ਪੜਚੋਲ ਕਰੋ

Entertainment News Live: ਬੰਟੀ ਬੈਂਸ 'ਤੇ ਮੰਡਰਾ ਰਿਹਾ ਮੌਤ ਦਾ ਖਤਰਾ, ਨੇਹਾ ਕੱਕੜ ਨੇ ਤਲਾਕ ਤੇ ਪ੍ਰੈਂਗਨੈਸੀ 'ਤੇ ਤੋੜੀ ਚੁੱਪੀ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ।

LIVE

Key Events
Entertainment News Live: ਬੰਟੀ ਬੈਂਸ 'ਤੇ ਮੰਡਰਾ ਰਿਹਾ ਮੌਤ ਦਾ ਖਤਰਾ, ਨੇਹਾ ਕੱਕੜ ਨੇ ਤਲਾਕ ਤੇ ਪ੍ਰੈਂਗਨੈਸੀ 'ਤੇ ਤੋੜੀ ਚੁੱਪੀ ਸਣੇ ਅਹਿਮ ਖਬਰਾਂ

Background

Entertainment News Live Today : ਪੰਜਾਬੀ ਮਰਹੂਮ ਗਾਇਕ ਦੇ ਪੁਰਾਣੇ ਮੈਨੇਜਰ ਅਤੇ ਗੀਤਕਾਰ ਬੰਟੀ ਬੈਂਸ ਦੀ ਜਾਨ ਉੱਪਰ ਖਤਰਾ ਮੰਡਰਾ ਰਿਹਾ ਹੈ। ਦੱਸ ਦੇਈਏ ਕਿ ਬੀਤੀ ਰਾਤ ਗੀਤਕਾਰ ਉੱਪਰ ਜਾਨਲੇਵਾ ਹਮਲਾ ਕੀਤਾ ਗਿਆ। ਜਾਣਕਾਰੀ ਮੁਤਾਬਕ ਇਹ ਹਮਲਾ ਉਸ ਸਮੇਂ ਹੋਇਆ ਜਦੋਂ ਬੰਟੀ ਬੈਂਸ ਮੋਹਾਲੀ ਦੇ ਇੱਕ ਰੈਸਟੋਰੈਂਟ ;ਚ ਬੈਠੇ ਸਨ। ਇਸ ਵਿਚਾਲੇ ਇਸ ਹਾਦਸੇ ਦਾ ਵੀਡੀਓ ਸੀਸੀਟੀਵੀ ਵਿੱਚ ਕੈਦ ਹੋ ਗਿਆ, ਜੋ ਸੋਸ਼ਲ਼ ਮੀਡੀਆ ਉੱਪਰ ਤੇਜ਼ੀ ਨਾਲ ਫੈਲ ਰਿਹਾ ਹੈ। ਇਹ ਵੀਡੀਓ Punjab Tak ਇੰਸਟਾਗ੍ਰਾਮ ਹੈਂਡਲ ਤੋਂ ਸ਼ੇਅਰ ਕੀਤਾ ਗਿਆ ਹੈ, ਜਿਸ ਵਿੱਚ ਤੁਸੀ ਘਟਨਾ ਨੂੰ ਸਾਫ ਵੇਖ ਸਕਦੇ ਹੋ।

ਜਾਣਕਾਰੀ ਮੁਤਾਬਕ ਕੁੱਝ ਅਣਪਛਾਤੇ ਹਮਲਾਵਰਾਂ ਨੇ ਬੰਟੀ ਬੈਂਸ 'ਤੇ ਫਾਇਰਿੰਗ ਕੀਤੀ। ਇਹ ਵਾਰਦਾਤ ਮੋਹਾਲੀ ਦੇ ਸੈਕਟਰ 79 'ਚ ਹੋਈ ਹੈ। ਇਸ ਤੋਂ ਪਹਿਲਾਂ ਗੀਤਕਾਰ ਨੂੰ ਲੈ ਕੇ ਖਬਰ ਆਈ ਸੀ ਕਿ ਉਨ੍ਹਾਂ ਨੂੰ ਲੱਕੀ ਪਟਿਆਲ ਨਾਮ ਦੇ ਗੈਂਗਸਟਰ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਉਨ੍ਹਾਂ ਦੱਸਿਆ ਸੀ ਕਿ ਉਨ੍ਹਾਂ ਨੂੰ ਧਮਕੀ ਭਰੀ ਕਾਲ ਵੀ ਆਈ ਸੀ, ਜਿਸ ਵਿੱਚ ਉਨ੍ਹਾਂ ਤੋਂ ਇੱਕ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਇਸ ਤੋਂ ਬਾਅਦ ਹੀ ਫਾਇਰਿੰਗ ਦੀ ਖਬਰ ਆਈ। ਦੱਸ ਦਈਏ ਲੱਕੀ ਪਟਿਆਲ ਮਸ਼ਹੂਰ ਗੈਂਗਸਟਰ ਹੈ, ਜੋ ਕੈਨੇਡਾ ਰਹਿੰਦਾ ਹੈ, ਉਹ ਲਾਰੈਂਸ ਬਿਸ਼ਨੋਈ ਗੈਂਗ ਦਾ ਵਿਰੋਧੀ ਹੈ, ਜਦਕਿ ਉਹ ਬੰਬੀਹਾ ਗੈਂਗ ਦਾ ਮੈਂਬਰ ਹੈ।

ਮੂਸੇਵਾਲਾ ਦੇ ਗੀਤਾਂ ਨੂੰ ਕੰਪੋਜ਼ ਅਤੇ ਪ੍ਰੋਡਿਊਸ ਕੀਤਾ

ਮਸ਼ਹੂਰ ਸੰਗੀਤਕਾਰ ਅਤੇ ਨਿਰਮਾਤਾ ਬੰਟੀ ਬੈਂਸ ਸਿੱਧੂ ਮੂਸੇਵਾਲਾ ਦੇ ਗੀਤਾਂ ਨੂੰ ਕੰਪੋਜ਼ ਅਤੇ ਪ੍ਰੋਡਿਊਸ ਕਰਦੇ ਰਹੇ ਹਨ। ਉਹ ਮੂਸੇਵਾਲਾ ਦੇ ਪੁਰਾਣੇ ਮੈਨੇਜਰ ਵੀ ਸਨ। ਫਿਲਹਾਲ ਪੁਲਿਸ ਨੇ ਸ਼ਿਕਾਇਤ ਮਿਲਣ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਡੂੰਘੀ ਜਾਂਚ ਕੀਤੀ ਜਾ ਰਹੀ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

13:33 PM (IST)  •  28 Feb 2024

Entertainment News LIVE Today: Anant-Radhika Wedding: ਅਨੰਤ-ਰਾਧਿਕਾ ਦੇ ਵਿਆਹ ਤੋਂ ਪਹਿਲਾਂ ਅੰਬਾਨੀ ਪਰਿਵਾਰ ਨੇ ਬਣਵਾਏ 14 ਮੰਦਰ, ਜਾਮਨਗਰ 'ਚ ਵੇਖੋ ਅਲੌਕਿਕ ਨਜ਼ਾਰਾ

Anant-Radhika Wedding: ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਸਭ ਤੋਂ ਛੋਟੇ ਬੇਟੇ ਅਨੰਤ ਅੰਬਾਨੀ ਜਲਦ ਹੀ ਰਾਧਿਕਾ ਮਰਚੈਂਟ ਨਾਲ ਵਿਆਹ ਕਰਨ ਜਾ ਰਹੇ ਹਨ। ਇਸ ਤੋਂ ਪਹਿਲਾਂ, ਜੋੜੇ ਦੇ ਪ੍ਰੀ-ਵੈਡਿੰਗ ਮਾਰਚ ਦੇ ਪਹਿਲੇ ਹਫ਼ਤੇ ਗੁਜਰਾਤ ਦੇ ਜਾਮਨਗਰ ਵਿੱਚ ਨਿਰਧਾਰਤ ਕੀਤੇ ਗਏ ਹਨ। ਫਿਲਹਾਲ ਅੰਬਾਨੀ ਪਰਿਵਾਰ 'ਚ ਖੁਸ਼ੀ ਦਾ ਮਾਹੌਲ ਹੈ। ਇਸ ਸਭ ਦੇ ਵਿਚਕਾਰ, ਅਨੰਤ-ਰਾਧਿਕਾ ਦੇ ਵਿਆਹ ਤੋਂ ਪਹਿਲਾਂ, ਅੰਬਾਨੀ ਪਰਿਵਾਰ ਨੇ ਗੁਜਰਾਤ ਦੇ ਜਾਮਨਗਰ ਵਿੱਚ 14 ਨਵੇਂ ਮੰਦਰ ਬਣਾਉਣ ਦੀ ਵੱਡੀ ਪਹਿਲ ਕੀਤੀ ਹੈ।

Read More: Anant-Radhika Wedding: ਅਨੰਤ-ਰਾਧਿਕਾ ਦੇ ਵਿਆਹ ਤੋਂ ਪਹਿਲਾਂ ਅੰਬਾਨੀ ਪਰਿਵਾਰ ਨੇ ਬਣਵਾਏ 14 ਮੰਦਰ, ਜਾਮਨਗਰ 'ਚ ਵੇਖੋ ਅਲੌਕਿਕ ਨਜ਼ਾਰਾ

13:11 PM (IST)  •  28 Feb 2024

Entertainment News LIVE : Anant-Radhika Wedding: ਅਨੰਤ ਅੰਬਾਨੀ ਤੋਂ ਕਿੰਨੀ ਵੱਡੀ ਰਾਧਿਕਾ ਮਰਚੈਂਟ, ਜਾਣੋ ਦੋਵਾਂ ਦੀ ਉਮਰ 'ਚ ਕਿੰਨਾ ਫਰਕ ?

Anant-Radhika Wedding: ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੇ ਛੋਟੇ ਬੇਟੇ ਅਨੰਤ ਅੰਬਾਨੀ ਜਲਦ ਹੀ ਰਾਧਿਕਾ ਮਰਚੈਂਟ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਆਓ ਜਾਣਦੇ ਹਾਂ ਰਾਧਿਕਾ ਅਤੇ ਅਨੰਤ ਦੀ ਉਮਰ 'ਚ ਕੀ ਅੰਤਰ ਹੈ।

Read More: Anant-Radhika Wedding: ਅਨੰਤ ਅੰਬਾਨੀ ਤੋਂ ਕਿੰਨੀ ਵੱਡੀ ਰਾਧਿਕਾ ਮਰਚੈਂਟ, ਜਾਣੋ ਦੋਵਾਂ ਦੀ ਉਮਰ 'ਚ ਕਿੰਨਾ ਫਰਕ ?

11:36 AM (IST)  •  28 Feb 2024

Entertainment News LIVE Today: Kangana Ranaut: ਕੰਗਨਾ ਰਣੌਤ ਸਿਆਸਤ 'ਚ ਕਦਮ ਰੱਖਣ ਲਈ ਤਿਆਰ? ਅਦਾਕਾਰਾ ਬੋਲੀ - 'ਮੈਨੂੰ ਲਗਦਾ ਇਹ ਸਹੀ ਸਮਾਂ'

Kangana Ranaut On Politics: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਆਪਣੇ ਬੇਬਾਕ ਬਿਆਨਾਂ ਲਈ ਜਾਣੀ ਜਾਂਦੀ ਹੈ। ਮੁੱਦਾ ਕੋਈ ਵੀ ਹੋਵੇ ਕੰਗਨਾ ਆਪਣੀ ਗੱਲ ਖੁੱਲ੍ਹ ਕੇ ਸਭ ਦੇ ਸਾਹਮਣੇ ਰੱਖਦੀ ਹੈ। ਇਹੀ ਵਜ੍ਹਾ ਹੈ ਕਿ ਉਹ ਕਈ ਵਾਰ ਵਿਵਾਦਾਂ ਦਾ ਵੀ ਹਿੱਸਾ ਬਣ ਜਾਂਦੀ ਹੈ। ਕੰਗਨਾ ਜਿਸ ਤਰ੍ਹਾਂ ਨਾਲ ਹਰ ਮੁੱਦੇ 'ਤੇ ਆਪਣੀ ਰਾਏ ਜ਼ਾਹਰ ਕਰਨ ਤੋਂ ਪਿੱਛੇ ਨਹੀਂ ਹਟਦੀ, ਉਸ ਕਾਰਨ ਅਕਸਰ ਉਸ ਦੇ ਰਾਜਨੀਤੀ 'ਚ ਆਉਣ ਦੇ ਕਿਆਸ ਲਗਾਏ ਜਾ ਰਹੇ ਹਨ, ਪਰ ਅਦਾਕਾਰਾ ਨੇ ਹਮੇਸ਼ਾ ਇਸ ਤੋਂ ਇਨਕਾਰ ਕੀਤਾ ਹੈ। ਪਰ ਹੁਣ ਕੰਗਨਾ ਨੇ ਇੱਕ ਇੰਟਰਵਿਊ ਵਿੱਚ ਕਿਹਾ ਹੈ ਕਿ ਰਾਜਨੀਤੀ ਵਿੱਚ ਆਉਣ ਦਾ ਇਹ ਸਹੀ ਸਮਾਂ ਹੈ।

Read More: Kangana Ranaut: ਕੰਗਨਾ ਰਣੌਤ ਸਿਆਸਤ 'ਚ ਕਦਮ ਰੱਖਣ ਲਈ ਤਿਆਰ? ਅਦਾਕਾਰਾ ਬੋਲੀ - 'ਮੈਨੂੰ ਲਗਦਾ ਇਹ ਸਹੀ ਸਮਾਂ'

10:21 AM (IST)  •  28 Feb 2024

Entertainment News LIVE : Neha Kakkar: ਨੇਹਾ ਕੱਕੜ ਨੇ ਤਲਾਕ ਅਤੇ ਪ੍ਰੈਂਗਨੈਸੀ ਦੀਆਂ ਖਬਰਾਂ 'ਤੇ ਦਿੱਤੀ ਪ੍ਰਤੀਕਿਰਿਆ, ਖੁਲਾਸਾ ਕਰ ਦੱਸਿਆ ਕਿਉਂ ਲਿਆ ਬ੍ਰੇਕ ?

Neha Kakkar Come Back : ਨੇਹਾ ਕੱਕੜ ਪ੍ਰਸਿੱਧ ਗਾਇਕਾਂ ਵਿੱਚੋਂ ਇੱਕ ਹੈ। ਉਨ੍ਹਾਂ ਨੇ ਬਾਲੀਵੁੱਡ 'ਚ ਕਈ ਹਿੱਟ ਗੀਤ ਦਿੱਤੇ ਹਨ। ਹਰ ਕੋਈ ਨੇਹਾ ਦੀ ਆਵਾਜ਼ ਦਾ ਦੀਵਾਨਾ ਹੈ। ਪਰ ਨੇਹਾ ਪਿਛਲੇ ਕੁਝ ਸਮੇਂ ਤੋਂ ਇੰਡਸਟਰੀ ਤੋਂ ਦੂਰ ਹੈ।

Read More: Neha Kakkar: ਨੇਹਾ ਕੱਕੜ ਨੇ ਤਲਾਕ ਅਤੇ ਪ੍ਰੈਂਗਨੈਸੀ ਦੀਆਂ ਖਬਰਾਂ 'ਤੇ ਦਿੱਤੀ ਪ੍ਰਤੀਕਿਰਿਆ, ਖੁਲਾਸਾ ਕਰ ਦੱਸਿਆ ਕਿਉਂ ਲਿਆ ਬ੍ਰੇਕ ?

09:38 AM (IST)  •  28 Feb 2024

Entertainment News LIVE Today: Bunty Bains: ਬੰਟੀ ਬੈਂਸ 'ਤੇ ਮੰਡਰਾ ਰਿਹਾ ਮੌਤ ਦਾ ਖਤਰਾ, ਮੂਸੇਵਾਲਾ ਦੇ ਪੁਰਾਣੇ ਮੈਨੇਜਰ 'ਤੇ ਹਮਲੇ ਦਾ ਖੌਫਨਾਕ ਵੀਡੀਓ ਦੇਖ ਰੌਂਗਟੇ ਖੜੇ ਹੋ ਜਾਣਗੇ

Firing On Bunty Bains Video: ਪੰਜਾਬੀ ਮਰਹੂਮ ਗਾਇਕ ਦੇ ਪੁਰਾਣੇ ਮੈਨੇਜਰ ਅਤੇ ਗੀਤਕਾਰ ਬੰਟੀ ਬੈਂਸ ਦੀ ਜਾਨ ਉੱਪਰ ਖਤਰਾ ਮੰਡਰਾ ਰਿਹਾ ਹੈ। ਦੱਸ ਦੇਈਏ ਕਿ ਬੀਤੀ ਰਾਤ ਗੀਤਕਾਰ ਉੱਪਰ ਜਾਨਲੇਵਾ ਹਮਲਾ ਕੀਤਾ ਗਿਆ। ਜਾਣਕਾਰੀ ਮੁਤਾਬਕ ਇਹ ਹਮਲਾ ਉਸ ਸਮੇਂ ਹੋਇਆ ਜਦੋਂ ਬੰਟੀ ਬੈਂਸ ਮੋਹਾਲੀ ਦੇ ਇੱਕ ਰੈਸਟੋਰੈਂਟ ;ਚ ਬੈਠੇ ਸਨ। ਇਸ ਵਿਚਾਲੇ ਇਸ ਹਾਦਸੇ ਦਾ ਵੀਡੀਓ ਸੀਸੀਟੀਵੀ ਵਿੱਚ ਕੈਦ ਹੋ ਗਿਆ, ਜੋ ਸੋਸ਼ਲ਼ ਮੀਡੀਆ ਉੱਪਰ ਤੇਜ਼ੀ ਨਾਲ ਫੈਲ ਰਿਹਾ ਹੈ। ਇਹ ਵੀਡੀਓ Punjab Tak ਇੰਸਟਾਗ੍ਰਾਮ ਹੈਂਡਲ ਤੋਂ ਸ਼ੇਅਰ ਕੀਤਾ ਗਿਆ ਹੈ, ਜਿਸ ਵਿੱਚ ਤੁਸੀ ਘਟਨਾ ਨੂੰ ਸਾਫ ਵੇਖ ਸਕਦੇ ਹੋ। 

Read MOre: Bunty Bains: ਬੰਟੀ ਬੈਂਸ 'ਤੇ ਮੰਡਰਾ ਰਿਹਾ ਮੌਤ ਦਾ ਖਤਰਾ, ਮੂਸੇਵਾਲਾ ਦੇ ਪੁਰਾਣੇ ਮੈਨੇਜਰ 'ਤੇ ਹਮਲੇ ਦਾ ਖੌਫਨਾਕ ਵੀਡੀਓ ਦੇਖ ਰੌਂਗਟੇ ਖੜੇ ਹੋ ਜਾਣਗੇ

Load More
New Update
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

Farmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjhaਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Embed widget