ਪੜਚੋਲ ਕਰੋ

Entertainment News LIVE: ਕਾਰਤਿਕ ਆਰੀਅਨ ਦੀ ਇਸ ਸ਼ਖਸ ਨੂੰ ਚੜ੍ਹੀ ਦੀਵਾਨਗੀ, ਪੰਜਾਬੀ ਗਾਇਕ ਦੇ ਦੇਹਾਂਤ ਨਾਲ ਸੰਗੀਤ ਜਗਤ ਨੂੰ ਵੱਡਾ ਝਟਕਾ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ।

LIVE

Key Events
Entertainment News LIVE: ਕਾਰਤਿਕ ਆਰੀਅਨ ਦੀ ਇਸ ਸ਼ਖਸ ਨੂੰ ਚੜ੍ਹੀ ਦੀਵਾਨਗੀ, ਪੰਜਾਬੀ ਗਾਇਕ ਦੇ ਦੇਹਾਂਤ ਨਾਲ ਸੰਗੀਤ ਜਗਤ ਨੂੰ ਵੱਡਾ ਝਟਕਾ ਸਣੇ ਅਹਿਮ ਖਬਰਾਂ

Background

Kartik Aaryan Fan Moment: ਕਾਰਤਿਕ ਆਰੀਅਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਚੰਦੂ ਚੈਂਪੀਅਨ' ਨੂੰ ਲੈ ਕੇ ਸੁਰਖੀਆਂ 'ਚ ਹਨ। ਹਾਲ ਹੀ 'ਚ ਉਨ੍ਹਾਂ ਨੇ ਫਿਲਮ ਦੀ ਸ਼ੂਟਿੰਗ ਖਤਮ ਕੀਤੀ ਸੀ, ਜਿਸ ਦੀ ਜਾਣਕਾਰੀ ਖੁਦ ਅਦਾਕਾਰ ਨੇ ਇੱਕ ਵੀਡੀਓ 'ਚ ਦਿੱਤੀ ਹੈ। ਹੁਣ ਕਾਰਤਿਕ ਆਰੀਅਨ ਆਪਣੇ ਇੱਕ ਪ੍ਰਸ਼ੰਸਕ ਦੇ ਪਿਆਰ ਨੂੰ ਲੈ ਕੇ ਚਰਚਾ ਵਿੱਚ ਆ ਗਏ ਹਨ। ਦਰਅਸਲ, ਅਦਾਕਾਰ ਦਾ ਵੱਡਾ ਪ੍ਰਸ਼ੰਸਕ ਹੋਣ ਦਾ ਦਾਅਵਾ ਕਰਨ ਵਾਲਾ ਵਿਅਕਤੀ ਉਨ੍ਹਾਂ ਨੂੰ ਮਿਲਣ ਲਈ ਸਾਈਕਲ 'ਤੇ 1200 ਕਿਲੋਮੀਟਰ ਦਾ ਸਫ਼ਰ ਤੈਅ ਕਰ ਚੁੱਕਾ ਹੈ।

ਕਾਰਤਿਕ ਆਰੀਅਨ ਅਤੇ ਉਨ੍ਹਾਂ ਦੇ ਇੱਕ ਪ੍ਰਸ਼ੰਸਕ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਾਰਤਿਕ ਉਨ੍ਹਾਂ ਨੂੰ ਪੁੱਛਦੇ ਹਨ ਕਿ ਉਹ ਕਿੱਥੋਂ ਆਏ ਹਨ ਅਤੇ ਕਿੰਨੇ ਕਿਲੋਮੀਟਰ ਦਾ ਸਫਰ ਤੈਅ ਕੀਤਾ ਹੈ। ਜਿਸ 'ਤੇ ਪ੍ਰਸ਼ੰਸਕ ਨੇ ਦੱਸਿਆ ਕਿ ਉਹ ਸਾਈਕਲ 'ਤੇ ਝਾਂਸੀ ਤੋਂ 1160 ਕਿਲੋਮੀਟਰ ਦੀ ਦੂਰੀ ਤੈਅ ਕਰਕੇ ਉਨ੍ਹਾਂ ਨੂੰ ਮਿਲਣ ਆਇਆ ਹੈ।

ਪ੍ਰਸ਼ੰਸਕ ਨੇ ਅਦਾਕਾਰ ਦੇ ਪੈਰ ਛੂਹ ਕੇ ਅਸ਼ੀਰਵਾਦ ਲਿਆ

ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਾਰਤਿਕ ਆਪਣੇ ਪ੍ਰਸ਼ੰਸਕਾਂ ਨੂੰ ਵਧੀਆ ਤਰੀਕੇ ਨਾਲ ਮਿਲਦੇ ਹਨ। ਫੈਨ ਉਸ ਦੇ ਪੈਰ ਛੂਹ ਕੇ ਆਸ਼ੀਰਵਾਦ ਲੈਂਦਾ ਹੈ। ਇਸ ਤੋਂ ਇਲਾਵਾ ਕਾਰਤਿਕ ਨੇ ਆਪਣੇ ਪ੍ਰਸ਼ੰਸਕਾਂ ਨਾਲ ਪਾਪਰਾਜ਼ੀ ਲਈ ਪੋਜ਼ ਵੀ ਦਿੱਤੇ।

View this post on Instagram
 
A post shared by Instant Bollywood (@instantbollywood)

ਕਾਰਤਿਕ ਆਰੀਅਨ ਦਾ ਵਰਕ ਫਰੰਟ

ਵਰਕ ਫਰੰਟ ਦੀ ਗੱਲ ਕਰੀਏ ਤਾਂ ਕਾਰਤਿਕ ਆਰੀਅਨ ਆਖਰੀ ਵਾਰ 'ਸੱਤਿਆਪ੍ਰੇਮ ਕੀ ਕਥਾ' ਵਿੱਚ ਨਜ਼ਰ ਆਏ ਸਨ। ਫਿਲਮ 'ਚ ਉਨ੍ਹਾਂ ਨਾਲ ਕਿਆਰਾ ਅਡਵਾਨੀ ਮੁੱਖ ਭੂਮਿਕਾ 'ਚ ਸੀ। ਹੁਣ ਅਦਾਕਾਰ 'ਚੰਦੂ ਚੈਂਪੀਅਨ' 'ਚ ਨਜ਼ਰ ਆਉਣਗੇ। ਫਿਲਮ ਦਾ ਨਿਰਦੇਸ਼ਨ ਕਬੀਰ ਖਾਨ ਨੇ ਕੀਤਾ ਹੈ। 'ਚੰਦੂ ਚੈਂਪੀਅਨ' 14 ਜੂਨ 2024 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਫਿਲਮ 'ਚ ਭੁਵਨ ਅਰੋੜਾ, ਪਲਕ ਲਾਲਵਾਨੀ ਅਤੇ ਅਡੋਨਿਸ ਕਪਸਾਲਿਸ ਵੀ ਅਹਿਮ ਭੂਮਿਕਾਵਾਂ ਨਿਭਾਉਂਦੇ ਨਜ਼ਰ ਆਉਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

13:24 PM (IST)  •  11 Feb 2024

Entertainment News LIVE: Himanshi khurana: ਹਿਮਾਂਸ਼ੀ ਖੁਰਾਣਾ ਦੇ Hair Style ਨੇ ਖਿੱਚਿਆ ਧਿਆਨ, ਫੈਨਜ਼ ਲੁੱਕ ਵੇਖ ਬੋਲੇ- 'So Cute'

Himanshi khurana New Movie Look: ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਉਹ ਆਪਣੀ ਪ੍ਰੋਫੈਸ਼ਨਲ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚਲਦਿਆਂ ਸੁਰਖੀਆਂ ਵਿੱਚ ਰਹਿੰਦੀ ਹੈ।

Read MOre: Himanshi khurana: ਹਿਮਾਂਸ਼ੀ ਖੁਰਾਣਾ ਦੇ Hair Style ਨੇ ਖਿੱਚਿਆ ਧਿਆਨ, ਫੈਨਜ਼ ਲੁੱਕ ਵੇਖ ਬੋਲੇ- 'So Cute'

12:24 PM (IST)  •  11 Feb 2024

Entertainment News LIVE Today: Eagle Vs Lal Salaam BO: ਰਜਨੀਕਾਂਤ 'ਤੇ ਭਾਰੀ ਪਏ ਰਵੀ ਤੇਜਾ, 'ਈਗਲ' ਅੱਗੇ ਫਿੱਕੀ ਪਈ 'ਲਾਲ ਸਲਾਮ', 2 ਦਿਨਾਂ 'ਚ ਕਮਾਏ ਇੰਨੇ ਕਰੋੜ

Eagle Vs Lal Salaam BO Day 2: ਇਸ ਸ਼ੁੱਕਰਵਾਰ ਨੂੰ ਬਾਕਸ ਆਫਿਸ 'ਤੇ ਸਾਊਥ ਦੀਆਂ ਦੋ ਵੱਡੀਆਂ ਫਿਲਮਾਂ ਆਹਮੋ-ਸਾਹਮਣੇ ਹਨ। ਇਕ ਪਾਸੇ ਜਿੱਥੇ ਸਾਊਥ ਦੇ ਸੁਪਰਸਟਾਰ ਰਜਨੀਕਾਂਤ ਦੀ ਫਿਲਮ 'ਲਾਲ ਸਲਾਮ' ਰਿਲੀਜ਼ ਹੋਈ ਹੈ, ਉਥੇ ਹੀ ਦੂਜੇ ਪਾਸੇ ਰਵੀ ਤੇਜਾ ਸਟਾਰਰ ਫਿਲਮ 'ਈਗਲ' ਨੇ ਡੈਬਿਊ ਕੀਤਾ ਹੈ। ਇਹ ਦੋਵੇਂ ਫਿਲਮਾਂ 9 ਫਰਵਰੀ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈਆਂ ਹਨ।

Read More: Eagle Vs Lal Salaam BO: ਰਜਨੀਕਾਂਤ 'ਤੇ ਭਾਰੀ ਪਏ ਰਵੀ ਤੇਜਾ, 'ਈਗਲ' ਅੱਗੇ ਫਿੱਕੀ ਪਈ 'ਲਾਲ ਸਲਾਮ', 2 ਦਿਨਾਂ 'ਚ ਕਮਾਏ ਇੰਨੇ ਕਰੋੜ

11:10 AM (IST)  •  11 Feb 2024

Entertainment News LIVE: Himanshi khurana: ਹਿਮਾਂਸ਼ੀ ਖੁਰਾਣਾ ਬੋਲੀ- 'ਹਾਂ ਮੈਂ ਪਾਗਲ ਹਾਂ...' ਜਾਣੋ ਕਿਉਂ ਸੁਰਖੀਆਂ 'ਚ ਛਾਇਆ ਪੰਜਾਬੀ ਅਦਾਕਾਰਾ ਦਾ ਇਹ ਲੁੱਕ

Himanshi khurana Upcoming Movie: ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਉਹ ਆਪਣੀ ਪ੍ਰੋਫੈਸ਼ਨਲ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚਲਦਿਆਂ ਸੁਰਖੀਆਂ ਵਿੱਚ ਰਹਿੰਦੀ ਹੈ। ਫਿਲਹਾਲ ਅਦਾਕਾਰਾ ਅਤੇ ਗਾਇਕਾ ਹਿਮਾਸ਼ੀ ਆਪਣੀ ਨਵੀਂ ਫਿਲਮ ਹਾਂ, ਮੈਂ ਪਾਗਲ ਹਾਂ ਨੂੰ ਲੈ ਸੁਰਖੀਆਂ ਬਟੋਰ ਰਹੀ ਹੈ। ਇਸ ਫਿਲਮ ਵਿੱਚ ਤੁਹਾਨੂੰ ਪੰਜਾਬ ਦੀ ਐਸ਼ਵਰੀਆ ਰਾਏ ਦਾ ਵੱਖਰਾ ਅੰਦਾਜ਼ ਵੇਖਣ ਨੂੰ ਮਿਲੇਗਾ। 

Read More: Himanshi khurana: ਹਿਮਾਂਸ਼ੀ ਖੁਰਾਣਾ ਬੋਲੀ- 'ਹਾਂ ਮੈਂ ਪਾਗਲ ਹਾਂ...' ਜਾਣੋ ਕਿਉਂ ਸੁਰਖੀਆਂ 'ਚ ਛਾਇਆ ਪੰਜਾਬੀ ਅਦਾਕਾਰਾ ਦਾ ਇਹ ਲੁੱਕ

10:02 AM (IST)  •  11 Feb 2024

Entertainment News LIVE Today: Valentine's Day: ਸ਼ਾਹਰੁਖ- ਗੌਰੀ ਦੀ ਲਵ ਸਟੋਰੀ ਨੇ ਖੂਬ ਬਟੋਰੀ ਚਰਚਾ, ਜਾਣੋ ਕਿੰਗ ਖਾਨ ਨੇ ਪਹਿਲੇ ਵੈਲੇਨਟਾਈਨ 'ਤੇ ਕਿਹੜਾ ਤੋਹਫਾ ਦਿੱਤਾ

Valentine's Day 2024: ਸ਼ਾਹਰੁਖ ਖਾਨ ਅਤੇ ਗੌਰੀ ਖਾਨ ਦੀ ਪ੍ਰੇਮ ਕਹਾਣੀ ਬਹੁਤ ਫਿਲਮੀ ਹੈ। ਇਸ ਲਈ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਰੋਮਾਂਸ ਦੇ ਕਿੰਗ ਨੇ ਪਹਿਲੇ ਵੈਲੇਨਟਾਈਨ ਡੇ 'ਤੇ ਆਪਣੀ ਪ੍ਰੇਮਿਕਾ ਨੂੰ ਕੀ ਤੋਹਫਾ ਦਿੱਤਾ ਸੀ।

Read More: Valentine's Day: ਸ਼ਾਹਰੁਖ- ਗੌਰੀ ਦੀ ਲਵ ਸਟੋਰੀ ਨੇ ਖੂਬ ਬਟੋਰੀ ਚਰਚਾ, ਜਾਣੋ ਕਿੰਗ ਖਾਨ ਨੇ ਪਹਿਲੇ ਵੈਲੇਨਟਾਈਨ 'ਤੇ ਕਿਹੜਾ ਤੋਹਫਾ ਦਿੱਤਾ

08:59 AM (IST)  •  11 Feb 2024

Entertainment News LIVE: Bollywood Actress: ਰਾਹੁਲ ਗਾਂਧੀ ਨਾਲ ਵਿਆਹ ਕਰਨਾ ਚਾਹੁੰਦੀ ਇਹ ਅਦਾਕਾਰਾ, ਵਿਵਾਦਾਂ ਕਾਰਨ ਸੁਰਖੀਆਂ 'ਚ ਰਿਹਾ ਨਾਂਅ, ਪਛਾਣੋ ਕੌਣ ?

Birthday Special: ਅਜਿਹੀਆਂ ਕਈ ਅਭਿਨੇਤਰੀਆਂ ਹਨ ਜੋ ਫਿਲਮਾਂ ਨਾਲੋਂ ਵਿਵਾਦਾਂ ਵਿੱਚ ਜ਼ਿਆਦਾ ਸਰਗਰਮ ਰਹੀਆਂ। ਇਨ੍ਹਾਂ 'ਚੋਂ ਇਕ ਹੈ ਸ਼ਰਲਿਨ ਚੋਪੜਾ ਜੋ ਅਕਸਰ ਸੋਸ਼ਲ ਮੀਡੀਆ 'ਤੇ ਆਪਣੇ ਬਿਆਨਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ।

Read More: Bollywood Actress: ਰਾਹੁਲ ਗਾਂਧੀ ਨਾਲ ਵਿਆਹ ਕਰਨਾ ਚਾਹੁੰਦੀ ਇਹ ਅਦਾਕਾਰਾ, ਵਿਵਾਦਾਂ ਕਾਰਨ ਸੁਰਖੀਆਂ 'ਚ ਰਿਹਾ ਨਾਂਅ, ਪਛਾਣੋ ਕੌਣ ?

Load More
New Update
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 15-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 15-12-2024
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਸਰਦੀਆਂ 'ਚ ਆਪਣੇ Pets ਨੂੰ ਕਿੰਨੀ ਵਾਰ ਨਹਵਾਉਣਾ ਚਾਹੀਦਾ? ਜਾਣੋ ਸਿਹਤ ਮਾਹਰਾਂ ਦੀ ਸਲਾਹ
ਸਰਦੀਆਂ 'ਚ ਆਪਣੇ Pets ਨੂੰ ਕਿੰਨੀ ਵਾਰ ਨਹਵਾਉਣਾ ਚਾਹੀਦਾ? ਜਾਣੋ ਸਿਹਤ ਮਾਹਰਾਂ ਦੀ ਸਲਾਹ
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 15-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 15-12-2024
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਸਰਦੀਆਂ 'ਚ ਆਪਣੇ Pets ਨੂੰ ਕਿੰਨੀ ਵਾਰ ਨਹਵਾਉਣਾ ਚਾਹੀਦਾ? ਜਾਣੋ ਸਿਹਤ ਮਾਹਰਾਂ ਦੀ ਸਲਾਹ
ਸਰਦੀਆਂ 'ਚ ਆਪਣੇ Pets ਨੂੰ ਕਿੰਨੀ ਵਾਰ ਨਹਵਾਉਣਾ ਚਾਹੀਦਾ? ਜਾਣੋ ਸਿਹਤ ਮਾਹਰਾਂ ਦੀ ਸਲਾਹ
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
ਜੇਕਰ ਸਬਜ਼ੀਆਂ ਦੀ ਗ੍ਰੇਵੀ 'ਚ ਖਟਾਸ ਵੱਧ ਜਾਏ ਤਾਂ ਘਬਰਾਉਣ ਦੀ ਥਾਂ ਕਰੋ ਇਹ ਕੰਮ...ਇਸ ਤਰ੍ਹਾਂ ਘੱਟ ਜਾਵੇਗੀ
ਜੇਕਰ ਸਬਜ਼ੀਆਂ ਦੀ ਗ੍ਰੇਵੀ 'ਚ ਖਟਾਸ ਵੱਧ ਜਾਏ ਤਾਂ ਘਬਰਾਉਣ ਦੀ ਥਾਂ ਕਰੋ ਇਹ ਕੰਮ...ਇਸ ਤਰ੍ਹਾਂ ਘੱਟ ਜਾਵੇਗੀ
Embed widget