ਪੜਚੋਲ ਕਰੋ

Entertainment Live: ਮਸ਼ਹੂਰ ਹਸਤੀ ਦਾ ਅਸ਼ਲੀਲ ਵੀਡੀਓ ਇੰਟਰਨੈੱਟ 'ਤੇ ਲੀਕ, ਕਤਲ ਮਾਮਲੇ 'ਚ ਪੰਜਾਬੀ ਕਲਾਕਾਰ ਗ੍ਰਿਫ਼ਤਾਰ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਮਸ਼ਹੂਰ ਹਸਤੀ ਦਾ ਅਸ਼ਲੀਲ ਵੀਡੀਓ ਇੰਟਰਨੈੱਟ 'ਤੇ ਲੀਕ, ਕਤਲ ਮਾਮਲੇ 'ਚ ਪੰਜਾਬੀ ਕਲਾਕਾਰ ਗ੍ਰਿਫ਼ਤਾਰ ਸਣੇ ਅਹਿਮ ਖਬਰਾਂ

Background

Entertainment News Live Today: ਮਨੋਰੰਜਨ ਜਗਤ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ। ਦੱਸ ਦੇਈਏ ਕਿ ਇੱਕ ਪੰਜਾਬੀ ਗਾਇਕ ਨੂੰ ਕਤਲ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ 23 ਜੂਨ ਨੂੰ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਇਲਾਕੇ ਦੇ ਪਿੰਡ ਇਕੋਲਾਹਾ ਵਿੱਚ ਕਬੂਤਰ ਉਡਾਉਣ ਦੇ ਮੁਕਾਬਲੇ ਤੋਂ ਬਾਅਦ ਜ਼ਬਰਦਸਤ ਲੜਾਈ ਹੋਈ। ਇਸ ਤੋਂ ਬਾਅਦ 21 ਸਾਲਾ ਗੁਰਦੀਪ ਸਿੰਘ ਮਾਣਾ ਦਾ ਲੋਹੇ ਦੀ ਰਾਡ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ ਗਿਆ ਸੀ। 

ਦੱਸ ਦੇਈਏ ਕਿ ਇਸ ਮਾਮਲੇ ਵਿੱਚ ਪੁਲਿਸ ਨੇ ਪੰਜਾਬੀ ਗਾਇਕ ਕੁਲਦੀਪ ਸਿੰਘ ਵਿੱਕੀ ਉਰਫ ਵੀ-ਦੀਪ ਨੂੰ ਹਿਰਾਸਤ ਵਿੱਚ ਲਿਆ ਸੀ, ਪਰ ਉਸ ਦਾ ਪੁੱਤਰ ਦਮਨ ਔਜਲਾ ਅਜੇ ਤੱਕ ਫਰਾਰ ਹੈ। ਪਰਿਵਾਰਕ ਮੈਂਬਰ ਕੁਝ ਹੋਰ ਵਿਅਕਤੀਆਂ ਦੇ ਨਾਂ ਵੀ ਲੈ ਰਹੇ ਹਨ। ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਸੋਮਵਾਰ ਸਵੇਰੇ ਐਸਐਸਪੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ।

ਇਸ ਦੌਰਾਮ ਮ੍ਰਿਤਕ ਦੀ ਦਾਦੀ ਮੁਖਤਿਆਰੋ ਦਾ ਰੋ-ਰੋ ਬੁਰਾ ਹਾਲ ਹੈ। ਉਨ੍ਹਾਂ ਦੱਸਿਆ ਕਿ ਗੁਰਦੀਪ ਸਿੰਘ ਮਾਣਾ ਦੇ ਮਾਤਾ-ਪਿਤਾ ਦੀ ਮੌਤ ਹੋ ਚੁੱਕੀ ਹੈ। ਜਿਸ ਤੋਂ ਬਾਅਦ ਉਸ ਨੇ ਹੀ ਬੱਚੇ ਨੂੰ ਪਾਲਿਆ ਸੀ। ਹੁਣ ਗੁਰਦੀਪ ਸਿੰਘ ਕੰਮ ਕਰ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਸੀ। ਉਸ ਦਾ ਕਤਲ ਕਰ ਕੇ ਮੁਲਜ਼ਮਾਂ ਨੇ ਪਰਿਵਾਰ ਨੂੰ ਬੇਸਹਾਰਾ ਛੱਡ ਦਿੱਤਾ। ਇਸ ਦੇ ਨਾਲ ਹੀ ਪੁਲਿਸ ਨੇ ਇੱਕ ਮਹੀਨੇ ਵਿੱਚ ਵੀ ਠੋਸ ਕਾਰਵਾਈ ਨਹੀਂ ਕੀਤੀ। ਮੁਲਜ਼ਮ ਦੇ ਪੁੱਤਰ ਸਮੇਤ ਹੋਰ ਲੋਕਾਂ ਨੂੰ ਬਚਾਇਆ ਜਾ ਰਿਹਾ ਹੈ। ਉਨ੍ਹਾਂ ਨੂੰ ਇਨਸਾਫ ਚਾਹੀਦਾ ਹੈ, ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਤੇ ਗੋਲੀ ਵੀ ਚਲਾਈ ਜਾਂਦੀ ਹੈ ਤਾਂ ਵੀ ਉਹ ਆਪਣੇ ਵਿਰੋਧ ਤੋਂ ਪਿੱਛੇ ਨਹੀਂ ਹਟਣਗੇ। ਮ੍ਰਿਤਕ ਦੇ ਚਚੇਰੇ ਭਰਾ ਹਰੀ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕਤਲ ਤੋਂ 5 ਦਿਨ ਬਾਅਦ ਮੁਲਜ਼ਮ ਦੇ ਲੜਕੇ ਦਮਨ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਇਕ ਮਹੀਨਾ ਬੀਤ ਜਾਣ 'ਤੇ ਵੀ ਕੋਈ ਕਾਰਵਾਈ ਨਾ ਹੋਣ 'ਤੇ ਉਨ੍ਹਾਂ ਨੂੰ ਧਰਨਾ ਦੇਣਾ ਪਿਆ।

ਮਾਮਲੇ ਉੱਪਰ ਡੀਐਸਪੀ ਦਾ ਬਿਆਨ

ਦੱਸ ਦੇਈਏ ਕਿ ਇਸ ਧਰਨੇ ਤੋਂ ਬਾਅਦ ਡੀਐਸਪੀ ਖੰਨਾ ਹਰਜਿੰਦਰ ਸਿੰਘ, ਸਦਰ ਥਾਣੇ ਦੇ ਐਸਐਚਓ ਹਰਦੀਪ ਸਿੰਘ ਅਤੇ ਸਿਟੀ ਥਾਣੇ ਦੇ ਐਸਐਚਓ ਰਾਓ ਵਰਿੰਦਰ ਸਿੰਘ ਪੁਲੀਸ ਫੋਰਸ ਸਮੇਤ ਮੌਕੇ ’ਤੇ ਪੁੱਜੇ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੂੰ ਇਸ ਤਰ੍ਹਾਂ ਪ੍ਰਦਰਸ਼ਨ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਕੁਝ ਦਿਨਾਂ ਦਾ ਸਮਾਂ ਦਿੱਤਾ ਜਾਵੇ। ਜਿਸ ਤੋਂ ਬਾਅਦ ਦੋਸ਼ੀ ਫੜੇ ਜਾਣਗੇ। ਖਬਰ ਲਿਖੇ ਜਾਣ ਤੱਕ ਲੋਕਾਂ ਨੇ ਪੁਲਿਸ ’ਤੇ ਭਰੋਸਾ ਨਹੀਂ ਕੀਤਾ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ’ਤੇ ਅੜੇ ਰਹੇ।

20:05 PM (IST)  •  31 Jul 2024

Entertainment Live: Kulhad Pizza Couple Video: ਕੁੱਲ੍ਹੜ ਪੀਜ਼ਾ ਕਪਲ ਦਾ ਫਿਰ ਛਲਕਿਆ ਦਰਦ, ਰੋਂਦੇ ਹੋਏ ਸੁਣਾਈ ਦਰਦ ਭਰੀ ਦਾਸਤਾਨ

Kulhad Pizza Couple Video: ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਆਪਣੇ ਕੰਮ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਵਿੱਚ ਰਿਹਾ। ਉਨ੍ਹਾਂ ਆਪਣੀ ਜ਼ਿੰਦਗੀ ਦੇ ਸਭ ਤੋਂ ਮੁਸ਼ਕਿਲ ਦੌਰ ਵਿੱਚੋਂ ਲੰਘ ਕੇ ਇੱਕ ਵਾਰ ਫਿਰ ਤੋਂ ਆਪਣਾ ਕੰਮ ਅਤੇ ਪਰਿਵਾਰ ਸੰਭਾਲਿਆ। ਇਸ ਵਿਚਾਲੇ ਕੁੱਲ੍ਹੜ ਪੀਜ਼ਾ ਕਪਲ ਦਾ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਨ੍ਹਾਂ ਨੂੰ ਭਾਵੁਕ ਹੁੰਦੇ ਹੋਏ ਨਜ਼ਰ ਆ ਰਹੇ ਹਨ।

Read MOre: Kulhad Pizza Couple Video: ਕੁੱਲ੍ਹੜ ਪੀਜ਼ਾ ਕਪਲ ਦਾ ਫਿਰ ਛਲਕਿਆ ਦਰਦ, ਰੋਂਦੇ ਹੋਏ ਸੁਣਾਈ ਦਰਦ ਭਰੀ ਦਾਸਤਾਨ

19:32 PM (IST)  •  31 Jul 2024

Entertainment Live Today: Private Video Leaked: ਨਗਨ ਅਵਸਥਾ 'ਚ ਮਸ਼ਹੂਰ ਹਸਤੀ ਦੀਆਂ ਅਸ਼ਲੀਲ ਤਸਵੀਰਾਂ ਲੀਕ, ਇੰਟੀਮੇਟ ਹੋਏ ਸਟਾਰ ਦੀ ਖੁੱਲ੍ਹੀ ਪੋਲ

Private Video Leaked: ਮਸ਼ਹੂਰ ਪਾਕਿਸਤਾਨੀ ਨਿਰਦੇਸ਼ਕ ਅਤੇ ਨਾਟਕਕਾਰ ਖਲੀਲ ਉਰ ਰਹਿਮਾਨ ਕਮਰ ਦੀ ਇੱਕ ਅਸ਼ਲੀਲ ਵੀਡੀਓ ਨੇ ਸੋਸ਼ਲ ਮੀਡੀਆ ਉੱਪਰ ਤਰਥੱਲੀ ਮਚਾ ਦਿੱਤੀ ਹੈ।

Read MOre: Private Video Leaked: ਨਗਨ ਅਵਸਥਾ 'ਚ ਮਸ਼ਹੂਰ ਹਸਤੀ ਦੀਆਂ ਅਸ਼ਲੀਲ ਤਸਵੀਰਾਂ ਲੀਕ, ਇੰਟੀਮੇਟ ਹੋਏ ਸਟਾਰ ਦੀ ਖੁੱਲ੍ਹੀ ਪੋਲ

18:27 PM (IST)  •  31 Jul 2024

Entertainment Live: Punjabi Actress: ਪੰਜਾਬੀ ਅਦਾਕਾਰਾ ਨੇ ਅਸ਼ਲੀਲਤਾ ਦੀ ਹੱਦ ਕੀਤੀ ਪਾਰ, ਭੜਕੇ ਲੋਕ ਬੋਲੇ- 'ਕੀ ਜਲੂਸ ਕੱਢ ਰੱਖਿਆ'

Punjabi Actress: ਪੰਜਾਬੀ ਫਿਲਮ ਇੰਡਸਟਰੀ ਵਿੱਚ ਅਜਿਹੀਆਂ ਕਈ ਅਭਿਨੇਤਰੀਆਂ ਅਤੇ ਗਾਇਕਾ ਮੌਜੂਦ ਹਨ, ਜਿਨ੍ਹਾਂ ਨੂੰ ਅਕਸਰ ਬੋਲਡ ਅੰਦਾਜ਼ ਵਿੱਚ ਵੇਖਿਆ ਜਾਂਦਾ ਹੈ।

Read MOrE: Punjabi Actress: ਪੰਜਾਬੀ ਅਦਾਕਾਰਾ ਨੇ ਅਸ਼ਲੀਲਤਾ ਦੀ ਹੱਦ ਕੀਤੀ ਪਾਰ, ਭੜਕੇ ਲੋਕ ਬੋਲੇ- 'ਕੀ ਜਲੂਸ ਕੱਢ ਰੱਖਿਆ'

17:51 PM (IST)  •  31 Jul 2024

Entertainment Live Today: Viral Video: ਨਸ਼ੇ 'ਚ ਧੁੱਤ ਮਸ਼ਹੂਰ ਪੰਜਾਬੀ ਗਾਇਕ ਨੇ ਕੀਤਾ ਜ਼ਬਰਦਸਤ ਹੰਗਾਮਾ, ਵਿਅਕਤੀ ਨਾਲ ਹੋਇਆ ਹੱਥੋਪਾਈ, ਵੀਡੀਓ ਵਾਇਰਲ

Millind Gaba Video: ਮਸ਼ਹੂਰ ਪੰਜਾਬੀ ਗਾਇਕ ਮਿਲਿੰਦ ਗਾਬਾ ਨੂੰ ਲੈ ਹੈਰਾਨੀਜਨਕ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਦੱਸ ਦੇਈਏ ਕਿ ਆਪਣੇ ਗੀਤਾਂ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਉੱਤੇ ਰਾਜ਼ ਕਰਨ ਵਾਲੇ ਮਿਲਿੰਦ ਦਾ ਅਜਿਹਾ ਰੂਪ ਵੇਖ ਪ੍ਰਸ਼ੰਸਕ ਵੀ ਹੈਰਾਨ ਹੋ ਰਹੇ ਹਨ। ਇਸ ਵੀਡੀਓ ਕਾਰਨ ਉਹ ਵਿਵਾਦਾਂ ਦਾ ਹਿੱਸਾ ਬਣ ਗਏ ਹਨ। ਵਾਇਰਲ ਵੀਡੀਓ 'ਚ ਮਿਲਿੰਦ ਕਥਿਤ ਤੌਰ 'ਤੇ ਸ਼ਰਾਬ ਦੇ ਨਸ਼ੇ 'ਚ ਨਜ਼ਰ ਆ ਰਹੇ ਹਨ।

Read MOre: Viral Video: ਨਸ਼ੇ 'ਚ ਧੁੱਤ ਮਸ਼ਹੂਰ ਪੰਜਾਬੀ ਗਾਇਕ ਨੇ ਕੀਤਾ ਜ਼ਬਰਦਸਤ ਹੰਗਾਮਾ, ਵਿਅਕਤੀ ਨਾਲ ਹੋਇਆ ਹੱਥੋਪਾਈ, ਵੀਡੀਓ ਵਾਇਰਲ

15:22 PM (IST)  •  31 Jul 2024

Entertainment Live: Kangana Ranaut: 'ਰਾਹੁਲ ਗਾਂਧੀ ਲੈਂਦਾ ਡਰੱਗਜ਼...' ਕੰਗਨਾ ਰਣੌਤ ਦੇ ਵਿਗੜੇ ਬੋਲ, ਵਿਵਾਦਿਤ ਬਿਆਨ 'ਤੇ ਮੱਚਿਆ ਹੰਗਾਮਾ!

Kangana Ranaut on Rahul Gandhi: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਜਦੋਂ ਤੋਂ ਮੰਡੀ ਸੀਟ ਤੋਂ ਸੰਸਦ ਮੈਂਬਰ ਬਣੀ ਉਹ ਸੋਸ਼ਲ ਮੀਡੀਆ ਉੱਪਰ ਆਪਣੇ ਕਿਸੇ-ਨਾ-ਕਿਸੇ ਬਿਆਨ ਦੇ ਚੱਲਦੇ ਸੁਰਖੀਆਂ ਬਟੋਰਦੀ ਰਹਿੰਦੀ ਹੈ। ਹਾਲਾਂਕਿ ਸੰਸਦ ਮੈਂਬਰ ਬਣਨ ਤੋਂ ਬਾਅਦ ਵੀ ਅਦਾਕਾਰਾ ਦੇ ਜ਼ਿਆਦਾਤਰ ਬਿਆਨਾਂ ਨੂੰ ਵਿਵਾਦਿਤ ਕਿਹਾ ਜਾਂਦਾ ਹੈ। ਇਸ ਵਿਚਾਲੇ ਅਦਾਕਾਰਾ ਦੇ ਇੱਕ ਹੋਰ ਬਿਆਨ ਨੇ ਸੋਸ਼ਲ ਮੀਡੀਆ ਉੱਪਰ ਤਰਥੱਲੀ ਮਚਾ ਦਿੱਤੀ ਹੈ। ਦਰਅਸਲ, ਇਸ ਸਮੇਂ ਅਦਾਕਾਰਾ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਬਾਰੇ ਅਜਿਹਾ ਦਾਅਵਾ ਕੀਤਾ ਜਿਸ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ। 

Read MOre: Kangana Ranaut: 'ਰਾਹੁਲ ਗਾਂਧੀ ਲੈਂਦਾ ਡਰੱਗਜ਼...' ਕੰਗਨਾ ਰਣੌਤ ਦੇ ਵਿਗੜੇ ਬੋਲ, ਵਿਵਾਦਿਤ ਬਿਆਨ 'ਤੇ ਮੱਚਿਆ ਹੰਗਾਮਾ!

Load More
New Update
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget