ਪੜਚੋਲ ਕਰੋ

Entertainment News Live: ਪਾਕਿਸਤਾਨੀ ਅਦਾਕਾਰਾ ਦਾ ਸਲਮਾਨ 'ਤੇ ਆਇਆ ਦਿਲ, ਕਰਨ ਔਜਲਾ ਦੀ ਭੈਣਾਂ ਨਾਲ ਤਸਵੀਰ ਵਾਇਰਲ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment News Live: ਪਾਕਿਸਤਾਨੀ ਅਦਾਕਾਰਾ ਦਾ ਸਲਮਾਨ 'ਤੇ ਆਇਆ ਦਿਲ, ਕਰਨ ਔਜਲਾ ਦੀ ਭੈਣਾਂ ਨਾਲ ਤਸਵੀਰ ਵਾਇਰਲ ਸਣੇ ਅਹਿਮ ਖਬਰਾਂ

Background

Entertainment News Live Today : ਬਾਲੀਵੁੱਡ ਇੰਡਸਟਰੀ ਵਿੱਚ ਹਰ ਮਹੀਨੇ ਇੱਕ ਨਵੀਂ ਫਿਲਮ ਰਿਲੀਜ਼ ਹੁੰਦੀ ਹੈ। ਹਰ ਫਿਲਮ 'ਚ ਉਹੀ ਪੁਰਾਣੇ ਕਲਾਕਾਰ ਵੱਖ-ਵੱਖ ਕਿਰਦਾਰ ਨਿਭਾਉਂਦੇ ਨਜ਼ਰ ਆਉਂਦੇ ਹਨ। ਦਰਸ਼ਕਾਂ ਦਾ ਉਤਸ਼ਾਹ ਬਰਕਰਾਰ ਰੱਖਣ ਲਈ ਫਿਲਮ ਮੇਕਰਸ ਫਿਲਮ ਵਿੱਚ ਨਵੇਂ ਚਿਹਰਿਆਂ ਨੂੰ ਵੀ ਮੌਕਾ ਦਿੰਦੇ ਹਨ। ਬਾਲੀਵੁੱਡ 'ਚ ਪਾਕਿਸਤਾਨੀ ਕਲਾਕਾਰਾਂ ਦਾ ਰੁਝਾਨ ਉਦੋਂ ਸ਼ੁਰੂ ਹੋਇਆ ਸੀ ਜਦੋਂ ਪਾਕਿਸਤਾਨੀ ਕਲਾਕਾਰ ਫਵਾਦ ਖਾਨ ਅਤੇ ਮਾਹਿਰਾ ਖਾਨ ਨੇ ਬਾਲੀਵੁੱਡ 'ਚ ਐਂਟਰੀ ਕੀਤੀ ਸੀ। ਇਨ੍ਹਾਂ ਸਿਤਾਰਿਆਂ ਨੂੰ ਦਰਸ਼ਕਾਂ ਨੇ ਕਾਫੀ ਪਸੰਦ ਕੀਤਾ ਸੀ। ਹੁਣ ਪਾਕਿਸਤਾਨ ਦੀ ਮਸ਼ਹੂਰ ਅਦਾਕਾਰਾ ਸਾਰਾ ਖਾਨ ਨੇ ਵੀ ਬਾਲੀਵੁੱਡ ਵਿੱਚ ਆਉਣ ਦੀ ਇੱਛਾ ਜ਼ਾਹਰ ਕੀਤੀ ਹੈ।

ਬਾਲੀਵੁੱਡ ਅਦਾਕਾਰ ਨਾਲ ਕਰਨਾ ਚਾਹੁੰਦੀ ਕੰਮ

ਮੀਡੀਆ ਰਿਪੋਰਟਾਂ ਮੁਤਾਬਕ ਹਾਲ ਹੀ 'ਚ ਪਾਕਿਸਤਾਨੀ ਅਦਾਕਾਰਾ ਸਾਰਾ ਖਾਨ ਨੇ ਬਾਲੀਵੁੱਡ 'ਚ ਆਪਣੀ ਦਿਲਚਸਪੀ ਦਿਖਾਈ ਹੈ। ਆਪਣੇ ਹਾਲੀਆ ਇੰਟਰਵਿਊ 'ਚ ਅਦਾਕਾਰਾ ਨੇ ਕਿਹਾ ਹੈ ਕਿ ਉਹ ਬਾਲੀਵੁੱਡ ਦੇ ਦਬੰਗ ਯਾਨੀ ਸਲਮਾਨ ਖਾਨ ਨਾਲ ਕੰਮ ਕਰਨਾ ਚਾਹੁੰਦੀ ਹੈ। ਇਸ ਦੇ ਨਾਲ ਹੀ ਅਭਿਨੇਤਰੀ ਨੇ ਕਿਹਾ - 'ਜਦੋਂ ਤੋਂ ਉਸਨੇ ਅਦਾਕਾਰੀ ਦੀ ਦੁਨੀਆ 'ਚ ਐਂਟਰੀ ਕੀਤੀ ਹੈ, ਉਦੋਂ ਤੋਂ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨਾਲ ਮੁੱਖ ਭੂਮਿਕਾ 'ਚ ਨਜ਼ਰ ਆਉਣਾ ਉਸਦਾ ਵੱਡਾ ਸੁਪਨਾ ਰਿਹਾ ਹੈ। ਅਦਾਕਾਰਾ ਨੇ ਇੰਟਰਵਿਊ 'ਚ ਅੱਗੇ ਕਿਹਾ, 'ਮੈਂ ਵੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੁਕੋਣ ਨੂੰ ਬਹੁਤ ਪਸੰਦ ਕਰਦੀ ਹਾਂ।

View this post on Instagram
 
A post shared by Mrs.Falak (@sarahkhanofficial)

ਪਾਕਿਸਤਾਨੀ ਦੇ ਇਸ ਸ਼ੋਅ 'ਚ ਨਜ਼ਰ ਆਈ ਸਾਰਾ

31 ਸਾਲਾ ਪਾਕਿਸਤਾਨੀ ਅਭਿਨੇਤਰੀ ਸਾਰਾ ਖਾਨ ਪਾਕਿਸਤਾਨ ਦੀਆਂ ਸਫਲ ਅਭਿਨੇਤਰੀਆਂ ਵਿੱਚੋਂ ਇੱਕ ਹੈ। ਫਿਲਹਾਲ ਅਦਾਕਾਰਾ 'ਅਬਦੁੱਲਾਪੁਰ ਕਾ ਦੇਵਦਾਸ' 'ਚ ਕੰਮ ਕਰ ਰਹੀ ਹੈ। ਇਹ 13 ਐਪੀਸੋਡ ਸ਼ੋਅ ਅੰਜੁਮ ਸ਼ਹਿਜ਼ਾਦ ਦੁਆਰਾ ਨਿਰਦੇਸ਼ਤ ਹੈ ਅਤੇ ਸ਼ਾਹਿਦ ਡੋਗਰ ਦੁਆਰਾ ਲਿਖਿਆ ਗਿਆ ਹੈ। ਇਹ ਸ਼ੋਅ 26 ਫਰਵਰੀ ਤੋਂ ਸ਼ੁਰੂ ਹੋਇਆ ਹੈ। ਤੁਹਾਨੂੰ ਇਸ ਵਿੱਚ ਪਿਆਰ ਅਤੇ ਮੁਹੱਬਤ ਦੇ ਸਾਰੇ ਸੁਆਦ ਮਿਲ ਜਾਣਗੇ।

'ਅਬਦੁੱਲਾਪੁਰ ਕਾ ਦੇਵਦਾਸ' ਦੀ ਪ੍ਰੇਮ ਕਹਾਣੀ ਦੀ ਗੱਲ ਕਰੀਏ ਤਾਂ ਇਹ ਅਸਲ 'ਚ ਪਿਆਰ 'ਚ ਅਜਿਹੇ ਵਿਅਕਤੀ ਦੀ ਕਹਾਣੀ ਹੈ ਜੋ ਪਿਆਰ 'ਚ ਕੋਈ ਵੀ ਹੱਦ ਪਾਰ ਕਰ ਸਕਦਾ ਹੈ। ਅਦਾਕਾਰਾ ਦੀ ਜ਼ਬਰਦਸਤ ਫੈਨ ਫਾਲੋਇੰਗ ਦੀ ਗੱਲ ਕਰੀਏ ਤਾਂ ਇੰਸਟਾਗ੍ਰਾਮ 'ਤੇ 11 ਮਿਲੀਅਨ ਲੋਕ ਉਸ ਨੂੰ ਫਾਲੋ ਕਰਦੇ ਹਨ। ਜਿੱਥੇ ਇਹ ਅਭਿਨੇਤਰੀ ਆਪਣੇ ਪ੍ਰਸ਼ੰਸਕਾਂ ਨਾਲ ਵੀ ਜੁੜੀ ਰਹਿੰਦੀ ਹੈ ਅਤੇ ਹਰ ਰੋਜ਼ ਆਪਣੀ ਜ਼ਿੰਦਗੀ ਨਾਲ ਜੁੜੀਆਂ ਪੋਸਟਾਂ ਅਤੇ ਆਪਣੇ ਫੈਨਜ਼ ਨਾਲ ਤਾਜ਼ਾ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ।

12:53 PM (IST)  •  06 Mar 2024

Entertainment News Live Today: Parineeti Chopra Pregnant: ਮਾਂ ਬਣਨ ਵਾਲੀ ਪਰਿਣੀਤੀ ਚੋਪੜਾ? ਫੋਟੋਆਂ ਵਾਇਰਲ ਹੋਣ ਤੋਂ ਬਾਅਦ ਫੈਨਜ਼ ਪਰੀ-ਰਾਘਵ ਨੂੰ ਦੇ ਰਹੇ ਵਧਾਈਆਂ

Parineeti Chopra Pregnant: ਪਰਿਣੀਤੀ ਚੋਪੜਾ 'ਆਪ' ਪਾਰਟੀ ਦੇ ਨੇਤਾ ਰਾਘਵ ਚੱਢਾ ਨਾਲ ਵਿਆਹ ਕਰਵਾਉਣ ਤੋਂ ਬਾਅਦ ਲਗਾਤਾਰ ਸੁਰਖੀਆਂ ਬਟੋਰ ਰਹੀ ਹੈ। ਇਸ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਪਰੀ ਅਤੇ ਰਾਘਵ ਬਹੁਤ ਜਲਦ ਆਪਣੇ ਘਰ ਬੱਚੇ ਦਾ ਸਵਾਗਤ ਕਰਨ ਵਾਲੇ ਹਨ। ਹਾਲਾਂਕਿ ਪਰੀ ਦਾ ਇੱਕ ਅਜਿਹਾ ਵੀਡੀਓ ਅਤੇ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਤੋਂ ਸਿਰਫ ਕਿਆਸ ਲਗਾਏ ਜਾ ਰਹੇ ਹਨ ਕਿ ਰਾਘਵ ਅਤੇ ਪਰਿਣੀਤੀ ਜਲਦ ਹੀ ਆਪਣੇ ਘਰ ਬੱਚੇ ਦਾ ਸਵਾਗਤ ਕਰਨ ਵਾਲੇ ਹਨ। ਜਾਣੋ ਵਾਇਰਲ ਖਬਰਾਂ ਦੀ ਸੱਚਾਈ...

Read More: Parineeti Chopra Pregnant: ਮਾਂ ਬਣਨ ਵਾਲੀ ਪਰਿਣੀਤੀ ਚੋਪੜਾ? ਫੋਟੋਆਂ ਵਾਇਰਲ ਹੋਣ ਤੋਂ ਬਾਅਦ ਫੈਨਜ਼ ਪਰੀ-ਰਾਘਵ ਨੂੰ ਦੇ ਰਹੇ ਵਧਾਈਆਂ

11:53 AM (IST)  •  06 Mar 2024

Entertainment News Live: Diljit Dosanjh: ਦਿਲਜੀਤ ਦੋਸਾਂਝ ਨੂੰ Netflix ਨੇ ਗਿਫਟ ਕੀਤੀ ਇਹ ਖਾਸ ਚੀਜ਼, ਦੋਸਾਂਝਾਵਾਲੇ ਨੇ ਇਸ ਅੰਦਾਜ਼ 'ਚ ਕਿਹਾ ਸ਼ੁਕਰੀਆ

Diljit Dosanjh Thanked To Netflix: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਆਪਣੀ ਗਾਇਕੀ ਅਤੇ ਅਦਾਕਾਰੀ ਦੇ ਨਾਲ-ਨਾਲ ਮਸਤੀ ਭਰੇ ਅੰਦਾਜ਼ ਲਈ ਜਾਣੇ ਜਾਂਦੇ ਹਨ। ਦਿਲਜੀਤ ਉਨ੍ਹਾਂ ਕਲਾਕਾਰਾਂ ਵਿੱਚੋਂ ਇੱਕ ਹਨ, ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਨਜ਼ਰ ਆਉਂਦੇ ਹਨ। ਪਹਿਲਾਂ ਤਾਂ ਸੋਸ਼ਲ ਅਕਾਊਂਟ ਉੱਪਰ ਦਿਲਜੀਤ ਦੀਆਂ ਤਸਵੀਰਾਂ ਅਤੇ ਵੀਡੀਓ ਹੀ ਵੇਖਣ ਨੂੰ ਮਿਲਦੇ ਸੀ, ਪਰ ਹੁਣ ਕਲਾਕਾਰ ਆਪਣੇ ਮਸਤੀ ਭਰੇ ਵੀਡੀਓਜ਼ ਨੂੰ ਆਪਣੀ ਆਵਾਜ਼ ਦੇ ਨਾਲ ਪੋਸਟ ਕਰਦੇ ਹਨ। ਜਿਨ੍ਹਾਂ ਨੂੰ ਵੇਖ ਪ੍ਰਸ਼ੰਸਕ ਵੀ ਹੱਸ-ਹੱਸ ਲੋਟਪੋਟ ਹੋ ਜਾਂਦੇ ਹਨ। 

Read MOre: Diljit Dosanjh: ਦਿਲਜੀਤ ਦੋਸਾਂਝ ਨੂੰ Netflix ਨੇ ਗਿਫਟ ਕੀਤੀ ਇਹ ਖਾਸ ਚੀਜ਼, ਦੋਸਾਂਝਾਵਾਲੇ ਨੇ ਇਸ ਅੰਦਾਜ਼ 'ਚ ਕਿਹਾ ਸ਼ੁਕਰੀਆ

10:47 AM (IST)  •  06 Mar 2024

Entertainment News Live Today: Pulkit-Kriti Wedding Card: ਪੁਲਕਿਤ ਸਮਰਾਟ-ਕ੍ਰਿਤੀ ਖਰਬੰਦਾ ਦੇ ਵਿਆਹ ਦਾ ਕਾਰਡ ਹੋਇਆ ਲੀਕ, ਜਾਣੋ ਕਦੋਂ ਲੈਣਗੇ ਫੇਰੇ

Pulkit Samrat Kriti Kharbanda Wedding Card: ਪੁਲਕਿਤ ਸਮਰਾਟ ਅਤੇ ਕ੍ਰਿਤੀ ਖਰਬੰਦਾ ਬਾਲੀਵੁੱਡ ਦੀਆਂ ਪਿਆਰੀਆਂ ਜੋੜੀਆਂ ਵਿੱਚੋਂ ਇੱਕ ਹਨ। ਇਨ੍ਹਾਂ ਦਾ ਰਿਸ਼ਤਾ ਸਮੇਂ ਦੇ ਨਾਲ ਮਜ਼ਬੂਤ ​​ਹੁੰਦਾ ਜਾ ਰਿਹਾ ਹੈ।

Read More: Pulkit-Kriti Wedding Card: ਪੁਲਕਿਤ ਸਮਰਾਟ-ਕ੍ਰਿਤੀ ਖਰਬੰਦਾ ਦੇ ਵਿਆਹ ਦਾ ਕਾਰਡ ਹੋਇਆ ਲੀਕ, ਜਾਣੋ ਕਦੋਂ ਲੈਣਗੇ ਫੇਰੇ

10:03 AM (IST)  •  06 Mar 2024

Entertainment News Live: Pakistani Actress Sara Khan: ਸਲਮਾਨ ਨਾਲ ਫਿਲਮ ਕਰਨਾ ਚਾਹੁੰਦੀ ਪਾਕਿਸਤਾਨੀ ਅਦਾਕਾਰਾ ਸਾਰਾ ਖਾਨ, ਬੋਲੀ- 'ਇਹ ਮੇਰਾ ਸੁਪਨਾ'

Pakistani Actress Sara Khan: ਬਾਲੀਵੁੱਡ ਇੰਡਸਟਰੀ ਵਿੱਚ ਹਰ ਮਹੀਨੇ ਇੱਕ ਨਵੀਂ ਫਿਲਮ ਰਿਲੀਜ਼ ਹੁੰਦੀ ਹੈ। ਹਰ ਫਿਲਮ 'ਚ ਉਹੀ ਪੁਰਾਣੇ ਕਲਾਕਾਰ ਵੱਖ-ਵੱਖ ਕਿਰਦਾਰ ਨਿਭਾਉਂਦੇ ਨਜ਼ਰ ਆਉਂਦੇ ਹਨ। ਦਰਸ਼ਕਾਂ ਦਾ ਉਤਸ਼ਾਹ ਬਰਕਰਾਰ ਰੱਖਣ ਲਈ ਫਿਲਮ ਮੇਕਰਸ ਫਿਲਮ ਵਿੱਚ ਨਵੇਂ ਚਿਹਰਿਆਂ ਨੂੰ ਵੀ ਮੌਕਾ ਦਿੰਦੇ ਹਨ। ਬਾਲੀਵੁੱਡ 'ਚ ਪਾਕਿਸਤਾਨੀ ਕਲਾਕਾਰਾਂ ਦਾ ਰੁਝਾਨ ਉਦੋਂ ਸ਼ੁਰੂ ਹੋਇਆ ਸੀ ਜਦੋਂ ਪਾਕਿਸਤਾਨੀ ਕਲਾਕਾਰ ਫਵਾਦ ਖਾਨ ਅਤੇ ਮਾਹਿਰਾ ਖਾਨ ਨੇ ਬਾਲੀਵੁੱਡ 'ਚ ਐਂਟਰੀ ਕੀਤੀ ਸੀ। ਇਨ੍ਹਾਂ ਸਿਤਾਰਿਆਂ ਨੂੰ ਦਰਸ਼ਕਾਂ ਨੇ ਕਾਫੀ ਪਸੰਦ ਕੀਤਾ ਸੀ। ਹੁਣ ਪਾਕਿਸਤਾਨ ਦੀ ਮਸ਼ਹੂਰ ਅਦਾਕਾਰਾ ਸਾਰਾ ਖਾਨ ਨੇ ਵੀ ਬਾਲੀਵੁੱਡ ਵਿੱਚ ਆਉਣ ਦੀ ਇੱਛਾ ਜ਼ਾਹਰ ਕੀਤੀ ਹੈ।

Read More: Pakistani Actress Sara Khan: ਸਲਮਾਨ ਨਾਲ ਫਿਲਮ ਕਰਨਾ ਚਾਹੁੰਦੀ ਪਾਕਿਸਤਾਨੀ ਅਦਾਕਾਰਾ ਸਾਰਾ ਖਾਨ, ਬੋਲੀ- 'ਇਹ ਮੇਰਾ ਸੁਪਨਾ'

09:04 AM (IST)  •  06 Mar 2024

Entertainment News Live Today: Neeru Bajwa: ਨੀਰੂ ਬਾਜਵਾ ਨੇ ਖੇਤ ਦੀ ਮੋਟਰ 'ਤੇ ਬੈਠ ਦਿੱਤੇ ਪੋਜ਼, ਫੈਨਜ਼ ਕਮੈਂਟ ਕਰ ਬੋਲੇ- 'ਕਿਹੜੀ ਦੁਨੀਆ ਤੋਂ ਆਈ ਦੱਸ ਜਾ...'

Neeru Bajwa Pics: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਸਦਾ ਹਰ ਅੰਦਾਜ਼ ਫੈਨਜ਼ ਨੂੰ ਆਪਣਾ ਦੀਵਾਨਾ ਬਣਾਉਂਦਾ ਹੈ।

Read More: Neeru Bajwa: ਨੀਰੂ ਬਾਜਵਾ ਨੇ ਖੇਤ ਦੀ ਮੋਟਰ 'ਤੇ ਬੈਠ ਦਿੱਤੇ ਪੋਜ਼, ਫੈਨਜ਼ ਕਮੈਂਟ ਕਰ ਬੋਲੇ- 'ਕਿਹੜੀ ਦੁਨੀਆ ਤੋਂ ਆਈ ਦੱਸ ਜਾ...'

Load More
New Update
Advertisement
Advertisement
Advertisement

ਟਾਪ ਹੈਡਲਾਈਨ

ਮਨੀਪੁਰ 'ਚ ਹਿੰਸਾ ਕਾਰਨ 'ਸੰਕਟ' 'ਚ BJP ਸਰਕਾਰ! NPP ਨੇ ਸਮਰਥਨ ਵਾਪਸ ਲੈਣ ਦਾ ਕੀਤਾ ਐਲਾਨ
ਮਨੀਪੁਰ 'ਚ ਹਿੰਸਾ ਕਾਰਨ 'ਸੰਕਟ' 'ਚ BJP ਸਰਕਾਰ! NPP ਨੇ ਸਮਰਥਨ ਵਾਪਸ ਲੈਣ ਦਾ ਕੀਤਾ ਐਲਾਨ
ਨਵੇਂ ਬਣੇ ਸਰਪੰਚ ਦਾ ਗੋ*ਲੀਆਂ ਮਾਰ ਕੇ ਕੀਤਾ ਗਿਆ ਕ*ਤਲ, ਅਣਪਛਾਤਿਆਂ ਵੱਲੋਂ ਕੀਤਾ ਗਿਆ ਹ*ਮਲਾ
ਨਵੇਂ ਬਣੇ ਸਰਪੰਚ ਦਾ ਗੋ*ਲੀਆਂ ਮਾਰ ਕੇ ਕੀਤਾ ਗਿਆ ਕ*ਤਲ, ਅਣਪਛਾਤਿਆਂ ਵੱਲੋਂ ਕੀਤਾ ਗਿਆ ਹ*ਮਲਾ
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ, ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
Advertisement
ABP Premium

ਵੀਡੀਓਜ਼

Encounter News|Crime|ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਨਹੀਂ ਖ਼ੈਰ!Mohali ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂChandigradh Haryana Vidhan Sbah|ਚੰਡੀਗੜ੍ਹ 'ਚ ਹਰਿਆਣਾ ਨੂੰ ਨਹੀਂ ਮਿਲੇਗੀ ਥਾਂ?Punjab ਗਵਰਨਰ ਨੇ ਖ਼ੁਲਾਸਾ!Canada ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਝੱਟਕਾ ! ਪੰਜਾਬੀ ਨਹੀਂ ਕਰ ਪਾਉਣਗੇ ਕੈਨੇਡਾ 'ਚ ਇਹ ਕੰਮ.. | Justin TrudeauAAP ਨੂੰ ਲੱਗਿਆ ਵੱਡਾ ਝਟਕਾ! ਵੋਟਾਂ ਤੋਂ ਪਹਿਲਾਂ ਮੰਤਰੀ ਨੇ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ | BJP

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਨੀਪੁਰ 'ਚ ਹਿੰਸਾ ਕਾਰਨ 'ਸੰਕਟ' 'ਚ BJP ਸਰਕਾਰ! NPP ਨੇ ਸਮਰਥਨ ਵਾਪਸ ਲੈਣ ਦਾ ਕੀਤਾ ਐਲਾਨ
ਮਨੀਪੁਰ 'ਚ ਹਿੰਸਾ ਕਾਰਨ 'ਸੰਕਟ' 'ਚ BJP ਸਰਕਾਰ! NPP ਨੇ ਸਮਰਥਨ ਵਾਪਸ ਲੈਣ ਦਾ ਕੀਤਾ ਐਲਾਨ
ਨਵੇਂ ਬਣੇ ਸਰਪੰਚ ਦਾ ਗੋ*ਲੀਆਂ ਮਾਰ ਕੇ ਕੀਤਾ ਗਿਆ ਕ*ਤਲ, ਅਣਪਛਾਤਿਆਂ ਵੱਲੋਂ ਕੀਤਾ ਗਿਆ ਹ*ਮਲਾ
ਨਵੇਂ ਬਣੇ ਸਰਪੰਚ ਦਾ ਗੋ*ਲੀਆਂ ਮਾਰ ਕੇ ਕੀਤਾ ਗਿਆ ਕ*ਤਲ, ਅਣਪਛਾਤਿਆਂ ਵੱਲੋਂ ਕੀਤਾ ਗਿਆ ਹ*ਮਲਾ
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ, ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
Crime News: ਫ਼ਰੀਦਕੋਟ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ, ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਇਆ ਝਗੜਾ, ਤੇਜ਼ਧਾਰ ਹਥਿਆਰ ਨਾਲ ਵੱਢਿਆ
Crime News: ਫ਼ਰੀਦਕੋਟ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ, ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਇਆ ਝਗੜਾ, ਤੇਜ਼ਧਾਰ ਹਥਿਆਰ ਨਾਲ ਵੱਢਿਆ
ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ
ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ
Embed widget