ਪੜਚੋਲ ਕਰੋ

Entertainment Live: ਆਮਿਰ ਖਾਨ 59 ਦੀ ਉਮਰ 'ਚ ਕਰਵਾਉਣਗੇ ਤੀਜਾ ਵਿਆਹ ? ਮਸ਼ਹੂਰ ਅਦਾਕਾਰ ਦਾ ਹੋਇਆ ਦੇਹਾਂਤ ਸਣੇ ਅਹਿਮ ਖਬਰਾਂ

Entertainment News Live Today: ਮਸ਼ਹੂਰ ਅਦਾਕਾਰਾ ਆਭਾ ਪਾਲ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਹੈ। ਦੱਸ ਦੇਈਏ ਕਿ ਆਭਾ ਕਈ ਵੈੱਬ ਸੀਰੀਜ਼ ਵਿੱਚ ਆਪਣਾ ਜਲਵਾ ਦਿਖਾ ਚੁੱਕੀ ਹੈ। ਹਾਲ ਹੀ ਵਿੱਚ ਆਭਾ ਪਾਲ ਨੇ ਆਪਣੇ ਸੋਸ਼ਲ ਮੀਡੀਆ

LIVE

Key Events
Entertainment Live: ਆਮਿਰ ਖਾਨ 59 ਦੀ ਉਮਰ 'ਚ ਕਰਵਾਉਣਗੇ ਤੀਜਾ ਵਿਆਹ ? ਮਸ਼ਹੂਰ ਅਦਾਕਾਰ ਦਾ ਹੋਇਆ ਦੇਹਾਂਤ ਸਣੇ ਅਹਿਮ ਖਬਰਾਂ

Background

Entertainment News Live Today: ਬਾਲੀਵੁੱਡ ਅਦਾਕਾਰਾ ਅਤੇ ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਭਾਜਪਾ ਸੰਸਦ ਕੰਗਨਾ ਰਣੌਤ ਲਗਾਤਾਰ ਵਿਵਾਦਾਂ ਵਿਚਾਲੇ ਘਿਰਦੇ ਹੋਏ ਨਜ਼ਰ ਆ ਰਹੀ ਹੈ। ਇਸ ਵਿਚਾਲੇ ਸੋਸ਼ਲ ਮੀਡੀਆ ਹੈਂਡਲ ਐਕਸ ਉੱਪਰ ਇੱਕ ਹੈਰਾਨ ਕਰਨ ਵਾਲਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵਿੱਚ ਅਦਾਕਾਰਾ ਨੂੰ ਧਮਕੀ ਦਿੱਤੀ ਜਾ ਰਹੀ ਹੈ। ਇਹ ਧਮਕੀ ਉਸ ਨੂੰ ਫਿਲਮ 'ਐਮਰਜੈਂਸੀ' ਨੂੰ ਲੈ ਕੇ ਮਿਲੀ ਹੈ। 

ਅਦਾਕਾਰਾ ਨੂੰ ਇੱਕ ਵੀਡੀਓ ਸੰਦੇਸ਼ ਵਿੱਚ ਧਮਕੀ ਦਿੱਤੀ ਗਈ ਹੈ। ਇਸ ਵੀਡੀਓ ਸੰਦੇਸ਼ ਵਿੱਚ ਸਿੱਖਾਂ ਦਾ ਇੱਕ ਸਮੂਹ ਬੈਠਾ ਦਿਖਾਈ ਦੇ ਰਿਹਾ ਹੈ ਅਤੇ ਅਦਾਕਾਰਾ ਨੂੰ ਚੱਪਲਾਂ ਨਾਲ ਮਾਰਨ ਦੀ ਧਮਕੀ ਦਿੰਦਾ ਨਜ਼ਰ ਆ ਰਿਹਾ ਹੈ। ਕੰਗਨਾ ਨੂੰ ਧਮਕੀ ਦੇਣ ਵਾਲਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ 'ਤੇ ਹੁਣ ਅਦਾਕਾਰਾ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

 

ਚੱਪਲਾਂ ਨਾਲ ਮਾਰਿਆ ਜਾਵੇਗਾ

ਵਾਇਰਲ ਵੀਡੀਓ ਵਿੱਚ ਇੱਕ ਸਿੱਖ ਭਾਈਚਾਰਾ ਨਜ਼ਰ ਆ ਰਿਹਾ ਹੈ। ਵੀਡੀਓ 'ਚ ਇਹ ਲੋਕ ਕਹਿ ਰਹੇ ਹਨ - 'ਜੇਕਰ ਤੁਸੀਂ ਇਹ ਫਿਲਮ ਰਿਲੀਜ਼ ਕੀਤੀ ਤਾਂ ਸਰਦਾਰਾਂ ਨੇ ਤੁਹਾਨੂੰ ਚੱਪਲਾ ਮਾਰਨੀਆਂ ਹਨ, ਤੁਸੀਂ ਪਹਿਲਾਂ ਹੀ ਲਾਫਾ ਖਾ ਚੁੱਕੇ ਹੋ। ਮੈਨੂੰ ਆਪਣੇ ਦੇਸ਼ ਉੱਪਰ ਵਿਸ਼ਵਾਸ ਹੈ। ਮੈਂ ਇੱਕ ਮਾਣਮੱਤਾ ਸਿੱਖ ਹਾਂ ਅਤੇ ਇੱਕ ਮਾਣਮੱਤਾ ਮਰਾਠੀ ਵੀ ਹਾਂ। ਮੈਨੂੰ ਇੰਨਾ ਪਤਾ ਹੈ ਕਿ ਸਿੱਖ ਹੀ ਨਹੀਂ, ਮਰਾਠੀ, ਈਸਾਈ ਅਤੇ ਇੱਥੋਂ ਤੱਕ ਕਿ ਹਿੰਦੂ ਵੀ ਤੁਹਾਨੂੰ ਚੱਪਲ ਮਾਰਨਗੇ। ਜਦੋਂ ਅਸੀਂ ਸਿਰ ਕੱਟਵਾ ਵੀ ਸਕਦੇ ਹਾਂ, ਤਾਂ ਕੱਟ ਵੀ ਸਕਦੇ ਹਾਂ। ਸੋਸ਼ਲ ਮੀਡੀਆ 'ਤੇ ਕੰਗਨਾ ਰਣੌਤ ਨੂੰ ਧਮਕੀ ਦੇਣ ਵਾਲਾ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

19:25 PM (IST)  •  27 Aug 2024

Entertainment Live Today: Kangana Ranaut: ਕੰਗਨਾ ਰਣੌਤ ਦੀ ਫਿਲਮ ਖਿਲਾਫ ਸਿੱਖਾਂ ਵੱਲੋਂ ਸਖਤ ਵਿਰੋਧ, ਅੰਮ੍ਰਿਤਪਾਲ ਦੇ ਵਕੀਲ ਨੇ ਦਾਇਰ ਕੀਤੀ ਪਟੀਸ਼ਨ

Kangana Ranaut Movie Emergency Controversy: ਬਾਲੀਵੁੱਡ ਅਦਾਕਾਰਾ ਅਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੇ ਬਿਆਨਾਂ ਤੋਂ ਬਾਅਦ ਫਿਲਮ ਐਮਰਜੈਂਸੀ ਨੂੰ ਲੈ ਵਿਵਾਦ ਭੱਖਿਆ ਹੋਇਆ ਹੈ। ਦੱਸ ਦੇਈਏ ਕਿ ਇਸ ਫਿਲਮ ਨੂੰ ਪੰਜਾਬ ਵਿੱਚ ਰਿਲੀਜ਼ ਹੋਣ ਤੋਂ ਰੋਕਣ ਦੀ ਮੰਗ ਕੀਤੀ ਗਈ ਹੈ। ਐਡਵੋਕੇਟ ਇਮਾਨ ਸਿੰਘ ਖਾਰਾ ਨੇ ਪਟੀਸ਼ਨ ਦਾਇਰ ਕੀਤੀ ਹੈ।

Read MOre: Kangana Ranaut: ਕੰਗਨਾ ਰਣੌਤ ਦੀ ਫਿਲਮ ਖਿਲਾਫ ਸਿੱਖਾਂ ਵੱਲੋਂ ਸਖਤ ਵਿਰੋਧ, ਅੰਮ੍ਰਿਤਪਾਲ ਦੇ ਵਕੀਲ ਨੇ ਦਾਇਰ ਕੀਤੀ ਪਟੀਸ਼ਨ

18:04 PM (IST)  •  27 Aug 2024

Entertainment Live: Movies on OTT: ਇਨ੍ਹਾਂ ਫਿਲਮਾਂ 'ਚ ਅਦਾਕਾਰਾ ਨੇ ਦਿਖਾਈ ਅਸ਼ਲੀਲਤਾਂ, ਇਕੱਲੇ 'ਚ ਵੇਖੋ ਫੈਮਿਲੀ ਸਾਹਮਣੇ ਹੋ ਜਾਓਗੇ ਸ਼ਰਮਸਾਰ

Neha Dhupia Movies on OTT: ਅਦਾਕਾਰਾ ਨੇਹਾ ਧੂਪੀਆ ਇਸ ਸਾਲ ਆਪਣਾ 44ਵਾਂ ਜਨਮਦਿਨ ਮਨਾ ਰਹੀ ਹੈ। ਨੇਹਾ ਨੂੰ ਫਿਲਮ ਇੰਡਸਟਰੀ 'ਚ ਆਏ 20 ਸਾਲ ਹੋ ਗਏ ਹਨ ਅਤੇ ਇਨ੍ਹਾਂ ਸਾਲਾਂ 'ਚ ਉਨ੍ਹਾਂ ਕਈ ਸ਼ਾਨਦਾਰ ਫਿਲਮਾਂ 'ਚ ਕੰਮ ਕੀਤਾ ਹੈ।

Read MOre: Movies on OTT: ਇਨ੍ਹਾਂ ਫਿਲਮਾਂ 'ਚ ਅਦਾਕਾਰਾ ਨੇ ਦਿਖਾਈ ਅਸ਼ਲੀਲਤਾਂ, ਇਕੱਲੇ 'ਚ ਵੇਖੋ ਫੈਮਿਲੀ ਸਾਹਮਣੇ ਹੋ ਜਾਓਗੇ ਸ਼ਰਮਸਾਰ

16:41 PM (IST)  •  27 Aug 2024

Entertainment Live Today: Shocking: 'ਹਿੰਦੂ ਹੋਣ ਦਾ ਸਬੂਤ ਦਿਖਾਓ', ਮੰਦਰ ਦੇ ਬਾਹਰ ਰੋਕੀ ਗਈ ਮਸ਼ਹੂਰ ਅਦਾਕਾਰਾ, ਅਧਿਕਾਰੀਆਂ 'ਤੇ ਲਗਾਏ ਬਦਸਲੂਕੀ ਦੇ ਦੋਸ਼

BJP leader Namita: ਮਸ਼ਹੂਰ ਅਦਾਕਾਰਾ ਅਤੇ ਭਾਜਪਾ ਨੇਤਾ ਨਮਿਤਾ ਨੇ ਹਾਲ ਹੀ ਵਿੱਚ ਹੈਰਾਨੀਜਨਕ ਖੁਲਾਸਾ ਕੀਤਾ ਹੈ। ਜਿਸ ਨੂੰ ਲੈ ਸੋਸ਼ਲ ਮੀਡੀਆ ਉੱਪਰ ਹੰਗਾਮਾ ਮੱਚ ਗਿਆ ਹੈ। ਦਰਅਸਲ, ਅਦਾਕਾਰਾ ਨੇ ਹਾਲ ਹੀ ਵਿੱਚ ਦੱਸਿਆ ਹੈ ਕਿ ਮੀਨਾਕਸ਼ੀ ਸੁੰਦਰੇਸ਼ਵਰ ਮੰਦਰ 'ਚ ਉਸ ਨਾਲ ਕੀ ਹੋਇਆ ਸੀ। ਹਾਲਾਂਕਿ ਮੰਦਰ ਦੇ ਅਧਿਕਾਰੀਆਂ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅਦਾਕਾਰਾ ਅਤੇ ਉਸ ਦੇ ਪਤੀ ਨੇ ਮਾਸਕ ਪਾਇਆ ਹੋਇਆ ਸੀ। ਬਸ ਇਸ ਲਈ ਪੁੱਛਿਆ ਗਿਆ।

Read MOre: Shocking: 'ਹਿੰਦੂ ਹੋਣ ਦਾ ਸਬੂਤ ਦਿਖਾਓ', ਮੰਦਰ ਦੇ ਬਾਹਰ ਰੋਕੀ ਗਈ ਮਸ਼ਹੂਰ ਅਦਾਕਾਰਾ, ਅਧਿਕਾਰੀਆਂ 'ਤੇ ਲਗਾਏ ਬਦਸਲੂਕੀ ਦੇ ਦੋਸ਼

15:40 PM (IST)  •  27 Aug 2024

Entertainment Live: Death: ਮਸ਼ਹੂਰ ਅਦਾਕਾਰ ਦੇ ਦੇਹਾਂਤ ਨਾਲ ਮਨੋਰੰਜਨ ਜਗਤ 'ਚ ਛਾਇਆ ਮਾਤਮ, ਪਰਿਵਾਰ ਸਣੇ ਗਮ 'ਚ ਡੁੱਬੇ ਫੈਨਜ਼

Bijili Ramesh Passed Away: ਮਨੋਰੰਜਨ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਅਦਾਕਾਰ ਨੇ 46 ਸਾਲ ਦੀ ਉਮਰ ਵਿੱਚ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਹੈ। ਦਰਅਸਲ, ਅਸੀ ਦੱਖਣ ਦੀ ਮਸ਼ਹੂਰ ਹਸਤੀ ਬਿਜਲੀ ਰਮੇਸ਼ ਦੀ ਗੱਲ ਕਰ ਰਹੇ ਹਾਂ। ਉਨ੍ਹਾਂ ਨੇ ਸੋਮਵਾਰ ਰਾਤ ਕਰੀਬ 9.45 ਵਜੇ ਚੇਨਈ ਵਿੱਚ ਆਖਰੀ ਸਾਹ ਲਏ। ਉਹ ਲੰਬੇ ਸਮੇਂ ਤੋਂ ਬੀਮਾਰੀ ਤੋਂ ਪੀੜਤ ਸਨ। ਉਹ 26 ਅਗਸਤ 2024 ਨੂੰ ਸੰਸਾਰ ਤੋਂ ਰੁਖਸਤ ਹੋਏ।

Read More: Death: ਮਸ਼ਹੂਰ ਅਦਾਕਾਰ ਦੇ ਦੇਹਾਂਤ ਨਾਲ ਮਨੋਰੰਜਨ ਜਗਤ 'ਚ ਛਾਇਆ ਮਾਤਮ, ਪਰਿਵਾਰ ਸਣੇ ਗਮ 'ਚ ਡੁੱਬੇ ਫੈਨਜ਼ 

14:13 PM (IST)  •  27 Aug 2024

Entertainment Live Today: Kangana Ranaut: ਕੰਗਨਾ ਮਾਨਸਿਕ ਤੌਰ 'ਤੇ ਅਪਾਹਜ ਕਰਾਰ, ਹਰਿਆਣਾ 'ਚ ਵੀ ਉੱਠ ਖੜ੍ਹਾ ਵਿਰੋਧ

Kangana Ranaut Controversy: ਅਦਾਕਾਰਾ ਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਈ ਹੈ। ਕੰਗਨਾ ਰਣੌਤ ਨੇ ਮੀਡੀਆ ਨੂੰ ਇੱਕ ਇੰਟਰਵਿਊ ਦਿੰਦੇ ਹੋਏ ਕਿਹਾ ਕਿ ਦਿੱਲੀ ਦੇ ਕਿਸਾਨ ਅੰਦੋਲਨ ਵਿੱਚ ਬਲਾਤਕਾਰ ਤੇ ਕਤਲ ਹੋਏ ਸਨ ਤੇ ਕਿਸਾਨਾਂ ਦੇ ਪਿੱਛੇ ਵਿਦੇਸ਼ੀ ਤਾਕਤਾਂ ਦਾ ਹੱਥ ਹੈ। ਇਸ ਬਿਆਨ ਨੂੰ ਲੈ ਕੇ ਕੰਗਨਾ ਦੀ ਖੂਬ ਅਲੋਚਨਾ ਹੋ ਰਹੀ ਹੈ। ਪੰਜਾਬ ਦੇ ਨਾਲ ਹੀ ਹਰਿਆਣਾ ਵਿੱਚ ਵੀ ਕੰਗਨਾ ਦਾ ਖੂਬ ਵਿਰੋਧ ਹੋ ਰਿਹਾ ਹੈ।

Read MOre: Kangana Ranaut: ਕੰਗਨਾ ਮਾਨਸਿਕ ਤੌਰ 'ਤੇ ਅਪਾਹਜ ਕਰਾਰ, ਹਰਿਆਣਾ 'ਚ ਵੀ ਉੱਠ ਖੜ੍ਹਾ ਵਿਰੋਧ 

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
Advertisement
ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਚੋਣਾਂ ਤੋਂ ਡਰੇ Justine Trudeau, Study Visa 'ਚ 1 ਲੱਖ 78 ਹਜ਼ਾਰ ਦੀ ਕਟੌਤੀ ਦਾ ਐਲਾਨ, ਵਰਕ ਪਰਮਿਟ 'ਤੇ ਵੀ ਸਖ਼ਤੀ
ਚੋਣਾਂ ਤੋਂ ਡਰੇ Justine Trudeau, Study Visa 'ਚ 1 ਲੱਖ 78 ਹਜ਼ਾਰ ਦੀ ਕਟੌਤੀ ਦਾ ਐਲਾਨ, ਵਰਕ ਪਰਮਿਟ 'ਤੇ ਵੀ ਸਖ਼ਤੀ
ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ
ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ
Daily Horoscope: ਕੰਨਿਆ ਵਾਲੇ ਬਹੁਤ ਜ਼ਿਆਦਾ ਮਾਨਸਿਕ ਬੋਝ ਅਤੇ ਮਹੱਤਵਪੂਰਨ ਫੈਸਲੇ ਲੈਣ ਤੋਂ ਬਚਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Daily Horoscope: ਕੰਨਿਆ ਵਾਲੇ ਬਹੁਤ ਜ਼ਿਆਦਾ ਮਾਨਸਿਕ ਬੋਝ ਅਤੇ ਮਹੱਤਵਪੂਰਨ ਫੈਸਲੇ ਲੈਣ ਤੋਂ ਬਚਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ
Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ
Embed widget