ਪੜਚੋਲ ਕਰੋ

Entertainment Live: ਸ਼ਤਰੂਘਨ ਸਿਨਹਾ ਹਸਪਤਾਲ 'ਚ ਹੋਏ ਭਰਤੀ, ਮਸ਼ਹੂਰ ਗਾਇਕ ਦੇ ਭਰਾ-ਪਿਤਾ ਦੀ ਜ਼ੋਖਿਮ 'ਚ ਇੰਝ ਪਈ ਜਾਨ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਸ਼ਤਰੂਘਨ ਸਿਨਹਾ ਹਸਪਤਾਲ 'ਚ ਹੋਏ ਭਰਤੀ, ਮਸ਼ਹੂਰ ਗਾਇਕ ਦੇ ਭਰਾ-ਪਿਤਾ ਦੀ ਜ਼ੋਖਿਮ 'ਚ ਇੰਝ ਪਈ ਜਾਨ ਸਣੇ ਅਹਿਮ ਖਬਰਾਂ

Background

Entertainment News Live Today :  ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ ਨੇ ਹਾਲ ਹੀ 'ਚ 23 ਜੂਨ ਨੂੰ ਆਪਣੇ ਬੁਆਏਫ੍ਰੈਂਡ ਜ਼ਹੀਰ ਇਕਬਾਲ ਨਾਲ ਵਿਆਹ ਕੀਤਾ। ਅਦਾਕਾਰਾ ਨੂੰ ਲਗਾਤਾਰ ਵਧਾਈਆਂ ਮਿਲ ਰਹੀਆਂ ਹਨ। ਹਾਲ ਹੀ 'ਚ ਅਦਾਕਾਰਾ ਨੂੰ ਪਤੀ ਜ਼ਹੀਰ ਇਕਬਾਲ ਨਾਲ ਹਸਪਤਾਲ ਤੋਂ ਬਾਹਰ ਆਉਂਦੇ ਦੇਖਿਆ ਗਿਆ। ਜਿਸ ਤੋਂ ਬਾਅਦ ਸੋਸ਼ਲ ਮੀਡੀਆ ਉੱਪਰ ਤਹਿਲਕਾ ਮੱਚ ਗਿਆ। ਹਾਲਾਂਕਿ ਕਈ ਲੋਕਾਂ ਨੇ ਤਾਂ ਇਹ ਵੀ ਕਹਿਣਾ ਸ਼ੁਰੂ ਕਰ ਦਿੱਤਾ ਕਿ ਸੋਨਾਕਸ਼ੀ ਸਿਨਹਾ ਗਰਭਵਤੀ ਹੈ। ਹਾਲਾਂਕਿ ਅਦਾਕਾਰਾ ਦੇ ਹਸਪਤਾਲ ਜਾਣ ਦਾ ਵੱਖਰਾ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। 

ਸ਼ਤਰੂਘਨ ਸਿਨਹਾ ਹਸਪਤਾਲ ਵਿੱਚ ਦਾਖਲ

ਦਰਅਸਲ, ਬਾਲੀਵੁੱਡ ਦੇ ਦਿੱਗਜ ਅਭਿਨੇਤਾ ਅਤੇ ਸੋਨਾਕਸ਼ੀ ਦੇ ਪਿਤਾ ਸ਼ਤਰੂਘਨ ਸਿਨਹਾ ਹਸਪਤਾਲ ਵਿੱਚ ਦਾਖਲ ਹਨ ਅਤੇ ਸੋਨਾਕਸ਼ੀ ਉਨ੍ਹਾਂ ਨੂੰ ਮਿਲਣ ਲਈ ਹਸਪਤਾਲ ਗਈ ਸੀ। ਰਿਪੋਰਟਾਂ ਦੀ ਮੰਨੀਏ ਤਾਂ ਸ਼ਤਰੂਘਨ ਪੂਰੀ ਤਰ੍ਹਾਂ ਠੀਕ ਹਨ ਅਤੇ ਉਹ ਸਿਰਫ ਰੂਟੀਨ ਚੈਕਅੱਪ ਲਈ ਗਏ ਸਨ। ਇਸ ਤੋਂ ਪਹਿਲਾਂ ਅਫਵਾਹਾਂ ਸਨ ਕਿ ਸ਼ਤਰੂਘਨ ਇਸ ਵਿਆਹ ਤੋਂ ਖੁਸ਼ ਨਹੀਂ ਹਨ ਅਤੇ ਉਹ ਇਸ ਵਿੱਚ ਸ਼ਾਮਲ ਵੀ ਨਹੀਂ ਹੋਣਗੇ। ਪਰ ਇਹ ਗੱਲਾਂ ਸਿਰਫ਼ ਅਫਵਾਹਾਂ ਹੀ ਸਾਬਤ ਹੋਈਆਂ। ਸ਼ਤਰੂਘਨ ਨਾ ਸਿਰਫ ਵਿਆਹ ਦਾ ਹਿੱਸਾ ਬਣੇ ਸਗੋਂ ਉਹ ਕਾਫੀ ਖੁਸ਼ ਵੀ ਨਜ਼ਰ ਆਏ। ਪਰ ਵਿਆਹ ਸਮਾਗਮ ਦੌਰਾਨ ਹੋਈ ਭੀੜ-ਭੜੱਕੇ ਕਾਰਨ ਉਹ ਥੱਕ ਗਏ ਸੀ ਜਿਸ ਕਰਕੇ ਉਹ ਰੈਗੂਲਰ ਚੈਕਅੱਪ ਲਈ ਹਸਪਤਾਲ ਗਏ। ਉਨ੍ਹਾਂ ਦੀ ਬੇਟੀ ਸੋਨਾਕਸ਼ੀ ਸਿਨਹਾ ਵੀ ਆਪਣੇ ਪਿਤਾ ਦਾ ਹਾਲ-ਚਾਲ ਪੁੱਛਣ ਲਈ ਉੱਥੇ ਪਹੁੰਚੀ।

ਸ਼ਾਨਦਾਰ ਵਿਆਹ

ਸੋਨਾਕਸ਼ੀ ਸਿਨਹਾ ਦੇ ਵਿਆਹ ਦੀ ਗੱਲ ਕਰੀਏ ਤਾਂ ਦੋਵਾਂ ਨੇ 23 ਜੂਨ 2024 ਨੂੰ ਰਜਿਸਟਰਡ ਵਿਆਹ ਕਰਵਾ ਲਿਆ ਸੀ। ਇਸ ਤੋਂ ਬਾਅਦ ਸ਼ਾਮ ਨੂੰ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਕਈ ਬਾਲੀਵੁੱਡ ਸੈਲੇਬਸ ਵੀ ਨਜ਼ਰ ਆਏ। ਇਸ ਮੌਕੇ ਸਲਮਾਨ ਖ਼ਾਨ ਸਖ਼ਤ ਸੁਰੱਖਿਆ ਵਿਚਕਾਰ ਪੁੱਜੇ। ਹਨੀ ਸਿੰਘ ਦਾ ਵੀਡੀਓ ਵੀ ਵਾਇਰਲ ਹੋਇਆ ਸੀ। ਉਹ ਆਪਣੇ ਦੋਸਤ ਦੇ ਵਿਆਹ 'ਚ ਵੀ ਖੂਬ ਮਸਤੀ ਕਰਦੇ ਨਜ਼ਰ ਆਏ। ਵਿਆਹ ਦੌਰਾਨ ਸੋਨਾਕਸ਼ੀ ਸਿਨਹਾ ਨੇ ਆਪਣੀ ਮਾਂ ਦੀ 40 ਸਾਲ ਪੁਰਾਣੀ ਸਾੜੀ ਪਾਈ ਸੀ ਜੋ ਪੂਨਮ ਸਿਨਹਾ ਨੇ ਆਪਣੇ ਵਿਆਹ ਦੌਰਾਨ ਪਹਿਨੀ ਸੀ। ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਫਿਲਮ ਕਕੂੜਾ 12 ਜੁਲਾਈ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋ ਰਹੀ ਹੈ। ਉਨ੍ਹਾਂ ਦੀ ਇਸ ਫਿਲਮ ਦੀ ਟੱਕਰ ਕਮਲ ਹਾਸਨ ਦੀ ਇੰਡੀਅਨ 2 ਨਾਲ ਹੋਵੇਗੀ।

19:34 PM (IST)  •  29 Jun 2024

Entertainment News Today: Death: ਪੰਜਾਬੀ ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਮਸ਼ਹੂਰ ਅਦਾਕਾਰ ਦੇ ਦੇਹਾਂਤ ਨਾਲ ਦੌੜੀ ਸੋਗ ਦੀ ਲਹਿਰ

Punjabi Actor Death: ਪੰਜਾਬੀ ਸਿਨੇਮਾ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਅਚਾਨਕ ਦੇਹਾਂਤ ਹੋ ਗਿਆ ਹੈ।

Read More: Death: ਪੰਜਾਬੀ ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਮਸ਼ਹੂਰ ਅਦਾਕਾਰ ਦੇ ਦੇਹਾਂਤ ਨਾਲ ਦੌੜੀ ਸੋਗ ਦੀ ਲਹਿਰ

17:48 PM (IST)  •  29 Jun 2024

Entertainment News: Hina Khan: ਹਿਨਾ ਖਾਨ ਦੇ ਬ੍ਰੈਸਟ ਕੈਂਸਰ ਨੂੰ ਲੈ ਮੱਚੀ ਹਲਚਲ, ਕੀ ਇਸਦਾ ਇਲਾਜ ਸੰਭਵ, ਜਾਣੋ ਲੱਛਣ ਤੇ ਬਚਾਅ

Stage 3 Breast Cancer Treatment: ਮਸ਼ਹੂਰ ਟੀਵੀ ਅਦਾਕਾਰਾ ਹਿਨਾ ਖਾਨ ਇਨ੍ਹੀਂ ਦਿਨੀਂ ਬਹੁਤ ਵੱਡੀ ਪਰੇਸ਼ਾਨੀ ਵਿੱਚੋਂ ਗੁਜ਼ਰ ਰਹੀ ਹੈ। ਅਦਾਕਾਰਾ ਵੱਲੋਂ ਸ਼ੇਅਰ ਕੀਤੀ ਹਾਲੀਆ ਇੰਸਟਾਗ੍ਰਾਮ ਪੋਸਟ ਨੂੰ ਪ੍ਰਸ਼ੰਸਕਾਂ ਨੂੰ ਪਰੇਸ਼ਾਨ ਕਰ ਦਿੱਤਾ। ਦੱਸ ਦੇਈਏ ਕਿ 36 ਸਾਲ ਦੀ ਹਿਨਾ ਖਾਨ ਸਟੇਜ 3 ਬ੍ਰੈਸਟ ਕੈਂਸਰ ਤੋਂ ਪੀੜਤ ਹੈ। ਅਦਾਕਾਰਾ ਨੇ ਖੁਦ ਇੰਸਟਾਗ੍ਰਾਮ 'ਤੇ ਇਕ ਪੋਸਟ ਸ਼ੇਅਰ ਕਰਕੇ ਇਹ ਖਬਰ ਦਿੱਤੀ ਹੈ। ਇਸ ਪੋਸਟ ਨੂੰ ਸ਼ੇਅਰ ਕਰਦੇ ਹੋਏ ਹਿਨਾ ਖਾਨ ਨੇ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਆਪਣੇ ਪਰਿਵਾਰ ਨਾਲ ਇਸ ਚੁਣੌਤੀ ਨੂੰ ਪਾਰ ਕਰੇਗੀ। ਆਓ ਜਾਣਦੇ ਹਾਂ ਸਟੇਜ 3 ਬ੍ਰੈਸਟ ਕੈਂਸਰ ਕੀ ਹੈ, ਇਸਦੇ ਲੱਛਣ ਅਤੇ ਕੀ ਇਸਦਾ ਇਲਾਜ ਸੰਭਵ ਹੈ।

Read More: Hina Khan: ਹਿਨਾ ਖਾਨ ਦੇ ਬ੍ਰੈਸਟ ਕੈਂਸਰ ਨੂੰ ਲੈ ਮੱਚੀ ਹਲਚਲ, ਕੀ ਇਸਦਾ ਇਲਾਜ ਸੰਭਵ, ਜਾਣੋ ਲੱਛਣ ਤੇ ਬਚਾਅ

16:48 PM (IST)  •  29 Jun 2024

Entertainment News Today: Jatt & Juliet 3 Box Office: ਦਿਲਜੀਤ ਦੋਸਾਂਝ-ਨੀਰੂ ਬਾਜਵਾ ਦੀ ਫਿਲਮ ਨੇ ਹਿਲਾਇਆ ਬਾੱਕਸ ਆਫਿਸ, ਪਹਿਲੇ ਦਿਨ ਕਮਾਏ ਇੰਨੇ ਕਰੋੜ

Jatt & Juliet 3 Box Office Collection: ਗਲੋਬਲ ਸਟਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਫਿਲਮ 'ਜੱਟ ਐਂਡ ਜੂਲੀਅਟ 3' ਨੂੰ ਲੈ ਸੁਰਖੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਜਗਦੀਪ ਸਿੱਧੂ ਦੇ ਨਿਰਦੇਸ਼ਨ ਹੇਠ ਬਣੀ ਇਸ ਫਿਲਮ ਨੇ ਰਿਲੀਜ਼ ਦੇ ਪਹਿਲੇ ਦਿਨ ਹੀ ਬਾੱਕਸ ਆਫਿਸ ਹਿੱਲਾ ਕੇ ਰੱਖ ਦਿੱਤਾ। ਦਿਲਜੀਤ ਨਾਲ ਨੀਰੂ ਬਾਜਵਾ ਅਤੇ ਜੈਸਮੀਨ ਦੀ ਧਮਾਕੇਦਾਰ ਕੈਮਿਸਟ੍ਰੀ ਨੂੰ ਪ੍ਰਸ਼ੰਸਕਾਂ ਦਾ ਭਰਮਾ ਹੁੰਗਾਰਾ ਮਿਲ ਰਿਹਾ ਹੈ। ਇਹ ਫਿਲਮ ਰਿਲੀਜ਼ ਹੁੰਦੇ ਹੀ ਪ੍ਰਸ਼ੰਸਕਾਂ ਦੇ ਦਿਲਾਂ ਉਤੇ ਛਾਅ ਗਈ ਹੈ। ਫਿਲਹਾਲ ਫਿਲਮ ਨੇ ਪਹਿਲੇ ਦਿਨ ਬਾੱਕਸ ਆਫਿਸ ਉੱਪਰ ਕੀ ਕਮਾਲ ਦਿਖਾਇਆ ਇੱਥੇ ਵੇਖੋ ਪੂਰੀ ਰਿਪੋਰਟ...

Read MOre: Jatt & Juliet 3 Box Office: ਦਿਲਜੀਤ ਦੋਸਾਂਝ-ਨੀਰੂ ਬਾਜਵਾ ਦੀ ਫਿਲਮ ਨੇ ਹਿਲਾਇਆ ਬਾੱਕਸ ਆਫਿਸ, ਪਹਿਲੇ ਦਿਨ ਕਮਾਏ ਇੰਨੇ ਕਰੋੜ 

15:06 PM (IST)  •  29 Jun 2024

Entertainment News: Punjabi Actor Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਝਟਕਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ

Famous Punjabi Actor Death: ਪੰਜਾਬੀ ਸਿਨੇਮਾ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਅਚਾਨਕ ਦੇਹਾਂਤ ਹੋ ਗਿਆ ਹੈ। ਉਹ ਬੀਤੇ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੇ ਸੀ। ਉਨ੍ਹਾਂ ਦੇ ਅਚਾਨਕ ਦੇਹਾਂਤ ਦੀ ਖਬਰ ਸਾਹਮਣੇ ਆਉਣ ਨਾਲ ਫਿਲਮੀ ਹਸਤੀਆਂ ਨੂੰ ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਚਰਨਜੀਤ ਸੰਧੂ ਬਠਿੰਡੇ ਦੇ ਜੰਮਪਲ ਚਰਨਜੀਤ ਰੰਗ-ਮੰਚ ਨਾਲ ਜੁੜੇ ਹੋਏ ਸੀ। 

Read More: Punjabi Actor Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਝਟਕਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ

14:06 PM (IST)  •  29 Jun 2024

Entertainment News Live: Shatrughan Sinha: ਸ਼ਤਰੂਘਨ ਸਿਨਹਾ ਅਚਾਨਕ ਹਸਪਤਾਲ 'ਚ ਹੋਏ ਭਰਤੀ, ਕੀ ਸੋਨਾਕਸ਼ੀ ਦਾ ਵਿਆਹ ਬਣਿਆ ਸਿਹਤ ਵਿਗੜਨ ਦੀ ਵਜ੍ਹਾ?

Shatrughan Sinha Hospitalised: ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ ਨੇ ਹਾਲ ਹੀ 'ਚ 23 ਜੂਨ ਨੂੰ ਆਪਣੇ ਬੁਆਏਫ੍ਰੈਂਡ ਜ਼ਹੀਰ ਇਕਬਾਲ ਨਾਲ ਵਿਆਹ ਕੀਤਾ। ਅਦਾਕਾਰਾ ਨੂੰ ਲਗਾਤਾਰ ਵਧਾਈਆਂ ਮਿਲ ਰਹੀਆਂ ਹਨ। ਹਾਲ ਹੀ 'ਚ ਅਦਾਕਾਰਾ ਨੂੰ ਪਤੀ ਜ਼ਹੀਰ ਇਕਬਾਲ ਨਾਲ ਹਸਪਤਾਲ ਤੋਂ ਬਾਹਰ ਆਉਂਦੇ ਦੇਖਿਆ ਗਿਆ। ਜਿਸ ਤੋਂ ਬਾਅਦ ਸੋਸ਼ਲ ਮੀਡੀਆ ਉੱਪਰ ਤਹਿਲਕਾ ਮੱਚ ਗਿਆ। ਹਾਲਾਂਕਿ ਕਈ ਲੋਕਾਂ ਨੇ ਤਾਂ ਇਹ ਵੀ ਕਹਿਣਾ ਸ਼ੁਰੂ ਕਰ ਦਿੱਤਾ ਕਿ ਸੋਨਾਕਸ਼ੀ ਸਿਨਹਾ ਗਰਭਵਤੀ ਹੈ। ਹਾਲਾਂਕਿ ਅਦਾਕਾਰਾ ਦੇ ਹਸਪਤਾਲ ਜਾਣ ਦਾ ਵੱਖਰਾ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ।

Read More: Shatrughan Sinha: ਸ਼ਤਰੂਘਨ ਸਿਨਹਾ ਅਚਾਨਕ ਹਸਪਤਾਲ 'ਚ ਹੋਏ ਭਰਤੀ, ਕੀ ਸੋਨਾਕਸ਼ੀ ਦਾ ਵਿਆਹ ਬਣਿਆ ਸਿਹਤ ਵਿਗੜਨ ਦੀ ਵਜ੍ਹਾ?

Load More
New Update
Advertisement
Advertisement
Advertisement

ਟਾਪ ਹੈਡਲਾਈਨ

ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Embed widget