ਪੜਚੋਲ ਕਰੋ

Entertainment News LIVE: ਅਨੁਸ਼ਕਾ ਸ਼ਰਮਾ ਦੀ ਪ੍ਰੈਗਨੈਂਸੀ ਹੋਈ ਕਨਫਰਮ, ਸਲਮਾਨ ਦੀ ਟਾਈਗਰ 3 ਤੋੜੇਗੀ ਕਈ ਰਿਕਾਰਡ, ਪੜ੍ਹੋ ਮਨੋਰੰਜਨ ਦੀਆਂ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ।

LIVE

Key Events
Entertainment News LIVE: ਅਨੁਸ਼ਕਾ ਸ਼ਰਮਾ ਦੀ ਪ੍ਰੈਗਨੈਂਸੀ ਹੋਈ ਕਨਫਰਮ, ਸਲਮਾਨ ਦੀ ਟਾਈਗਰ 3 ਤੋੜੇਗੀ ਕਈ ਰਿਕਾਰਡ, ਪੜ੍ਹੋ ਮਨੋਰੰਜਨ ਦੀਆਂ ਖਬਰਾਂ

Background

Entertainment News Today Latest Updates 10 November: ਅੱਜ ਅਸੀਂ ਤੁਹਾਡੇ ਲਈ ਲੈਕੇ ਆਏ ਹਾਂ ਮਨੋਰੰਜਨ ਜਗਤ ਨਾਲ ਜੁੜੀ ਹਰ ਅਪਡੇਟ। ਤੁਸੀਂ ਸਿਰਫ ਇੱਕ ਕਲਿੱਕ ਦੇ ਨਾਲ ਹੀ ਮਨੋਰੰਜਨ ਜਗਤ ਜਿਵੇਂ ਬਾਲੀਵੁੱਡ, ਪਾਲੀਵੁੱਡ, ਹਾਲੀਵੁੱਡ ਤੇ ਸਾਊਥ ਸਿਨੇਮਾ ਬਾਰੇ ਹਰ ਅਹਿਮ ਖਬਰ ਜਾਣ ਸਕਦੇ ਹੋ। ਬੱਸ ਇੱਕ ਕਲਿੱਕ ਦੇ ਨਾਲ ਜੁੜੋ ਏਬੀਪੀ ਸਾਂਝਾ ਦੇ ਲਾਈਵ ਨਾਲ। ਜਾਣੋ ਮਨੋਰੰਜਨ ਜਗਤ ਦੀ ਹਰ ਛੋਟੀ ਵੱਡੀ ਅਪਡੇਟ:

ਸਲਮਾਨ ਖਾਨ ਦੀ 'ਟਾਈਗਰ 3' ਰਿਲੀਜ਼ ਦੇ ਪਹਿਲੇ ਹਫਤੇ ਹੀ ਕਮਾਏਗੀ ਇੰਨੇਂ ਕਰੋੜ, ਅੰਕੜੇ ਸੁਣ ਉੱਡ ਜਾਣਗੇ ਹੋਸ਼

Tiger 3 Release Date: ਇਸ ਵਾਰ ਸਲਮਾਨ ਖਾਨ ਦੀਵਾਲੀ 'ਤੇ ਹਲਚਲ ਮਚਾਉਣ ਲਈ ਤਿਆਰ ਹਨ। ਟਾਈਗਰ 3 ਦਾ ਸ਼ੋਰ ਪਟਾਕਿਆਂ ਦੇ ਸ਼ੋਰ ਤੋਂ ਜ਼ਿਆਦਾ ਉੱਚਾ ਹੋਣ ਵਾਲਾ ਹੈ। ਪ੍ਰਸ਼ੰਸਕ ਉਨ੍ਹਾਂ ਦੀ ਇਸ ਫਿਲਮ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਸਲਮਾਨ ਦੀ ਇਹ ਫਿਲਮ ਉਨ੍ਹਾਂ ਦੇ ਪ੍ਰਸ਼ੰਸਕਾਂ ਲਈ ਕਾਫੀ ਯਾਦਗਾਰ ਸਾਬਤ ਹੋਣ ਵਾਲੀ ਹੈ। ਫਿਲਮ ਦੀ ਐਡਵਾਂਸ ਬੁਕਿੰਗ ਜ਼ੋਰਾਂ-ਸ਼ੋਰਾਂ ਨਾਲ ਕੀਤੀ ਜਾ ਰਹੀ ਹੈ।

ਸਲਮਾਨ ਖਾਨ ਦੀ 'ਟਾਈਗਰ 3' ਪਹਿਲੇ ਹਫਤੇ 'ਚ ਕਮਾਏਗੀ ਇੰਨੇ ਕਰੋੜ!
ਐਡਵਾਂਸ ਬੁਕਿੰਗ 'ਚ ਸਾਹਮਣੇ ਆਏ ਟਾਈਗਰ 3 ਦੇ ਅੰਕੜਿਆਂ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਫਿਲਮ ਸਿਨੇਮਾਘਰਾਂ 'ਚ ਹਲਚਲ ਮਚਾਉਣ ਵਾਲੀ ਹੈ। ਹੁਣ ਫਿਲਮ ਆਲੋਚਕ ਸੁਮਿਤ ਕਡੇਲ ਨੇ ਫਿਲਮ ਦੇ ਪਹਿਲੇ 8 ਦਿਨਾਂ ਦੇ ਬਾਕਸ ਆਫਿਸ ਕਲੈਕਸ਼ਨ ਦਾ ਅੰਦਾਜ਼ਾ ਲਗਾਇਆ ਹੈ।

ਅੰਕੜੇ ਸੁਣ ਕੇ ਰਹਿ ਜਾਓਗੇ ਹੈਰਾਨ
ਸੁਮਿਤ ਕਡੇਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਟਾਈਗਰ 3 ਬਾਰੇ ਇਕ ਪੋਸਟ ਸ਼ੇਅਰ ਕੀਤੀ ਹੈ, ਜਿੱਥੇ ਉਨ੍ਹਾਂ ਨੇ ਫਿਲਮ ਦੀ ਪਹਿਲੇ ਹਫਤੇ ਦੀ ਕਮਾਈ ਦੱਸੀ ਹੈ। ਸੁਮਿਤ ਕਡੇਲ ਮੁਤਾਬਕ ਟਾਈਗਰ 3 ਆਪਣੀ ਰਿਲੀਜ਼ ਦੇ ਪਹਿਲੇ 8 ਦਿਨਾਂ 'ਚ 300-360 ਕਰੋੜ ਰੁਪਏ ਕਮਾ ਸਕਦੀ ਹੈ। ਜੇਕਰ ਉਸ ਦਾ ਹਿਸਾਬ ਸਹੀ ਰਿਹਾ ਤਾਂ ਇਹ ਸਲਮਾਨ ਖਾਨ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਵੀ ਸਾਬਤ ਹੋ ਸਕਦੀ ਹੈ।

ਬਹੁਤ ਸਾਰੀਆਂ ਟਿਕਟਾਂ ਦੀ ਹੋਈ ਵਿੱਕਰੀ
ਫਿਲਮ ਆਪਣੀ ਐਡਵਾਂਸ ਬੁਕਿੰਗ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀ ਹੈ ਅਤੇ ਬਾਕਸ ਆਫਿਸ 'ਤੇ ਰਿਕਾਰਡ ਤੋੜਨ ਲਈ ਤਿਆਰ ਹੈ। ਸੈਕਨਿਲਕ ਮੁਤਾਬਕ 'ਟਾਈਗਰ 3' ਨੇ ਆਪਣੀ ਐਡਵਾਂਸ ਬੁਕਿੰਗ 'ਚ ਹੁਣ ਤੱਕ 3.63 ਲੱਖ ਟਿਕਟਾਂ ਵੇਚੀਆਂ ਹਨ ਅਤੇ ਇਸ ਨਾਲ ਫਿਲਮ ਨੇ ਕਰੀਬ 10 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਟਾਈਗਰ 3 ਨੂੰ ਲੈ ਕੇ ਸਲਮਾਨ ਖਾਨ ਦੇ ਪ੍ਰਸ਼ੰਸਕਾਂ 'ਚ ਕਾਫੀ ਕ੍ਰੇਜ਼ ਹੈ। 

14:59 PM (IST)  •  10 Nov 2023

Entertainment News Live Today: ਐਕਟਰ ਗੈਵੀ ਚਾਹਲ ਦੀ ਫਿਲਮ 'ਸੰਗਰਾਂਦ' ਦਾ ਪੋਸਟਰ ਰਿਲੀਜ਼, ਜਾਣੋ ਕਿਸ ਦਿਨ ਸਿਨੇਮਾਘਰਾਂ 'ਚ ਦੇਵੇਗੀ ਦਸਤਕ

Sangrad Movie Poster Out Now: ਪੰਜਾਬੀ ਸਿਨੇਮਾ ਦੇ ਸ਼ੌਕੀਨੋ, ਆਪਣੇ ਕੈਲੰਡਰ 'ਤੇ ਮਾਰਕ ਕਰ ਲਵੋ!  ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਸੰਗਰਾਂਦ" ਰਿਲੀਜ਼ ਹੋਣ ਲਈ ਤਿਆਰ ਹੈ ਜਿਸ ਕਾਰਨ ਇੰਡਸਟਰੀ ਵਿੱਚ ਉਤਸ਼ਾਹ ਦੀ ਇੱਕ ਨਵੀਂ ਲਹਿਰ ਆਉਣ ਵਾਲੀ ਹੈ। ਪ੍ਰਤਿਭਾਸ਼ਾਲੀ ਇੰਦਰ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਅਤੇ ਰੀਠੂ ਸਿੰਘ ਚੀਮਾ, ਵੀਪੀ ਸਿੰਘ ਦੁਆਰਾ ਨਿਰਮਿਤ ਇਸ ਫਿਲਮ ਦੇ ਪੋਸਟਰ ਲਾਂਚ ਨੇ ਪੰਜਾਬੀ ਫਿਲਮ ਭਾਈਚਾਰੇ ਅਤੇ ਇਸਦੇ ਉਤਸੁਕ ਪ੍ਰਸ਼ੰਸਕਾਂ ਵਿੱਚ ਉਮੀਦਾਂ ਦੀਆਂ ਲਹਿਰਾਂ ਪੈਦਾ ਦਿੱਤੀਆਂ ਹਨ।  

Gavie Chahal: ਐਕਟਰ ਗੈਵੀ ਚਾਹਲ ਦੀ ਫਿਲਮ 'ਸੰਗਰਾਂਦ' ਦਾ ਪੋਸਟਰ ਰਿਲੀਜ਼, ਜਾਣੋ ਕਿਸ ਦਿਨ ਸਿਨੇਮਾਘਰਾਂ 'ਚ ਦੇਵੇਗੀ ਦਸਤਕ

14:12 PM (IST)  •  10 Nov 2023

Entertainment News Live: ਸੰਨੀ ਦਿਓਲ ਤੋਂ ਅਨੁਪਮ ਖੇਰ ਤੱਕ, ਇਨ੍ਹਾਂ ਬਾਲੀਵੁੱਡ ਸਟਾਰਜ਼ ਨੇ ਧਨਤੇਰਸ ਦੇ ਮੌਕੇ 'ਤੇ ਫੈਨਜ਼ ਨੂੰ ਦਿੱਤੀਆਂ ਵਧਾਈਆਂ

Dhanteras 2023: ਇਸ ਸਮੇਂ ਹਰ ਪਾਸੇ ਦੀਵਾਲੀ ਦਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਗਲੀਆਂ ਲਾਈਟਾਂ ਨਾਲ ਚਮਕ ਰਹੀਆਂ ਹਨ। ਧਨਤੇਰਸ ਦਾ ਤਿਉਹਾਰ ਅੱਜ 10 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ। ਹਰ ਤਿਉਹਾਰ ਦੀ ਤਰ੍ਹਾਂ ਫਿਲਮੀ ਸਿਤਾਰੇ ਵੀ ਇਸ ਤਿਉਹਾਰ ਨੂੰ ਧੂਮ-ਧਾਮ ਨਾਲ ਮਨਾ ਰਹੇ ਹਨ।   

Dhanteras 2023: ਸੰਨੀ ਦਿਓਲ ਤੋਂ ਅਨੁਪਮ ਖੇਰ ਤੱਕ, ਇਨ੍ਹਾਂ ਬਾਲੀਵੁੱਡ ਸਟਾਰਜ਼ ਨੇ ਧਨਤੇਰਸ ਦੇ ਮੌਕੇ 'ਤੇ ਫੈਨਜ਼ ਨੂੰ ਦਿੱਤੀਆਂ ਵਧਾਈਆਂ

12:46 PM (IST)  •  10 Nov 2023

Entertainment News Live Today: ਕਰਨ ਔਜਲਾ ਕੈਨੇਡਾ ਛੱਡ ਦੁਬਈ ਹੋਏ ਸ਼ਿਫਟ? ਗਾਇਕ ਨੇ ਵੀਡੀਓ ਸ਼ੇਅਰ ਕਰ ਦਿੱਤੀ ਜਾਣਕਾਰੀ, ਜਾਣੋ ਕਿਉਂ ਲਿਆ ਫੈਸਲਾ?

Karan Aujla Shifted To Dubai: ਕਰਨ ਔਜਲਾ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰਾਂ ਵਿੱਚੋਂ ਇੱਕ ਹੈ। ਉਸ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਦਿੱਤੇ ਹਨ। ਛੋਟੀ ਜਿਹੀ ਉਮਰ ਵਿੱਚ ਹੀ ਗਾਇਕ ਨੇ ਆਪਣੇ ਲਈ ਕਾਫੀ ਵੱਡਾ ਨਾਮ ਤੇ ਸ਼ੋਹਰਤ ਕਮਾ ਲਿਆ ਹੈ। ਇਸ ਦੇ ਨਾਲ ਨਾਲ ਕਰਨ ਔਜਲਾ ਆਪਣੀ ਪਰਸਨਲ ਲਾਈਫ ਕਰਕੇ ਵੀ ਸੁਰਖੀਆਂ 'ਚ ਰਹਿੰਦਾ ਹੈ। ਹਾਲ ਹੀ 'ਚ ਕਰਨ ਔਜਲਾ ਨੂੰ ਲੈਕੇ ਇੱਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। 

Karan Aujla: ਕਰਨ ਔਜਲਾ ਕੈਨੇਡਾ ਛੱਡ ਦੁਬਈ ਹੋਏ ਸ਼ਿਫਟ? ਗਾਇਕ ਨੇ ਵੀਡੀਓ ਸ਼ੇਅਰ ਕਰ ਦਿੱਤੀ ਜਾਣਕਾਰੀ, ਜਾਣੋ ਕਿਉਂ ਲਿਆ ਫੈਸਲਾ?

11:46 AM (IST)  •  10 Nov 2023

Entertainment News Live: 'ਜੱਟ ਐਂਡ ਜੂਲੀਅਟ 3' 'ਚ ਫਿਰ ਤੋਂ 'ਰਾਜਾ ਬੇਟਾ' ਬਣ ਖੂਬ ਹਸਾਉੇਣਗੇ ਰਾਣਾ ਰਣਬੀਰ, ਦਿਲਜੀਤ ਦੋਸਾਂਝ ਨੇ ਸ਼ੇਅਰ ਕੀਤੀ ਵੀਡੀਓ

Diljit Dosanjh Rana Ranbir Video: ਦਿਲਜੀਤ ਦੋਸਾਂਝ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰ ਹਨ। ਇਸ ਦੇ ਨਾਲ ਨਾਲ ਉਹ ਕੋਚੈਲਾ ਪਰਫਾਰਮੈਂਸ ਤੋਂ ਬਾਅਦ ਗਲੋਬਲ ਆਈਕਨ ਵੀ ਬਣ ਗਏ ਹਨ। ਹਾਲ ਹੀ 'ਚ ਦਿਲਜੀਤ ਦੋਸਾਂਝ ਨੇ 'ਜੱਟ ਐਂਡ ਜੂਲੀਅਟ 3' ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਹੀ ਫੈਨਜ਼ ਬੜੇ ਉਤਸ਼ਾਹ ਦੇ ਨਾਲ ਫਿਲਮ ਦੀ ਰਿਲੀਜ਼ ਦਾ ਇੰਤਜ਼ਾਰ ਕਰ ਰਹੇ ਹਨ।     

Diljit Dosanjh: 'ਜੱਟ ਐਂਡ ਜੂਲੀਅਟ 3' 'ਚ ਫਿਰ ਤੋਂ 'ਰਾਜਾ ਬੇਟਾ' ਬਣ ਖੂਬ ਹਸਾਉੇਣਗੇ ਰਾਣਾ ਰਣਬੀਰ, ਦਿਲਜੀਤ ਦੋਸਾਂਝ ਨੇ ਸ਼ੇਅਰ ਕੀਤੀ ਵੀਡੀਓ

10:50 AM (IST)  •  10 Nov 2023

Entertainment News Live Today: ਅਨੁਸ਼ਕਾ ਸ਼ਰਮਾ ਦੀ ਪ੍ਰੈਗਨੈਂਸੀ ਹੋਈ ਕਨਫਰਮ, ਵਾਇਰਲ ਵੀਡੀਓ 'ਚ ਸਾਫ ਨਜ਼ਰ ਆ ਰਿਹਾ ਅਦਾਕਾਰਾ ਦਾ ਬੇਬੀ ਬੰਪ

Anushka Sharma Pregnancy: ਕਾਫੀ ਸਮੇਂ ਤੋਂ ਖਬਰਾਂ ਆ ਰਹੀਆਂ ਸਨ ਕਿ ਅਦਾਕਾਰਾ ਅਨੁਸ਼ਕਾ ਸ਼ਰਮਾ ਦੂਜੀ ਵਾਰ ਗਰਭਵਤੀ ਹੈ। ਹਾਲਾਂਕਿ ਇਨ੍ਹਾਂ ਖਬਰਾਂ ਨੂੰ ਮਹਿਜ਼ ਅਫਵਾਹ ਦੱਸਿਆ ਜਾ ਰਿਹਾ ਹੈ। ਪਰ ਹੁਣ ਇਨ੍ਹਾਂ ਸਾਰੀਆਂ ਅਫਵਾਹਾਂ 'ਤੇ ਪੂਰਾ ਵਿਰਾਮ ਲੱਗ ਰਿਹਾ ਹੈ ਅਤੇ ਇਹ ਪੁਸ਼ਟੀ ਹੁੰਦੀ ਨਜ਼ਰ ਆ ਰਹੀ ਹੈ ਕਿ ਅਨੁਸ਼ਕਾ ਅਤੇ ਵਿਰਾਟ ਸੱਚਮੁੱਚ ਆਪਣੇ ਦੂਜੇ ਬੱਚੇ ਦਾ ਸਵਾਗਤ ਕਰਨ ਲਈ ਤਿਆਰ ਹਨ। ਦਰਅਸਲ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ 'ਚ ਅਨੁਸ਼ਕਾ ਦਾ ਬੇਬੀ ਬੰਪ ਸਾਫ ਨਜ਼ਰ ਆ ਰਿਹਾ ਹੈ। 

Anushka Sharma: ਅਨੁਸ਼ਕਾ ਸ਼ਰਮਾ ਦੀ ਪ੍ਰੈਗਨੈਂਸੀ ਹੋਈ ਕਨਫਰਮ, ਵਾਇਰਲ ਵੀਡੀਓ 'ਚ ਸਾਫ ਨਜ਼ਰ ਆ ਰਿਹਾ ਅਦਾਕਾਰਾ ਦਾ ਬੇਬੀ ਬੰਪ

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?
Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?
ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼
ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
Embed widget