ਪੜਚੋਲ ਕਰੋ

Entertainment Live: ਬਿੱਗ ਬੌਗ ਦੇ ਘਰ 'ਚ ਮੂਸੇਵਾਲਾ ਨੂੰ ਲੈ ਕਿਉਂ ਛਿੜੀ ਚਰਚਾ ? ਅਮਿਤਾਭ ਨੇ ਨੂੰਹ ਐਸ਼ਵਰਿਆ ਨੂੰ ਇਸ ਲਈ ਝਿੜਕਿਆ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

Key Events
entertainment-news-live-updates-get-punjabi-cinema-gossips-film-celebrities-social-media-latest-news-9-october-2024 Entertainment Live: ਬਿੱਗ ਬੌਗ ਦੇ ਘਰ 'ਚ ਮੂਸੇਵਾਲਾ ਨੂੰ ਲੈ ਕਿਉਂ ਛਿੜੀ ਚਰਚਾ ? ਅਮਿਤਾਭ ਨੇ ਨੂੰਹ ਐਸ਼ਵਰਿਆ ਨੂੰ ਇਸ ਲਈ ਝਿੜਕਿਆ ਸਣੇ ਅਹਿਮ ਖਬਰਾਂ
Entertainment News Live Today
Source : Google

Background

Entertainment News Live Today : ਬਿੱਗ ਬੌਸ 18 ਇਸ ਸਮੇਂ ਪ੍ਰਸ਼ੰਸਕਾਂ ਵਿਚਾਲੇ ਖੂਬ ਸੁਰਖੀਆਂ ਬਟੋਰ ਰਿਹਾ ਹੈ। ਦੱਸ ਦੇਈਏ ਕਿ ਸ਼ੋਅ ਦਾ ਪ੍ਰਤੀਯੋਗੀ ਤਜਿੰਦਰ ਪਾਲ ਸਿੰਘ ਬੱਗਾ ਇਨ੍ਹੀਂ ਦਿਨੀਂ ਘਰ 'ਚ ਆਉਣ ਨੂੰ ਲੈ ਕੇ ਚਰਚਾ 'ਚ ਹੈ। ਪਹਿਲੇ ਐਪੀਸੋਡ ਵਿੱਚ, ਉਨ੍ਹਾਂ ਰਜਤ ਦਲਾਲ ਨਾਲ ਬਾਈਕ ਵਿਵਾਦ ਬਾਰੇ ਗੱਲ ਕੀਤੀ ਜੋ ਜਲਦੀ ਹੀ ਝਗੜੇ ਵਿੱਚ ਬਦਲ ਗਈ। ਦੋਵਾਂ ਵਿਚਾਲੇ ਗੱਲਬਾਤ ਤੇਜ਼ੀ ਨਾਲ ਵਧ ਗਈ ਅਤੇ ਰਜਤ ਦਲਾਲ ਨੇ ਗੱਲਬਾਤ ਖਤਮ ਕਰਦੇ ਹੋਏ ਤਜਿੰਦਰ ਨੂੰ ਕਿਹਾ, 'ਭੂਤ ਬਣਾ ਦਿਆਂਗਾ।'

ਇਹ ਬਿੱਗ ਬੌਸ 18 ਦੀ ਪਹਿਲੀ ਲੜਾਈ ਸੀ ਜਿਸ ਨੇ ਸੰਕੇਤ ਦਿੱਤਾ ਸੀ ਕਿ ਤਜਿੰਦਰ ਇਸ ਸੀਜ਼ਨ ਦੇ ਸੁਰਖੀਆਂ ਵਿੱਚ ਆਉਣ ਵਾਲੇ ਪ੍ਰਤੀਯੋਗੀਆਂ ਵਿੱਚੋਂ ਇੱਕ ਬਣਨ ਜਾ ਰਿਹਾ ਹੈ, ਹੁਣ, ਰਜਤ ਦਲਾਲ ਨਾਲ ਬਹਿਸ ਕਰਨ ਤੋਂ ਬਾਅਦ, ਤਜਿੰਦਰ ਬੱਗਾ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਉਨ੍ਹਾਂ ਮਰਹੂਮ ਗਾਇਕ ਸਿੱਧੂ ਮੂਸੇ ਵਾਲਾ ਦੀ ਦਰਦਨਾਕ ਮੌਤ ਬਾਰੇ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। 

ਸਿੱਧੂ ਮੂਸੇਵਾਲਾ ਦੇ ਕਤਲ 'ਤੇ ਬੱਗਾ ਨੇ ਕੀਤਾ ਖੁਲਾਸਾ

ਗੁਣਰਤਨ ਸਦਾਵਰਤੇ ਨਾਲ ਗੱਲਬਾਤ ਦੌਰਾਨ ਤਜਿੰਦਰ ਨੇ ਆਪਣੇ ਜੋਤਸ਼ੀ ਦੋਸਤ ਰੁਦਰ ਬਾਰੇ ਦੱਸਿਆ, ਜੋ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਕੁਝ ਦਿਨ ਪਹਿਲਾਂ ਉਸ ਨੂੰ ਮਿਲਿਆ ਸੀ। ਤਜਿੰਦਰ ਨੇ ਦੱਸਿਆ ਕਿ ਉਨ੍ਹਾਂ ਨੇ ਰੁਦਰ ਅਤੇ ਸਿੱਧੂ ਦੀ ਤਸਵੀਰ ਇਕੱਠੀ ਦੇਖੀ ਅਤੇ ਆਪਣੇ ਦੋਸਤ ਨੂੰ ਪੰਜਾਬੀ ਗਾਇਕ ਨਾਲ ਮੁਲਾਕਾਤ ਬਾਰੇ ਪੁੱਛਣ ਤੋਂ ਆਪਣੇ ਆਪ ਨੂੰ ਰੋਕ ਨਹੀਂ ਸਕਿਆ। ਉਨ੍ਹਾਂ ਨੇ ਕਿਹਾ, 'ਸ਼ੁਰੂ ਵਿੱਚ, ਉਹ ਜੋਤਿਸ਼ 'ਤੇ ਵਿਸ਼ਵਾਸ ਨਹੀਂ ਕਰਦਾ ਸੀ, ਪਰ ਉਨ੍ਹਾਂ ਦਾ ਦੋਸਤ ਰੁਦਰ, ਜੋ ਕਿ ਜੋਤਸ਼ੀ ਹੈ, ਉਸ ਨੂੰ ਮਿਲਣ ਤੋਂ ਬਾਅਦ ਉਨ੍ਹਾਂ ਨਜ਼ਰੀਆ ਬਦਲ ਲਿਆ। 

ਸਿੱਧੂ ਮੂਸੇਵਾਲਾ ਨੂੰ ਦਿੱਤੀ ਚੇਤਾਵਨੀ

ਤਜਿੰਦਰ ਪਾਲ ਸਿੰਘ ਬੱਗਾ ਨੇ ਅੱਗੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਆਪਣੇ ਦੋਸਤ ਰੁਦਰ ਤੋਂ ਸਿੱਧੂ ਮੂਸੇਵਾਲਾ ਨਾਲ ਮੁਲਾਕਾਤ ਬਾਰੇ ਗੱਲ ਕੀਤੀ ਤਾਂ ਉਸ ਜੋਤਸ਼ੀ ਨੇ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ। ਤਜਿੰਦਰ ਨੇ ਖੁਲਾਸਾ ਕੀਤਾ ਕਿ ਉਸ ਦੇ ਜੋਤਸ਼ੀ ਦੋਸਤ ਰੁਦਰ ਨੇ ਸਿੱਧੂ ਮੂਸੇਵਾਲਾ ਨੂੰ ਆਉਣ ਵਾਲੀ ਤਬਾਹੀ ਬਾਰੇ ਚੇਤਾਵਨੀ ਦਿੱਤੀ ਸੀ ਅਤੇ ਉਸ ਨੂੰ ਦੇਸ਼ ਛੱਡਣ ਦੀ ਸਲਾਹ ਦਿੱਤੀ ਸੀ। ਰੁਦਰ ਨਾਲ ਹੋਈ ਆਪਣੀ ਗੱਲਬਾਤ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ, 'ਮੈਂ ਇਹ ਜਾਣ ਕੇ ਹੈਰਾਨ ਸੀ ਕਿ ਸਿੱਧੂ ਜੋਤਿਸ਼ 'ਚ ਵਿਸ਼ਵਾਸ ਰੱਖਦੇ ਹਨ। ਮੇਰੇ ਦੋਸਤ ਨੇ ਕਿਹਾ ਕਿ ਸਿੱਧੂ ਨੇ ਉਸ ਨਾਲ ਚਾਰ ਘੰਟੇ ਬਿਤਾਏ, ਜਿਸ ਦੌਰਾਨ ਉਨ੍ਹਾਂ ਨੂੰ ਆਉਣ ਵਾਲੇ ਖ਼ਤਰੇ ਕਾਰਨ ਦੇਸ਼ ਛੱਡਣ ਬਾਰੇ ਵਿਚਾਰ ਕਰਨ ਦੀ ਸਲਾਹ ਦਿੱਤੀ ਗਈ। ਜਦੋਂ ਮੈਂ ਹੋਰ ਪੜਤਾਲ ਕੀਤੀ, ਤਾਂ ਰੁਦਰ ਨੇ ਸਮਝਾਇਆ ਕਿ ਜੋਤਿਸ਼ ਸਿੱਧੇ ਤੌਰ 'ਤੇ ਕਿਸੇ ਦੀ ਜਾਨ ਨੂੰ ਖਤਰੇ ਦੀ ਭਵਿੱਖਬਾਣੀ ਨਹੀਂ ਕਰ ਸਕਦਾ, ਪਰ ਉਸਨੇ ਸਿੱਧੂ ਨੂੰ ਦੇਸ਼ ਛੱਡਣ ਲਈ ਚੇਤਾਵਨੀ ਦੇਣ ਲਈ ਮਜਬੂਰ ਮਹਿਸੂਸ ਕੀਤਾ।'

ਤਜਿੰਦਰ ਪਾਲ ਸਿੰਘ ਬੱਗਾ ਨੇ ਦੱਸਿਆ ਕਿ ਰੁਦਰ ਦੀ ਸਲਾਹ ਤੋਂ ਬਾਅਦ ਸਿੱਧੂ ਮੂਸੇ ਵਾਲਾ ਨੇ ਕੁਝ ਸਮੇਂ ਲਈ ਦੇਸ਼ ਛੱਡਣ ਦਾ ਲਗਭਗ ਫੈਸਲਾ ਕਰ ਲਿਆ ਸੀ। ਹਾਲਾਂਕਿ ਕਿਸੇ ਕਾਰਨ ਉਹ ਭਾਰਤ ਨਹੀਂ ਛੱਡ ਸਕੇ। ਬਦਕਿਸਮਤੀ ਨਾਲ, ਸਿੱਧੂ ਮੂਸੇ ਵਾਲਾ ਦੀ ਰੁਦਰ ਨਾਲ ਮੁਲਾਕਾਤ ਤੋਂ ਅੱਠ ਦਿਨ ਬਾਅਦ, 29 ਮਈ, 2022 ਨੂੰ ਦਿਨ ਦਿਹਾੜੇ ਕੁਝ ਗੁੰਡਿਆਂ ਦੁਆਰਾ ਉਸਦਾ ਕਤਲ ਕਰ ਦਿੱਤਾ ਗਿਆ ਸੀ।

18:48 PM (IST)  •  09 Oct 2024

Entertainment Live: Aishwarya-Abhishek: ਸਿਹਤ ਸਬੰਧੀ ਸਮੱਸਿਆਵਾਂ ਅਤੇ ਅਭਿਸ਼ੇਕ ਬੱਚਨ ਤੋਂ ਮਿਲੇ ਧੋਖੇ ਤੋਂ ਪਰੇਸ਼ਾਨ ਐਸ਼ਵਰਿਆ! ਇਹ ਔਰਤ ਬਣੀ ਰਿਸ਼ਤਾ ਟੁੱਟਣ ਦੀ ਵਜ੍ਹਾ?

Aishwarya Rai: ਐਸ਼ਵਰਿਆ ਰਾਏ ਅਤੇ ਅਭਿਸ਼ੇਕ ਬੱਚਨ ਦੇ ਤਲਾਕ ਨੂੰ ਲੈ ਲਗਾਤਾਰ ਖਬਰਾਂ ਸਾਹਮਣੇ ਆ ਰਹੀਆਂ ਹਨ। ਐਸ਼ ਅਤੇ ਬੱਚਨ ਪਰਿਵਾਰ ਵਿਚਾਲੇ ਲੰਬੇ ਸਮੇਂ ਤੋਂ ਤਕਰਾਰ ਚੱਲ ਰਹੀ ਹੈ। ਹਾਲਾਂਕਿ ਦੋਵਾਂ ਵਿਚਾਲੇ ਚੱਲ ਰਹੀ ਅਣਬਣ ਨੂੰ ਲੈ ਹਾਲੇ ਤੱਕ ਉਨ੍ਹਾਂ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਇਸ ਵਿਚਾਲੇ ਅਦਾਕਾਰਾ ਨੂੰ ਲੈ ਵੱਖ-ਵੱਖ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। 

Read MOre: Aishwarya-Abhishek: ਸਿਹਤ ਸਬੰਧੀ ਸਮੱਸਿਆਵਾਂ ਅਤੇ ਅਭਿਸ਼ੇਕ ਬੱਚਨ ਤੋਂ ਮਿਲੇ ਧੋਖੇ ਤੋਂ ਪਰੇਸ਼ਾਨ ਐਸ਼ਵਰਿਆ! ਇਹ ਔਰਤ ਬਣੀ ਰਿਸ਼ਤਾ ਟੁੱਟਣ ਦੀ ਵਜ੍ਹਾ?

17:59 PM (IST)  •  09 Oct 2024

Entertainment Live Today: Video Viral: ਮਸ਼ਹੂਰ ਅਦਾਕਾਰਾ 'ਤੇ ਸ਼ੂਟਿੰਗ ਦੌਰਾਨ ਅਚਾਨਕ ਆਣ ਡਿੱਗੀ ਕੰਧ, ਭਿਆਨਕ ਹਾਸਦੇ ਤੋਂ ਵਾਲ-ਵਾਲ ਬਚੀ ਜਾਨ

Tulsi Kumar Injured: ਬਾਲੀਵੁੱਡ ਗਾਇਕਾ ਤੁਲਸੀ ਕੁਮਾਰ ਨੂੰ ਲੈ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਹਾਲ ਹੀ ਵਿੱਚ ਮਸ਼ਹੂਰ ਗਾਇਕਾ ਇੱਕ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਈ। ਅਭਿਨੇਤਰੀ ਜਿਸ ਸੈੱਟ 'ਤੇ ਸ਼ੂਟਿੰਗ ਕਰ ਰਹੀ ਸੀ, ਉਸਦੀ ਪਿਛਲੀ ਸਾਈਡ ਤੋਂ ਛੋਟੀ ਜਿਹੀ ਕੰਧ ਅਚਾਨਕ ਉਸ ਦੇ ਸਿਰ 'ਤੇ ਆ ਡਿੱਗੀ। ਇਹ ਘਟਨਾ ਕੈਮਰੇ 'ਚ ਕੈਦ ਹੋ ਗਈ ਅਤੇ ਹੁਣ ਇਹ ਵੀਡੀਓ ਇੰਟਰਨੈੱਟ 'ਤੇ ਵਾਇਰਲ ਹੋ ਰਹੀ ਹੈ। 

Read MOre: Video Viral: ਮਸ਼ਹੂਰ ਅਦਾਕਾਰਾ 'ਤੇ ਸ਼ੂਟਿੰਗ ਦੌਰਾਨ ਅਚਾਨਕ ਆਣ ਡਿੱਗੀ ਕੰਧ, ਭਿਆਨਕ ਹਾਸਦੇ ਤੋਂ ਵਾਲ-ਵਾਲ ਬਚੀ ਜਾਨ

Load More
New Update
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
Jalandhar News: ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
Punjab News: ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Embed widget