ਪੜਚੋਲ ਕਰੋ

Entertainment Live: ਸਲਮਾਨ ਖਾਨ ਦਾ ਇਸ ਮਸ਼ਹੂਰ ਗਾਇਕ ਨਾਲ ਪਿਆ ਪੰਗਾ! ਹਿਮਾਸ਼ੀ ਖੁਰਾਣਾ ਨੇ ਕਰਵਾਇਆ ਵਿਆਹ ਸਣੇ ਅਹਿਮ ਖਬਰਾਂ? 

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਸਲਮਾਨ ਖਾਨ ਦਾ ਇਸ ਮਸ਼ਹੂਰ ਗਾਇਕ ਨਾਲ ਪਿਆ ਪੰਗਾ! ਹਿਮਾਸ਼ੀ ਖੁਰਾਣਾ ਨੇ ਕਰਵਾਇਆ ਵਿਆਹ ਸਣੇ ਅਹਿਮ ਖਬਰਾਂ? 

Background

Entertainment News Live Today: ਪੰਜਾਬੀ ਅਦਾਕਾਰਾ, ਮਾਡਲ ਅਤੇ ਗਾਇਕਾ ਹਿਮਾਂਸ਼ੀ ਖੁਰਾਣਾ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਹ ਆਪਣੀ ਪ੍ਰੋਫੈਸ਼ਨਲ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚਲਦਿਆਂ ਸੁਰਖੀਆਂ ਵਿੱਚ ਰਹਿੰਦੀ ਹੈ। ਇਸ ਤੋਂ ਇਲਾਵਾ ਪੰਜਾਬੀ ਅਦਾਕਾਰਾ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਅਕਸਰ ਐਕਟਿਵ ਨਜ਼ਰ ਆਉਂਦੀ ਹੈ। ਇਸ ਵਿਚਾਲੇ ਹਿਮਾਂਸ਼ੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਦੁਲਹਨ ਦੇ ਜੋੜੇ ਵਿੱਚ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ਨੂੰ ਵੇਖ ਪ੍ਰਸ਼ੰਸਕ ਵੀ ਹੈਰਾਨ ਹੋ ਰਹੇ ਹਨ। 

ਯੂਜ਼ਰਸ ਵੱਲੋਂ ਹਿਮਾਸ਼ੀ ਦੇ ਦੁਲਹਨ ਲੁੱਕ ਤੇ ਕਮੈਂਟ...

ਦਰਅਸਲ, ਹਿਮਾਸ਼ੀ ਖੁਰਾਣਾ ਵੀਡੀਓ ਵਿੱਚ ਦੁਲਹਨ ਦੇ ਜੋੜੇ ਵਿੱਚ ਵਿਖਾਈ ਦੇ ਰਹੀ ਹੈ। ਇਸ ਵੀਡੀਓ ਨੂੰ ਵੇਖ ਪ੍ਰਸ਼ੰਸਕ ਵੀ ਹੈਰਾਨ ਹੋ ਰਹੇ ਹਨ। ਇਸ ਉੱਪਰ ਯੂਜ਼ਰਸ ਵੱਲੋਂ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਸਮੇਂ ਰਹਿੰਦੇ ਤੁਹਾਨੂੰ ਅਕਲ ਆ ਗਈ, ਕ੍ਰਿਪਾ ਹੈ ਭੋਲੇਨਾਥ ਦੀ... ਹਰ ਹਰ ਮਹਾਦੇਵ,

View this post on Instagram
 
A post shared by Himanshi Khurana 👑 (@iamhimanshikhurana)

ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ, ਤੁਸੀ ਵਿਆਹ ਕਰਵਾ ਲਿਆ...ਜਦਕਿ ਇੱਕ ਹੋਰ ਨੇ ਲਿਖਦੇ ਹੋਏ ਕਿਹਾ ਕਿੰਨੀ ਸੋਹਣੀ ਦੁਲਹਨ...ਇਸ ਦੇ ਨਾਲ ਹੀ ਕਈ ਯੂਜ਼ਰ ਕਮੈਂਟ ਵਿੱਚ ਆਸਿਮ ਰਿਆਜ਼ ਦਾ ਨਾਂਅ ਵੀ ਲਿਖ ਰਹੇ ਹਨ। ਹਾਲਾਂਕਿ ਕਈ ਯੂਜ਼ਰ ਦਾ ਇਹ ਕਹਿਣਾ ਹੈ ਕਿ ਇਹ ਲੁੱਕ ਕਿਸੇ ਆਉਣ ਵਾਲੇ ਪ੍ਰੋਜੈਕਟ ਦੀ ਹੈ। 

ਬ੍ਰੇਕਅੱਪ ਤੋਂ ਬਾਅਦ ਸੁਰਖੀਆਂ 'ਚ ਰਹੀ ਅਦਾਕਾਰਾ...

ਦੱਸ ਦੇਈਏ ਕਿ ਆਸਿਮ ਰਿਆਜ਼ ਨਾਲ ਬ੍ਰੇਕਅੱਪ ਤੋਂ ਬਾਅਦ ਅਦਾਕਾਰਾ ਸੁਰਖੀਆਂ ਵਿੱਚ ਰਹੀ। ਇਸ ਤੋਂ ਇਲਾਵਾ ਕਈ ਯੂਜ਼ਰਸ ਅਕਸਰ ਦੋਵਾਂ ਦੀਆਂ ਤਸਵੀਰਾਂ ਉੱਪਰ ਇੱਕ ਦੂਜੇ ਦੇ ਨਾਂਅ ਨੂੰ ਲੈ ਕਮੈਂਟ ਕਰਦੇ ਰਹਿੰਦੇ ਹਨ। ਹਾਲਾਂਕਿ ਕਈ ਯੂਜ਼ਰਸ ਦਾ ਇਹ ਵੀ ਕਹਿਣਾ ਹੈ ਕਿ ਹਿਮਾਸ਼ੀ ਆਪਣੀਆਂ ਸੋਸ਼ਲ ਮੀਡੀਆ ਸਟੋਰੀਆਂ ਰਾਹੀਂ ਆਸਿਮ ਨੂੰ ਲੈ ਅਕਸਰ ਤੰਜ ਕੱਸਦੇ ਹੋਏ ਨਜ਼ਰ ਆਉਂਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

18:50 PM (IST)  •  06 Aug 2024

Entertainment Live: Shocking: ਲਹੂ-ਲੁਹਾਨ ਹਾਲਤ 'ਚ ਮਸ਼ਹੂਰ ਅਦਾਕਾਰ ਨੇ ਸ਼ੂਟ ਕੀਤਾ ਫਿਲਮ ਦਾ ਸੀਨ, ਵਗਦਾ ਰਿਹਾ ਲਹੂ, ਪਰ...

Shocking: ਅਭਿਨੇਤਾ ਸੰਨੀ ਸਿੰਘ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਨੂੰ ਕਈ ਫਿਲਮਾਂ ਵਿੱਚ ਸ਼ਾਨਦਾਰ ਅਤੇ ਮਹੱਤਵਪੂਰਨ ਭੂਮਿਕਾਵਾਂ ਨਿਭਾਈਆਂ ਹਨ। ਉਨ੍ਹਾਂ ਦੀਆਂ ਫਿਲਮਾਂ ਦੀ ਸੂਚੀ 'ਚ ਕਾਰਤਿਕ ਆਰੀਅਨ ਦੀ ਫਿਲਮ 'ਸੋਨੂੰ ਕੇ ਟੀਟੂ ਕੀ ਸਵੀਟੀ' ਵੀ ਸ਼ਾਮਲ ਹੈ। ਇਸ ਫਿਲਮ 'ਚ ਉਨ੍ਹਾਂ ਦੇ ਕਿਰਦਾਰ ਦੀ ਕਾਫੀ ਤਾਰੀਫ ਹੋਈ ਸੀ। ਹਾਲ ਹੀ 'ਚ ਦਿੱਤੇ ਇੰਟਰਵਿਊ 'ਚ ਉਨ੍ਹਾਂ ਨੇ 'ਸੋਨੂੰ ਕੇ ਟੀਟੂ ਕੀ ਸਵੀਟੀ' ਦੇ ਸੈੱਟ 'ਤੇ ਬਿਤਾਏ ਪਲਾਂ ਨੂੰ ਯਾਦ ਕੀਤਾ। ਅਭਿਨੇਤਾ ਨੇ ਸਾਂਝਾ ਕੀਤਾ ਕਿ ਕਿਵੇਂ ਉਨ੍ਹਾਂ ਨੇ ਜ਼ਖਮੀ ਹੋਣ ਦੇ ਬਾਵਜੂਦ ਕਲਾਈਮੈਕਸ ਸੀਨ ਨੂੰ ਸ਼ੂਟ ਕੀਤਾ।

Read More: Shocking: ਲਹੂ-ਲੁਹਾਨ ਹਾਲਤ 'ਚ ਮਸ਼ਹੂਰ ਅਦਾਕਾਰ ਨੇ ਸ਼ੂਟ ਕੀਤਾ ਫਿਲਮ ਦਾ ਸੀਨ, ਵਗਦਾ ਰਿਹਾ ਲਹੂ, ਪਰ...

17:45 PM (IST)  •  06 Aug 2024

Entertainment Live Today: Death: ਮਸ਼ਹੂਰ ਅਦਾਕਾਰਾ ਦੇ ਘਰ ਛਾਇਆ ਮਾਤਮ, ਧੀ ਦਾ ਛੋਟੀ ਉਮਰੇ ਹੋਇਆ ਦੇਹਾਂਤ, ਸਦਮੇ 'ਚ ਪਰਿਵਾਰ

Divya Seth Daughter Mihika Shah Death: ਮਨੋਰੰਜਨ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਅਦਾਕਾਰਾ ਦਿਵਿਆ ਸੇਠ ਦੀ ਬੇਟੀ ਮਿਹਿਕਾ ਸੇਠ ਦਾ ਸੋਮਵਾਰ 5 ਅਗਸਤ ਨੂੰ ਦੇਹਾਂਤ ਹੋ ਗਿਆ। ਦਿਵਿਆ ਨੇ ਅੱਜ (6 ਅਗਸਤ) ਨੂੰ ਸੋਸ਼ਲ ਮੀਡੀਆ ਪੋਸਟ ਰਾਹੀਂ ਇਹ ਦੁਖਦ ਖ਼ਬਰ ਸਾਂਝੀ ਕੀਤੀ। ਮਿਹਿਕਾ ਮਸ਼ਹੂਰ ਟੀਵੀ ਅਦਾਕਾਰਾ ਸੁਸ਼ਮਾ ਸੇਠ ਦੀ ਪੋਤੀ ਸੀ।

Read MOre: Death: ਮਸ਼ਹੂਰ ਅਦਾਕਾਰਾ ਦੇ ਘਰ ਛਾਇਆ ਮਾਤਮ, ਧੀ ਦਾ ਛੋਟੀ ਉਮਰੇ ਹੋਇਆ ਦੇਹਾਂਤ, ਸਦਮੇ 'ਚ ਪਰਿਵਾਰ  

16:14 PM (IST)  •  06 Aug 2024

Entertainment Live: Kulhad Pizza Couple: ਕੁੱਲ੍ਹੜ ਪੀਜ਼ਾ ਵਾਲੀ ਗੁਰਪ੍ਰੀਤ ਕੌਰ ਦੀ ਇਸ ਗਾਣੇ ‘ਚ ਬਤੌਰ ਮਾਡਲ ਐਂਟਰੀ, ਯੂਜ਼ਰਸ ਬੋਲੇ-'ਹਾਲੀਵੁੱਡ 'ਚ ਜਾਏਗੀ'

Kulhad Pizza Gurpreet Kaur in Sada Chalda Song: ਜਲੰਧਰ ਦੇ ਕੁੱਲ੍ਹੜ ਪੀਜ਼ਾ ਕਪਲ ਤੋਂ ਹਰ ਕੋਈ ਜਾਣੂ ਹੈ। ਉਹ ਆਪਣੀ ਪੇਸ਼ੇਵਰ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਵਿੱਚ ਰਹਿੰਦੇ ਹਨ। ਦੱਸ ਦੇਈਏ ਕਿ ਆਪਣੀ ਜ਼ਿੰਦਗੀ ਦੇ ਬੁਰੇ ਦੌਰ ਵਿੱਚੋਂ ਨਿਕਲਣ ਤੋਂ ਬਾਅਦ ਇਹ ਜੋੜਾ ਵਾਪਸ ਆਮ ਦਿਨਾਂ ਵਾਂਗ ਜੀਵਨ ਬਤੀਤ ਕਰ ਰਿਹਾ ਹੈ। ਇਸ ਵਿਚਾਲੇ ਹੁਣ ਹੌਲੀ-ਹੌਲੀ ਉਨ੍ਹਾਂ ਦੇ ਘਰ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਇਸ ਵਿਚਾਲੇ ਕੁੱਲ੍ਹੜ ਪੀਜ਼ਾ ਵਾਲੀ ਗੁਰਪ੍ਰੀਤ ਕੌਰ ਨ ਬਤੌਰ ਮਾਡਲ ਇੱਕ ਪੰਜਾਬੀ ਗਾਣੇ ਵਿੱਚ ਐਂਟਰੀ ਕੀਤੀ ਹੈ। ਇਹ ਗੀਤ ਰਿਲੀਜ਼ ਹੋ ਚੁੱਕਿਆ ਹੈ। ਜਿਸਦਾ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। 

Read MOre: Kulhad Pizza Couple: ਕੁੱਲ੍ਹੜ ਪੀਜ਼ਾ ਵਾਲੀ ਗੁਰਪ੍ਰੀਤ ਕੌਰ ਦੀ ਇਸ ਗਾਣੇ ‘ਚ ਬਤੌਰ ਮਾਡਲ ਐਂਟਰੀ, ਯੂਜ਼ਰਸ ਬੋਲੇ-'ਹਾਲੀਵੁੱਡ 'ਚ ਜਾਏਗੀ'

15:19 PM (IST)  •  06 Aug 2024

Entertainment Live Today: Accident: ਭਿਆਨਕ ਸੜਕ ਹਾਦਸੇ ਤੋਂ ਬਾਅਦ ਸਭ ਕੁਝ ਭੁੱਲੀ ਮਸ਼ਹੂਰ ਅਦਾਕਾਰਾ, ਇੱਕ ਮਹੀਨੇ ਤੱਕ ਕੋਮਾ 'ਚ ਰਹੀ, ਫਿਰ...

Anu Aggarwal Coma: 90 ਦੇ ਦਹਾਕੇ 'ਚ ਕਈ ਅਜਿਹੀਆਂ ਫਿਲਮਾਂ ਆਈਆਂ ਜਿਨ੍ਹਾਂ ਨੇ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਆਪਣੀ ਵੱਖਰੀ ਜਗ੍ਹਾ ਬਣਾਈ। ਉਸ ਸਮੇਂ ਦੇ ਫਿਲਮੀ ਸਿਤਾਰਿਆਂ ਦੀ ਚਰਚਾ ਅੱਜ ਵੀ ਦਰਸ਼ਕਾਂ ਦੀ ਜ਼ੁਬਾਨ ਤੇ ਸੁਣਨ ਨੂੰ ਮਿਲਦੀ ਹੈ। ਅੱਜ ਅਸੀ ਤੁਹਾਨੂੰ ਇੱਕ ਅਜਿਹੀ ਫਿਲਮ ਅਤੇ ਉਸਦੇ ਸਟਾਰ ਬਾਰੇ ਦੱਸਣ ਜਾ ਰਹੇ ਹਾਂ, ਰਾਤੋ-ਰਾਤ ਸਟਾਰ ਬਣ ਗਏ। ਅਸੀਂ ਜਿਸ ਫਿਲਮ ਦੀ ਗੱਲ ਕਰ ਰਹੇ ਹਾਂ ਉਹ ਹੈ ਆਸ਼ਿਕੀ। 

Read More: Accident: ਭਿਆਨਕ ਸੜਕ ਹਾਦਸੇ ਤੋਂ ਬਾਅਦ ਸਭ ਕੁਝ ਭੁੱਲੀ ਮਸ਼ਹੂਰ ਅਦਾਕਾਰਾ, ਇੱਕ ਮਹੀਨੇ ਤੱਕ ਕੋਮਾ 'ਚ ਰਹੀ, ਫਿਰ...

14:16 PM (IST)  •  06 Aug 2024

Entertainment Live: Salman Khan: ਸਲਮਾਨ ਖਾਨ ਦਾ ਹੁਣ ਇਸ ਗਾਇਕ ਨਾਲ ਪਿਆ ਪੰਗਾ? ਚੇਤਾਵਨੀ ਦਿੰਦੇ ਹੋਏ ਬੋਲੇ- 'ਮੈਨੂੰ ਆਉਣਾ ਨਾ ਪਵੇ...'

Old Money Teaser: ਬਾਲੀਵੁੱਡ ਦੇ ਭਾਈਜਾਨ ਸਲਮਾਨ ਖਾਨ ਆਪਣੇ ਪੇਸ਼ੇਵਰ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਅਕਸਰ ਸੁਰਖੀਆਂ ਵਿੱਚ ਨਜ਼ਰ ਆਉਂਦੇ ਹਨ। ਸਲਮਾਨ ਖਾਨ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਹਨ, ਜਿਨ੍ਹਾਂ ਦੇ ਇੰਡਸਟਰੀ ਵਿੱਚ ਹੀ ਤਮਾਮ ਫਿਲਮੀ ਸਟਾਰਸ ਨਾਲ ਅਣਬਣ ਦੀਆਂ ਖਬਰਾਂ ਸੁਣਨ ਨੂੰ ਮਿਲਦੀਆਂ ਹਨ। ਇਸ ਵਿਚਾਲੇ ਕਲਾਕਾਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੂੰ ਵੇਖ ਲੋਕ ਨਾ ਸਿਰਫ ਖੁਸ਼ ਬਲਕਿ ਹੈਰਾਨ ਵੀ ਹੋ ਰਹੇ ਹਨ। 

Read MOre: Salman Khan: ਸਲਮਾਨ ਖਾਨ ਦਾ ਹੁਣ ਇਸ ਗਾਇਕ ਨਾਲ ਪਿਆ ਪੰਗਾ? ਚੇਤਾਵਨੀ ਦਿੰਦੇ ਹੋਏ ਬੋਲੇ- 'ਮੈਨੂੰ ਆਉਣਾ ਨਾ ਪਵੇ...'

Load More
New Update
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

Farmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjhaਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Embed widget