ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Entertainment News LIVE: ਬਾਲੀਵੁੱਡ ਐਕਟਰ ਸ਼੍ਰੇਅਸ ਤਲਪੜੇ ਨੂੰ ਆਇਆ ਹਾਰਟ ਅਟੈਕ, ਸ਼ਾਹਰੁਖ ਖਾਨ ਦੀ 'ਡੰਕੀ' ਨੇ ਰਿਲੀਜ਼ ਤੋਂ ਪਹਿਲਾਂ ਕਮਾਏ ਕਰੋੜਾਂ, ਪੜ੍ਹੋ ਮਨੋਰੰਜਨ ਦੀ ਹਰ ਅਪਡੇਟ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ....

LIVE

Key Events
Entertainment News LIVE: ਬਾਲੀਵੁੱਡ ਐਕਟਰ ਸ਼੍ਰੇਅਸ ਤਲਪੜੇ ਨੂੰ ਆਇਆ ਹਾਰਟ ਅਟੈਕ, ਸ਼ਾਹਰੁਖ ਖਾਨ ਦੀ 'ਡੰਕੀ' ਨੇ ਰਿਲੀਜ਼ ਤੋਂ ਪਹਿਲਾਂ ਕਮਾਏ ਕਰੋੜਾਂ, ਪੜ੍ਹੋ ਮਨੋਰੰਜਨ ਦੀ ਹਰ ਅਪਡੇਟ

Background

Entertainment News Today Latest Updates 15 December: ਅੱਜ ਅਸੀਂ ਤੁਹਾਡੇ ਲਈ ਲੈਕੇ ਆਏ ਹਾਂ ਮਨੋਰੰਜਨ ਜਗਤ ਨਾਲ ਜੁੜੀ ਹਰ ਅਪਡੇਟ। ਤੁਸੀਂ ਸਿਰਫ ਇੱਕ ਕਲਿੱਕ ਦੇ ਨਾਲ ਹੀ ਮਨੋਰੰਜਨ ਜਗਤ ਜਿਵੇਂ ਬਾਲੀਵੁੱਡ, ਪਾਲੀਵੁੱਡ, ਹਾਲੀਵੁੱਡ ਤੇ ਸਾਊਥ ਸਿਨੇਮਾ ਬਾਰੇ ਹਰ ਅਹਿਮ ਖਬਰ ਜਾਣ ਸਕਦੇ ਹੋ। ਬੱਸ ਇੱਕ ਕਲਿੱਕ ਦੇ ਨਾਲ ਜੁੜੋ ਏਬੀਪੀ ਸਾਂਝਾ ਦੇ ਲਾਈਵ ਨਾਲ। ਜਾਣੋ ਮਨੋਰੰਜਨ ਜਗਤ ਦੀ ਹਰ ਛੋਟੀ ਵੱਡੀ ਅਪਡੇਟ:

ਬਾਲੀਵੁੱਡ ਐਕਟਰ ਸ਼ੇ੍ਰਅਸ ਤਲਪੜੇ ਨੂੰ 47 ਦੀ ਉਮਰ 'ਚ ਆਇਆ ਹਾਰਟ ਅਟੈਕ, ਹਾਲਤ ਨਾਜ਼ੁਕ, ਸ਼ਾਹਰੁਖ ਖਾਨ ਨਾਲ ਕਰ ਚੁੱਕੇ ਕੰਮ

Shreyas Talpade Heart Attack: ਅਦਾਕਾਰ ਸ਼੍ਰੇਅਸ ਤਲਪੜੇ ਨੂੰ ਦਿਲ ਦਾ ਦੌਰਾ ਪਿਆ ਹੈ। ਉਸਨੇ ਹਿੰਦੀ ਦੇ ਨਾਲ-ਨਾਲ ਮਰਾਠੀ ਫਿਲਮਾਂ ਵਿੱਚ ਵੀ ਕੰਮ ਕੀਤਾ ਹੈ। 47 ਸਾਲਾ ਸ਼੍ਰੇਅਸ ਨੂੰ ਵੀਰਵਾਰ ਦੀ ਸ਼ਾਮ ਮੁੰਬਈ ਦੇ ਅੰਧੇਰੀ ਦੇ ਬੇਲੇਵਿਊ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦਿਲ ਦਾ ਦੌਰਾ ਪੈਣ ਤੋਂ ਬਾਅਦ ਸ਼੍ਰੇਅਸ ਦੀ ਐਂਜੀਓਪਲਾਸਟੀ ਵੀ ਕੀਤੀ ਗਈ। ਹਸਪਤਾਲ ਨੇ ਪੁਸ਼ਟੀ ਕੀਤੀ ਹੈ ਕਿ ਸ਼੍ਰੇਅਸ ਹਸਪਤਾਲ ਵਿੱਚ ਹੈ ਅਤੇ ਉਸ ਦੀ ਐਂਜੀਓਪਲਾਸਟੀ ਹੋਈ ਹੈ। 

ਹਸਪਤਾਲ ਨੇ ਪੁਸ਼ਟੀ ਕੀਤੀ ਕਿ ਸ਼੍ਰੇਅਸ ਹਸਪਤਾਲ ਵਿੱਚ ਸੀ ਅਤੇ ਉਸ ਦੀ ਐਂਜੀਓਪਲਾਸਟੀ ਕੀਤੀ ਗਈ ਸੀ। ਤੁਹਾਨੂੰ ਦੱਸ ਦਈਏ ਕਿ ਸ਼੍ਰੇਅਸ ਤਲਪੜੇ ਅੱਜਕਲ ਆਪਣੀ ਨਵੀਂ ਫਿਲਮ ''ਵੈਲਕਮ ਟੂ ਦ ਜੰਗਲ'' ਦੀ ਸ਼ੂਟਿੰਗ ਕਰ ਰਹੇ ਸਨ। ਸ਼ੂਟਿੰਗ ਖਤਮ ਹੋਣ ਤੋਂ ਬਾਅਦ ਜਦੋਂ ਉਹ ਘਰ ਪਹੁੰਚਿਆ ਤਾਂ ਉਸ ਨੂੰ ਛਾਤੀ 'ਚ ਦਰਦ ਮਹਿਸੂਸ ਹੋਇਆ ਅਤੇ ਤੁਰੰਤ ਹਸਪਤਾਲ ਲਿਜਾਇਆ ਗਿਆ। ਫਿਲਹਾਲ ਐਂਜੀਓਪਲਾਸਟੀ ਤੋਂ ਬਾਅਦ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ, ਪਰ ਹਸਪਤਾਲ ਨੇ ਫਿਲਹਾਲ ਕੋਈ ਮੈਡੀਕਲ ਬੁਲੇਟਿਨ ਜਾਰੀ ਨਹੀਂ ਕੀਤਾ ਹੈ।

ਇਨ੍ਹਾਂ ਫਿਲਮਾਂ 'ਚ ਕੀਤਾ ਕੰਮ
ਸ਼੍ਰੇਅਸ ਤਲਪੜੇ ਨੇ ਕਈ ਬਾਲੀਵੁੱਡ ਫਿਲਮਾਂ 'ਚ ਕੰਮ ਕੀਤਾ ਹੈ। ਉਸਨੇ ਦਿਲ ਦੋਸਤੀ ਐਕਸਟਰਾ, ਗੋਲਮਾਲ, ਹਮ ਤੁਮ ਸ਼ਬਾਨਾ, ਪੋਸਟਰ ਬੁਆਏਜ਼, ਵਿਲ ਯੂ ਮੈਰੀ ਵਰਗੀਆਂ ਕਈ ਫਿਲਮਾਂ ਵਿੱਚ ਕੰਮ ਕੀਤਾ। ਫਿਲਮ ਇਕਬਾਲ ਲਈ ਉਨ੍ਹਾਂ ਦੀ ਕਾਫੀ ਤਾਰੀਫ ਹੋਈ ਸੀ। ਉਹ ਨਸੀਰੂਦੀਨ ਸ਼ਾਹ ਨਾਲ ਫਿਲਮ ਵਿੱਚ ਨਜ਼ਰ ਆਏ ਸਨ। ਇਸ ਦੇ ਨਾਲ ਨਾਲ ਸ਼੍ਰੇਅਸ ਨੇ 'ਓਮ ਸ਼ਾਂਤੀ ਓਮ' 'ਚ ਸ਼ਾਹਰੁਖ ਖਾਨ ਨਾਲ ਵੀ ਸਕ੍ਰੀਨ ਸ਼ੇਅਰ ਕੀਤੀ ਸੀ।

'ਵੈਲਕਮ ਟੂ ਦਾ ਜੰਗਲ' ਅਗਲੇ ਸਾਲ ਹੋਵੇਗੀ ਰਿਲੀਜ਼
ਤੁਹਾਨੂੰ ਦੱਸ ਦੇਈਏ ਕਿ 'ਵੈਲਕਮ ਟੂ ਦ ਜੰਗਲ' ਵੈਲਕਮ ਫ੍ਰੈਂਚਾਇਜ਼ੀ ਦਾ ਸੀਕਵਲ ਹੈ। ਇਹ ਫਿਲਮ ਅਗਲੇ ਸਾਲ 20 ਦਸੰਬਰ ਨੂੰ ਕ੍ਰਿਸਮਸ ਦੇ ਮੌਕੇ 'ਤੇ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਫਿਲਮ 'ਚ ਅਕਸ਼ੈ ਕੁਮਾਰ, ਰਵੀਨਾ ਟੰਡਨ, ਦਿਸ਼ਾ ਪਟਾਨੀ, ਜੈਕਲੀਨ ਫਰਨਾਂਡੀਜ਼, ਲਾਰਾ ਦੱਤਾ, ਸੁਨੀਲ ਸ਼ੈੱਟੀ ਅਤੇ ਸੰਜੇ ਦੱਤ ਅਹਿਮ ਭੂਮਿਕਾਵਾਂ ਨਿਭਾਉਂਦੇ ਨਜ਼ਰ ਆਉਣਗੇ। ਪਰੇਸ਼ ਰਾਵਲ, ਅਰਸ਼ਦ ਵਾਰਸੀ, ਤੁਸ਼ਾਰ ਕਪੂਰ, ਰਾਜਪਾਲ ਯਾਦਵ, ਜੌਨੀ ਲੀਵਰ, ਕੀਕੂ ਸ਼ਾਰਦਾ, ਕ੍ਰਿਸ਼ਨਾ ਅਭਿਸ਼ੇਕ ਵੀ ਫਿਲਮ ਦਾ ਹਿੱਸਾ ਹੋਣਗੇ। 

16:00 PM (IST)  •  15 Dec 2023

Entertainment News Live Today: ਕਰਨ ਔਜਲਾ ਕਰਨ ਜਾ ਰਹੇ ਵੱਡਾ ਧਮਾਕਾ, ਵਿਦੇਸ਼ੀ ਕਲਾਕਾਰ ਨਾਲ ਕੋਲੈਬੋਰੇਸ਼ਨ ਦਾ ਕੀਤਾ ਐਲਾਨ, ਨਵੀਂ ਐਲਬਮ ਦੀ ਤਿਆਰੀ?

Karan Aujla New Song: ਕਰਨ ਔਜਲਾ ਅਕਸਰ ਹੀ ਸੁਰਖੀਆਂ 'ਚ ਬਣੇ ਰਹਿੰਦੇ ਹਨ। ਕਰਨ ਔਜਲਾ ਦੀ ਐਲਬਮ 'ਮੇਕਿੰਗ ਮੈਮੋਰੀਜ਼' ਇਸ ਸਾਲ ਕਾਫੀ ਚਰਚਾ 'ਚ ਰਹੀ ਸੀ। ਇਸ ਐਲਬਮ ਨੇ ਕਰਨ ਔਜਲਾ ਨੂੰ ਗਲੋਬਲ ਸਟਾਰ ਬਣਾਇਆ। ਕਰਨ ਦੇ ਗੀਤਾਂ ਨੂੰ 184 ਦੇਸ਼ਾਂ 'ਚ ਲੋਕਾਂ ਨੇ ਸੁਣਿਆ। ਇੱਥੋਂ ਤੱਕ ਕਿ ਉਸ ਦੇ ਗਾਣਿਆਂ 'ਤੇ ਵਿਦੇਸ਼ੀ ਗੋਰੇ ਵੀ ਥਿਰਕਦੇ ਨਜ਼ਰ ਆਏ ਸੀ।  

Karan Aujla: ਕਰਨ ਔਜਲਾ ਕਰਨ ਜਾ ਰਹੇ ਵੱਡਾ ਧਮਾਕਾ, ਵਿਦੇਸ਼ੀ ਕਲਾਕਾਰ ਨਾਲ ਕੋਲੈਬੋਰੇਸ਼ਨ ਦਾ ਕੀਤਾ ਐਲਾਨ, ਨਵੀਂ ਐਲਬਮ ਦੀ ਤਿਆਰੀ?

15:36 PM (IST)  •  15 Dec 2023

Entertainment News Live: ਪੰਜਾਬੀ ਗਾਇਕ ਰਣਜੀਤ ਬਾਵਾ ਦਾ ਗੀਤ 'ਮਾਵਾਂ ਠੰਢੀਆਂ ਛਾਵਾਂ' ਰਿਲੀਜ਼, ਗੀਤ ਸੁਣ ਅੱਖਾਂ 'ਚ ਆ ਜਾਣਗੇ ਹੰਝੂ

Maavan Thandiyan Chhavan Ranjit Bawa: ਰਣਜੀਤ ਬਾਵਾ ਉਹ ਨਾਮ ਹੈ, ਜੋ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਬਾਵਾ ਨੇ ਆਪਣੇ ਕਰੀਅਰ 'ਚ ਪੰਜਾਬੀ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਬਾਵਾ ਨੂੰ ਉਸ ਦੀ ਸਾਫ ਸੁਥਰੀ ਤੇ ਵਿਰਸੇ ਨਾਲ ਜੁੜੀ ਗਾਇਕੀ ਦੇ ਲਈ ਜਾਣਿਆ ਜਾਂਦਾ ਹੈ। ਵੈਸੇ ਤਾਂ ਬਾਵਾ ਜ਼ਿਆਦਾ ਸੁਰਖੀਆਂ 'ਚ ਰਹਿਣਾ ਪਸੰਦ ਨਹੀਂ ਕਰਦਾ, ਪਰ ਆਂਪਣੇ ਨਵੇਂ ਗੀਤ ਕਰਕੇ ਗਾਇਕ ਕਾਫੀ ਚਰਚਾ ਵਿੱਚ ਹੈ। 

Ranjit Bawa: ਪੰਜਾਬੀ ਗਾਇਕ ਰਣਜੀਤ ਬਾਵਾ ਦਾ ਗੀਤ 'ਮਾਵਾਂ ਠੰਢੀਆਂ ਛਾਵਾਂ' ਰਿਲੀਜ਼, ਗੀਤ ਸੁਣ ਅੱਖਾਂ 'ਚ ਆ ਜਾਣਗੇ ਹੰਝੂ

15:11 PM (IST)  •  15 Dec 2023

Entertainment News Live Today: ਕਮਜ਼ੋਰ ਦਿਲ ਵਾਲੇ ਇਸ ਨੂੰ ਨਾ ਦੇਖਣ, ਲਾਈਵ ਪਰਫਾਰਮੈਂਸ ਦੌਰਾਨ ਸਿੰਗਰ ਨੂੰ ਆਇਆ ਹਾਰਟ ਅਟੈਕ, ਸਟੇਜ 'ਤੇ ਹੋਈ ਮੌਤ

Brazilian Singer Pedro Henrique Death: ਬ੍ਰਾਜ਼ੀਲ ਦੇ ਗੌਸਪਲ ਯਾਨਿ ਕ੍ਰਿਸ਼ਚੀਅਨ ਗਾਇਕ ਪੇਡਰੋ ਹੈਨਰੀਕ ਦਾ ਦਿਹਾਂਤ ਹੋ ਗਿਆ ਹੈ। 13 ਦਸੰਬਰ ਨੂੰ ਸਟੇਜ 'ਤੇ ਲਾਈਵ ਪਰਫਾਰਮੈਂਸ ਦਿੰਦੇ ਹੋਏ ਉਨ੍ਹਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗਾਇਕ ਦੀ ਅਚਾਨਕ ਸਟੇਜ 'ਤੇ ਡਿੱਗ ਕੇ ਮੌਤ ਹੋ ਗਈ। ਉਹ 30 ਸਾਲਾਂ ਦਾ ਸੀ। ਪੇਡਰੋ ਹੈਨਰੀਕ ਦੇ ਪ੍ਰਸ਼ੰਸਕ ਅਤੇ ਪਰਿਵਾਰ ਉਸ ਦੀ ਮੌਤ ਤੋਂ ਸਦਮੇ ਵਿੱਚ ਹਨ।  

Pedro Henrique: ਕਮਜ਼ੋਰ ਦਿਲ ਵਾਲੇ ਇਸ ਨੂੰ ਨਾ ਦੇਖਣ, ਲਾਈਵ ਪਰਫਾਰਮੈਂਸ ਦੌਰਾਨ ਸਿੰਗਰ ਨੂੰ ਆਇਆ ਹਾਰਟ ਅਟੈਕ, ਸਟੇਜ 'ਤੇ ਹੋਈ ਮੌਤ

14:44 PM (IST)  •  15 Dec 2023

Entertainment News Live: ਸ਼੍ਰੇਅਸ ਤਲਪੜੇ ਦੀ ਹਾਰਟ ਅਟੈਕ ਤੋਂ ਬਾਅਦ ਹੁਣ ਕਿਵੇਂ ਹੈ ਹਾਲਤ? ਇਸ ਦਿਨ ਐਕਟਰ ਨੂੰ ਮਿਲੇਗੀ ਹਸਪਤਾਲ ਤੋਂ ਛੁੱਟੀ

Shreyas Talpade Heart Attack: ਬਾਲੀਵੁੱਡ ਅਦਾਕਾਰ ਸ਼੍ਰੇਅਸ ਤਲਪੜੇ ਨੂੰ ਵੀਰਵਾਰ ਨੂੰ ਦਿਲ ਦਾ ਦੌਰਾ ਪਿਆ ਅਤੇ ਉਹ ਇਸ ਸਮੇਂ ਮੁੰਬਈ ਦੇ ਇੱਕ ਹਸਪਤਾਲ ਵਿੱਚ ਦਾਖਲ ਹਨ। ਹਸਪਤਾਲ ਪਹੁੰਚਦੇ ਹੀ ਅਦਾਕਾਰ ਦੀ ਐਂਜੀਓਪਲਾਸਟੀ ਕਰਵਾਈ ਗਈ। ਸ਼੍ਰੇਅਸ ਦੇ ਪ੍ਰਸ਼ੰਸਕ ਅਭਿਨੇਤਾ ਦੀ ਸਿਹਤ ਨੂੰ ਲੈ ਕੇ ਕਾਫੀ ਚਿੰਤਤ ਹਨ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਦੁਆ ਕਰ ਰਹੇ ਹਨ। ਅਜਿਹੇ 'ਚ ਹੁਣ ਅਭਿਨੇਤਾ ਦੀ ਪਤਨੀ ਦੀਪਤੀ ਨੇ ਇਕ ਅਧਿਕਾਰਤ ਬਿਆਨ ਜਾਰੀ ਕਰਕੇ ਸ਼੍ਰੇਅਸ ਦੀ ਹੈਲਥ ਅਪਡੇਟ ਦਿੱਤੀ ਹੈ।  

Shreyas Talpade: ਸ਼੍ਰੇਅਸ ਤਲਪੜੇ ਦੀ ਹਾਰਟ ਅਟੈਕ ਤੋਂ ਬਾਅਦ ਹੁਣ ਕਿਵੇਂ ਹੈ ਹਾਲਤ? ਇਸ ਦਿਨ ਐਕਟਰ ਨੂੰ ਮਿਲੇਗੀ ਹਸਪਤਾਲ ਤੋਂ ਛੁੱਟੀ

14:12 PM (IST)  •  15 Dec 2023

Entertainment News Live Today: 'ਫਾਈਟਰ' ਫਿਲਮ ਦਾ ਪਹਿਲਾ ਗਾਣਾ 'ਸ਼ੇਰ ਖੁੱਲ੍ਹ ਗਏ' ਰਿਲੀਜ਼, ਰਿਤਿਕ ਰੋਸ਼ਨ-ਦੀਪਿਕਾ ਪਾਦੂਕੋਣ ਦੀ ਕੈਮਿਸਟਰੀ ਬਣਾਏਗੀ ਦੀਵਾਨਾ

Fighter Video Song: ਪ੍ਰਸ਼ੰਸਕ ਰਿਤਿਕ ਰੋਸ਼ਨ ਅਤੇ ਦੀਪਿਕਾ ਪਾਦੁਕੋਣ ਦੀ ਆਉਣ ਵਾਲੀ ਏਰੀਅਲ ਐਕਸ਼ਨ ਫਿਲਮ 'ਫਾਈਟਰ' ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਹਾਲ ਹੀ 'ਚ ਇਸ ਫਿਲਮ ਦਾ ਟੀਜ਼ਰ ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਦਾ ਜ਼ਬਰਦਸਤ ਹੁੰਗਾਰਾ ਮਿਲਿਆ ਸੀ।   

'ਫਾਈਟਰ' ਫਿਲਮ ਦਾ ਪਹਿਲਾ ਗਾਣਾ 'ਸ਼ੇਰ ਖੁੱਲ੍ਹ ਗਏ' ਰਿਲੀਜ਼, ਰਿਤਿਕ ਰੋਸ਼ਨ-ਦੀਪਿਕਾ ਪਾਦੂਕੋਣ ਦੀ ਕੈਮਿਸਟਰੀ ਬਣਾਏਗੀ ਦੀਵਾਨਾ

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab News: ਇਸ ਦਿਨ ਮੁੜ ਪੈਣਗੀਆਂ ਵੋਟਾਂ, ਰਹੇਗੀ ਛੁੱਟੀ, ਸੂਬੇ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ
Punjab News: ਇਸ ਦਿਨ ਮੁੜ ਪੈਣਗੀਆਂ ਵੋਟਾਂ, ਰਹੇਗੀ ਛੁੱਟੀ, ਸੂਬੇ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ
Punjab News: ਪੰਜਾਬ ‘ਚ AAP ਆਗੂ ਦੀ ਪਤਨੀ ਦੇ ਕਤਲ ਮਾਮਲੇ 'ਚ ਸਨਸਨੀਖੇਜ਼ ਖੁਲਾਸਾ, ਰਾਹ 'ਚੋਂ ਹਟਾਉਣ ਲਈ ਇੰਝ ਰਚੀ ਵੱਡੀ ਸਾਜ਼ਿਸ਼; ਫਿਰ...
ਪੰਜਾਬ ‘ਚ AAP ਆਗੂ ਦੀ ਪਤਨੀ ਦੇ ਕਤਲ ਮਾਮਲੇ 'ਚ ਸਨਸਨੀਖੇਜ਼ ਖੁਲਾਸਾ, ਰਾਹ 'ਚੋਂ ਹਟਾਉਣ ਲਈ ਇੰਝ ਰਚੀ ਵੱਡੀ ਸਾਜ਼ਿਸ਼; ਫਿਰ...
SAD NEWS: 24 ਸਾਲਾਂ ਮਸ਼ਹੂਰ ਅਦਾਕਾਰਾ ਦੀ ਮੌਤ, ਇਸ ਹਾਲਤ 'ਚ ਘਰੋਂ ਮਿਲੀ ਲਾਸ਼; ਸਦਮੇ 'ਚ ਪਰਿਵਾਰ ਅਤੇ ਫੈਨਜ਼...
SAD NEWS: 24 ਸਾਲਾਂ ਮਸ਼ਹੂਰ ਅਦਾਕਾਰਾ ਦੀ ਮੌਤ, ਇਸ ਹਾਲਤ 'ਚ ਘਰੋਂ ਮਿਲੀ ਲਾਸ਼; ਸਦਮੇ 'ਚ ਪਰਿਵਾਰ ਅਤੇ ਫੈਨਜ਼...
EPFO 'ਚ ਵੱਡਾ ਬਦਲਾਅ, ਵੱਖਰਾ ਤੌਰ ਤੇ ਤਿਆਰ ਕੀਤਾ ਜਾ ਰਿਹਾ ਇੱਕ ਰਿਜ਼ਰਵ ਫੰਡ! ਹੁਣ PF ਦਾ ਪੈਸਾ ਹੋਵੇਗਾ ਜ਼ਿਆਦਾ ਸੁਰੱਖਿਅਤ
EPFO 'ਚ ਵੱਡਾ ਬਦਲਾਅ, ਵੱਖਰਾ ਤੌਰ ਤੇ ਤਿਆਰ ਕੀਤਾ ਜਾ ਰਿਹਾ ਇੱਕ ਰਿਜ਼ਰਵ ਫੰਡ! ਹੁਣ PF ਦਾ ਪੈਸਾ ਹੋਵੇਗਾ ਜ਼ਿਆਦਾ ਸੁਰੱਖਿਅਤ
Advertisement
ABP Premium

ਵੀਡੀਓਜ਼

ਪੰਜਾਬ ਪੁਲਿਸ 'ਚ ਵੱਡਾ ਫੇਰਬਦਲ!ਡਿਪੋਰਟ ਕੀਤੇ ਸਿੱਖ ਨੌਜਵਾਨ ਨਾਲ ਅਮਰੀਕੀ ਸੈਨਿਕਾਂ ਦਾ ਸ਼ਰਮਨਾਕ ਕਾਰਾਪੰਥਕ ਸੋਚ ਵਾਲਿਆਂ ਨੂੰ ਜਲੀਲ ਕਰਕੇ ਕੱਢਣਾ... ਧਾਮੀ ਦੇ ਅਸਤੀਫ਼ੇ 'ਤੇ ਭੜਕੇ ਗਿਆਨੀ ਹਰਪ੍ਰੀਤ ਸਿੰਘ!SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ  ਪਿੱਛੇ ਸਿਆਸੀ ਕਾਰਨ ਜਾਂ ਫ਼ਿਰ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਇਸ ਦਿਨ ਮੁੜ ਪੈਣਗੀਆਂ ਵੋਟਾਂ, ਰਹੇਗੀ ਛੁੱਟੀ, ਸੂਬੇ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ
Punjab News: ਇਸ ਦਿਨ ਮੁੜ ਪੈਣਗੀਆਂ ਵੋਟਾਂ, ਰਹੇਗੀ ਛੁੱਟੀ, ਸੂਬੇ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ
Punjab News: ਪੰਜਾਬ ‘ਚ AAP ਆਗੂ ਦੀ ਪਤਨੀ ਦੇ ਕਤਲ ਮਾਮਲੇ 'ਚ ਸਨਸਨੀਖੇਜ਼ ਖੁਲਾਸਾ, ਰਾਹ 'ਚੋਂ ਹਟਾਉਣ ਲਈ ਇੰਝ ਰਚੀ ਵੱਡੀ ਸਾਜ਼ਿਸ਼; ਫਿਰ...
ਪੰਜਾਬ ‘ਚ AAP ਆਗੂ ਦੀ ਪਤਨੀ ਦੇ ਕਤਲ ਮਾਮਲੇ 'ਚ ਸਨਸਨੀਖੇਜ਼ ਖੁਲਾਸਾ, ਰਾਹ 'ਚੋਂ ਹਟਾਉਣ ਲਈ ਇੰਝ ਰਚੀ ਵੱਡੀ ਸਾਜ਼ਿਸ਼; ਫਿਰ...
SAD NEWS: 24 ਸਾਲਾਂ ਮਸ਼ਹੂਰ ਅਦਾਕਾਰਾ ਦੀ ਮੌਤ, ਇਸ ਹਾਲਤ 'ਚ ਘਰੋਂ ਮਿਲੀ ਲਾਸ਼; ਸਦਮੇ 'ਚ ਪਰਿਵਾਰ ਅਤੇ ਫੈਨਜ਼...
SAD NEWS: 24 ਸਾਲਾਂ ਮਸ਼ਹੂਰ ਅਦਾਕਾਰਾ ਦੀ ਮੌਤ, ਇਸ ਹਾਲਤ 'ਚ ਘਰੋਂ ਮਿਲੀ ਲਾਸ਼; ਸਦਮੇ 'ਚ ਪਰਿਵਾਰ ਅਤੇ ਫੈਨਜ਼...
EPFO 'ਚ ਵੱਡਾ ਬਦਲਾਅ, ਵੱਖਰਾ ਤੌਰ ਤੇ ਤਿਆਰ ਕੀਤਾ ਜਾ ਰਿਹਾ ਇੱਕ ਰਿਜ਼ਰਵ ਫੰਡ! ਹੁਣ PF ਦਾ ਪੈਸਾ ਹੋਵੇਗਾ ਜ਼ਿਆਦਾ ਸੁਰੱਖਿਅਤ
EPFO 'ਚ ਵੱਡਾ ਬਦਲਾਅ, ਵੱਖਰਾ ਤੌਰ ਤੇ ਤਿਆਰ ਕੀਤਾ ਜਾ ਰਿਹਾ ਇੱਕ ਰਿਜ਼ਰਵ ਫੰਡ! ਹੁਣ PF ਦਾ ਪੈਸਾ ਹੋਵੇਗਾ ਜ਼ਿਆਦਾ ਸੁਰੱਖਿਅਤ
Immigrants Deportation: ਡਿਪੋਰਟ ਕੀਤੇ ਸਿੱਖ ਨੌਜਵਾਨ ਨਾਲ ਅਮਰੀਕੀ ਸੈਨਿਕਾਂ ਦਾ ਸ਼ਰਮਨਾਕ ਕਾਰਾ, ਪੱਗ ਲਾ ਕੇ ਕੂੜੇਦਾਨ 'ਚ ਸੁੱਟੀ
Immigrants Deportation: ਡਿਪੋਰਟ ਕੀਤੇ ਸਿੱਖ ਨੌਜਵਾਨ ਨਾਲ ਅਮਰੀਕੀ ਸੈਨਿਕਾਂ ਦਾ ਸ਼ਰਮਨਾਕ ਕਾਰਾ, ਪੱਗ ਲਾ ਕੇ ਕੂੜੇਦਾਨ 'ਚ ਸੁੱਟੀ
SGPC Chief Resigned: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਕਿਉਂ ਦਿੱਤਾ ਅਸਤੀਫਾ? ਅਸਲੀਅਤ ਆਈ ਸਾਹਮਣੇ
SGPC Chief Resigned: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਕਿਉਂ ਦਿੱਤਾ ਅਸਤੀਫਾ? ਅਸਲੀਅਤ ਆਈ ਸਾਹਮਣੇ
Support Price for Wheat: ਕਿਸਾਨਾਂ ਨੂੰ ਕਣਕ ਦਾ 4000 ਰੁਪਏ ਪ੍ਰਤੀ ਕੁਇੰਟਲ ਮਿਲੇਗਾ ਭਾਅ, ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ 
Support Price for Wheat: ਕਿਸਾਨਾਂ ਨੂੰ ਕਣਕ ਦਾ 4000 ਰੁਪਏ ਪ੍ਰਤੀ ਕੁਇੰਟਲ ਮਿਲੇਗਾ ਭਾਅ, ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ 
New FasTag Rules: ਸਾਵਧਾਨ ! ਅੱਜ ਤੋਂ FASTag ਦੇ ਨਵੇਂ ਨਿਯਮ ਲਾਗੂ, ਹੁਣ ਇਸ ਲਾਪ੍ਰਵਾਹੀ ਲਈ ਭਰਨਾ ਪਵੇਗਾ ਮੋਟਾ ਜੁਰਮਾਨਾ
New FasTag Rules: ਸਾਵਧਾਨ ! ਅੱਜ ਤੋਂ FASTag ਦੇ ਨਵੇਂ ਨਿਯਮ ਲਾਗੂ, ਹੁਣ ਇਸ ਲਾਪ੍ਰਵਾਹੀ ਲਈ ਭਰਨਾ ਪਵੇਗਾ ਮੋਟਾ ਜੁਰਮਾਨਾ
Embed widget

We use cookies to improve your experience, analyze traffic, and personalize content. By clicking "Allow All Cookies", you agree to our use of cookies.