ਪੜਚੋਲ ਕਰੋ

Entertainment Live: ਮਸ਼ਹੂਰ ਹਸਤੀ ਨੇ ਦੁਨੀਆ ਨੂੰ ਕਿਹਾ ਅਲਵਿਦਾ, ਅਦਾਕਾਰਾ ਨਾਲ ਕਾਰ 'ਚ ਹੋਈ ਸ਼ਰਮਨਾਕ ਹਰਕਤ ਦਾ ਖੁਲਾਸਾ ਸਣੇ ਅਹਿਮ ਖਬਰਾਂ...

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਮਸ਼ਹੂਰ ਹਸਤੀ ਨੇ ਦੁਨੀਆ ਨੂੰ ਕਿਹਾ ਅਲਵਿਦਾ, ਅਦਾਕਾਰਾ ਨਾਲ ਕਾਰ 'ਚ ਹੋਈ ਸ਼ਰਮਨਾਕ ਹਰਕਤ ਦਾ ਖੁਲਾਸਾ ਸਣੇ ਅਹਿਮ ਖਬਰਾਂ...

Background

Entertainment News Live Today: ਬਾਲੀਵੁੱਡ ਕੋਰੀਓਗ੍ਰਾਫਰ ਅਤੇ ਨਿਰਦੇਸ਼ਕ ਫਰਾਹ ਖਾਨ ਅਤੇ ਸਾਜਿਦ ਖਾਨ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਦਰਅਸਲ, ਸ਼ੁੱਕਰਵਾਰ (26 ਜੁਲਾਈ) ਨੂੰ ਮੁੰਬਈ 'ਚ ਉਨ੍ਹਾਂ ਦੀ ਮਾਂ ਮੇਨਕਾ ਇਰਾਨੀ ਦਾ ਦੇਹਾਂਤ ਹੋ ਗਿਆ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਤੀਸ ਮਾਰ ਖਾਨ ਦੇ ਨਿਰਦੇਸ਼ਕ ਦੀ ਮਾਂ ਲੰਬੇ ਸਮੇਂ ਤੋਂ ਬਿਮਾਰ ਸੀ, ਉਨ੍ਹਾਂ ਦਾ ਪਹਿਲਾਂ ਮੁੰਬਈ ਦੇ ਨਾਨਾਵਤੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਅਤੇ ਘਰ ਆ ਗਏ ਪਰ ਉਨ੍ਹਾਂ ਦੀ ਸਿਹਤ ਫਿਰ ਵਿਗੜ ਗਈ ਅਤੇ ਉਨ੍ਹਾਂ ਨੂੰ ਕਿਸੇ ਹੋਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੇ ਅੱਜ ਆਖਰੀ ਸਾਹ ਲਿਆ।

ਫਰਾਹ ਖਾਨ ਅਤੇ ਸਾਜਿਦ ਖਾਨ ਦੀ ਮਾਂ ਉਮਰ ਸੰਬੰਧੀ ਬੀਮਾਰੀਆਂ ਤੋਂ ਪੀੜਤ ਸੀ। ਹਾਲਾਂਕਿ ਉਨ੍ਹਾਂ ਦੀ ਮੌਤ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਦੱਸ ਦੇਈਏ ਕਿ ਮਰਹੂਮ ਮੇਨਕਾ ਇਰਾਨੀ ਮਸ਼ਹੂਰ ਬਾਲ ਕਲਾਕਾਰ ਡੇਜ਼ੀ ਇਰਾਨੀ ਅਤੇ ਲੇਖਕ ਹਨੀ ਇਰਾਨੀ (ਜਾਵੇਦ ਅਖਤਰ ਦੀ ਸਾਬਕਾ ਪਤਨੀ) ਦੀ ਭੈਣ ਸੀ।

ਜਨਮ ਦਿਨ ਦੇ ਦੋ ਹਫਤੇ ਬਾਅਦ ਹੀ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ

ਦੱਸ ਦੇਈਏ ਕਿ ਫਰਾਹ ਨੇ ਇਸ ਤੋਂ ਪਹਿਲਾਂ 12 ਜੁਲਾਈ ਨੂੰ ਆਪਣੀ ਮਾਂ ਦੇ ਜਨਮਦਿਨ 'ਤੇ ਇੱਕ ਭਾਵੁਕ ਪੋਸਟ ਸ਼ੇਅਰ ਕੀਤੀ ਸੀ, ਜਿਸ 'ਚ ਉਨ੍ਹਾਂ ਨੇ ਆਪਣੀ ਮਾਂ ਨੂੰ 'ਬਹਾਦੁਰ' ਇਨਸਾਨ ਕਿਹਾ ਸੀ। ਮੈਂ ਹੂੰ ਨਾ ਨਿਰਦੇਸ਼ਕ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਦੀ ਮਾਂ ਨੇ ਕਈ ਸਰਜਰੀਆਂ ਕਰਵਾਈਆਂ ਹਨ। ਫਰਾਹ ਖਾਨ ਨੇ ਆਪਣੀ ਮਾਂ ਮੇਨਕਾ ਈਰਾਨੀ ਦੇ ਜਨਮਦਿਨ 'ਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਦੋ ਤਸਵੀਰਾਂ ਪੋਸਟ ਕੀਤੀਆਂ ਸਨ। ਮਾਂ ਦਾ ਜਨਮਦਿਨ ਮਨਾਉਣ ਤੋਂ ਦੋ ਹਫਤੇ ਬਾਅਦ ਹੀ ਉਨ੍ਹਾਂ ਦਾ ਦੇਹਾਂਤ ਹੋ ਗਿਆ ਸੀ।

View this post on Instagram
 
A post shared by Farah Khan Kunder (@farahkhankunder)

ਫਰਾਹ ਖਾਨ ਨੇ ਮਾਂ ਨੂੰ ਦੱਸਿਆ ਸਭ ਤੋਂ ਬਹਾਦਰ ਇਨਸਾਨ 

ਫਰਾਹ ਨੇ ਆਪਣੀ ਪੋਸਟ 'ਚ ਲਿਖਿਆ ਸੀ, "ਅਸੀਂ ਸਾਰੇ ਆਪਣੀਆਂ ਮਾਵਾਂ ਨੂੰ ਹਲਕੇ ਵਿੱਚ ਲੈਂਦੇ ਹਾਂ...ਖਾਸ ਕਰਕੇ ਮੈਂ! ਪਿਛਲੇ ਮਹੀਨੇ ਇਹ ਖੁਲਾਸਾ ਹੋਇਆ ਕਿ ਮੈਂ ਆਪਣੀ ਮਾਂ ਮੇਨਕਾ ਨੂੰ ਕਿੰਨਾ ਪਿਆਰ ਕਰਦੀ ਹਾਂ...ਉਹ ਸਭ ਤੋਂ ਮਜ਼ਬੂਤ, ਬਹਾਦਰ ਹਨ ਜਿਨ੍ਹਾਂ ਨੂੰ ਮੈਂ ਕਦੇ ਦੇਖਿਆ ਹੈ।" ਕਈ ਵਾਰ ਸਰਜਰੀਆਂ ਤੋਂ ਬਾਅਦ ਵੀ ਸੈਂਸ ਆਫ ਹਿਊਮਰ ਬਰਕਰਾਰ ਹੈ, ਜਨਮਦਿਨ ਮੁਬਾਰਕ ਹੋ ਮਾਂ... ਅੱਜ ਘਰ ਵਾਪਸ ਆਉਣ ਦਾ ਵਧੀਆਂ ਦਿਨ ਹੈ। ਮੈਂ ਤੁਹਾਡੇ ਫਿਰ ਮੇਰੇ ਨਾਲ ਲੜ੍ਹਨ ਲਈ ਮਜ਼ਬੂਤ ਹੋਣ ਦਾ ਇੰਤਜ਼ਾਰ ਨਹੀਂ ਕਰ ਸਕਦੀ...ਮੈਂ ਤੁਹਾਨੂੰ ਪਿਆਰ ਕਰਦੀ ਹਾਂ। " ਫਰਾਹ ਦੀ ਇਸ ਪੋਸਟ ਉੱਪਰ ਕਾਜੋਲ, ਹੁਮਾ ਕੁਰੈਸ਼ੀ, ਗੌਹਰ ਖਾਨ, ਅਭਿਸ਼ੇਕ ਬੱਚਨ, ਅਨੰਨਿਆ ਪਾਂਡੇ, ਭਾਰਤੀ ਸਿੰਘ ਨੇ ਕਮੈਂਟ ਕੀਤਾ ਸੀ।

20:49 PM (IST)  •  27 Jul 2024

Entertainment Live: Kangana Ranaut: ਕੰਗਨਾ ਰਣੌਤ ਨੇ ਇਸ ਮਾਮਲੇ ਨੂੰ ਲੈ ਖੜ੍ਹਾ ਕੀਤਾ ਵਿਵਾਦ, ਬੋਲੀ- 'ਸੈਕਸ ਬੈੱਡਰੂਮ 'ਚ ਕਿਉਂ ਨਹੀਂ ਰਹਿ ਸਕਦਾ ?'

Kangana Ranaut Lashes Out On Paris Olympic 2024: ਅਭਿਨੇਤਰੀ ਅਤੇ ਰਾਜਨੇਤਾ ਕੰਗਨਾ ਰਣੌਤ ਕਿਸੇ ਵੀ ਮੁੱਦੇ ਉੱਪਰ ਖੁੱਲ੍ਹ ਕੇ ਆਪਣੇ ਵਿਚਾਰ ਸਾਂਝੇ ਕਰਦੀ ਹੈ।

Read MOre: Kangana Ranaut: ਕੰਗਨਾ ਰਣੌਤ ਨੇ ਇਸ ਮਾਮਲੇ ਨੂੰ ਲੈ ਖੜ੍ਹਾ ਕੀਤਾ ਵਿਵਾਦ, ਬੋਲੀ- 'ਸੈਕਸ ਬੈੱਡਰੂਮ 'ਚ ਕਿਉਂ ਨਹੀਂ ਰਹਿ ਸਕਦਾ ?'

19:46 PM (IST)  •  27 Jul 2024

Entertainment Live Today: Adult Web Series On Netflix: ਅਸ਼ਲੀਲਤਾ ਦੇ ਨੰਗੇ ਨਾਚ ਨਾਲ ਭਰਪੂਰ ਇਹ 4 ਵੈੱਬ ਸੀਰੀਜ਼, ਵੇਖਣ ਤੋਂ ਪਹਿਲਾਂ ਕਮਰੇ ਨੂੰ ਲਗਾਓ ਲਾੱਕ

Adult Web Series On Netflix: OTT ਪਲੇਟਫਾਰਮਾਂ 'ਤੇ 18+ ਫਿਲਮਾਂ ਅਤੇ ਵੈੱਬ ਸੀਰੀਜ਼ ਲਗਾਤਾਰ ਰਿਲੀਜ਼ ਕੀਤੀਆਂ ਜਾ ਰਹੀਆਂ ਹਨ। ਇਹ ਅਜਿਹਾ ਪਲੇਟਫਾਰਮ ਹੈ ਜਿੱਥੇ ਅਸ਼ਲੀਲਤਾ ਹੋਣ 'ਤੇ ਵੀ ਸੈਂਸਰ ਬੋਰਡ ਦੀ ਕੈਂਚੀ ਨਹੀਂ ਚੱਲਦੀ।

Read More: Adult Web Series On Netflix: ਅਸ਼ਲੀਲਤਾ ਦੇ ਨੰਗੇ ਨਾਚ ਨਾਲ ਭਰਪੂਰ ਇਹ 4 ਵੈੱਬ ਸੀਰੀਜ਼, ਵੇਖਣ ਤੋਂ ਪਹਿਲਾਂ ਕਮਰੇ ਨੂੰ ਲਗਾਓ ਲਾੱਕ

18:12 PM (IST)  •  27 Jul 2024

Entertainment Live: Death: ਮਸ਼ਹੂਰ ਹਸਤੀ ਦੀਆਂ ਨਿਕਲੀਆਂ ਧਾਹਾਂ, ਮਾਂ ਦੇ ਦੇਹਾਂਤ ਨਾਲ ਫਿਲਮ ਇੰਡਸਟਰੀ ਸਣੇ ਗਮ 'ਚ ਡੁੱਬਿਆ ਪੂਰਾ ਪਰਿਵਾਰ

Entertainment world in shock: ਬਾਲੀਵੁੱਡ ਦੀ ਮਸ਼ਹੂਰ ਕੋਰੀਓਗ੍ਰਾਫਰ ਅਤੇ ਨਿਰਦੇਸ਼ਕ ਫਰਾਹ ਖਾਨ ਇਸ ਸਮੇਂ ਡੂੰਘੇ ਸਦਮੇ ਵਿੱਚੋਂ ਗੁਜ਼ਰ ਰਹੀ ਹੈ। ਦੱਸ ਦੇਈਏ ਕਿ ਉਨ੍ਹਾਂ ਦੀ ਮਾਂ ਮੇਨਕਾ ਇਰਾਨੀ ਨੇ 79 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ। ਉਨ੍ਹਾਂ ਨੇ 26 ਜੁਲਾਈ 2024 ਨੂੰ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ। ਫਰਾਹ ਖਾਨ ਦੇ ਘਰ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਸੈਲੇਬਸ ਦੀ ਭੀੜ ਦੇਖਣ ਨੂੰ ਮਿਲੀ। ਸ਼ਾਹਰੁਖ ਖਾਨ, ਗੌਰੀ ਖਾਨ ਵੀ ਫਰਾਹ ਨੂੰ ਮਿਲਣ ਪਹੁੰਚੇ। 

Read MOre: Death: ਮਸ਼ਹੂਰ ਹਸਤੀ ਦੀਆਂ ਨਿਕਲੀਆਂ ਧਾਹਾਂ, ਮਾਂ ਦੇ ਦੇਹਾਂਤ ਨਾਲ ਫਿਲਮ ਇੰਡਸਟਰੀ ਸਣੇ ਗਮ 'ਚ ਡੁੱਬਿਆ ਪੂਰਾ ਪਰਿਵਾਰ

17:17 PM (IST)  •  27 Jul 2024

Entertainment Live Today: Paris Olympics 'ਚ ਇਸ ਗੱਲ 'ਤੇ ਭੜਕ ਉੱਠੀ ਕੰਗਨਾ ਰਣੌਤ, ਬੋਲੀ- 'ਸੈਕਸ ਬੈੱਡਰੂਮ 'ਚ ਕਿਉਂ ਨਹੀਂ ਰਹਿ ਸਕਦਾ?'

Kangana Ranaut Lashes Out On Paris Olympic 2024: ਅਭਿਨੇਤਰੀ ਅਤੇ ਰਾਜਨੇਤਾ ਕੰਗਨਾ ਰਣੌਤ ਕਿਸੇ ਵੀ ਮੁੱਦੇ ਉੱਪਰ ਖੁੱਲ੍ਹ ਕੇ ਆਪਣੇ ਵਿਚਾਰ ਸਾਂਝੇ ਕਰਦੀ ਹੈ। ਇਸ ਵਿਚਾਲੇ ਅਦਾਕਾਰਾ ਨੇ ਪੈਰਿਸ ਓਲੰਪਿਕ 2024 ਦੇ ਉਦਘਾਟਨੀ ਸਮਾਰੋਹ ਦੀ "ਦਿ ਲਾਸਟ ਸਪਰ" ਦੀ ਨਿੰਦਾ ਕਰਨ ਵਾਲੀ ਪੇਸ਼ਕਾਰੀ ਲਈ ਆਲੋਚਨਾ ਕੀਤੀ ਹੈ। ਕੰਗਨਾ ਨੇ ਸ਼ਨੀਵਾਰ ਨੂੰ ਆਪਣੇ ਇੰਸਟਾਗ੍ਰਾਮ ਸਟੋਰੀਜ਼ 'ਤੇ ਇਵੈਂਟ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਪੋਸਟ ਕੀਤੀਆਂ। ਉਨ੍ਹਾਂ ਲਿਖਿਆ ਕਿ ਕਿਵੇਂ ਪ੍ਰੋਗਰਾਮ ਵਿੱਚ ਪੇਸ਼ਕਾਰੀ ਦੌਰਾਨ ਇੱਕ ਬੱਚੇ ਨੂੰ ਸ਼ਾਮਲ ਕੀਤਾ ਗਿਆ।

Read MOre: Paris Olympics 'ਚ ਇਸ ਗੱਲ 'ਤੇ ਭੜਕ ਉੱਠੀ ਕੰਗਨਾ ਰਣੌਤ, ਬੋਲੀ- 'ਸੈਕਸ ਬੈੱਡਰੂਮ 'ਚ ਕਿਉਂ ਨਹੀਂ ਰਹਿ ਸਕਦਾ?'

16:29 PM (IST)  •  27 Jul 2024

Entertainment Live: Death: ਮਸ਼ਹੂਰ ਹਸਤੀ ਨੂੰ ਮੌਤ ਨੇ ਆਣ ਪਾਇਆ ਘੇਰਾ, ਸੜਕ ਹਾਦਸੇ 'ਚ ਦਰਦਨਾਕ ਮੌਤ, ਗਮ 'ਚ ਡੁੱਬੇ ਫੈਨਜ਼...

Tatyana Ozolina: ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਇੱਕ ਹੈਰਾਨ ਕਰਨ ਵਾਲਾ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਇੱਕ ਸੋਸ਼ਲ ਮੀਡੀਆ ਪ੍ਰਭਾਵਕ ਅਤੇ ਸਭ ਤੋਂ ਖੂਬਸੂਰਤ ਬਾਈਕਰ ਦੀ ਮੌਤ ਨੂੰ ਦਿਖਾਇਆ ਗਿਆ ਹੈ।

Read MOre: Death: ਮਸ਼ਹੂਰ ਹਸਤੀ ਨੂੰ ਮੌਤ ਨੇ ਆਣ ਪਾਇਆ ਘੇਰਾ, ਸੜਕ ਹਾਦਸੇ 'ਚ ਦਰਦਨਾਕ ਮੌਤ, ਗਮ 'ਚ ਡੁੱਬੇ ਫੈਨਜ਼...

Load More
New Update
Advertisement
Advertisement
Advertisement

ਟਾਪ ਹੈਡਲਾਈਨ

ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Advertisement
ABP Premium

ਵੀਡੀਓਜ਼

ਭਾਰਤੀ ਜੁਨੀਅਰ ਹਾਕੀ ਟੀਮ ਦੀ ਪਾਕਿਸਤਾਨ 'ਤੇ ਸ਼ਾਨਦਾਰ ਜਿੱਤਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲਸਿੱਧੂ ਮੁਸੇਵਾਲ ਕਤਲ ਕੇਸ 'ਚ ਹੋਈ ਅਹਿਮ ਸੁਣਵਾਈਫਿਰੋਜ਼ਪੁਰ ਅੰਦਰ ਐਚ ਆਈ ਵੀ ਬਣਿਆ ਚਿੰਤਾ ਦਾ ਵਿਸ਼ਾ ਹੁਣ ਤੱਕ 372 ਦੇ ਕਰੀਬ ਮਾਮਲੇ ਆ ਚੁੱਕੇ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ
Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ
Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ
Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ
Embed widget