ਪੜਚੋਲ ਕਰੋ

Entertainment Live: ਥੁੱਕ ਲੱਗੀ ਰੋਟੀ ਖਾਣ ਨੂੰ ਦਿੱਤੇ ਬਿਆਨ ਤੋਂ ਪਲਟੇ ਸੋਨੂੰ ਸੂਦ, ਦਿਲਜੀਤ ਦੋਸਾਂਝ ਦੇ ਫੈਨਜ਼ ਨੇ ਘੇਰੀ ਮਨਪ੍ਰੀਤ ਤੂਰ ਸਣੇ ਅਹਿਮ ਖਬਰਾਂ...

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਥੁੱਕ ਲੱਗੀ ਰੋਟੀ ਖਾਣ ਨੂੰ ਦਿੱਤੇ ਬਿਆਨ ਤੋਂ ਪਲਟੇ ਸੋਨੂੰ ਸੂਦ, ਦਿਲਜੀਤ ਦੋਸਾਂਝ ਦੇ ਫੈਨਜ਼ ਨੇ ਘੇਰੀ ਮਨਪ੍ਰੀਤ ਤੂਰ ਸਣੇ ਅਹਿਮ ਖਬਰਾਂ...

Background

Entertainment News Live Today: ਉੱਤਰ ਪ੍ਰਦੇਸ਼ 'ਚ ਕਾਂਵੜ ਯਾਤਰਾ ਰੂਟ 'ਤੇ ਦੁਕਾਨਾਂ 'ਤੇ ਨੇਮ ਪਲੇਟਾਂ ਨੂੰ ਲੈ ਕੇ ਲੋਕਾਂ ਵਿਚਾਲੇ ਲਗਾਤਾਰ ਬਹਿਸ ਜਾਰੀ ਹੈ। ਇਸ ਵਿਚਾਲੇ ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਵੀ ਇਸ ਵਿਵਾਦ ਵਿੱਚ ਕੁੱਦ ਪਏ। ਉਨ੍ਹਾਂ ਨੇ 'ਥੁੱਕੀ ਰੋਟੀ' ਦੀ ਤੁਲਨਾ 'ਸ਼ਬਰੀ ਦੇ ਝੂਠੇ ਬੇਰ' ਨਾਲ ਕੀਤੀ। ਇਸ ਤੋਂ ਬਾਅਦ ਉਨ੍ਹਾਂ ਦੀ ਕਾਫੀ ਆਲੋਚਨਾ ਹੋਈ। ਫਟਕਾਰ ਲੱਗਣ ਤੋਂ ਬਾਅਦ ਹੁਣ ਅਦਾਕਾਰ ਨੇ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਸਨੇ ਕਦੇ ਇਹ ਨਹੀਂ ਕਿਹਾ ਕਿ ਭੋਜਨ ਵਿੱਚ ਥੁੱਕਣ ਵਾਲੇ ਸਹੀ ਹਨ!

ਸੋਨੂੰ ਸੂਦ ਨੇ ਟਵਿੱਟਰ (ਹੁਣ ਐਕਸ) 'ਤੇ ਲਿਖਿਆ, 'ਮੈਂ ਖਾਣੇ ਵਿੱਚ ਥੁੱਕਣ ਵਾਲਿਆਂ ਨੂੰ ਕਦੇ ਵੀ ਜਾਇਜ਼ ਨਹੀਂ ਠਹਿਰਾਇਆ। ਇਹ ਉਨ੍ਹਾਂ ਦਾ ਕਿਰਦਾਰ ਹੈ, ਜੋ ਕਦੇ ਨਹੀਂ ਬਦਲੇਗਾ। ਇਸ ਲਈ ਉਨ੍ਹਾਂ ਨੂੰ ਸਖ਼ਤ ਸਜ਼ਾ ਵੀ ਦਿੱਤੀ ਜਾਵੇ। ਪਰ ਇਨਸਾਨੀਅਤ ਨੂੰ ਇਨਸਾਨੀਅਤ ਹੀ ਰਹਿਣ ਦਿਓ ਦੋਸਤੋ। ਜਿੰਨਾ ਸਮਾਂ ਅਸੀਂ ਇੱਕ ਦੂਜੇ ਨੂੰ ਸਮਝਾਉਣ ਵਿੱਚ ਲੱਗੇ ਹਾਂ, ਓਨਾ ਹੀ ਸਮਾਂ ਸਾਨੂੰ ਲੋੜਵੰਦਾਂ ਉੱਪਰ ਖਰਚ ਕਰਨਾ ਚਾਹੀਦਾ ਹੈ!

ਸਫਾਈ ਤੋਂ ਬਾਅਦ ਵੀ ਨਿਸ਼ਾਨੇ 'ਤੇ ਅਦਾਕਾਰ

ਸੋਨੂੰ ਸੂਦ ਦੇ ਇਸ ਟਵੀਟ ਤੋਂ ਬਾਅਦ ਇੱਕ ਯੂਜ਼ਰ ਨੇ ਕਮੈਂਟ ਕੀਤਾ, 'ਲਗਦਾ ਹੈ ਯੋਗੀ ਜੀ ਨੇ ਫ਼ੋਨ ਕੀਤਾ ਹੋਵੇਗਾ।' ਇਕ ਹੋਰ ਨੇ ਲਿਖਿਆ, 'ਤੁਸੀਂ ਇਨਸਾਨੀਅਤ ਨੂੰ ਈਦ 'ਚ ਹੀ ਦੇਖਦੇ ਹੋ, ਜਦੋਂ ਕਰੋੜਾਂ ਬੇਕਸੂਰ ਜਾਨਵਰ ਮਾਰੇ ਜਾਂਦੇ ਹਨ?' ਇਕ ਹੋਰ ਨੇ ਲਿਖਿਆ, 'ਇਹ ਉਸ ਦਾ ਕਿਰਦਾਰ ਹੈ ਜੋ ਕਦੇ ਨਹੀਂ ਬਦਲੇਗਾ...'  ਅਦਾਕਾਰ ਦੇ ਸਪੱਸ਼ਟੀਕਰਨ ਤੋਂ ਬਾਅਦ ਵੀ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਸੋਨੂੰ ਸੂਦ ਨੇ ਸ਼ਬਰੀ ਦੇ ਝੂਠੇ ਬੇਰ ਦਾ ਜ਼ਿਕਰ ਕੀਤਾ ਸੀ

ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਇੱਕ ਯੂਜ਼ਰ ਨੇ ਟਵਿੱਟਰ 'ਤੇ ਸੋਨੂੰ ਸੂਦ ਨੂੰ ਟੈਗ ਕਰਦੇ ਹੋਏ ਇਕ ਵੀਡੀਓ ਸ਼ੇਅਰ ਕੀਤਾ ਸੀ, ਜਿਸ 'ਚ ਇਕ ਵਿਅਕਤੀ ਰੋਟੀਆਂ 'ਤੇ ਥੁੱਕ ਰਿਹਾ ਸੀ। ਇਸ ਨੂੰ ਸ਼ੇਅਰ ਕਰਦੇ ਹੋਏ ਯੂਜ਼ਰ ਨੇ ਕੈਪਸ਼ਨ 'ਚ ਲਿਖਿਆ ਸੀ, 'ਸੋਨੂੰ ਸੂਦ ਨੂੰ ਥੁੱਕੀ ਰੋਟੀ ਪਾਰਸਲ ਕਰ ਦੇਣੀ ਚਾਹੀਦੀ ਹੈ, ਤਾਂ ਜੋ ਭਾਈਚਾਰਾ ਬਣਿਆ ਰਹੇ।' ਇਸ ਟਵੀਟ ਦਾ ਜਵਾਬ ਦਿੰਦੇ ਹੋਏ ਅਦਾਕਾਰ ਨੇ ਲਿਖਿਆ, 'ਸਾਡੇ ਸ਼੍ਰੀ ਰਾਮ ਜੀ ਨੇ ਸ਼ਬਰੀ ਦੇ ਝੂਠੇ ਬੇਰ ਖਾਧੇ ਸੀ, ਤਾਂ ਮੈਂ ਉਨ੍ਹਾਂ ਨੂੰ ਕਿਉਂ ਨਹੀਂ ਖਾ ਸਕਦਾ। ਅਹਿੰਸਾ ਨਾਲ ਹਿੰਸਾ ਨੂੰ ਹਰਾਇਆ ਜਾ ਸਕਦਾ ਹੈ, ਮੇਰੇ ਭਰਾ। ਕੇਵਲ ਮਨੁੱਖਤਾ ਕਾਇਮ ਰਹਿਣੀ ਚਾਹੀਦੀ ਹੈ। ਜੈ ਸ਼੍ਰੀ ਰਾਮ।'

20:05 PM (IST)  •  21 Jul 2024

Entertainment Live: Jasmin Bhasin: ਜੈਸਮੀਨ ਭਸੀਨ ਦੀਆਂ ਦਰਦ ਨਾਲ ਨਿਕਲੀਆਂ ਚੀਕਾਂ, ਜਲਣ ਲੱਗੀਆਂ ਅੱਖਾਂ, ਫਿਰ ਦਿਖਣਾ ਹੋਇਆ ਬੰਦ

 Jasmin Bhasin: ਮਸ਼ਹੂਰ ਟੀਵੀ ਅਤੇ ਪੰਜਾਬੀ ਫਿਲਮਾਂ ਦੀ ਅਦਾਕਾਰਾ ਜੈਸਮੀਨ ਭਸੀਨ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਅਦਾਕਾਰਾ ਇਨ੍ਹੀਂ ਦਿਨੀਂ ਬਹੁਤ ਵੱਡੇ ਦਰਦ ਵਿੱਚੋਂ ਗੁਜ਼ਰ ਰਹੀ ਹੈ।

Read MOre: Jasmin Bhasin: ਜੈਸਮੀਨ ਭਸੀਨ ਦੀਆਂ ਦਰਦ ਨਾਲ ਨਿਕਲੀਆਂ ਚੀਕਾਂ, ਜਲਣ ਲੱਗੀਆਂ ਅੱਖਾਂ, ਫਿਰ ਦਿਖਣਾ ਹੋਇਆ ਬੰਦ

19:42 PM (IST)  •  21 Jul 2024

Entertainment Live Today: Mankirt Aulakh: ਮਨਕੀਰਤ ਔਲਖ ਦੂਜੀ ਵਾਰ ਬਣੇ ਪਿਤਾ, ਪਤਨੀ ਨੇ ਜੁੜਵਾ ਬੱਚਿਆਂ ਨੂੰ ਦਿੱਤਾ ਜਨਮ

Mankirt Aulakh Became Father Second Time: ਪੰਜਾਬੀ ਗਾਇਕ ਮਨਕੀਰਤ ਔਲਖ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਉਨ੍ਹਾਂ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਜਿਨ੍ਹਾਂ ਨੂੰ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਗਿਆ। ਇਸ ਵਿਚਾਲੇ ਕਲਾਕਾਰ ਦੇ ਘਰ ਤੋਂ ਵੱਡੀ ਖੁਸ਼ਖਬਰੀ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਕਲਾਕਾਰ ਦੂਜੀ ਵਾਰ ਪਿਤਾ ਬਣ ਗਿਆ ਹੈ, ਜਿਸਦੀ ਵੀਡੀਓ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤੀ ਹੈ। ਇਸ ਨੂੰ ਪ੍ਰਸ਼ੰਸਕਾਂ ਵੱਲੋਂ ਪਸੰਦ ਕਰਨ ਦੇ ਨਾਲ-ਨਾਲ ਵਧਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ। 

Read MOre: Mankirt Aulakh: ਮਨਕੀਰਤ ਔਲਖ ਦੂਜੀ ਵਾਰ ਬਣੇ ਪਿਤਾ, ਪਤਨੀ ਨੇ ਜੁੜਵਾ ਬੱਚਿਆਂ ਨੂੰ ਦਿੱਤਾ ਜਨਮ  

18:22 PM (IST)  •  21 Jul 2024

Entertainment Live: Singer Shubh: ਗਾਇਕ ਸ਼ੁਭ ਇਸ ਗੱਲ ਨੂੰ ਲੈ ਹੋਏ ਪਰੇਸ਼ਾਨ, ਬੋਲੇ- ਇਸ ਚੀਜ਼ ਨੇ ਘਰ ਰੋਲ ਕੇ ਰੱਖ ਦੇਣਾ...

Singer Shubh: ਮਸ਼ਹੂਰ ਪੰਜਾਬੀ ਗਾਇਕ ਸ਼ੁਭ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੇ ਹਨ। ਉਨ੍ਹਾਂ ਦੇ ਗੀਤਾਂ ਨੂੰ ਦੇਸ਼ ਦੇ ਨਾਲ-ਨਾਲ ਵਿਦੇਸ਼ ਬੈਠੇ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਜਾਂਦਾ ਹੈ। ਹਾਲ ਹੀ ਵਿੱਚ ਗਾਇਕ ਨੇ ਇੱਕ ਦਰਦਨਾਕ ਮਾਮਲੇ ਦਾ ਸਕ੍ਰੀਨ ਸ਼ੌਟ ਸ਼ੇਅਰ ਕਰਦੇ ਹੋਏ ਨੌਜਵਾਨਾਂ ਨੂੰ ਖਾਸ ਸਲਾਹ ਦਿੱਤੀ ਹੈ। 

Read MOre: Singer Shubh: ਗਾਇਕ ਸ਼ੁਭ ਇਸ ਗੱਲ ਨੂੰ ਲੈ ਹੋਏ ਪਰੇਸ਼ਾਨ, ਬੋਲੇ- ਇਸ ਚੀਜ਼ ਨੇ ਘਰ ਰੋਲ ਕੇ ਰੱਖ ਦੇਣਾ...

17:18 PM (IST)  •  21 Jul 2024

Entertainment Live Today: Amar Singh Chamkila: ਇਨ੍ਹਾਂ ਗੀਤਾਂ ਨੇ ਮਰਵਾਇਆ ਅਮਰ ਸਿੰਘ ਚਮਕੀਲਾ, ਅੱਜ ਵੀ ਗਾਣਿਆਂ ਨੂੰ ਚਾਵਾਂ ਨਾਲ ਸੁਣਦੇ ਪੰਜਾਬੀ ਲੋਕ...

Amar Singh Chamkila Birth Anniversary: ਪੰਜਾਬੀ ਸੰਗੀਤ ਜਗਤ ਵਿੱਚ ਅਮਰ ਸਿੰਘ ਚਮਕੀਲਾ ਉਹ ਨਾਮ ਹੈ, ਜੋ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਉਨ੍ਹਾਂ ਆਪਣੇ ਗੀਤਾਂ ਰਾਹੀਂ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਵੱਖਰੀ ਥਾਂ ਬਣਾਈ। ਹਾਲਾਂਕਿ ਜਿੱਥੇ ਕਲਾਕਾਰ ਦੇ ਗੀਤਾਂ ਨੂੰ ਦੁਨੀਆ ਭਰ ਵਿੱਚ ਬੈਠੇ ਪ੍ਰਸ਼ੰਸਕਾਂ ਨੇ ਬੇਹੱਦ ਪਸੰਦ ਕੀਤਾ, ਉੱਥੇ ਹੀ ਕਲਾਕਾਰ ਦੇ ਕਈ ਦੁਸ਼ਮਣ ਵੀ ਪੈਦਾ ਕੀਤੇ। ਕਿਹਾ ਜਾ ਸਕਦਾ ਹੈ ਕਿ ਕਲਾਕਾਰ ਦੀ ਰਾਤੋਂ-ਰਾਤ ਵੱਧ ਰਹੀ ਪ੍ਰਸਿੱਧੀ ਨੇ ਹੀ ਉਨ੍ਹਾਂ ਦੀ ਜਾਨ ਲੈ ਲਈ। ਅੱਜ ਅਸੀ ਤੁਹਾਨੂੰ ਕਲਾਕਾਰ ਦੇ ਸੁਪਰਹਿੱਟ ਹੋਣ ਦੇ ਨਾਲ-ਨਾਲ ਮੌਤ ਦਾ ਕਾਰਨ ਬਣੇ ਗੀਤਾਂ ਬਾਰੇ ਦੱਸਣ ਜਾ ਰਹੇ ਹਾਂ। 

Read More: Amar Singh Chamkila: ਇਨ੍ਹਾਂ ਗੀਤਾਂ ਨੇ ਮਰਵਾਇਆ ਅਮਰ ਸਿੰਘ ਚਮਕੀਲਾ, ਅੱਜ ਵੀ ਗਾਣਿਆਂ ਨੂੰ ਚਾਵਾਂ ਨਾਲ ਸੁਣਦੇ ਪੰਜਾਬੀ ਲੋਕ...

15:39 PM (IST)  •  21 Jul 2024

Entertainment Live: Punjabi Actress: ਜਲਣ ਲੱਗੀਆਂ ਅੱਖਾਂ, ਦਿਖਣਾ ਹੋਇਆ ਬੰਦ, ਦਰਦ ਨਾਲ ਤੜਪਦੀ ਰਹੀ ਪੰਜਾਬੀ ਅਦਾਕਾਰਾ, ਜਾਣੋ ਕਿਵੇਂ ਵਰਤਿਆ ਭਾਣਾ

Jasmin Bhasin Undergoing Treatment: ਮਸ਼ਹੂਰ ਟੀਵੀ ਅਤੇ ਪੰਜਾਬੀ ਫਿਲਮਾਂ ਦੀ ਅਦਾਕਾਰਾ ਜੈਸਮੀਨ ਭਸੀਨ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਅਦਾਕਾਰਾ ਇਨ੍ਹੀਂ ਦਿਨੀਂ ਬਹੁਤ ਵੱਡੇ ਦਰਦ ਵਿੱਚੋਂ ਗੁਜ਼ਰ ਰਹੀ ਹੈ। ਦਰਅਸਲ, ਜੈਸਮੀਨ ਦੀਆਂ ਅੱਖਾਂ ਦਾ ਕੋਰਨੀਆ ਖਰਾਬ ਹੋ ਗਿਆ ਹੈ। ਇਸ ਕਾਰਨ ਉਸ ਨੂੰ ਦੇਖਣ 'ਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਸਭ ਕੁਝ ਅੱਖਾਂ ਵਿੱਚ ਲੈਂਜ਼ ਪਾਉਣ ਤੋਂ ਬਾਅਦ ਹੋਇਆ। 

Read MOre: Punjabi Actress: ਜਲਣ ਲੱਗੀਆਂ ਅੱਖਾਂ, ਦਿਖਣਾ ਹੋਇਆ ਬੰਦ, ਦਰਦ ਨਾਲ ਤੜਪਦੀ ਰਹੀ ਪੰਜਾਬੀ ਅਦਾਕਾਰਾ, ਜਾਣੋ ਕਿਵੇਂ ਵਰਤਿਆ ਭਾਣਾ

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
Embed widget