ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Entertainment Live: ਕਾਮੇਡੀਅਨ ਭਾਰਤੀ ਸਿੰਘ ਬਣਨ ਜਾ ਰਹੀ ਦੂਜੇ ਬੱਚੇ ਦੀ ਮਾਂ, ਪੋਰਨ ਅਭਿਨੇਤਰੀਆਂ ਵੱਲੋਂ ਹੈਰਾਨੀਜਨਕ ਖੁਲਾਸਾ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਕਾਮੇਡੀਅਨ ਭਾਰਤੀ ਸਿੰਘ ਬਣਨ ਜਾ ਰਹੀ ਦੂਜੇ ਬੱਚੇ ਦੀ ਮਾਂ, ਪੋਰਨ ਅਭਿਨੇਤਰੀਆਂ ਵੱਲੋਂ ਹੈਰਾਨੀਜਨਕ ਖੁਲਾਸਾ ਸਣੇ ਅਹਿਮ ਖਬਰਾਂ

Background

21:01 PM (IST)  •  20 Aug 2024

Entertainment Live: Film Industry: ਨਾ ਟਾਇਲਟ, ਨਾ ਚੇਂਜਿੰਗ ਰੂਮ, ਮਰਦਾਂ ਸਾਹਮਣੇ ਡਰੈੱਸ ਚੇਜ਼ ਕਰਦੀਆਂ ਅਭਿਨੇਤਰੀਆਂ, ਸੁੰਨ ਕਰ ਦੇਵੇਗਾ ਸਿਨੇਮਾ ਦਾ ਸੱਚ

Film Industry: ਦੁਨੀਆਂ ਭਰ ਵਿੱਚ ਬੈਠੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਨ ਵਾਲੇ ਕਲਾਕਾਰਾਂ ਨੂੰ ਸਖਤ ਸੰਘਰਸ਼ ਵਿੱਚੋਂ ਲੰਘਣਾ ਪੈਂਦਾ ਹੈ। ਇਸ ਵਿਚਾਲੇ ਕੁਝ ਅਜਿਹੀਆਂ ਗੱਲਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੇ ਹਰ ਕਿਸੇ ਦਾ ਹੋਸ਼ ਉੱਡਾ ਦਿੱਤਾ ਹੈ। ਦਰਅਸਲ, ਮਲਿਆਲਮ ਫਿਲਮ ਇੰਡਸਟਰੀ ਬਾਰੇ ਕੁਝ ਅਜਿਹਾ ਸਾਹਮਣੇ ਆਇਆ ਹੈ, ਜਿਸ ਨੇ ਫਿਲਮ ਇੰਡਸਟਰੀ 'ਚ ਹਲਚਲ ਮਚਾ ਦਿੱਤੀ ਹੈ। ਮਲਿਆਲਮ ਇੰਡਸਟਰੀ 'ਚ ਔਰਤਾਂ ਨਾਲ ਜੁੜੀਆਂ ਸਮੱਸਿਆਵਾਂ 'ਤੇ ਕੇ. ਹੇਮਾ ਕਮੇਟੀ ਦੀ ਰਿਪੋਰਟ ਨੇ ਇਸ ਵਿੱਚ ਕੰਮ ਕਰਨ ਵਾਲੇ ਲੋਕਾਂ ਦੀ ਸੱਚਾਈ ਨੂੰ ਦੁਨੀਆਂ ਸਾਹਮਣੇ ਨੰਗਾ ਕਰ ਦਿੱਤਾ ਹੈ।

Read MOre: Film Industry: ਨਾ ਟਾਇਲਟ, ਨਾ ਚੇਂਜਿੰਗ ਰੂਮ, ਮਰਦਾਂ ਸਾਹਮਣੇ ਡਰੈੱਸ ਚੇਜ਼ ਕਰਦੀਆਂ ਅਭਿਨੇਤਰੀਆਂ, ਸੁੰਨ ਕਰ ਦੇਵੇਗਾ ਸਿਨੇਮਾ ਦਾ ਸੱਚ

19:57 PM (IST)  •  20 Aug 2024

Entertainment Live Today: Top Movies On OTT: ਕਮਜ਼ੋਰ ਦਿਲ ਵਾਲੇ ਨਾ ਦੇਖਣ ਇਹ ਵਾਲੀਆਂ ਫ਼ਿਲਮਾਂ, ਡਰਾਉਣੇ ਦ੍ਰਿਸ਼ ਪੈਰਾਂ ਹੇਠੋਂ ਹਿਲਾ ਦੇਣਗੇ ਜ਼ਮੀਨ

Top Horror Movies On OTT: ਡ੍ਰਾਮਾ, ਕਾਮੇਡੀ ਅਤੇ ਥ੍ਰਿਲਰ ਦੇ ਨਾਲ-ਨਾਲ ਪ੍ਰਸ਼ੰਸਕ ਡਰਾਉਣੀਆਂ ਫਿਲਮਾਂ ਵੇਖਣਾ ਪਸੰਦ ਕਰਦੇ ਹਨ। ਇਨ੍ਹਾਂ ਫਿਲਮਾਂ ਨੂੰ ਲੈ ਕੇ ਪ੍ਰਸ਼ੰਸਕ ਕਿੰਨੇ ਪਾਗਲ ਹਨ, ਇਸ ਦਾ ਅੰਦਾਜ਼ਾ Stree-2 ਦੇ ਰਿਕਾਰਡ ਤੋੜ ਬਾਕਸ ਆਫਿਸ ਕਲੈਕਸ਼ ਤੋਂ ਲਗਾਇਆ ਜਾ ਸਕਦਾ ਹੈ। ਫਿਲਮ ਨੇ ਸਿਰਫ 5 ਦਿਨਾਂ 'ਚ 200 ਕਰੋੜ ਦੀ ਕਮਾਈ ਕਰ ਲਈ ਹੈ।

Read MOre: Top Movies On OTT: ਕਮਜ਼ੋਰ ਦਿਲ ਵਾਲੇ ਨਾ ਦੇਖਣ ਇਹ ਵਾਲੀਆਂ ਫ਼ਿਲਮਾਂ, ਡਰਾਉਣੇ ਦ੍ਰਿਸ਼ ਪੈਰਾਂ ਹੇਠੋਂ ਹਿਲਾ ਦੇਣਗੇ ਜ਼ਮੀਨ

17:15 PM (IST)  •  20 Aug 2024

Entertainment Live: Arrest: ਮਸ਼ਹੂਰ ਅਦਾਕਾਰ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਹੋਏਗਾ ਮੈਡੀਕਲ ਟੈਸਟ, ਜਾਣੋ ਮਾਮਲਾ

Arrest: ਮਨੋਰੰਜਨ ਜਗਤ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੁਲਿਸ ਵੱਲੋਂ ਮਸ਼ਹੂਰ ਅਦਾਕਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਆਖਿਰ ਇਸਦੇ ਪਿੱਛੇ ਦੀ ਵਜ੍ਹਾ ਕੀ ਹੈ, ਇਹ ਜਾਣਨ ਲਈ ਤੁਸੀ ਪੜ੍ਹੋ ਪੂਰੀ ਖਬਰ। ਦਰਅਸਲ, ਟਾਲੀਵੁੱਡ ਅਦਾਕਾਰ ਸਮਰਾਟ ਮੁਖਰਜੀ ਨੂੰ ਪੁਲਿਸ ਨੇ ਅੱਜ ਯਾਨੀ ਮੰਗਲਵਾਰ ਸਵੇਰੇ ਗ੍ਰਿਫ਼ਤਾਰ ਕਰ ਕੀਤਾ। ਅਦਾਕਾਰ ਦੀ ਕਾਰ ਮੋਟਰਸਾਈਕਲ ਨਾਲ ਟਕਰਾ ਗਈ। ਘਟਨਾ ਦੇਰ ਰਾਤ ਵਾਪਰੀ। ਮੋਟਰਸਾਈਕਲ 'ਤੇ ਜਾ ਰਿਹਾ 29 ਸਾਲਾ ਲੜਕਾ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।

Read More: Arrest: ਮਸ਼ਹੂਰ ਅਦਾਕਾਰ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਹੋਏਗਾ ਮੈਡੀਕਲ ਟੈਸਟ, ਜਾਣੋ ਮਾਮਲਾ

15:12 PM (IST)  •  20 Aug 2024

Entertainment Live Today: Kangana Ranaut: ਰਾਜਨੀਤੀ 'ਚ ਐਂਟਰੀ ਤੋਂ ਬਾਅਦ ਹੁਣ ਵਿਆਹ ਕਰੇਗੀ ਕੰਗਨਾ ਰਣੌਤ, ਬੋਲੀ- 'ਬੱਚਿਆਂ ਨੂੰ ਲੈ ਦੇਖਿਆ ਸਪਨਾ...'

Kangana Ranaut: ਫਿਲਮ ਅਭਿਨੇਤਰੀ ਅਤੇ ਹੁਣ ਸਿਆਸਤ ਵਿੱਚ ਉਤਰੀ ਕੰਗਨਾ ਰਣੌਤ ਆਪਣੇ ਕਿਸੇ-ਨਾ-ਕਿਸੇ ਬਿਆਨ ਦੇ ਚਲਦਿਆਂ ਸੁਰਖੀਆਂ ਦਾ ਵਿਸ਼ਾ ਬਣੀ ਰਹਿੰਦੀ ਹੈ। ਹਾਲਾਂਕਿ ਉਸਦੇ ਕਈ ਬਿਆਨਾ ਕਾਰਨ ਵਿਵਾਦ ਦਾ ਮਾਹੌਲ ਵੀ ਬਣ ਜਾਂਦਾ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਕੰਗਨਾ ਦੀ ਫਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਹੋਇਆ ਹੈ। ਜਿਸ ਨੂੰ ਲੈ ਹਰ ਪਾਸੇ ਜ਼ੋਰਦਾਰ ਚਰਚਾ ਹੋ ਰਹੀ ਹੈ। ਫਿਲਹਾਲ ਕੰਗਨਾ ਰਣੌਤ ਵਿਆਹ ਨੂੰ ਲੈ ਕੇ ਚਰਚਾ 'ਚ ਆ ਗਈ ਹੈ।

Read More: Kangana Ranaut: ਰਾਜਨੀਤੀ 'ਚ ਐਂਟਰੀ ਤੋਂ ਬਾਅਦ ਹੁਣ ਵਿਆਹ ਕਰੇਗੀ ਕੰਗਨਾ ਰਣੌਤ, ਬੋਲੀ- 'ਬੱਚਿਆਂ ਨੂੰ ਲੈ ਦੇਖਿਆ ਸਪਨਾ...'

14:18 PM (IST)  •  20 Aug 2024

Entertainment Live: Female Stars: 'ਨਹੀਂ ਰਹਿ ਪਾਉਂਦੀ ਸੈਕਸ ਤੋਂ ਬਿਨਾਂ, ਮੈਨੂੰ ਹਰ ਰਾਤ...', ਅਭਿਨੇਤਰੀਆਂ ਨੇ ਦੱਸਿਆ ਕਿਵੇਂ ਰੱਖਿਆ ਪੋਰਨ ਇੰਡਸਟਰੀ 'ਚ ਕਦਮ...

Porn Actresses of The Porn Industry: ਹਾਲੀਵੁੱਡ ਜਾਂ ਬਾਲੀਵੁੱਡ 'ਚ ਖੂਬਸੂਰਤ ਅਭਿਨੇਤਰੀਆਂ ਆਪਣੀ ਅਦਾਕਾਰੀ ਅਤੇ ਖੂਬਸੂਰਤੀ ਦੇ ਚੱਲਦੇ ਅਕਸਰ ਸੁਰਖੀਆਂ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ। ਉਨ੍ਹਾਂ ਨੂੰ ਲੈ ਟਾਪ ਲਿਸਟ ਵੀ ਤਿਆਰ ਕੀਤੀ ਜਾਂਦੀ ਹੈ। ਪਰ ਅਡਲਟ ਫਿਲਮਾਂ ਦੀ ਗੱਲ ਕਰੀਏ ਤਾਂ ਇਸ ਵਿੱਚ ਵੀ ਕੁਝ ਚੋਟੀ ਦੀਆਂ ਮਹਿਲਾ ਪੋਰਨ ਸਟਾਰ ਸਦੀ ਸੂਚੀ ਤਿਆਰ ਕੀਤੀ ਗਈ ਹੈ। ਜਿਸ ਨੂੰ ਵੇਖ ਤੁਹਾਡਾ ਵੀ ਸਿਰ ਚੱਕਰ ਖਾ ਜਾਏਗਾ...

Read More: Female Stars: 'ਨਹੀਂ ਰਹਿ ਪਾਉਂਦੀ ਸੈਕਸ ਤੋਂ ਬਿਨਾਂ, ਮੈਨੂੰ ਹਰ ਰਾਤ...', ਅਭਿਨੇਤਰੀਆਂ ਨੇ ਦੱਸਿਆ ਕਿਵੇਂ ਰੱਖਿਆ ਪੋਰਨ ਇੰਡਸਟਰੀ 'ਚ ਕਦਮ...

Load More
New Update
Advertisement
Advertisement
Advertisement

ਟਾਪ ਹੈਡਲਾਈਨ

ਕਰਮਜੀਤ ਅਨਮੋਲ ਦੇ ਗਨਮੈਨ ਨਾਲ ਵਾਪਰਿਆ ਵੱਡਾ ਹਾਦਸਾ
ਕਰਮਜੀਤ ਅਨਮੋਲ ਦੇ ਗਨਮੈਨ ਨਾਲ ਵਾਪਰਿਆ ਵੱਡਾ ਹਾਦਸਾ
ਪਿਕਚਰ ਹਾਲੇ ਬਾਕੀ ਹੈ! ਭਲਕੇ ਵਿਧਾਨ ਸਭਾ 'ਚ ਪੇਸ਼ ਹੋ ਸਕਦੀ CAG ਦੀ ਦੂਜੀ ਰਿਪੋਰਟ
ਪਿਕਚਰ ਹਾਲੇ ਬਾਕੀ ਹੈ! ਭਲਕੇ ਵਿਧਾਨ ਸਭਾ 'ਚ ਪੇਸ਼ ਹੋ ਸਕਦੀ CAG ਦੀ ਦੂਜੀ ਰਿਪੋਰਟ
ਮੁਲਾਜ਼ਮਾਂ ਦੀ ਵੱਧ ਜਾਵੇਗੀ ਪੈਨਸ਼ਨ ਅਤੇ ਤਨਖ਼ਾਹ, ਸਰਕਾਰ ਨੇ ਕਰ'ਤਾ ਵੱਡਾ ਐਲਾਨ
ਮੁਲਾਜ਼ਮਾਂ ਦੀ ਵੱਧ ਜਾਵੇਗੀ ਪੈਨਸ਼ਨ ਅਤੇ ਤਨਖ਼ਾਹ, ਸਰਕਾਰ ਨੇ ਕਰ'ਤਾ ਵੱਡਾ ਐਲਾਨ
ਪੰਜਾਬ ਸਰਕਾਰ ਦਾ ਦਿਵਿਆਂਗ ਸੈਨਿਕਾਂ ਲਈ ਵੱਡਾ ਐਲਾਨ
ਪੰਜਾਬ ਸਰਕਾਰ ਦਾ ਦਿਵਿਆਂਗ ਸੈਨਿਕਾਂ ਲਈ ਵੱਡਾ ਐਲਾਨ
Advertisement
ABP Premium

ਵੀਡੀਓਜ਼

Bikram Majithiya|Harjinder Singh Dhami| ਧਾਮੀ ਕੋਲ ਪਹੁੰਚੇ ਬਿਕਰਮ ਮਜੀਠੀਆ, ਕੀ ਮੰਨਣਗੇ ਧਾਮੀ ?Ludhiana West| Sanjeev Arora| AAP ਨੇ ਲੁਧਿਆਣਾ ਪੱਛਮੀ ਤੋਂ ਸੰਜੀਵ ਅਰੋੜਾ ਨੂੰ ਜਿਮਨੀ ਚੋਣ ਲਈ ਉਮੀਦਵਾਰ ਬਣਾਇਆ..Pargat Singh Vs Aman Arora| ਪਰਗਟ ਸਿੰਘ ਤੇ ਅਮਨ ਅਰੋੜਾ 'ਚ ਹੋਈ ਤਿੱਖੀ ਬਹਿਸ, ਕਿਸਨੇ ਕਿਸਨੂੰ ਕਰਾਇਆ ਚੁੱਪBSF ਨੇ ਭਾਰਤ-ਪਾਕਿਸਤਾਨ ਸਰਹੱਦ ਤੇ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਰਮਜੀਤ ਅਨਮੋਲ ਦੇ ਗਨਮੈਨ ਨਾਲ ਵਾਪਰਿਆ ਵੱਡਾ ਹਾਦਸਾ
ਕਰਮਜੀਤ ਅਨਮੋਲ ਦੇ ਗਨਮੈਨ ਨਾਲ ਵਾਪਰਿਆ ਵੱਡਾ ਹਾਦਸਾ
ਪਿਕਚਰ ਹਾਲੇ ਬਾਕੀ ਹੈ! ਭਲਕੇ ਵਿਧਾਨ ਸਭਾ 'ਚ ਪੇਸ਼ ਹੋ ਸਕਦੀ CAG ਦੀ ਦੂਜੀ ਰਿਪੋਰਟ
ਪਿਕਚਰ ਹਾਲੇ ਬਾਕੀ ਹੈ! ਭਲਕੇ ਵਿਧਾਨ ਸਭਾ 'ਚ ਪੇਸ਼ ਹੋ ਸਕਦੀ CAG ਦੀ ਦੂਜੀ ਰਿਪੋਰਟ
ਮੁਲਾਜ਼ਮਾਂ ਦੀ ਵੱਧ ਜਾਵੇਗੀ ਪੈਨਸ਼ਨ ਅਤੇ ਤਨਖ਼ਾਹ, ਸਰਕਾਰ ਨੇ ਕਰ'ਤਾ ਵੱਡਾ ਐਲਾਨ
ਮੁਲਾਜ਼ਮਾਂ ਦੀ ਵੱਧ ਜਾਵੇਗੀ ਪੈਨਸ਼ਨ ਅਤੇ ਤਨਖ਼ਾਹ, ਸਰਕਾਰ ਨੇ ਕਰ'ਤਾ ਵੱਡਾ ਐਲਾਨ
ਪੰਜਾਬ ਸਰਕਾਰ ਦਾ ਦਿਵਿਆਂਗ ਸੈਨਿਕਾਂ ਲਈ ਵੱਡਾ ਐਲਾਨ
ਪੰਜਾਬ ਸਰਕਾਰ ਦਾ ਦਿਵਿਆਂਗ ਸੈਨਿਕਾਂ ਲਈ ਵੱਡਾ ਐਲਾਨ
ਕੇਂਦਰ ਨੇ 32 ਨੇਤਾਵਾਂ ਦੀ ਹਟਾਈ ਸੁਰੱਖਿਆ, ਜਾਣੋ ਕਿਉਂ ਲਿਆ ਆਹ ਫੈਸਲਾ
ਕੇਂਦਰ ਨੇ 32 ਨੇਤਾਵਾਂ ਦੀ ਹਟਾਈ ਸੁਰੱਖਿਆ, ਜਾਣੋ ਕਿਉਂ ਲਿਆ ਆਹ ਫੈਸਲਾ
ਭਾਰਤ ਅਤੇ ਪਾਕਿਸਤਾਨ ਵਿਚਾਲੇ 2025 ‘ਚ ਹੋਣਗੇ ਤਿੰਨ ਹੋਰ ਮੈਚ, ਸਤੰਬਰ ‘ਚ ਹੋਵੇਗਾ ਏਸ਼ੀਆ ਕੱਪ ਦਾ ਆਯੋਜਨ!
ਭਾਰਤ ਅਤੇ ਪਾਕਿਸਤਾਨ ਵਿਚਾਲੇ 2025 ‘ਚ ਹੋਣਗੇ ਤਿੰਨ ਹੋਰ ਮੈਚ, ਸਤੰਬਰ ‘ਚ ਹੋਵੇਗਾ ਏਸ਼ੀਆ ਕੱਪ ਦਾ ਆਯੋਜਨ!
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਗ੍ਰੇਨੇਡ ਅਟੈਕ ‘ਚ ਸ਼ਾਮਲ ਮੁੱਖ ਦੋਸ਼ੀ ਢੇਰ
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਗ੍ਰੇਨੇਡ ਅਟੈਕ ‘ਚ ਸ਼ਾਮਲ ਮੁੱਖ ਦੋਸ਼ੀ ਢੇਰ
Samsung ਨੇ Motorola ਨੂੰ ਟੱਕਰ ਦੇਣ ਲਈ ਲਾਂਚ ਕੀਤੇ 2 ਸਮਾਰਟਫੋਨਸ! ਕੀਮਤ 15 ਹਜ਼ਾਰ ਤੋਂ ਵੀ ਘੱਟ, ਜਾਣੋ ਫੀਚਰਸ
Samsung ਨੇ Motorola ਨੂੰ ਟੱਕਰ ਦੇਣ ਲਈ ਲਾਂਚ ਕੀਤੇ 2 ਸਮਾਰਟਫੋਨਸ! ਕੀਮਤ 15 ਹਜ਼ਾਰ ਤੋਂ ਵੀ ਘੱਟ, ਜਾਣੋ ਫੀਚਰਸ
Embed widget