ਪੜਚੋਲ ਕਰੋ

Entertainment Live: ਮਸ਼ਹੂਰ ਹਿੰਦੂ ਗਾਇਕ ਦੇ ਘਰ ਨੂੰ ਲੋਕਾਂ ਨੇ ਲਗਾਈ ਅੱਗ, ਕੁੱਲ੍ਹੜ ਪੀਜ਼ਾ ਵਾਲੀ ਗੁਰਪ੍ਰੀਤ ਬਣੀ ਮਾਡਲ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਮਸ਼ਹੂਰ ਹਿੰਦੂ ਗਾਇਕ ਦੇ ਘਰ ਨੂੰ ਲੋਕਾਂ ਨੇ ਲਗਾਈ ਅੱਗ, ਕੁੱਲ੍ਹੜ ਪੀਜ਼ਾ ਵਾਲੀ ਗੁਰਪ੍ਰੀਤ ਬਣੀ ਮਾਡਲ ਸਣੇ ਅਹਿਮ ਖਬਰਾਂ

Background

Entertainment News Live Today: ਬੰਗਲਾਦੇਸ਼ 'ਚ ਸਿਆਸੀ ਉਥਲ-ਪੁਥਲ ਤੋਂ ਬਾਅਦ ਫੌਜ ਨੇ ਸੱਤਾ 'ਤੇ ਕਬਜ਼ਾ ਕਰ ਲਿਆ ਹੈ। ਇਸਦੇ ਨਾਲ ਹੀ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਵੀ ਅਸਤੀਫਾ ਦੇਣ ਤੋਂ ਬਾਅਦ ਦੇਸ਼ ਛੱਡ ਕੇ ਭੱਜ ਗਈ ਹੈ। ਫਿਲਹਾਲ ਬੰਗਲਾਦੇਸ਼ 'ਚ ਸਥਿਤੀ ਬਹੁਤ ਖਰਾਬ ਹੋ ਚੁੱਕੀ ਹੈ ਅਤੇ ਕਈ ਥਾਵਾਂ 'ਤੇ ਜਗ੍ਹਾ-ਜਗ੍ਹਾ ਹਿੰਸਾ ਦੀਆਂ ਖਬਰਾਂ ਆ ਰਹੀਆਂ ਹਨ। ਇਸ ਦੌਰਾਨ, ਬੰਗਲਾਦੇਸ਼ ਵਿੱਚ ਚੱਲ ਰਹੀ ਅਸ਼ਾਂਤੀ ਦੇ ਵਿਚਾਲੇ ਇੱਥੇ ਹਿੰਦੂਆਂ ਅਤੇ ਘੱਟ ਗਿਣਤੀਆਂ ਦੇ ਕਤਲ ਅਤੇ ਘਰਾਂ ਨੂੰ ਅੱਗ ਲਗਾਉਣ ਦੀਆਂ ਕਈ ਦਿਲ ਦਹਿਲਾ ਦੇਣ ਵਾਲੀਆਂ ਖਬਰਾਂ ਆ ਰਹੀਆਂ ਹਨ।

ਹੁਣ ਢਾਕਾ ਵਿੱਚ ਇੱਕ ਹਿੰਦੂ ਗਾਇਕ ਰਾਹੁਲ ਆਨੰਦ ਦੇ ਘਰ ਨੂੰ ਅੱਗ ਲਾਉਣ ਦੀ ਖ਼ਬਰ ਸਾਹਮਣੇ ਆਈ ਹੈ। ਖਬਰਾਂ ਮੁਤਾਬਕ ਖੁਸ਼ਕਿਸਮਤੀ ਹੈ ਕਿ ਇਸ ਘਟਨਾ ਤੋਂ ਪਹਿਲਾਂ ਰਾਹੁਲ ਆਪਣੇ ਪਰਿਵਾਰ ਸਮੇਤ ਫਰਾਰ ਹੋ ਗਿਆ ਸੀ।

ਆਨੰਦ ਦਾ ਘਰ ਭੀੜ ਨੇ ਲੁੱਟ ਲਿਆ

ਖਬਰਾਂ ਮੁਤਾਬਕ ਆਨੰਦ, ਉਨ੍ਹਾਂ ਦੀ ਪਤਨੀ ਅਤੇ ਬੇਟਾ ਇਸ ਹਮਲੇ ਤੋਂ ਸੁਰੱਖਿਅਤ ਬਚ ਨਿਕਲਣ ਵਿੱਚ ਕਾਮਯਾਬ ਹੋ ਗਏ ਪਰ ਹਮਲਾਵਰਾਂ ਨੇ ਕਲਾਕਾਰ ਦੇ ਘਰ ਵਿੱਚ ਜੋ ਵੀ ਮਿਲਿਆ, ਲੁੱਟ ਲਿਆ। ਭੀੜ ਨੇ ਕੀਮਤੀ ਸਮਾਨ ਚੋਰੀ ਕਰ ਲਿਆ ਅਤੇ ਘਰ ਨੂੰ ਤਬਾਹ ਕਰ ਦਿੱਤਾ, ਜਿਸ ਵਿੱਚ ਆਨੰਦ ਦੇ 3,000 ਤੋਂ ਵੱਧ ਹੱਥ ਨਾਲ ਬਣੇ ਸੰਗੀਤ ਯੰਤਰਾਂ ਦਾ ਸੰਗ੍ਰਹਿ ਵੀ ਸ਼ਾਮਲ ਹੈ।

 

ਇੱਕ ਯੂਜ਼ਰ ਨੇ ਸ਼ੇਅਰ ਕੀਤੀਆਂ ਬੰਗਲਾਦੇਸ਼ ਵਿੱਚ ਆਨੰਦ ਦੇ ਘਰ ਦੀਆਂ ਤਸਵੀਰਾਂ

ਐਕਸ ਉੱਪਰ ਇੱਕ ਯੂਜ਼ਰ ਨੇ ਬੰਗਲਾਦੇਸ਼ ਵਿੱਚ ਆਨੰਦ ਦੇ ਘਰ ਦੀਆਂ ਤਸਵੀਰਾਂ ਅਤੇ ਵੀਡੀਓ ਦੀ ਇੱਕ ਸੀਰੀਜ਼ ਸ਼ੇਅਰ ਕੀਤੀ ਹੈ। ਸੂਤਰ ਨੇ ਕਿਹਾ ਕਿ ਹਮਲਾਵਰਾਂ ਨੇ ਪਹਿਲਾਂ ਗੇਟ ਤੋੜਿਆ ਅਤੇ ਫਿਰ ਘਰ ਵਿੱਚ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ। ਇੱਕ ਪਰਿਵਾਰਕ ਸੂਤਰ ਨੇ ਅਖਬਾਰ ਨੂੰ ਦੱਸਿਆ, "ਉਹ ਫਰਨੀਚਰ ਅਤੇ ਸ਼ੀਸ਼ੇ ਤੋਂ ਲੈ ਕੇ ਕੀਮਤੀ ਸਮਾਨ ਤੱਕ ਸਭ ਕੁਝ ਲੈ ਗਏ। ਇਸ ਤੋਂ ਬਾਅਦ, ਉਹਨਾਂ ਨੇ ਰਾਹੁਲ ਦੇ ਸੰਗੀਤਕ ਸਾਜ਼ਾਂ ਦੇ ਨਾਲ-ਨਾਲ ਪੂਰੇ ਘਰ ਨੂੰ ਅੱਗ ਲਗਾ ਦਿੱਤੀ।" ਤੁਹਾਨੂੰ ਦੱਸ ਦੇਈਏ ਕਿ ਸੰਗੀਤਕਾਰ, ਗੀਤਕਾਰ ਅਤੇ ਗਾਇਕ ਰਾਹੁਲ ਆਨੰਦ ਢਾਕਾ ਵਿੱਚ ਜੋਲਰ ਗਾਨ ਨਾਮ ਦਾ ਇੱਕ ਪ੍ਰਸਿੱਧ ਸਥਾਨਕ ਬੈਂਡ ਚਲਾਉਂਦੇ ਹਨ।

22:27 PM (IST)  •  07 Aug 2024

Entertainment Live Today: Shocking: ਮਸ਼ਹੂਰ ਅਦਾਕਾਰਾ ਦੀ ਸੜਕ ਹਾਦਸੇ ਤੋਂ ਬਾਅਦ ਵਿਗੜੀ ਸ਼ਕਲ, ਡਾਕਟਰ ਬੋਲੇ- 'ਤਿੰਨ ਸਾਲ ਤੋਂ ਵੱਧ ਨਹੀਂ...'

Shocking: 90 ਦੇ ਦਹਾਕੇ 'ਚ ਕਈ ਅਜਿਹੀਆਂ ਫਿਲਮਾਂ ਆਈਆਂ ਜਿਨ੍ਹਾਂ ਨੇ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਆਪਣੀ ਵੱਖਰੀ ਜਗ੍ਹਾ ਬਣਾਈ।

Read More: Shocking: ਮਸ਼ਹੂਰ ਅਦਾਕਾਰਾ ਦੀ ਸੜਕ ਹਾਦਸੇ ਤੋਂ ਬਾਅਦ ਵਿਗੜੀ ਸ਼ਕਲ, ਡਾਕਟਰ ਬੋਲੇ- 'ਤਿੰਨ ਸਾਲ ਤੋਂ ਵੱਧ ਨਹੀਂ...'

19:51 PM (IST)  •  07 Aug 2024

Entertainment Live: Gippy Grewal: ਪੰਜਾਬੀ ਗਾਇਕ ਗਿੱਪੀ ਗਰੇਵਾਲ ਖਿਲਾਫ਼ ਵਾਰੰਟ ਜਾਰੀ, ਜਾਣੋ ਕਿਸ ਗੱਲ ਨੂੰ ਲੈ ਭੱਖਿਆ ਮਾਮਲਾ

Gippy Grewal Warrants: ਪੰਜਾਬੀ ਗਾਇਕ ਗਿੱਪੀ ਗਰੇਵਾਲ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ਵਿੱਚ ਵੀ ਲੋਹਾ ਮਨਵਾਇਆ ਹੈ। ਦੱਸ ਦੇਈਏ ਕਿ ਗਾਇਕ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਗਾਇਕ ਗਿੱਪੀ ਗਰੇਵਾਲ ਖਿਲਾਫ਼ ਵਾਰੰਟ ਜਾਰੀ ਕੀਤੇ ਗਏ ਹਨ। ਇਸ ਤੋਂ ਪਹਿਲਾਂ ਗਾਇਕ ਨੇ ਰੰਗਦਾਰੀ ਮਾਮਲੇ ਵਿੱਚ ਗੈਂਗਸਟਰ ਦਿਲਪ੍ਰੀਤ ਬਾਬਾ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਵਾਰ-ਵਾਰ ਨੋਟਿਸ ਜਾਰੀ ਹੋਣ ਤੋਂ ਬਾਅਦ ਵੀ ਉਹ ਗਿੱਪੀ ਗਰੇਵਾਲ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਇਸ ਕਾਰਨ ਹੁਣ ਮੋਹਾਲੀ ਅਦਾਲਤ ਨੇ ਪੰਜਾਬੀ ਗਾਇਕ ਖਿਲਾਫ਼ ਵਾਰੰਟ ਜਾਰੀ ਕਰ ਦਿੱਤੇ ਹਨ।

Read MOre: Gippy Grewal: ਪੰਜਾਬੀ ਗਾਇਕ ਗਿੱਪੀ ਗਰੇਵਾਲ ਖਿਲਾਫ਼ ਵਾਰੰਟ ਜਾਰੀ, ਜਾਣੋ ਕਿਸ ਗੱਲ ਨੂੰ ਲੈ ਭੱਖਿਆ ਮਾਮਲਾ

17:33 PM (IST)  •  07 Aug 2024

Entertainment Live Today: Pet Saffa Churan: 'ਪੇਟ ਸਫਾ' ਦੇ ਬ੍ਰਾਂਡ ਅੰਬੈਸਡਰ ਬਣੇ ਜੌਨੀ ਲੀਵਰ ਤੇ ਰਾਜਪਾਲ ਯਾਦਵ

Pet Saffa Churan: ਦਿਵਿਸਾ ਹਰਬਲਜ਼ ਪ੍ਰਾਈਵੇਟ ਲਿਮਟਿਡ ਨੇ ਲੈਕਸੇਟਿਵ ਸ਼੍ਰੇਣੀ 'ਚ ਆਪਣੇ ਮਸ਼ਹੂਰ ਬ੍ਰਾਂਡ 'ਪੇਟ ਸਫਾ' ਦਾ ਇੱਕ ਨਵਾਂ ਇਸ਼ਤਿਹਾਰ ਸ਼ੂਟ ਕੀਤਾ ਹੈ। ਇਸ ਲਈ ਮਸ਼ਹੂਰ ਐਕਟਰ ਤੇ ਕਾਮੇਡੀਅਨ ਜੌਨੀ ਲੀਵਰ ਤੇ ਰਾਜਪਾਲ ਯਾਦਵ ਨੂੰ ਬ੍ਰਾਂਡ ਅੰਬੈਸਡਰ ਬਣਾਇਆ ਗਿਆ ਹੈ। ਸ਼ੂਟਿੰਗ ਦੌਰਾਨ ਸੈੱਟ 'ਤੇ ਸਾਰਿਆਂ ਨੇ ਖੂਬ ਮਸਤੀ ਕੀਤੀ, ਉੱਥੇ ਹੀ ਜੌਨੀ ਲੀਵਰ ਨੇ ਹੱਸਦੇ ਹੋਏ ਕਿਹਾ ਕਿ ਜ਼ਿੰਦਗੀ 'ਚ ਪੇਟ ਸਫਾ ਬਹੁਤ ਜ਼ਰੂਰੀ ਹੈ।

Read MOre: Pet Saffa Churan: 'ਪੇਟ ਸਫਾ' ਦੇ ਬ੍ਰਾਂਡ ਅੰਬੈਸਡਰ ਬਣੇ ਜੌਨੀ ਲੀਵਰ ਤੇ ਰਾਜਪਾਲ ਯਾਦਵ 

16:02 PM (IST)  •  07 Aug 2024

Entertainment Live: Bangladesh Violence: ਮਸ਼ਹੂਰ ਹਿੰਦੂ ਗਾਇਕ ਦੇ ਘਰ ਨੂੰ ਲੋਕਾਂ ਨੇ ਲਗਾਈ ਅੱਗ, 3000 ਮਿਊਜ਼ਿਕ ਇੰਸਟਰੂਮੈਂਟ ਨੂੰ ਕੀਤਾ ਬਰਬਾਦ

Bangladesh Violence: ਬੰਗਲਾਦੇਸ਼ 'ਚ ਸਿਆਸੀ ਉਥਲ-ਪੁਥਲ ਤੋਂ ਬਾਅਦ ਫੌਜ ਨੇ ਸੱਤਾ 'ਤੇ ਕਬਜ਼ਾ ਕਰ ਲਿਆ ਹੈ। ਇਸਦੇ ਨਾਲ ਹੀ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਵੀ ਅਸਤੀਫਾ ਦੇਣ ਤੋਂ ਬਾਅਦ ਦੇਸ਼ ਛੱਡ ਕੇ ਭੱਜ ਗਈ ਹੈ। ਫਿਲਹਾਲ ਬੰਗਲਾਦੇਸ਼ 'ਚ ਸਥਿਤੀ ਬਹੁਤ ਖਰਾਬ ਹੋ ਚੁੱਕੀ ਹੈ ਅਤੇ ਕਈ ਥਾਵਾਂ 'ਤੇ ਜਗ੍ਹਾ-ਜਗ੍ਹਾ ਹਿੰਸਾ ਦੀਆਂ ਖਬਰਾਂ ਆ ਰਹੀਆਂ ਹਨ। ਇਸ ਦੌਰਾਨ, ਬੰਗਲਾਦੇਸ਼ ਵਿੱਚ ਚੱਲ ਰਹੀ ਅਸ਼ਾਂਤੀ ਦੇ ਵਿਚਾਲੇ ਇੱਥੇ ਹਿੰਦੂਆਂ ਅਤੇ ਘੱਟ ਗਿਣਤੀਆਂ ਦੇ ਕਤਲ ਅਤੇ ਘਰਾਂ ਨੂੰ ਅੱਗ ਲਗਾਉਣ ਦੀਆਂ ਕਈ ਦਿਲ ਦਹਿਲਾ ਦੇਣ ਵਾਲੀਆਂ ਖਬਰਾਂ ਆ ਰਹੀਆਂ ਹਨ।

Read More: Bangladesh Violence: ਮਸ਼ਹੂਰ ਹਿੰਦੂ ਗਾਇਕ ਦੇ ਘਰ ਨੂੰ ਲੋਕਾਂ ਨੇ ਲਗਾਈ ਅੱਗ, 3000 ਮਿਊਜ਼ਿਕ ਇੰਸਟਰੂਮੈਂਟ ਨੂੰ ਕੀਤਾ ਬਰਬਾਦ

15:41 PM (IST)  •  07 Aug 2024

Entertainment Live Today: Kangana Ranaut: 'ਮੋਦੀ ਤੇਰੀ ਕਬਰ...', ਕੰਗਨਾ ਰਣੌਤ ਨੇ ਵਿਨੇਸ਼ ਫੋਗਾਟ 'ਤੇ ਕੱਸਿਆ ਤੰਜ, ਯਾਦ ਕਰਵਾਈ ਪੀਐਮ ਖਿਲਾਫ ਨਾਅਰੇਬਾਜ਼ੀ

Kangana Ranaut on Wrestler Vinesh Phogat: ਪਹਿਲਵਾਨ ਵਿਨੇਸ਼ ਫੋਗਾਟ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣੀ ਹੋਈ ਹੈ। ਦੱਸ ਦੇਈਏ ਕਿ ਵਿਨੇਸ਼ ਫੋਗਾਟ ਨੇ ਮੰਗਲਵਾਰ ਨੂੰ ਇਤਿਹਾਸ ਰਚ ਦਿੱਤਾ। ਦਰਅਸਲ, 6 ਅਗਸਤ ਨੂੰ ਉਨ੍ਹਾਂ ਇੱਕ ਰਿਕਾਰਡ ਬਣਾਇਆ ਅਤੇ ਓਲੰਪਿਕ ਦੇ ਫਾਈਨਲ ਵਿੱਚ ਜਗ੍ਹਾ ਬਣਾਉਣ ਵਾਲੀ ਪਹਿਲੀ ਭਾਰਤੀ ਮਹਿਲਾ ਪਹਿਲਵਾਨ ਬਣ ਗਈ। ਹੁਣ ਉਹ ਗੋਲਡ ਲਈ ਜੰਗ ਲੜੇਗੀ।

Read MOre: Kangana Ranaut: 'ਮੋਦੀ ਤੇਰੀ ਕਬਰ...', ਕੰਗਨਾ ਰਣੌਤ ਨੇ ਵਿਨੇਸ਼ ਫੋਗਾਟ 'ਤੇ ਕੱਸਿਆ ਤੰਜ, ਯਾਦ ਕਰਵਾਈ ਪੀਐਮ ਖਿਲਾਫ ਨਾਅਰੇਬਾਜ਼ੀ

Load More
New Update
Advertisement
Advertisement
Advertisement

ਟਾਪ ਹੈਡਲਾਈਨ

Weather News: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ
Weather News: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ
Petrol and Diesel Price: ਵੀਰਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ
Petrol and Diesel Price: ਵੀਰਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)
ਕੀ ਤੁਹਾਨੂੰ ਵੀ ਸਵੇਰੇ ਉੱਠਦਿਆਂ ਹੀ ਉਲਟੀ ਵਾਂਗ ਮਹਿਸੂਸ ਹੁੰਦਾ? ਤਾਂ ਹੋ ਸਕਦੇ ਇਸ ਗੰਭੀਰ ਬਿਮਾਰੀ ਦੇ ਲੱਛਣ
ਕੀ ਤੁਹਾਨੂੰ ਵੀ ਸਵੇਰੇ ਉੱਠਦਿਆਂ ਹੀ ਉਲਟੀ ਵਾਂਗ ਮਹਿਸੂਸ ਹੁੰਦਾ? ਤਾਂ ਹੋ ਸਕਦੇ ਇਸ ਗੰਭੀਰ ਬਿਮਾਰੀ ਦੇ ਲੱਛਣ
Advertisement
ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather News: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ
Weather News: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ
Petrol and Diesel Price: ਵੀਰਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ
Petrol and Diesel Price: ਵੀਰਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)
ਕੀ ਤੁਹਾਨੂੰ ਵੀ ਸਵੇਰੇ ਉੱਠਦਿਆਂ ਹੀ ਉਲਟੀ ਵਾਂਗ ਮਹਿਸੂਸ ਹੁੰਦਾ? ਤਾਂ ਹੋ ਸਕਦੇ ਇਸ ਗੰਭੀਰ ਬਿਮਾਰੀ ਦੇ ਲੱਛਣ
ਕੀ ਤੁਹਾਨੂੰ ਵੀ ਸਵੇਰੇ ਉੱਠਦਿਆਂ ਹੀ ਉਲਟੀ ਵਾਂਗ ਮਹਿਸੂਸ ਹੁੰਦਾ? ਤਾਂ ਹੋ ਸਕਦੇ ਇਸ ਗੰਭੀਰ ਬਿਮਾਰੀ ਦੇ ਲੱਛਣ
ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ
ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ
Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ
Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ
Banning Paddy Cultivation: ਪੰਜਾਬ 'ਚ 15 ਥਾਵਾਂ 'ਤੇ ਝੋਨਾ ਲਗਾਉਣਾ ਮੁਕੰਮਲ ਹੋਵੇਗਾ ਬੈਨ, ਖੇਤੀ ਨੀਤੀ 'ਚ ਮਾਨ ਸਰਕਾਰ ਲੈ ਕੇ ਆ ਰਹੀ ਪ੍ਰਸਤਾਵ, ਕਾਂਗਰਸ ਨੇ ਘੇਰੀ ਸਰਕਾਰ
Banning Paddy Cultivation:ਪੰਜਾਬ 'ਚ 15 ਥਾਵਾਂ 'ਤੇ ਝੋਨਾ ਲਗਾਉਣਾ ਮੁਕੰਮਲ ਹੋਵੇਗਾ ਬੈਨ, ਖੇਤੀ ਨੀਤੀ 'ਚ ਮਾਨ ਸਰਕਾਰ ਲੈ ਕੇ ਆ ਰਹੀ ਪ੍ਰਸਤਾਵ, ਕਾਂਗਰਸ ਨੇ ਘੇਰੀ ਸਰਕਾਰ
Punjab News: ਕੀ ਹੁਣ ਅੰਮ੍ਰਿਤਪਾਲ ਜੇਲ੍ਹ ਤੋਂ ਆਵੇਗਾ ਬਾਹਰ, ਹਾਈਕੋਰਟ ਨੇ NSA ਲਗਾਉਣ ਦਾ ਮੰਗਿਆ ਸਾਰਾ ਰਿਕਾਰਡ ਤੇ ਪੁੱਛਿਆ ਦੱਸੋ ਕੀ ਹੈ ਆਧਾਰ ? 
Punjab News: ਕੀ ਹੁਣ ਅੰਮ੍ਰਿਤਪਾਲ ਜੇਲ੍ਹ ਤੋਂ ਆਵੇਗਾ ਬਾਹਰ, ਹਾਈਕੋਰਟ ਨੇ NSA ਲਗਾਉਣ ਦਾ ਮੰਗਿਆ ਸਾਰਾ ਰਿਕਾਰਡ ਤੇ ਪੁੱਛਿਆ ਦੱਸੋ ਕੀ ਹੈ ਆਧਾਰ ? 
Embed widget