ਪੜਚੋਲ ਕਰੋ

Entertainment Live: ਮੂਸੇਵਾਲਾ ਦੇ ਨਵੇਂ ਗੀਤ ਨੇ ਮੁੜ ਪਾਈ ਧੱਕ, ਵਿਆਹ 'ਚ ਦੋਵੇਂ ਭਰਾਵਾਂ ਦੀ ਗੈਰ-ਹਾਜ਼ਰੀ ਤੇ ਫੁੱਟ-ਫੁੱਟ ਰੋਈ ਸੋਨਾਕਸ਼ੀ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਮੂਸੇਵਾਲਾ ਦੇ ਨਵੇਂ ਗੀਤ ਨੇ ਮੁੜ ਪਾਈ ਧੱਕ, ਵਿਆਹ 'ਚ ਦੋਵੇਂ ਭਰਾਵਾਂ ਦੀ ਗੈਰ-ਹਾਜ਼ਰੀ ਤੇ ਫੁੱਟ-ਫੁੱਟ ਰੋਈ ਸੋਨਾਕਸ਼ੀ ਸਣੇ ਅਹਿਮ ਖਬਰਾਂ

Background

Entertainment News Live Today: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਆਵਾਜ਼ ਇੱਕ ਵਾਰ ਫਿਰ ਪ੍ਰਸ਼ੰਸਕਾਂ ਵਿਚਾਲੇ ਗੂੰਜ ਉੱਠੀ ਹੈ। ਦੱਸ ਦੇਈਏ ਕਿ ਮਰਹੂਮ ਗਾਇਕ ਦਾ 7ਵਾਂ ਗੀਤ 'ਡਾਇਲੇਮਾ’ (DILEMMA) ਅੱਜ ਰਿਲੀਜ਼ ਹੋ ਚੁੱਕਾ ਹੈ। ਇਸ ਗੀਤ ਰਾਹੀਂ ਇੱਕ ਵਾਰ ਫਿਰ ਤੋਂ ਸਿੱਧੂ ਮੂਸੇਵਾਲਾ ਨੇ ਧੱਕ ਪਾਈ ਹੈ। ਦੱਸ ਦੇਈਏ ਕਿ ਗਾਇਕ ਦੀ ਮੌਤ ਮਗਰੋਂ ਇਹ ਉਨ੍ਹਾਂ ਦਾ ਸੱਤਵਾਂ ਗੀਤ ਹੈ। ਜੋ ਕਿ ਰਿਲੀਜ਼ ਹੁੰਦੇ ਹੀ ਚਾਰੇ ਪਾਸੇ ਛਾ ਗਿਆ ਹੈ। ਹਾਲਾਂਕਿ ਇਸ ਗੀਤ ਦਾ ਹਾਲੇ ਆਡੀਓ ਹੀ ਰਿਲੀਜ਼ ਕੀਤਾ ਗਿਆ ਹੈ, ਜਦੋਂ ਕਿ ਗੀਤ ਦਾ ਵੀਡੀਓ ਰਿਲੀਜ਼ ਹੋਣਾ ਬਾਕੀ ਹੈ। 

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨਾਲ ਆਪਣੇ ਗੀਤ ਦੇ ਪ੍ਰਚਾਰ ਲਈ ਬ੍ਰਿਟਿਸ਼ ਗਾਇਕ ਸਟੈਫਲੋਨ ਡੌਨ ਲੰਡਨ ਦੀਆਂ ਸੜਕਾਂ 'ਤੇ ਨਿਕਲ ਚੁੱਕੀ ਹੈ। ਸਟੀਫਲੋਨ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟਸ 'ਤੇ ਇਸ ਦੇ ਪ੍ਰਚਾਰ ਦੇ ਵੀਡੀਓ ਸ਼ੇਅਰ ਕੀਤੇ ਹਨ। ਜਿਸ ਵਿੱਚ ਤੁਹਾਨੂੰ ਪੰਜਾਬੀ ਪ੍ਰਸ਼ੰਸਕਾਂ ਦੇ ਨਾਲ-ਨਾਲ ਕਈ ਵਿਦੇਸ਼ੀ ਦਰਸ਼ਕ ਵੀ ਨਜ਼ਰ ਆਉਣਗੇ। ਦੱਸ ਦੇਈਏ ਕਿ ਸਟੀਫਲਨ ਨੇ ਗੀਤ ਨੂੰ ਪ੍ਰਮੋਟ ਕਰਨ ਲਈ ਟੀ-ਸ਼ਰਟਾਂ ਪ੍ਰਿੰਟ ਕਰਵਾਈਆਂ ਹਨ, ਜਿਸ ਵਿਚ ਇਕ ਪਾਸੇ ਉਸ ਦੀ ਤਸਵੀਰ ਛਪੀ ਹੈ ਅਤੇ ਦੂਜੇ ਪਾਸੇ ਸਿੱਧੂ ਮੂਸੇਵਾਲਾ ਦੀ ਤਸਵੀਰ ਹੈ।

ਜਾਣਕਾਰੀ ਮੁਤਾਬਕ, ਇਸ ਗੀਤ ਦਾ ਅਧਿਕਾਰਕ ਮਿਊਜ਼ਿਕ ਵੀਡੀਓ ਵੀ ਕਿਸੇ ਵੀ ਵੇਲੇ ਰਿਲੀਜ਼ ਹੋ ਸਕਦਾ ਹੈ। ਪ੍ਰਸ਼ੰਸਕ ਇਸ ਮਿਊਜ਼ਿਕ ਵੀਡੀਓ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ, ਕਿਉਂਕਿ ਇਸ ਵੀਡੀਓ ਵਿੱਚ ਪ੍ਰਸ਼ੰਸਕਾਂ ਦੇ ਨਾਲ-ਨਾਲ ਸਿੱਧੁੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਝਲਕ ਵੇਖਣ ਨੂੰ ਮਿਲੇਗੀ। ਫਿਲਹਾਲ "ਡਾਇਲੇਮਾ" ਦੇ ਆਡੀਓ ਰਿਲੀਜ਼ ਨੇ ਹੀ ਸੰਗੀਤ ਪ੍ਰੇਮੀਆਂ ਦੇ ਦਿਲਾਂ 'ਤੇ ਆਪਣਾ ਜਾਦੂ ਚਲਾ ਦਿੱਤਾ ਹੈ। ਟੀਜ਼ਰ ਅਤੇ ਆਡੀਓ ਗੀਤ ਰਿਲੀਜ਼ ਹੁੰਦੇ ਹੀ ਪ੍ਰਸ਼ੰਸਕ ਗਾਣੇ ਦੇ ਪੂਰੇ ਵੀਡੀਓ ਦਾ ਬੇਸਬਰੀ ਨਾਲ ਇੰਤਜ਼ਾਰ ਕਰਨ ਲੱਗੇ ਹੋਏ ਹਨ।

View this post on Instagram
 
A post shared by SirfPanjabiyat Media Networks (@sirfpanjabiyat)

 ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਸਿੱਧੂ ਦੇ ਗੀਤ 4:10, ਵਾਚ-ਆਊਟ, ਚੌਰਨੀ ਅਤੇ SYL ਰਿਲੀਜ਼ ਹੋਇਆ ਸੀ। ਜਿਸ ਨੂੰ ਪ੍ਰਸ਼ੰਸਕਾਂ ਵਿਚਾਲੇ ਭਰਮਾ ਹੁੰਗਾਰਾ ਮਿਲਿਆ। ਹਾਲਾਂਕਿ ਇਸ ਵਿੱਚ ਗੀਤ SYL ਨੂੰ ਭਾਰਤ 'ਚ ਬੈਨ ਕਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਗੀਤ 'ਵਾਰ' ਰਿਲੀਜ਼ ਹੋਇਆ ਸੀ, ਗੀਤ ਮੇਰਾ ਨਾਮ ਨੂੰ ਵੀ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਮਿਲਿਆ।

21:46 PM (IST)  •  24 Jun 2024

Entertainment Live Today: Anmol Gagan Maan: ਵਿਆਹ ਤੋਂ ਬਾਅਦ ਐਕਸ਼ਨ ਮੋਡ 'ਚ ਅਨਮੋਲ ਗਗਨ ਮਾਨ, ਅਧਿਕਾਰੀਆਂ ਨੂੰ ਇਹ ਹੁਕਮ ਦਿੱਤੇ

Anmol Gagan Maan: ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਿਆਹ ਤੋਂ ਬਾਅਦ ਆਪਣੇ ਸਹੁਰੇ ਪਰਿਵਾਰ ਸਣੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। 

Read More: Anmol Gagan Maan: ਵਿਆਹ ਤੋਂ ਬਾਅਦ ਐਕਸ਼ਨ ਮੋਡ 'ਚ ਅਨਮੋਲ ਗਗਨ ਮਾਨ, ਅਧਿਕਾਰੀਆਂ ਨੂੰ ਇਹ ਹੁਕਮ ਦਿੱਤੇ

19:23 PM (IST)  •  24 Jun 2024

Entertainment Live: Sonakshi Sinha: ਸੋਨਾਕਸ਼ੀ ਦੇ ਵਿਆਹ 'ਚ ਸ਼ਾਮਲ ਨਾ ਹੋਣ ਦੇ ਸਵਾਲ 'ਤੇ ਭਰਾ ਲਵ ਦਾ ਫੁੱਟਿਆ ਗੁੱਸਾ, ਗੱਲਾਂ-ਗੱਲਾਂ 'ਚ ਬੋਲੇ...

Luv Sinha On Sonakshi Sinha Wedding: ਅਦਾਕਾਰਾ ਸੋਨਾਕਸ਼ੀ ਸਿਨਹਾ ਆਪਣੇ ਬੁਆਏਫ੍ਰੈਂਡ ਜ਼ਹੀਰ ਇਕਬਾਲ ਨਾਲ ਵਿਆਹ ਦੇ ਬੰਧਨ 'ਚ ਬੱਝ ਗਈ ਹੈ। ਦੋਵਾਂ ਨੇ 23 ਜੂਨ ਨੂੰ ਵਿਆਹ ਕਰਵਾਇਆ ਸੀ। ਇਸ ਵਿਆਹ ਦੇ ਖਾਸ ਮੌਕੇ 'ਤੇ ਸੋਨਾਕਸ਼ੀ ਦੇ ਮਾਤਾ-ਪਿਤਾ ਮੌਜੂਦ ਸਨ। ਇਸ ਮੌਕੇ ਜ਼ਹੀਰ ਇਕਬਾਲ ਦੇ ਪੂਰੇ ਪਰਿਵਾਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਹਾਲਾਂਕਿ ਇਸ ਦੌਰਾਨ ਸੋਨਾਕਸ਼ੀ ਦੇ ਭਰਾ ਲਵ ਸਿਨਹਾ ਆਪਣੀ ਭੈਣ ਦੇ ਵਿਆਹ 'ਚ ਸ਼ਾਮਲ ਨਹੀਂ ਹੋਏ। ਅਜਿਹੀ ਸਥਿਤੀ ਵਿੱਚ ਸਵਾਲ ਉੱਠਣੇ ਲਾਜ਼ਮੀ ਹਨ। ਹੁਣ ਲਵ ਸਿਨਹਾ ਨੇ ਵਿਆਹ ਬਾਰੇ ਕੀ ਕਿਹਾ ਹੈ, ਆਓ ਜਾਣਦੇ ਹਾਂ।

Read More: Sonakshi Sinha: ਸੋਨਾਕਸ਼ੀ ਦੇ ਵਿਆਹ 'ਚ ਸ਼ਾਮਲ ਨਾ ਹੋਣ ਦੇ ਸਵਾਲ 'ਤੇ ਭਰਾ ਲਵ ਦਾ ਫੁੱਟਿਆ ਗੁੱਸਾ, ਗੱਲਾਂ-ਗੱਲਾਂ 'ਚ ਬੋਲੇ...

18:40 PM (IST)  •  24 Jun 2024

Entertainment Live Today: Kangana Ranaut: ਕੰਗਨਾ ਰਣੌਤ ਨੇ ਸਹੁੰ ਚੁੱਕਣ ਤੋਂ ਬਾਅਦ ਵਿਰੋਧੀ ਧਿਰ 'ਤੇ ਕੱਸਿਆ ਤੰਜ, ਬੋਲੀ- 'ਦੇਖਦੇ ਉਹ ਕੀ ਕਰਦੇ...'

Kangana Ranaut Takes Oath: ਬਾਲੀਵੁੱਡ ਸਟਾਰ ਕੰਗਨਾ ਰਣੌਤ ਅਦਾਕਾਰੀ ਦੇ ਖੇਤਰ ਵਿੱਚ ਨਾਂਅ ਕਮਾਉਣ ਤੋਂ ਬਾਅਦ ਹੁਣ ਸਿਆਸਤ ਦੀ ਰਾਹ ਵੱਲ ਤੁਰ ਪਈ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਹਿਮਾਚਲ ਪ੍ਰਦੇਸ਼ ਦੇ ਮੰਡੀ ਹਲਕੇ ਤੋਂ ਆਮ ਚੋਣਾਂ ਜਿੱਤੀਆਂ ਹਨ। ਅਦਾਕਾਰਾ ਨੇ ਹਾਲ ਹੀ ਵਿੱਚ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਲੋਕ ਸਭਾ ਮੈਂਬਰ ਵਜੋਂ ਸਹੁੰ ਵੀ ਚੁੱਕੀ। ਇਸਦਾ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਅਦਾਕਾਰਾ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਸ਼ੁਭਕਾਮਨਾਵਾਂ ਵੀ ਮਿਲ ਰਹੀਆਂ ਹਨ।

Read More: Kangana Ranaut: ਕੰਗਨਾ ਰਣੌਤ ਨੇ ਸਹੁੰ ਚੁੱਕਣ ਤੋਂ ਬਾਅਦ ਵਿਰੋਧੀ ਧਿਰ 'ਤੇ ਕੱਸਿਆ ਤੰਜ, ਬੋਲੀ- 'ਦੇਖਦੇ ਉਹ ਕੀ ਕਰਦੇ...'

17:37 PM (IST)  •  24 Jun 2024

Entertainment Live: Diljit Dosanjh: ਦਿਲਜੀਤ ਦੋਸਾਂਝ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਅਦਾਕਾਰ ਦੇ ਸਾਦੇ ਲੁੱਕ ਨੇ ਮੋਹਿਆ ਮਨ

Diljit Dosanjh Visit Golden Temple: ਦੁਨੀਆ ਭਰ ਵਿੱਚ ਪੰਜਾਬੀਆਂ ਦਾ ਮਾਣ ਵਧਾਉਣ ਵਾਲਾ ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣਿਆ ਹੋਈਆ ਹੈ। ਦੱਸ ਦੇਈਏ ਕਿ ਵਿਦੇਸ਼ ਵਿੱਚ ਆਪਣੇ ਸ਼ੋਅਜ਼ ਰਾਹੀਂ ਵਾਹੋ-ਵਾਹੀ ਖੱਟਣ ਵਾਲਾ ਗਲੋਬਲ ਸਟਾਰ ਇਨ੍ਹੀਂ ਦਿਨੀ ਆਪਣੀ ਫਿਲਮ ਜੱਟ ਐਂਡ ਜੂਲੀਅਟ-3 ਨੂੰ ਲੈ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਵਿਚਾਲੇ ਕਲਾਕਾਰ ਪੰਜਾਬ ਦੌਰੇ ਤੇ ਹੈ। ਇਸ ਦੌਰਾਨ ਉਨ੍ਹਾਂ ਨੂੰ ਲੁਧਿਆਣਾ ਤੋਂ ਬਾਅਦ ਅੰਮ੍ਰਿਤਸਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੇਖਿਆ ਗਿਆ। 

Read MOre: Diljit Dosanjh: ਦਿਲਜੀਤ ਦੋਸਾਂਝ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਅਦਾਕਾਰ ਦੇ ਸਾਦੇ ਲੁੱਕ ਨੇ ਮੋਹਿਆ ਮਨ

16:09 PM (IST)  •  24 Jun 2024

Entertainment Live Today: Sidhu Moose Wala: ਸਿੱਧੂ ਮੂਸੇਵਾਲਾ- ਸਟੈਫਲੋਨ ਡੌਨ ਦਾ ਗੀਤ ‘ਡਾਇਲੇਮਾ' ਹੋਇਆ ਰਿਲੀਜ਼, ਮਰਹੂਮ ਗਾਇਕ ਨੇ ਮੁੜ ਪਾਈ ਧੱਕ

Sidhu Moose wala New Song DILEMMA Out: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਆਵਾਜ਼ ਇੱਕ ਵਾਰ ਫਿਰ ਪ੍ਰਸ਼ੰਸਕਾਂ ਵਿਚਾਲੇ ਗੂੰਜ ਉੱਠੀ ਹੈ। ਦੱਸ ਦੇਈਏ ਕਿ ਮਰਹੂਮ ਗਾਇਕ ਦਾ 7ਵਾਂ ਗੀਤ 'ਡਾਇਲੇਮਾ’ (DILEMMA) ਅੱਜ ਰਿਲੀਜ਼ ਹੋ ਚੁੱਕਾ ਹੈ। ਇਸ ਗੀਤ ਰਾਹੀਂ ਇੱਕ ਵਾਰ ਫਿਰ ਤੋਂ ਸਿੱਧੂ ਮੂਸੇਵਾਲਾ ਨੇ ਧੱਕ ਪਾਈ ਹੈ। ਦੱਸ ਦੇਈਏ ਕਿ ਗਾਇਕ ਦੀ ਮੌਤ ਮਗਰੋਂ ਇਹ ਉਨ੍ਹਾਂ ਦਾ ਸੱਤਵਾਂ ਗੀਤ ਹੈ। ਜੋ ਕਿ ਰਿਲੀਜ਼ ਹੁੰਦੇ ਹੀ ਚਾਰੇ ਪਾਸੇ ਛਾ ਗਿਆ ਹੈ। ਹਾਲਾਂਕਿ ਇਸ ਗੀਤ ਦਾ ਹਾਲੇ ਆਡੀਓ ਹੀ ਰਿਲੀਜ਼ ਕੀਤਾ ਗਿਆ ਹੈ, ਜਦੋਂ ਕਿ ਗੀਤ ਦਾ ਵੀਡੀਓ ਰਿਲੀਜ਼ ਹੋਣਾ ਬਾਕੀ ਹੈ। 

Read MOre: Sidhu Moose Wala: ਸਿੱਧੂ ਮੂਸੇਵਾਲਾ- ਸਟੈਫਲੋਨ ਡੌਨ ਦਾ ਗੀਤ ‘ਡਾਇਲੇਮਾ' ਹੋਇਆ ਰਿਲੀਜ਼, ਮਰਹੂਮ ਗਾਇਕ ਨੇ ਮੁੜ ਪਾਈ ਧੱਕ 

Load More
New Update
Advertisement
Advertisement
Advertisement

ਟਾਪ ਹੈਡਲਾਈਨ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
Embed widget