ਪੜਚੋਲ ਕਰੋ

Entertainment Live: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਗਮ 'ਚ ਡੁੱਬੇ ਫੈਨਜ਼, ਗਾਇਕ ਕਰਨ ਔਜਲਾ ਨੇ ਲਾਈਵ ਸ਼ੋਅ 'ਚ ਕੱਢੀਆਂ ਗਾਲ੍ਹਾਂ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਗਮ 'ਚ ਡੁੱਬੇ ਫੈਨਜ਼, ਗਾਇਕ ਕਰਨ ਔਜਲਾ ਨੇ ਲਾਈਵ ਸ਼ੋਅ 'ਚ ਕੱਢੀਆਂ ਗਾਲ੍ਹਾਂ ਸਣੇ ਅਹਿਮ ਖਬਰਾਂ

Background

Entertainment News Live Today: ਮਨੋਰੰਜਨ ਜਗਤ ਤੋਂ ਦੁੱਖਦਾਈ ਖਬਰ ਸਾਹਮਣੇ ਆ ਰਹੀ ਹੈ। ਜਿਸ ਕਾਰਨ ਫਿਲਮ ਜਗਤ ਅਤੇ ਪ੍ਰਸ਼ੰਸਕਾਂ ਵਿਚਾਲੇ ਸੋਗ ਦੀ ਲਹਿਰ ਦੌੜ ਗਈ ਹੈ। ਦੱਸ ਦੇਈਏ ਕਿ ਮਸ਼ਹੂਰ ਫਿਲਮ ਨਿਰਮਾਤਾ ਸੁਕਰਮਾ ਚਾਵਲਾ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ। ਉਨ੍ਹਾਂ ਸੰਜੇ ਦੱਤ ਅਤੇ ਮਾਧੁਰੀ ਦੀਕਸ਼ਿਤ ਦੀ 'ਸਾਹਿਬਾਨ' ਸਮੇਤ ਕਈ ਫਿਲਮਾਂ ਦਾ ਨਿਰਮਾਣ ਕੀਤਾ। ਇਸ ਵਿੱਚ ਰਿਸ਼ੀ ਕਪੂਰ ਵੀ ਨਜ਼ਰ ਆਏ ਸਨ। ਫਿਲਹਾਲ ਪ੍ਰਸ਼ੰਸਕ ਅਤੇ ਫਿਲਮੀ ਸਿਤਾਰੇ ਸਦਮੇ ਵਿੱਚ ਹਨ।

ਦੱਸ ਦੇਈਏ ਕਿ ਸੁਕਰਮਾ ਚਾਵਲਾ ਦੀ ਬੇਟੀ ਦਾ ਨਾਂ ਪਾਰੁਲ ਚਾਵਲਾ ਹੈ। ਉਹ ਇੱਕ ਫਿਲਮ ਨਿਰਮਾਤਾ ਵੀ ਹੈ। ਪਾਰੁਲ ਚਾਵਲਾ ਨੇ 'ਆਪਣਾ ਦੇਸ਼ ਪਰਾਏ ਲੋਗ' ਵਰਗੀਆਂ ਫਿਲਮਾਂ ਦਾ ਨਿਰਮਾਣ ਕੀਤਾ ਹੈ। ਇਹ ਮਸ਼ਹੂਰ ਹਸਤੀ ਵੀ ਡੂੰਘੇ ਸਦਮੇ ਵਿੱਚ ਹੈ। 

ਧੀ ਪਾਰੁਲ ਦੇ ਸਿਰ ਤੋਂ ਮਾਂ ਦਾ ਸਾਇਆ ਉੱਠ ਗਿਆ

ਸੁਕਰਮਾ ਚਾਵਲਾ ਦੀ ਬੇਟੀ ਪਾਰੁਲ ਇੰਸਟਾਗ੍ਰਾਮ 'ਤੇ ਐਕਟਿਵ ਰਹਿੰਦੀ ਹੈ ਅਤੇ ਮਾਂ ਨਾਲ ਉਸ ਦੀਆਂ ਕਈ ਤਸਵੀਰਾਂ ਹਨ। ਇਸ ਦੌਰਾਨ ਸਾਲ 2022 ਤੋਂ ਪਾਰੁਲ ਦੀ ਇੱਕ ਪੋਸਟ ਸਾਹਮਣੇ ਆਈ ਹੈ। ਇਸ 'ਚ ਉਨ੍ਹਾਂ ਨੇ ਆਪਣੀ ਮਾਂ ਸੁਕਰਮਾ ਚਾਵਲਾ ਦੀਆਂ ਤਸਵੀਰਾਂ ਦਾ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ, 'ਮਾਂ ਤੁਝੇ ਸਲਾਮ'।

ਰਮੇਸ਼ ਤਲਵਾੜ ਨੇ ਕੀਤਾ ਸੀ ਨਿਰਦੇਸ਼ਨ

ਫਿਲਮ 'ਸਾਹਿਬਾਂ' ਦੀ ਗੱਲ ਕਰੀਏ ਤਾਂ ਇਹ ਇਕ ਰੋਮਾਂਟਿਕ ਡਰਾਮਾ ਫਿਲਮ ਸੀ। ਇਸ ਦਾ ਨਿਰਦੇਸ਼ਨ ਰਮੇਸ਼ ਤਲਵਾਰ ਨੇ ਕੀਤਾ ਸੀ। ਇਸ ਵਿੱਚ ਮਾਧੁਰੀ ਦੀਕਸ਼ਿਤ, ਸੰਜੇ ਦੱਤ ਅਤੇ ਰਿਸ਼ੀ ਕਪੂਰ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਏ ਸਨ। ਇਸ ਫਿਲਮ ਰਾਹੀਂ ਰਿਸ਼ੀ ਕਪੂਰ ਨੇ ਚੌਥੀ ਵਾਰ ਰਮੇਸ਼ ਤਲਵਾਰ ਨਾਲ ਕੰਮ ਕੀਤਾ। ਇਸ ਤੋਂ ਪਹਿਲਾਂ ਉਹ ਦੂਸਰਾ ਆਦਮੀ, ਦੁਨੀਆ ਅਤੇ ਜ਼ਮਾਨਾ ਵਰਗੀਆਂ ਫਿਲਮਾਂ ਇਕੱਠੇ ਕਰ ਚੁੱਕੇ ਹਨ।

ਪਿੰਡ ਦੀ ਕੁੜੀ ਦੇ ਕਿਰਦਾਰ ਵਿੱਚ ਨਜ਼ਰ ਆਈ ਸੀ ਮਾਧੁਰੀ ਦੀਕਸ਼ਿਤ 

ਫਿਲਮ 'ਸਾਹਿਬਾਂ' 'ਚ ਅਭਿਨੇਤਰੀ ਮਾਧੁਰੀ ਦੀਕਸ਼ਿਤ ਨੇ ਇਕ ਮਾਸੂਮ ਪਿੰਡ ਦੀ ਕੁੜੀ ਦਾ ਕਿਰਦਾਰ ਨਿਭਾਇਆ ਹੈ, ਜਿਸ ਨੂੰ ਗੋਪੀ (ਰਿਸ਼ੀ ਕਪੂਰ) ਨਾਲ ਪਿਆਰ ਹੋ ਜਾਂਦਾ ਹੈ। ਉਸੇ ਸਮੇਂ, ਅਮੀਰ ਵਿਜੇ (ਸੰਜੇ ਦੱਤ) ਉਸ ਨਾਲ ਵਿਆਹ ਕਰਨ ਦੇ ਸੁਪਨੇ ਦੇਖਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

19:46 PM (IST)  •  07 Sep 2024

Entertainment Live Today: Akshay Kumar: ਔਰਤ ਦੀ ਇਸ ਹਰਕਤ 'ਤੇ ਅਸਹਿਜ ਹੋਏ ਅਕਸ਼ੈ ਕੁਮਾਰ, ਵੀਡੀਓ ਦੇਖ ਗੁੱਸੇ 'ਚ ਭੜਕੇ ਲੋਕ

Akshay Kumar: ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਇਨ੍ਹੀਂ ਦਿਨੀਂ ਆਪਣੀ ਫਿਲਮ 'ਖੇਲ-ਖੇਲ ਮੈਂ' ਨੂੰ ਲੈ ਕੇ ਸੁਰਖੀਆਂ 'ਚ ਹਨ। ਹਾਲਾਂਕਿ ਇਹ ਫਿਲਮ ਉਮੀਦਾਂ ਉੱਪਰ ਖਰੀ ਨਹੀਂ ਉਤਰ ਸਕੀ ਅਤੇ ਬਾਕਸ ਆਫਿਸ 'ਤੇ ਬੁਰੀ ਤਰ੍ਹਾਂ ਫਲਾਪ ਸਾਬਿਤ ਹੋਈ। ਇਸ ਵਿਚਾਲੇ ਸੋਸ਼ਲ ਮੀਡੀਆ ਉੱਪਰ ਅਕਸ਼ੈ ਕੁਮਾਰ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੇ ਸੋਸ਼ਲ ਮੀਡੀਆ ਉੱਪਰ ਤਰਥੱਲੀ ਮਚਾ ਦਿੱਤੀ ਹੈ। ਆਓ ਜਾਣਦੇ ਹਾਂ ਇਸ ਵੀਡੀਓ 'ਚ ਅਜਿਹਾ ਕੀ ਹੈ?

Read MOre: Akshay Kumar: ਔਰਤ ਦੀ ਇਸ ਹਰਕਤ 'ਤੇ ਅਸਹਿਜ ਹੋਏ ਅਕਸ਼ੈ ਕੁਮਾਰ, ਵੀਡੀਓ ਦੇਖ ਗੁੱਸੇ 'ਚ ਭੜਕੇ ਲੋਕ

18:48 PM (IST)  •  07 Sep 2024

Entertainment Live: Viral Video: ਸਲਮਾਨ ਖਾਨ ਦੀ ਕਥਿਤ ਪ੍ਰੇਮਿਕਾ ਦੀ ਹੋਈ ਬੇਇੱਜ਼ਤੀ ? ਦੇਖਦੀ ਰਹਿ ਗਈ ਸ਼ਿਲਪਾ ਸ਼ੈਟੀ!

Iulia Vantur Shilpa Shetty Ramp Video: ਸਲਮਾਨ ਖਾਨ ਦੀ ਕਥਿਤ ਪ੍ਰੇਮਿਕਾ ਯੂਲੀਆ ਵੰਤੂਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਨੇ ਸੋਸ਼ਲ ਮੀਡੀਆ ਉੱਪਰ ਹਲਚਲ ਮਚਾ ਦਿੱਤੀ ਹੈ। ਆਖਿਰ ਇਸ  ਵੀਡੀਓ ਵਿੱਚ ਅਜਿਹਾ ਕੀ ਹੈ, ਜਿਸ ਨੂੰ ਵੇਖ ਪ੍ਰਸ਼ੰਸਕ ਹੈਰਾਨ ਹੋ ਰਹੇ ਹਨ। ਤੁਸੀ ਵੀ ਵੇਖੋ ਇਹ ਵੀਡੀਓ...

Read More: Viral Video: ਸਲਮਾਨ ਖਾਨ ਦੀ ਕਥਿਤ ਪ੍ਰੇਮਿਕਾ ਦੀ ਹੋਈ ਬੇਇੱਜ਼ਤੀ ? ਦੇਖਦੀ ਰਹਿ ਗਈ ਸ਼ਿਲਪਾ ਸ਼ੈਟੀ!

17:36 PM (IST)  •  07 Sep 2024

Entertainment Live Today: Entertainment News: ਅਦਾਕਾਰ ਦੀ ਇਸ ਅਸ਼ਲੀਲ ਹਰਕਤ ਤੋਂ ਭੜਕੀ ਮਸ਼ਹੂਰ ਅਭਿਨੇਤਰੀ, ਸ਼ਰੇਆਮ ਜੜਿਆ ਥੱਪੜ, ਫਿਰ...

Radhika Apte Slap South Actor: ਬਾਲੀਵੁੱਡ ਅਦਾਕਾਰਾ ਰਾਧਿਕਾ ਆਪਟੇ ਨੇ ਬਾਲੀਵੁੱਡ 'ਚ ਕਈ ਸ਼ਾਨਦਾਰ ਫਿਲਮਾਂ ਅਤੇ ਵੈੱਬ ਸੀਰੀਜ਼ 'ਚ ਕੰਮ ਕੀਤਾ ਹੈ। ਦੱਸ ਦੇਈਏ ਕਿ ਰਾਧਿਕਾ ਅੱਜ ਆਪਣਾ 39ਵਾਂ ਜਨਮਦਿਨ ਮਨਾ ਰਹੀ ਹੈ। ਅਦਾਕਾਰਾ ਦਾ ਜਨਮ 7 ਸਤੰਬਰ 1985 ਨੂੰ ਵੇਲੋਰ, ਤਾਮਿਲਨਾਡੂ ਵਿੱਚ ਹੋਇਆ ਸੀ। ਅੱਜ ਅਸੀ ਤੁਹਾਨੂੰ ਅਦਾਕਾਰਾ ਅਤੇ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਦਿਲਚਸਪ ਗੱਲਾਂ।

Read More: Entertainment News: ਅਦਾਕਾਰ ਦੀ ਇਸ ਅਸ਼ਲੀਲ ਹਰਕਤ ਤੋਂ ਭੜਕੀ ਮਸ਼ਹੂਰ ਅਭਿਨੇਤਰੀ, ਸ਼ਰੇਆਮ ਜੜਿਆ ਥੱਪੜ, ਫਿਰ...

16:33 PM (IST)  •  07 Sep 2024

Entertainment Live: Karan Aujla: ਕਰਨ ਔਜਲਾ ਨੂੰ ਭੀੜ 'ਚ ਖੜ੍ਹੇ ਸ਼ਖਸ਼ ਨੇ ਵਗ੍ਹਾ ਮਾਰਿਆ ਬੂਟ, ਗਾਇਕ ਨੂੰ ਚੱਲਦੇ ਸ਼ੋਅ 'ਚ ਆਇਆ ਗੁੱਸਾ

Karan Aujla: ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਦੀ ਗਾਇਕੀ ਦਾ ਜਲਵਾ ਨਾ ਸਿਰਫ ਪਾਲੀਵੁੱਡ ਬਲਕਿ ਬਾਲੀਵੁੱਡ ਇੰਡਸਟਰੀ ਵਿੱਚ ਵੀ ਵੇਖਣ ਨੂੰ ਮਿਲਦਾ ਹੈ। ਉਨ੍ਹਾਂ ਆਪਣੀ ਗਾਇਕੀ ਨਾਲ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਦਾ ਮਨ ਮੋਹਿਆ ਹੈ। ਔਜਲਾ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਹੈ, ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਨਜ਼ਰ ਆਉਂਦਾ ਹੈ। ਇਸ ਦੌਰਾਨ ਕਲਾਕਾਰ ਦਾ ਇੱਕ ਹੈਰਾਨ ਕਰਨ ਵਾਲਾ ਵੀਡੀਓ ਇੰਟਰਨੈੱਟ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ। 

Read MOre: Karan Aujla: ਕਰਨ ਔਜਲਾ ਨੂੰ ਭੀੜ 'ਚ ਖੜ੍ਹੇ ਸ਼ਖਸ਼ ਨੇ ਵਗ੍ਹਾ ਮਾਰਿਆ ਬੂਟ, ਗਾਇਕ ਨੂੰ ਚੱਲਦੇ ਸ਼ੋਅ 'ਚ ਆਇਆ ਗੁੱਸਾ

15:12 PM (IST)  •  07 Sep 2024

Entertainment Live Today: Karan Aujla: ਕਰਨ ਔਜਲਾ ਨੂੰ ਭੀੜ 'ਚ ਖੜ੍ਹੇ ਸ਼ਖਸ਼ ਨੇ ਵਗ੍ਹਾ ਮਾਰਿਆ ਬੂਟ, ਗਾਇਕ ਨੂੰ ਚੱਲਦੇ ਸ਼ੋਅ 'ਚ ਆਇਆ ਗੁੱਸਾ

Karan Aujla: ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਦੀ ਗਾਇਕੀ ਦਾ ਜਲਵਾ ਨਾ ਸਿਰਫ ਪਾਲੀਵੁੱਡ ਬਲਕਿ ਬਾਲੀਵੁੱਡ ਇੰਡਸਟਰੀ ਵਿੱਚ ਵੀ ਵੇਖਣ ਨੂੰ ਮਿਲਦਾ ਹੈ। ਉਨ੍ਹਾਂ ਆਪਣੀ ਗਾਇਕੀ ਨਾਲ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਦਾ ਮਨ ਮੋਹਿਆ ਹੈ। ਔਜਲਾ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਹੈ, ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਨਜ਼ਰ ਆਉਂਦਾ ਹੈ। ਇਸ ਦੌਰਾਨ ਕਲਾਕਾਰ ਦਾ ਇੱਕ ਹੈਰਾਨ ਕਰਨ ਵਾਲਾ ਵੀਡੀਓ ਇੰਟਰਨੈੱਟ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ। 

Read MOrE: Karan Aujla: ਕਰਨ ਔਜਲਾ ਨੂੰ ਭੀੜ 'ਚ ਖੜ੍ਹੇ ਸ਼ਖਸ਼ ਨੇ ਵਗ੍ਹਾ ਮਾਰਿਆ ਬੂਟ, ਗਾਇਕ ਨੂੰ ਚੱਲਦੇ ਸ਼ੋਅ 'ਚ ਆਇਆ ਗੁੱਸਾ

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget