ਪੜਚੋਲ ਕਰੋ

Entertainment Live: ਸੋਨਾਕਸ਼ੀ ਵਿਆਹ ਦੇ 14 ਦਿਨ ਬਾਅਦ ਫੁੱਟ-ਫੁੱਟ ਲੱਗੀ ਰੋਣ, ਮੂਸੇਵਾਲਾ ਨੂੰ ਇਸ ਗੀਤ ਲਈ ਮਾਂ ਕੋਲੋਂ ਪਈਆਂ ਸੀ ਗਾਲ੍ਹਾਂ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਸੋਨਾਕਸ਼ੀ ਵਿਆਹ ਦੇ 14 ਦਿਨ ਬਾਅਦ ਫੁੱਟ-ਫੁੱਟ ਲੱਗੀ ਰੋਣ, ਮੂਸੇਵਾਲਾ ਨੂੰ ਇਸ ਗੀਤ ਲਈ ਮਾਂ ਕੋਲੋਂ ਪਈਆਂ ਸੀ ਗਾਲ੍ਹਾਂ ਸਣੇ ਅਹਿਮ ਖਬਰਾਂ

Background

Entertainment News Live Today: ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ ਨੇ 23 ਜੂਨ ਨੂੰ ਜ਼ਹੀਰ ਇਕਬਾਲ ਨਾਲ ਅਚਾਨਕ ਵਿਆਹ ਕਰਵਾ ਸਭ ਨੂੰ ਹੈਰਾਨ ਕਰ ਦਿੱਤਾ। ਅਦਾਕਾਰਾ ਦੇ ਵਿਆਹ ਨਾਲ ਜਿੱਥੇ ਕਈ ਲੋਕ ਬੇਹੱਦ ਖੁਸ਼ ਹੋਏ ਉੱਥੇ ਹੀ ਕਈਆਂ ਨੇ ਇਸ ਉੱਪਰ ਨਾਰਾਜ਼ਗੀ ਜ਼ਾਹਿਰ ਕੀਤੀ। ਦੱਸ ਦੇਈਏ ਕਿ ਸੋਨਾਕਸ਼ੀ ਮੁਸਲਿਮ ਲੜਕੇ ਨਾਲ ਵਿਆਹ ਤੋਂ ਬਾਅਦ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣੀ ਹੋਈ ਹੈ। ਲੋਕ ਸੋਸ਼ਲ ਮੀਡੀਆ 'ਤੇ ਅਦਾਕਾਰਾ ਨੂੰ ਦੂਜੇ ਧਰਮ 'ਚ ਵਿਆਹ ਕਰਨ 'ਤੇ ਟ੍ਰੋਲ ਕਰ ਰਹੇ ਹਨ। ਲੋਕ ਉਸ ਦੇ ਪਰਿਵਾਰ ਬਾਰੇ ਚੰਗੀਆਂ-ਮਾੜੀਆਂ ਗੱਲਾਂ ਕਹਿ ਰਹੇ ਹਨ। ਇਸ ਵਿਆਹ ਤੋਂ ਪਹਿਲਾਂ ਉਨ੍ਹਾਂ ਦੇ ਘਰ ਵਿੱਚ ਕੁਝ ਝਗੜਾ ਹੋਇਆ ਸੀ ਪਰ ਬਾਅਦ ਵਿੱਚ ਸਾਰੇ ਮੰਨ ਗਏ। ਹਾਲਾਂਕਿ ਲਵ ਸਿਨਹਾ ਇਸ ਤੋਂ ਅਜੇ ਵੀ ਨਾਖੁਸ਼ ਹਨ। 

ਇਸ ਸਭ ਦੇ ਵਿਚਕਾਰ, ਅਭਿਨੇਤਰੀ ਨੇ ਆਪਣੇ ਵਿਆਹ ਦੀਆਂ ਕੁਝ ਅਣਦੇਖੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਮਾਤਾ-ਪਿਤਾ ਅਤੇ ਬੇਟੀ ਲਈ ਭਾਵੁਕ ਪਲਾਂ ਵਿੱਚੋਂ ਇੱਕ ਹਨ। ਸੋਨਾਕਸ਼ੀ ਨੂੰ ਵਿਆਹ ਤੋਂ 14 ਦਿਨਾਂ ਬਾਅਦ ਆਪਣੇ ਮਾਇਕੇ ਦੀ ਯਾਦ ਸਤਾ ਰਹੀ ਹੈ। ਦਰਅਸਲ, ਸੋਨਾਕਸ਼ੀ ਨੇ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਇਸ 'ਚ ਉਹ ਆਪਣੀ ਮਾਂ ਪੂਨਮ ਸਿਨਹਾ ਨਾਲ ਗਲੇ ਲੱਗੇ ਨਜ਼ਰ ਆ ਰਹੀ ਹੈ। ਮਾਂ-ਧੀ ਦੋਵੇਂ ਭਾਵੁਕ ਨਜ਼ਰ ਆ ਰਹੀਆਂ ਹਨ। ਅਦਾਕਾਰਾ ਦੀ ਪੋਸਟ ਮੁਤਾਬਕ ਇਹ ਤਸਵੀਰਾਂ ਉਸ ਦੀ ਵਿਦਾਈ ਦੀਆਂ ਹਨ। ਇਸ ਦੇ ਨਾਲ ਹੀ ਪਿਤਾ ਸ਼ਤਰੂਘਨ ਸਿਨਹਾ ਵੀ ਫੋਟੋਆਂ 'ਚ ਉਨ੍ਹਾਂ ਨਾਲ ਖੜ੍ਹੇ ਨਜ਼ਰ ਆ ਸਕਦੇ ਹਨ। ਹੋਰ ਤਸਵੀਰਾਂ 'ਤੇ ਨਜ਼ਰ ਮਾਰੀਏ ਤਾਂ ਸੋਨਾਕਸ਼ੀ ਨੇ ਆਪਣੇ ਪਿਤਾ ਨੂੰ ਗਲੇ ਲਗਾਇਆ ਹੈ। ਉਹ ਇੱਕ ਦੂਜੇ ਦਾ ਹੱਥ ਫੜੇ ਵੀ ਨਜ਼ਰ ਆ ਰਹੇ ਹਨ। ਪੂਨਮ ਸਿਨਹਾ ਨੇ ਆਪਣੀ ਬੇਟੀ ਸੋਨਾਕਸ਼ੀ ਨੂੰ ਗਲੇ ਲਗਾ ਕੇ ਵਿਦਾ ਕੀਤਾ। ਇਸ ਦੌਰਾਨ ਉਹ ਫੁੱਟ-ਫੁੱਟ ਕੇ ਰੋਣ ਲੱਗੀ।

View this post on Instagram
 
A post shared by Sonakshi Sinha (@aslisona)

ਫੋਟੋਆਂ ਸ਼ੇਅਰ ਕਰਨ ਦੇ ਨਾਲ ਹੀ ਸੋਨਾਕਸ਼ੀ ਨੇ ਇੱਕ ਇਮੋਸ਼ਨਲ ਪੋਸਟ ਵੀ ਲਿਖਿਆ ਹੈ, 'ਮਾਂ ਨੂੰ ਜਦੋਂ ਪਤਾ ਲੱਗਾ ਕਿ ਉਨ੍ਹਾਂ ਦੀ ਬੇਟੀ ਘਰ ਛੱਡਣ ਵਾਲੀ ਹੈ ਤਾਂ ਉਹ ਰੋਣ ਲੱਗ ਪਈ। ਮੈਂ ਆਪਣੀ ਮਾਂ ਨੂੰ ਕਿਹਾ, ਚਿੰਤਾ ਨਾ ਕਰੋ, ਬਾਂਦਰਾ ਜੁਹੂ ਤੋਂ ਸਿਰਫ਼ 25 ਮਿੰਟ ਦੀ ਦੂਰੀ 'ਤੇ ਹੈ। ਅੱਜ ਮੈਂ ਉਨ੍ਹਾਂ ਸਾਰਿਆਂ ਨੂੰ ਥੋੜਾ ਹੋਰ ਮਿਸ ਕਰ ਰਹੀ ਹਾਂ, ਇਸ ਲਈ ਅੱਜ ਮੈਂ ਆਪਣੇ ਆਪ ਨੂੰ ਉਹੀ ਗੱਲ ਦੱਸ ਰਹੀ ਹਾਂ। ਉਮੀਦ ਹੈ ਅੱਜ ਐਤਵਾਰ ਨੂੰ ਸਿੰਧੀ ਕੜੀ ਜ਼ਰੂਰ ਬਣੀ ਹੋਵੇਗੀ। ਜਲਦੀ ਹੀ ਮਿਲਦੇ ਹਾਂ ਜ਼ੂਮ ਜ਼ੂਮ ਜ਼ੂਮ।' ਸੋਨਾਕਸ਼ੀ ਦੀ ਇਹ ਪੋਸਟ ਸਾਹਮਣੇ ਆਉਣ ਤੋਂ ਬਾਅਦ ਲੋਕ ਤਿੱਖੀ ਪ੍ਰਤੀਕਿਰਿਆ ਦੇ ਰਹੇ ਹਨ। ਇਸ 'ਤੇ ਸੈਲੇਬਸ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ। ਲੋਕ ਉਸ ਦੀਆਂ ਪੋਸਟਾਂ ਨੂੰ ਬਹੁਤ ਪਸੰਦ ਕਰ ਰਹੇ ਹਨ ਅਤੇ ਤਸਵੀਰਾਂ ਭਾਵੁਕ ਹਨ।

21:03 PM (IST)  •  08 Jul 2024

Entertainment Live: Punjabi Singer Death: ਮਸ਼ਹੂਰ ਪੰਜਾਬੀ ਗਾਇਕ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਇੰਝ ਗਵਾਈ ਜਾਨ

Punjabi Singer Death: ਪੰਜਾਬੀ ਸੰਗੀਤ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਦਲਵੀਰ ਸ਼ੌਂਕੀ (Dalvir shonki) ਨੇ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਹੈ।

Read More: Punjabi Singer Death: ਮਸ਼ਹੂਰ ਪੰਜਾਬੀ ਗਾਇਕ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਇੰਝ ਗਵਾਈ ਜਾਨ

19:03 PM (IST)  •  08 Jul 2024

Entertainment Live Today: Madhusudan Sandhu: ਮੁੰਡੇ ਤੋਂ ਕੁੜੀ ਬਣ ਦਿਲਾਂ 'ਤੇ ਰਾਜ ਕਰ ਰਿਹਾ ਮਧੂ ਸੰਧੂ, ਇਨ੍ਹਾਂ ਪੰਜਾਬੀ ਫਿਲਮਾਂ ਰਾਹੀਂ ਚਮਕੀ ਕਿਸਮਤ

Madhusudan Sandhu: ਸੋਸ਼ਲ ਮੀਡੀਆ ਇੱਕ ਅਜਿਹਾ ਪਲੇਟਫਾਰਮ ਹੈ, ਜਿਸ ਰਾਹੀਂ ਕਈ ਲੋਕਾਂ ਦੀ ਰਾਤੋਂ-ਰਾਤ ਕਿਸਮਤ ਖੁੱਲ੍ਹੀ। ਇਸ ਰਾਹੀਂ ਕਈ ਅਜਿਹੇ ਲੋਕਾਂ ਨੂੰ ਦੁਨੀਆ ਭਰ ਵਿੱਚ ਵੱਖਰੀ ਪਛਾਣ ਮਿਲੀ, ਜਿਨ੍ਹਾਂ ਦਾ ਕਦੇ ਮਜ਼ਾਕ ਉਡਾਈਆ ਜਾਂਦਾ ਸੀ।

Read More: Madhusudan Sandhu: ਮੁੰਡੇ ਤੋਂ ਕੁੜੀ ਬਣ ਦਿਲਾਂ 'ਤੇ ਰਾਜ ਕਰ ਰਿਹਾ ਮਧੂ ਸੰਧੂ, ਇਨ੍ਹਾਂ ਪੰਜਾਬੀ ਫਿਲਮਾਂ ਰਾਹੀਂ ਚਮਕੀ ਕਿਸਮਤ

18:09 PM (IST)  •  08 Jul 2024

Entertainment Live: Kullad Pizza Couple: ਕੁੱਲੜ ਪੀਜ਼ਾ ਜੋੜੇ ਦੀ ਗੱਡੀ 'ਤੇ ਹਮਲਾ, ਸਹਿਜ਼ ਨੇ ਵੀਡੀਓ ਸ਼ੇਅਰ ਕਰ CM Mann ਤੋਂ ਪੁੱਛਿਆ...

Kullad Pizza Couple: ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਇੱਕ ਵਾਰ ਫਿਰ ਤੋਂ ਸੋਸ਼ਲ ਮੀਡੀਆ ਉੱਪਰ ਛਾਈਆ ਹੋਇਆ ਹੈ। ਦੱਸ ਦੇਈਏ ਕਿ ਅਸ਼ਲੀਲ ਵਾਇਰਲ ਵੀਡੀਓ ਮਾਮਲੇ ਤੋਂ ਬਾਅਦ ਹਰ ਪਾਸੇ ਸੁਰਖੀਆਂ ਬਟੋਰ ਰਹੇ ਇਸ ਕਪਲ ਨੂੰ ਲੈ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਜਲੰਧਰ 'ਚ ਕੁੱਲੜ ਪੀਜ਼ਾ ਕੱਪਲ ਦੀ ਗੱਡੀ 'ਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਸ਼ਰਾਰਤੀ ਅਨਸਰਾਂ ਵੱਲੋਂ ਗੱਡੀ ਦੀ ਬੁਰੀ ਤਰ੍ਹਾਂ ਭੰਨਤੋੜ ਕੀਤੀ ਗਈ ਹੈ। ਘਟਨਾ ਰਾਤ ਸਮੇਂ ਦੀ ਹੈ, ਜਿਸ ਦੀ ਇੱਕ ਵੀਡੀਓ ਵੀ ਵਾਇਰਲ ਹੋ ਰਹੀ ਹੈ। ਇਸਦੀ ਵੀਡੀਓ ਸਹਿਜ਼ ਅਰੋੜਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝਾ ਕੀਤਾ ਗਿਆ ਹੈ। 

Read More: Kullad Pizza Couple: ਕੁੱਲੜ ਪੀਜ਼ਾ ਜੋੜੇ ਦੀ ਗੱਡੀ 'ਤੇ ਹਮਲਾ, ਸਹਿਜ਼ ਨੇ ਵੀਡੀਓ ਸ਼ੇਅਰ ਕਰ CM Mann ਤੋਂ ਪੁੱਛਿਆ...

17:16 PM (IST)  •  08 Jul 2024

Entertainment Live Today: Ananya Panday: ਅਨੰਨਿਆ ਪਾਂਡੇ ਦੇ ਘਰ ਆਇਆ ਨੰਨ੍ਹਾ ਮਹਿਮਾਨ, ਚੰਕੀ ਪਾਂਡੇ ਬਣੇ ਨਾਨਾ

Ananya Panday: ਬਾਲੀਵੁੱਡ ਅਦਾਕਾਰਾ ਅਨੰਨਿਆ ਪਾਂਡੇ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਦੱਸ ਦੇਈਏ ਕਿ ਉਨ੍ਹਾਂ ਦੀ ਚਚੇਰੀ ਭੈਣ ਅਤੇ ਸੋਸ਼ਲ ਮੀਡੀਆ ਪ੍ਰਭਾਵਕ ਅਲਾਨਾ ਪਾਂਡੇ ਮਾਂ ਬਣ ਗਈ ਹੈ। ਉਸਨੇ ਅਤੇ ਉਸਦੇ ਪਤੀ ਆਈਵਰ ਮੈਕਕ੍ਰੇ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਐਲਾਨ ਕੀਤਾ ਕਿ ਉਹ ਮਾਤਾ-ਪਿਤਾ ਬਣ ਗਏ ਹਨ ਅਤੇ ਬੱਚੇ ਦਾ ਚਿਹਰਾ ਵੀ ਦਿਖਾਇਆ ਹੈ। ਉਸ ਨੇ ਅਜੇ ਇਹ ਖੁਲਾਸਾ ਨਹੀਂ ਕੀਤਾ ਹੈ ਕਿ ਇਹ ਬੇਟਾ ਹੈ ਜਾਂ ਬੇਟੀ, ਪਰ ਇੰਸਟਾਗ੍ਰਾਮ 'ਤੇ ਉਸ ਲਈ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। 

Read More: Ananya Panday: ਅਨੰਨਿਆ ਪਾਂਡੇ ਦੇ ਘਰ ਆਇਆ ਨੰਨ੍ਹਾ ਮਹਿਮਾਨ, ਚੰਕੀ ਪਾਂਡੇ ਬਣੇ ਨਾਨਾ

16:02 PM (IST)  •  08 Jul 2024

Entertainment Live: Sonakshi Sinha: ਸੋਨਾਕਸ਼ੀ ਸਿਨਹਾ ਦੀਆਂ ਵਿਆਹ ਦੇ 14 ਦਿਨ ਬਾਅਦ ਅੱਖਾਂ ਹੋਈਆਂ ਨਮ, ਜਾਣੋ ਕਿਉਂ ਫੁੱਟ-ਫੁੱਟ ਰੋਣ ਲੱਗੀ...

Sonakshi Sinha: ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ ਨੇ 23 ਜੂਨ ਨੂੰ ਜ਼ਹੀਰ ਇਕਬਾਲ ਨਾਲ ਅਚਾਨਕ ਵਿਆਹ ਕਰਵਾ ਸਭ ਨੂੰ ਹੈਰਾਨ ਕਰ ਦਿੱਤਾ। ਅਦਾਕਾਰਾ ਦੇ ਵਿਆਹ ਨਾਲ ਜਿੱਥੇ ਕਈ ਲੋਕ ਬੇਹੱਦ ਖੁਸ਼ ਹੋਏ ਉੱਥੇ ਹੀ ਕਈਆਂ ਨੇ ਇਸ ਉੱਪਰ ਨਾਰਾਜ਼ਗੀ ਜ਼ਾਹਿਰ ਕੀਤੀ। ਦੱਸ ਦੇਈਏ ਕਿ ਸੋਨਾਕਸ਼ੀ ਮੁਸਲਿਮ ਲੜਕੇ ਨਾਲ ਵਿਆਹ ਤੋਂ ਬਾਅਦ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣੀ ਹੋਈ ਹੈ। ਲੋਕ ਸੋਸ਼ਲ ਮੀਡੀਆ 'ਤੇ ਅਦਾਕਾਰਾ ਨੂੰ ਦੂਜੇ ਧਰਮ 'ਚ ਵਿਆਹ ਕਰਨ 'ਤੇ ਟ੍ਰੋਲ ਕਰ ਰਹੇ ਹਨ। ਲੋਕ ਉਸ ਦੇ ਪਰਿਵਾਰ ਬਾਰੇ ਚੰਗੀਆਂ-ਮਾੜੀਆਂ ਗੱਲਾਂ ਕਹਿ ਰਹੇ ਹਨ। ਇਸ ਵਿਆਹ ਤੋਂ ਪਹਿਲਾਂ ਉਨ੍ਹਾਂ ਦੇ ਘਰ ਵਿੱਚ ਕੁਝ ਝਗੜਾ ਹੋਇਆ ਸੀ ਪਰ ਬਾਅਦ ਵਿੱਚ ਸਾਰੇ ਮੰਨ ਗਏ। ਹਾਲਾਂਕਿ ਲਵ ਸਿਨਹਾ ਇਸ ਤੋਂ ਅਜੇ ਵੀ ਨਾਖੁਸ਼ ਹਨ। 

Read More: Sonakshi Sinha: ਸੋਨਾਕਸ਼ੀ ਸਿਨਹਾ ਦੀਆਂ ਵਿਆਹ ਦੇ 14 ਦਿਨ ਬਾਅਦ ਅੱਖਾਂ ਹੋਈਆਂ ਨਮ, ਜਾਣੋ ਕਿਉਂ ਫੁੱਟ-ਫੁੱਟ ਰੋਣ ਲੱਗੀ...

Load More
New Update
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
Embed widget