ਪੜਚੋਲ ਕਰੋ

Entertainment Live: ਹਿਨਾ ਖਾਨ ਦੀ ਅਜਿਹੀ ਹਾਲਤ ਵੇਖ ਭੁੱਬਾਂ ਮਾਰ ਰੋਈ ਮਾਂ, ਗਿੱਪੀ ਗਰੇਵਾਲ ਲਈ ਫੈਨਜ਼ ਮੰਗ ਰਹੇ ਸਲਾਮਤੀ ਦੀ ਦੁਆ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਹਿਨਾ ਖਾਨ ਦੀ ਅਜਿਹੀ ਹਾਲਤ ਵੇਖ ਭੁੱਬਾਂ ਮਾਰ ਰੋਈ ਮਾਂ, ਗਿੱਪੀ ਗਰੇਵਾਲ ਲਈ ਫੈਨਜ਼ ਮੰਗ ਰਹੇ ਸਲਾਮਤੀ ਦੀ ਦੁਆ ਸਣੇ ਅਹਿਮ ਖਬਰਾਂ

Background

Entertainment News Live Today : ਟੈਲੀਵਿਜ਼ਨ ਅਦਾਕਾਰਾ ਹਿਨਾ ਖਾਨ ਇਨ੍ਹੀਂ ਦਿਨੀਂ ਕੈਂਸਰ ਦੀ ਲੜਾਈ ਲੜ ਰਹੀ ਹੈ। ਕੁਝ ਦਿਨ ਪਹਿਲਾਂ ਉਨ੍ਹਾਂ ਦੱਸਿਆ ਸੀ ਕਿ ਉਸ ਨੂੰ ਤੀਜੀ ਸਟੇਜ ਦਾ ਬ੍ਰੈਸਟ ਕੈਂਸਰ ਹੈ। ਉਦੋਂ ਤੋਂ ਹੀ ਹਿਨਾ ਸੋਸ਼ਲ ਮੀਡੀਆ 'ਤੇ ਆਪਣੀ ਹੈਲਥ ਅਪਡੇਟ ਸ਼ੇਅਰ ਕਰਦੀ ਰਹਿੰਦੀ ਹੈ। ਹੁਣ ਹਿਨਾ ਨੇ ਇਕ ਨਵਾਂ ਵੀਡੀਓ ਸ਼ੇਅਰ ਕੀਤਾ ਹੈ, ਜਿਸ ਨੂੰ ਦੇਖ ਕੇ ਹਰ ਕਿਸੇ ਦੀਆਂ ਅੱਖਾਂ ਨਮ ਹੋ ਗਈਆਂ ਹਨ।

ਵੀਡੀਓ ਵਿੱਚ ਤੁਸੀਂ ਦੇਖੋਗੇ ਕਿ ਕਿਵੇਂ ਹਿਨਾ ਖੁਦ ਆਪਣੇ ਲੰਬੇ ਵਾਲਾਂ ਨੂੰ ਕੱਟਦੀ ਹੈ, ਕਿਉਂਕਿ ਕੈਂਸਰ ਵਿੱਚ ਕੀਮੋਥੈਰੇਪੀ ਦੌਰਾਨ ਵਾਲ ਡਿੱਗਦੇ ਹਨ। ਇਸ ਦੌਰਾਨ ਉਸ ਦੀ ਮਾਂ ਵੀ ਕਾਫੀ ਭਾਵੁਕ ਹੋ ਜਾਂਦੀ ਹੈ। ਵੀਡੀਓ 'ਚ ਤੁਸੀਂ ਦੇਖੋਂਗੇ ਕਿ ਹਿਨਾ ਕੁਰਸੀ 'ਤੇ ਬੈਠੀ ਹੈ ਅਤੇ ਆਪਣੀ ਮਾਂ ਨੂੰ ਕਹਿ ਰਹੀ ਹੈ ਕਿ ਉਹ ਨਾ ਰੋਣ, ਉਹ ਸਿਰਫ ਆਪਣੇ ਵਾਲ ਕੱਟ ਰਹੀ ਹੈ। ਉਹ ਫੇਰ ਆਉਣਗੇ, ਤੁਸੀ ਵੀ ਕਈ ਵਾਰ ਵਾਲ ਕੱਟੇ ਤੇ ਉਹ ਫੇਰ ਆਏ ਨੇ, ਨਾ ਮੇਰੇ ਵੀ ਆਉਣਗੇ। ਹਾਲਾਂਕਿ ਇਸ ਦੌਰਾਨ ਉਸਦੀ ਮਾਂ ਰੋ ਰਹੀ ਹੈ। ਫਿਰ ਹਿਨਾ ਦੇ ਬੁਆਏਫ੍ਰੈਂਡ ਰੌਕੀ ਦੀ ਆਵਾਜ਼ ਆਉਂਦੀ ਹੈ ਅਤੇ ਉਹ ਕਹਿੰਦਾ ਹੈ ਕਿ ਚਲੋ ਆਂਟੀ, ਹੁਣ ਰੋਣਾ ਨਾ। ਉਹ ਫਿਰ ਕਹਿੰਦੀ ਹੈ ਕਿ ਮੈਂ ਪ੍ਰਾਰਥਨਾ ਕਰ ਰਹੀ ਹਾਂ। ਜੋ ਲੋਕ ਹਿਨਾ ਦੇ ਵਾਲ ਕੱਟਣ ਆਉਂਦੇ ਹਨ, ਉਹ ਹਿਨਾ ਨੂੰ ਵਾਲਾਂ ਦੀ ਪਹਿਲੀ ਪਰਤ ਕੱਟਣ ਲਈ ਕਹਿੰਦੇ ਹਨ। ਇਸ ਤੋਂ ਬਾਅਦ ਹਿਨਾ ਆਪਣੇ ਵਾਲ ਕੱਟਦੀ ਹੈ ਅਤੇ ਫਿਰ ਉਹ ਹੇਅਰ ਸਟਾਈਲ ਬਣਾਉਂਦੀ ਹੈ।

View this post on Instagram
 
A post shared by 𝑯𝒊𝒏𝒂 𝑲𝒉𝒂𝒏 (@realhinakhan)

ਹਿਨਾ ਨੇ ਆਪਣੇ ਕਟਵਾਏ ਆਪਣੇ ਵਾਲ

ਹਿਨਾ ਲਾਸਟ ਵਿੱਚ ਆਪਣਾ ਵੀਡੀਓ ਦੇਖ ਕੇ ਖੁਸ਼ ਹੁੰਦੀ ਹੈ। ਉਸ ਦੀ ਮਾਂ, ਬੁਆਏਫ੍ਰੈਂਡ ਅਤੇ ਟੀਮ ਦੇ ਮੈਂਬਰ ਉਸ ਲਈ ਤਾੜੀਆਂ ਵਜਾਉਂਦੇ ਹਨ। ਇਸ ਦੌਰਾਨ ਇਸਦੀ ਮਾਂ ਆਉਂਦੀ ਹੈ ਅਤੇ ਉਸਨੂੰ ਜੱਫੀ ਪਾ ਕੇ ਕਿੱਸ ਕਰਦੀ ਹੈ। ਹਿਨਾ ਨੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ, 'ਤੁਸੀਂ ਮੇਰੀ ਮਾਂ ਨੂੰ ਕਸ਼ਮੀਰੀ 'ਚ ਰੋਂਦੇ ਅਤੇ ਬੈਕਗ੍ਰਾਊਂਡ 'ਚ ਮੇਰੇ ਲਈ ਪ੍ਰਾਰਥਨਾ ਕਰਦੇ ਸੁਣ ਸਕਦੇ ਹੋ। ਉਹ ਆਪਣੇ ਆਪ ਨੂੰ ਕੁਝ ਅਜਿਹਾ ਦੇਖਣ ਲਈ ਤਿਆਰ ਕਰ ਰਹੀ ਹੈ ਜਿਸਦੀ ਉਨ੍ਹਾਂ ਕਦੇ ਕਲਪਨਾ ਵੀ ਨਹੀਂ ਕੀਤੀ ਹੋਵੇਗੀ। ਅਸੀਂ ਸਾਰੇ ਆਪਣੇ ਹਾਰਟਬ੍ਰੈਕਿੰਗ ਭਾਵਨਾਵਾਂ ਨੂੰ ਹੈਂਡਲ ਕਰਨ ਲਈ ਇੱਕੋ ਜਿਹੇ ਸਾਧਨਾਂ ਦੀ ਵਰਤੋਂ ਨਹੀਂ ਕਰਦੇ ਹਾਂ।

19:30 PM (IST)  •  04 Jul 2024

Entertainment Live Today: Gippy Grewal: ਗਿੱਪੀ ਗਰੇਵਾਲ ਦੀ ਸਿਹਤ ਨੂੰ ਲੈ ਫੈਨਜ਼ ਦੀ ਵਧੀ ਚਿੰਤਾ, ਜਾਣੋ ਲੋਕ ਕਿਉਂ ਮੰਗ ਰਹੇ ਸਲਾਮਤੀ ਦੀ ਦੁਆ

Gippy Grewal: ਮਸ਼ਹੂਰ ਪੰਜਾਬੀ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਸੁਰੀਲੀ ਆਵਾਜ਼ ਦੇ ਨਾਲ-ਨਾਲ ਅਦਾਕਾਰੀ ਰਾਹੀਂ ਦੁਨੀਆ ਭਰ ਵਿੱਚ ਝੰਡੇ ਗੱਡੇ ਹਨ।

Read MOre: Gippy Grewal: ਗਿੱਪੀ ਗਰੇਵਾਲ ਦੀ ਸਿਹਤ ਨੂੰ ਲੈ ਫੈਨਜ਼ ਦੀ ਵਧੀ ਚਿੰਤਾ, ਜਾਣੋ ਲੋਕ ਕਿਉਂ ਮੰਗ ਰਹੇ ਸਲਾਮਤੀ ਦੀ ਦੁਆ

18:16 PM (IST)  •  04 Jul 2024

Entertainment Live : Sonakshi Sinha: ਸੋਨਾਕਸ਼ੀ ਸਿਨਹਾ ਨੇ ਪ੍ਰੈਗਨੈਂਸੀ ਕਾਰਨ ਜਲਦਬਾਜ਼ੀ 'ਚ ਕਰਵਾਇਆ ਵਿਆਹ ? ਖਾਸ ਕਰੀਬੀ ਨੇ ਖੋਲ੍ਹਿਆ ਰਾਜ਼!

Sonakshi Sinha Pregnancy Rumours: ਬਾਲੀਵੁੱਡ ਅਭਿਨੇਤਰੀ ਸੋਨਾਕਸ਼ੀ ਸਿਨਹਾ ਦਾ ਹਾਲ ਹੀ 'ਚ ਵਿਆਹ ਹੋਇਆ ਹੈ। ਵਿਆਹ ਦੇ ਕਰੀਬ ਦੋ ਦਿਨ ਬਾਅਦ ਹੀ ਸੋਨਾਕਸ਼ੀ ਨੂੰ ਹਸਪਤਾਲ ਦੇ ਬਾਹਰ ਦੇਖਿਆ ਗਿਆ। ਲੋਕਾਂ ਨੇ ਅੰਦਾਜ਼ਾ ਲਗਾਇਆ ਕਿ ਸ਼ਾਇਦ ਸੋਨਾਕਸ਼ੀ ਗਰਭਵਤੀ ਹੈ ਪਰ ਬਾਅਦ 'ਚ ਖਬਰ ਆਈ ਕਿ ਅਦਾਕਾਰਾ ਦੇ ਪਿਤਾ ਸ਼ਤਰੂਘਨ ਸਿਨਹਾ ਨੂੰ ਦਾਖਲ ਕਰਵਾਇਆ ਗਿਆ ਹੈ, ਜਿਨ੍ਹਾਂ ਨੂੰ ਅਦਾਕਾਰਾ ਆਪਣੇ ਪਤੀ ਜ਼ਹੀਰ ਇਕਬਾਲ ਨਾਲ ਦੇਖਣ ਗਈ ਸੀ।

Read MOre: Sonakshi Sinha: ਸੋਨਾਕਸ਼ੀ ਸਿਨਹਾ ਨੇ ਪ੍ਰੈਗਨੈਂਸੀ ਕਾਰਨ ਜਲਦਬਾਜ਼ੀ 'ਚ ਕਰਵਾਇਆ ਵਿਆਹ ? ਖਾਸ ਕਰੀਬੀ ਨੇ ਖੋਲ੍ਹਿਆ ਰਾਜ਼!

17:36 PM (IST)  •  04 Jul 2024

Entertainment Live Today: Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ

Karamjit Anmol: ਪੰਜਾਬੀ ਅਦਾਕਾਰ ਕਰਮੀਜਤ ਅਨਮੋਲ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਇਸ ਸਾਲ ਉਨ੍ਹਾਂ ਅਦਾਕਾਰੀ ਦੇ ਨਾਲ-ਨਾਲ ਸਿਆਸਤ ਵਿੱਚ ਵੀ ਆਪਣਾ ਹੱਥ ਆਜ਼ਮਾਇਆ। ਪਰ ਬਦਕਿਸਮਤੀ ਨਾਲ ਉਨ੍ਹਾਂ ਨੂੰ ਸਿਆਸਤ ਵਿੱਚ ਸਫਲਤਾ ਹਾਸਿਲ ਨਹੀਂ ਹੋਈ। ਦੱਸ ਦੇਈਏ ਕਿ ਇੱਕ ਵਾਰ ਫਿਰ ਤੋਂ ਸਿਆਸੀ ਸਮੇਂ ਵਿੱਚੋਂ ਲੰਘ ਪੰਜਾਬੀ ਕਲਾਕਾਰ ਨੇ ਫਿਲਮਾਂ ਵਿੱਚ ਵਾਪਸੀ ਕਰ ਲਈ ਹੈ। ਉਨ੍ਹਾਂ ਨੇ ਆਪਣੀ ਅਪਕਮਿੰਗ ਫਿਲਮ ਦਾ ਐਲਾਨ ਕਰ ਦਿੱਤਾ ਹੈ।

Read More: Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ

16:47 PM (IST)  •  04 Jul 2024

Entertainment Live : Actor Wife Hospitalized: ਮਸ਼ਹੂਰ ਅਦਾਕਾਰ ਦੀ ਪਤਨੀ ਹਸਪਤਾਲ 'ਚ ਭਰਤੀ, ਜਾਣੋ ਅਚਾਨਕ ਕਿਵੇਂ ਵਿਗੜੀ ਹਾਲਤ ?

Ajith Kumar Wife Shalini Hospitalized: ਸਾਊਥ ਫਿਲਮਾਂ ਦੇ ਸੁਪਰਸਟਾਰ ਅਜੀਤ ਕੁਮਾਰ ਦੀ ਪਤਨੀ ਸ਼ਾਲਿਨੀ ਨੂੰ ਲੈ ਬੁਰੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਅਦਾਕਾਰ ਦੀ ਪਤਨੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਤੋਂ ਉਸ ਦੀ ਇੱਕ ਤਸਵੀਰ ਸਾਹਮਣੇ ਆਈ ਹੈ। ਫੋਟੋ 'ਚ ਸ਼ਾਲਿਨੀ ਹਸਪਤਾਲ ਦੇ ਬੈੱਡ 'ਤੇ ਬੈਠੀ ਨਜ਼ਰ ਆ ਰਹੀ ਹੈ। ਅਜੀਤ ਉਸਦੇ ਬਹੁਤ ਨੇੜੇ ਹੈ ਅਤੇ ਹੱਥ ਫੜ ਕੇ ਕੈਮਰੇ ਵੱਲ ਦੇਖ ਰਹੇ ਹਨ। ਫੋਟੋ ਵਿੱਚ ਸ਼ਾਲਿਨੀ ਹਸਪਤਾਲ ਦੇ ਗਾਊਨ ਵਿੱਚ ਨਜ਼ਰ ਆ ਰਹੀ ਹੈ। ਉਸ ਦੇ ਗੁੱਟ 'ਤੇ ਮੈਡੀਕਲ ਆਈਡੀ ਬੈਂਡ ਵੀ ਦਿਖਾਈ ਦੇ ਰਿਹਾ ਹੈ। 

Read MOre: Actor Wife Hospitalized: ਮਸ਼ਹੂਰ ਅਦਾਕਾਰ ਦੀ ਪਤਨੀ ਹਸਪਤਾਲ 'ਚ ਭਰਤੀ, ਜਾਣੋ ਅਚਾਨਕ ਕਿਵੇਂ ਵਿਗੜੀ ਹਾਲਤ ?

15:45 PM (IST)  •  04 Jul 2024

Entertainment Live Today: Hina Khan : ਹਿਨਾ ਖਾਨ ਨੂੰ ਬ੍ਰੈਸਟ ਕੈਂਸਰ ਕਾਰਨ ਕਟਵਾਉਣੇ ਪਏ ਵਾਲ, ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ, ਵੀਡੀਓ ਵਾਇਰਲ

Hina Khan Cuts Hair: ਟੈਲੀਵਿਜ਼ਨ ਅਦਾਕਾਰਾ ਹਿਨਾ ਖਾਨ ਇਨ੍ਹੀਂ ਦਿਨੀਂ ਕੈਂਸਰ ਦੀ ਲੜਾਈ ਲੜ ਰਹੀ ਹੈ। ਕੁਝ ਦਿਨ ਪਹਿਲਾਂ ਉਨ੍ਹਾਂ ਦੱਸਿਆ ਸੀ ਕਿ ਉਸ ਨੂੰ ਤੀਜੀ ਸਟੇਜ ਦਾ ਬ੍ਰੈਸਟ ਕੈਂਸਰ ਹੈ। ਉਦੋਂ ਤੋਂ ਹੀ ਹਿਨਾ ਸੋਸ਼ਲ ਮੀਡੀਆ 'ਤੇ ਆਪਣੀ ਹੈਲਥ ਅਪਡੇਟ ਸ਼ੇਅਰ ਕਰਦੀ ਰਹਿੰਦੀ ਹੈ। ਹੁਣ ਹਿਨਾ ਨੇ ਇਕ ਨਵਾਂ ਵੀਡੀਓ ਸ਼ੇਅਰ ਕੀਤਾ ਹੈ, ਜਿਸ ਨੂੰ ਦੇਖ ਕੇ ਹਰ ਕਿਸੇ ਦੀਆਂ ਅੱਖਾਂ ਨਮ ਹੋ ਗਈਆਂ ਹਨ।

Read MOre: Hina Khan : ਹਿਨਾ ਖਾਨ ਨੂੰ ਬ੍ਰੈਸਟ ਕੈਂਸਰ ਕਾਰਨ ਕਟਵਾਉਣੇ ਪਏ ਵਾਲ, ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ, ਵੀਡੀਓ ਵਾਇਰਲ

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Embed widget