ਪੜਚੋਲ ਕਰੋ

Entertainment Live: ਪ੍ਰਾਈਵੇਟ ਵੀਡੀਓ ਲੀਕ ਹੋਣ ਤੋਂ ਬਾਅਦ ਹਸਪਤਾਲ ਭਰਤੀ ਅਦਾਕਾਰਾ, ਜਾਣੋ ਕਿਵੇਂ ਸ਼ੂਟ ਹੁੰਦੇ ਇੰਟੀਮੇਟ ਸੀਨ ਸਣੇ ਅਹਿਮ ਖਬਰਾਂ...  

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਪ੍ਰਾਈਵੇਟ ਵੀਡੀਓ ਲੀਕ ਹੋਣ ਤੋਂ ਬਾਅਦ ਹਸਪਤਾਲ ਭਰਤੀ ਅਦਾਕਾਰਾ, ਜਾਣੋ ਕਿਵੇਂ ਸ਼ੂਟ ਹੁੰਦੇ ਇੰਟੀਮੇਟ ਸੀਨ ਸਣੇ ਅਹਿਮ ਖਬਰਾਂ...  

Background

Entertainment News Live Today : ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਨੂੰ ਲੈ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਅਦਾਕਾਰਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਿਹਾ ਹੈ, ਜਿਸ ਨੂੰ ਵੇਖ ਪ੍ਰਸ਼ੰਸਕ ਵੀ ਚਿੰਤਿਤ ਹੋ ਗਏ ਹਨ। ਬਾਥਰੂਮ ਦਾ ਵੀਡੀਓ ਲੀਕ ਹੋਣ ਤੋਂ ਬਾਅਦ ਹੁਣ ਉਰਵਸ਼ੀ ਦਾ ਇੱਕ ਨਵਾਂ ਵੀਡੀਓ ਸਾਹਮਣੇ ਆਇਆ ਹੈ, ਜਿਸ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਇਸ ਵੀਡੀਓ ਤੋਂ ਸਾਫ ਪਤਾ ਲੱਗਦਾ ਹੈ ਕਿ ਅਦਾਕਾਰਾ ਦੀ ਹਾਲਤ ਖਰਾਬ ਹੈ ਅਤੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਉਰਵਸ਼ੀ ਨੂੰ ਹੁਣ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਉਰਵਸ਼ੀ ਰੌਤੇਲਾ ਹਸਪਤਾਲ ਭਰਤੀ

ਦੱਸ ਦੇਈਏ ਕਿ ਉਰਵਸ਼ੀ ਦਾ ਜੋ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਉਹ ਹਸਪਤਾਲ ਦਾ ਹੈ। ਅਦਾਕਾਰਾ ਨੇ ਖੁਦ ਆਪਣੇ ਇਸ ਵੀਡੀਓ ਨੂੰ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ਤੋਂ ਪੋਸਟ ਕੀਤਾ ਹੈ। ਇਸ ਦੇ ਨਾਲ ਹੀ ਉਰਵਸ਼ੀ ਨੇ ਆਪਣੇ ਪ੍ਰਸ਼ੰਸਕਾਂ ਨੂੰ ਖਾਸ ਬੇਨਤੀ ਕੀਤੀ ਹੈ। ਅਦਾਕਾਰਾ ਨੇ ਹੁਣ ਪ੍ਰਸ਼ੰਸਕਾਂ ਨੂੰ ਉਸ ਲਈ ਪ੍ਰਾਰਥਨਾ ਕਰਨ ਲਈ ਕਿਹਾ ਹੈ। ਅਭਿਨੇਤਰੀ ਨੇ ਇਸ ਵੀਡੀਓ ਦੇ ਕੈਪਸ਼ਨ 'ਚ ਲਿਖਿਆ, 'ਮੇਰੇ ਲਈ ਪ੍ਰਾਰਥਨਾ ਕਰੋ।' ਵੀਡੀਓ ਦੀ ਗੱਲ ਕਰੀਏ ਤਾਂ ਇਸ ਦੀ ਸ਼ੁਰੂਆਤ ਉਸ ਦੇ ਹੱਥਾਂ ਨਾਲ ਹੋਈ। ਉਰਵਸ਼ੀ ਰੌਤੇਲਾ ਨੇ ਦਿਖਾਇਆ ਹੈ ਕਿ ਉਸ ਦੀਆਂ ਉਂਗਲਾਂ ਤੋਂ ਖੂਨ ਨਿਕਲ ਰਿਹਾ ਹੈ।

ਕੀ ਹੈ ਉਰਵਸ਼ੀ ਰੌਤੇਲਾ ਦੇ ਐਡਮਿਟ ਹੋਣ ਦੀ ਵਜ੍ਹਾ ?

ਇਸ ਤੋਂ ਬਾਅਦ ਅਭਿਨੇਤਰੀ ਹਸਪਤਾਲ ਦੇ ਕਮਰੇ 'ਚ ਖਿੜਕੀ ਦੇ ਕੋਲ ਸੀਟ 'ਤੇ ਬੈਠੀ ਕੁਝ ਪੜ੍ਹਦੀ ਨਜ਼ਰ ਆ ਰਹੀ ਹੈ ਅਤੇ ਉਸ ਦੇ ਮੂੰਹ 'ਤੇ ਮਾਸਕ ਪਾਇਆ ਹੋਇਆ ਹੈ ਜੋ ਵੱਡੀ ਮਸ਼ੀਨ ਨਾਲ ਜੁੜਿਆ ਹੋਇਆ ਹੈ। ਹਾਲਾਂਕਿ, ਅਭਿਨੇਤਰੀ ਨੂੰ ਕੀ ਹੋਇਆ ਹੈ ਅਤੇ ਉਹ ਕਿਉਂ ਦਾਖਲ ਹੋਈ ਹੈ? ਇਸ ਦਾ ਕਾਰਨ ਅਜੇ ਸਾਹਮਣੇ ਨਹੀਂ ਆਇਆ ਹੈ ਪਰ ਉਰਵਸ਼ੀ ਰੌਤੇਲਾ ਦਾ ਇਹ ਵੀਡੀਓ ਇੰਟਰਨੈੱਟ 'ਤੇ ਵਾਇਰਲ ਹੋ ਰਿਹਾ ਹੈ ਅਤੇ ਯੂਜ਼ਰਸ ਇਸ 'ਤੇ ਤਿੱਖੀ ਪ੍ਰਤੀਕਿਰਿਆ ਦੇ ਰਹੇ ਹਨ। ਪਰ ਇਸਦੇ ਨਾਲ ਹੀ ਵੀਡੀਓ ਤੋਂ ਇਹ ਵੀ ਪਤਾ ਲੱਗ ਰਿਹਾ ਹੈ ਕਿ ਇਹ ਸ਼ਾਇਦ ਅਦਾਕਾਰਾ ਦੀ ਕਿਸੇ ਫਿਲਮ ਦਾ ਹੀ ਹਿੱਸਾ ਹੈ। 

ਉਰਵਸ਼ੀ ਹੋਈ ਟ੍ਰੋਲ 

ਹੁਣ ਉਰਵਸ਼ੀ ਦੇ ਵੀਡੀਓ ਦੇ ਕਮੈਂਟ ਸੈਕਸ਼ਨ 'ਤੇ ਨਜ਼ਰ ਮਾਰੀਏ ਤਾਂ ਲੋਕ ਉਨ੍ਹਾਂ ਲਈ ਪ੍ਰਾਰਥਨਾ ਕਰਨ ਜਾਂ ਉਸ ਦੀ ਚਿੰਤਾ ਕਰਨ ਦੀ ਬਜਾਏ ਲੋਕ ਉਸ ਨੂੰ ਟ੍ਰੋਲ ਕਰ ਰਹੇ ਹਨ। ਇੱਕ ਟਰੋਲਰ ਨੇ ਕਿਹਾ, 'ਇੰਨੀ ਸੱਟ ਝੱਲਣ ਤੋਂ ਬਾਅਦ ਤੁਸੀਂ ਹੋਸ਼ ਵਿੱਚ ਕਿਵੇਂ ਹੋ?' ਤੁਸੀਂ ਬਹੁਤ ਹਿੰਮਤ ਵਾਲੇ ਹੋ।' ਇਕ ਯੂਜ਼ਰ ਨੇ ਲਿਖਿਆ, 'ਉਂਗਲੀ 'ਚ ਛੋਟੇ ਜਿਹੇ ਕੱਟ ਤੋਂ ਬਾਅਦ ਹਸਪਤਾਲ 'ਚ ਭਰਤੀ ਹੋਣ ਵਾਲੀ ਪਹਿਲੀ ਔਰਤ। ਇੱਕ ਨੇ ਮਜ਼ਾਕ ਵਿੱਚ ਲਿਖਿਆ, 'ਉਰਵਸ਼ੀ, ਉਰਵਸ਼ੀ, ਆਰਾਮ ਕਰੋ, ਉਰਵਸ਼ੀ।'

22:08 PM (IST)  •  22 Aug 2024

Entertainment Live: Actress Arrested: ਮਸ਼ਹੂਰ ਅਦਾਕਾਰਾ ਨੇ ਮੁੱਕਿਆ ਨਾਲ ਭੰਨਿਆ ਬੁਆਏਫ੍ਰੈਂਡ ਦਾ ਚਿਹਰਾ, ਵਜ੍ਹਾ ਕਰ ਦਏਗੀ ਹੈਰਾਨ

Hangover Actress Nathalie Fay Gets Arrested: ਮਨੋਰੰਜਨ ਜਗਤ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਹਾਲੀਵੁੱਡ ਫਿਲਮ 'ਹੈਂਗਓਵਰ' ਦੀ ਮਸ਼ਹੂਰ ਅਦਾਕਾਰਾ ਨਥਾਲੀ ਫੇ ਨੂੰ ਲੈ ਕੇ ਵੱਡੇ ਵਿਵਾਦ ਨੇ ਹਰ ਪਾਸੇ ਤਰਥੱਲੀ ਮਚਾ ਦਿੱਤੀ ਹੈ। ਜੀ ਹਾਂ, ਅਦਾਕਾਰਾ ਵੱਲੋ ਆਪਣੇ ਬੁਆਏਫ੍ਰੈਂਡ ਦੇ ਮੂੰਹ 'ਤੇ ਮੁੱਕੇ ਮਾਰਨ ਦਾ ਇਲਜ਼ਾਮ ਹੈ, ਜਿਸ ਕਾਰਨ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Read MOre: Actress Arrested: ਮਸ਼ਹੂਰ ਅਦਾਕਾਰਾ ਨੇ ਮੁੱਕਿਆ ਨਾਲ ਭੰਨਿਆ ਬੁਆਏਫ੍ਰੈਂਡ ਦਾ ਚਿਹਰਾ, ਵਜ੍ਹਾ ਕਰ ਦਏਗੀ ਹੈਰਾਨ

20:50 PM (IST)  •  22 Aug 2024

Entertainment Live Today: Sanjay Dutt: ਵਿਦੇਸ਼ੀਆਂ ਦਾ ਕੁਟਾਪਾ ਚਾੜ੍ਹਨ ਵਾਲੇ ਸੀ ਸੰਜੇ ਦੱਤ, ਲੋਕ ਸਮਝਣ ਲੱਗੇ ਗੈਂਗਸਟਰ, ਸੜਕ 'ਤੇ ਪੈ ਗਿਆ ਰੌਲਾ

Sanjay Dutt: ਮਸ਼ਹੂਰ ਬਾਲੀਵੁੱਡ ਅਦਾਕਾਰ ਅਰਸ਼ਦ ਵਾਰਸੀ ਨੇ ਆਪਣੀ ਦਮਦਾਰ ਅਦਾਕਾਰੀ ਨਾਲ ਫਿਲਮ ਇੰਡਸਟਰੀ ਵਿੱਚ ਖੂਬ ਨਾਂਅ ਕਮਾਇਆ ਹੈ। ਅਰਸ਼ਦ ਦੀ ਕੈਮਿਸਟਰੀ ਸੰਜੂ ਬਾਬਾ ਯਾਨੀ ਸੰਜੇ ਦੱਤ ਨਾਲ ਖੂਬ ਸੁਰਖੀਆਂ ਵਿੱਚ ਰਹੀ। ਹੁਣ ਅਦਾਕਾਰ ਨੇ ਖੁਲਾਸਾ ਕੀਤਾ ਹੈ ਕਿ ਬੈਂਕਾਕ ਵਿੱਚ ਸੰਜੇ ਦੱਤ ਅਤੇ ਉਨ੍ਹਾਂ ਦੀ ਵਿਦੇਸ਼ੀ ਲੋਕਾਂ ਨਾਲ ਲੜਾਈ ਹੋਈ ਸੀ ਅਤੇ ਵਿਦੇਸ਼ੀ ਲੋਕ ਸੰਜੇ ਦੱਤ ਨੂੰ ਗੈਂਗਸਟਰ ਸਮਝਣ ਲੱਗ ਗਏ ਸੀ।

Read MOre: Sanjay Dutt: ਵਿਦੇਸ਼ੀਆਂ ਦਾ ਕੁਟਾਪਾ ਚਾੜ੍ਹਨ ਵਾਲੇ ਸੀ ਸੰਜੇ ਦੱਤ, ਲੋਕ ਸਮਝਣ ਲੱਗੇ ਗੈਂਗਸਟਰ, ਸੜਕ 'ਤੇ ਪੈ ਗਿਆ ਰੌਲਾ

19:34 PM (IST)  •  22 Aug 2024

Entertainment Live: Shocking: ਮਸ਼ਹੂਰ YouTuber ਬੁਆਏਫ੍ਰੈਂਡ ਦੀ ਬਲੈਕਮੇਲਿੰਗ ਦਾ ਹੋਈ ਸ਼ਿਕਾਰ, ਬੋਲਿਆ- ਪੈਸੇ ਦੇ ਨਹੀਂ ਤਾ ਪ੍ਰਾਈਵੇਟ ਤਸਵੀਰਾਂ...

Youtuber Anjali Chauhan Accused: ਯੂਟਿਊਬਰ ਅਤੇ ਸੋਸ਼ਲ ਮੀਡੀਆ ਇੰਫਲੁਇੰਸਰ ਅੰਜਲੀ ਚੌਹਾਨ ਇਨ੍ਹੀਂ ਦਿਨੀਂ ਸੁਰਖੀਆਂ ਦਾ ਵਿਸ਼ਾ ਬਣੀ ਹੋਈ ਹੈ। ਦੱਸ ਦੇਈਏ ਕਿ ਉਸ ਵੱਲੋਂ ਆਪਣੇ ਬੁਆਏਫ੍ਰੈਂਡ ਵਿੱਕੀ ਸ਼ਰਮਾ ਬਾਰੇ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਗਏ ਹਨ। ਦਰਅਸਲ, ਉੱਤਰ ਪ੍ਰਦੇਸ਼ ਦੇ ਮਹਾਰਾਜਗੰਜ ਜ਼ਿਲ੍ਹੇ ਦੀ ਮਸ਼ਹੂਰ ਯੂਟਿਊਬਰ ਇੱਕ ਵਾਰ ਫਿਰ ਤੋਂ ਚਰਚਾ ਵਿੱਚ ਆ ਗਈ ਹੈ। 

Read More: Shocking: ਮਸ਼ਹੂਰ YouTuber ਬੁਆਏਫ੍ਰੈਂਡ ਦੀ ਬਲੈਕਮੇਲਿੰਗ ਦਾ ਹੋਈ ਸ਼ਿਕਾਰ, ਬੋਲਿਆ- ਪੈਸੇ ਦੇ ਨਹੀਂ ਤਾ ਪ੍ਰਾਈਵੇਟ ਤਸਵੀਰਾਂ...

17:40 PM (IST)  •  22 Aug 2024

Entertainment Live Today: Pics Viral: ਸੁੱਜੀਆਂ ਗੱਲ੍ਹਾਂ ਅਤੇ ਬੁੱਲ੍ਹ, ਮਸ਼ਹੂਰ ਅਦਾਕਾਰਾ ਦਾ ਵਿਗੜਿਆ ਚਿਹਰਾ, ਪਛਾਣਨਾ ਹੋਇਆ ਮੁਸ਼ਕਲ

Ayesha Takia: ਬਾਲੀਵੁੱਡ ਅਦਾਕਾਰਾ ਆਇਸ਼ਾ ਟਾਕੀਆ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਆ ਗਈ ਹੈ। ਇਸਦੀ ਵਜ੍ਹਾ ਉਨ੍ਹਾਂ ਦੀ ਕੋਈ ਫਿਲਮ ਨਹੀਂ ਬਲਕਿ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਤਸਵੀਰਾਂ ਹਨ। ਅਸਲ 'ਚ ਸਾਹਮਣੇ ਆਈਆਂ ਤਸਵੀਰਾਂ 'ਚ ਅਦਾਕਾਰਾ ਦਾ ਅਜੀਬ ਲੁੱਕ ਦੇਖ ਕੇ ਹਰ ਕੋਈ ਹੈਰਾਨ ਹੈ।

Read MOre: Pics Viral: ਸੁੱਜੀਆਂ ਗੱਲ੍ਹਾਂ ਅਤੇ ਬੁੱਲ੍ਹ, ਮਸ਼ਹੂਰ ਅਦਾਕਾਰਾ ਦਾ ਵਿਗੜਿਆ ਚਿਹਰਾ, ਪਛਾਣਨਾ ਹੋਇਆ ਮੁਸ਼ਕਲ 

16:00 PM (IST)  •  22 Aug 2024

Entertainment Live: Top Actress: ਇਨ੍ਹਾਂ ਅਭਿਨੇਤਰੀਆਂ ਨੇ ਬੀ ਗ੍ਰੇਡ ਫਿਲਮਾਂ 'ਚ ਦਿੱਤੇ ਇੰਟੀਮੇਟ ਸੀਨ, ਕੈਟਰੀਨਾ ਵੀ ਦਿਖਾ ਚੁੱਕੀ ਅਸ਼ਲੀਲਤਾ

Top Actress worked in B-Grade Movies: ਬਾਲੀਵੁੱਡ ਫਿਲਮਾਂ 'ਚ ਕਈ ਅਜਿਹੀਆਂ ਅਭਿਨੇਤਰੀਆਂ ਹਨ ਜਿਨ੍ਹਾਂ ਦੇ ਅੱਜ ਇੰਡਸਟਰੀ 'ਚ ਵੱਡੇ ਨਾਂ ਹਨ।

Read More: Top Actress: ਇਨ੍ਹਾਂ ਅਭਿਨੇਤਰੀਆਂ ਨੇ ਬੀ ਗ੍ਰੇਡ ਫਿਲਮਾਂ 'ਚ ਦਿੱਤੇ ਇੰਟੀਮੇਟ ਸੀਨ, ਕੈਟਰੀਨਾ ਵੀ ਦਿਖਾ ਚੁੱਕੀ ਅਸ਼ਲੀਲਤਾ

Load More
New Update
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget