(Source: ECI/ABP News)
Entertainment Live: ਮਸ਼ਹੂਰ ਹਸਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਪੰਜਾਬੀ ਗਾਇਕ ਬੋਲਿਆ- 'ਕੰਗਨਾ ਮੇਰੇ ਨਾਲ ਸ਼ਰਾਬੀ ਹੋ ਹੋਸ਼ ਗੁਆ ਬੈਠੀ' ਸਣੇ ਅਹਿਮ ਖਬਰਾਂ...
Entertainment News Live Today: Naga Chaitanya Reaction: ਸਾਊਥ ਅਦਾਕਾਰਾ ਸਮੰਥਾ ਰੂਥ ਪ੍ਰਭੂ ਅਤੇ ਨਾਗਾ ਚੈਤਨਿਆ ਇੱਕ ਵਾਰ ਫਿਰ ਆਪਣੇ ਤਲਾਕ ਨੂੰ ਲੈ ਚਰਚਾ ਵਿੱਚ ਆ ਗਏ ਹਨ। ਦੱਸ ਦੇਈਏ ਕਿ ਦੋਵਾਂ ਦਾ ਤਲਾਕ
LIVE

Background
Entertainment Live: Katrina Kaif Disease: ਹਿਨਾ ਖਾਨ ਤੋਂ ਬਾਅਦ ਕਿਸ ਗੰਭੀਰ ਸਮੱਸਿਆ ਨਾਲ ਜੂਝ ਰਹੀ ਕੈਟਰੀਨਾ ਕੈਫ਼? ਵਾਇਰਲ ਵੀਡੀਓ ਤੋਂ ਖੁੱਲ੍ਹਿਆ ਰਾਜ਼
Katrina Kaif Disease: ਮਸ਼ਹੂਰ ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਫਿਲਮਾਂ ਤੋਂ ਜ਼ਿਆਦਾ ਸੋਸ਼ਲ ਮੀਡੀਆ ਉੱਪਰ ਐਕਟਿਵ ਨਜ਼ਰ ਆਉਂਦੀ ਹੈ। ਕੈਟ ਨੇ ਸਾਲ 2023 ਵਿੱਚ 'ਫੋਨ ਭੂਤ' ਅਤੇ 'ਟਾਈਗਰ 3' ਵਰਗੀਆਂ ਫਿਲਮਾਂ ਵਿੱਚ ਨਜ਼ਰ ਆਈ। ਹਾਲਾਂਕਿ ਹੁਣ ਤੱਕ 2024 'ਚ ਉਹ ਸਿਰਫ 'ਮੇਰੀ ਕ੍ਰਿਸਮਸ' 'ਚ ਨਜ਼ਰ ਆਈ ਹੈ। ਪਰ ਉਨ੍ਹਾਂ ਦੀ ਇਹ ਫਿਲਮ ਬਾੱਕਸ ਆਫਿਸ ਉੱਪਰ ਖਾਸ ਕਮਾਲ ਨਹੀਂ ਦਿਖਾ ਸਕੀ।
Read MOre: Katrina Kaif Disease: ਹਿਨਾ ਖਾਨ ਤੋਂ ਬਾਅਦ ਕਿਸ ਗੰਭੀਰ ਸਮੱਸਿਆ ਨਾਲ ਜੂਝ ਰਹੀ ਕੈਟਰੀਨਾ ਕੈਫ਼? ਵਾਇਰਲ ਵੀਡੀਓ ਤੋਂ ਖੁੱਲ੍ਹਿਆ ਰਾਜ਼
Entertainment Live Today: Salman Meet Aaradhya Fact Check: ਅਭਿਸ਼ੇਕ-ਐਸ਼ਵਰਿਆ ਦੇ ਤਲਾਕ ਵਿਚਾਲੇ ਸਲਮਾਨ ਨਾਲ ਮਿਲੀ ਧੀ ਆਰਾਧਿਆ! ਇੰਟਰਨੈੱਟ 'ਤੇ ਮੱਚਿਆ ਹੰਗਾਮਾ
Salman Khan Meet Aaradhya Bachchan: ਬਾਲੀਵੁੱਡ ਅਦਾਕਾਰ ਅਭਿਸ਼ੇਕ ਬੱਚਨ ਅਤੇ ਐਸ਼ਵਰਿਆ ਰਾਏ ਬੱਚਨ ਦੇ ਤਲਾਕ ਦੀਆਂ ਖਬਰਾਂ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣੀਆ ਹੋਈਆਂ ਹਨ। ਇਸ ਜੋੜੇ ਨੇ ਆਪਣੇ ਤਲਾਕ ਦੀ ਖਬਰ 'ਤੇ ਕਦੇ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਇਸ ਦੌਰਾਨ ਸਲਮਾਨ ਅਤੇ ਆਰਾਧਿਆ ਦੀ ਮੁਲਾਕਾਤ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ। ਵੀਡੀਓ ਦੇ ਨਾਲ ਹੀ ਸੋਸ਼ਲ ਮੀਡੀਆ 'ਤੇ ਦੋਵਾਂ ਦੀਆਂ ਤਸਵੀਰਾਂ ਵੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਨੇ ਇੰਟਰਨੈੱਟ ਉੱਪਰ ਤਰਥੱਲੀ ਮਚਾ ਦਿੱਤੀ ਹੈ। ਆਖਿਰ ਵਾਇਰਲ ਹੋ ਰਹੀਆ ਤਸਵੀਰਾਂ ਦੀ ਅਸਲ ਸੱਚਾਈ ਕੀ ਹੈ, ਤੁਸੀ ਵੀ ਜਾਣੋ।
Read MOre: Salman Meet Aaradhya Fact Check: ਅਭਿਸ਼ੇਕ-ਐਸ਼ਵਰਿਆ ਦੇ ਤਲਾਕ ਵਿਚਾਲੇ ਸਲਮਾਨ ਨਾਲ ਮਿਲੀ ਧੀ ਆਰਾਧਿਆ! ਇੰਟਰਨੈੱਟ 'ਤੇ ਮੱਚਿਆ ਹੰਗਾਮਾ
Entertainment Live: Death: ਦਿੱਗਜ ਕ੍ਰਿਕਟਰ ਦੇ ਘਰ ਛਾਇਆ ਮਾਤਮ, ਖਿਡਾਰੀ ਦੀ ਮਾਂ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਗਰਦਨ ‘ਤੇ ਸੱਟ ਦੇ ਨਿਸ਼ਾਨ...
Death: ਕ੍ਰਿਕਟ ਜਗਤ ਅਤੇ ਅਦਾਕਾਰੀ ਦੇ ਖੇਤਰ ਵਿੱਚ ਵੱਖਰਾ ਮੁਕਾਮ ਹਾਸਿਲ ਕਰ ਚੁੱਕੇ ਖਿਡਾਰੀ ਅਤੇ ਅਦਾਕਾਰ ਦੇ ਘਰ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨਾਲ ਹਰ ਪਾਸੇ ਮਾਤਮ ਦਾ ਮਾਹੌਲ ਛਾਇਆ ਹੋਇਆ ਹੈ। ਦਰਅਸਲ, ਸਾਬਕਾ ਕ੍ਰਿਕੇਟਰ ਸਲਿਲ ਅੰਕੋਲਾ ਦੀ ਮਾਂ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਹੈ। ਇਸਦੀ ਜਾਣਕਾਰੀ ਸਾਬਕਾ ਕ੍ਰਿਕਟਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰ ਦਿੱਤੀ ਗਈ।
Read MOre: Death: ਦਿੱਗਜ ਕ੍ਰਿਕਟਰ ਦੇ ਘਰ ਛਾਇਆ ਮਾਤਮ, ਖਿਡਾਰੀ ਦੀ ਮਾਂ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਗਰਦਨ ‘ਤੇ ਸੱਟ ਦੇ ਨਿਸ਼ਾਨ...
Entertainment Live Today: Amitabh Bachchan: ਐਸ਼ਵਰਿਆ-ਅਭਿਸ਼ੇਕ ਦੇ ਤਲਾਕ ਦੀਆਂ ਖਬਰਾਂ ਵਿਚਾਲੇ ਅਮਿਤਾਭ ਦਾ ਬਿਆਨ ਵਾਇਰਲ, ਬੋਲੇ- ਕਹਿਣਾ ਥੋੜ੍ਹਾ ਅਜੀਬ ਲੱਗਦਾ…
Aishwarya Rai Bachchan And Abhishek Bachchan: ਬਾਲੀਵੁੱਡ ਸਿਨੇਮਾ ਜਗਤ ਵਿੱਚ ਮਸ਼ਹੂਰ ਬੱਚਨ ਪਰਿਵਾਰ ਆਪਣੀ ਨਿੱਜੀ ਅਤੇ ਪ੍ਰੋਫੈਸ਼ਨਲ ਲਾਈਫ ਦੇ ਚਲਦਿਆਂ ਹਮੇਸ਼ਾ ਹੀ ਸੁਰਖੀਆਂ 'ਚ ਰਹਿੰਦਾ ਹੈ। ਪਿਛਲੇ ਲੰਬੇ ਸਮੇਂ ਤੋਂ ਐਸ਼ਵਰਿਆ ਰਾਏ ਅਤੇ ਅਭਿਸ਼ੇਕ ਵਿਚਾਲੇ ਲਗਾਤਾਰ ਤਲਾਕ ਦੀਆਂ ਅਫਵਾਹਾਂ ਚੱਲ ਰਹੀਆਂ ਹਨ। ਇਸ ਦੌਰਾਨ ਅਮਿਤਾਭ ਬੱਚਨ ਦਾ ਇੱਕ ਬਿਆਨ ਵਾਇਰਲ ਹੋਇਆ ਹੈ। ਜਿਸ ਨੇ ਸਾਹਮਣੇ ਆਉਂਦੇ ਹੀ ਸੋਸ਼ਲ ਮੀਡੀਆ ਉੱਪਰ ਤਰਥੱਲੀ ਮਚਾ ਦਿੱਤੀ ਹੈ।
Read MOre: Amitabh Bachchan: ਐਸ਼ਵਰਿਆ-ਅਭਿਸ਼ੇਕ ਦੇ ਤਲਾਕ ਦੀਆਂ ਖਬਰਾਂ ਵਿਚਾਲੇ ਅਮਿਤਾਭ ਦਾ ਬਿਆਨ ਵਾਇਰਲ, ਬੋਲੇ- ਕਹਿਣਾ ਥੋੜ੍ਹਾ ਅਜੀਬ ਲੱਗਦਾ…
Entertainment Live: Death: ਪੰਜਾਬੀ ਸਿਨੇਮਾ ਜਗਤ ਨੂੰ ਲਗਾਤਾਰ ਦੂਜਾ ਵੱਡਾ ਝਟਕਾ, ਹੁਣ ਇਸ ਮਸ਼ਹੂਰ ਹਸਤੀ ਨੇ ਦੁਨੀਆ ਨੂੰ ਕਿਹਾ ਅਲਵਿਦਾ
Death: ਪੰਜਾਬੀ ਸਿਨੇਮਾ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨਾਲ ਫਿਲਮੀ ਸਿਤਾਰਿਆਂ ਦੇ ਨਾਲ-ਨਾਲ ਪ੍ਰਸ਼ੰਸਕਾਂ ਵਿਚਾਲੇ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਦਰਅਸਲ, ਪ੍ਰਸਿੱਧ ਨਾਟਕਕਾਰ ਗੁਰਸ਼ਰਨ ਸਿੰਘ ਦੀ ਪਤਨੀ ਕੈਲਾਸ਼ ਕੌਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਅਚਾਨਕ ਦੇਹਾਂਤ ਦੀ ਖਬਰ ਸਾਹਮਣੇ ਆਉਣ ‘ਤੇ ਪੰਜਾਬੀ ਇੰਡਸਟਰੀ ਵਿੱਚ ਮਾਤਮ ਛਾਇਆ ਹੋਇਆ ਹੈ।
Read MOre: Death: ਪੰਜਾਬੀ ਸਿਨੇਮਾ ਜਗਤ ਨੂੰ ਲਗਾਤਾਰ ਦੂਜਾ ਵੱਡਾ ਝਟਕਾ, ਹੁਣ ਇਸ ਮਸ਼ਹੂਰ ਹਸਤੀ ਨੇ ਦੁਨੀਆ ਨੂੰ ਕਿਹਾ ਅਲਵਿਦਾ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
