ਪੜਚੋਲ ਕਰੋ

Entertainment Live: ਕੁੱਲੜ੍ਹ ਪੀਜ਼ਾ ਕਪਲ ਤੋਂ ਬਾਅਦ ਚਰਚਾ 'ਚ ਯੂਟਿਊਬਰ ਦੀਆਂ ਪ੍ਰਾਈਵੇਟ ਤਸਵੀਰਾਂ, ਹਾਰਟ ਅਟੈਕ ਨਾਲ ਮਸ਼ਹੂਰ ਕਾਮੇਡੀਅਨ ਦੀ ਮੌਤ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਕੁੱਲੜ੍ਹ ਪੀਜ਼ਾ ਕਪਲ ਤੋਂ ਬਾਅਦ ਚਰਚਾ 'ਚ ਯੂਟਿਊਬਰ ਦੀਆਂ ਪ੍ਰਾਈਵੇਟ ਤਸਵੀਰਾਂ, ਹਾਰਟ ਅਟੈਕ ਨਾਲ ਮਸ਼ਹੂਰ ਕਾਮੇਡੀਅਨ ਦੀ ਮੌਤ ਸਣੇ ਅਹਿਮ ਖਬਰਾਂ

Background

21:09 PM (IST)  •  24 Aug 2024

Entertainment Live: Photo Viral: ਮਸ਼ਹੂਰ ਅਦਾਕਾਰਾ ਨੇ ਅਸ਼ਲੀਲਤਾ ਦੀਆਂ ਹੱਦਾਂ ਕੀਤੀਆਂ ਪਾਰ, ਯੂਜ਼ਰ ਬੋਲੇ- 'ਨੰਗੀ ਹੋਜਾ...'

 Aabha Paul latest Photo: ਮਸ਼ਹੂਰ ਅਦਾਕਾਰਾ ਆਭਾ ਪਾਲ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਹੈ। ਦੱਸ ਦੇਈਏ ਕਿ ਆਭਾ ਕਈ ਵੈੱਬ ਸੀਰੀਜ਼ ਵਿੱਚ ਆਪਣਾ ਜਲਵਾ ਦਿਖਾ ਚੁੱਕੀ ਹੈ।

Read MOre: Photo Viral: ਮਸ਼ਹੂਰ ਅਦਾਕਾਰਾ ਨੇ ਅਸ਼ਲੀਲਤਾ ਦੀਆਂ ਹੱਦਾਂ ਕੀਤੀਆਂ ਪਾਰ, ਯੂਜ਼ਰ ਬੋਲੇ- 'ਨੰਗੀ ਹੋਜਾ...'

20:10 PM (IST)  •  24 Aug 2024

Entertainment News Live Today: Punjabi Singer: ਪੰਜਾਬੀ ਗਾਇਕ ਪਤਨੀ ਨਾਲ ਕਰਦਾ ਸੀ ਕੁੱਟਮਾਰ, ਜਨਮਦਿਨ ਮੌਕੇ ਸੁਣੋ ਅਣਸੁਣੀਆਂ ਗੱਲਾਂ...

Dilpreet Dhillon Birthday Special: ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਗਾਇਕੀ ਦੇ ਦਮ ਤੇ ਪ੍ਰਸ਼ੰਸਕਾਂ ਵਿਚਾਲੇ ਵੱਖਰੀ ਜਗ੍ਹਾ ਬਣਾਈ ਹੈ। ਹਾਲਾਂਕਿ ਇਹ ਪੰਜਾਬੀ ਕਲਾਕਾਰ ਆਪਣੀ ਪੇਸ਼ੇਵਰ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਵੀ ਸੁਰਖੀਆਂ ਵਿੱਚ ਰਿਹਾ। ਦਿਲਪ੍ਰੀਤ ਉਨ੍ਹਾਂ ਕਲਾਕਾਰਾਂ ਵਿੱਚ ਇੱਕ ਹੈ ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਨਜ਼ਰ ਆਉਂਦਾ ਹੈ। ਦੱਸ ਦੇਈਏ ਕਿ ਅੱਜ ਪੰਜਾਬੀ ਗਾਇਕ ਆਪਣਾ ਜਨਮਦਿਨ ਮਨਾ ਰਿਹਾ ਹੈ, ਇਸ ਮੌਕੇ ਅਸੀ ਤੁਹਾਨੂੰ ਉਨ੍ਹਾਂ ਬਾਰੇ ਅਣਸੁਣੀਆਂ ਗੱਲਾਂ ਦੱਸਾਂਗੇ। 

Read MOre: Punjabi Singer: ਪੰਜਾਬੀ ਗਾਇਕ ਪਤਨੀ ਨਾਲ ਕਰਦਾ ਸੀ ਕੁੱਟਮਾਰ, ਜਨਮਦਿਨ ਮੌਕੇ ਸੁਣੋ ਅਣਸੁਣੀਆਂ ਗੱਲਾਂ...

19:14 PM (IST)  •  24 Aug 2024

Entertainment Live: Dev Kharoud: ਦੇਵ ਖਰੌੜ ਦਾ ਗਾਇਕ ਬੀ ਪ੍ਰਾਕ 'ਤੇ ਫੁੱਟਿਆ ਗੁੱਸਾ, ਸੁਣਾਈਆਂ ਕਰਾਰੀਆਂ ਗੱਲਾਂ

Dev Kharoud Slams B Praak: ਪੰਜਾਬੀ ਅਦਾਕਾਰ ਦੇਵ ਖਰੌੜ ਫਿਲਮਾਂ ਵਿੱਚ ਆਪਣੇ ਹਰ ਕਿਰਦਾਰ ਨਾਲ ਲੋਹਾ ਮਨਵਾ ਚੁੱਕੇ ਹਨ। ਉਨ੍ਹਾਂ ਆਪਣੀ ਅਦਾਕਾਰੀ ਦੇ ਦਮ ਤੇ ਦੁਨੀਆ ਭਰ ਵਿੱਚ ਵੱਖਰੀ ਪਛਾਣ ਕਾਇਮ ਕੀਤੀ ਹੈ। ਦੱਸ ਦੇਈਏ ਕਿ ਦੇਵ ਖਰੌੜ ਵੱਲੋਂ ਬਤੌਰ ਕਾਮੇਡੀਅਨ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਗਈ ਸੀ। ਅੱਜ ਇਹ ਪੰਜਾਬੀ ਕਲਾਕਾਰ ਫ਼ਿਲਮਾਂ 'ਚ ਆਪਣੇ ਵੱਖ-ਵੱਖ ਕਿਰਦਾਰਾਂ ਲਈ ਖੂਬ ਵਾਹੋ-ਵਾਹੀ ਖੱਟਦਾ ਹੈ। ਇਹ ਮਸ਼ਹੂਰ ਅਦਾਕਾਰ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਨਜ਼ਰ ਆਉਂਦਾ ਹੈ। ਹਾਲ ਹੀ ਵਿੱਚ ਕਲਾਕਾਰ ਨੇ ਸੰਗੀਤਕਾਰ ਅਤੇ ਗਾਇਕ ਬੀ ਪ੍ਰਾਕ ਬਾਰੇ ਕੁਝ ਅਜਿਹਾ ਕਿਹਾ ਜਿਸ ਨਾਲ ਹਰ ਪਾਸੇ ਤਰਥੱਲੀ ਮੱਚ ਗਈ ਹੈ।

Read More: Dev Kharoud: ਦੇਵ ਖਰੌੜ ਦਾ ਗਾਇਕ ਬੀ ਪ੍ਰਾਕ 'ਤੇ ਫੁੱਟਿਆ ਗੁੱਸਾ, ਸੁਣਾਈਆਂ ਕਰਾਰੀਆਂ ਗੱਲਾਂ

18:37 PM (IST)  •  24 Aug 2024

Entertainment News Live Today: Pics Viral: ਮਸ਼ਹੂਰ ਅਦਾਕਾਰਾ ਦੇ ਚਿਹਰੇ ਦਾ ਬੁਰਾ ਹਾਲ, ਸੁੱਜੀਆਂ ਗੱਲ੍ਹਾਂ ਅਤੇ ਬੁੱਲ੍ਹ ਵੇਖ ਯੂਜ਼ਰ ਬੋਲੇ- 'ਇਹ ਕਿਹੜਾ ਜੀਵ'

Ayesha Takia: ਬਾਲੀਵੁੱਡ ਅਦਾਕਾਰਾ ਆਇਸ਼ਾ ਟਾਕੀਆ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਆ ਗਈ ਹੈ। ਇਸਦੀ ਵਜ੍ਹਾ ਉਨ੍ਹਾਂ ਦੀ ਕੋਈ ਫਿਲਮ ਨਹੀਂ ਬਲਕਿ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਤਸਵੀਰਾਂ ਹਨ।

Read More: Pics Viral: ਮਸ਼ਹੂਰ ਅਦਾਕਾਰਾ ਦੇ ਚਿਹਰੇ ਦਾ ਬੁਰਾ ਹਾਲ, ਸੁੱਜੀਆਂ ਗੱਲ੍ਹਾਂ ਅਤੇ ਬੁੱਲ੍ਹ ਵੇਖ ਯੂਜ਼ਰ ਬੋਲੇ- 'ਇਹ ਕਿਹੜਾ ਜੀਵ'

17:40 PM (IST)  •  24 Aug 2024

Entertainment Live: Shocking: ਮਸ਼ਹੂਰ ਅਦਾਕਾਰਾ 'ਤੇ ਬਦਮਾਸ਼ਾਂ ਨੇ ਕੀਤਾ ਜਾਨਲੇਵਾ ਹਮਲਾ, ਕਾਰ ਦੇ ਸ਼ੀਸ਼ੇ ਤੋੜੇ, ਫਿਰ...

Shocking: ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਵਿੱਚ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਤੋਂ ਬਾਅਦ ਦੇਸ਼ ਭਰ ਵਿੱਚ ਸਖਤ ਵਿਰੋਧ ਪ੍ਰਦਰਸ਼ਨ ਹੋ ਰਿਹਾ ਹੈ। ਇਸ ਵਿਚਾਲੇ ਇੱਕ ਹੋਰ ਹੈਰਾਨ ਅਤੇ ਪਰੇਸ਼ਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਮਸ਼ਹੂਰ ਅਦਾਕਾਰਾ ਪਾਇਲ ਮੁਖਰਜੀ 'ਤੇ ਕੋਲਕਾਤਾ ਦੇ ਦੱਖਣੀ ਐਵੇਨਿਊ 'ਚ ਕੁਝ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਪਾਇਲ ਮੁਖਰਜੀ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਰੋਂਦੇ ਹੋਏ ਆਪਣਾ ਦੁੱਖ ਬਿਆਨ ਕੀਤਾ।

Read More: Shocking: ਮਸ਼ਹੂਰ ਅਦਾਕਾਰਾ 'ਤੇ ਬਦਮਾਸ਼ਾਂ ਨੇ ਕੀਤਾ ਜਾਨਲੇਵਾ ਹਮਲਾ, ਕਾਰ ਦੇ ਸ਼ੀਸ਼ੇ ਤੋੜੇ, ਫਿਰ... 

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab News: ਕਰੋੜਾਂ ਖ਼ਰਚਕੇ ਬਾਦਲ ਵੱਲੋਂ ਖ਼ਰੀਦੀਆਂ ਪਾਣੀਆਂ ਵਾਲੀਆਂ ਬੱਸਾਂ ਹੋਈਆਂ 'ਮਿੱਟੀ' ! 'ਭ੍ਰਿਸ਼ਟਾਚਾਰ' ਨਾਲ ਜੋੜਕੇ ਜਾਂਚ ਕਰੇਗੀ ਪੰਜਾਬ ਸਰਕਾਰ
Punjab News: ਕਰੋੜਾਂ ਖ਼ਰਚਕੇ ਬਾਦਲ ਵੱਲੋਂ ਖ਼ਰੀਦੀਆਂ ਪਾਣੀਆਂ ਵਾਲੀਆਂ ਬੱਸਾਂ ਹੋਈਆਂ 'ਮਿੱਟੀ' ! 'ਭ੍ਰਿਸ਼ਟਾਚਾਰ' ਨਾਲ ਜੋੜਕੇ ਜਾਂਚ ਕਰੇਗੀ ਪੰਜਾਬ ਸਰਕਾਰ
7 ਫਰਵਰੀ ਨੂੰ ਰਿਲੀਜ਼ ਨਹੀਂ ਹੋਵੇਗੀ Punjab 95, ਦਿਲਜੀਤ ਨੇ ਪੋਸਟ ਸਾਂਝੀ ਕਰਕੇ ਆਖ ਦਿੱਤੀ ਵੱਡੀ ਗੱਲ
7 ਫਰਵਰੀ ਨੂੰ ਰਿਲੀਜ਼ ਨਹੀਂ ਹੋਵੇਗੀ Punjab 95, ਦਿਲਜੀਤ ਨੇ ਪੋਸਟ ਸਾਂਝੀ ਕਰਕੇ ਆਖ ਦਿੱਤੀ ਵੱਡੀ ਗੱਲ
ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਤੋਂ ਪੰਜਾਬ ਸ਼ਿਫਟ ਕਰਨ 'ਤੇ ਸੁਣਵਾਈ ਅੱਜ, ਕੇਂਦਰ-ਸੂਬਾ ਸਰਕਾਰ ਨੂੰ ਦੇਵੇਗੀ ਜਵਾਬ
ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਤੋਂ ਪੰਜਾਬ ਸ਼ਿਫਟ ਕਰਨ 'ਤੇ ਸੁਣਵਾਈ ਅੱਜ, ਕੇਂਦਰ-ਸੂਬਾ ਸਰਕਾਰ ਨੂੰ ਦੇਵੇਗੀ ਜਵਾਬ
Champions Trophy 2025: ਚੈਂਪੀਅਨਜ਼ ਟਰਾਫੀ ਲਈ ਨਵੀਂ ਟੀਮ ਇੰਡੀਆ ਦਾ ਐਲਾਨ, ਸ਼ਮੀ-ਪੰਤ-ਅਕਸ਼ਰ ਬਾਹਰ, ਮੈਦਾਨ 'ਚ ਉਤਰਨਗੇ ਇਹ ਖਿਡਾਰੀ
ਚੈਂਪੀਅਨਜ਼ ਟਰਾਫੀ ਲਈ ਨਵੀਂ ਟੀਮ ਇੰਡੀਆ ਦਾ ਐਲਾਨ, ਸ਼ਮੀ-ਪੰਤ-ਅਕਸ਼ਰ ਬਾਹਰ, ਮੈਦਾਨ 'ਚ ਉਤਰਨਗੇ ਇਹ ਖਿਡਾਰੀ
Advertisement
ABP Premium

ਵੀਡੀਓਜ਼

Farmer Protest | 26 ਜਨਵਰੀ ਨੂੰ ਕਿਸਾਨ ਕਰਨਗੇ ਵੱਡਾ ਧਮਾਕਾ, ਪੰਧੇਰ ਨੇ ਕਰਤਾ ਐਲਾਨਕੇਂਦਰ ਸਰਕਾਰ ਨਾਲ ਮੀਟਿੰਗ 'ਚ ਡੱਲੇਵਾਲ ਸ਼ਾਮਿਲ ਹੋਣਗੇ ਜਾਂ ਨਹੀਂ ?Farmers Vs Police | ਕਿਸਾਨਾਂ ਤੇ ਪੁਲਿਸ ਵਿਚਾਲੇ ਟਕਰਾਅ ਤੋਂ ਬਾਅਦ ਡੀਸੀ ਦਾ ਵੱਡਾ ਬਿਆਨPunjab News: Jagtar Singh Hawara ਦੀ ਪਟਿਸ਼ਨ ਤੇ ਸੁਪਰੀਮ ਕੋਰਟ 'ਚ ਸੁਣਵਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਰੋੜਾਂ ਖ਼ਰਚਕੇ ਬਾਦਲ ਵੱਲੋਂ ਖ਼ਰੀਦੀਆਂ ਪਾਣੀਆਂ ਵਾਲੀਆਂ ਬੱਸਾਂ ਹੋਈਆਂ 'ਮਿੱਟੀ' ! 'ਭ੍ਰਿਸ਼ਟਾਚਾਰ' ਨਾਲ ਜੋੜਕੇ ਜਾਂਚ ਕਰੇਗੀ ਪੰਜਾਬ ਸਰਕਾਰ
Punjab News: ਕਰੋੜਾਂ ਖ਼ਰਚਕੇ ਬਾਦਲ ਵੱਲੋਂ ਖ਼ਰੀਦੀਆਂ ਪਾਣੀਆਂ ਵਾਲੀਆਂ ਬੱਸਾਂ ਹੋਈਆਂ 'ਮਿੱਟੀ' ! 'ਭ੍ਰਿਸ਼ਟਾਚਾਰ' ਨਾਲ ਜੋੜਕੇ ਜਾਂਚ ਕਰੇਗੀ ਪੰਜਾਬ ਸਰਕਾਰ
7 ਫਰਵਰੀ ਨੂੰ ਰਿਲੀਜ਼ ਨਹੀਂ ਹੋਵੇਗੀ Punjab 95, ਦਿਲਜੀਤ ਨੇ ਪੋਸਟ ਸਾਂਝੀ ਕਰਕੇ ਆਖ ਦਿੱਤੀ ਵੱਡੀ ਗੱਲ
7 ਫਰਵਰੀ ਨੂੰ ਰਿਲੀਜ਼ ਨਹੀਂ ਹੋਵੇਗੀ Punjab 95, ਦਿਲਜੀਤ ਨੇ ਪੋਸਟ ਸਾਂਝੀ ਕਰਕੇ ਆਖ ਦਿੱਤੀ ਵੱਡੀ ਗੱਲ
ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਤੋਂ ਪੰਜਾਬ ਸ਼ਿਫਟ ਕਰਨ 'ਤੇ ਸੁਣਵਾਈ ਅੱਜ, ਕੇਂਦਰ-ਸੂਬਾ ਸਰਕਾਰ ਨੂੰ ਦੇਵੇਗੀ ਜਵਾਬ
ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਤੋਂ ਪੰਜਾਬ ਸ਼ਿਫਟ ਕਰਨ 'ਤੇ ਸੁਣਵਾਈ ਅੱਜ, ਕੇਂਦਰ-ਸੂਬਾ ਸਰਕਾਰ ਨੂੰ ਦੇਵੇਗੀ ਜਵਾਬ
Champions Trophy 2025: ਚੈਂਪੀਅਨਜ਼ ਟਰਾਫੀ ਲਈ ਨਵੀਂ ਟੀਮ ਇੰਡੀਆ ਦਾ ਐਲਾਨ, ਸ਼ਮੀ-ਪੰਤ-ਅਕਸ਼ਰ ਬਾਹਰ, ਮੈਦਾਨ 'ਚ ਉਤਰਨਗੇ ਇਹ ਖਿਡਾਰੀ
ਚੈਂਪੀਅਨਜ਼ ਟਰਾਫੀ ਲਈ ਨਵੀਂ ਟੀਮ ਇੰਡੀਆ ਦਾ ਐਲਾਨ, ਸ਼ਮੀ-ਪੰਤ-ਅਕਸ਼ਰ ਬਾਹਰ, ਮੈਦਾਨ 'ਚ ਉਤਰਨਗੇ ਇਹ ਖਿਡਾਰੀ
Patiala News: ਪੰਜਾਬ ਵਾਸੀਆਂ ਲਈ ਸਰਕਾਰ ਵੱਲੋਂ ਵੱਡਾ ਐਲਾਨ, ਇਸ ਕੰਮ ਨੂੰ ਪੂਰਾ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਸਖਤ ਨਿਰਦੇਸ਼
ਪੰਜਾਬ ਵਾਸੀਆਂ ਲਈ ਸਰਕਾਰ ਵੱਲੋਂ ਵੱਡਾ ਐਲਾਨ, ਇਸ ਕੰਮ ਨੂੰ ਪੂਰਾ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਸਖਤ ਨਿਰਦੇਸ਼
Death: ਕੈਂਸਰ ਨਾਲ ਜੂਝ ਰਹੀ ਮਸ਼ਹੂਰ ਹਸਤੀ ਦੀ ਮੌਤ, ਮਨੋਰੰਜਨ ਜਗਤ ਸਣੇ ਸਦਮੇ 'ਚ ਫੈਨਜ਼...
Death: ਕੈਂਸਰ ਨਾਲ ਜੂਝ ਰਹੀ ਮਸ਼ਹੂਰ ਹਸਤੀ ਦੀ ਮੌਤ, ਮਨੋਰੰਜਨ ਜਗਤ ਸਣੇ ਸਦਮੇ 'ਚ ਫੈਨਜ਼...
Dera Radha Swami Beas: ਰਾਧਾ ਸੁਆਮੀ ਡੇਰਾ ਬਿਆਸ ਵੱਲੋਂ ਇਨ੍ਹਾਂ ਅਹਿਮ ਤਰੀਕਾਂ ਦਾ ਐਲਾਨ, ਸੰਗਤਾਂ ਜ਼ਰੂਰ ਪੜ੍ਹ ਲੈਣ...
ਰਾਧਾ ਸੁਆਮੀ ਡੇਰਾ ਬਿਆਸ ਵੱਲੋਂ ਇਨ੍ਹਾਂ ਅਹਿਮ ਤਰੀਕਾਂ ਦਾ ਐਲਾਨ, ਸੰਗਤਾਂ ਜ਼ਰੂਰ ਪੜ੍ਹ ਲੈਣ...
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 57 ਦਿਨ, ਹਾਲਤ 'ਚ ਹੋਇਆ ਸੁਧਾਰ, ਪੰਧੇਰ ਨੇ ਡੱਲੇਵਾਲ ਨੂੰ ਕੀਤੀ ਖਾਸ ਅਪੀਲ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 57 ਦਿਨ, ਹਾਲਤ 'ਚ ਹੋਇਆ ਸੁਧਾਰ, ਪੰਧੇਰ ਨੇ ਡੱਲੇਵਾਲ ਨੂੰ ਕੀਤੀ ਖਾਸ ਅਪੀਲ
Embed widget