ਪੜਚੋਲ ਕਰੋ

Entertainment Live: ਮਸ਼ਹੂਰ ਅਦਾਕਾਰਾ ਨਾਲ ਭਿੜ ਗਿਆ ਬੌਬੀ ਦਿਓਲ, ਅਮਨ ਰਾਮਗੜ੍ਹੀਆ ਦੇ ਇਤਰਾਜ਼ਯੋਗ ਵੀਡੀਓ ਨੇ ਮਚਾਈ ਤਰਥੱਲੀ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਮਸ਼ਹੂਰ ਅਦਾਕਾਰਾ ਨਾਲ ਭਿੜ ਗਿਆ ਬੌਬੀ ਦਿਓਲ, ਅਮਨ ਰਾਮਗੜ੍ਹੀਆ ਦੇ ਇਤਰਾਜ਼ਯੋਗ ਵੀਡੀਓ ਨੇ ਮਚਾਈ ਤਰਥੱਲੀ ਸਣੇ ਅਹਿਮ ਖਬਰਾਂ

Background

Entertainment News Live Today: ਬਾਲੀਵੁੱਡ 'ਚ ਕਈ ਅਜਿਹੇ ਸਿਤਾਰੇ ਹਨ ਜਿਨ੍ਹਾਂ ਨੂੰ ਫਿਲਮਾਂ 'ਚ ਆਪਸੀ ਦੁਸ਼ਮਣੀ ਨਿਭਾਉਣੀ ਪੈਂਦੀ ਹੈ। ਹਾਲਾਂਕਿ  ਅਸਲ ਜ਼ਿੰਦਗੀ 'ਚ ਉਹ ਚੰਗੇ ਦੋਸਤ ਹੁੰਦੇ ਹਨ। ਇਸਦੇ ਨਾਲ ਤਾਂ ਕਈ ਵਾਰ ਅਜਿਹਾ ਵੀ ਹੁੰਦਾ ਹੈ ਕਿ ਉਨ੍ਹਾਂ ਨੂੰ ਅਸਲ ਜ਼ਿੰਦਗੀ 'ਚ ਇਕ-ਦੂਜੇ ਦਾ ਚਿਹਰਾ ਦੇਖਣਾ ਵੀ ਪਸੰਦ ਨਹੀਂ ਹੁੰਦਾ। ਹਾਲ ਹੀ 'ਚ ਬਾਲੀਵੁੱਡ ਸਿਤਾਰਿਆਂ ਨਾਲ ਜੁੜੀ ਇਕ ਖਬਰ ਸਾਹਮਣੇ ਆਈ ਹੈ, ਜਿਸ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ, ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨਾਲ ਬਾਲੀਵੁੱਡ ਦੇ ਹੈਂਡਸਮ ਹੰਕ ਐਕਟਰ ਬੌਬੀ ਦਿਓਲ ਵਿਚਕਾਰ ਝਗੜਾ ਹੋ ਗਿਆ ਹੈ। ਆਓ ਜਾਣਦੇ ਹਾਂ ਆਖਿਰ ਇਹ ਅਦਾਕਾਰਾ ਕੌਣ ਹੈ, ਅਤੇ ਪੂਰਾ ਮਾਮਲਾ ਕੀ ਹੈ। 

ਆਲੀਆ ਭੱਟ ਅਤੇ ਬੌਬੀ ਦਿਓਲ ਵਿਚਾਲੇ ਝੜਪ ਹੋ ਗਈ ਹੈ। ਦੋਵੇਂ ਇਕ-ਦੂਜੇ 'ਤੇ ਜ਼ੋਰਦਾਰ ਢੰਗ ਨਾਲ ਹੱਥ ਚੁੱਕਦੇ ਹਨ। ਦਰਅਸਲ, ਦੋਵੇਂ ਇੱਕ ਫਿਲਮ ਅਲਫਾ ਦੀ ਸ਼ੂਟਿੰਗ ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਇਸ ਫਿਲਮ 'ਚ ਬੌਬੀ ਦਿਓਲ ਦੇ ਨਾਲ ਆਲੀਆ ਭੱਟ ਵੀ ਜ਼ਬਰਦਸਤ ਐਕਸ਼ਨ ਸੀਨ ਕਰਦੀ ਨਜ਼ਰ ਆ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਐਕਸ਼ਨ ਸੀਨ ਮੁੰਬਈ ਦੇ ਗੋਰੇਗਾਂਵ 'ਚ ਸ਼ੂਟ ਕੀਤਾ ਜਾ ਰਿਹਾ ਹੈ। ਇਸ ਐਕਸ਼ਨ ਸੀਨ ਨੂੰ ਸ਼ੂਟ ਕਰਨ 'ਚ 4 ਦਿਨ ਤੋਂ ਵੱਧ ਦਾ ਸਮਾਂ ਲੱਗ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਆਲੀਆ ਭੱਟ YRF ਦੀ ਸਪਾਈ ਯੂਨੀਵਰਸ ਫਿਲਮ ਅਲਫਾ ਲਈ ਕਾਫੀ ਉਤਸ਼ਾਹਿਤ ਹੈ।

View this post on Instagram
 
A post shared by Alia Bhatt 💛 (@aliaabhatt)

ਇਸ ਫਿਲਮ 'ਚ ਪ੍ਰਸ਼ੰਸਕਾਂ ਨੂੰ ਜ਼ਬਰਦਸਤ ਐਕਸ਼ਨ ਸੀਨਜ਼ ਦੇਖਣ ਨੂੰ ਮਿਲਣ ਵਾਲੇ ਹਨ। ਜ਼ਬਰਦਸਤ ਝਗੜਾ ਹੋਵੇਗਾ ਅਤੇ ਖੂਨ-ਖਰਾਬਾ ਵੀ ਦੇਖਣ ਨੂੰ ਮਿਲੇਗਾ। ਦੱਸ ਦੇਈਏ ਕਿ ਇਹ ਸੀਨ ਬਹੁਤ ਹੀ ਖਾਸ ਸੀਨ ਵਿੱਚੋਂ ਇੱਕ ਹੈ, ਇਸ ਲਈ ਇਸ ਸੀਨ ਨੂੰ ਸ਼ੂਟ ਕਰਨ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਵਿੰਟੇਜ ਪੁਆਇੰਟ ਨੂੰ ਕਵਰ ਕਰਨ ਲਈ 100 ਤੋਂ ਵੱਧ ਗਾਰਡ ਤਾਇਨਾਤ ਕੀਤੇ ਗਏ ਹਨ। ਇਸ ਫਿਲਮ 'ਚ ਸ਼ਰਵਰੀ ਵਾਘ ਵੀ ਨਜ਼ਰ ਆਉਣ ਵਾਲੀ ਹੈ। ਫਿਲਹਾਲ ਫਿਲਮ ਵਿੱਚ ਬੌਬੀ ਅਤੇ ਆਲੀਆ ਦੀ ਜ਼ਬਰਦਸਤ ਲੜਾਈ ਚਰਚਾ ਦਾ ਵਿਸ਼ਾ ਬਣੀ ਹੋਈ ਹੈ।  

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

19:44 PM (IST)  •  29 Jul 2024

Entertainment Live Today: Shilpa Shetty: ਪੰਜਾਬ CM ਮਾਨ ਦੇ ਹਲਕੇ ਧੂਰੀ ਪਹੁੰਚੀ ਸ਼ਿਲਪਾ ਸ਼ੈੱਟੀ, ਕੀ ਸਿਆਸਤ 'ਚ ਰੱਖੇਗੀ ਕਦਮ ?

Shilpa Shetty Sangrur Visit: ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਕੁੰਦਰਾ ਅਕਸਰ ਆਪਣੀ ਫਿਟਨੈੱਸ ਨੂੰ ਸੋਸ਼ਲ ਮੀਡੀਆ ਉੱਪਰ ਛਾਈ ਰਹਿੰਦੀ ਹੈ। ਉਹ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਨਾਲ ਅਕਸਰ ਫਿਟਨੈਸ ਅਪਡੇਟਸ ਵੀ ਸ਼ੇਅਰ ਕਰਦੀ ਰਹਿੰਦੀ ਹੈ। ਦੱਸ ਦੇਈਏ ਕਿ ਇਨ੍ਹੀਂ ਦਿਨੀਂ ਅਦਾਕਾਰਾ ਪੰਜਾਬ ਵਿੱਚ ਮਸਤੀ ਕਰਦੇ ਹੋਏ ਵਿਖਾਈ ਦੇ ਰਹੀ ਹੈ। ਇਸ ਦੀਆਂ ਖਾਸ ਤਸਵੀਰਾਂ ਸ਼ਿਲਪਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੀਆਂ ਕੀਤੀਆਂ ਗਈਆਂ ਹਨ। 

Read MOre: Shilpa Shetty: ਪੰਜਾਬ CM ਮਾਨ ਦੇ ਹਲਕੇ ਧੂਰੀ ਪਹੁੰਚੀ ਸ਼ਿਲਪਾ ਸ਼ੈੱਟੀ, ਕੀ ਸਿਆਸਤ 'ਚ ਰੱਖੇਗੀ ਕਦਮ ?

18:57 PM (IST)  •  29 Jul 2024

Entertainment Live: Salman Khan: ਸਲਮਾਨ ਖਾਨ ਨੇ ਬਚਾਈ ਨੰਨ੍ਹੀ ਬੱਚੀ ਦੀ ਜਾਨ, ਆਪਣੇ ਸਰੀਰ ਦਾ ਇਹ ਹਿੱਸਾ ਕੀਤਾ ਡੌਨੇਟ

Salman Khan: ਬਾਲੀਵੁੱਡ ਦਬੰਗ ਯਾਨੀ ਸਲਮਾਨ ਖਾਨ ਦੁਨੀਆ ਭਰ ਵਿੱਚ ਬੈਠੇ ਪ੍ਰਸ਼ੰਸਕਾਂ ਦੇ ਦਿਲਾ ਵਿੱਚ ਰਾਜ ਕਰਦੇ ਹਨ। ਉਹ ਨਾ ਸਿਰਫ ਆਪਣੀ ਫਿਲਮਾਂ, ਆਪਣੇ ਸਟਾਈਲ ਨੂੰ ਲੈ ਸੁਰਖੀਆਂ ਵਿੱਚ ਰਹਿੰਦੇ ਹਨ, ਬਲਕਿ ਉਨ੍ਹਾਂ ਦੀ ਦਰਿਆਦਿਲੀ ਦੀਆਂ ਗੱਲਾਂ ਵੀ ਹਰ ਪਾਸੇ ਸੁਣਨ ਨੂੰ ਮਿਲਦੀਆਂ ਹਨ। ਇਸ ਵਿਚਾਲੇ ਅਦਾਕਾਰ ਦਾ ਇੱਕ ਨੇਕ ਕੰਮ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। 

Read More: Salman Khan: ਸਲਮਾਨ ਖਾਨ ਨੇ ਬਚਾਈ ਨੰਨ੍ਹੀ ਬੱਚੀ ਦੀ ਜਾਨ, ਆਪਣੇ ਸਰੀਰ ਦਾ ਇਹ ਹਿੱਸਾ ਕੀਤਾ ਡੌਨੇਟ  

17:35 PM (IST)  •  29 Jul 2024

Entertainment Live Today: Abhishek-Aishwarya Grey Divorce: ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਐਸ਼ਵਰਿਆ ਰਾਏ-ਅਭਿਸ਼ੇਕ ਬੱਚਨ, ਜਾਣੋ Grey Divorce ਨੂੰ ਲੈ ਕਿਉਂ ਉੱਠਿਆ ਮੁੱਦਾ ?

Abhishek Bachchan-Aishwarya Rai Grey Divorce: ਬਾਲੀਵੁੱਡ ਅਦਾਕਾਰ ਅਭਿਸ਼ੇਕ ਬੱਚਨ ਅਤੇ ਉਨ੍ਹਾਂ ਦੀ ਪਤਨੀ ਐਸ਼ਵਰਿਆ ਰਾਏ ਬੱਚਨ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਾਫੀ ਟ੍ਰੋਲ ਹੋ ਰਹੇ ਹਨ। ਉਨ੍ਹਾਂ ਦੇ ਪਰਿਵਾਰ ਵਿੱਚ ਤਕਰਾਰ ਨਾਲ ਜੁੜੀਆਂ ਕਈ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਹੀ ਨਹੀਂ ਸੋਸ਼ਲ ਮੀਡੀਆ ਯੂਜ਼ਰਸ ਵੱਲੋਂ ਜੋੜੇ ਨੂੰ ਲਗਾਤਾਰ ਟ੍ਰੋਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਤਲਾਕ ਨੂੰ ਲੈ ਲਗਾਤਾਰ ਕਈ ਖਬਰਾਂ ਸਣੇ ਪੋਸਟਾਂ ਵੀ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੇ ਹਨ। 

Read MOre: Abhishek-Aishwarya Grey Divorce: ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਐਸ਼ਵਰਿਆ ਰਾਏ-ਅਭਿਸ਼ੇਕ ਬੱਚਨ, ਜਾਣੋ Grey Divorce ਨੂੰ ਲੈ ਕਿਉਂ ਉੱਠਿਆ ਮੁੱਦਾ ?

16:51 PM (IST)  •  29 Jul 2024

Entertainment Live: Viral Video: ਅਮਨ ਰਾਮਗੜ੍ਹੀਆ ਦੇ ਇਤਰਾਜ਼ਯੋਗ ਵੀਡੀਓ ਨੇ ਮਚਾਈ ਤਰਥੱਲੀ, ਜਾਣੋ ਸੋਸ਼ਲ ਮੀਡੀਆ ਤੋਂ ਕਿਵੇਂ ਡਿਲੀਟ ਕੀਤਾ ਜਾਵੇ ਅਸ਼ਲੀਲ ਡਾਟਾ?

How To Delete Video From All Social Account: ਅੱਜਕੱਲ੍ਹ ਦੇ ਜ਼ਿਆਦਾਤਰ ਲੋਕ ਆਪਣੀ ਆਮ ਜ਼ਿੰਦਗੀ ਵਿੱਚ ਸੋਸ਼ਲ ਮੀਡੀਆ ਉੱਪਰ ਨਿਰਭਰ ਹੋ ਗਏ ਹਨ। ਹਾਲਾਂਕਿ ਇਸ ਦੌਰਾਨ ਆਮ ਲੋਕਾਂ ਨਾਲ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ, ਜਿਨ੍ਹਾਂ ਨਾਲ ਉਨ੍ਹਾਂ ਨੂੰ ਸ਼ਰਮਸਾਰ ਹੋਣ ਪੈਂਦਾ ਹੈ। ਕਈ ਲੋਕ ਅਜਿਹੇ ਹਨ, ਜੋ ਸੋਸ਼ਲ ਮੀਡੀਆ ਦੀ ਦੁਰਵਰਤੋਂ ਕਰਦੇ ਹਨ, ਅਤੇ ਦੂਜੀਆਂ ਨੂੰ ਬਦਨਾਮ ਕਰ ਦਿੰਦੇ ਹਨ। ਅਜਿਹਾ ਹੀ ਕੁਝ ਸੋਸ਼ਲ ਮੀਡੀਆ ਪ੍ਰਭਾਵਕ ਅਤੇ ਮਾਡਲ ਅਮਨ ਰਾਮਗੜ੍ਹੀਆ (Aman Ramgarhia) ਨਾਂਅ ਦੀ ਕੁੜੀ ਨਾਲ ਵੀ ਹੋਇਆ। ਉਸ ਦਾ ਬੁਆਏ ਫ੍ਰੈਂਡ ਦੇ ਨਾਲ ਨਿੱਜੀ ਵੀਡੀਓ ਸੋਸ਼ਲ ਮੀਡੀਆ ‘ਤੇ ਲੀਕ ਹੋ ਗਿਆ ਹੈ। ਜਿਸ ਤੋਂ ਬਾਅਦ ਹਰ ਪਾਸੇ ਤਰਥੱਲੀ ਮੱਚ ਗਈ। ਆਖਿਰ ਇਨ੍ਹਾਂ ਵਾਇਰਲ ਹੋ ਰਹੀਆਂ ਤਸੀਵਰਾਂ ਅਤੇ ਵੀਡੀਓ ਨੂੰ ਕਿਵੇਂ ਰੋਕਿਆ ਜਾ ਸਕਦਾ ਇਹ ਜਾਣਨ ਲਈ ਵੇਖੋ ਇਹ ਵੇਖੋ mitti_channel ਇੰਸਟਾਗ੍ਰਾਮ ਹੈਂਡਲ ਉੱਪਰ ਸ਼ੇਅਰ ਕੀਤਾ ਗਿਆ ਇਹ ਵੀਡੀਓ...

Read More: Viral Video: ਅਮਨ ਰਾਮਗੜ੍ਹੀਆ ਦੇ ਇਤਰਾਜ਼ਯੋਗ ਵੀਡੀਓ ਨੇ ਮਚਾਈ ਤਰਥੱਲੀ, ਜਾਣੋ ਸੋਸ਼ਲ ਮੀਡੀਆ ਤੋਂ ਕਿਵੇਂ ਡਿਲੀਟ ਕੀਤਾ ਜਾਵੇ ਅਸ਼ਲੀਲ ਡਾਟਾ?

15:37 PM (IST)  •  29 Jul 2024

Entertainment Live Today: Sanjay Dutt: ਦਾਲ 'ਚੋਂ ਕੱਢੀ ਮੱਖੀ ਤੇ ਪੀ ਗਏ ਸੰਜੇ ਦੱਤ, ਜਾਣੋ ਜੇਲ੍ਹ 'ਚ ਕਮਾਏ ਕਿੰਨੇ ਹਜ਼ਾਰ ਰੁਪਏ ?

Sanjay Dutt Birthday Special: ਬਾਲੀਵੁੱਡ ਅਦਾਕਾਰ ਸੰਜੇ ਦੱਤ ਦੀ ਨਿੱਜੀ ਜ਼ਿੰਦਗੀ ਕਿਸੇ ਰੋਲਰਕੋਸਟਰ ਰਾਈਡ ਤੋਂ ਘੱਟ ਨਹੀਂ ਰਹੀ ਹੈ। ਫਿਲਮਾਂ ਵਿੱਚ ਨਾਂਅ ਕਮਾਉਣ ਦੇ ਨਾਲ-ਨਾਲ ਅਦਾਕਾਰ ਆਪਣੀ ਨਿੱਜੀ ਜ਼ਿੰਦਗੀ ਦੇ ਕਾਰਨ ਵਿਵਾਦਾਂ ਵਿੱਚ ਵੀ ਰਹੇ। ਅੱਜ ਸੰਜੇ ਦੱਤ ਆਪਣਾ 65ਵਾਂ ਜਨਮਦਿਨ ਮਨਾ ਰਹੇ ਹਨ। ਉਨ੍ਹਾਂ ਨੇ ਆਪਣੇ ਫਿਲਮੀ ਕਰੀਅਰ 'ਚ 180 ਤੋਂ ਜ਼ਿਆਦਾ ਫਿਲਮਾਂ 'ਚ ਕੰਮ ਕੀਤਾ ਹੈ। ਉਨ੍ਹਾਂ ਦੇ ਜਨਮਦਿਨ ਮੌਕੇ ਅਸੀ ਤੁਹਾਨੂੰ ਕੁਝ ਅਜਿਹੀਆਂ ਗੱਲਾਂ ਬਾਰੇ ਦੱਸਣ ਜਾ ਰਹੇ ਹਾਂ, ਜਿਸ ਤੋਂ ਸ਼ਾਇਦ ਤੁਸੀ ਵੀ ਅਣਜਾਣ ਹੋਵੋਗੇ। 

Read More: Sanjay Dutt: ਦਾਲ 'ਚੋਂ ਕੱਢੀ ਮੱਖੀ ਤੇ ਪੀ ਗਏ ਸੰਜੇ ਦੱਤ, ਜਾਣੋ ਜੇਲ੍ਹ 'ਚ ਕਮਾਏ ਕਿੰਨੇ ਹਜ਼ਾਰ ਰੁਪਏ ?

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Dry Day in Punjab: ਪੰਜਾਬ 'ਚ ਕੱਲ੍ਹ ਸ਼ਰਾਬ ਨਹੀਂ ਮਿਲੇਗੀ! ‘ਡਰਾਈ ਡੇ’ ਐਲਾਨਿਆ
Dry Day in Punjab: ਪੰਜਾਬ 'ਚ ਕੱਲ੍ਹ ਸ਼ਰਾਬ ਨਹੀਂ ਮਿਲੇਗੀ! ‘ਡਰਾਈ ਡੇ’ ਐਲਾਨਿਆ
Farmers Protest: ਮੋਦੀ ਸਰਕਾਰ ਵੱਲੋਂ ਭੇਜਿਆ ਖਰੜਾ ਵੇਖਦਿਆਂ ਹੀ ਭੜਕ ਉੱਠੇ ਕਿਸਾਨ, ਬੋਲੇ...ਇਹ ਤਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਚਾਲ
Farmers Protest: ਮੋਦੀ ਸਰਕਾਰ ਵੱਲੋਂ ਭੇਜਿਆ ਖਰੜਾ ਵੇਖਦਿਆਂ ਹੀ ਭੜਕ ਉੱਠੇ ਕਿਸਾਨ, ਬੋਲੇ...ਇਹ ਤਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਚਾਲ
Advertisement
ABP Premium

ਵੀਡੀਓਜ਼

Bikram Majithia |ਭਗਵੰਤ ਮਾਨ ਕਹਿੰਦਾ ਤਕੜੀ ਨੂੰ ਵੋਟ ਪਾਓ - ਬਿਕਰਮ ਮਜੀਠੀਆ |Abp SanjhaFarmers Protest | ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਹੋਣਗੇ ਕਿਸਾਨਾਂ ਦੇ ਮਸਲੇ ਹੱਲ?Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp SanjhaAAP | Farmers Protest | ਆਪ ਦੇ ਸੰਸਦ ਨੇ ਡੱਲੇਵਾਲ ਨੂੰ ਲੈ ਕੇ ਕਹਿ ਦਿੱਤੀ ਵੱਡੀ ਗੱਲ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Dry Day in Punjab: ਪੰਜਾਬ 'ਚ ਕੱਲ੍ਹ ਸ਼ਰਾਬ ਨਹੀਂ ਮਿਲੇਗੀ! ‘ਡਰਾਈ ਡੇ’ ਐਲਾਨਿਆ
Dry Day in Punjab: ਪੰਜਾਬ 'ਚ ਕੱਲ੍ਹ ਸ਼ਰਾਬ ਨਹੀਂ ਮਿਲੇਗੀ! ‘ਡਰਾਈ ਡੇ’ ਐਲਾਨਿਆ
Farmers Protest: ਮੋਦੀ ਸਰਕਾਰ ਵੱਲੋਂ ਭੇਜਿਆ ਖਰੜਾ ਵੇਖਦਿਆਂ ਹੀ ਭੜਕ ਉੱਠੇ ਕਿਸਾਨ, ਬੋਲੇ...ਇਹ ਤਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਚਾਲ
Farmers Protest: ਮੋਦੀ ਸਰਕਾਰ ਵੱਲੋਂ ਭੇਜਿਆ ਖਰੜਾ ਵੇਖਦਿਆਂ ਹੀ ਭੜਕ ਉੱਠੇ ਕਿਸਾਨ, ਬੋਲੇ...ਇਹ ਤਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਚਾਲ
Punjab News: ਗਿਆਨੀ ਹਰਪ੍ਰੀਤ ਸਿੰਘ ਨੂੰ ਵਲਟੋਹਾ ਦੇ 'ਮੰਦੇ' ਬੋਲ, ਆਖਿਆ...ਹੁਣ ਆਪਣੀਆਂ ਕਰਤੂਤਾਂ ਦਾ ਸਾਹਮਣਾ ਕਰੋ
Punjab News: ਗਿਆਨੀ ਹਰਪ੍ਰੀਤ ਸਿੰਘ ਨੂੰ ਵਲਟੋਹਾ ਦੇ 'ਮੰਦੇ' ਬੋਲ, ਆਖਿਆ...ਹੁਣ ਆਪਣੀਆਂ ਕਰਤੂਤਾਂ ਦਾ ਸਾਹਮਣਾ ਕਰੋ
Punjab Blast Update: ਧਮਾਕਿਆਂ ਨਾਲ ਕਿਉਂ ਦਹਿਲ ਰਿਹਾ  ਪੰਜਾਬ? ਪੁਲਿਸ ਨੂੰ ਸਿੱਧੀ ਚੁਣੌਤੀ ਦੇ ਰਹੇ ਨੇ ਅੱਤਵਾਦੀ, 26 ਦਿਨਾਂ 'ਚ 7 ਹਮਲਿਆਂ ਦਾ ਕੀ ਮਕਸਦ ?
Punjab Blast Update: ਧਮਾਕਿਆਂ ਨਾਲ ਕਿਉਂ ਦਹਿਲ ਰਿਹਾ ਪੰਜਾਬ? ਪੁਲਿਸ ਨੂੰ ਸਿੱਧੀ ਚੁਣੌਤੀ ਦੇ ਰਹੇ ਨੇ ਅੱਤਵਾਦੀ, 26 ਦਿਨਾਂ 'ਚ 7 ਹਮਲਿਆਂ ਦਾ ਕੀ ਮਕਸਦ ?
Accident in Punjab: ਅੰਮ੍ਰਿਤਸਰ ਏਅਰਪੋਰਟ ਤੋਂ ਘਰ ਆ ਰਹੇ ਐਨਆਰਆਈ ਦੀ ਭਿਆਨਕ ਸੜਕ ਹਾਦਸੇ 'ਚ ਮੌਤ, ਕਾਰ ਬੁਰੀ ਤਰ੍ਹਾਂ ਹੋਈ ਤਬਾਹ
Accident in Punjab: ਅੰਮ੍ਰਿਤਸਰ ਏਅਰਪੋਰਟ ਤੋਂ ਘਰ ਆ ਰਹੇ ਐਨਆਰਆਈ ਦੀ ਭਿਆਨਕ ਸੜਕ ਹਾਦਸੇ 'ਚ ਮੌਤ, ਕਾਰ ਬੁਰੀ ਤਰ੍ਹਾਂ ਹੋਈ ਤਬਾਹ
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ
Embed widget