ਪੜਚੋਲ ਕਰੋ

Entertainment News Live: ਰਾਮ ਚਰਨ ਨੇ ਨਵੀਂ ਫਿਲਮ ਦਾ ਕੀਤਾ ਐਲਾਨ, ਜੈਸਮੀਨ ਸੈਂਡਲਾਸ ਵੱਖਰੇ ਅੰਦਾਜ਼ 'ਚ ਮਨਾਈ ਹੋਲੀ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment News Live: ਰਾਮ ਚਰਨ ਨੇ ਨਵੀਂ ਫਿਲਮ ਦਾ ਕੀਤਾ ਐਲਾਨ, ਜੈਸਮੀਨ ਸੈਂਡਲਾਸ ਵੱਖਰੇ ਅੰਦਾਜ਼ 'ਚ ਮਨਾਈ ਹੋਲੀ ਸਣੇ ਅਹਿਮ ਖਬਰਾਂ

Background

Entertainment News Live Today: ਸਾਊਥ ਸੁਪਰਸਟਾਰ ਰਾਮ ਚਰਨ ਲੰਬੇ ਸਮੇਂ ਤੋਂ ਆਪਣੀ ਅਪਕਮਿੰਗ ਫਿਲਮ ਨੂੰ ਲੈ ਕੇ ਸੁਰਖੀਆਂ 'ਚ ਹਨ। ਅਦਾਕਾਰ ਦੇ ਪ੍ਰਸ਼ੰਸਕ ਵੀ ਉਨ੍ਹਾਂ ਦੀ ਫਿਲਮ ਗੇਮ ਚੇਂਜਰ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। RRR ਤੋਂ ਬਾਅਦ ਹੁਣ ਰਾਮ ਚਰਨ ਫਿਲਮ ਗੇਮ ਚੇਂਜਰ 'ਚ ਨਜ਼ਰ ਆਉਣਗੇ। ਹੁਣ ਰਾਮ ਚਰਮ ਦੀ ਇੱਕ ਹੋਰ ਫ਼ਿਲਮ ਦਾ ਐਲਾਨ ਕੀਤਾ ਗਿਆ ਹੈ। ਰਾਮ ਚਰਨ 27 ਮਾਰਚ ਨੂੰ ਆਪਣਾ ਜਨਮ ਦਿਨ ਮਨਾਉਣ ਜਾ ਰਹੇ ਹਨ।

ਰਾਮ ਚਰਨ ਨੇ ਪੁਸ਼ਪਾ 2 ਦੇ ਨਿਰਦੇਸ਼ਕ ਸੁਕੁਮਾਰ ਨਾਲ ਮਿਲਾਇਾਆ ਹੱਥ 

ਅਦਾਕਾਰ ਨੇ ਆਪਣੇ ਜਨਮਦਿਨ ਤੋਂ ਪਹਿਲਾਂ ਹੀ ਆਪਣੇ ਪ੍ਰਸ਼ੰਸਕਾਂ ਨੂੰ ਵੱਡਾ ਸਰਪ੍ਰਾਈਜ਼ ਦਿੱਤਾ ਹੈ। ਰਾਮ ਚਰਨ ਨੇ ਆਪਣੀ ਨਵੀਂ ਫਿਲਮ ਆਰਸੀ 16 ਦਾ ਐਲਾਨ ਕੀਤਾ ਹੈ। ਖਾਸ ਗੱਲ ਇਹ ਹੈ ਕਿ ਪੁਸ਼ਪਾ 2 ਦੇ ਨਿਰਦੇਸ਼ਕ ਸੁਕੁਮਾਰ ਇਸ ਫਿਲਮ ਨੂੰ ਡਾਇਰੈਕਟ ਕਰਨ ਜਾ ਰਹੇ ਹਨ।

View this post on Instagram
 
A post shared by Ram Charan (@alwaysramcharan)

ਜੀ ਹਾਂ, ਰਿਪੋਰਟ ਮੁਤਾਬਕ ਉਹ ਰਾਮ ਚਰਨ ਦੀ ਫਿਲਮ ਆਰਸੀ 16 ਵਿੱਚ ਸੁਕੁਮਾਰ ਨਾਲ ਕੰਮ ਕਰਦੇ ਨਜ਼ਰ ਆਉਣਗੇ। ਫਿਲਹਾਲ ਸੁਕੁਮਾਰ ਆਪਣੀ ਮੋਸਟ ਅਵੇਟਿਡ ਫਿਲਮ ਪੁਸ਼ਪਾ 2 ਨੂੰ ਪੂਰਾ ਕਰਨ 'ਚ ਰੁੱਝੇ ਹੋਏ ਹਨ। ਅੱਲੂ ਅਰਜੁਨ ਸਟਾਰਰ ਇਹ ਫਿਲਮ ਇਸ ਸਾਲ 15 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਰਾਮ ਚਰਨ ਨੇ ਆਪਣੇ ਇੰਸਟਾਗ੍ਰਾਮ 'ਤੇ ਸੁਕੁਮਾਰ ਨਾਲ ਇੱਕ ਤਸਵੀਰ ਸ਼ੇਅਰ ਕਰਕੇ ਆਪਣੇ ਕੌਲੈਬ ਦਾ ਐਲਾਨ ਕੀਤਾ ਹੈ।

ਜਨਮਦਿਨ ਮੌਕੇ 'ਤੇ RC16 ਟਾਈਟਲ ਦਾ ਐਲਾਨ

ਰਾਮ ਚਰਨ ਦੇ 38ਵੇਂ ਜਨਮ ਦਿਨ 'ਤੇ ਇੱਕ ਹੋਰ ਸਰਪ੍ਰਾਈਜ਼ ਆਉਣ ਵਾਲਾ ਹੈ। ਅਦਾਕਾਰ ਦੇ ਇਸ ਖਾਸ ਦਿਨ 'ਤੇ ਉਨ੍ਹਾਂ ਦੀ ਫਿਲਮ ਗੇਮ ਚੇਂਜਰ ਦਾ ਪਹਿਲਾ ਗੀਤ ਵੀ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਤੋਂ ਇਲਾਵਾ ਅਦਾਕਾਰ ਦੀ ਆਉਣ ਵਾਲੀ ਫਿਲਮ ਆਰਸੀ 16 ਦੇ ਟਾਈਟਲ ਦਾ ਐਲਾਨ ਵੀ 27 ਮਾਰਚ ਨੂੰ ਕੀਤਾ ਜਾ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਜਾਹਨਵੀ ਕਪੂਰ ਫਿਲਮ ਆਰਸੀ 16 ਵਿੱਚ ਰਾਮ ਚਰਨ ਦੇ ਨਾਲ ਨਜ਼ਰ ਆ ਸਕਦੀ ਹੈ। ਦੋਹਾਂ ਦੇ ਲੰਬੇ ਸਮੇਂ ਤੋਂ ਕਿਸੇ ਫਿਲਮ 'ਚ ਇਕੱਠੇ ਨਜ਼ਰ ਆਉਣ ਦੀਆਂ ਖਬਰਾਂ ਆ ਰਹੀਆਂ ਹਨ।

ਇਸ ਤੋਂ ਪਹਿਲਾਂ ਇਸ ਫਿਲਮ 'ਚ ਰਾਮਚਰਨ-ਸੁਕੁਮਾਰ ਦੀ ਬਣੀ ਜੋੜੀ 

ਹਾਲ ਹੀ 'ਚ ਨਿਰਦੇਸ਼ਕ ਸੁਕੁਮਾਰ ਨੇ ਰਾਮ ਚਰਨ ਦੀ 16ਵੀਂ ਫਿਲਮ ਦੇ ਪੂਜਾ ਸਮਾਰੋਹ 'ਚ ਸ਼ਿਰਕਤ ਕੀਤੀ ਸੀ। ਇਸ ਦੌਰਾਨ ਸੁਕੁਮਾਰ ਅਤੇ ਰਾਮ ਚਰਨ ਨੇ ਇਕੱਠੇ ਕਈ ਤਸਵੀਰਾਂ ਕਲਿੱਕ ਕੀਤੀਆਂ ਸਨ। ਤੁਹਾਨੂੰ ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸੁਕੁਮਾਰ ਅਤੇ ਰਾਮ ਚਰਨ ਇਕੱਠੇ ਕੰਮ ਕਰਨ ਜਾ ਰਹੇ ਹਨ। ਇਸ ਤੋਂ ਪਹਿਲਾਂ ਦੋਵੇਂ ਫਿਲਮ 'ਰੰਗਸਥਲਮ' 'ਚ ਕੰਮ ਕਰ ਚੁੱਕੇ ਹਨ। ਇਹ ਫਿਲਮ ਬਲਾਕਬਸਟਰ ਸਾਬਤ ਹੋਈ। ਹੁਣ ਫਿਲਮ ਆਰਸੀ 16 ਵਿੱਚ ਸੁਕੁਮਾਰ ਅਤੇ ਰਾਮਚਰਮ ਦੀ ਜੋੜੀ ਦੇ ਨਾਲ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਇਹ ਫਿਲਮ ਵੀ ਸੁਪਰਹਿੱਟ ਸਾਬਤ ਹੋ ਸਕਦੀ ਹੈ। ਇਹ ਫਿਲਮ 2025 ਵਿੱਚ ਰਿਲੀਜ਼ ਹੋ ਸਕਦੀ ਹੈ। 

11:12 AM (IST)  •  26 Mar 2024

Entertainment News Live: Jyoti Nooran: ਜੋਤੀ ਨੂਰਾਂ ਨੇ ਉਸਮਾਨ ਨੂਰ ਨਾਲ ਇੰਝ ਮਨਾਈ ਹੋਲੀ, ਪਿਆਰ ਦੇ ਰੰਗ 'ਚ ਰੰਗੀ ਨਜ਼ਰ ਆਈ ਜੋੜੀ

Jyoti Nooran-Usman Noor Holi Celebration: ਦੇਸ਼ ਭਰ ਵਿੱਚ 25 ਮਾਰਚ ਨੂੰ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਆਮ ਜਨਤਾ ਤੋਂ ਇਲਾਵਾ ਫਿਲਮੀ ਸਿਤਾਰਿਆਂ ਨੇ ਵੀ ਇਸ ਦਿਨ ਨੂੰ ਮਸਤੀ ਭਰੇ ਅੰਦਾਜ਼ ਵਿੱਚ ਸੈਲਿਬ੍ਰੇਟ ਕੀਤਾ। ਇਸ ਦੌਰਾਨ ਪੰਜਾਬੀ ਗਾਇਕਾ ਜੋਤੀ ਨੂਰਾਂ ਨੇ ਉਸਮਾਨ ਨੂਰ ਨਾਲ ਹੋਲੀ ਨੂੰ ਬੇਹੱਦ ਖਾਸ ਤਰੀਕੇ ਨਾਲ ਮਨਾਇਆ। ਜਿਸ ਦਾ ਵੀਡੀਓ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤਾ ਹੈ। ਇਸ ਨੂੰ ਫੈਨਜ਼ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਪ੍ਰੋਫੈਸ਼ਨਲ ਦੇ ਨਾਲ-ਨਾਲ ਜੋਤੀ ਨੂਰਾਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ। ਫਿਲਹਾਲ ਤੁਸੀ ਵੀ ਵੇਖੋ ਜੋਤੀ ਅਤੇ ਉਸਮਾਨ ਦਾ ਮਸਤੀ ਭਰਿਆ ਅੰਦਾਜ਼...

Read More: Jyoti Nooran: ਜੋਤੀ ਨੂਰਾਂ ਨੇ ਉਸਮਾਨ ਨੂਰ ਨਾਲ ਇੰਝ ਮਨਾਈ ਹੋਲੀ, ਪਿਆਰ ਦੇ ਰੰਗ 'ਚ ਰੰਗੀ ਨਜ਼ਰ ਆਈ ਜੋੜੀ

10:40 AM (IST)  •  26 Mar 2024

Entertainment News Live Today: Jasmine Sandlas: ਜੈਸਮੀਨ ਸੈਂਡਲਾਸ ਨੇ ਵੱਖਰੇ ਅੰਦਾਜ਼ 'ਚ ਮਨਾਈ ਹੋਲੀ, ਫੁੱਲਾਂ ਨਾਲ ਭਰੀ ਨਜ਼ਰ ਆਈ ਗਾਇਕਾ

Jasmine Sandlas Holi Celebration: ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਹ ਆਪਣੀ ਗਾਇਕੀ ਅਤੇ ਨਿੱਜੀ ਜ਼ਿੰਦਗੀ ਨੂੰ ਲੈ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ।

Read More: Jasmine Sandlas: ਜੈਸਮੀਨ ਸੈਂਡਲਾਸ ਨੇ ਵੱਖਰੇ ਅੰਦਾਜ਼ 'ਚ ਮਨਾਈ ਹੋਲੀ, ਫੁੱਲਾਂ ਨਾਲ ਭਰੀ ਨਜ਼ਰ ਆਈ ਗਾਇਕਾ

09:55 AM (IST)  •  26 Mar 2024

Entertainment News Live: Ram Charan: ਰਾਮ ਚਰਨ ਨੇ ਜਨਮਦਿਨ ਤੋਂ ਪਹਿਲਾਂ ਫੈਨਜ਼ ਨੂੰ ਦਿੱਤਾ ਤੋਹਫ਼ਾ, 'ਪੁਸ਼ਪਾ 2' ਦੇ ਨਿਰਦੇਸ਼ਕ ਨਾਲ ਨਵੀਂ ਫਿਲਮ ਦਾ ਕੀਤਾ ਐਲਾਨ

Ram Charan Upcoming Film: ਸਾਊਥ ਸੁਪਰਸਟਾਰ ਰਾਮ ਚਰਨ ਲੰਬੇ ਸਮੇਂ ਤੋਂ ਆਪਣੀ ਅਪਕਮਿੰਗ ਫਿਲਮ ਨੂੰ ਲੈ ਕੇ ਸੁਰਖੀਆਂ 'ਚ ਹਨ। ਅਦਾਕਾਰ ਦੇ ਪ੍ਰਸ਼ੰਸਕ ਵੀ ਉਨ੍ਹਾਂ ਦੀ ਫਿਲਮ ਗੇਮ ਚੇਂਜਰ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। RRR ਤੋਂ ਬਾਅਦ ਹੁਣ ਰਾਮ ਚਰਨ ਫਿਲਮ ਗੇਮ ਚੇਂਜਰ 'ਚ ਨਜ਼ਰ ਆਉਣਗੇ। ਹੁਣ ਰਾਮ ਚਰਮ ਦੀ ਇੱਕ ਹੋਰ ਫ਼ਿਲਮ ਦਾ ਐਲਾਨ ਕੀਤਾ ਗਿਆ ਹੈ। ਰਾਮ ਚਰਨ 27 ਮਾਰਚ ਨੂੰ ਆਪਣਾ ਜਨਮ ਦਿਨ ਮਨਾਉਣ ਜਾ ਰਹੇ ਹਨ।

Read More: Ram Charan: ਰਾਮ ਚਰਨ ਨੇ ਜਨਮਦਿਨ ਤੋਂ ਪਹਿਲਾਂ ਫੈਨਜ਼ ਨੂੰ ਦਿੱਤਾ ਤੋਹਫ਼ਾ, 'ਪੁਸ਼ਪਾ 2' ਦੇ ਨਿਰਦੇਸ਼ਕ ਨਾਲ ਨਵੀਂ ਫਿਲਮ ਦਾ ਕੀਤਾ ਐਲਾਨ

08:28 AM (IST)  •  26 Mar 2024

Entertainment News Live Today: Karan Aujla: ਕਰਨ ਔਜਲਾ ਨੇ ਵਧਾਇਆ ਪੰਜਾਬੀਆਂ ਦਾ ਮਾਣ, ਵਿਦੇਸ਼ 'ਚ ਇੰਝ ਚਮਕਾਇਆ ਨਾਂਅ

The 2024 Juno Awards Karan Aujla: ਪੰਜਾਬੀ ਗਾਇਕ ਕਰਨ ਔਜਲਾ ਇਨ੍ਹੀਂ ਦਿਨੀਂ ਵਿਦੇਸ਼ੀਆਂ ਵਿੱਚ ਪੰਜਾਬੀਆਂ ਦਾ ਨਾਂਅ ਚਮਕਾਉਂਦੇ ਹੋਏ ਨਜ਼ਰ ਆ ਰਹੇ ਹਨ। ਦੱਸ ਦੇਈਏ ਕਿ ਬੀਤੇ ਦਿਨੀਂ ਯਾਨੀ 24 ਮਾਰਚ ਨੂੰ ਕਲਾਕਾਰ ਵੱਲੋਂ ਯੂਨੋ ਅਵਾਰਡਸ ਵਿੱਚ ਪਰਫਾਰਮ ਕੀਤਾ ਗਿਆ। ਇਸਦੇ ਨਾਲ ਕਲਾਕਾਰ ਜੂਨੋਸ ਵਿੱਚ ਪਰਫਾਰਮ ਕਰਨ ਵਾਲੇ ਕਾਫੀ ਸਿਤਾਰਿਆਂ ਵਿੱਚ ਆਪਣਾ ਨਾਂਅ ਦਰਜ ਕਰ ਲਿਆ ਹੈ। ਕਲਾਕਾਰ ਵੱਲੋਂ ਇਸਦਾ ਇੱਕ ਵੀਡੀਓ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤਾ ਗਿਆ ਹੈ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਔਜਲੇ ਨੂੰ ਲਗਾਤਾਰ ਵਧਾਈਆਂ ਮਿਲ ਰਹੀਆਂ ਹਨ। 

Read More: Karan Aujla: ਕਰਨ ਔਜਲਾ ਨੇ ਵਧਾਇਆ ਪੰਜਾਬੀਆਂ ਦਾ ਮਾਣ, ਵਿਦੇਸ਼ 'ਚ ਇੰਝ ਚਮਕਾਇਆ ਨਾਂਅ 

07:36 AM (IST)  •  26 Mar 2024

Entertainment News Live: Pulkit-Kriti Pics: ਵਿਆਹ ਤੋਂ ਬਾਅਦ ਕ੍ਰਿਤੀ-ਪੁਲਕਿਤ ਨੇ ਮਨਾਈ ਪਹਿਲੀ ਹੋਲੀ, ਪਿਆਰ ਦੇ ਰੰਗਾਂ 'ਚ ਰੰਗੀ ਨਵਵਿਆਹੀ ਜੋੜੀ

Kriti-Pulkit First Holi Together: ਬਾਲੀਵੁੱਡ ਸਿਤਾਰੇ ਹੋਲੀ ਦਾ ਜਸ਼ਨ ਮਨਾਉਂਦੇ ਹੋਏ ਨਜ਼ਰ ਆ ਰਹੇ ਹਨ। ਹੋਲੀ ਦੀਆਂ ਤਸਵੀਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।

Read More: Pulkit-Kriti Pics: ਵਿਆਹ ਤੋਂ ਬਾਅਦ ਕ੍ਰਿਤੀ-ਪੁਲਕਿਤ ਨੇ ਮਨਾਈ ਪਹਿਲੀ ਹੋਲੀ, ਪਿਆਰ ਦੇ ਰੰਗਾਂ 'ਚ ਰੰਗੀ ਨਵਵਿਆਹੀ ਜੋੜੀ

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Advertisement
ABP Premium

ਵੀਡੀਓਜ਼

gyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp SanjhaMohali Building Collapse | ਮੋਹਾਲੀ ਬਿਲਡਿੰਗ ਹਾਦਸੇ ਦਾ ਅਸਲ ਸੱਚ ਆਇਆ ਸਾਹਮਣੇ! ਇੱਕ ਹੋਰ ਮੌਤ ਦੋ 'ਤੇ FIR.Big Breaking News | ਇਸ ਵਾਰ 26 ਜਨਵਰੀ ਤੇ ਦਿਖੇਗੀ ਪੰਜਾਬ ਦੀ ਝਾਕੀ |Abp SanjhaFarmers Protest|Jagjit Singh Dallewal |ਡੱਲੇਵਾਲ ਦੇ ਪੱਖ 'ਚ ਆਈ ਕਾਂਗਰਸ ਨੇ ਕੀਤਾ ਕੇਂਦਰ ਨੂੰ ਚੈਂਲੇਂਜ! |Bazwa

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Embed widget