ਪੜਚੋਲ ਕਰੋ

Entertainment News Live: ਦਿਲਜੀਤ ਨੂੰ ਪਰਿਣੀਤੀ 'ਚ ਨਜ਼ਰ ਆਈ ਰਿਹਾਨਾ ਦੀ ਝਲਕ', ਕਰਨ ਔਜਲਾ ਨੇ ਇਸ ਸ਼ਖਸ਼ ਨੂੰ ਕੱਢੀਆਂ ਗਾਲ੍ਹਾਂ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment News Live: ਦਿਲਜੀਤ ਨੂੰ ਪਰਿਣੀਤੀ 'ਚ ਨਜ਼ਰ ਆਈ ਰਿਹਾਨਾ ਦੀ ਝਲਕ', ਕਰਨ ਔਜਲਾ ਨੇ ਇਸ ਸ਼ਖਸ਼ ਨੂੰ ਕੱਢੀਆਂ ਗਾਲ੍ਹਾਂ ਸਣੇ ਅਹਿਮ ਖਬਰਾਂ

Background

Entertainment News Live Today: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੁਨੀਆ ਭਰ ਵਿੱਚ ਮਸ਼ਹੂਰ ਹਨ। ਇਨ੍ਹੀਂ ਦਿਨੀਂ ਦਿਲਜੀਤ ਆਪਣੀ ਆਉਣ ਵਾਲੀ ਫਿਲਮ ਅਮਰ ਸਿੰਘ ਚਮਕੀਲਾ ਨੂੰ ਲੈ ਕੇ ਵੀ ਸੁਰਖੀਆਂ 'ਚ ਹਨ। ਇਸ ਫਿਲਮ 'ਚ ਦਿਲਜੀਤ ਦੇ ਨਾਲ ਪਰਿਣੀਤੀ ਚੋਪੜਾ ਮੁੱਖ ਭੂਮਿਕਾ 'ਚ ਨਜ਼ਰ ਆਉਣ ਵਾਲੀ ਹੈ। ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਦਿਲਜੀਤ ਨੇ ਫਿਲਮ ਸੈੱਟ ਤੋਂ ਪਰਿਣੀਤੀ ਦੇ ਰਿਹਾਨਾ ਪਲ ਦੀ ਵੀਡੀਓ ਸ਼ੇਅਰ ਕੀਤੀ ਹੈ।

ਵੀਡੀਓ ਵਿੱਚ ਕੀ ਹੈ ਖਾਸ

ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਚਮਕੀਲਾ ਫਿਲਮ ਦੇ ਸੈੱਟ 'ਤੇ ਮਸਤੀ ਦੀ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ 'ਚ ਦਿਲਜੀਤ ਪੰਜਾਬੀ 'ਚ ਗੀਤ ਗਾਉਂਦੇ ਨਜ਼ਰ ਆ ਰਹੇ ਹਨ, ਜਦਕਿ ਪਰਿਣੀਤੀ ਚੋਪੜਾ ਮਾਈਕ ਨਾਲ ਵੱਖਰੀ ਹੀ ਪਰਫਾਰਮ ਕਰਦੀ ਨਜ਼ਰ ਆ ਰਹੀ ਹੈ। ਜਿਵੇਂ ਹੀ ਦਿਲਜੀਤ ਆਪਣਾ ਗੀਤ ਖਤਮ ਕਰਦਾ ਹੈ, ਪਰਿਣੀਤੀ ਨੇ ਇਸ਼ਾਰਿਆਂ ਨਾਲ ਕਾਲਪਨਿਕ ਦਰਸ਼ਕਾਂ ਦਾ ਧੰਨਵਾਦ ਕੀਤਾ।

 
 
 
 
 
View this post on Instagram
 
 
 
 
 
 
 
 
 
 
 

A post shared by DILJIT DOSANJH (@diljitdosanjh)


ਇਸ ਦਿਨ ਫਿਲਮ ਚਮਕੀਲਾ ਹੋਵੇਗੀ ਰਿਲੀਜ਼

ਦਿਲਜੀਤ ਦੋਸਾਂਝ ਨੇ ਵੀਡੀਓ ਦੇ ਨਾਲ ਇੱਕ ਮਜ਼ਾਕੀਆ ਕੈਪਸ਼ਨ ਵੀ ਲਿਖਿਆ ਹੈ। ਇਸ ਕੈਪਸ਼ਨ 'ਚ ਉਨ੍ਹਾਂ ਨੇ ਲਿਖਿਆ- ਅਮਰਜੋਤ 'ਚ ਰਿਹਾਨਾ ਆ ਗਈ ਸੀ। ਇੰਨਾ ਹੀ ਨਹੀਂ ਦਿਲਜੀਤ ਨੇ ਆਪਣੀ ਆਉਣ ਵਾਲੀ ਫਿਲਮ ਚਮਕੀਲਾ ਦੀ ਰਿਲੀਜ਼ ਡੇਟ ਵੀ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀ ਹੈ। ਕੈਪਸ਼ਨ 'ਚ ਉਨ੍ਹਾਂ ਨੇ ਲਿਖਿਆ- ਫਿਲਮ 12 ਅਪ੍ਰੈਲ ਨੂੰ OTT ਪਲੇਟਫਾਰਮ Netflix 'ਤੇ ਰਿਲੀਜ਼ ਹੋ ਰਹੀ ਹੈ।

ਇਸ ਵੀਡੀਓ ਨੂੰ ਦੇਖ ਕੇ ਪ੍ਰਸ਼ੰਸਕਾਂ ਨੇ ਕਮੈਂਟ ਬਾਕਸ 'ਚ ਆਪਣੀ ਪ੍ਰਤੀਕਿਰਿਆ ਦੇਣੀ ਸ਼ੁਰੂ ਕਰ ਦਿੱਤੀ ਹੈ। ਇੱਕ ਫੈਨ ਨੇ ਕਿਹਾ, ਦਿਲਜੀਤ ਸਰ, ਤੁਸੀਂ ਸਿਰਫ ਪੱਗ ਵਿੱਚ ਹੀ ਚੰਗੇ ਲੱਗਦੇ ਹੋ। ਤੁਹਾਨੂੰ ਦੱਸ ਦੇਈਏ ਕਿ ਦਿਲਜੀਤ ਅਤੇ ਪਰਿਣੀਤੀ ਦੀ ਫਿਲਮ ਚਮਕੀਲਾ ਪੰਜਾਬ ਦੇ ਰਾਕਸਟਾਰ ਅਮਰ ਸਿੰਘ ਚਮਕੀਲਾ ਦੀ ਅਣਕਹੀ ਕਹਾਣੀ 'ਤੇ ਆਧਾਰਿਤ ਹੈ। ਇਸ ਫਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਫਿਲਮ ਦਾ ਟ੍ਰੇਲਰ ਦੇਖਣ ਤੋਂ ਬਾਅਦ ਫਿਲਮ ਨੂੰ ਲੈ ਕੇ ਪ੍ਰਸ਼ੰਸਕਾਂ ਦਾ ਉਤਸ਼ਾਹ ਕਾਫੀ ਉੱਚਾ ਹੈ।

13:20 PM (IST)  •  31 Mar 2024

Entertainment News Live Today: Raveena Tandon: ਗੁੱਸੇ 'ਚ ਨਿਰਦੇਸ਼ਕ ਨਾਲ ਭਿੜ ਗਈ ਰਵੀਨਾ ਟੰਡਨ, ਜਾਣੋ ਅਖੀਰ 'ਚ ਕਿਉਂ ਛੱਡਣੀ ਪਈ ਫਿਲਮ

Raveena Tandon: ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ ਇਨ੍ਹੀਂ ਦਿਨੀਂ ਆਪਣੀ ਹਾਲ ਹੀ 'ਚ ਰਿਲੀਜ਼ ਹੋਈ ਫਿਲਮ 'ਪਟਨਾ ਸ਼ੁਕਲਾ' ਨੂੰ ਲੈ ਕੇ ਸੁਰਖੀਆਂ 'ਚ ਹੈ। ਉਨ੍ਹਾਂ ਦੀ ਫਿਲਮ 29 ਮਾਰਚ, 2024 ਨੂੰ ਡਿਜ਼ਨੀ ਪਲੱਸ ਹੌਟਸਟਾਰ 'ਤੇ ਰਿਲੀਜ਼ ਹੋਈ ਹੈ।

Read More: Raveena Tandon: ਗੁੱਸੇ 'ਚ ਨਿਰਦੇਸ਼ਕ ਨਾਲ ਭਿੜ ਗਈ ਰਵੀਨਾ ਟੰਡਨ, ਜਾਣੋ ਅਖੀਰ 'ਚ ਕਿਉਂ ਛੱਡਣੀ ਪਈ ਫਿਲਮ

12:30 PM (IST)  •  31 Mar 2024

Entertainment News Live: The Great Indian Kapil Show: ਪੂਜਾ 'ਚ ਰਣਬੀਰ ਕਰ ਬੈਠੇ ਸੀ ਇਹ ਵੱਡੀ ਗਲਤੀ, ਪਿਤਾ ਰਿਸ਼ੀ ਕਪੂਰ ਨੇ ਖੂਬ ਕੁੱਟਿਆ, ਜਾਣੋ ਪਿਓ-ਪੁੱਤ ਦਾ ਕਿੱਸਾ

The Great Indian Kapil Show: ਕਪਿਲ ਸ਼ਰਮਾ ਦਾ ਕਾਮੇਡੀ ਸ਼ੋਅ 'ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ' ਦੀ ਸ਼ੁਰੂਆਤ ਹੋ ਗਈ ਹੈ। ਇਹ ਸ਼ੋਅ ਟੀਵੀ 'ਤੇ ਨਹੀਂ ਸਗੋਂ OTT ਪਲੇਟਫਾਰਮ Netflix 'ਤੇ ਸਟ੍ਰੀਮ ਕੀਤਾ ਜਾ ਰਿਹਾ ਹੈ। ਸ਼ਨੀਵਾਰ 30 ਮਾਰਚ ਨੂੰ ਸ਼ੋਅ ਦਾ ਪਹਿਲਾ ਐਪੀਸੋਡ ਆਇਆ ਹੈ, ਜੋ ਕਾਫੀ ਧਮਾਕੇਦਾਰ ਰਿਹਾ। ਪਹਿਲੇ ਐਪੀਸੋਡ ਦੇ ਮਹਿਮਾਨ ਰਣਬੀਰ ਕਪੂਰ, ਨੀਤੂ ਕਪੂਰ ਅਤੇ ਰਿਧੀਮਾ ਕਪੂਰ ਸਾਹਨੀ ਸਨ। ਤਿੰਨਾਂ ਨੇ ਮਿਲ ਕੇ ਕਪਿਲ ਦੇ ਸ਼ੋਅ 'ਚ ਖੂਬ ਧੂਮ ਮਚਾਈ।

Read More: The Great Indian Kapil Show: ਪੂਜਾ 'ਚ ਰਣਬੀਰ ਕਰ ਬੈਠੇ ਸੀ ਇਹ ਵੱਡੀ ਗਲਤੀ, ਪਿਤਾ ਰਿਸ਼ੀ ਕਪੂਰ ਨੇ ਖੂਬ ਕੁੱਟਿਆ, ਜਾਣੋ ਪਿਓ-ਪੁੱਤ ਦਾ ਕਿੱਸਾ

11:10 AM (IST)  •  31 Mar 2024

Entertainment News Live Today: Karan Aujla: ਕਰਨ ਔਜਲਾ ਨੇ ਇਸ ਸ਼ਖਸ਼ ਨੂੰ ਕੱਢੀਆਂ ਗਾਲ੍ਹਾਂ, ਗਾਇਕ ਬੋਲਿਆ- 'ਨਾਲੇ ਚਾਚੇ ਨੂੰ ਫੁਕਰਾ ਦੱਸਦਾ, ਨਾਲੇ ਫਾਲੋ ਕਰੀ ਜਾਂਦਾ...'

Karan Aujla Angry at The User: ਪੰਜਾਬੀ ਗਾਇਕ ਕਰਨ ਔਜਲਾ ਸੰਗੀਤ ਜਗਤ ਦੇ ਚਮਕਦਿਆਂ ਸਿਤਾਰਿਆਂ ਵਿੱਚੋਂ ਇੱਕ ਹਨ। ਉਨ੍ਹਾਂ ਆਪਣੀ ਆਵਾਜ਼ ਦੇ ਨਾਲ-ਨਾਲ ਸਟਾਇਲਸ਼ ਅੰਦਾਜ਼ ਦੇ ਚੱਲਦੇ ਦੁਨੀਆਂ ਭਰ ਵਿੱਚ ਖੂਬ ਨਾਂਅ ਕਮਾਇਆ ਹੈ। ਦੱਸ ਦੇਈਏ ਕਿ ਔਜਲਾ ਆਪਣੀ ਪ੍ਰੋਫੈਸ਼ਨਲ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਵਿੱਚ ਰਹਿੰਦਾ ਹੈ। ਕਲਾਕਾਰ ਆਪਣੇ ਸੋਸ਼ਲ ਮੀਡੀਆ ਹੈਂਡਲ ਦੇ ਜਰਿਏ ਫੈਨਜ਼ ਵਿਚਾਲੇ ਹਮੇਸ਼ਾ ਐਕਟਿਵ ਰਹਿੰਦਾ ਹੈ। ਇਸ ਵਿਚਾਲੇ ਕਲਾਕਾਰ ਦੀ ਇੱਕ ਯੂਜ਼ਰ ਨਾਲ ਹੋਈ ਜ਼ੁਬਾਨੀ ਜੰਗ ਦੀ ਪੋਸਟ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਆਖਿਰ ਕਰਨ ਔਜਲਾ ਨੂੰ ਯੂਜ਼ਰ ਦੀ ਕਿਸ ਗੱਲ ਤੇ ਗੁੱਸਾ ਆਇਆ ਜਾਣਨ ਲਈ ਪੜ੍ਹੋ ਪੂਰੀ ਖਬਰ...

Read More: Karan Aujla: ਕਰਨ ਔਜਲਾ ਨੇ ਇਸ ਸ਼ਖਸ਼ ਨੂੰ ਕੱਢੀਆਂ ਗਾਲ੍ਹਾਂ, ਗਾਇਕ ਬੋਲਿਆ- 'ਨਾਲੇ ਚਾਚੇ ਨੂੰ ਫੁਕਰਾ ਦੱਸਦਾ, ਨਾਲੇ ਫਾਲੋ ਕਰੀ ਜਾਂਦਾ...'

10:08 AM (IST)  •  31 Mar 2024

Entertainment News Live: Diljit Dosanjh: ਦਿਲਜੀਤ ਦੋਸਾਂਝ ਨੇ ਚਮਕੀਲਾ ਤੋਂ ਸਾਂਝਾ ਕੀਤਾ ਵੀਡੀਓ, ਬੋਲੇ- 'ਅਮਰਜੋਤ 'ਚ ਆ ਗਈ ਸੀ ਰਿਹਾਨਾ', ਜਾਣੋ ਇੰਝ ਕਿਉਂ ਕਿਹਾ ?

Diljit Dosanjh- Parineeti Funny Video: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੁਨੀਆ ਭਰ ਵਿੱਚ ਮਸ਼ਹੂਰ ਹਨ। ਇਨ੍ਹੀਂ ਦਿਨੀਂ ਦਿਲਜੀਤ ਆਪਣੀ ਆਉਣ ਵਾਲੀ ਫਿਲਮ ਅਮਰ ਸਿੰਘ ਚਮਕੀਲਾ ਨੂੰ ਲੈ ਕੇ ਵੀ ਸੁਰਖੀਆਂ 'ਚ ਹਨ। ਇਸ ਫਿਲਮ 'ਚ ਦਿਲਜੀਤ ਦੇ ਨਾਲ ਪਰਿਣੀਤੀ ਚੋਪੜਾ ਮੁੱਖ ਭੂਮਿਕਾ 'ਚ ਨਜ਼ਰ ਆਉਣ ਵਾਲੀ ਹੈ। ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਦਿਲਜੀਤ ਨੇ ਫਿਲਮ ਸੈੱਟ ਤੋਂ ਪਰਿਣੀਤੀ ਦੇ ਰਿਹਾਨਾ ਪਲ ਦੀ ਵੀਡੀਓ ਸ਼ੇਅਰ ਕੀਤੀ ਹੈ।

Read MOre: Diljit Dosanjh: ਦਿਲਜੀਤ ਦੋਸਾਂਝ ਨੇ ਚਮਕੀਲਾ ਤੋਂ ਸਾਂਝਾ ਕੀਤਾ ਵੀਡੀਓ, ਬੋਲੇ- 'ਅਮਰਜੋਤ 'ਚ ਆ ਗਈ ਸੀ ਰਿਹਾਨਾ', ਜਾਣੋ ਇੰਝ ਕਿਉਂ ਕਿਹਾ ?

09:00 AM (IST)  •  31 Mar 2024

Entertainment News Live Today: Sargun Mehta: ਚੂੜੈਲ ਬਣ ਦਰਸ਼ਕਾਂ ਨੂੰ ਡਰਾ ਰਹੀ ਸਰਗੁਣ ਮਹਿਤਾ, ਹੁਣ ਪੰਜਾਬੀ ਲੁੱਕ ਨਾਲ ਕਾਇਲ ਕੀਤੇ ਫੈਨਜ਼

Sargun Mehta Pics: ਪੰਜਾਬੀ ਸਿਨੇਮਾ ਜਗਤ ਦੀ ਮਸ਼ਹੂਰ ਅਦਾਕਾਰਾ ਸਰਗੁਣ ਮਹਿਤਾ ਪੰਜਾਬੀਆਂ ਦੇ ਦਿਲਾਂ ਵਿੱਚ ਵੱਖਰੀ ਪਛਾਣ ਕਾਇਮ ਕਰ ਚੁੱਕੀ ਹੈ। ਉਨ੍ਹਾਂ ਦੀ ਹਰ ਅਦਾ ਫੈਨਜ਼ ਨੂੰ ਦੀਵਾਨਾ ਬਣਾਉਂਦੀ ਹੈ।

Read More: Sargun Mehta: ਚੂੜੈਲ ਬਣ ਦਰਸ਼ਕਾਂ ਨੂੰ ਡਰਾ ਰਹੀ ਸਰਗੁਣ ਮਹਿਤਾ, ਹੁਣ ਪੰਜਾਬੀ ਲੁੱਕ ਨਾਲ ਕਾਇਲ ਕੀਤੇ ਫੈਨਜ਼

Load More
New Update
Advertisement
Advertisement
Advertisement

ਟਾਪ ਹੈਡਲਾਈਨ

Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
Advertisement
for smartphones
and tablets

ਵੀਡੀਓਜ਼

Barnala Clash| ਬਰਨਾਲਾ 'ਚ ਕਿਸਾਨ ਤੇ ਵਪਾਰੀ ਭਿੜੇPartap Bajwa| ਬਾਜਵਾ ਦੀ ਦਹਾੜ, ਘੇਰੀ ਮੋਦੀ ਤੇ ਮਾਨ ਸਰਕਾਰVijay Inder Singla| ਵਿਜੇ ਇੰਦਰ ਸਿੰਗਲਾ ਨੇ ਭਰੀ ਨਾਮਜ਼ਦਗੀ, ਜਿੱਤ ਦਾ ਦਾਅਵਾIqbal Jhundan| ਅਕਾਲੀ ਉਮੀਦਵਾਰ ਨੇ ਕਾਂਗਰਸ ਤੇ AAP ਬਾਰੇ ਕੀ ਆਖਿਆ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
Bharti Singh: ਕਾਮੇਡੀ ਕੁਈਨ ਭਾਰਤੀ ਸਿੰਘ ਦੀ ਹਸਪਤਾਲ ਤੋਂ ਹੋਈ ਛੁੱਟੀ, ਆਪਰੇਸ਼ਨ ਦੌਰਾਨ ਪਿੱਤੇ 'ਚੋਂ ਨਿਕਲੀਆਂ ਇੰਨੀਆਂ ਪਥਰੀਆਂ
ਕਾਮੇਡੀ ਕੁਈਨ ਭਾਰਤੀ ਸਿੰਘ ਦੀ ਹਸਪਤਾਲ ਤੋਂ ਹੋਈ ਛੁੱਟੀ, ਆਪਰੇਸ਼ਨ ਦੌਰਾਨ ਪਿੱਤੇ 'ਚੋਂ ਨਿਕਲੀਆਂ ਇੰਨੀਆਂ ਪਥਰੀਆਂ
POK Protests: ਪਾਕਿਸਤਾਨ ਦੇ ਹੱਥੋਂ ਨਿਕਲ ਜਾਏਗਾ POK ? ਵਜ਼ੀਰ-ਏ-ਆਜ਼ਮ ਸ਼ਾਹਬਾਜ਼ ਸ਼ਰੀਫ਼ ਦਾ ਬਿਆਨ !
POK Protests: ਪਾਕਿਸਤਾਨ ਦੇ ਹੱਥੋਂ ਨਿਕਲ ਜਾਏਗਾ POK ? ਵਜ਼ੀਰ-ਏ-ਆਜ਼ਮ ਸ਼ਾਹਬਾਜ਼ ਸ਼ਰੀਫ਼ ਦਾ ਬਿਆਨ !
Diljit Dosanjh in America | Surjit Pattar | Dil Illuminati | Diljit Dosanjh live ਅਮਰੀਕਾ ਚ ਦਿਲਜੀਤ , ਵੇਖੋ ਹੁਣ ਕਿੱਦਾਂ ਦਰਸਾਇਆ  ਵਿਰਸਾ
ਅਮਰੀਕਾ ਚ ਦਿਲਜੀਤ , ਵੇਖੋ ਹੁਣ ਕਿੱਦਾਂ ਦਰਸਾਇਆ ਵਿਰਸਾ
Surjit Patar ਨੂੰ ਵਿਦਾ ਕਰਦੇ ਵੇਲੇ ਭਾਵੁਕ ਹੋਏ CM ਮਾਨ ,ਅਰਥੀ ਨੂੰ ਦਿੱਤਾ ਮੋਢਾ
Surjit Patar ਨੂੰ ਵਿਦਾ ਕਰਦੇ ਵੇਲੇ ਭਾਵੁਕ ਹੋਏ CM ਮਾਨ ,ਅਰਥੀ ਨੂੰ ਦਿੱਤਾ ਮੋਢਾ
Embed widget