ਪੜਚੋਲ ਕਰੋ

Entertainment Live: ਮਸ਼ਹੂਰ ਅਦਾਕਾਰਾ ਨੇ ਕੈਂਸਰ ਤੋਂ ਹਾਰੀ ਜੰਗ, ਇਸ ਮਾਡਲ ਨੇ ਭਰੇ ਸਮਾਗਮ 'ਚ ਉਤਾਰਿਆ ਟੌਪ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਮਸ਼ਹੂਰ ਅਦਾਕਾਰਾ ਨੇ ਕੈਂਸਰ ਤੋਂ ਹਾਰੀ ਜੰਗ, ਇਸ ਮਾਡਲ ਨੇ ਭਰੇ ਸਮਾਗਮ 'ਚ ਉਤਾਰਿਆ ਟੌਪ ਸਣੇ ਅਹਿਮ ਖਬਰਾਂ

Background

Entertainment News Live Today: ਮਨੋਰੰਜਨ ਜਗਤ ਤੋਂ ਲਗਾਤਾਰ ਤੀਜੀ ਦੁਖਦ ਖਬਰ ਸਾਹਮਣੇ ਆ ਰਹੀ ਹੈ। ਜਿਸ ਨੂੰ ਸੁਣਨ ਤੋਂ ਬਾਅਦ ਫਿਲਮ ਜਗਤ ਦੇ ਨਾਲ-ਨਾਲ ਪ੍ਰਸ਼ੰਸਕ ਵੀ ਸਦਮੇਂ ਵਿੱਚ ਹਨ। ਦੱਸ ਦੇਈਏ ਕਿ ਮਲਾਇਕਾ ਅਰੋੜਾ ਅਤੇ ਹਿਮੇਸ਼ ਰੇਸ਼ਮੀਆ ਦੇਪਿਤਾ ਦੀ ਮੌਤ ਤੋਂ ਬਾਅਦ ਮਸ਼ਹੂਰ ਅਦਾਕਾਰਾ ਨੇ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਜਿਸ ਨਾਲ ਇਸ ਸਮੇਂ ਹਰ ਪਾਸੇ ਸੋਗ ਦਾ ਮਾਹੌਲ ਬਣਿਆ ਹੋਇਆ ਹੈ। 

ਜਾਣਕਾਰੀ ਲਈ ਦੱਸ ਦੇਈਏ ਕਿ ਦਿੱਗਜ ਮਲਿਆਲਮ ਅਦਾਕਾਰਾ ਕਵੀਯੂਰ ਪੋਨੰਮਾ ਦਾ ਦੇਹਾਂਤ ਹੋ ਗਿਆ ਹੈ। ਸੀਨੀਅਰ ਅਦਾਕਾਰਾ ਲੰਬੇ ਸਮੇਂ ਤੋਂ ਕੈਂਸਰ ਨਾਲ ਜੂਝ ਰਹੀ ਸੀ। ਉਹ 79 ਸਾਲਾਂ ਦੇ ਸਨ। ਕਵੀਯੂਰ ਪੋਨੰਮਾ ਨੇ ਕੇਰਲ ਦੇ ਕੋਚੀ ਵਿੱਚ ਆਖਰੀ ਸਾਹ ਲਿਆ। ਇਹ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਸਿਨੇਮਾ ਪ੍ਰੇਮੀਆਂ ਦੇ ਦਿਲ ਟੁੱਟ ਗਏ। ਕੇਰਲ ਦੇ ਸੀਐਮ ਪਿਨਾਰਾਈ ਵਿਜਯਨ ਦੇ ਨਾਲ-ਨਾਲ ਫਿਲਮ ਇੰਡਸਟਰੀ ਨਾਲ ਜੁੜੇ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ।

Read MOre: Actress Death: ਮਨੋਰੰਜਨ ਜਗਤ 'ਚ ਛਾਇਆ ਮਾਤਮ, ਹੁਣ ਇਸ ਮਸ਼ਹੂਰ ਅਦਾਕਾਰਾ ਨੇ ਕੈਂਸਰ ਤੋਂ ਹਾਰੀ ਜੰਗ, ਹੋਈ ਮੌਤ

ਦੱਸ ਦੇਈਏ ਕਿ ਕਵੀਯੂਰ ਪੋਨੰਮਾ ਨੇ 1960 ਦੇ ਦਹਾਕੇ ਵਿੱਚ ਇੱਕ ਅਭਿਨੇਤਰੀ ਵਜੋਂ ਆਪਣੇ ਅਦਾਕਾਰੀ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਆਪਣੀ ਸ਼ਾਨਦਾਰ ਅਦਾਕਾਰੀ ਦੇ ਦਮ 'ਤੇ ਉਸ ਨੇ ਕਈ ਦਹਾਕਿਆਂ ਤੱਕ ਦੱਖਣੀ ਸਿਨੇਮਾ 'ਤੇ ਰਾਜ ਕੀਤਾ। ਇਸ ਸਮੇਂ ਦੌਰਾਨ, ਉਨ੍ਹਾਂ ਸਾਰੀਆਂ ਭਾਸ਼ਾਵਾਂ ਸਮੇਤ ਲਗਭਗ 700 ਫਿਲਮਾਂ ਵਿੱਚ ਆਪਣੀ ਅਦਾਕਾਰੀ ਦਾ ਸਬੂਤ ਦਿੱਤਾ ਸੀ।

ਸੀਐਮ ਪਿਨਾਰਾਈ ਵਿਜਯਨ ਨੇ ਦੁੱਖ ਪ੍ਰਗਟ ਕੀਤਾ 

ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਵੀਯੂਰ ਪੋਨੰਮਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ, 'ਮੈਂ ਕਵੀਯੂਰ ਪੋਨੰਮਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ, ਜਿਸ ਨੇ ਮਾਂ ਦੇ ਰੂਪ ਵਿੱਚ ਆਪਣੀਆਂ ਭੂਮਿਕਾਵਾਂ ਰਾਹੀਂ ਮਲਿਆਲੀ ਵਾਸੀਆਂ ਦਾ ਦਿਲ ਜਿੱਤ ਲਿਆ ਸੀ। ਉਨ੍ਹਾਂ ਦਾ ਲੰਬਾ ਕਲਾਤਮਕ ਕਰੀਅਰ ਸਿਰਫ਼ ਸਿਨੇਮਾ ਤੱਕ ਹੀ ਸੀਮਤ ਨਹੀਂ ਸੀ, ਸਗੋਂ ਇਹ ਥੀਏਟਰ ਅਤੇ ਟੈਲੀਵਿਜ਼ਨ ਤੱਕ ਵੀ ਫੈਲਿਆ ਹੋਇਆ ਸੀ।'' ਉਨ੍ਹਾਂ ਨੇ ਅੱਗੇ ਕਿਹਾ, 'ਉਨ੍ਹਾਂ ਦੇ ਦੇਹਾਂਤ ਨਾਲ ਮਲਿਆਲਮ ਸਿਨੇਮਾ ਅਤੇ ਥੀਏਟਰ ਦੇ ਇਤਿਹਾਸ ਦਾ ਇੱਕ ਸ਼ਾਨਦਾਰ ਅਧਿਆਏ ਖਤਮ ਹੋ ਗਿਆ ਹੈ। ਹਾਲਾਂਕਿ, ਉਹ ਆਪਣੇ ਯਾਦਗਾਰੀ ਕਿਰਦਾਰਾਂ ਰਾਹੀਂ ਮਲਿਆਲੀ ਲੋਕਾਂ ਦੇ ਦਿਲਾਂ ਵਿੱਚ ਬਣੀ ਰਹੇਗੀ। ਮੈਂ ਇਸ ਔਖੀ ਘੜੀ ਵਿੱਚ ਉਸਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਦਿਲੀ ਹਮਦਰਦੀ ਪ੍ਰਗਟ ਕਰਦਾ ਹਾਂ।

21:04 PM (IST)  •  22 Sep 2024

Entertainment Live: Abhishek Bachchan: ਐਸ਼ਵਰਿਆ ਰਾਏ ਕਾਰਨ ਅਭਿਸ਼ੇਕ ਬੱਚਨ ਨੇ ਅਮਿਤਾਭ-ਜਯਾ ਦਾ ਛੱਡਿਆ ਘਰ! ਸੋਸ਼ਲ ਮੀਡੀਆ 'ਤੇ ਮੱਚੀ ਹਲਚਲ

 Abhishek Bachchan Buys Luxury Apartment: ਐਸ਼ਵਰਿਆ ਰਾਏ ਅਤੇ ਅਭਿਸ਼ੇਕ ਬੱਚਨ ਦੇ ਤਲਾਕ ਦੀਆਂ ਖਬਰਾਂ ਆਏ ਦਿਨ ਚਰਚਾ ਦਾ ਵਿਸ਼ਾ ਬਣੀਆ ਰਹਿੰਦੀਆਂ ਹਨ।

Read MOre: Abhishek Bachchan: ਐਸ਼ਵਰਿਆ ਰਾਏ ਕਾਰਨ ਅਭਿਸ਼ੇਕ ਬੱਚਨ ਨੇ ਅਮਿਤਾਭ-ਜਯਾ ਦਾ ਛੱਡਿਆ ਘਰ! ਸੋਸ਼ਲ ਮੀਡੀਆ 'ਤੇ ਮੱਚੀ ਹਲਚਲ

19:46 PM (IST)  •  22 Sep 2024

Entertainment Live Today: Akshay Kumar: ਕੌਣ ਸੀ ਉਹ ਸ਼ਖਸ਼, ਜਿਸਦੀ ਮੌਤ ਦੀ ਖਬਰ ਸੁਣ ਭੁੱਬਾ ਮਾਰ ਰੋਣ ਲੱਗੇ ਅਕਸ਼ੈ ਕੁਮਾਰ

Akshay Kumar: ਬਾਲੀਵੁੱਡ ਸੁਪਰਸਟਾਰ ਅਕਸ਼ੇ ਕੁਮਾਰ ਆਪਣੀਆਂ ਫਿਲਮਾਂ ਦੇ ਨਾਲ-ਨਾਲ ਦਿਆਲੂ ਅਤੇ ਸਾਦਗੀ ਭਰੇ ਅੰਦਾਜ਼ ਲਈ ਵੀ ਸੁਰਖੀਆਂ ਦਾ ਵਿਸ਼ਾ ਬਣੇ ਰਹਿੰਦੇ ਹਨ। ਦੱਸ ਦੇਈਏ ਕਿ ਅਕਸ਼ੇ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਹਨ, ਜੋ ਆਪਣੇ ਪ੍ਰਸ਼ੰਸਕਾਂ ਦੇ ਵੀ ਖਾਸ ਕਰੀਬ ਹਨ। ਇਸ ਦੀ ਮਿਸਾਲ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਉਹ ਫਿਲਮ 'ਜੌਲੀ ਐੱਲ.ਐੱਲ.ਬੀ. 2 ਦੇ ਪ੍ਰਮੋਸ਼ਨ ਦੌਰਾਨ ਆਪਣੇ ਇਕ ਪ੍ਰਸ਼ੰਸਕ ਨੂੰ ਮਿਲਣ ਵਾਲੇ ਸਨ।

Read MOrE: Akshay Kumar: ਕੌਣ ਸੀ ਉਹ ਸ਼ਖਸ਼, ਜਿਸਦੀ ਮੌਤ ਦੀ ਖਬਰ ਸੁਣ ਭੁੱਬਾ ਮਾਰ ਰੋਣ ਲੱਗੇ ਅਕਸ਼ੈ ਕੁਮਾਰ

18:17 PM (IST)  •  22 Sep 2024

Entertainment Live: Sudesh Lehri Accident: ਸੁਦੇਸ਼ ਲਹਿਰੀ ਨਾਲ ਅਚਾਨਕ ਵਾਪਰਿਆ ਭਾਣਾ, ਸੈੱਟ 'ਤੇ ਲਹੂ-ਲੁਹਾਣ ਹੋਇਆ ਕਾਮੇਡੀਅਨ

Comedian Sudesh Lehri Accident: ਕਾਮੇਡੀਅਨ ਸੁਦੇਸ਼ ਲਹਿਰੀ ਆਪਣੇ ਹਰ ਅੰਦਾਜ਼ ਨਾਲ ਪ੍ਰਸ਼ੰਸਕਾਂ ਦੇ ਚਿਹਰੇ ਉੱਪਰ ਹਾਸਾ ਲਿਆ ਦਿੰਦੇ ਹਨ। ਇਨ੍ਹੀਂ ਦਿਨੀਂ ਕਲਾਕਾਰ ਰਿਐਲਿਟੀ ਸ਼ੋਅ ਲਾਫਟਰ ਸ਼ੈੱਫਸ ਦੇ ਸੈੱਟ 'ਤੇ ਨਜ਼ਰ ਆ ਰਹੇ ਹਨ। ਹਾਲਾਂਕਿ ਇਸ ਦੌਰਾਨ ਇੱਕ ਅਜਿਹਾ ਭਾਣਾ ਵਾਪਰਿਆ ਜਿਸ ਤੋਂ ਬਾਅਦ ਪੂਰਾ ਸੈੱਟ ਲਹੁ-ਲੁਹਾਣ ਹੋ ਗਿਆ। ਦਰਅਸਲ, ਘਟਨਾ ਦੇ ਸਮੇਂ ਲਹਿਰੀ ਅਦਾਕਾਰਾ ਨਿਆ ਸ਼ਰਮਾ ਨਾਲ ਇੱਕ ਐਪੀਸੋਡ ਦੀ ਸ਼ੂਟਿੰਗ ਕਰ ਰਹੇ ਸਨ।

Read MOre: Sudesh Lehri Accident: ਸੁਦੇਸ਼ ਲਹਿਰੀ ਨਾਲ ਅਚਾਨਕ ਵਾਪਰਿਆ ਭਾਣਾ, ਸੈੱਟ 'ਤੇ ਲਹੂ-ਲੁਹਾਣ ਹੋਇਆ ਕਾਮੇਡੀਅਨ

17:04 PM (IST)  •  22 Sep 2024

Entertainment Live Today: Shocking: 'ਪੈਂਟ ਉਤਾਰ ਕਰਦਾ ਸੀ ਗੰਦੀ ਹਰਕਤ', ਮਸ਼ਹੂਰ ਅਦਾਕਾਰਾ ਵੱਲੋਂ ਖੌਫਨਾਕ ਹਾਦਸੇ ਦਾ ਖੁਲਾਸਾ

Anita Hassanandani: ਮਸ਼ਹੂਰ ਅਦਾਕਾਰਾ ਅਨੀਤਾ ਹਸਨੰਦਾਨੀ ਨੂੰ ਫਿਲਮਾਂ ਦੇ ਨਾਲ-ਨਾਲ ਟੈਲੀਵਿਜ਼ਨ ਸੀਰਿਅਲ ਵਿੱਚ ਅਦਾਕਾਰੀ ਦਾ ਜਲਵਾ ਦਿਖਾਉਂਦੇ ਹੋਏ ਵੇਖਿਆ ਜਾ ਚੁੱਕਿਆ ਹੈ। ਹਾਲ ਹੀ ਵਿੱਚ ਅਦਾਕਾਰਾ ਨੇ ਇੱਕ ਖਾਸ ਗੱਲਬਾਤ ਦੌਰਾਨ ਆਪਣੀ ਪੇਸ਼ੇਵਰ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਖਾਸ ਗੱਲਾਂ ਦਾ ਖੁਲਾਸਾ ਕੀਤਾ। 'ਯੇ ਹੈ ਮੁਹੱਬਤੇਂ' ਟੀਵੀ ਸ਼ੋਅ 'ਚ ਵੈਂਪ ਦਾ ਕਿਰਦਾਰ ਨਿਭਾਉਣ ਵਾਲੀ ਅਨੀਤਾ ਇਸ ਸਮੇਂ ਕਲਰਸ ਦੇ ਮਸ਼ਹੂਰ ਸ਼ੋਅ 'ਸੁਮਨ ਇੰਦੌਰੀ' 'ਚ ਨਜ਼ਰ ਆ ਰਹੀ ਹੈ, ਜਿਸ 'ਚ ਉਸ ਦੇ ਨੈਗੇਟਿਵ ਕਿਰਦਾਰ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

Read MOre: Shocking: 'ਪੈਂਟ ਉਤਾਰ ਕਰਦਾ ਸੀ ਗੰਦੀ ਹਰਕਤ', ਮਸ਼ਹੂਰ ਅਦਾਕਾਰਾ ਵੱਲੋਂ ਖੌਫਨਾਕ ਹਾਦਸੇ ਦਾ ਖੁਲਾਸਾ

16:15 PM (IST)  •  22 Sep 2024

Entertainment Live: Death: ਮਸ਼ਹੂਰ ਗਾਇਕਾ ਦੀ 27 ਸਾਲ ਦੀ ਉਮਰ 'ਚ ਮੌਤ, ਪਰਿਵਾਰ ਵਾਲਿਆਂ ਨੇ ਜ਼ਹਿਰ ਦੇਣ ਦਾ ਲਗਾਇਆ ਦੋਸ਼, ਸੈੱਟ 'ਤੇ ਹੋਈ ਬਿਮਾਰ

Death: ਸੰਗੀਤ ਜਗਤ ਤੋਂ ਦੁੱਖਦਾਈ ਖਬਰ ਸਾਹਮਣੇ ਆ ਰਹੀ ਹੈ। ਜਿਸ ਨੂੰ ਸੁਣਨ ਤੋਂ ਬਾਅਦ ਪ੍ਰਸ਼ੰਸਕਾਂ ਵਿਚਾਲੇ ਸੋਗ ਦੀ ਲਹਿਰ ਦੌੜ ਗਈ ਹੈ। ਦੱਸ ਦੇਈਏ ਕਿ ਸੰਬਲਪੁਰੀ ਦੀ ਮਸ਼ਹੂਰ ਗਾਇਕਾ ਰੁਕਸਾਨਾ ਬਾਨੋ ਦੀ ਭੇਦਭਰੇ ਹਾਲਾਤਾਂ 'ਚ ਮੌਤ ਹੋ ਗਈ। ਉਨ੍ਹਾਂ ਦੀ ਅਚਾਨਕ ਹੋਈ ਮੌਤ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਸੋਗ ਦੇ ਨਾਲ-ਨਾਲ ਕਈ ਸਵਾਲ ਖੜ੍ਹੇ ਹੋ ਰਹੇ ਹਨ।

Read MOre: Death: ਮਸ਼ਹੂਰ ਗਾਇਕਾ ਦੀ 27 ਸਾਲ ਦੀ ਉਮਰ 'ਚ ਮੌਤ, ਪਰਿਵਾਰ ਵਾਲਿਆਂ ਨੇ ਜ਼ਹਿਰ ਦੇਣ ਦਾ ਲਗਾਇਆ ਦੋਸ਼, ਸੈੱਟ 'ਤੇ ਹੋਈ ਬਿਮਾਰ

Load More
New Update
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget