ਪੜਚੋਲ ਕਰੋ

Entertainment Live: ਇਨ੍ਹਾਂ ਵੈੱਬ ਸੀਰੀਜ਼ ਨੇ ਇੰਟਰਨੈੱਟ 'ਤੇ ਫੈਲਾਈ ਅਸ਼ਲੀਲਤਾ, ਗਾਇਕ ਸਿੰਗਾ ਬੋਲਿਆ- 'ਸਾਰਾ ਪੰਜਾਬ ਰੀਲਾਂ 'ਤੇ ਲਾਤਾ' ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਇਨ੍ਹਾਂ ਵੈੱਬ ਸੀਰੀਜ਼ ਨੇ ਇੰਟਰਨੈੱਟ 'ਤੇ ਫੈਲਾਈ ਅਸ਼ਲੀਲਤਾ, ਗਾਇਕ ਸਿੰਗਾ ਬੋਲਿਆ- 'ਸਾਰਾ ਪੰਜਾਬ ਰੀਲਾਂ 'ਤੇ ਲਾਤਾ' ਸਣੇ ਅਹਿਮ ਖਬਰਾਂ

Background

21:28 PM (IST)  •  05 Aug 2024

Entertainment Live Today: Singer Singga: ਸਿੰਗਾ ਦੇ ਬਿਆਨ ਨਾਲ ਮੱਚਿਆ ਹੰਗਾਮਾ, ਪੰਜਾਬੀ ਗਾਇਕ ਬੋਲਿਆ- 'ਇੰਫਲੂਇੰਸਰ ਕੁੜੀਆਂ ਨੇ ਪਾਇਆ ਗੰਦ...'

Punjabi Singer Singga: ਮਸ਼ਹੂਰ ਪੰਜਾਬੀ ਗਾਇਕ ਸਿੰਗਾ ਸੰਗੀਤ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹੈ। ਆਪਣੇ ਗੀਤਾਂ ਨਾਲ ਦਰਸ਼ਕਾਂ ਦੇ ਦਿਲਾਂ ਵਿੱਚ ਰਾਜ਼ ਕਰਨ ਵਾਲਾ ਇਹ ਗਾਇਕ ਇਨ੍ਹੀਂ ਦਿਨੀਂ ਆਪਣੇ ਵਿਵਾਦਿਤ ਬਿਆਨਾ ਦੇ ਚੱਲਦੇ ਸੁਰਖੀਆਂ ਬਟੋਰ ਰਿਹਾ ਹੈ। ਦੱਸ ਦੇਈਏ ਕਿ ਗਾਇਕ ਨੇ ਫਿਲਮ ਇੰਡਸਟਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਇੰਫਲੂਇੰਸਰ ਖਿਲਾਫ ਅਜਿਹੀਆਂ ਗੱਲਾਂ ਕਹੀਆਂ ਹਨ, ਜਿਨ੍ਹਾਂ ਨਾਲ ਸੋਸ਼ਲ ਮੀਡੀਆ ਉੱਪਰ ਤਹਿਲਕਾ ਮੱਚ ਗਿਆ ਹੈ। 

Read MOre: Singer Singga: ਸਿੰਗਾ ਦੇ ਬਿਆਨ ਨਾਲ ਮੱਚਿਆ ਹੰਗਾਮਾ, ਪੰਜਾਬੀ ਗਾਇਕ ਬੋਲਿਆ- 'ਇੰਫਲੂਇੰਸਰ ਕੁੜੀਆਂ ਨੇ ਪਾਇਆ ਗੰਦ...'

20:44 PM (IST)  •  05 Aug 2024

Entertainment Live: Himanshi Khurana: ਕੀ ਹਿਮਾਸ਼ੀ ਖੁਰਾਣਾ ਨੇ ਸੱਚਮੁੱਚ ਕਰਵਾਇਆ ਵਿਆਹ ? ਸੋਸ਼ਲ ਮੀਡੀਆ 'ਤੇ ਵਾਇਰਲ ਤਸਵੀਰਾਂ ਨੇ ਮਚਾਈ ਤਰਥੱਲੀ

Himanshi Khurana: ਪੰਜਾਬੀ ਅਦਾਕਾਰਾ, ਮਾਡਲ ਅਤੇ ਗਾਇਕਾ ਹਿਮਾਂਸ਼ੀ ਖੁਰਾਣਾ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਹ ਆਪਣੀ ਪ੍ਰੋਫੈਸ਼ਨਲ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚਲਦਿਆਂ ਸੁਰਖੀਆਂ ਵਿੱਚ ਰਹਿੰਦੀ ਹੈ।

Read MOre: Himanshi Khurana: ਕੀ ਹਿਮਾਸ਼ੀ ਖੁਰਾਣਾ ਨੇ ਸੱਚਮੁੱਚ ਕਰਵਾਇਆ ਵਿਆਹ ? ਸੋਸ਼ਲ ਮੀਡੀਆ 'ਤੇ ਵਾਇਰਲ ਤਸਵੀਰਾਂ ਨੇ ਮਚਾਈ ਤਰਥੱਲੀ

19:37 PM (IST)  •  05 Aug 2024

Entertainment Live Today: Himanshi Khurana: ਹਿਮਾਸ਼ੀ ਖੁਰਾਣਾ ਨੇ ਗੁੱਪਚੁੱਪ ਕਰਵਾਇਆ ਵਿਆਹ ? ਯੂਜ਼ਰਸ ਵਾਇਰਲ ਵੀਡੀਓ ਵੇਖ ਬੋਲੇ- 'ਇੰਨੀ ਸੋਹਣੀ ਦੁਲਹਨ'

Himanshi Khurana: ਪੰਜਾਬੀ ਅਦਾਕਾਰਾ, ਮਾਡਲ ਅਤੇ ਗਾਇਕਾ ਹਿਮਾਂਸ਼ੀ ਖੁਰਾਣਾ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਹ ਆਪਣੀ ਪ੍ਰੋਫੈਸ਼ਨਲ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚਲਦਿਆਂ ਸੁਰਖੀਆਂ ਵਿੱਚ ਰਹਿੰਦੀ ਹੈ। ਇਸ ਤੋਂ ਇਲਾਵਾ ਪੰਜਾਬੀ ਅਦਾਕਾਰਾ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਅਕਸਰ ਐਕਟਿਵ ਨਜ਼ਰ ਆਉਂਦੀ ਹੈ। ਇਸ ਵਿਚਾਲੇ ਹਿਮਾਂਸ਼ੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਦੁਲਹਨ ਦੇ ਜੋੜੇ ਵਿੱਚ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ਨੂੰ ਵੇਖ ਪ੍ਰਸ਼ੰਸਕ ਵੀ ਹੈਰਾਨ ਹੋ ਰਹੇ ਹਨ। 

Read MOre: Himanshi Khurana: ਹਿਮਾਸ਼ੀ ਖੁਰਾਣਾ ਨੇ ਗੁੱਪਚੁੱਪ ਕਰਵਾਇਆ ਵਿਆਹ ? ਯੂਜ਼ਰਸ ਵਾਇਰਲ ਵੀਡੀਓ ਵੇਖ ਬੋਲੇ- 'ਇੰਨੀ ਸੋਹਣੀ ਦੁਲਹਨ'

18:50 PM (IST)  •  05 Aug 2024

Entertainment Live: Kangana Ranaut: ਕੰਗਨਾ ਰਣੌਤ ਨੂੰ 'ਥੱਪੜ ਦੀ 2nd ਡੋਜ਼ ਦੇਣ ਦਾ ਸਮਾਂ ਆ ਗਿਆ...', ਰਾਹੁਲ ਗਾਂਧੀ ਦੀ ਤਸਵੀਰ ਵਾਇਰਲ ਹੋਣ ਤੋਂ ਬਾਅਦ ਛਿੜਿਆ ਵਿਵਾਦ

Rahul Gandhi on Kangana Ranaut: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਸੰਸਦ ਮੈਂਬਰ ਬਣਨ ਤੋਂ ਬਾਅਦ ਆਪਣੇ ਵਿਵਾਦਿਤ ਬਿਆਨਾਂ ਨੂੰ ਲੈ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣੀ ਰਹਿੰਦੀ ਹੈ। ਇਸ ਵਿਚਾਲੇ ਕੰਗਨਾ ਅਤੇ ਰਾਹੁਲ ਗਾਂਧੀ ਵਿਚਾਲੇ ਜ਼ੁਬਾਨੀ ਜੰਗ ਜਾਰੀ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਲੋਕ ਸਭਾ ਵਿੱਚ ਰਾਹੁਲ ਗਾਂਧੀ ਵੱਲੋਂ ਜਾਤੀ ਜਨਗਣਨਾ ਦੇ ਮੁੱਦੇ ਉੱਪਰ ਜ਼ੋਰ ਦਿੱਤਾ ਜਾ ਰਿਹਾ ਹੈ। ਜਿਸਦੇ ਚਲਦਿਆਂ ਸਰਕਾਰ ਅਤੇ ਵਿਰੋਧੀ ਧਿਰ ਵਿਚਾਲੇ ਇਲਜ਼ਾਮਾਂ ਅਤੇ ਜਵਾਬੀ ਦੋਸ਼ਾਂ ਦਾ ਦੌਰ ਜਾਰੀ ਹੈ।

Read MOre: Kangana Ranaut: ਕੰਗਨਾ ਰਣੌਤ ਨੂੰ 'ਥੱਪੜ ਦੀ 2nd ਡੋਜ਼ ਦੇਣ ਦਾ ਸਮਾਂ ਆ ਗਿਆ...', ਰਾਹੁਲ ਗਾਂਧੀ ਦੀ ਤਸਵੀਰ ਵਾਇਰਲ ਹੋਣ ਤੋਂ ਬਾਅਦ ਛਿੜਿਆ ਵਿਵਾਦ

17:35 PM (IST)  •  05 Aug 2024

Entertainment Live Today: Viral Video: 'ਪੂਰੇ ਕੱਪੜੇ ਪਾਉਣਾ ਭੁੱਲ ਗਈ...?', ਮਸ਼ਹੂਰ ਅਦਾਕਾਰਾ ਨੂੰ ਲੋਕਾਂ ਨੇ ਘੇਰਿਆ, ਇਸ ਗੱਲ ਨੂੰ ਲੈ ਬੁਰੀ ਤਰ੍ਹਾਂ ਭੜਕੇ

Viral Video: ਫਿਲਮਾਂ ਦੇ ਨਾਲ-ਨਾਲ ਟੈਲੀਵਿਜ਼ਨ ਇੰਡਸਟਰੀ ਵਿੱਚ ਅਜਿਹੀਆਂ ਕਈ ਅਭਿਨੇਤਰੀਆਂ ਮੌਜੂਦ ਹਨ, ਜੋ ਆਪਣੀ ਬੋਲਡਨੇਸ ਦੇ ਚਲਦੇ ਸੋਸ਼ਲ ਮੀਡੀਆ ਉੱਪਰ ਚਰਚਾ ਦਾ ਵਿਸ਼ਾ ਬਣੀਆ ਰਹਿੰਦੀਆਂ ਹਨ। ਉਨ੍ਹਾਂ ਵਿੱਚ ਇੱਕ ਨਿਆ ਸ਼ਰਮਾ ਵੀ ਹੈ। ਅਦਾਕਾਰਾ ਦਾ ਸੋਸ਼ਲ ਮੀਡੀਆ ਉੱਪਰ ਹੈਰਾਨ ਕਰਨ ਵਾਲਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਲੋਕ ਹੈਰਾਨ ਹਨ। 

Read More: Viral Video: 'ਪੂਰੇ ਕੱਪੜੇ ਪਾਉਣਾ ਭੁੱਲ ਗਈ...?', ਮਸ਼ਹੂਰ ਅਦਾਕਾਰਾ ਨੂੰ ਲੋਕਾਂ ਨੇ ਘੇਰਿਆ, ਇਸ ਗੱਲ ਨੂੰ ਲੈ ਬੁਰੀ ਤਰ੍ਹਾਂ ਭੜਕੇ

Load More
New Update
Advertisement
Advertisement
Advertisement

ਟਾਪ ਹੈਡਲਾਈਨ

IND vs NZ LIVE Score: ਨਿਊਜ਼ੀਲੈਂਡ ਦੀ ਪਹਿਲੀ ਵਿਕਟ ਡਿੱਗੀ, ਹਾਰਦਿਕ ਨੇ ਰਚਿਨ ਰਵਿੰਦਰ ਨੂੰ ਭੇਜਿਆ ਵਾਪਸ, ਅਕਸ਼ਰ ਪਟੇਲ ਦਾ ਸ਼ਾਨਦਾਰ ਕੈਚ
IND vs NZ LIVE Score: ਨਿਊਜ਼ੀਲੈਂਡ ਦੀ ਪਹਿਲੀ ਵਿਕਟ ਡਿੱਗੀ, ਹਾਰਦਿਕ ਨੇ ਰਚਿਨ ਰਵਿੰਦਰ ਨੂੰ ਭੇਜਿਆ ਵਾਪਸ, ਅਕਸ਼ਰ ਪਟੇਲ ਦਾ ਸ਼ਾਨਦਾਰ ਕੈਚ
ਨਸ਼ਾ ਤਸਕਰਾਂ ਦੀ ਖ਼ੈਰ ਨਹੀਂ ! 3 ਅਤਿ-ਆਧੁਨਿਕ ਹਥਿਆਰ, 141 ਜ਼ਿੰਦਾ ਕਾਰਤੂਸ ਤੇ ਨਸ਼ੀਲੇ ਪਦਾਰਥ ਸਮੇਤ ਬਦਮਾਸ਼ ਗ੍ਰਿਫ਼ਤਾਰ, ਪਾਕਿਸਤਾਨ ਤੋਂ ਕਰਵਾਉਂਦਾ ਸੀ ਸਪਲਾਈ
ਨਸ਼ਾ ਤਸਕਰਾਂ ਦੀ ਖ਼ੈਰ ਨਹੀਂ ! 3 ਅਤਿ-ਆਧੁਨਿਕ ਹਥਿਆਰ, 141 ਜ਼ਿੰਦਾ ਕਾਰਤੂਸ ਤੇ ਨਸ਼ੀਲੇ ਪਦਾਰਥ ਸਮੇਤ ਬਦਮਾਸ਼ ਗ੍ਰਿਫ਼ਤਾਰ, ਪਾਕਿਸਤਾਨ ਤੋਂ ਕਰਵਾਉਂਦਾ ਸੀ ਸਪਲਾਈ
Punjab News: CM ਮਾਨ ਵੱਲੋਂ ਕਿਸਾਨਾਂ ਨਾਲ ਮੀਟਿੰਗ ਦਾ ਸੱਦਾ, ਭਲਕੇ ਪੰਜਾਬ ਭਵਨ 'ਚ ਹੋਏਗੀ ਗੱਲਬਾਤ
Punjab News: CM ਮਾਨ ਵੱਲੋਂ ਕਿਸਾਨਾਂ ਨਾਲ ਮੀਟਿੰਗ ਦਾ ਸੱਦਾ, ਭਲਕੇ ਪੰਜਾਬ ਭਵਨ 'ਚ ਹੋਏਗੀ ਗੱਲਬਾਤ
Punjab News: ਫਸਲਾਂ ਦੇ ਝਾੜ ’ਚ ਕਮੀ ਆਉਣ ਦੀ ਸੰਭਾਵਨਾ, ਕਿਸਾਨਾਂ ਦੇ ਚਿਹਰੇ ਮੁਰਝਾਏ
Punjab News: ਫਸਲਾਂ ਦੇ ਝਾੜ ’ਚ ਕਮੀ ਆਉਣ ਦੀ ਸੰਭਾਵਨਾ, ਕਿਸਾਨਾਂ ਦੇ ਚਿਹਰੇ ਮੁਰਝਾਏ
Advertisement
ABP Premium

ਵੀਡੀਓਜ਼

ਪਹਿਲਾਂ ਆਪਣੀ ਕੈਬਿਨੇਟ ਦਾ ਡੋਪ ਟੈਸਟ ਕਰਾਵੇ ਮੁੱਖ ਮੰਤਰੀ ਭਗਵੰਤ ਮਾਨਪੁਲਿਸ ਨੇ ਕੀਤਾ ਵੱਡਾ ਐਕਸ਼ਨ, ਨਸ਼ਾ ਤਸਕਰ ਦੀਪਾ ਹਥਿਆਰਾਂ ਸਮੇਤ ਗ੍ਰਿਫਤਾਰਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਉਂਟਰ, 2 ਗੈਂਗਸਟਰਾਂ ਨੂੰ ਲੱਗੀ ਗੋਲੀਮੁੱਖ ਮੰਤਰੀ ਅੜਿਕਾ ਸਿੰਘ ਨਾਲ ਪੁਲ ਬਣਾਉਣ ਦਾ ਰਵਨੀਤ ਬਿੱਟੂ ਨੇ ਪਾ ਲਿਆ ਰੌਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs NZ LIVE Score: ਨਿਊਜ਼ੀਲੈਂਡ ਦੀ ਪਹਿਲੀ ਵਿਕਟ ਡਿੱਗੀ, ਹਾਰਦਿਕ ਨੇ ਰਚਿਨ ਰਵਿੰਦਰ ਨੂੰ ਭੇਜਿਆ ਵਾਪਸ, ਅਕਸ਼ਰ ਪਟੇਲ ਦਾ ਸ਼ਾਨਦਾਰ ਕੈਚ
IND vs NZ LIVE Score: ਨਿਊਜ਼ੀਲੈਂਡ ਦੀ ਪਹਿਲੀ ਵਿਕਟ ਡਿੱਗੀ, ਹਾਰਦਿਕ ਨੇ ਰਚਿਨ ਰਵਿੰਦਰ ਨੂੰ ਭੇਜਿਆ ਵਾਪਸ, ਅਕਸ਼ਰ ਪਟੇਲ ਦਾ ਸ਼ਾਨਦਾਰ ਕੈਚ
ਨਸ਼ਾ ਤਸਕਰਾਂ ਦੀ ਖ਼ੈਰ ਨਹੀਂ ! 3 ਅਤਿ-ਆਧੁਨਿਕ ਹਥਿਆਰ, 141 ਜ਼ਿੰਦਾ ਕਾਰਤੂਸ ਤੇ ਨਸ਼ੀਲੇ ਪਦਾਰਥ ਸਮੇਤ ਬਦਮਾਸ਼ ਗ੍ਰਿਫ਼ਤਾਰ, ਪਾਕਿਸਤਾਨ ਤੋਂ ਕਰਵਾਉਂਦਾ ਸੀ ਸਪਲਾਈ
ਨਸ਼ਾ ਤਸਕਰਾਂ ਦੀ ਖ਼ੈਰ ਨਹੀਂ ! 3 ਅਤਿ-ਆਧੁਨਿਕ ਹਥਿਆਰ, 141 ਜ਼ਿੰਦਾ ਕਾਰਤੂਸ ਤੇ ਨਸ਼ੀਲੇ ਪਦਾਰਥ ਸਮੇਤ ਬਦਮਾਸ਼ ਗ੍ਰਿਫ਼ਤਾਰ, ਪਾਕਿਸਤਾਨ ਤੋਂ ਕਰਵਾਉਂਦਾ ਸੀ ਸਪਲਾਈ
Punjab News: CM ਮਾਨ ਵੱਲੋਂ ਕਿਸਾਨਾਂ ਨਾਲ ਮੀਟਿੰਗ ਦਾ ਸੱਦਾ, ਭਲਕੇ ਪੰਜਾਬ ਭਵਨ 'ਚ ਹੋਏਗੀ ਗੱਲਬਾਤ
Punjab News: CM ਮਾਨ ਵੱਲੋਂ ਕਿਸਾਨਾਂ ਨਾਲ ਮੀਟਿੰਗ ਦਾ ਸੱਦਾ, ਭਲਕੇ ਪੰਜਾਬ ਭਵਨ 'ਚ ਹੋਏਗੀ ਗੱਲਬਾਤ
Punjab News: ਫਸਲਾਂ ਦੇ ਝਾੜ ’ਚ ਕਮੀ ਆਉਣ ਦੀ ਸੰਭਾਵਨਾ, ਕਿਸਾਨਾਂ ਦੇ ਚਿਹਰੇ ਮੁਰਝਾਏ
Punjab News: ਫਸਲਾਂ ਦੇ ਝਾੜ ’ਚ ਕਮੀ ਆਉਣ ਦੀ ਸੰਭਾਵਨਾ, ਕਿਸਾਨਾਂ ਦੇ ਚਿਹਰੇ ਮੁਰਝਾਏ
Airspace Breach: ਟਰੰਪ ਦੀ ਸੁਰੱਖਿਆ 'ਚ ਕੁਤਾਹੀ! US ਰਾਸ਼ਟਰਪਤੀ ਦੇ ਰਿਸੋਰਟ ਦੇ ਉਪਰੋਂ ਲੰਘੇ 3 ਏਅਰਕ੍ਰਾਫਟ, ਮੱਚੀ ਤਰਥੱਲੀ, ਫੌਜ ਨੂੰ ਭੇਜਣੇ ਪਏ F-16 ਫਾਈਟਰ ਜੈੱਟ
Airspace Breach: ਟਰੰਪ ਦੀ ਸੁਰੱਖਿਆ 'ਚ ਕੁਤਾਹੀ! US ਰਾਸ਼ਟਰਪਤੀ ਦੇ ਰਿਸੋਰਟ ਦੇ ਉਪਰੋਂ ਲੰਘੇ 3 ਏਅਰਕ੍ਰਾਫਟ, ਮੱਚੀ ਤਰਥੱਲੀ, ਫੌਜ ਨੂੰ ਭੇਜਣੇ ਪਏ F-16 ਫਾਈਟਰ ਜੈੱਟ
ਵਿਆਹ ਦੇ ਕਾਰਡ ਵੰਡਣ ਗਏ ਮਾ-ਪੁੱਤ ਨਾਲ ਵਾਪਰ ਗਿਆ ਹਾਦਸਾ, ਘਰ 'ਚ ਵਿੱਛ ਗਏ ਸੱਥਰ
ਵਿਆਹ ਦੇ ਕਾਰਡ ਵੰਡਣ ਗਏ ਮਾ-ਪੁੱਤ ਨਾਲ ਵਾਪਰ ਗਿਆ ਹਾਦਸਾ, ਘਰ 'ਚ ਵਿੱਛ ਗਏ ਸੱਥਰ
ਵੱਡੀ ਖ਼ਬਰ! ਪੰਜਾਬ ਸਰਕਾਰ ਨੇ ਮੁੜ ਸੱਦੀ ਕੈਬਨਿਟ ਮੀਟਿੰਗ
ਵੱਡੀ ਖ਼ਬਰ! ਪੰਜਾਬ ਸਰਕਾਰ ਨੇ ਮੁੜ ਸੱਦੀ ਕੈਬਨਿਟ ਮੀਟਿੰਗ
Punjab News: ਅਕਾਲੀ-ਭਾਜਪਾ ਨੇ ਨੌਜਵਾਨਾਂ ਨੂੰ ਨੌਕਰੀਆਂ ਦੀ ਬਜਾਏ ਦਿੱਤਾ ਨਸ਼ਾ , ਆਪ ਸਰਕਾਰ ਨੇ ਨਸ਼ਿਆਂ ਦੇ ਸਾਮਰਾਜ ਨੂੰ ਕੀਤਾ ਤਬਾਹ-ਕੰਗ
Punjab News: ਅਕਾਲੀ-ਭਾਜਪਾ ਨੇ ਨੌਜਵਾਨਾਂ ਨੂੰ ਨੌਕਰੀਆਂ ਦੀ ਬਜਾਏ ਦਿੱਤਾ ਨਸ਼ਾ , ਆਪ ਸਰਕਾਰ ਨੇ ਨਸ਼ਿਆਂ ਦੇ ਸਾਮਰਾਜ ਨੂੰ ਕੀਤਾ ਤਬਾਹ-ਕੰਗ
Embed widget