ਪੜਚੋਲ ਕਰੋ

Entertainment Live: ਮਸ਼ਹੂਰ ਕਾਮੇਡੀਅਨ ਦੇ ਘਰ ਛਾਇਆ ਮਾਤਮ, ਲੱਡੂਆਂ 'ਚ ਪੀਰੀਅਡ ਦਾ ਖੂਨ ਮਿਲਾ ਕੇ ਵੰਡਦੀ ਕੰਗਨਾ ਰਣੌਤ ਸਣੇ ਅਹਿਮ ਖਬਰਾਂ

Entertainment News Live Today: ਮਸ਼ਹੂਰ ਅਦਾਕਾਰਾ ਆਭਾ ਪਾਲ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਹੈ। ਦੱਸ ਦੇਈਏ ਕਿ ਆਭਾ ਕਈ ਵੈੱਬ ਸੀਰੀਜ਼ ਵਿੱਚ ਆਪਣਾ ਜਲਵਾ ਦਿਖਾ ਚੁੱਕੀ ਹੈ। ਹਾਲ ਹੀ ਵਿੱਚ ਆਭਾ ਪਾਲ ਨੇ ਆਪਣੇ ਸੋਸ਼ਲ ਮੀਡੀਆ

LIVE

Key Events
Entertainment Live: ਮਸ਼ਹੂਰ ਕਾਮੇਡੀਅਨ ਦੇ ਘਰ ਛਾਇਆ ਮਾਤਮ, ਲੱਡੂਆਂ 'ਚ ਪੀਰੀਅਡ ਦਾ ਖੂਨ ਮਿਲਾ ਕੇ ਵੰਡਦੀ ਕੰਗਨਾ ਰਣੌਤ ਸਣੇ ਅਹਿਮ ਖਬਰਾਂ

Background

Entertainment News Live Today: ਮਸ਼ਹੂਰ ਟੀਵੀ ਅਦਾਕਾਰ ਅਤੇ ਸ਼ਾਇਰ ਸ਼ੈਲੇਸ਼ ਲੋਢਾ ਦੇ ਘਰੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੂੰ ਸੁਣ ਪ੍ਰਸ਼ੰਸਕ ਵੀ ਸਦਮੇ ਵਿੱਚ ਹਨ। ਦਰਅਸਲ, ਅਦਾਕਾਰ ਨੇ ਆਪਣੇ ਪਿਤਾ ਸ਼ਿਆਮ ਸਿੰਘ ਲੋਢਾ ਨੂੰ ਗੁਆ ਦਿੱਤਾ ਹੈ। ਸ਼ੈਲੇਸ਼ ਲੋਢਾ ਕਈ ਵਾਰ ਆਪਣੇ ਬਾਰੇ ਗੱਲ ਕਰ ਚੁੱਕੇ ਹਨ। ਉਨ੍ਹਾਂ ਦੇ ਪਿਤਾ ਸ਼ਿਆਮ ਸਿੰਘ ਲੋਢਾ ਉਨ੍ਹਾਂ ਦੇ ਇੱਕ ਅਭਿਨੇਤਾ ਬਣਨ ਦੀ ਪ੍ਰੇਰਣਾ ਸਨ। ਇਸ ਖਬਰ ਦੇ ਸਾਹਮਣੇ ਆਉਂਦੇ ਹੀ ਮਨੋਰੰਜਨ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਹੁਣ ਸ਼ੈਲੇਸ਼ ਅਤੇ ਉਸਦਾ ਪਰਿਵਾਰ ਸੋਗ ਵਿੱਚ ਡੁੱਬਿਆ ਹੋਇਆ ਹੈ। ਸ਼ੈਲੇਸ਼ ਨੇ ਆਪਣੇ ਪਿਤਾ ਨੂੰ ਗੁਆਉਣ ਦੀ ਖਬਰ ਇਕ ਭਾਵੁਕ ਪੋਸਟ ਰਾਹੀਂ ਪ੍ਰਸ਼ੰਸਕਾਂ ਨੂੰ ਦਿੱਤੀ ਹੈ।

ਸ਼ੈਲੇਸ਼ ਲੋਢਾ ਦੇ ਪਿਤਾ ਨੇ ਦੁਨੀਆ ਨੂੰ ਕਿਹਾ ਅਲਵਿਦਾ

ਸ਼ੈਲੇਸ਼ ਲੋਢਾ ਨੇ ਸ਼ਿਆਮ ਸਿੰਘ ਲੋਢਾ ਨਾਲ ਇਕ ਫੋਟੋ ਸ਼ੇਅਰ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ, 'ਜੋ ਵੀ ਹਾਂ, ਤੁਹਾਡਾ ਪਰਛਾਵਾਂ ਹਾਂ... ਅੱਜ ਸਵੇਰ ਦੇ ਸੂਰਜ ਨੇ ਦੁਨੀਆ ਨੂੰ ਰੌਸ਼ਨ ਕਰ ਦਿੱਤਾ ਪਰ ਸਾਡੀ ਜ਼ਿੰਦਗੀ ਵਿੱਚ ਹਨੇਰਾ ਹੋ ਗਿਆ... ਪਾਪਾ ਨੇ ਸਰੀਰ ਤਿਆਗ ਦਿੱਤਾ... ਹੰਝੂਆਂ ਦੀ ਜ਼ੁਬਾਨ ਹੁੰਦੀ ਤਾਂ ਮੈਂ ਕੁਝ ਲਿਖ ਪਾਉਂਦਾ... ਇੱਕ ਵਾਰ ਫਿਰ ਕਹਿ ਦਿਓ ਨਾ... ਬਬਲੂ।'

View this post on Instagram
 
A post shared by Shailesh Lodha (@iamshaileshlodha)

ਅਭਿਨੇਤਾ ਦੇ ਪ੍ਰਸ਼ੰਸਕ ਵੀ ਉਨ੍ਹਾਂ ਦੇ ਪਿਤਾ ਦੇ ਦੇਹਾਂਤ ਦੀ ਖਬਰ ਸੁਣ ਕੇ ਦੁੱਖੀ ਹਨ। ਯੂਜ਼ਰਸ ਸ਼ੈਲੇਸ਼ ਦੀ ਪੋਸਟ 'ਤੇ ਕੁਮੈਂਟ ਕਰਕੇ ਸ਼ਿਆਮ ਸਿੰਘ ਲੋਢਾ ਨੂੰ ਸ਼ਰਧਾਂਜਲੀ ਦੇ ਰਹੇ ਹਨ। ਇੱਕ ਯੂਜ਼ਰ ਨੇ ਟਿੱਪਣੀ ਕੀਤੀ, 'ਨਿਮਰ ਸ਼ਰਧਾਂਜਲੀ। ਓਮ ਸ਼ਾਂਤੀ। ਇਕ ਹੋਰ ਨੇ ਲਿਖਿਆ, 'ਬਹੁਤ ਦੁਖਦ। ਵਾਹਿਗੁਰੂ ਪਿਤਾ ਜੀ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ। ਓਮ ਸ਼ਾਂਤੀ। ਇੱਕ ਹੋਰ ਨੇ ਟਿੱਪਣੀ ਕੀਤੀ, 'ਤੁਹਾਡੇ ਅਤੇ ਤੁਹਾਡੇ ਪਰਿਵਾਰ ਨਾਲ ਮੇਰੀ ਡੂੰਘੀ ਸੰਵੇਦਨਾ।'

ਸ਼ੈਲੇਸ਼ ਲੋਢਾ ਟੀਵੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਹਨ। ਕਾਮੇਡੀ ਸ਼ੋਅ 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' 'ਚ ਤਾਰਕ ਮਹਿਤਾ ਦਾ ਕਿਰਦਾਰ ਨਿਭਾ ਕੇ ਉਨ੍ਹਾਂ ਨੂੰ ਘਰ-ਘਰ 'ਚ ਪਛਾਣ ਮਿਲੀ ਸੀ। ਸ਼ੋਅ ਵਿੱਚ ਇੱਕ ਦਹਾਕੇ ਤੋਂ ਵੱਧ ਸਮੇਂ ਤੱਕ ਕੰਮ ਕਰਨ ਤੋਂ ਬਾਅਦ ਸ਼ੈਲੇਸ਼ ਨੇ ਸ਼ੋਅ ਛੱਡਣ ਦਾ ਫੈਸਲਾ ਕੀਤਾ ਸੀ। ਅਭਿਨੇਤਾ ਨੇ ਸੰਕੇਤ ਦਿੱਤਾ ਸੀ ਕਿ ਉਸ ਲਈ ਨਿਰਮਾਤਾ ਅਸਿਤ ਮੋਦੀ ਨਾਲ ਆਪਣੀ ਇੱਛਾ ਅਨੁਸਾਰ ਕੰਮ ਕਰਨਾ ਮੁਸ਼ਕਲ ਸੀ।

ਸ਼ੈਲੇਸ਼ ਲੋਢਾ ਅਦਾਕਾਰ ਹੋਣ ਦੇ ਨਾਲ-ਨਾਲ ਇੱਕ ਲੇਖਕ ਅਤੇ ਕਵੀ ਵੀ ਹਨ। ਉਹ ਕਈ ਸਾਲਾਂ ਤੋਂ 'ਵਾਹ ਵਾਹ ਕਿਆ ਬਾਤ ਹੈ' ਨਾਮ ਦੇ ਸ਼ੋਅ ਨੂੰ ਹੋਸਟ ਕਰ ਚੁੱਕੇ ਹਨ। ਦੇਸ਼ ਭਰ ਤੋਂ ਕਵੀ ਇੱਥੇ ਆ ਕੇ ਆਪਣੀਆਂ ਰਚਨਾਵਾਂ ਸੁਣਾਉਂਦੇ ਸਨ। ਸ਼ੈਲੇਸ਼ ਖੁਦ ਵੀ ਕਈ ਵਾਰ ਆਪਣੇ ਪ੍ਰਸ਼ੰਸਕਾਂ ਨੂੰ ਆਪਣੀਆਂ ਕਵਿਤਾਵਾਂ ਸੁਣਾ ਚੁੱਕੇ ਹਨ। ਉਹ ਆਪਣੀਆਂ ਕਵਿਤਾਵਾਂ ਵੀ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੇ ਹਨ।

21:56 PM (IST)  •  31 Aug 2024

Entertainment Live: Shocking: Leaked: ਮੁੰਬਈ ਦੀ ਹਸੀਨਾ ਦਾ ਹਨੀਮੂਨ ਵੀਡੀਓ ਲੀਕ! ਇੰਟਰਨੈੱਟ 'ਤੇ ਵਾਇਰਲ ਹੁੰਦੇ ਹੀ ਮੱਚੀ ਹਲਚਲ

Honeymoon Video Leaked: ਸੋਸ਼ਲ ਮੀਡੀਆ ਹੈਂਡਲ ਉੱਪਰ ਅਕਸਰ ਹੈਰਾਨ ਕਰਨ ਵਾਲੀਆਂ ਵੀਡੀਓ ਅਤੇ ਤਸਵੀਰਾਂ ਵਾਇਰਲ ਹੁੰਦੀਆਂ ਰਹਿੰਦੀਆਂ ਹਨ।

Read MOre: Leaked: ਮੁੰਬਈ ਦੀ ਹਸੀਨਾ ਦਾ ਹਨੀਮੂਨ ਵੀਡੀਓ ਲੀਕ! ਇੰਟਰਨੈੱਟ 'ਤੇ ਵਾਇਰਲ ਹੁੰਦੇ ਹੀ ਮੱਚੀ ਹਲਚਲ

20:33 PM (IST)  •  31 Aug 2024

Entertainment Live: Kangana Ranaut: ਕੰਗਨਾ ਰਣੌਤ ਲੱਡੂਆਂ 'ਚ ਮਿਲਾਉਂਦੀ ਪੀਰੀਅਡ ਦਾ ਖੂਨ, ਫਿਰ ਦੀਵਾਲੀ 'ਤੇ ਵੰਡਦੀ!

Kangana Ranaut: ਬਾਲੀਵੁੱਡ ਅਦਾਕਾਰਾ ਅਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਬੀਜੇਪੀ ਸੰਸਦ ਕੰਗਨਾ ਰਣੌਤ ਇਨ੍ਹੀਂ ਦਿਨੀਂ ਆਪਣੀ ਫਿਲਮ ਦੇ ਨਾਲ-ਨਾਲ ਬਿਆਨਾ ਦੇ ਚੱਲਦੇ ਲਗਾਤਾਰ ਵਿਵਾਦਾਂ ਵਿੱਚ ਬਣੀ ਹੋਈ ਹੈ।

Read MOre: Kangana Ranaut: ਕੰਗਨਾ ਰਣੌਤ ਲੱਡੂਆਂ 'ਚ ਮਿਲਾਉਂਦੀ ਪੀਰੀਅਡ ਦਾ ਖੂਨ, ਫਿਰ ਦੀਵਾਲੀ 'ਤੇ ਵੰਡਦੀ!

19:31 PM (IST)  •  31 Aug 2024

Entertainment Live Today: Entertainment Breaking: 'ਕੀ ਪੋ@ਰਨ 'ਚ ਐਂਟਰੀ ਕਰਨਾ ਚਾਹੁੰਦੀ ਮਸ਼ਹੂਰ ਅਦਾਕਾਰਾ ?', ਜਵਾਬ ਨਾਲ ਮੱਚੀ ਤਰਥੱਲੀ

Bigg Boss OTT: ਸਾਬਕਾ ਬਿੱਗ ਬੌਸ ਓਟੀਟੀ ਪ੍ਰਤੀਯੋਗੀ ਅਤੇ ਆਪਣੇ ਅਤਰੰਗੇ ਫੈਸ਼ਨ ਦੇ ਚੱਲਦਿਆਂ ਉਰਫੀ ਜਾਵੇਦ ਅਕਸਰ ਸੁਰਖੀਆਂ ਦਾ ਵਿਸ਼ਾ ਬਣੀ ਰਹਿੰਦੀ ਹੈ। ਹਾਲ ਹੀ ਵਿੱਚ ਉਰਫੀ ਨੇ Reddit 'ਤੇ ਆਪਣੇ ਪ੍ਰਸ਼ੰਸਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ AMA ਸੈਸ਼ਨ ਦੌਰਾਨ, ਉਨ੍ਹਾਂ ਆਪਣੀ ਨਿੱਜੀ ਜ਼ਿੰਦਗੀ ਬਾਰੇ ਕੁਝ ਸਵਾਲਾਂ ਦੇ ਜਵਾਬ ਦਿੱਤੇ ਅਤੇ ਆਪਣੀਆਂ ਭਵਿੱਖ ਦੀਆਂ ਯੋਜਨਾਵਾਂ ਬਾਰੇ ਵੀ ਗੱਲ ਕੀਤੀ।

Read MOre: Entertainment Breaking: 'ਕੀ ਪੋ@ਰਨ 'ਚ ਐਂਟਰੀ ਕਰਨਾ ਚਾਹੁੰਦੀ ਮਸ਼ਹੂਰ ਅਦਾਕਾਰਾ ?', ਜਵਾਬ ਨਾਲ ਮੱਚੀ ਤਰਥੱਲੀ

18:26 PM (IST)  •  31 Aug 2024

Entertainment Live: Shocking: 'ਹੋਟਲ ਦੇ ਕਮਰੇ 'ਚ ਬੁਲਾ ਕੱਪੜੇ ਉਤਾਰਨ ਲਈ ਕਿਹਾ', ਮਸ਼ਹੂਰ ਹਸਤੀ ਨਾਲ ਨਿਰਦੇਸ਼ਕ ਵੱਲੋਂ ਘਿਨੌਣੀ ਹਰਕਤ

Film Industry Sexual Assault: ਮਨੋਰੰਜਨ ਜਗਤ ਵਿੱਚ ਇਸ ਸਮੇਂ ਤਹਿਲਕਾ ਮੱਚਿਆ ਹੋਇਆ ਹੈ। ਦਰਅਸਲ, ਇੰਡਸਟਰੀ ਨਾਲ ਜੁੜੇ ਸਿਤਾਰਿਆਂ ਬਾਰੇ ਹੈਰਾਨੀਜਨਕ ਖੁਲਾਸੇ ਹੋ ਰਹੇ ਹਨ। ਜਿਨ੍ਹਾਂ ਬਾਰੇ ਜਾਣਨ ਤੋਂ ਬਾਅਦ ਹਰ ਕੋਈ ਹੈਰਾਨ ਹੈ।  ਜਿਨਸੀ ਸ਼ੋਸ਼ਣ ਦੇ ਮਾਮਲਿਆਂ 'ਚ ਇੱਕ ਤੋਂ ਬਾਅਦ ਇੱਕ ਖੁਲਾਸੇ ਹੋ ਰਹੇ ਹਨ। ਜਿਸ ਵਿੱਚ ਇੱਕ ਨਵਾਂ ਖੁਲਾਸਾ ਹੋਇਆ ਹੈ। ਕਈ ਅਭਿਨੇਤਰੀਆਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ 'ਚ ਅਭਿਨੇਤਾ ਮੁਕੇਸ਼ ਅਤੇ ਜੈਸੂਰੀਆ ਖਿਲਾਫ ਯੌਨ ਉਤਪੀੜਨ ਦਾ ਮਾਮਲਾ ਦਰਜ ਕੀਤਾ ਗਿਆ ਹੈ।

Read MOre: Shocking: 'ਹੋਟਲ ਦੇ ਕਮਰੇ 'ਚ ਬੁਲਾ ਕੱਪੜੇ ਉਤਾਰਨ ਲਈ ਕਿਹਾ', ਮਸ਼ਹੂਰ ਹਸਤੀ ਨਾਲ ਨਿਰਦੇਸ਼ਕ ਵੱਲੋਂ ਘਿਨੌਣੀ ਹਰਕਤ

17:12 PM (IST)  •  31 Aug 2024

Entertainment Live Today: Actor Tarapaal: ਪੰਜਾਬੀ ਫਿਲਮ 'ਚ ਫਿਰ ਨਜ਼ਰ ਆਏਗਾ ਤਾਰਾਪਾਲ ਦਾ ਜਲਵਾ, ਅਹਿਮ ਭੂਮਿਕਾ 'ਚ ਜਿੱਤਣਗੇ ਦਿਲ

Punjabi Actor Tarapaal: ਪੰਜਾਬੀ ਅਦਾਕਾਰ ਤਾਰਾਪਾਲ ਇਨ੍ਹੀ ਦਿਨੀਂ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਪੰਜਾਬੀ ਫਿਲਮ ਜਗਤ ਵਿੱਚ ਆਪਣੀ ਵੱਖਰੀ ਪਛਾਣ ਕਾਇਮ ਕਰਨ ਵਾਲਾ ਇਹ ਕਲਾਕਾਰ ਆਪਣੀ ਫਿਲਮ 'ਗੋਰਿਆਂ ਨਾਲ ਲੱਗਦੀ ਜ਼ਮੀਨ ਜੱਟ ਦੀ' ਨਾਲ ਸੁਰਖੀਆ ਦਾ ਕੇਂਦਰ ਬਣਿਆ ਹੋਇਆ ਹੈ। ਇਸ ਫਿਲਮ ਵਿੱਚ ਤਾਰਾਪਾਲ ਕਾਫ਼ੀ ਮਹੱਤਵਪੂਰਨ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆਉਣਗੇ। 

Read More: Actor Tarapaal: ਪੰਜਾਬੀ ਫਿਲਮ 'ਚ ਫਿਰ ਨਜ਼ਰ ਆਏਗਾ ਤਾਰਾਪਾਲ ਦਾ ਜਲਵਾ, ਅਹਿਮ ਭੂਮਿਕਾ 'ਚ ਜਿੱਤਣਗੇ ਦਿਲ

Load More
New Update
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

Komi Insaf Morcha ਨੇ ਕੀਤਾ ਵੱਡਾ ਐਲਾਨgyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp SanjhaMohali Building Collapse | ਮੋਹਾਲੀ ਬਿਲਡਿੰਗ ਹਾਦਸੇ ਦਾ ਅਸਲ ਸੱਚ ਆਇਆ ਸਾਹਮਣੇ! ਇੱਕ ਹੋਰ ਮੌਤ ਦੋ 'ਤੇ FIR.Big Breaking News | ਇਸ ਵਾਰ 26 ਜਨਵਰੀ ਤੇ ਦਿਖੇਗੀ ਪੰਜਾਬ ਦੀ ਝਾਕੀ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Embed widget