ਪੜਚੋਲ ਕਰੋ

Entertainment Live: ਰਣਦੀਪ ਸਿੰਘ ਭੰਗੂ ਦੀ ਖੁਦ ਦੀ ਗਲਤੀ ਕਾਰਨ ਗਈ ਜਾਨ, ਸੋਨਾਕਸ਼ੀ ਸਿਨਹਾ ਦੇ ਵਿਆਹ ਦੀਆਂ ਰਸਮਾਂ ਸ਼ੁਰੂ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਰਣਦੀਪ ਸਿੰਘ ਭੰਗੂ ਦੀ ਖੁਦ ਦੀ ਗਲਤੀ ਕਾਰਨ ਗਈ ਜਾਨ, ਸੋਨਾਕਸ਼ੀ ਸਿਨਹਾ ਦੇ ਵਿਆਹ ਦੀਆਂ ਰਸਮਾਂ ਸ਼ੁਰੂ ਸਣੇ ਅਹਿਮ ਖਬਰਾਂ

Background

Entertainment News Live Today: ਮਸ਼ਹੂਰ ਪੰਜਾਬੀ ਅਦਾਕਾਰ ਰਣਦੀਪ ਭੰਗੂ ਇਸ ਦੁਨੀਆ ਨੂੰ ਹਮੇਸ਼ਾ-ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦੀ ਅਚਾਨਕ ਮੌਤ ਨਾਲ ਪੰਜਾਬੀ ਸਿਨੇਮਾ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ। ਹਾਲਾਂਕਿ ਉਨ੍ਹਾਂ ਦੀ ਮੌਤ ਕਿਸ ਤਰ੍ਹਾਂ ਹੋਈ ਇਸ ਬਾਰੇ ਖੁਲਾਸਾ ਨਹੀਂ ਹੋਇਆ ਸੀ। ਪਰ ਹੁਣ ਅਦਾਕਾਰ ਦੀ ਮੌਤ ਦੀ ਅਸਲ ਵਜ੍ਹਾ ਸਾਹਮਣੇ ਆ ਗਈ ਹੈ। ਦੱਸਿਆ ਜਾ ਰਿਹਾ ਹੈ ਕਿ 32 ਸਾਲਾ ਪੰਜਾਬੀ ਅਦਾਕਾਰ ਰਣਦੀਪ ਸਿੰਘ ਭੰਗੂ ਦੀ ਮੌਤ ਉਸਦੀ ਆਪਣੀ ਇੱਕ ਵੱਡੀ ਗਲਤੀ ਕਾਰਨ ਹੋਈ ਹੈ। 

ਦੱਸ ਦੇਈਏ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਐਤਵਾਰ ਯਾਨੀ ਅੱਜ ਦੁਪਹਿਰ 12 ਵਜੇ ਪਿੰਡ ਚੂਹੜ ਮਾਜਰਾ ਦੇ ਸ਼ਮਸ਼ਾਨਘਾਟ ਨੇੜੇ ਸ੍ਰੀ ਚਮਕੌਰ ਸਾਹਿਬ (ਰੋਪੜ) ਵਿਖੇ ਕੀਤਾ ਜਾਵੇਗਾ। ਸਾਹਮਣੇ ਆਈਆਂ ਹੈਰਾਨ ਕਰਨ ਵਾਲੀਆਂ ਖਬਰਾਂ ਦੀ ਮੰਨੀਏ ਤਾਂ ਰਣਦੀਪ ਸਿੰਘ ਭੰਗੂ ਦੀ ਮੌਤ ਬਾਰੇ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਭੁਲੇਖੇ ਵਿੱਚ ਕੀਟਨਾਸ਼ਕ ਪੀ ਲਈ।

ਰਣਦੀਪ ਸਿੰਘ ਭੰਗੂ ਦੀ ਮੌਤ ਕਿਵੇਂ ਹੋਈ?

ਰਿਪੋਰਟਾਂ ਦੀ ਮੰਨੀਏ ਤਾਂ ਰਣਦੀਪ ਨੇ ਕੀਟਨਾਸ਼ਕ ਨੂੰ ਸ਼ਰਾਬ ਸਮਝ ਕੇ ਪੀ ਲਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਹਾਲਾਂਕਿ, ਉਸਦੀ ਮੌਤ ਦੇ ਅਸਲ ਕਾਰਨਾਂ ਦਾ ਅਜੇ ਅਧਿਕਾਰਤ ਤੌਰ 'ਤੇ ਐਲਾਨ ਨਹੀਂ ਕੀਤਾ ਗਿਆ ਹੈ। ਇਸ ਵਿਚਾਲੇ ਪੁਲਿਸ ਰਣਦੀਪ ਸਿੰਘ ਭੰਗੂ ਦੀ ਮੌਤ ਦੀ ਜਾਂਚ ਕਰ ਰਹੀ ਹੈ। ਪੁਲਿਸ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਸ਼ਰਾਬ ਪੀਂਦੇ ਸਨ। ਸ਼ਰਾਬ ਦੇ ਨਸ਼ੇ 'ਚ ਉਨ੍ਹਾਂ ਗਲਤੀ ਨਾਲ ਆਪਣੀ ਜਾਨ ਲੈ ਲਈ। ਦੱਸਿਆ ਜਾ ਰਿਹਾ ਹੈ ਕਿ ਨਸ਼ੇ ਦੀ ਹਾਲਤ 'ਚ ਉਸ ਨੇ ਖੇਤਾਂ 'ਚ ਮੋਟਰ 'ਤੇ ਰੱਖੇ ਕੀਟਨਾਸ਼ਕ ਨੂੰ ਸ਼ਰਾਬ ਸਮਝ ਕੇ ਪੀ ਲਿਆ। ਇਸ ਤੋਂ ਬਾਅਦ ਉਸ ਦੀ ਹਾਲਤ ਅਚਾਨਕ ਵਿਗੜ ਗਈ ਅਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਨ੍ਹਾਂ ਹਸਤੀਆਂ ਨੇ ਜਤਾਇਆ ਸੋਗ

ਰਣਦੀਪ ਸਿੰਘ ਭੰਗੂ ਦੇ ਅਚਾਨਕ ਦੇਹਾਂਤ ਨਾਲ ਪੰਜਾਬੀ ਫਿਲਮ ਇੰਡਸਟਰੀ 'ਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਰਣਦੀਪ ਸਿੰਘ ਭੰਗੂ ਦਾ ਫਿਲਮ ਇੰਡਸਟਰੀ ਵਿੱਚ ਸ਼ਾਨਦਾਰ ਕਰੀਅਰ ਸੀ। ਉਨ੍ਹਾਂ ਦੇ ਕਰੀਅਰ ਵਿੱਚ ਗੁਰਪ੍ਰੀਤ ਕੌਰ ਭੰਗੂ, ਕਰਮਜੀਤ ਅਨਮੋਲ, ਮਲਕੀਤ ਰੌਣੀ ਵਰਗੇ ਸਿਤਾਰਿਆਂ ਨੇ ਵੀ ਅਹਿਮ ਭੂਮਿਕਾ ਨਿਭਾਈ। ਭੰਗੂ ਦੇ ਦੇਹਾਂਤ ਦੀ ਖਬਰ ਸਭ ਤੋਂ ਪਹਿਲਾਂ ਉਨ੍ਹਾਂ ਦੇ ਕੋ-ਸਟਾਰ ਕਰਮਜੀਤ ਅਨਮੋਲ ਨੇ ਫੇਸਬੁੱਕ 'ਤੇ ਸਾਂਝੀ ਕੀਤੀ ਸੀ। ਸੋਗ ਪ੍ਰਗਟ ਕਰਦੇ ਹੋਏ ਉਨ੍ਹਾਂ ਲਿਖਿਆ- ਅਲਵਿਦਾ ਰਣਦੀਪ ਭੰਗੂ ਵੀਰ ਵਾਹਿਗੁਰੂ ਤੈਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ।

18:35 PM (IST)  •  23 Jun 2024

Entertainment Live: Randeep Singh Bhangu: ਰਣਦੀਪ ਸਿੰਘ ਭੰਗੂ ਦੀ ਇਸ ਜ਼ਹਿਰੀਲੀ ਚੀਜ਼ ਨਾਲ ਹੋਈ ਮੌਤ, ਜਾਣੋ ਕਿਵੇਂ ਦਮ ਤੋੜ ਗਿਆ ਪੰਜਾਬੀ ਅਦਾਕਾਰ ?

Randeep Singh Bhangu Death Reason: ਮਸ਼ਹੂਰ ਪੰਜਾਬੀ ਅਦਾਕਾਰ ਰਣਦੀਪ ਭੰਗੂ ਇਸ ਦੁਨੀਆ ਨੂੰ ਹਮੇਸ਼ਾ-ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ।

Read More: Randeep Singh Bhangu: ਰਣਦੀਪ ਸਿੰਘ ਭੰਗੂ ਦੀ ਇਸ ਜ਼ਹਿਰੀਲੀ ਚੀਜ਼ ਨਾਲ ਹੋਈ ਮੌਤ, ਜਾਣੋ ਕਿਵੇਂ ਦਮ ਤੋੜ ਗਿਆ ਪੰਜਾਬੀ ਅਦਾਕਾਰ ?

17:33 PM (IST)  •  23 Jun 2024

Entertainment Live Today: Actor: ਇੱਕ ਦਿਨ 'ਚ 60 ਸਿਗਰੇਟ ਪੀਂਦਾ ਸੀ ਇਹ ਮਸ਼ਹੂਰ ਅਦਾਕਾਰ, ਜਾਣੋ ਆਪਣੇ ਹੀ ਪੁੱਤਰ ਨਾਲ ਕਿਉਂ ਕਰ ਬੈਠਾ ਨਫਰਤ ?

Bollywood Actor: ਬਾਲੀਵੁੱਡ ਅਦਾਕਾਰ ਨਾਨਾ ਪਾਟੇਕਰ ਨੇ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੁਝ ਅਜਿਹੇ ਖੁਲਾਸੇ ਕੀਤੇ ਹਨ, ਜਿਨ੍ਹਾਂ ਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ। ਜੀ ਹਾਂ, ਆਪਣੀ ਨਿੱਜੀ ਜ਼ਿੰਦਗੀ ਬਾਰੇ ਬਹੁਤ ਘੱਟ ਗੱਲ ਕਰਨ ਵਾਲੇ ਨਾਨਾ ਪਾਟੇਕਰ ਨੇ ਹਾਲ ਹੀ 'ਚ ਕੁਝ ਕੌੜੀਆਂ ਸੱਚਾਈਆਂ ਦੱਸੀਆਂ, ਜਿਸ ਤੋਂ ਹਰ ਕੋਈ ਅਣਜਾਣ ਸੀ। ਉਨ੍ਹਾਂ ਦੱਸਿਆ ਕਿ ਉਹ ਸ਼ਰਾਬ ਨਹੀਂ ਪੀਂਦੇ ਸੀ, ਪਰ ਉਨ੍ਹਾਂ ਨੂੰ ਸਿਗਰਟ ਪੀਣ ਦੀ ਬਹੁਤ ਆਦਤ ਸੀ।

Read More: Actor: ਇੱਕ ਦਿਨ 'ਚ 60 ਸਿਗਰੇਟ ਪੀਂਦਾ ਸੀ ਇਹ ਮਸ਼ਹੂਰ ਅਦਾਕਾਰ, ਜਾਣੋ ਆਪਣੇ ਹੀ ਪੁੱਤਰ ਨਾਲ ਕਿਉਂ ਕਰ ਬੈਠਾ ਨਫਰਤ ?

16:29 PM (IST)  •  23 Jun 2024

Entertainment Live: Sonakshi Sinha Wedding: ਸਿਨਹਾ ਪਰਿਵਾਰ ਨੇ ਘਰ 'ਰਾਮਾਇਣ' 'ਚ ਕਰਵਾਇਆ ਹਵਨ, ਇੱਥੇ ਵੇਖੋ ਸੋਨਾਕਸ਼ੀ ਦੇ ਵਿਆਹ ਨਾਲ ਜੁੜੀ ਹਰ ਰਸਮ

Sonakshi Sinha Wedding: ਦਿੱਗਜ ਬਾਲੀਵੁੱਡ ਅਦਾਕਾਰ ਸ਼ਤਰੂਘਨ ਸਿਨਹਾ ਦੀ ਬੇਟੀ ਅਤੇ ਅਭਿਨੇਤਰੀ ਸੋਨਾਕਸ਼ੀ ਸਿਨਹਾ ਅੱਜ ਯਾਨੀ 23 ਜੂਨ ਨੂੰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੀ ਹੈ। ਦੱਸ ਦੇਈਏ ਕਿ ਸੋਨਾਕਸ਼ੀ ਆਪਣੇ ਬੁਆਏਫ੍ਰੈਂਡ ਜ਼ਹੀਰ ਇਕਬਾਲ ਨਾਲ ਹਿੰਦੂ ਜਾਂ ਮੁਸਲਿਮ ਨਹੀਂ ਬਲਕਿ ਰਜਿਸਟਰ ਵਿਆਹ ਕਰਕੇ ਹਮੇਸ਼ਾ-ਹਮੇਸ਼ਾ ਲਈ ਪਿਆਰ ਦੇ ਬੰਧਨ ਵਿੱਚ ਬੱਝ ਜਾਏਗੀ। ਆਪਣੀ ਬੇਟੀ ਦੇ ਵਿਆਹ ਤੋਂ ਪਹਿਲਾਂ ਸਿਨਹਾ ਪਰਿਵਾਰ ਨੇ 22 ਜੂਨ ਨੂੰ ਉਨ੍ਹਾਂ ਦੇ ਘਰ 'ਰਾਮਾਇਣ' ਵਿੱਚ ਹਵਨ ਕਰਵਾਇਆ ਸੀ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

Read MOre: Sonakshi Sinha Wedding: ਸਿਨਹਾ ਪਰਿਵਾਰ ਨੇ ਘਰ 'ਰਾਮਾਇਣ' 'ਚ ਕਰਵਾਇਆ ਹਵਨ, ਇੱਥੇ ਵੇਖੋ ਸੋਨਾਕਸ਼ੀ ਦੇ ਵਿਆਹ ਨਾਲ ਜੁੜੀ ਹਰ ਰਸਮ 

15:14 PM (IST)  •  23 Jun 2024

Entertainment Live Today: Randeep Singh Bhangu: ਰਣਦੀਪ ਸਿੰਘ ਭੰਗੂ ਦੀ ਛੋਟੀ ਜਿਹੀ ਗਲਤੀ ਕਾਰਨ ਗਈ ਜਾਨ, ਪੁਲਿਸ ਨੇ ਕੀਤਾ ਹੈਰਾਨੀਜਨਕ ਖੁਲਾਸਾ

Randeep Singh Bhangu Death Reason: ਮਸ਼ਹੂਰ ਪੰਜਾਬੀ ਅਦਾਕਾਰ ਰਣਦੀਪ ਭੰਗੂ ਇਸ ਦੁਨੀਆ ਨੂੰ ਹਮੇਸ਼ਾ-ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦੀ ਅਚਾਨਕ ਮੌਤ ਨਾਲ ਪੰਜਾਬੀ ਸਿਨੇਮਾ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ। ਹਾਲਾਂਕਿ ਉਨ੍ਹਾਂ ਦੀ ਮੌਤ ਕਿਸ ਤਰ੍ਹਾਂ ਹੋਈ ਇਸ ਬਾਰੇ ਖੁਲਾਸਾ ਨਹੀਂ ਹੋਇਆ ਸੀ। ਪਰ ਹੁਣ ਅਦਾਕਾਰ ਦੀ ਮੌਤ ਦੀ ਅਸਲ ਵਜ੍ਹਾ ਸਾਹਮਣੇ ਆ ਗਈ ਹੈ। ਦੱਸਿਆ ਜਾ ਰਿਹਾ ਹੈ ਕਿ 32 ਸਾਲਾ ਪੰਜਾਬੀ ਅਦਾਕਾਰ ਰਣਦੀਪ ਸਿੰਘ ਭੰਗੂ ਦੀ ਮੌਤ ਉਸਦੀ ਆਪਣੀ ਇੱਕ ਵੱਡੀ ਗਲਤੀ ਕਾਰਨ ਹੋਈ ਹੈ। 

Read More: Randeep Singh Bhangu: ਰਣਦੀਪ ਸਿੰਘ ਭੰਗੂ ਦੀ ਛੋਟੀ ਜਿਹੀ ਗਲਤੀ ਕਾਰਨ ਗਈ ਜਾਨ, ਪੁਲਿਸ ਨੇ ਕੀਤਾ ਹੈਰਾਨੀਜਨਕ ਖੁਲਾਸਾ

13:24 PM (IST)  •  23 Jun 2024

Entertainment Live: Sonakshi Sinha Wedding: ਸਿਨਹਾ ਪਰਿਵਾਰ ਨੇ ਘਰ 'ਰਾਮਾਇਣ' 'ਚ ਕਰਵਾਇਆ ਹਵਨ, ਇੱਥੇ ਵੇਖੋ ਸੋਨਾਕਸ਼ੀ ਦੇ ਵਿਆਹ ਨਾਲ ਜੁੜੀ ਹਰ ਰਸਮ

Sonakshi Sinha Wedding: ਦਿੱਗਜ ਬਾਲੀਵੁੱਡ ਅਦਾਕਾਰ ਸ਼ਤਰੂਘਨ ਸਿਨਹਾ ਦੀ ਬੇਟੀ ਅਤੇ ਅਭਿਨੇਤਰੀ ਸੋਨਾਕਸ਼ੀ ਸਿਨਹਾ ਅੱਜ ਯਾਨੀ 23 ਜੂਨ ਨੂੰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੀ ਹੈ। ਦੱਸ ਦੇਈਏ ਕਿ ਸੋਨਾਕਸ਼ੀ ਆਪਣੇ ਬੁਆਏਫ੍ਰੈਂਡ ਜ਼ਹੀਰ ਇਕਬਾਲ ਨਾਲ ਹਿੰਦੂ ਜਾਂ ਮੁਸਲਿਮ ਨਹੀਂ ਬਲਕਿ ਰਜਿਸਟਰ ਵਿਆਹ ਕਰਕੇ ਹਮੇਸ਼ਾ-ਹਮੇਸ਼ਾ ਲਈ ਪਿਆਰ ਦੇ ਬੰਧਨ ਵਿੱਚ ਬੱਝ ਜਾਏਗੀ। ਆਪਣੀ ਬੇਟੀ ਦੇ ਵਿਆਹ ਤੋਂ ਪਹਿਲਾਂ ਸਿਨਹਾ ਪਰਿਵਾਰ ਨੇ 22 ਜੂਨ ਨੂੰ ਉਨ੍ਹਾਂ ਦੇ ਘਰ 'ਰਾਮਾਇਣ' ਵਿੱਚ ਹਵਨ ਕਰਵਾਇਆ ਸੀ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

Read MOre: Sonakshi Sinha Wedding: ਸਿਨਹਾ ਪਰਿਵਾਰ ਨੇ ਘਰ 'ਰਾਮਾਇਣ' 'ਚ ਕਰਵਾਇਆ ਹਵਨ, ਇੱਥੇ ਵੇਖੋ ਸੋਨਾਕਸ਼ੀ ਦੇ ਵਿਆਹ ਨਾਲ ਜੁੜੀ ਹਰ ਰਸਮ 

Load More
New Update
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

Embed widget