ਪੜਚੋਲ ਕਰੋ

Entertainment Live: ਲਾਈਵ ਕੰਸਰਟ ਦੌਰਾਨ ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, Accident ਦੀ Video ਨੂੰ ਲੈ ਲਾਈਵ ਹੋਏ ਕਰਨ ਔਜਲਾ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment -news-live-updates-get-punjabi-cinema-gossips-film-celebrities-social-media-latest-news-22-july-2024 Entertainment Live: ਲਾਈਵ ਕੰਸਰਟ ਦੌਰਾਨ ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, Accident ਦੀ Video ਨੂੰ ਲੈ ਲਾਈਵ ਹੋਏ ਕਰਨ ਔਜਲਾ ਸਣੇ ਅਹਿਮ ਖਬਰਾਂ
Entertainment News Live Today
Source : Google

Background

Ayres Sasaki Death: ਸੰਗੀਤ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ। ਦੱਸ ਦੇਈਏ ਕਿ ਮਸ਼ਹੂਰ ਗਾਇਕ ਨੇ ਛੋਟੀ ਉਮਰ ਵਿੱਚ ਹੀ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਦਰਅਸਲ, ਮਸ਼ਹੂਰ ਬ੍ਰਾਜ਼ੀਲੀਅਨ ਗਾਇਕ ਆਇਰੇਸ ਸਾਸਾਕੀ (Ayres Sasaki) ਇਸ ਦੁਨੀਆ ਤੋਂ ਹਮੇਸ਼ਾ ਲਈ ਰੁਖਸਤ ਹੋ ਗਏ ਹਨ। ਹਾਲ ਹੀ ਵਿੱਚ ਇੱਕ ਲਾਈਵ ਕੰਸਰਟ ਦੌਰਾਨ ਉਨ੍ਹਾਂ ਦੀ ਦਰਦਨਾਕ ਮੌਤ ਹੋ ਗਈ। 'ਦਿ ਮਿਰਰ' ਦੀ ਰਿਪੋਰਟ ਮੁਤਾਬਕ ਇਹ ਹਾਦਸਾ 13 ਜੁਲਾਈ ਨੂੰ ਹੋਇਆ ਸੀ।

ਆਇਰੇਸ ਸਾਸਾਕੀ ਨੇ ਅਕਸਰ ਲਾਈਵ ਕੰਸਰਟ ਨੂੰ ਲੈ ਸੁਰਖੀਆਂ ਵਿੱਚ ਰਹੇ। ਉਹ ਬ੍ਰਾਜ਼ੀਲ ਵਿੱਚ ਇੱਕ ਮਸ਼ਹੂਰ ਨਾਮ ਸੀ। ਪਰ ਉਹ 35 ਸਾਲ ਦੀ ਛੋਟੀ ਉਮਰ ਵਿੱਚ ਮਰ ਗਏ। ਲਾਈਵ ਕੰਸਰਟ ਦੌਰਾਨ ਹੀ ਉਹ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਦੀ ਮੌਤ ਦਾ ਕਾਰਨ ਜਾਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ। ਅਸਲ ਵਿੱਚ ਉਹ ਆਪਣੇ ਇੱਕ ਪ੍ਰਸ਼ੰਸਕ ਨੂੰ ਗਲੇ ਲਗਾਉਣ ਜਾ ਰਹੇ ਸੀ ਕਿ ਕੁਝ ਅਜਿਹਾ ਹੋਇਆ ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ। ਆਓ ਜਾਣਦੇ ਹਾਂ ਕਿ ਕਿਵੇਂ ਆਈਰੇਸ ਸਾਸਾਕੀ ਦੀ ਮੌਤ ਹੋਈ।

ਆਇਰੇਸ ਸਾਸਾਕੀ ਦੀ ਬਿਜਲੀ ਦੇ ਝਟਕੇ ਕਾਰਨ ਮੌਤ ਹੋਈ

ਆਇਰੇਸ ਸਾਸਾਕੀ ਦੀ ਉਮਰ ਸਿਰਫ਼ 35 ਸਾਲ ਸੀ। ਉਨ੍ਹਾਂ ਦੇ ਵਿਆਹ ਨੂੰ ਇੱਕ ਸਾਲ ਵੀ ਨਹੀਂ ਹੋਇਆ ਸੀ। ਉਨ੍ਹਾਂ ਦੇ ਦੇਹਾਂਤ ਨਾਲ ਉਨ੍ਹਾਂ ਦੀ ਪਤਨੀ ਨੂੰ ਗਹਿਰਾ ਸਦਮਾ ਲੱਗਾ ਹੈ। ਉਹ ਬੁਰੀ ਹਾਲਤ ਵਿੱਚ ਹੈ। ਤੁਹਾਨੂੰ ਦੱਸ ਦੇਈਏ ਕਿ ਬ੍ਰਾਜ਼ੀਲ ਦੀ ਗਾਇਕਾ ਆਇਰੇਸ ਸੈਲੀਨੋਪੋਲਿਸ ਦੇ ਸੋਲਰ ਹੋਟਲ 'ਚ ਲਾਈਵ ਕੰਸਰਟ 'ਚ ਰੁੱਝੀ ਹੋਈ ਸੀ।

ਉਸ ਨੂੰ ਸੁਣਨ ਲਈ ਵੱਡੀ ਗਿਣਤੀ 'ਚ ਲੋਕ ਇਕੱਠੇ ਹੋਏ ਸਨ। ਉਦੋਂ ਹੀ ਪਾਣੀ ਵਿੱਚ ਭਿੱਜਿਆ ਇੱਕ ਫੈਨ ਉਨ੍ਹਾਂ ਨੂੰ ਮਿਲਣਾ ਚਾਹੁੰਦਾ ਸੀ। ਆਪਣੇ ਪ੍ਰਸ਼ੰਸਕ ਨੂੰ ਨਿਰਾਸ਼ ਕਰਨ ਦੀ ਇੱਛਾ ਨਾ ਰੱਖਦੇ ਹੋਏ, ਆਇਰੇਸ ਉਸ ਨੂੰ ਮਿਲਣ ਲਈ ਜਾਣ ਲੱਗਾ ਪਰ ਉਦੋਂ ਉਹ ਬਿਜਲੀ ਦੀ ਕੇਬਲ ਨਾਲ ਕਰੰਟ ਲੱਗ ਗਿਆ। ਜਿਸ ਕਾਰਨ ਸਟੇਜ 'ਤੇ ਹੀ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ 'ਚ ਜੁੱਟੀ ਹੈ। ਪੁਲਿਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਫੈਨ ਪੂਰੀ ਤਰ੍ਹਾਂ ਪਾਣੀ 'ਚ ਭਿੱਜ ਕੇ ਸਮਾਰੋਹ 'ਚ ਕਿਉਂ ਪਹੁੰਚਿਆ ਸੀ।

ਆਇਰਸ ਦੀ ਆਂਟੀ ਨੇ ਕਿਹਾ- ਸ਼ੋਅ ਨੂੰ ਤੈਅ ਸਮੇਂ ਤੋਂ ਅੱਗੇ ਵਧਾਇਆ ਗਿਆ ਸੀ

ਲਾਈਵ ਕੰਸਰਟ ਵਿੱਚ ਆਇਰੇਸ ਦੀ ਆਂਟੀ ਵੀ ਮੌਜੂਦ ਸੀ। ਉਨ੍ਹਾਂ ਨੇ ਕਿਹਾ, 'ਸਾਨੂੰ ਤਾਂ ਇਹ ਪਤਾ ਹੈ ਕਿ ਉਸ ਦਾ ਸ਼ੋਅ ਇਕ ਖਾਸ ਸਮੇਂ ਲਈ ਤੈਅ ਕੀਤਾ ਗਿਆ ਸੀ, ਪਰ ਅਸੀਂ ਉਨ੍ਹਾਂ ਲੋਕਾਂ ਨਾਲ ਸੰਪਰਕ ਕਰ ਰਹੇ ਹਾਂ ਜੋ ਉਸ ਸਮੇਂ ਉਸ ਦੇ ਨਾਲ ਸਨ ਕਿ ਇਹ ਸਭ ਕੁਝ ਕਿਵੇਂ ਹੋਇਆ। ਅਸੀਂ ਸਾਰੀ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਪ੍ਰੈਸ ਬਿਆਨ ਜਾਰੀ ਕਰਾਂਗੇ।

20:46 PM (IST)  •  22 Jul 2024

Entertainment Live: Singer Death: ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਫੈਨਜ਼ ਦੀ ਇਸ ਹਰਕਤ ਕਾਰਨ ਵਾਪਰਿਆ ਵੱਡਾ ਭਾਣਾ

Ayres Sasaki Death: ਸੰਗੀਤ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ। ਦੱਸ ਦੇਈਏ ਕਿ ਮਸ਼ਹੂਰ ਗਾਇਕ ਨੇ ਛੋਟੀ ਉਮਰ ਵਿੱਚ ਹੀ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ।

Read More: Singer Death: ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਫੈਨਜ਼ ਦੀ ਇਸ ਹਰਕਤ ਕਾਰਨ ਵਾਪਰਿਆ ਵੱਡਾ ਭਾਣਾ

20:25 PM (IST)  •  22 Jul 2024

Entertainment Live Today: Rahat Fateh Ali Khan Arrested: ਮਸ਼ਹੂਰ ਗਾਇਕ ਰਾਹਤ ਫਤਿਹ ਅਲੀ ਖਾਨ ਗ੍ਰਿਫਤਾਰ ? ਜਾਣੋ ਵਾਇਰਲ ਖਬਰਾਂ ਦੀ ਅਸਲ ਸੱਚਾਈ

Rahat Fateh Ali Khan Arrested News: ਪਾਕਿਸਤਾਨੀ ਗਾਇਕ ਰਾਹਤ ਫਤਿਹ ਅਲੀ ਖਾਨ ਨੂੰ ਲੈ ਵੱਡੀ ਖਬਰ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਹੈ। ਦੱਸ ਦੇਈਏ ਕਿ ਗਾਇਕ ਨੂੰ ਪੁਲਿਸ ਵੱਲੋਂ ਦੁਬਈ ਏਅਰਪੋਰਟ ਤੋਂ ਗ੍ਰਿਫਤਾਰ ਕਰ ਲੈਣ ਦੀਆਂ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਦੱਸਿਆ ਜਾ ਰਿਹਾ ਸੀ ਕਿ ਉਨ੍ਹਾਂ ਦੇ ਸਾਬਕਾ ਮੈਨੇਜਰ ਸਲਮਾਨ ਅਹਿਮਦ ਨੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰਵਾਇਆ ਹੈ। ਹਾਲਾਂਕਿ ਇਨ੍ਹਾਂ ਵਾਇਰਲ ਖਬਰਾਂ ਉੱਪਰ ਰਾਹਤ ਫਤਿਹ ਅਲੀ ਖਾਨ ਨੇ ਵੀਡੀਓ ਸ਼ੇਅਰ ਕਰ ਸੱਚਾਈ ਦਾ ਖੁਲਾਸਾ ਕੀਤਾ ਹੈ। 

Read MOre: Rahat Fateh Ali Khan Arrested: ਮਸ਼ਹੂਰ ਗਾਇਕ ਰਾਹਤ ਫਤਿਹ ਅਲੀ ਖਾਨ ਗ੍ਰਿਫਤਾਰ ? ਜਾਣੋ ਵਾਇਰਲ ਖਬਰਾਂ ਦੀ ਅਸਲ ਸੱਚਾਈ

18:15 PM (IST)  •  22 Jul 2024

Entertainment Live: Singer Singga: ਗਾਇਕ ਸਿੰਗਾ ਲਹੂ ਨਾਲ ਲਥਪਥ ਆਇਆ ਨਜ਼ਰ, ਵਾਇਰਲ ਵੀਡੀਓ ਵੇਖ ਯੂਜ਼ਰਸ ਬੋਲੇ- 'ਇਹ ਕੀ ਹੋ ਗਿਆ'

Punjabi Singer Singga: ਪੰਜਾਬੀ ਗਾਇਕ ਸਿੰਗਾ ਸੰਗੀਤ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹਨ। ਉਨ੍ਹਾਂ ਆਪਣੀ ਗਾਇਕੀ ਨਾਲ ਨਾ ਸਿਰਫ ਦੇਸ਼ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਦਾ ਦਿਲ ਵੀ ਜਿੱਤਿਆ ਹੈ। ਕਲਾਕਾਰ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਅਕਸਰ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਨਜ਼ਰ ਆਉਂਦਾ ਹੈ, ਪਰ ਇਸ ਵਿਚਾਲੇ ਕਲਾਕਾਰ ਨੇ ਇੱਕ ਅਜਿਹਾ ਵੀਡੀਓ ਸ਼ੇਅਰ ਕੀਤਾ ਹੈ, ਜਿਸ ਨੇ ਪ੍ਰਸ਼ੰਸਕਾਂ ਵਿਚਾਲੇ ਤਹਿਲਕਾ ਮਚਾ ਦਿੱਤਾ ਹੈ। ਦਰਅਸਲ, ਸਿੰਗਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਲਹੂ-ਲੁਹਾਣ ਹੋਏ ਇੱਕ ਵੀਡੀਓ ਸ਼ੇਅਰ ਕੀਤਾ ਹੈ। ਜਿਸ ਨੂੰ ਵੇਖ ਹਰ ਕੋਈ ਹੈਰਾਨ ਹੋ ਰਿਹਾ ਹੈ। 

Read More: Singer Singga: ਗਾਇਕ ਸਿੰਗਾ ਲਹੂ ਨਾਲ ਲਥਪਥ ਆਇਆ ਨਜ਼ਰ, ਵਾਇਰਲ ਵੀਡੀਓ ਵੇਖ ਯੂਜ਼ਰਸ ਬੋਲੇ- 'ਇਹ ਕੀ ਹੋ ਗਿਆ'

17:37 PM (IST)  •  22 Jul 2024

Entertainment Live Today: Actor Alive After Death: ਮਸ਼ਹੂਰ ਅਦਾਕਾਰ ਮੌਤ ਦੇ 7 ਮਿੰਟ ਬਾਅਦ ਦੁਬਾਰਾ ਹੋਇਆ ਜ਼ਿੰਦਾ, ਹੈਰਾਨ ਕਰ ਦਏਗੀ ਇਹ ਘਟਨਾ

Actor Alive After Death: ਅੱਜਕੱਲ੍ਹ ਅਸੀ ਆਪਣੇ ਆਸ-ਪਾਸ ਅਜਿਹੀਆਂ ਕਈ ਗੱਲਾਂ ਸੁਣਦੇ ਹਾਂ, ਜਿਸ ਨੂੰ ਸੁਣਨ ਤੋਂ ਬਾਅਦ ਸਾਨੂੰ ਯਕੀਨ ਨਹੀਂ ਆਉਂਦਾ ਕੀ ਸੱਚਮੁੱਚ ਅਜਿਹਾ ਵੀ ਹੋਇਆ ਹੋਏਗਾ। ਕੀ ਤੁਸੀਂ ਕਦੇ ਕਿਸੇ ਮਰੇ ਹੋਏ ਘੋਸ਼ਿਤ ਕੀਤੇ ਜਾਣ ਤੋਂ ਬਾਅਦ ਦੁਬਾਰਾ ਜ਼ਿੰਦਾ ਦੇਖਿਆ ਹੈ? ਬਹੁਤੇ ਲੋਕ ਇਸ ਦਾ ਜਵਾਬ ਨਹੀਂ ਦੇਣਗੇ। ਪਰ, ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਅਦਾਕਾਰ ਬਾਰੇ ਦੱਸਣ ਜਾ ਰਹੇ ਹਾਂ ਜੋ ਮੌਤ ਤੋਂ ਬਾਅਦ ਦੁਬਾਰਾ ਜ਼ਿੰਦਾ ਹੋਇਆ ਅਤੇ ਉਸਨੇ ਮੌਤ ਤੋਂ ਬਾਅਦ ਆਪਣੇ ਅਨੁਭਵ ਨੂੰ ਸਭ ਨਾਲ ਸਾਂਝਾ ਕੀਤਾ। 

Read MOre: Actor Alive After Death: ਮਸ਼ਹੂਰ ਅਦਾਕਾਰ ਮੌਤ ਦੇ 7 ਮਿੰਟ ਬਾਅਦ ਦੁਬਾਰਾ ਹੋਇਆ ਜ਼ਿੰਦਾ, ਹੈਰਾਨ ਕਰ ਦਏਗੀ ਇਹ ਘਟਨਾ

16:03 PM (IST)  •  22 Jul 2024

Entertainment Live: Singer Death: ਲਾਈਵ ਕੰਸਰਟ ਦੌਰਾਨ ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਫੈਨਜ਼ ਕਾਰਨ ਵਾਪਰਿਆ ਭਿਆਨਕ ਹਾਦਸਾ

Ayres Sasaki Death: ਸੰਗੀਤ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ। ਦੱਸ ਦੇਈਏ ਕਿ ਮਸ਼ਹੂਰ ਗਾਇਕ ਨੇ ਛੋਟੀ ਉਮਰ ਵਿੱਚ ਹੀ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਦਰਅਸਲ, ਮਸ਼ਹੂਰ ਬ੍ਰਾਜ਼ੀਲੀਅਨ ਗਾਇਕ ਆਇਰੇਸ ਸਾਸਾਕੀ  (Ayres Sasaki) ਇਸ ਦੁਨੀਆ ਤੋਂ ਹਮੇਸ਼ਾ ਲਈ ਰੁਖਸਤ ਹੋ ਗਏ ਹਨ। ਹਾਲ ਹੀ ਵਿੱਚ ਇੱਕ ਲਾਈਵ ਕੰਸਰਟ ਦੌਰਾਨ ਉਨ੍ਹਾਂ ਦੀ ਦਰਦਨਾਕ ਮੌਤ ਹੋ ਗਈ। 'ਦਿ ਮਿਰਰ' ਦੀ ਰਿਪੋਰਟ ਮੁਤਾਬਕ ਇਹ ਹਾਦਸਾ 13 ਜੁਲਾਈ ਨੂੰ ਹੋਇਆ ਸੀ।

Read MOre: Singer Death: ਲਾਈਵ ਕੰਸਰਟ ਦੌਰਾਨ ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਫੈਨਜ਼ ਕਾਰਨ ਵਾਪਰਿਆ ਭਿਆਨਕ ਹਾਦਸਾ

Load More
New Update
Advertisement
Advertisement
Advertisement

ਟਾਪ ਹੈਡਲਾਈਨ

Sikh News: ਨਵੇਂ ਜਥੇਦਾਰ ਦੀ ਦਸਤਾਰ ਬੰਦੀ ਵੇਲੇ ਹੋਇਆ ਮਰਿਯਾਦਾ ਦਾ ਘਾਣ, ਕੌਮ ਦੇ ਮੱਥੇ 'ਤੇ ਕਲੰਕ ਲਾਉਣ ਵਾਲਿਆਂ ਨੂੰ ਪੰਥ ਚੋਂ ਛੇਕਣ ਦੀ ਮੰਗ
Sikh News: ਨਵੇਂ ਜਥੇਦਾਰ ਦੀ ਦਸਤਾਰ ਬੰਦੀ ਵੇਲੇ ਹੋਇਆ ਮਰਿਯਾਦਾ ਦਾ ਘਾਣ, ਕੌਮ ਦੇ ਮੱਥੇ 'ਤੇ ਕਲੰਕ ਲਾਉਣ ਵਾਲਿਆਂ ਨੂੰ ਪੰਥ ਚੋਂ ਛੇਕਣ ਦੀ ਮੰਗ
ਹੁਣ 100 ਅਤੇ 200 ਦੇ ਨਵੇਂ ਨੋਟ ਆਉਣਗੇ, RBI ਨੇ ਦਿੱਤੀ ਜਾਣਕਾਰੀ
ਹੁਣ 100 ਅਤੇ 200 ਦੇ ਨਵੇਂ ਨੋਟ ਆਉਣਗੇ, RBI ਨੇ ਦਿੱਤੀ ਜਾਣਕਾਰੀ
Pinky Dhaliwal: ਪਿੰਕੀ ਧਾਲੀਵਾਲ ਨੂੰ ਹਾਈਕੋਰਟ ਤੋਂ ਰਾਹਤ, ਗਾਇਕਾ ਸੁਨੰਦਾ ਸ਼ਰਮਾ ਦੇ ਦੋਸ਼ਾਂ ਦੇ ਮਾਮਲੇ 'ਚੋਂ ਰਿਹਾਅ
Pinky Dhaliwal: ਪਿੰਕੀ ਧਾਲੀਵਾਲ ਨੂੰ ਹਾਈਕੋਰਟ ਤੋਂ ਰਾਹਤ, ਗਾਇਕਾ ਸੁਨੰਦਾ ਸ਼ਰਮਾ ਦੇ ਦੋਸ਼ਾਂ ਦੇ ਮਾਮਲੇ 'ਚੋਂ ਰਿਹਾਅ
2 ਗੋਲੀਆਂ ਦੀ ਖੇਡ, ਮਾਰ ਦੇਵਾਂਗੀ, ਡਾਕਟਰ ਵੀ ਨਹੀਂ ਬਚਾ ਸਕੇਗਾ...PM ਮੋਦੀ ਨੂੰ ਕੁੜੀ ਨੇ ਦਿੱਤੀ ਧਮਕੀ, ਵੇਖੋ ਹੋਸ਼ ਉਡਾਉਣ ਵਾਲੀ ਵੀਡੀਓ
2 ਗੋਲੀਆਂ ਦੀ ਖੇਡ, ਮਾਰ ਦੇਵਾਂਗੀ, ਡਾਕਟਰ ਵੀ ਨਹੀਂ ਬਚਾ ਸਕੇਗਾ...PM ਮੋਦੀ ਨੂੰ ਕੁੜੀ ਨੇ ਦਿੱਤੀ ਧਮਕੀ, ਵੇਖੋ ਹੋਸ਼ ਉਡਾਉਣ ਵਾਲੀ ਵੀਡੀਓ
Advertisement
ABP Premium

ਵੀਡੀਓਜ਼

ਸੁਨੰਦਾ ਵਾਂਗ ਹਿਮਾਂਸ਼ੀ ਨੇ ਦੱਸੀ ਕਹਾਣੀ , ਮੈਂ ਵੀ ਰੋਂਦੀ ਸੀ ਕੀ ਮੇਰਾ ਕੰਮ ਨਾ ਖੋਵੋਬੱਬੂ ਮਾਨ ਨੇ ਦਿੱਤਾ ਸੁਨੰਦਾ ਦਾ ਸਾਥ , ਬੀਬੀ ਤੇਰੇ ਨਾਲ ਡੱਟ ਕੇ ਖੜੇ ਹਾਂਗਾਇਕ Singga ਨੂੰ ਜਾਨ ਦਾ ਖ਼ਤਰਾ , ਮੈਂ ਵਾਰ ਵਾਰ ਘਰ ਬਦਲ ਰਿਹਾਂ, ਸੁਣੋ ਹਾਲਸੁਨੰਦਾ ਸ਼ਰਮਾ ਮਾਮਲੇ 'ਚ ਪਿੰਕੀ ਨੂੰ ਰਾਹਤ , ਮਾਮਲੇ 'ਚ ਗਿਰਫਤਾਰੀ ਹੈ ਗੈਰਕਾਨੂੰਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਨਵੇਂ ਜਥੇਦਾਰ ਦੀ ਦਸਤਾਰ ਬੰਦੀ ਵੇਲੇ ਹੋਇਆ ਮਰਿਯਾਦਾ ਦਾ ਘਾਣ, ਕੌਮ ਦੇ ਮੱਥੇ 'ਤੇ ਕਲੰਕ ਲਾਉਣ ਵਾਲਿਆਂ ਨੂੰ ਪੰਥ ਚੋਂ ਛੇਕਣ ਦੀ ਮੰਗ
Sikh News: ਨਵੇਂ ਜਥੇਦਾਰ ਦੀ ਦਸਤਾਰ ਬੰਦੀ ਵੇਲੇ ਹੋਇਆ ਮਰਿਯਾਦਾ ਦਾ ਘਾਣ, ਕੌਮ ਦੇ ਮੱਥੇ 'ਤੇ ਕਲੰਕ ਲਾਉਣ ਵਾਲਿਆਂ ਨੂੰ ਪੰਥ ਚੋਂ ਛੇਕਣ ਦੀ ਮੰਗ
ਹੁਣ 100 ਅਤੇ 200 ਦੇ ਨਵੇਂ ਨੋਟ ਆਉਣਗੇ, RBI ਨੇ ਦਿੱਤੀ ਜਾਣਕਾਰੀ
ਹੁਣ 100 ਅਤੇ 200 ਦੇ ਨਵੇਂ ਨੋਟ ਆਉਣਗੇ, RBI ਨੇ ਦਿੱਤੀ ਜਾਣਕਾਰੀ
Pinky Dhaliwal: ਪਿੰਕੀ ਧਾਲੀਵਾਲ ਨੂੰ ਹਾਈਕੋਰਟ ਤੋਂ ਰਾਹਤ, ਗਾਇਕਾ ਸੁਨੰਦਾ ਸ਼ਰਮਾ ਦੇ ਦੋਸ਼ਾਂ ਦੇ ਮਾਮਲੇ 'ਚੋਂ ਰਿਹਾਅ
Pinky Dhaliwal: ਪਿੰਕੀ ਧਾਲੀਵਾਲ ਨੂੰ ਹਾਈਕੋਰਟ ਤੋਂ ਰਾਹਤ, ਗਾਇਕਾ ਸੁਨੰਦਾ ਸ਼ਰਮਾ ਦੇ ਦੋਸ਼ਾਂ ਦੇ ਮਾਮਲੇ 'ਚੋਂ ਰਿਹਾਅ
2 ਗੋਲੀਆਂ ਦੀ ਖੇਡ, ਮਾਰ ਦੇਵਾਂਗੀ, ਡਾਕਟਰ ਵੀ ਨਹੀਂ ਬਚਾ ਸਕੇਗਾ...PM ਮੋਦੀ ਨੂੰ ਕੁੜੀ ਨੇ ਦਿੱਤੀ ਧਮਕੀ, ਵੇਖੋ ਹੋਸ਼ ਉਡਾਉਣ ਵਾਲੀ ਵੀਡੀਓ
2 ਗੋਲੀਆਂ ਦੀ ਖੇਡ, ਮਾਰ ਦੇਵਾਂਗੀ, ਡਾਕਟਰ ਵੀ ਨਹੀਂ ਬਚਾ ਸਕੇਗਾ...PM ਮੋਦੀ ਨੂੰ ਕੁੜੀ ਨੇ ਦਿੱਤੀ ਧਮਕੀ, ਵੇਖੋ ਹੋਸ਼ ਉਡਾਉਣ ਵਾਲੀ ਵੀਡੀਓ
Shiromani Akali Dal: ਮਜੀਠੀਆ ਨੂੰ ਸਬਕ ਸਿਖਾਉਣ ਲਈ ਬਾਦਲ ਨੇ ਖੇਡਿਆ ਵੱਡਾ ਦਾਅ, ਲੰਗਾਹ ਨੂੰ ਸੌਂਪੀ ਕਮਾਨ
Shiromani Akali Dal: ਮਜੀਠੀਆ ਨੂੰ ਸਬਕ ਸਿਖਾਉਣ ਲਈ ਬਾਦਲ ਨੇ ਖੇਡਿਆ ਵੱਡਾ ਦਾਅ, ਲੰਗਾਹ ਨੂੰ ਸੌਂਪੀ ਕਮਾਨ
ਭਾਰਤ 'ਚ ਦਾਖ਼ਲ ਹੋਣ ਲਈ ਮਸਕ ਨੂੰ ਮਿਲਿਆ ਏਅਰਟੈੱਲ ਦਾ 'ਕੁਨੈਕਸ਼ਨ' , ਸਟਾਰਲਿੰਕ ਨਾਲ ਸਮਝੌਤਾ, ਹੱਦੋਂ ਜ਼ਿਆਦਾ ਤੇਜ਼ ਹੋ ਜਾਵੇਗਾ ਇੰਟਰਨੈੱਟ, ਜਾਣੋ ਕਿਵੇਂ ?
ਭਾਰਤ 'ਚ ਦਾਖ਼ਲ ਹੋਣ ਲਈ ਮਸਕ ਨੂੰ ਮਿਲਿਆ ਏਅਰਟੈੱਲ ਦਾ 'ਕੁਨੈਕਸ਼ਨ' , ਸਟਾਰਲਿੰਕ ਨਾਲ ਸਮਝੌਤਾ, ਹੱਦੋਂ ਜ਼ਿਆਦਾ ਤੇਜ਼ ਹੋ ਜਾਵੇਗਾ ਇੰਟਰਨੈੱਟ, ਜਾਣੋ ਕਿਵੇਂ ?
ਪਾਕਿਸਤਾਨ ਹੀ ਨਹੀਂ ਸਗੋਂ ਭਾਰਤ 'ਚ ਵੀ ਕਈ ਵਾਰ ਰੇਲਗੱਡੀਆਂ ਨੂੰ ਕੀਤਾ ਗਿਆ ਹਾਈਜੈਕ, ਜਾਣੋ ਕਦੋਂ ਵਾਪਰੀਆਂ ਅਜਿਹੀਆਂ ਭਿਆਨਕ ਘਟਨਾਵਾਂ
ਪਾਕਿਸਤਾਨ ਹੀ ਨਹੀਂ ਸਗੋਂ ਭਾਰਤ 'ਚ ਵੀ ਕਈ ਵਾਰ ਰੇਲਗੱਡੀਆਂ ਨੂੰ ਕੀਤਾ ਗਿਆ ਹਾਈਜੈਕ, ਜਾਣੋ ਕਦੋਂ ਵਾਪਰੀਆਂ ਅਜਿਹੀਆਂ ਭਿਆਨਕ ਘਟਨਾਵਾਂ
Punjab News: ਆਉਣ ਵਾਲੇ ਸਮੇਂ 'ਚ ਪੂਰੀ ਤਰ੍ਹਾਂ ਨਸ਼ਾ ਮੁਕਤ ਸੂਬਾ ਬਣ ਜਾਵੇਗਾ ਪੰਜਾਬ, 10 ਦਿਨਾਂ 'ਚ ਹੀ 1485 ਨਸ਼ਾ ਤਸਕਰ ਗ੍ਰਿਫ਼ਤਾਰ, ਕਿਹਾ-ਛੱਡ ਦਿਓ ਪੰਜਾਬ ਨਹੀਂ ਤਾਂ...
Punjab News: ਆਉਣ ਵਾਲੇ ਸਮੇਂ 'ਚ ਪੂਰੀ ਤਰ੍ਹਾਂ ਨਸ਼ਾ ਮੁਕਤ ਸੂਬਾ ਬਣ ਜਾਵੇਗਾ ਪੰਜਾਬ, 10 ਦਿਨਾਂ 'ਚ ਹੀ 1485 ਨਸ਼ਾ ਤਸਕਰ ਗ੍ਰਿਫ਼ਤਾਰ, ਕਿਹਾ-ਛੱਡ ਦਿਓ ਪੰਜਾਬ ਨਹੀਂ ਤਾਂ...
Embed widget