ਪੜਚੋਲ ਕਰੋ

Entertainment News LIVE: ਭਵਿੱਖ ਲਈ ਕਿਵੇਂ ਖ਼ਤਰਾ ਬਣੇਗੀ AI ਤਕਨੀਕ ? ਸਪੈਨਿਸ਼ ਜੋੜੇ ਨਾਲ ਹੋਈ ਗੁੰਡਾਗਰਦੀ 'ਤੇ ਗਾਇਕ ਦੀਪ ਢਿੱਲੋਂ ਨੇ ਬੋਲੇ ਤਿੱਖੇ ਸ਼ਬਦ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment News LIVE: ਭਵਿੱਖ ਲਈ ਕਿਵੇਂ ਖ਼ਤਰਾ ਬਣੇਗੀ AI ਤਕਨੀਕ ? ਸਪੈਨਿਸ਼ ਜੋੜੇ ਨਾਲ ਹੋਈ ਗੁੰਡਾਗਰਦੀ 'ਤੇ ਗਾਇਕ ਦੀਪ ਢਿੱਲੋਂ ਨੇ ਬੋਲੇ ਤਿੱਖੇ ਸ਼ਬਦ ਸਣੇ ਅਹਿਮ ਖਬਰਾਂ

Background

Entertainment News Live Today, IRaH Trailer: ਰੋਹਿਤ ਰਾਏ ਸਟਾਰਰ ਫਿਲਮ 'ਆਇਰਾ' ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਫਿਲਮ AI ਤਕਨੀਕ ਦੇ ਖਤਰਨਾਕ ਪ੍ਰਭਾਵਾਂ ਨੂੰ ਦਿਖਾਉਣ ਜਾ ਰਹੀ ਹੈ, ਜਿਸ ਦੀਆਂ ਕੁਝ ਝਲਕੀਆਂ ਟ੍ਰੇਲਰ ਵਿੱਚ ਸਾਹਮਣੇ ਆਈਆਂ ਹਨ। ਟ੍ਰੇਲਰ 'ਚ ਸਟਾਕ ਮਾਰਕੀਟ ਅਤੇ ਨਿੱਜੀ ਜ਼ਿੰਦਗੀ 'ਤੇ AI ਟੈਕਨਾਲੋਜੀ ਦੇ ਅਜਿਹੇ ਭਵਿੱਖੀ ਪ੍ਰਭਾਵ ਦਿਖਾਏ ਗਏ ਹਨ, ਜਿਨ੍ਹਾਂ ਦੀ ਲੋਕਾਂ ਨੇ ਕਲਪਨਾ ਵੀ ਨਹੀਂ ਕੀਤੀ ਹੋਵੇਗੀ।

'ਆਇਰਾ' (Irah) ਦੇ ਟ੍ਰੇਲਰ ਨੂੰ ਦੇਖ ਕੇ ਲੱਗਦਾ ਹੈ ਕਿ ਇਹ ਫਿਲਮ ਡੀਪਫੇਕ, ਏਆਈ ਅਤੇ ਐਡਵਾਂਸ ਤਕਨੀਕ ਦੀ ਦੁਰਵਰਤੋਂ ਦੇ ਵੱਖ-ਵੱਖ ਪਹਿਲੂਆਂ ਨੂੰ ਉਜਾਗਰ ਕਰੇਗੀ। ਫਿਲਮ 'ਚ ਡਾਰਕ ਵੈੱਬ ਦੇ ਕਈ ਰਾਜ਼ ਸਾਹਮਣੇ ਆਉਣਗੇ। ਕਿਸ ਤਰ੍ਹਾਂ ਇੱਕ ਹੈਕਰ ਇੱਕ ਕਾਰੋਬਾਰੀ (ਰੋਹਿਤ ਰਾਏ) ਨੂੰ ਡੀਪਫੇਕ ਅਤੇ ਡਾਰਕ ਵੈੱਬ ਰਾਹੀਂ ਅਗਵਾ ਕਰਦਾ ਹੈ, ਇਹ ਵੀ ਫਿਲਮ ਦੇ ਟ੍ਰੇਲਰ ਵਿੱਚ ਦਿਖਾਇਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਆਇਰਾ ਫਿਲਮ 'ਚ ਇਕ ਸਾਫਟਵੇਅਰ ਦਾ ਨਾਂ ਹੈ। ਇਹ ਸਾਫਟਵੇਅਰ ਲੋਕਾਂ ਦੇ ਡੀਪ ਫੇਕ ਕਲੋਨ ਬਣਾਉਂਦਾ ਹੈ ਅਤੇ ਇਸ ਦੇ ਜ਼ਰੀਏ ਫਿਲਮ 'ਚ AI ਕਿੰਗ ਬਣੇ ਰੋਹਿਤ ਬੋਸ ਰਾਏ ਨੂੰ ਹੈਕਰ ਨੇ ਕਾਬੂ ਕਰ ਲਿਆ ਹੈ।

View this post on Instagram
 
A post shared by Rohit Bose Roy (@rohitboseroy)

ਰੋਨਿਤ ਬੋਸ ਰਾਏ ਨੇ ਆਇਰਾ ਦਾ ਟ੍ਰੇਲਰ ਸਾਂਝਾ ਕੀਤਾ 

ਫਿਲਮ ਦਾ ਟ੍ਰੇਲਰ ਸ਼ੇਅਰ ਕਰਦੇ ਹੋਏ ਰੋਨਿਤ ਬੋਸ ਰਾਏ ਨੇ ਲਿਖਿਆ- 'ਤਾਂ ਇੱਥੇ ਹੈ। IRah ਦਾ ਟ੍ਰੇਲਰ!! ਆਰਟੀਫੀਸ਼ੀਅਲ ਇੰਟੈਲੀਜੈਂਸ ਸਾਡੇ ਭਵਿੱਖ ਦਾ ਇੱਕ ਨਿਸ਼ਚਿਤ ਹਿੱਸਾ ਹੋ ਸਕਦੀ ਹੈ। ਪਰ ਜੇ ਇਹ ਗਲਤ ਹੱਥਾਂ ਵਿੱਚ ਜਾਂਦਾ ਹੈ, ਤਾਂ ਪੂਰੀ ਦੁਨੀਆ ਖ਼ਤਰੇ ਵਿੱਚ ਹੈ! ਫਿਲਮ ਵੱਡੇ ਪਰਦੇ 'ਤੇ ਰਿਲੀਜ਼ ਹੋਵੇਗੀ - 04.04.24!
 
'ਆਇਰਾ' ਦੀ ਸਟਾਰਕਾਸਟ

ਸਮਰਾਟ ਭੱਟਾਚਾਰੀਆ ਦੇ ਨਿਰਦੇਸ਼ਨ 'ਚ ਬਣੀ ਫਿਲਮ 'ਆਇਰਾ' 'ਚ ਰੋਹਿਤ ਬੋਸ ਰਾਏ ਮੁੱਖ ਭੂਮਿਕਾ 'ਚ ਹਨ, ਜੋ ਇੱਕ ਕਾਰੋਬਾਰੀ ਦਾ ਕਿਰਦਾਰ ਨਿਭਾਅ ਰਹੇ ਹਨ। ਉਨ੍ਹਾਂ ਦੇ ਨਾਲ ਰਾਜੇਸ਼ ਸ਼ਰਮਾ, ਕਰਿਸ਼ਮਾ ਕੋਟਕ, ਅਮਿਤ ਚਨਾ ਵੀ ਅਹਿਮ ਭੂਮਿਕਾਵਾਂ ਨਿਭਾਉਂਦੇ ਨਜ਼ਰ ਆਉਣਗੇ। ਸਸਪੈਂਸ, ਕ੍ਰਾਈਮ ਅਤੇ ਥ੍ਰਿਲਰ ਨਾਲ ਭਰਪੂਰ ਇਹ ਫਿਲਮ 4 ਅਪ੍ਰੈਲ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।

13:16 PM (IST)  •  05 Mar 2024

Entertainment News LIVE: Neeru Bajwa: ਨੀਰੂ ਬਾਜਵਾ ਨੇ ਖੇਤ ਦੀ ਮੋਟਰ 'ਤੇ ਬੈਠ ਦਿੱਤੇ ਪੋਜ਼, ਫੈਨਜ਼ ਕਮੈਂਟ ਕਰ ਬੋਲੇ- 'ਕਿਹੜੀ ਦੁਨੀਆ ਤੋਂ ਆਈ ਦੱਸ ਜਾ...'

Neeru Bajwa Pics: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਸਦਾ ਹਰ ਅੰਦਾਜ਼ ਫੈਨਜ਼ ਨੂੰ ਆਪਣਾ ਦੀਵਾਨਾ ਬਣਾਉਂਦਾ ਹੈ।

Read More: Neeru Bajwa: ਨੀਰੂ ਬਾਜਵਾ ਨੇ ਖੇਤ ਦੀ ਮੋਟਰ 'ਤੇ ਬੈਠ ਦਿੱਤੇ ਪੋਜ਼, ਫੈਨਜ਼ ਕਮੈਂਟ ਕਰ ਬੋਲੇ- 'ਕਿਹੜੀ ਦੁਨੀਆ ਤੋਂ ਆਈ ਦੱਸ ਜਾ...'

12:44 PM (IST)  •  05 Mar 2024

Entertainment News LIVE Today: Kulwinder Billa: ਕੁਲਵਿੰਦਰ ਬਿੱਲਾ ਨੇ ਦੋ ਸਿਰ ਤੇ ਇਕ ਧੜ ਵਾਲੇ ਸੋਹਣਾ-ਮੋਹਣਾ ਨਾਲ ਕੀਤੀ ਮੁਲਾਕਾਤ, ਗਾਇਕ ਬੋਲਿਆ- 'ਇੱਕ ਸਰੀਰ ਦੋ ਰੂਹਾਂ'

Kulwinder Billa Met Sohna and Mohna: ਪੰਜਾਬੀ ਗਾਇਕ ਅਤੇ ਅਦਾਕਾਰ ਕੁਲਵਿੰਦਰ ਬਿੱਲਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੇ ਗੀਤਾਂ ਦੇ ਨਾਲ-ਨਾਲ ਦਮਦਾਰ ਅਦਾਕਾਰੀ ਦਾ ਦੁਨੀਆਂ ਭਰ ਵਿੱਚ ਲੋਹਾ ਮਨਵਾਇਆ ਹੈ। ਬਿੱਲਾ ਉਨ੍ਹਾਂ ਕਲਾਕਾਰਾਂ ਵਿੱਚੋਂ ਇੱਕ ਹੈ ਜੋ ਆਪਣੀਆਂ ਤਸਵੀਰਾਂ ਅਤੇ ਵੀਡੀਓ ਅਕਸਰ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦਾ ਰਹਿੰਦਾ ਹੈ। ਇਸ ਵਿਚਾਲੇ ਕਲਾਕਾਰ ਨੇ ਇੱਕ ਅਜਿਹਾ ਵੀਡੀਓ ਸ਼ੇਅਰ ਕੀਤਾ ਹੈ, ਜਿਸ ਨੇ ਪ੍ਰਸ਼ੰਸਕਾਂ ਨੂੰ ਖੁਸ਼ ਕਰਨ ਦੇ ਨਾਲ-ਨਾਲ ਭਾਵੁਕ ਵੀ ਕਰ ਦਿੱਤਾ। ਤੁਸੀ ਵੀ ਵੇਖੋ ਪੰਜਾਬੀ ਗਾਇਕ ਦਾ ਇਹ ਵੀਡੀਓ...

Read More: Kulwinder Billa: ਕੁਲਵਿੰਦਰ ਬਿੱਲਾ ਨੇ ਦੋ ਸਿਰ ਤੇ ਇਕ ਧੜ ਵਾਲੇ ਸੋਹਣਾ-ਮੋਹਣਾ ਨਾਲ ਕੀਤੀ ਮੁਲਾਕਾਤ, ਗਾਇਕ ਬੋਲਿਆ- 'ਇੱਕ ਸਰੀਰ ਦੋ ਰੂਹਾਂ'

11:43 AM (IST)  •  05 Mar 2024

Entertainment News LIVE: Diljit Dosanjh: ਦਿਲਜੀਤ ਦੋਸਾਂਝ ਦੇ ਗੀਤਾਂ 'ਤੇ ਨੱਚਿਆ ਅੰਬਾਨੀ ਪਰਿਵਾਰ, ਦੋਸਾਂਝਾਵਾਲੇ ਤੋਂ ਖੁਸ਼ ਹੋ ਬੋਲੇ ਅਨੰਤ- 'ਪਾਜ਼ੀ 20 ਮਿੰਟ ਹੋਰ...'

Diljit Dosanjh on Anant-Radhika Pre-Wedding: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇੱਕ ਵਾਰ ਫਿਰ ਆਪਣੇ ਮਸਤੀ ਭਰੇ ਅੰਦਾਜ਼ ਦੇ ਚੱਲਦੇ ਦੁਨੀਆਂ ਭਰ ਵਿੱਚ ਸੁਰਖੀਆਂ ਬਟੋਰ ਰਹੇ ਹਨ। ਦੇਸ਼ ਦੇ ਨਾਲ-ਨਾਲ ਵਿਦੇਸ਼ ਵਿੱਚ ਖੂਬ ਨਾਂਅ ਖੱਟਣ ਵਾਲੇ ਸੁਪਰਸਟਾਰ ਦਿਲਜੀਤ ਦੋਸਾਂਝ ਹਾਲ ਹੀ ਵਿੱਚ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ਫੰਕਸ਼ਨ ਦਾ ਹਿੱਸਾ ਬਣੇ। ਇਸ ਦੌਰਾਨ ਦੋਸਾਂਝਾਵਾਲੇ ਦੇ ਗੀਤਾਂ ਉੱਪਰ ਅੰਬਾਨੀ ਪਰਿਵਾਰ ਦੇ ਨਾਲ-ਨਾਲ ਪੂਰਾ ਬਾਲੀਵੁੱਡ ਜਗਤ ਝੂਮ ਉੱਠਿਆ। ਦੋਸਾਂਝਾਵਾਲੇ ਨੇ ਆਪਣੇ ਗੀਤਾਂ ਉੱਪਰ ਫਿਲਮੀ ਸਿਤਾਰਿਆਂ ਨੂੰ ਖੂਬ ਨਚਾਇਆ। ਤੁਸੀ ਵੀ ਵੇਖੋ ਇੱਥੇ ਪ੍ਰੀ-ਵੈਡਿੰਗ ਫੰਕਸ਼ਨ ਦੀਆਂ ਖਾਸ ਵੀਡੀਓ, ਜਿਨ੍ਹਾਂ ਨੂੰ ਦਿਲਜੀਤ ਵੱਲੋਂ ਸ਼ੇਅਰ ਕੀਤਾ ਗਿਆ ਹੈ। 

Read More: Diljit Dosanjh: ਦਿਲਜੀਤ ਦੋਸਾਂਝ ਦੇ ਗੀਤਾਂ 'ਤੇ ਨੱਚਿਆ ਅੰਬਾਨੀ ਪਰਿਵਾਰ, ਦੋਸਾਂਝਾਵਾਲੇ ਤੋਂ ਖੁਸ਼ ਹੋ ਬੋਲੇ ਅਨੰਤ- 'ਪਾਜ਼ੀ 20 ਮਿੰਟ ਹੋਰ...'

10:45 AM (IST)  •  05 Mar 2024

Entertainment News LIVE Today: Kaur B: ਪੰਜਾਬੀ ਗਾਇਕਾ ਕੌਰ ਬੀ ਫਿਰ ਬਟੋਰ ਰਹੀ ਸੁਰਖੀਆਂ, ਹੁਣ ਬਲੈਕ ਸੂਟ 'ਚ ਕਾਇਲ ਕੀਤੇ ਫੈਨਜ਼

Kaur B Pics: ਪੰਜਾਬੀ ਗਾਇਕਾ ਕੌਰ ਬੀ ਆਪਣੇ ਗੀਤਾਂ ਦੇ ਨਾਲ-ਨਾਲ ਦਿਲਕਸ਼ ਅੰਦਾਜ਼ ਦੇ ਚੱਲਦੇ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ। ਉਹ ਸੋਸ਼ਲ ਮੀਡੀਆ ਹੈਂਡਲ ਰਾਹੀਂ ਫੈਨਜ਼ ਵਿਚਾਲੇ ਐਕਟਿਵ ਨਜ਼ਰ ਆਉਂਦੀ ਹੈ।

Read More: Kaur B: ਪੰਜਾਬੀ ਗਾਇਕਾ ਕੌਰ ਬੀ ਫਿਰ ਬਟੋਰ ਰਹੀ ਸੁਰਖੀਆਂ, ਹੁਣ ਬਲੈਕ ਸੂਟ 'ਚ ਕਾਇਲ ਕੀਤੇ ਫੈਨਜ਼

10:04 AM (IST)  •  05 Mar 2024

Entertainment News LIVE: Deep Dhillon: ਮੀਡੀਆ ਅਤੇ ਲੀਡਰਾਂ 'ਤੇ ਬੁਰੀ ਤਰ੍ਹਾਂ ਭੜਕੇ ਗਾਇਕ ਦੀਪ ਢਿੱਲੋਂ, ਜਾਣੋ ਕਿਉਂ ਬੋਲੇ- "ਦੇਸ਼ ਦੇ ਸਿਸਟਮ 'ਤੇ ਲੱਖ ਲਾਹਨਤ"

Deep Dhillon on Spanish woman raped in Jharkhand: ਪੰਜਾਬੀ ਗਾਇਕ ਦੀਪ ਢਿੱਲੋਂ ਕੈਨੇਡਾ ਛੱਡ ਪੰਜਾਬ ਵਿੱਚ ਆਪਣੇ ਪਰਿਵਾਰ ਨਾਲ ਸ਼ਿਫਟ ਹੋ ਚੁੱਕੇ ਹਨ। ਦੱਸ ਦੇਈਏ ਕਿ ਕਲਾਕਾਰ ਖੁਦ ਨਾਲ ਜੁੜੀ ਹਰ ਅਪਡੇਟ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੇ ਰਹਿੰਦੇ ਹਨ। ਇਸ ਵਿਚਾਲੇ ਕਲਾਕਾਰ ਨੇ ਇੱਕ ਅਜਿਹੀ ਪੋਸਟ ਸ਼ੇਅਰ ਕੀਤੀ ਹੈ, ਜਿਸ ਨੇ ਹਰ ਕਿਸੇ ਨੂੰ ਦਹਿਲਾ ਕੇ ਰੱਖ ਦਿੱਤਾ ਹੈ। ਆਖਿਰ ਇਸ ਪੋਸਟ ਵਿੱਚ ਅਜਿਹਾ ਕੀ ਹੈ, ਜਾਣਨ ਲਈ ਪੜ੍ਹੋ ਪੂਰਾ ਮਾਮਲਾ ...

Read More: Deep Dhillon: ਮੀਡੀਆ ਅਤੇ ਲੀਡਰਾਂ 'ਤੇ ਬੁਰੀ ਤਰ੍ਹਾਂ ਭੜਕੇ ਗਾਇਕ ਦੀਪ ਢਿੱਲੋਂ, ਜਾਣੋ ਕਿਉਂ ਬੋਲੇ- "ਦੇਸ਼ ਦੇ ਸਿਸਟਮ 'ਤੇ ਲੱਖ ਲਾਹਨਤ"

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
Sports Breaking: ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
Sports Breaking: ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
Weird News: ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਾਰੇ ਸਕੂਲ ਰਹਿਣਗੇ ਬੰਦ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਾਰੇ ਸਕੂਲ ਰਹਿਣਗੇ ਬੰਦ
Embed widget