ਪੜਚੋਲ ਕਰੋ

Entertainment Live: ਪੰਜਾਬੀ ਅਦਾਕਾਰ ਦੇ ਦੇਹਾਂਤ 'ਤੇ ਭਾਵੁਕ ਹੋਈ ਯੋਗਰਾਜ ਸਿੰਘ ਦੀ ਪਤਨੀ, ਉਰਫੀ ਜਾਵੇਦ ਨੇ ਨਸ਼ੇ ਦੀ ਹਾਲਤ 'ਚ ਕੀਤੀ ਅਜਿਹੀ ਕਰਤੂਤ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment -news-live-updates-get-punjabi-cinema-gossips-film-celebrities-social-media-latest-news-30-june-2024 Entertainment Live: ਪੰਜਾਬੀ ਅਦਾਕਾਰ ਦੇ ਦੇਹਾਂਤ 'ਤੇ ਭਾਵੁਕ ਹੋਈ ਯੋਗਰਾਜ ਸਿੰਘ ਦੀ ਪਤਨੀ, ਉਰਫੀ ਜਾਵੇਦ ਨੇ ਨਸ਼ੇ ਦੀ ਹਾਲਤ 'ਚ ਕੀਤੀ ਅਜਿਹੀ ਕਰਤੂਤ ਸਣੇ ਅਹਿਮ ਖਬਰਾਂ
Entertainment News Live Today

Background

22:37 PM (IST)  •  30 Jun 2024

Entertainment Live: Shatrughan Sinha: ਸ਼ਤਰੂਘਨ ਸਿਨਹਾ 4 ਦਿਨਾਂ ਤੋਂ ਹਸਪਤਾਲ 'ਚ ਦਾਖਲ, ਸੋਨਾਕਸ਼ੀ ਦੇ ਵਿਆਹ ਨਹੀਂ ਇਸ ਗੱਲ ਦੀ ਵਧੀ ਚਿੰਤਾ

Shatrughan Sinha: ਅਦਾਕਾਰਾ ਸੋਨਾਕਸ਼ੀ ਸਿਨਹਾ ਦੇ ਪਿਤਾ ਅਤੇ ਦਿੱਗਜ ਅਦਾਕਾਰ ਸ਼ਤਰੂਘਨ ਸਿਨਹਾ ਹਸਪਤਾਲ ਵਿੱਚ ਦਾਖ਼ਲ ਹਨ। ਆਪਣੀ ਧੀ ਦੇ ਵਿਆਹ ਤੋਂ ਦੋ ਦਿਨ ਬਾਅਦ ਹੀ ਉਹ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਪਹੁੰਚੇ ਅਤੇ ਅਜੇ ਵੀ ਉੱਥੇ ਹੀ ਹਨ। ਹੁਣ ਸ਼ਤਰੂਘਨ ਦੇ ਅਚਾਨਕ ਹਸਪਤਾਲ ਵਿੱਚ ਦਾਖ਼ਲ ਹੋਣ ਦਾ ਅਸਲ ਕਾਰਨ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸੋਨਾਕਸ਼ੀ ਦੇ ਵਿਆਹ ਤੋਂ ਦੋ ਦਿਨ ਬਾਅਦ 25 ਜੂਨ ਨੂੰ ਸ਼ਤਰੂਘਨ ਸਿਨਹਾ ਘਰ ਦੇ ਡਾਇਨਿੰਗ ਰੂਮ 'ਚ ਫਿਸਲ ਗਏ, ਜਿਸ ਕਾਰਨ ਉਨ੍ਹਾਂ ਦੀਆਂ ਪਸਲੀਆਂ ਤੇ ਸੱਟ ਲੱਗ ਗਈ ਸੀ ਅਤੇ ਉਹ ਰੁਟੀਨ ਚੈੱਕਅਪ ਲਈ ਹਸਪਤਾਲ ਗਏ ਸਨ। ਪਰ ਡਾਕਟਰਾਂ ਦੀ ਸਲਾਹ ਤੋਂ ਬਾਅਦ ਉਨ੍ਹਾਂ ਨੂੰ ਦਾਖਲ ਹੋਣ ਦਾ ਫੈਸਲਾ ਕੀਤਾ।

Read MOre: Shatrughan Sinha: ਸ਼ਤਰੂਘਨ ਸਿਨਹਾ 4 ਦਿਨਾਂ ਤੋਂ ਹਸਪਤਾਲ 'ਚ ਦਾਖਲ, ਸੋਨਾਕਸ਼ੀ ਦੇ ਵਿਆਹ ਨਹੀਂ ਇਸ ਗੱਲ ਦੀ ਵਧੀ ਚਿੰਤਾ

21:00 PM (IST)  •  30 Jun 2024

Entertainment Live Today: Sonakshi Sinha: ਸੋਨਾਕਸ਼ੀ ਸਿਨਹਾ ਦੇ ਭਰਾ ਦਾ ਫੁੱਟਿਆ ਗੁੱਸਾ, ਹੁਣ ਸੋਸ਼ਲ ਮੀਡੀਆ ਪੋਸਟ ਕਰ ਬੋਲੇ- 'ਮੇਰੇ ਖਿਲਾਫ ਝੂਠੇ...'

Luv Sinha on Sonakshi Sinha Wedding: ਅਦਾਕਾਰਾ ਸੋਨਾਕਸ਼ੀ ਸਿਨਹਾ ਨੇ 23 ਜੂਨ ਨੂੰ ਆਪਣੇ ਬੁਆਏਫ੍ਰੈਂਡ ਜ਼ਹੀਰ ਇਕਬਾਲ ਨਾਲ ਕੋਰਟ ਮੈਰਿਜ ਕੀਤੀ। ਇਸ ਦੌਰਾਨ ਉਸ ਦਾ ਪੂਰਾ ਪਰਿਵਾਰ ਇਸ ਵਿਆਹ ਵਿੱਚ ਨਜ਼ਰ ਆਇਆ, ਪਰ ਉਸ ਦੇ ਦੋ ਭਰਾ ਲਵ ਅਤੇ ਕੁਸ਼ ਇਸ ਵਿੱਚ ਨਜ਼ਰ ਨਹੀਂ ਆਏ।  ਲੋਕਾਂ ਨੇ ਉਨ੍ਹਾਂ ਦੀ ਗੈਰ-ਹਾਜ਼ਰੀ 'ਤੇ ਸਵਾਲ ਉਠਾਉਣੇ ਸ਼ੁਰੂ ਕਰ ਦਿੱਤੇ ਹਨ। ਇਸ ਦੇ ਜਵਾਬ 'ਚ ਲਵ ਨੇ ਕਿਹਾ ਸੀ ਕਿ ਕਿਰਪਾ ਕਰਕੇ ਇਕ-ਦੋ ਦਿਨ ਦਾ ਸਮਾਂ ਦਿਓ। ਜੇਕਰ ਮੈਨੂੰ ਲੱਗਿਆ ਕਿ ਮੈਂ ਤੁਹਾਡੇ ਸਵਾਲਾਂ ਦਾ ਜਵਾਬ ਦੇ ਸਕਦਾ ਹਾਂ ਤਾਂ ਮੈਂ ਦਿਆਂਗਾ। ਇਸ ਦੇ ਨਾਲ ਹੀ ਹਾਲ ਹੀ 'ਚ ਉਨ੍ਹਾਂ ਨੇ ਇਸ ਮਾਮਲੇ ਦਾ ਸਹੀ ਸਮੇਂ 'ਤੇ ਜਵਾਬ ਦਿੱਤਾ ਹੈ ਅਤੇ ਦੱਸਿਆ ਹੈ ਕਿ ਉਹ ਆਪਣੀ ਭੈਣ ਦੇ ਵਿਆਹ 'ਚ ਕਿਉਂ ਨਹੀਂ ਪਹੁੰਚੇ। 

Read MOre: Sonakshi Sinha: ਸੋਨਾਕਸ਼ੀ ਸਿਨਹਾ ਦੇ ਭਰਾ ਦਾ ਫੁੱਟਿਆ ਗੁੱਸਾ, ਹੁਣ ਸੋਸ਼ਲ ਮੀਡੀਆ ਪੋਸਟ ਕਰ ਬੋਲੇ- 'ਮੇਰੇ ਖਿਲਾਫ ਝੂਠੇ...'

20:40 PM (IST)  •  30 Jun 2024

Entertainment Live: Neena Bundhel: ਪੰਜਾਬੀ ਅਦਾਕਾਰ ਦੇ ਦੇਹਾਂਤ 'ਤੇ ਭਾਵੁਕ ਹੋਈ ਯੋਗਰਾਜ ਸਿੰਘ ਦੀ ਪਤਨੀ, ਅੱਖਾਂ ਨਮ ਕਰ ਦਏਗੀ ਨੀਨਾ ਬੁੰਦੇਲਾ ਦੀ ਪੋਸਟ

Neena Bundhel On Punjabi Actor Death: ਪੰਜਾਬੀ ਸਿਨੇਮਾ ਜਗਤ ਵਿੱਚ ਇਸ ਸਮੇਂ ਸੋਗ ਦੀ ਲਹਿਰ ਦੌੜੀ ਹੋਈ ਹੈ। ਦੱਸ ਦੇਈਏ ਕਿ ਕਈ ਪੰਜਾਬੀ ਫਿਲਮਾਂ ਵਿੱਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਉਣ ਵਾਲੇ ਅਦਾਕਾਰ ਚਰਨਜੀਤ ਸੰਧੂ (Charanjit Sandhu) ਹੁਣ ਸਾਡੇ ਵਿਚਕਾਰ ਨਹੀਂ ਰਹੇ। ਉਨ੍ਹਾਂ ਦੇ ਅਚਾਨਕ ਦੇਹਾਂਤ ਕਾਰਨ ਫਿਲਮੀ ਸਿਤਾਰਿਆਂ ਦੀਆਂ ਅੱਖਾਂ ਵੀ ਨਮ ਹਨ। ਮਸ਼ਹੂਰ ਪੰਜਾਬੀ ਅਦਾਕਾਰ ਦੇ ਦੇਹਾਂਤ ਤੇ ਯੋਗਰਾਜ ਸਿੰਘ (Yograj Singh) ਦੀ ਪਤਨੀ ਨੀਨਾ ਬੁੰਦੇਲਾ (Neena Bundhel) ਨੇ ਇੱਕ ਭਾਵੁਕ ਕਰ ਦੇਣ ਵਾਲੀ ਪੋਸਟ ਸਾਂਝੀ ਕੀਤੀ ਹੈ। ਜਿਸ ਨਾਲ ਪ੍ਰਸ਼ੰਸਕਾਂ ਦੀਆਂ ਅੱਖਾਂ ਵੀ ਨਮ ਹੋ ਗਈਆਂ ਹਨ। 

Read MOre: Neena Bundhel: ਪੰਜਾਬੀ ਅਦਾਕਾਰ ਦੇ ਦੇਹਾਂਤ 'ਤੇ ਭਾਵੁਕ ਹੋਈ ਯੋਗਰਾਜ ਸਿੰਘ ਦੀ ਪਤਨੀ, ਅੱਖਾਂ ਨਮ ਕਰ ਦਏਗੀ ਨੀਨਾ ਬੁੰਦੇਲਾ ਦੀ ਪੋਸਟ

20:18 PM (IST)  •  30 Jun 2024

Entertainment Live Today: Kalki 2898 AD Box Office: 'ਕਲਕੀ 2898 AD' ਦਾ ਬਾੱਕਸ ਆਫਿਸ 'ਤੇ ਤਹਿਲਕਾ, ਫਿਲਮ ਦੀ ਕਮਾਈ ਨੇ ਹਿਲਾਇਆ ਬਾੱਕਸ ਆਫਿਸ

Kalki 2898 AD Box Office Collection Day 3: ਪ੍ਰਭਾਸ, ਅਮਿਤਾਭ ਬੱਚਨ, ਦੀਪਿਕਾ ਪਾਦੁਕੋਣ, ਕਮਲ ਹਾਸਨ ਅਤੇ ਦਿਸ਼ਾ ਪਟਾਨੀ ਮਲਟੀਸਟਾਰਰ ਫਿਲਮ 'ਕਲਕੀ 2898 ਈ.' ਬਾਕਸ ਆਫਿਸ 'ਤੇ ਤਹਿਲਕਾ ਮਚਾ ਰਹੀ ਹੈ। ਦੱਸ ਦੇਈਏ ਕਿ ਇਸ ਫਿਲਮ ਉੱਪਰ ਲਗਾਤਾਰ ਪੈਸਿਆਂ ਦੀ ਬਰਸਾਤ ਹੋ ਰਹੀ ਹੈ। ਫਿਲਮ 'ਚ ਪ੍ਰਭਾਸ ਤੋਂ ਇਲਾਵਾ ਜਿੰਨੇ ਵੀ ਸੁਪਰਸਟਾਰ ਨਜ਼ਰ ਆਏ ਉਹ ਦੁਨੀਆ ਭਰ ਵਿੱਚ ਵਾਹੋ-ਵਾਹੀ ਖੱਟ ਰਹੇ ਹਨ। 

Read More: Kalki 2898 AD Box Office: 'ਕਲਕੀ 2898 AD' ਦਾ ਬਾੱਕਸ ਆਫਿਸ 'ਤੇ ਤਹਿਲਕਾ, ਫਿਲਮ ਦੀ ਕਮਾਈ ਨੇ ਹਿਲਾਇਆ ਬਾੱਕਸ ਆਫਿਸ

14:49 PM (IST)  •  30 Jun 2024

Entertainment Live: Punjabi Singer: ਮਸ਼ਹੂਰ ਪੰਜਾਬੀ ਗਾਇਕ ਦੇ ਭਰਾ-ਪਿਤਾ ਦੀ ਜ਼ੋਖਿਮ 'ਚ ਇੰਝ ਪਈ ਜਾਨ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ

Punjabi Singer: ਮਸ਼ਹੂਰ ਪੰਜਾਬੀ ਗਾਇਕ ਖ਼ਾਨ ਭੈਣੀ ਦਾ ਪਰਿਵਾਰ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਿਹਾ ਹੈ। ਦੱਸ ਦੇਈਏ ਕਿ ਸੋਸ਼ਲ ਮੀਡੀਆ ਉੱਪਰ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੇ ਹਰ ਪਾਸੇ ਤਹਿਲਕਾ ਮਚਾ ਦਿੱਤਾ ਹੈ। ਦਰਅਸਲ, ਗਾਇਕ ਖਾਨ ਭੈਣੀ ਦੇ ਪਿਤਾ ਅਤੇ ਭਰਾ ਦਾ ਵੀਡੀਓ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਆਖਿਰ ਇਸਦੀ ਵਜ੍ਹਾ ਕੀ ਹੈ, ਇਹ ਜਾਣਨ ਲਈ ਪੜ੍ਹੋ ਪੂਰੀ ਖਬਰ...

Read More: Punjabi Singer: ਮਸ਼ਹੂਰ ਪੰਜਾਬੀ ਗਾਇਕ ਦੇ ਭਰਾ-ਪਿਤਾ ਦੀ ਜ਼ੋਖਿਮ 'ਚ ਇੰਝ ਪਈ ਜਾਨ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ

Load More
New Update
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
Advertisement
ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ
CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ
ਵੱਡੀ ਖ਼ਬਰ ! ਬਲਾਤਕਾਰ ਮਾਮਲੇ 'ਚ ਪਾਸਟਰ ਬਜਿੰਦਰ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ
ਵੱਡੀ ਖ਼ਬਰ ! ਬਲਾਤਕਾਰ ਮਾਮਲੇ 'ਚ ਪਾਸਟਰ ਬਜਿੰਦਰ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ
Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ
Embed widget