ਪੜਚੋਲ ਕਰੋ

Entertainment Live: ਆਮਿਰ ਖਾਨ ਦੇ ਘਰ ਛਾਇਆ ਮਾਤਮ, ਆਲੀਆ ਭੱਟ ਦੀ ਮਾਂ ਨਾਲ ਹੋਈ ਸੀ ਬਲਾਤਕਾਰ ਦੀ ਕੋਸ਼ਿਸ਼ ਸਣੇ ਅਹਿਮ ਖਬਰਾਂ 

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

Key Events
entertainment-news-live-updates-get-punjabi-cinema-gossips-film-celebrities-social-media-latest-news-3-october-2024 Entertainment Live: ਆਮਿਰ ਖਾਨ ਦੇ ਘਰ ਛਾਇਆ ਮਾਤਮ, ਆਲੀਆ ਭੱਟ ਦੀ ਮਾਂ ਨਾਲ ਹੋਈ ਸੀ ਬਲਾਤਕਾਰ ਦੀ ਕੋਸ਼ਿਸ਼ ਸਣੇ ਅਹਿਮ ਖਬਰਾਂ 
Entertainment News Live Today
Source : Google

Background

Entertainment News Live Today: ਬਾਲੀਵੁੱਡ ਸੁਪਰਸਟਾਰ ਆਮਿਰ ਖਾਨ ਦੀ ਸਾਬਕਾ ਪਤਨੀ ਰੀਨਾ ਦੱਤਾ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ। ਅੱਜ 2 ਅਕਤੂਬਰ 2024 ਨੂੰ ਰੀਨਾ ਦੇ ਪਿਤਾ ਨੇ ਆਖਰੀ ਸਾਹ ਲਿਆ ਲਿਆ। ਅਜਿਹੇ 'ਚ ਰੀਨਾ ਦਾ ਪਰਿਵਾਰ ਸੋਗ 'ਚ ਡੁੱਬਿਆ ਹੋਇਆ ਹੈ। ਇਸ ਔਖੇ ਸਮੇਂ ਵਿੱਚ ਆਮਿਰ ਖਾਨ ਨੇ ਆਪਣੀ ਸਾਬਕਾ ਪਤਨੀ ਰੀਨਾ ਦੱਤਾ ਨੂੰ ਇਕੱਲਾ ਨਹੀਂ ਛੱਡਿਆ। ਆਪਣੇ ਸਾਬਕਾ ਸਹੁਰੇ ਦੇ ਦੇਹਾਂਤ ਦੀ ਖਬਰ ਮਿਲਦੇ ਹੀ ਉਹ ਰੀਨਾ ਦੱਤਾ ਦੇ ਘਰ ਦੁੱਖ ਸਾਂਝਾ ਕਰਨ ਪਹੁੰਚੇ।
 
ਰੀਨਾ ਦੱਤਾ ਦੇ ਘਰ ਦੇ ਬਾਹਰ ਤੋਂ ਇਕ ਵੀਡੀਓ ਸਾਹਮਣੇ ਆਇਆ ਹੈ ਜਿਸ 'ਚ ਆਮਿਰ ਖਾਨ ਆਪਣੀ ਕਾਰ 'ਚ ਬੈਠ ਕੇ ਰੀਨਾ ਦੇ ਘਰ ਤੋਂ ਬਾਹਰ ਨਿਕਲਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਆਮਿਰ ਨੇ ਲਾਲ ਅਤੇ ਚਿੱਟੇ ਕੁੜਤੇ ਦੇ ਨਾਲ ਭੂਰੇ ਰੰਗ ਦੀ ਧੋਤੀ ਪਾਈ ਹੋਈ ਸੀ।   ਆਮਿਰ ਖਾਨ ਦੀ ਮਾਂ ਜ਼ੀਨਤ ਹੁਸੈਨ ਵੀ ਉਨ੍ਹਾਂ ਨੂੰ ਦਿਲਾਸਾ ਦੇਣ ਲਈ ਆਪਣੀ ਸਾਬਕਾ ਨੂੰਹ ਦੇ ਘਰ ਪਹੁੰਚੀ।

Read MOre: Govinda Health Update: ਗੋਵਿੰਦਾ ਨੂੰ ICU ਤੋਂ ਨੋਰਮਲ ਵਾਰਡ 'ਚ ਕੀਤਾ ਗਿਆ ਸ਼ਿਫਟ, ਗੋਲੀ ਲੱਗਣ ਤੋਂ ਬਾਅਦ ਜਾਣੋ ਹੁਣ ਕੀ ਹੈ ਹਾਲ ?

ਆਮਿਰ ਖਾਨ ਦੀ ਮਾਂ ਰੀਨਾ ਦੇ ਘਰ ਪਹੁੰਚੀ

ਆਮਿਰ ਖਾਨ ਦੀ ਮਾਂ ਜ਼ੀਨਤ ਹੁਸੈਨ ਨੂੰ ਚਿੱਟਾ ਸੂਟ ਪਾ ਕੇ ਰੀਨਾ ਦੱਤਾ ਦੇ ਘਰ ਜਾਂਦੇ ਦੇਖਿਆ ਗਿਆ। ਇਸ ਦੌਰਾਨ ਉਸ ਦਾ ਸਹਾਇਕ ਉਸ ਦੇ ਨਾਲ ਸੀ ਅਤੇ ਆਮਿਰ ਦੀ ਮਾਂ ਉਸ ਦਾ ਹੱਥ ਫੜ ਕੇ ਤੁਰਦੀ ਨਜ਼ਰ ਆਈ।

ਆਮਿਰ-ਰੀਨਾ ਦਾ ਵਿਆਹ ਦੇ 16 ਸਾਲ ਬਾਅਦ ਹੋਇਆ ਸੀ ਤਲਾਕ 

ਦੱਸ ਦੇਈਏ ਕਿ ਆਮਿਰ ਖਾਨ ਅਤੇ ਰੀਨਾ ਦੱਤਾ ਦਾ ਵਿਆਹ ਸਾਲ 1986 ਵਿੱਚ ਹੋਇਆ ਸੀ। ਉਨ੍ਹਾਂ ਦੀ ਇਕ ਬੇਟੀ ਈਰਾ ਖਾਨ ਅਤੇ ਇਕ ਬੇਟਾ ਜੁਨੈਦ ਖਾਨ ਵੀ ਹੈ। ਵਿਆਹ ਦੇ 16 ਸਾਲ ਬਾਅਦ, ਆਮਿਰ ਅਤੇ ਰੀਨਾ ਨੇ ਵੱਖ ਹੋਣ ਦਾ ਫੈਸਲਾ ਕੀਤਾ ਅਤੇ 2002 ਵਿੱਚ ਤਲਾਕ ਲੈ ਕੇ ਵੱਖ ਹੋ ਗਏ। ਇਸ ਤੋਂ ਬਾਅਦ ਆਮਿਰ ਨੇ ਸਾਲ 2005 'ਚ ਕਿਰਨ ਰਾਓ ਨਾਲ ਵਿਆਹ ਕੀਤਾ ਪਰ ਵਿਆਹ ਦੇ 15 ਸਾਲ ਬਾਅਦ 2021 'ਚ ਉਨ੍ਹਾਂ ਤੋਂ ਵੱਖ ਹੋ ਗਏ। ਜਦੋਂ ਕਿ ਰੀਨਾ ਦੱਤਾ ਪਤੀ ਆਮਿਰ ਤੋਂ ਤਲਾਕ ਲੈਣ ਤੋਂ ਬਾਅਦ ਦੁਬਾਰਾ ਸੈਟਲ ਨਹੀਂ ਹੋਏ।

Read MOre: Tarak Mehta Ka Oolta Chashma: ‘ਤਾਰਕ ਮਹਿਤਾ’ ਸ਼ੋਅ ਦੇ ਫੈਨਜ਼ ਲਈ ਬੁਰੀ ਖਬਰ, ਸੋਨੂੰ ਭਿੜੇ ਉਰਫ ਪਲਕ ਸਿੰਧਵਾਨੀ ਨੇ ਛੱਡਿਆ ਸ਼ੋਅ

18:38 PM (IST)  •  03 Oct 2024

Entertainment Live: Govinda Gun Shot: ਗੋਵਿੰਦਾ ਦੇ ਗੋਡੇ 'ਚ 2 ਇੰਚ ਹੇਠਾਂ ਜਾ ਵੜੀ ਬੰਦੂਕ ਦੀ ਗੋਲੀ, ਕਮਰੇ 'ਚ ਨਹੀਂ ਸੀ ਇਕੱਲੇ, ਪੁਲਿਸ ਨੇ ਇਸ ਕਾਰਨ ਜਤਾਇਆ ਸ਼ੱਕ!

Govinda Gun Shot: ਹਿੰਦੀ ਸਿਨੇਮਾ ਜਗਤ ਦੇ ਮਸ਼ਹੂਰ ਅਦਾਕਾਰ ਗੋਵਿੰਦਾ ਹਾਲ ਹੀ 'ਚ ਮੰਗਲਵਾਰ ਸਵੇਰੇ ਇਕ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਏ। ਦੱਸ ਦੇਈਏ ਕਿ ਅਦਾਕਾਰ ਨੂੰ ਅਚਾਨਕ ਆਪਣੇ ਕੋਲੋਂ ਲੱਤ 'ਚ ਗੋਲੀ ਲੱਗ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਅਤੇ ਐਮਰਜੈਂਸੀ ਸਰਜਰੀ ਕਰਵਾਈ ਗਈ।

Read MOre: Govinda Gun Shot: ਗੋਵਿੰਦਾ ਦੇ ਗੋਡੇ 'ਚ 2 ਇੰਚ ਹੇਠਾਂ ਜਾ ਵੜੀ ਬੰਦੂਕ ਦੀ ਗੋਲੀ, ਕਮਰੇ 'ਚ ਨਹੀਂ ਸੀ ਇਕੱਲੇ, ਪੁਲਿਸ ਨੇ ਇਸ ਕਾਰਨ ਜਤਾਇਆ ਸ਼ੱਕ!

17:17 PM (IST)  •  03 Oct 2024

Entertainment Live Today: Naga Chaitanya: ਸਾਮੰਥਾ ਨਾਲ ਨਾਗਾ ਚੈਤੰਨਿਆ ਦੇ ਤਲਾਕ ਨੂੰ ਲੈ ਛਿੜਿਆ ਵਿਵਾਦ, ਅਦਾਕਾਰ ਗੁੱਸੇ 'ਚ ਬੋਲਿਆ- 'ਐਕਸ ਪਤਨੀ ਅਤੇ ਪਰਿਵਾਰ...'

Naga Chaitanya Reaction: ਸਾਊਥ ਅਦਾਕਾਰਾ ਸਮੰਥਾ ਰੂਥ ਪ੍ਰਭੂ ਅਤੇ ਨਾਗਾ ਚੈਤਨਿਆ ਇੱਕ ਵਾਰ ਫਿਰ ਆਪਣੇ ਤਲਾਕ ਨੂੰ ਲੈ ਚਰਚਾ ਵਿੱਚ ਆ ਗਏ ਹਨ। ਦੱਸ ਦੇਈਏ ਕਿ ਦੋਵਾਂ ਦਾ ਤਲਾਕ ਵਿਵਾਦ ਦਾ ਵਿਸ਼ਾ ਬਣ ਚੁੱਕਿਆ ਹੈ। ਦੋਵਾਂ ਨੇ ਸਾਲ 2021 ਵਿੱਚ ਵੱਖ ਹੋ ਫੈਨਜ਼ ਨੂੰ ਹੈਰਾਨ ਕਰ ਦਿੱਤਾ ਸੀ। ਫਿਲਹਾਲ ਦੋਵੇਂ ਆਪਣੀ-ਆਪਣੀ ਜ਼ਿੰਦਗੀ ਵਿੱਚ ਬਹੁਤ ਅੱਗੇ ਵੱਧ ਚੁੱਕੇ ਹਨ। ਹਾਲਾਂਕਿ ਨਾਗਾ ਚੈਤਨਿਆ ਤਾਂ ਜਲਦ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਦੇ ਤਲਾਕ ਨੂੰ ਲੈ ਕੇ ਇੱਕ ਸਿਆਸੀ ਵਿਵਾਦ ਚੱਲ ਰਿਹਾ ਹੈ। 

Read MOre: Naga Chaitanya: ਸਾਮੰਥਾ ਨਾਲ ਨਾਗਾ ਚੈਤੰਨਿਆ ਦੇ ਤਲਾਕ ਨੂੰ ਲੈ ਛਿੜਿਆ ਵਿਵਾਦ, ਅਦਾਕਾਰ ਗੁੱਸੇ 'ਚ ਬੋਲਿਆ- 'ਐਕਸ ਪਤਨੀ ਅਤੇ ਪਰਿਵਾਰ...'

Load More
New Update
Sponsored Links by Taboola

ਟਾਪ ਹੈਡਲਾਈਨ

ਵਾਪਰਿਆ ਭਿਆਨਕ ਹਾਦਸਾ, ਮਜ਼ਦੂਰਾਂ ਨਾਲ ਭਰਿਆ ਟਰੱਕ ਖੱਡ 'ਚ ਡਿੱਗਿਆ, 22 ਦੀ ਮੌਤ
ਵਾਪਰਿਆ ਭਿਆਨਕ ਹਾਦਸਾ, ਮਜ਼ਦੂਰਾਂ ਨਾਲ ਭਰਿਆ ਟਰੱਕ ਖੱਡ 'ਚ ਡਿੱਗਿਆ, 22 ਦੀ ਮੌਤ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਹਲਚਲ! ਅਕਾਲੀਆਂ ਨੂੰ ਮਿਲਿਆ ਇਸ ਪਾਰਟੀ ਦਾ ਸਾਥ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਹਲਚਲ! ਅਕਾਲੀਆਂ ਨੂੰ ਮਿਲਿਆ ਇਸ ਪਾਰਟੀ ਦਾ ਸਾਥ
ਕਣਕ ਦੀ ਥਾਂ ਡਾਈਟ ‘ਚ ਸ਼ਾਮਲ ਕਰੋ ਇਹ 5 ਅਨਾਜ, ਆਸਾਨੀ ਨਾਲ ਘਟਾ ਸਕੋਗੇ ਭਾਰ!
ਕਣਕ ਦੀ ਥਾਂ ਡਾਈਟ ‘ਚ ਸ਼ਾਮਲ ਕਰੋ ਇਹ 5 ਅਨਾਜ, ਆਸਾਨੀ ਨਾਲ ਘਟਾ ਸਕੋਗੇ ਭਾਰ!
Private Video Viral: ਹਾਰਦਿਕ ਪਾਂਡਿਆ ਦੀ ਗਰਲਫ੍ਰੈਂਡ ਦਾ 'ਪ੍ਰਾਈਵੇਟ ਵੀਡੀਓ' ਵਾਇਰਲ, ਕ੍ਰਿਕਟਰ ਦਾ ਫੁੱਟਿਆ ਗੁੱਸਾ; ਬੋਲੇ...
ਹਾਰਦਿਕ ਪਾਂਡਿਆ ਦੀ ਗਰਲਫ੍ਰੈਂਡ ਦਾ 'ਪ੍ਰਾਈਵੇਟ ਵੀਡੀਓ' ਵਾਇਰਲ, ਕ੍ਰਿਕਟਰ ਦਾ ਫੁੱਟਿਆ ਗੁੱਸਾ; ਬੋਲੇ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵਾਪਰਿਆ ਭਿਆਨਕ ਹਾਦਸਾ, ਮਜ਼ਦੂਰਾਂ ਨਾਲ ਭਰਿਆ ਟਰੱਕ ਖੱਡ 'ਚ ਡਿੱਗਿਆ, 22 ਦੀ ਮੌਤ
ਵਾਪਰਿਆ ਭਿਆਨਕ ਹਾਦਸਾ, ਮਜ਼ਦੂਰਾਂ ਨਾਲ ਭਰਿਆ ਟਰੱਕ ਖੱਡ 'ਚ ਡਿੱਗਿਆ, 22 ਦੀ ਮੌਤ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਹਲਚਲ! ਅਕਾਲੀਆਂ ਨੂੰ ਮਿਲਿਆ ਇਸ ਪਾਰਟੀ ਦਾ ਸਾਥ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਹਲਚਲ! ਅਕਾਲੀਆਂ ਨੂੰ ਮਿਲਿਆ ਇਸ ਪਾਰਟੀ ਦਾ ਸਾਥ
ਕਣਕ ਦੀ ਥਾਂ ਡਾਈਟ ‘ਚ ਸ਼ਾਮਲ ਕਰੋ ਇਹ 5 ਅਨਾਜ, ਆਸਾਨੀ ਨਾਲ ਘਟਾ ਸਕੋਗੇ ਭਾਰ!
ਕਣਕ ਦੀ ਥਾਂ ਡਾਈਟ ‘ਚ ਸ਼ਾਮਲ ਕਰੋ ਇਹ 5 ਅਨਾਜ, ਆਸਾਨੀ ਨਾਲ ਘਟਾ ਸਕੋਗੇ ਭਾਰ!
Private Video Viral: ਹਾਰਦਿਕ ਪਾਂਡਿਆ ਦੀ ਗਰਲਫ੍ਰੈਂਡ ਦਾ 'ਪ੍ਰਾਈਵੇਟ ਵੀਡੀਓ' ਵਾਇਰਲ, ਕ੍ਰਿਕਟਰ ਦਾ ਫੁੱਟਿਆ ਗੁੱਸਾ; ਬੋਲੇ...
ਹਾਰਦਿਕ ਪਾਂਡਿਆ ਦੀ ਗਰਲਫ੍ਰੈਂਡ ਦਾ 'ਪ੍ਰਾਈਵੇਟ ਵੀਡੀਓ' ਵਾਇਰਲ, ਕ੍ਰਿਕਟਰ ਦਾ ਫੁੱਟਿਆ ਗੁੱਸਾ; ਬੋਲੇ...
Punjab News: ਪੰਜਾਬ ਬੰਪਰ ਲਾਟਰੀ 'ਚ ਹੁਣ ਇਹ ਸ਼ਖਸ਼ ਹੋਇਆ ਮਾਲੋਮਾਲ, ਜਾਣੋ ਕੌਣ ਬਣਿਆ ਲੱਖਪਤੀ? ਇੱਕੋ ਸਟਾਲ ਤੋਂ ਕੱਢੇ ਗਏ ਚਾਰ ਵੱਡੇ ਇਨਾਮ...
ਪੰਜਾਬ ਬੰਪਰ ਲਾਟਰੀ 'ਚ ਹੁਣ ਇਹ ਸ਼ਖਸ਼ ਹੋਇਆ ਮਾਲੋਮਾਲ, ਜਾਣੋ ਕੌਣ ਬਣਿਆ ਲੱਖਪਤੀ? ਇੱਕੋ ਸਟਾਲ ਤੋਂ ਕੱਢੇ ਗਏ ਚਾਰ ਵੱਡੇ ਇਨਾਮ...
Punjab News: ਕਾਂਗਰਸ 'ਚ ਘਮਸਾਣ! ਰੰਧਾਵਾ–ਸਿੱਧੂ ਹੁਣ ਅਦਾਲਤ 'ਚ ਹੋਣਗੇ ਆਹਮਣੇ–ਸਾਹਮਣੇ, ਜਾਣੋ ਪੂਰਾ ਮਾਮਲਾ ਹੈ ਕੀ?
Punjab News: ਕਾਂਗਰਸ 'ਚ ਘਮਸਾਣ! ਰੰਧਾਵਾ–ਸਿੱਧੂ ਹੁਣ ਅਦਾਲਤ 'ਚ ਹੋਣਗੇ ਆਹਮਣੇ–ਸਾਹਮਣੇ, ਜਾਣੋ ਪੂਰਾ ਮਾਮਲਾ ਹੈ ਕੀ?
Farmers Pension: ਕਿਸਾਨਾਂ ਨੂੰ ਹਰ ਮਹੀਨੇ ਪੈਨਸ਼ਨ ਦਿੰਦੀ ਸਰਕਾਰ, ਖਾਤਿਆਂ 'ਚ ਆਉਂਦੇ ਇੰਨੇ ਰੁਪਏ; ਜਾਣੋ ਤੁਸੀ ਕਿਵੇਂ ਕਰ ਸਕਦੇ ਅਪਲਾਈ?
ਕਿਸਾਨਾਂ ਨੂੰ ਹਰ ਮਹੀਨੇ ਪੈਨਸ਼ਨ ਦਿੰਦੀ ਸਰਕਾਰ, ਖਾਤਿਆਂ 'ਚ ਆਉਂਦੇ ਇੰਨੇ ਰੁਪਏ; ਜਾਣੋ ਤੁਸੀ ਕਿਵੇਂ ਕਰ ਸਕਦੇ ਅਪਲਾਈ?
Auto News: ਇਨ੍ਹਾਂ ਕਾਰਾਂ 'ਤੇ ਲੱਖਾਂ ਰੁਪਏ ਦਾ ਮਿਲ ਰਿਹਾ ਡਿਸਕਾਊਂਟ, ਸਾਲ ਦੇ ਅੰਤ 'ਚ ਸਸਤੀ ਡੀਲ ਦਾ ਸੁਨਿਹਰੀ ਮੌਕਾ; ਖਰੀਦਣ ਵਾਲਿਆਂ ਦੀ ਲੱਗੀ ਕਤਾਰ... 
ਇਨ੍ਹਾਂ ਕਾਰਾਂ 'ਤੇ ਲੱਖਾਂ ਰੁਪਏ ਦਾ ਮਿਲ ਰਿਹਾ ਡਿਸਕਾਊਂਟ, ਸਾਲ ਦੇ ਅੰਤ 'ਚ ਸਸਤੀ ਡੀਲ ਦਾ ਸੁਨਿਹਰੀ ਮੌਕਾ; ਖਰੀਦਣ ਵਾਲਿਆਂ ਦੀ ਲੱਗੀ ਕਤਾਰ... 
Embed widget