ਪੜਚੋਲ ਕਰੋ

Entertainment Live: ਮਲਾਇਕਾ ਦੇ ਪਿਤਾ ਤੋਂ ਬਾਅਦ ਮਸ਼ਹੂਰ ਹਸਤੀ ਨੇ ਪੰਜਵੀਂ ਮੰਜ਼ਿਲ ਤੋਂ ਮਾਰੀ ਛਾਲ, ਇੰਟਰਨੈੱਟ 'ਤੇ ਛਾਇਆ ਦਿਲਜੀਤ ਦਾ ਪਰਿਵਾਰ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਮਲਾਇਕਾ ਦੇ ਪਿਤਾ ਤੋਂ ਬਾਅਦ ਮਸ਼ਹੂਰ ਹਸਤੀ ਨੇ ਪੰਜਵੀਂ ਮੰਜ਼ਿਲ ਤੋਂ ਮਾਰੀ ਛਾਲ, ਇੰਟਰਨੈੱਟ 'ਤੇ ਛਾਇਆ ਦਿਲਜੀਤ ਦਾ ਪਰਿਵਾਰ ਸਣੇ ਅਹਿਮ ਖਬਰਾਂ

Background

Entertainment News Live Today: ਭਾਰਤੀ ਕ੍ਰਿਕਟ ਟੀਮ ਦੇ ਸਟਾਰ ਬੱਲੇਬਾਜ਼ ਸ਼ੁਭਮਨ ਗਿੱਲ ਅਤੇ ਅਦਾਕਾਰਾ ਅਨੰਨਿਆ ਪਾਂਡੇ ਨੂੰ ਲੈ ਕੇ ਪਿਛਲੇ ਕੁਝ ਸਮੇਂ ਤੋਂ ਕਾਫੀ ਚਰਚਾ ਹੋ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਦੋਵੇਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ। ਹਾਲਾਂਕਿ ਹੁਣ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਪਰ ਹੁਣ ਖੁਦ ਅਨੰਨਿਆ ਪਾਂਡੇ ਨੇ ਇਸ ਮੁੱਦੇ 'ਤੇ ਆਪਣੀ ਚੁੱਪੀ ਤੋੜ ਦਿੱਤੀ ਹੈ।

ਅਦਾਕਾਰਾ ਨੇ ਹਾਲ ਹੀ ਵਿੱਚ ਡੇਟਿੰਗ ਬਾਰੇ ਗੱਲ ਕੀਤੀ। ਇੱਕ ਇੰਟਰਵਿਊ ਵਿੱਚ ਅਨੰਨਿਆ ਨੂੰ ਇੱਕ ਪ੍ਰਸ਼ੰਸਕ ਦੀ ਟਿੱਪਣੀ ਦਾ ਜਵਾਬ ਦੇਣ ਲਈ ਕਿਹਾ ਗਿਆ ਸੀ। ਪ੍ਰਸ਼ੰਸਕ ਨੇ ਲਿਖਿਆ ਸੀ ਕਿ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਦੀ ਮੁਲਾਕਾਤ ਵੀ ਇੱਕ ਐਡ ਸ਼ੂਟ ਦੌਰਾਨ ਹੋਈ ਸੀ ਅਤੇ ਫਿਰ ਦੋਹਾਂ ਨੇ ਵਿਆਹ ਕਰ ਲਿਆ।

ਅਨੰਨਿਆ ਨੇ ਸ਼ੁਭਮਨ ਗਿੱਲ ਨਾਲ ਇੱਕ ਐਡ ਸ਼ੂਟ ਕੀਤਾ ਸੀ, ਜਿਸ ਕਾਰਨ ਸਵਾਲ ਉੱਠਿਆ ਸੀ ਕਿ ਉਹ ਅਤੇ ਸ਼ੁਭਮਨ ਗਿੱਲ ਵੀ ਭਵਿੱਖ ਵਿੱਚ ਇਕੱਠੇ ਨਜ਼ਰ ਆ ਸਕਦੇ ਹਨ? ਅਨੰਨਿਆ ਪਾਂਡੇ ਨੇ ਜਵਾਬ ਦਿੱਤਾ ਕਿ ਉਹ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਸੀ। ਮੇਰੇ ਅਤੇ ਸ਼ੁਭਮਨ ਗਿੱਲ ਵਿਚਾਲੇ ਅਜਿਹਾ ਕੁਝ ਨਹੀਂ ਹੈ। ਅਸੀਂ ਹੁਣੇ ਇਸ਼ਤਿਹਾਰ ਸ਼ੂਟ ਕੀਤਾ ਸੀ। ਇਸ ਤੋਂ ਇਲਾਵਾ ਹੋਰ ਕੁਝ ਨਹੀਂ ਹੈ। ਅਨੰਨਿਆ ਦੇ ਇਸ ਬਿਆਨ ਨੇ ਸਾਫ਼ ਕਰ ਦਿੱਤਾ ਹੈ ਕਿ ਉਹ ਅਤੇ ਸ਼ੁਭਮਨ ਇੱਕ-ਦੂਜੇ ਨੂੰ ਡੇਟ ਨਹੀਂ ਕਰ ਰਹੇ ਹਨ।

ਸ਼ੁਭਮਨ ਗਿੱਲ ਦਾ ਨਾਂ ਹੋਰ ਅਭਿਨੇਤਰੀਆਂ ਨਾਲ ਵੀ ਜੁੜਿਆ

ਸ਼ੁਭਮਨ ਗਿੱਲ ਦਾ ਨਾਂ ਪਹਿਲਾਂ ਵੀ ਕੁਝ ਅਭਿਨੇਤਰੀਆਂ ਨਾਲ ਜੁੜ ਚੁੱਕਾ ਹੈ। ਟੀਵੀ ਅਦਾਕਾਰਾ ਰਿਧੀਮਾ ਪੰਡਿਤ ਦਾ ਨਾਂ ਸ਼ੁਭਮਨ ਗਿੱਲ ਨਾਲ ਡੇਟਿੰਗ ਦੇ ਮਾਮਲੇ ਵਿੱਚ ਵੀ ਚਰਚਾ ਵਿੱਚ ਸੀ। ਹਾਲਾਂਕਿ, ਅਦਾਕਾਰਾ ਨੇ ਅਫਵਾਹਾਂ 'ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਸੀ। ਇਸ ਤੋਂ ਇਲਾਵਾ ਗਿੱਲ ਦਾ ਨਾਂ ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖਾਨ ਨਾਲ ਵੀ ਚਰਚਾ 'ਚ ਰਿਹਾ ਹੈ। ਹਾਲਾਂਕਿ ਗਿੱਲ ਅਤੇ ਸਾਰਾ ਅਲੀ ਖਾਨ ਦੇ ਰਿਸ਼ਤੇ ਦੀ ਪੁਸ਼ਟੀ ਨਹੀਂ ਹੋ ਸਕੀ ਹੈ।

ਬੰਗਲਾਦੇਸ਼ ਦੇ ਖਿਲਾਫ ਟੈਸਟ ਸੀਰੀਜ਼ ਖੇਡ ਰਹੇ ਹਨ ਗਿੱਲ 

ਟੀਮ ਇੰਡੀਆ ਇਨ੍ਹੀਂ ਦਿਨੀਂ ਬੰਗਲਾਦੇਸ਼ ਦੇ ਖਿਲਾਫ ਦੋ ਮੈਚਾਂ ਦੀ ਟੈਸਟ ਸੀਰੀਜ਼ ਖੇਡ ਰਹੀ ਹੈ, ਜਿਸ 'ਚ ਸ਼ੁਭਮਨ ਗਿੱਲ ਵੀ ਟੀਮ ਇੰਡੀਆ ਦਾ ਹਿੱਸਾ ਹਨ। ਗਿੱਲ ਨੇ ਚੇਨਈ 'ਚ ਖੇਡੇ ਗਏ ਪਹਿਲੇ ਟੈਸਟ 'ਚ ਸ਼ਾਨਦਾਰ ਸੈਂਕੜਾ ਲਗਾਇਆ ਸੀ।

21:34 PM (IST)  •  30 Sep 2024

Entertainment Live Today: Shocking: ਮਸ਼ਹੂਰ ਅਦਾਕਾਰਾ ਦਾ ਸਰੀਰਕ ਸਬੰਧ ਬਣਾਉਂਦੇ ਅਸ਼ਲੀਲ ਵੀਡੀਓ ਰਿਕਾਰਡ, ਇੰਟਰਨੈੱਟ 'ਤੇ ਮੱਚੀ ਤਰਥੱਲੀ

Actress Shocking Revelation: ਮਨੋਰੰਜਨ ਜਗਤ ਤੋਂ ਇੱਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਹਰ ਕਿਸੇ ਦੇ ਹੋਸ਼ ਉਡਾ ਦਿੱਤੇ ਹਨ।

Read More: Shocking: ਮਸ਼ਹੂਰ ਅਦਾਕਾਰਾ ਦਾ ਸਰੀਰਕ ਸਬੰਧ ਬਣਾਉਂਦੇ ਅਸ਼ਲੀਲ ਵੀਡੀਓ ਰਿਕਾਰਡ, ਇੰਟਰਨੈੱਟ 'ਤੇ ਮੱਚੀ ਤਰਥੱਲੀ

21:15 PM (IST)  •  30 Sep 2024

Entertainment Live : Mukesh Khanna: ਮੁਕੇਸ਼ ਖੰਨਾ ਨੂੰ ਰਣਵੀਰ-ਦੀਪਿਕਾ 'ਤੇ ਆਇਆ ਗੁੱਸਾ, ਨਿਊਡ ਫੋਟੋਸ਼ੂਟ 'ਤੇ ਕਹਿ ਦਿੱਤੇ ਤਿੱਖੇ ਸ਼ਬਦ

Mukesh Khanna On Deepika Padukone Ranveer Singh Nude Photo Shoot: ਬਾਲੀਵੁੱਡ ਅਦਾਕਾਰ ਮੁਕੇਸ਼ ਖੰਨਾ ਆਪਣੀ ਪੇਸ਼ੇਵਰ ਜ਼ਿੰਦਗੀ ਦੇ ਨਾਲ-ਨਾਲ ਬਿਆਨਾਂ ਦੇ ਚੱਲਦੇ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ। ਹਾਲ ਹੀ ਵਿੱਚ ਅਦਾਕਾਰ ਵੱਲੋਂ ਦੀਪਿਕਾ ਪਾਦੂਕੋਣ 'ਤੇ ਨਿਸ਼ਾਨਾ ਸਾਧਿਆ ਗਿਆ ਹੈ। ਜਿਸ ਨੂੰ ਲੈ ਹਰ ਤਰਥੱਲੀ ਮੱਚ ਗਈ ਹੈ। 

Read More: Mukesh Khanna: ਮੁਕੇਸ਼ ਖੰਨਾ ਨੂੰ ਰਣਵੀਰ-ਦੀਪਿਕਾ 'ਤੇ ਆਇਆ ਗੁੱਸਾ, ਨਿਊਡ ਫੋਟੋਸ਼ੂਟ 'ਤੇ ਕਹਿ ਦਿੱਤੇ ਤਿੱਖੇ ਸ਼ਬਦ

16:35 PM (IST)  •  30 Sep 2024

Entertainment Live Today: Diljit Dosanjh: ਦਿਲਜੀਤ ਦੋਸਾਂਝ ਨੇ ਪਾਕਿਸਤਾਨੀ ਫੈਨ ਨੂੰ ਬੂਟ ਕੀਤੇ Gift, ਬੋਲੇ- ’ ਸਾਡੇ ਲਈ ਪਾਕਿਸਤਾਨ ‘ਤੇ ਹਿੰਦੋਸਤਾਨ ਸਾਰੇ ਇੱਕੋ ਜਿਹੇ’

Diljit Dosanjh on Pakistani Fan Video: ਮਸ਼ਹੂਰ ਅਦਾਕਾਰ ਅਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਦੁਨੀਆ ਭਰ ਵਿੱਚ ਛਾਏ ਹੋਏ ਹਨ। ਉਨ੍ਹਾਂ ਆਪਣੇ ਗੀਤਾਂ ਰਾਹੀਂ ਦੇਸ਼ ਅਤੇ ਵਿਦੇਸ਼ ਬੈਠੇ ਦਰਸ਼ਕਾਂ ਨੂੰ ਆਪਣਾ ਦੀਵਾਨਾ ਬਣਾ ਲਿਆ ਹੈ। ਅਦਾਕਾਰ ਦੀ ਫੈਨ ਫਾਲੋਇੰਗ ਵੀ ਜ਼ਬਰਦਸਤ ਹੈ। ਦੱਸ ਦੇਈਏ ਕਿ ਦਿਲਜੀਤ ਦੋਸਾਂਝ ਨੇ ਦਿਲ-ਲੁਮਿਨਾਟੀ ਟੂਰ ਲਈ ਯੂਰਪ ਵਿੱਚ ਯੂ.ਕੇ. ਮਾਨਚੈਸਟਰ ਦੇ ਇੱਕ ਸੰਗੀਤ ਸਮਾਰੋਹ ਦੌਰਾਨ ਇੱਕ ਪਾਕਿਸਤਾਨੀ ਪ੍ਰਸ਼ੰਸਕ ਨੂੰ ਜੁੱਤੀਆਂ ਦਾ ਇੱਕ ਜੋੜਾ ਗਿਫਟ ਕੀਤਾ। ਇਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਅਤੇ ਲੋਕ ਗਾਇਕ ਦੀ ਤਾਰੀਫ ਕਰ ਰਹੇ ਹਨ।

Read MOre: Diljit Dosanjh: ਦਿਲਜੀਤ ਦੋਸਾਂਝ ਨੇ ਪਾਕਿਸਤਾਨੀ ਫੈਨ ਨੂੰ ਬੂਟ ਕੀਤੇ Gift, ਬੋਲੇ- ’ ਸਾਡੇ ਲਈ ਪਾਕਿਸਤਾਨ ‘ਤੇ ਹਿੰਦੋਸਤਾਨ ਸਾਰੇ ਇੱਕੋ ਜਿਹੇ’

15:38 PM (IST)  •  30 Sep 2024

Entertainment Live: Death: ਮਲਾਇਕਾ ਅਰੋੜਾ ਦੇ ਪਿਤਾ ਤੋਂ ਬਾਅਦ ਇਸ ਮਸ਼ਹੂਰ ਹਸਤੀ ਨੇ ਪੰਜਵੀਂ ਮੰਜ਼ਿਲ ਤੋਂ ਮਾਰੀ ਛਾਲ, ਸੁਸਾਈਡ ਨੋਟ ਬਰਾਮਦ

Death: ਮਨੋਰੰਜਨ ਜਗਤ ਤੋਂ ਲਗਾਤਾਰ ਦੁਖਦ ਖਬਰਾਂ ਸਾਹਮਣੇ ਆ ਰਹੀਆਂ ਹਨ। ਦੱਸ ਦੇਈਏ ਕਿ ਮਲਾਇਕਾ ਅਰੋੜਾ ਦੇ ਪਿਤਾ ਖੁਦਖੁਸ਼ੀ ਤੋਂ ਬਾਅਦ ਇੱਕ ਹੋਰ ਮਸ਼ਹੂਰ ਹਸਤੀ ਨੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ। ਦਰਅਸਲ, ਤੁਰਕੀ ਦੇ TikTok ਪ੍ਰਭਾਵਕ ਕੁਬਰਾ ਅਯਕੁਤ ਦੀ ਸਿਰਫ 26 ਸਾਲ ਦੀ ਉਮਰ ਵਿੱਚ ਮੌਤ ਹੋ ਗਈ। ਕੁਬਰਾ ਆਪਣੇ ਆਪ ਨਾਲ ਵਿਆਹ ਕਰਨ ਦੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਖੂਬ ਮਸ਼ਹੂਰ ਹੋਈ ਸੀ। ਉਸ ਦੀ ਅਚਾਨਕ ਮੌਤ ਨਾਲ ਪ੍ਰਸ਼ੰਸਕਾਂ ਨੂੰ ਵੱਡਾ ਝਟਕਾ ਲੱਗਾ ਹੈ। 

Read MOre: Death: ਮਲਾਇਕਾ ਅਰੋੜਾ ਦੇ ਪਿਤਾ ਤੋਂ ਬਾਅਦ ਇਸ ਮਸ਼ਹੂਰ ਹਸਤੀ ਨੇ ਪੰਜਵੀਂ ਮੰਜ਼ਿਲ ਤੋਂ ਮਾਰੀ ਛਾਲ, ਸੁਸਾਈਡ ਨੋਟ ਬਰਾਮਦ  

Load More
New Update
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Embed widget