ਪੜਚੋਲ ਕਰੋ

Entertainment Live: ਤੇਜ਼ਧਾਰ ਹਥਿਆਰਾਂ ਨਾਲ ਲਹੂ-ਲੁਹਾਣ ਕੀਤਾ ਪੰਜਾਬੀ ਕਲਾਕਾਰ, ਅਰਮਾਨ ਮਲਿਕ ਨੂੰ ਤਲਾਕ ਦੇਵੇਗੀ ਪਹਿਲੀ ਪਤਨੀ ਪਾਇਲ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਤੇਜ਼ਧਾਰ ਹਥਿਆਰਾਂ ਨਾਲ ਲਹੂ-ਲੁਹਾਣ ਕੀਤਾ ਪੰਜਾਬੀ ਕਲਾਕਾਰ, ਅਰਮਾਨ ਮਲਿਕ ਨੂੰ ਤਲਾਕ ਦੇਵੇਗੀ ਪਹਿਲੀ ਪਤਨੀ ਪਾਇਲ ਸਣੇ ਅਹਿਮ ਖਬਰਾਂ

Background

Entertainment News Live Today: ਮਨੋਰੰਜਨ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਪ੍ਰਸ਼ੰਸਕਾਂ ਨੂੰ ਵੀ ਹਿੱਲਾ ਕੇ ਰੱਖ ਦਿੱਤਾ ਹੈ। ਦਰਅਸਲ, ਪੰਜਾਬੀ ਮਾਡਲ-ਅਦਾਕਾਰ ਅਦਨਾਨ ਅਲੀ ਖ਼ਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲੇ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਨੇ ਹਰ ਕਿਸੇ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ। ਕਲਾਕਾਰ ਦੀ ਹਾਲਤ ਵੇਖ ਪ੍ਰਸ਼ੰਸਕਾਂ ਦੇ ਵੀ ਹੋਸ਼ ਉੱਡ ਗਏ। ਦੱਸ ਦੇਈਏ ਕਿ ਇਸ ਹਮਲੇ ਦੌਰਾਨ ਅਦਨਾਨ ਅਲੀ ਖ਼ਾਨ ਦਾ ਕੰਨ ਵੱਡ ਦਿੱਤਾ ਗਿਆ। 

ਇਸ ਮਾਮਲੇ ਦਾ ਖੁਲਾਸਾ ਕਲਾਕਾਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਵੀਡੀਓ ਸ਼ੇਅਰ ਕਰ ਕੀਤਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਸਿਰ 'ਤੇ ਕਿਰਚਾਂ ਵੀ ਮਾਰੀਆਂ ਗਈਆਂ। ਉਨ੍ਹਾਂ ਨੇ ਖੁਲਾਸਾ ਕਰਦੇ ਹੋਏ ਕਿਹਾ ਕਿ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਅਚਾਨਕ ਹਮਲਾ ਕੀਤਾ ਗਿਆ, ਜਿਸ 'ਚ ਮੇਰਾ ਇੱਕ ਕੰਨ ਵੱਡਿਆ ਗਿਆ ਅਤੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ। ਦੱਸ ਦਈਏ ਕਿ ਕਲਾਕਾਰ ਅਦਨਾਨ ਅਲੀ ਖ਼ਾਨ ਨੇ ਵੀਡੀਓ 'ਚ ਆਪਣੇ 'ਤੇ ਹੋਏ ਹਮਲਾਵਾਰਾਂ ਦੇ ਨਾਂ ਵੀ ਦੱਸੇ। ਤੁਸੀ ਵੀ ਵੇਖੋ ਕਲਾਕਾਰ ਵੱਲੋਂ ਸਾਂਝਾ ਕੀਤਾ ਗਿਆ ਇਹ ਖੌਫਨਾਕ ਵੀਡੀਓ...

View this post on Instagram
 
A post shared by Adnan Ali Khan (@aak555)

ਉਨ੍ਹਾਂ ਨੇ ਪੁਲਿਸ ਕਰਮਚਾਰੀਆਂ ਨੂੰ ਕਿਹਾ ਕਿ ਇਸ ਮਾਮਲੇ 'ਚ ਬਣਦੀ ਕਾਰਵਾਈ ਜਲਦ ਤੋਂ ਜਲਦ ਕੀਤੀ ਜਾਵੇ। ਇਸ ਵਾਰ ਤਾਂ ਮੈਂ ਬੱਚ ਗਿਆ ਪਰ ਜੇਕਰ ਦੁਬਾਰਾ ਫਿਰ ਹਮਲਾ ਹੋਇਆ ਤਾਂ ਮੈਂ ਜਿੰਦਾ ਨਹੀਂ ਬਚਾਂਗਾ। ਲੋਕਾਂ ਦੀ ਭੀੜ ਨੇ ਇਕ ਵਾਰ ਮੈਨੂੰ ਬਚਾ ਲਿਆ। ਇਸ ਦੇ ਹੀ ਅਦਨਾਨ ਅਲੀ ਖ਼ਾਨ ਨੇ ਪੰਜਾਬ ਸਰਕਾਰ ਤੋਂ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ। ਫਿਲਹਾਲ ਕਲਾਕਾਰ ਦੀ ਇਸ ਵੀਡੀਓ ਉੱਪਰ ਪ੍ਰਸ਼ੰਸਕਾਂ ਵੱਲੋਂ ਵੀ ਚਿੰਤਾ ਜ਼ਾਹਿਰ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਕਲਾਕਾਰ ਦੇ ਜਲਦ ਠੀਕ ਹੋਣ ਦੀ ਦੁਆ ਮੰਗੀ ਜਾ ਰਹੀ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

20:39 PM (IST)  •  20 Jul 2024

Entertainment Live: Punjabi Actor: ਮਸ਼ਹੂਰ ਕਲਾਕਾਰ ਨੂੰ ਬੁਰੀ ਤਰ੍ਹਾਂ ਕੀਤਾ ਲਹੂ-ਲੁਹਾਣ, ਪੰਜਾਬੀ ਸਟਾਰ ਬੋਲਿਆ- 'ਮੈਂ ਜਿੰਦਾ ਨਹੀਂ ਬਚਾਂਗਾ'

Punjabi Actor: ਮਨੋਰੰਜਨ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਪ੍ਰਸ਼ੰਸਕਾਂ ਨੂੰ ਵੀ ਹਿੱਲਾ ਕੇ ਰੱਖ ਦਿੱਤਾ ਹੈ।

Read MOre: Punjabi Actor: ਮਸ਼ਹੂਰ ਕਲਾਕਾਰ ਨੂੰ ਬੁਰੀ ਤਰ੍ਹਾਂ ਕੀਤਾ ਲਹੂ-ਲੁਹਾਣ, ਪੰਜਾਬੀ ਸਟਾਰ ਬੋਲਿਆ- 'ਮੈਂ ਜਿੰਦਾ ਨਹੀਂ ਬਚਾਂਗਾ'

18:07 PM (IST)  •  20 Jul 2024

Entertainment Live Today: Kangana Ranaut: ਕੰਗਨਾ ਰੌਣਤ ਦਾ ਸੋਨੂੰ ਸੂਦ 'ਤੇ ਤਿੱਖਾ ਹਮਲਾ, ਅਦਾਕਾਰਾ ਨੇ ਕਾਂਵੜ ਯਾਤਰਾ ਵਿਵਾਦ 'ਤੇ ਸਟੈਂਡ ਨੂੰ ਲੈ ਚੁੱਕੇ ਸਵਾਲ

Kangana Ranaut: ਭਾਰਤੀ ਜਨਤਾ ਪਾਰਟੀ ਦੀ ਸੰਸਦ ਕੰਗਨਾ ਰਣੌਤ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣੀ ਹੋਈ ਹੈ। ਉਹ ਕਿਸੇ-ਨਾ-ਕਿਸੇ ਮੁੱਦੇ ਉੱਪਰ ਖੁੱਲ੍ਹ ਕੇ ਆਪਣੇ ਵਿਚਾਰ ਸਭ ਦੇ ਸਾਹਮਣੇ ਰੱਖਦੀ ਹੈ। ਇਸ ਵਿਚਾਲੇ ਕੰਗਨਾ ਨੇ ਕਾਂਵੜ ਯਾਤਰਾ ਰੂਟ 'ਤੇ ਖਾਣ-ਪੀਣ ਦੀਆਂ ਦੁਕਾਨਾਂ 'ਤੇ ਉਨ੍ਹਾਂ ਦੇ ਮਾਲਕਾਂ ਦੇ ਨਾਮ ਪ੍ਰਦਰਸ਼ਿਤ ਕਰਨ ਦੇ ਉੱਤਰ ਪ੍ਰਦੇਸ਼ ਸਰਕਾਰ ਦੇ ਨਿਰਦੇਸ਼ 'ਤੇ ਅਭਿਨੇਤਾ ਸੋਨੂੰ ਸੂਦ ਦੇ ਸਟੈਂਡ 'ਤੇ ਸਵਾਲ ਚੁੱਕੇ ਹਨ।

Read More: Kangana Ranaut: ਕੰਗਨਾ ਰੌਣਤ ਦਾ ਸੋਨੂੰ ਸੂਦ 'ਤੇ ਤਿੱਖਾ ਹਮਲਾ, ਅਦਾਕਾਰਾ ਨੇ ਕਾਂਵੜ ਯਾਤਰਾ ਵਿਵਾਦ 'ਤੇ ਸਟੈਂਡ ਨੂੰ ਲੈ ਚੁੱਕੇ ਸਵਾਲ

16:38 PM (IST)  •  20 Jul 2024

Entertainment Live: Attack On Punjabi Actor: ਮਸ਼ਹੂਰ ਪੰਜਾਬੀ ਕਲਾਕਾਰ 'ਤੇ ਜਾਨਲੇਵਾ ਹਮਲਾ, ਵੱਢਿਆ ਕੰਨ ਅਤੇ ਸਿਰ 'ਤੇ ਮਾਰੀਆਂ ਕਿਰਚਾਂ

Attack On Punjabi Actor: ਮਨੋਰੰਜਨ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਪ੍ਰਸ਼ੰਸਕਾਂ ਨੂੰ ਵੀ ਹਿੱਲਾ ਕੇ ਰੱਖ ਦਿੱਤਾ ਹੈ। ਦਰਅਸਲ, ਪੰਜਾਬੀ ਮਾਡਲ-ਅਦਾਕਾਰ ਅਦਨਾਨ ਅਲੀ ਖ਼ਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲੇ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਨੇ ਹਰ ਕਿਸੇ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ। ਕਲਾਕਾਰ ਦੀ ਹਾਲਤ ਵੇਖ ਪ੍ਰਸ਼ੰਸਕਾਂ ਦੇ ਵੀ ਹੋਸ਼ ਉੱਡ ਗਏ। ਦੱਸ ਦੇਈਏ ਕਿ ਇਸ ਹਮਲੇ ਦੌਰਾਨ ਅਦਨਾਨ ਅਲੀ ਖ਼ਾਨ ਦਾ ਕੰਨ ਵੱਡ ਦਿੱਤਾ ਗਿਆ। 

Read MOre: Attack On Punjabi Actor: ਮਸ਼ਹੂਰ ਪੰਜਾਬੀ ਕਲਾਕਾਰ 'ਤੇ ਜਾਨਲੇਵਾ ਹਮਲਾ, ਵੱਢਿਆ ਕੰਨ ਅਤੇ ਸਿਰ 'ਤੇ ਮਾਰੀਆਂ ਕਿਰਚਾਂ

14:05 PM (IST)  •  20 Jul 2024

Entertainment Live Today: Hardik Pandya: ਪਤਨੀ ਨਤਾਸ਼ਾ ਨਾਲ ਤਲਾਕ ਬੇਟੇ ਤੋਂ ਹੋਏ ਵੱਖ, ਜਾਣੋ ਹਾਰਦਿਕ ਪਾਂਡਿਆ ਨੂੰ ਬੋਰਡ ਨੇ ਕਿਉਂ ਕੀਤਾ ਬੈਨ

Hardik Pandya: ਟੀਮ ਇੰਡੀਆ ਦੇ ਆਲਰਾਊਂਡਰ ਹਾਰਦਿਕ ਪਾਂਡਿਆ ਪਿਛਲੇ ਕਈ ਦਿਨਾਂ ਤੋਂ ਬੁਰੇ ਸਮੇਂ ਵਿੱਚੋਂ ਗੁਜ਼ਰ ਰਹੇ ਹਨ। ਉਨ੍ਹਾਂ ਦੀ ਪੇਸ਼ੇਵਰ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਵਿੱਚ ਬਵਾਲ ਮੱਚਿਆ ਹੋਇਆ ਹੈ। ਹਾਰਦਿਕ ਪਾਂਡਿਆ ਦੀ ਨਿੱਜੀ ਤੋਂ ਬਾਅਦ ਹੁਣ ਪੇਸ਼ੇਵਰ ਜ਼ਿੰਦਗੀ ਪੂਰੀ ਤਰ੍ਹਾਂ ਬਰਬਾਦ ਹੁੰਦੀ ਨਜ਼ਰ ਆ ਰਹੀ ਹੈ ਅਤੇ ਇਹ ਸਭ ਦੇਖ ਕੇ ਸਾਰੇ ਸਮਰਥਕ ਵੀ ਕਾਫੀ ਨਿਰਾਸ਼ ਨਜ਼ਰ ਆ ਰਹੇ ਹਨ। ਹਾਲ ਹੀ 'ਚ ਖਬਰ ਆਈ ਹੈ ਕਿ ਹਾਰਦਿਕ ਪਾਂਡਿਆ ਨੇ ਆਪਣੀ ਪਤਨੀ ਨਤਾਸ਼ਾ ਸਟੋਨਵਿਚ ਤੋਂ ਤਲਾਕ ਲੈ ਲਿਆ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ 'ਤੇ ਕ੍ਰਿਕਟ ਬੋਰਡ ਦੇ ਬੈਨ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਸਭ ਦੇਖ ਕੇ ਹਾਰਦਿਕ ਦੇ ਸਾਰੇ ਸਮਰਥਕ ਕਾਫੀ ਨਿਰਾਸ਼ ਹੋ ਗਏ ਹਨ।

Read MOre: Hardik Pandya: ਪਤਨੀ ਨਤਾਸ਼ਾ ਨਾਲ ਤਲਾਕ ਬੇਟੇ ਤੋਂ ਹੋਏ ਵੱਖ, ਜਾਣੋ ਹਾਰਦਿਕ ਪਾਂਡਿਆ ਨੂੰ ਬੋਰਡ ਨੇ ਕਿਉਂ ਕੀਤਾ ਬੈਨ

Load More
New Update
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget