ਪੜਚੋਲ ਕਰੋ

Entertainment News LIVE: 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਨੇ ਭੜਕਾਈਆਂ ਸਿੱਖਾਂ ਦੀਆਂ ਭਾਵਨਾਵਾਂ, ਜਵਾਨ ਅਭਿਨੇਤਰੀ ਨਾਲ ਥਾਈਲੈਂਡ 'ਚ ਹਾਦਸਾ, ਪੜ੍ਹੋ ਮਨੋਰੰਜਨ ਦੀਆਂ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ..

LIVE

Key Events
Entertainment News LIVE: 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਨੇ ਭੜਕਾਈਆਂ ਸਿੱਖਾਂ ਦੀਆਂ ਭਾਵਨਾਵਾਂ, ਜਵਾਨ ਅਭਿਨੇਤਰੀ ਨਾਲ ਥਾਈਲੈਂਡ 'ਚ ਹਾਦਸਾ, ਪੜ੍ਹੋ ਮਨੋਰੰਜਨ ਦੀਆਂ ਖਬਰਾਂ

Background

Entertainment News Today Latest Updates14 October: ਅੱਜ ਅਸੀਂ ਤੁਹਾਡੇ ਲਈ ਲੈਕੇ ਆਏ ਹਾਂ ਮਨੋਰੰਜਨ ਜਗਤ ਨਾਲ ਜੁੜੀ ਹਰ ਅਪਡੇਟ। ਤੁਸੀਂ ਸਿਰਫ ਇੱਕ ਕਲਿੱਕ ਦੇ ਨਾਲ ਹੀ ਮਨੋਰੰਜਨ ਜਗਤ ਜਿਵੇਂ ਬਾਲੀਵੁੱਡ, ਪਾਲੀਵੁੱਡ, ਹਾਲੀਵੁੱਡ ਤੇ ਸਾਊਥ ਸਿਨੇਮਾ ਬਾਰੇ ਹਰ ਅਹਿਮ ਖਬਰ ਜਾਣ ਸਕਦੇ ਹੋ। ਬੱਸ ਇੱਕ ਕਲਿੱਕ ਦੇ ਨਾਲ ਜੁੜੋ ਏਬੀਪੀ ਸਾਂਝਾ ਦੇ ਲਾਈਵ ਨਾਲ। ਜਾਣੋ ਮਨੋਰੰਜਨ ਜਗਤ ਦੀ ਹਰ ਛੋਟੀ ਵੱਡੀ ਅਪਡੇਟ:

'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਨੇ ਭੜਕਾਈਆਂ ਸਿੱਖਾਂ ਦੀਆਂ ਭਾਵਨਾਵਾਂ, ਸਿੱਖ ਦੇ ਗਲ 'ਚ ਟਾਇਰ ਪਾਉਣ ਦੇ ਸੀਨ 'ਤੇ ਵਿਵਾਦ

Tarak Mehta Ka Ooltah Chashma Controversy: 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਪੂਰੇ ਦੇਸ਼ ਦਾ ਹਰਮਨਪਿਆਰਾ ਟੀਵੀ ਸ਼ੋਅ ਹੈ। ਇਹ ਸੀਰੀਅਲ ਪਿਛਲੇ ਇੱਕ ਦਹਾਕੇ ਤੋਂ ਵੀ ਜ਼ਿਆਦਾ ਸਮੇਂ ਤੋਂ ਲੋਕਾਂ ਦਾ ਮਨੋਰੰਜਨ ਕਰਦਾ ਆ ਰਿਹਾ ਹੈ। ਇਸ ਸੀਰੀਅਲ ਦਾ ਹਰ ਕਿਰਦਾਰ ਘਰ-ਘਰ 'ਚ ਮਸ਼ਹੂਰ ਹੈ। ਪਰ ਹੁਣ 'ਤਾਰਕ ਮਹਿਤ.....' ਨੂੰ ਲੈਕੇ ਵਿਵਾਦ ਖੜਾ ਹੁੰਦਾ ਨਜ਼ਰ ਆ ਰਿਹਾ ਹੈ। 

ਦਰਅਸਲ, ਸੀਰੀਅਲ ਦੇ ਇੱਕ ਐਪੀਸੋਡ 'ਚ ਸੀਨ ਦਿਖਾਇਆ ਗਿਆ ਹੈ, ਜਿਸ ਵਿੱਚ ਇੱਕ ਸਿੱਖ ਨੌਜਵਾਨ ਦੇ ਗਲ 'ਚ ਟਾਇਰ ਪਾਇਆ ਜਾ ਰਿਹਾ ਹੈ। ਇਸ ਸੀਨ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਤਾਂ ਭੜਕਾਈਆਂ ਹੀ, ਤੇ ਨਾਲ ਹੀ 1984 ਦੇ ਸਿੱਖ ਕਤਲੇਆਮ ਦੇ ਜ਼ਖਮਾਂ ਨੂੰ ਵੀ ਹਰਾ ਕਰ ਦਿੱਤਾ ਹੈ। 

ਹੁਣ ਇਸ ਸੀਨ 'ਤੇ ਸਿੱਖ ਜਥੇਬੰਦੀਆਂ ਇਤਰਾਜ਼ ਪ੍ਰਗਰ ਕਰ ਰਹੀਆਂ ਹਨ। ਜਥੇਬੰਦੀਆਂ ਦਾ ਕਹਿਣਾ ਹੈ ਕਿ ਸੀਰੀਅਲ 'ਚ ਜਾਣ ਬੁੱਝ ਕੇ ਇਸ ਤਰ੍ਹਾਂ ਦਾ ਸੀਨ ਫਿਲਮਾਇਆ ਗਿਆ ਤਾਂ ਕਿ ਸਿੱਖਾਂ ਨੂੰ '84 ਕਤਲੇਆਮ ਦੀ ਯਾਦ ਕਰਵਾਈ ਜਾ ਸਕੇ। ਕਿਉਂਕਿ ਫਿਲਮ ਇੰਡਸਟਰੀ ਹਮੇਸ਼ਾ ਤੋਂ ਹੀ ਸਿੱਖਾਂ ਦੀਆਂ ਭਾਵਨਾਵਾਂ ਨੂੰ ਨਜ਼ਰ ਅੰਦਾਜ਼ ਕਰਦੀ ਆਈ ਹੈ, ਇਸ ਲਈ ਸੀਰੀਅਲ 'ਚ ਇਸ ਤਰ੍ਹਾਂ ਦਾ ਸੀਨ ਦਿਖਾਇਆ ਜਾਣਾ ਕੋਈ ਵੱਡੀ ਗੱਲ ਨਹੀਂ। 

ਇਸ ਦੇ ਨਾਲ ਨਾਲ ਸਿੱਖ ਜਥੇਬੰਦੀਆਂ ਨੇ ਇਹ ਵੀ ਇਲਜ਼ਾਮ ਲਗਾਇਆ ਕਿ ਇਹ ਸਭ ਕੁੱਝ ਜਾਣਬੁੱਝ ਕੇ ਸੋਚੀ ਸਮਝੀ ਗਈ ਸਾਜਸ਼ ਦੇ ਤਹਿਤ ਕੀਤਾ ਗਿਆ ਹੈ। ਵੱਖੋ-ਵੱਖ ਸਿੱਖ ਜਥੇਬੰਦੀਆਂ ਸੋਸ਼ਲ ਮੀਡੀਆ ;ਤੇ ਪੋਸਟਾਂ ਸ਼ੇਅਰ ਕਰ ਇਸ ਸੀਨ 'ਤੇ ਇਤਰਾਜ਼ ਪ੍ਰਗਟਾ ਰਹੀਆਂ ਹਨ ਅਤੇ ਸੀਰੀਅਲ ਤੋਂ ਇਸ ਸੀਨ ਨੂੰ ਹਟਵਾਉਣ ਦੀ ਮੰਗ ਕਰ ਰਹੀਆਂ ਹਨ। 

ਇਸ ਤੋਂ ਇਲਾਵਾ ਸੋਸ਼ਲ ਮੀਡੀਆ 'ਤੇ ਸਿੱਖ ਭਾਈਚਾਰੇ ਵੱਲੋਂ ਹੈਸ਼ਟੈਗ ਬਾਈਕਾਟ ਤਾਰਕ ਮਹਿਤਾ ਕਾ ਉਲਟਾ ਚਸ਼ਮਾ ਦੇ ਨਾਂ ਨਾਲ ਮੁਹਿੰਮ ਵੀ ਚਲਾਈ ਗਈ ਹੈ, ਜੋ ਕਿ ਹੁਣ ਵੱਖੋ ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਵਾਇਰਲ ਹੋ ਰਹੀ ਹੈ। ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਇਸ ਸੀਨ ਵਿੱਚ ਸਿੱਖ ਵਿਅਕਤੀ ਦੇ ਗਲ 'ਚ ਹੀ ਟਾਇਰ ਕਿਉਂ ਪਾਇਆ ਗਿਆ ਹੈ? ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਪਹੁੰਚੀ ਹੈ। ਇਸ ਸੀਨ ਨੂੰ ਲੈਕੇ ਅਸੀਂ ਕਾਨੂੰਨੀ ਕਾਰਵਾਈ ਕਰਾਂਗੇ। 

12:48 PM (IST)  •  14 Oct 2023

Entertainment News Live: ਰਤਨਾ ਪਾਠਕ ਨੇ ਉਮਰਦਰਾਜ਼ ਐਕਟਰਾਂ 'ਤੇ ਕੱਸੇ ਤੰਜ, ਬੋਲੀ, '20 ਸਾਲ ਦੀਆਂ ਅਭਿਨੇਤਰੀਆਂ ਨਾਲ ਰੋਮਾਂਸ ਕਰਦੇ ਇਨ੍ਹਾਂ ਨੂੰ ਸ਼ਰਮ ਨਹੀਂ ਆਉਂਦੀ'

Ratna Pathak Reaction: ਰਤਨਾ ਸ਼ਾਹ ਪਾਠਕ ਇਨ੍ਹੀਂ ਦਿਨੀਂ ਆਪਣੀ ਫਿਲਮ 'ਧਕ-ਧਕ' ਨੂੰ ਲੈ ਕੇ ਸੁਰਖੀਆਂ 'ਚ ਹੈ।ਉਨ੍ਹਾਂ ਦੀ ਇਹ ਫਿਲਮ 13 ਅਕਤੂਬਰ ਨੂੰ ਰਿਲੀਜ਼ ਹੋਈ ਹੈ। ਫਿਲਮ ਨੂੰ ਕਾਫੀ ਸਕਾਰਾਤਮਕ ਹੁੰਗਾਰਾ ਮਿਲ ਰਿਹਾ ਹੈ। ਫਿਲਮ 'ਧਕ-ਧਕ' ਤਾਪਸੀ ਪੰਨੂ ਦੁਆਰਾ ਬਣਾਈ ਗਈ ਹੈ ਅਤੇ ਤਰੁਣ ਡੁਡੇਜਾ ਦੁਆਰਾ ਨਿਰਦੇਸ਼ਿਤ ਕੀਤੀ ਗਈ ਹੈ। ਫਿਲਮ 'ਚ ਰਤਨਾ ਪਾਠਕ ਦੇ ਨਾਲ ਫਾਤਿਮਾ ਸਨਾ ਸ਼ੇਖ, ਸੰਜਨਾ ਸਾਂਘੀ ਅਤੇ ਦੀਆ ਮਿਰਜ਼ਾ ਮੁੱਖ ਕਿਰਦਾਰ ਨਿਭਾਉਂਦੇ ਨਜ਼ਰ ਆ ਰਹੇ ਹਨ। 

ਰਤਨਾ ਪਾਠਕ ਨੇ ਉਮਰਦਰਾਜ਼ ਐਕਟਰਾਂ 'ਤੇ ਕੱਸੇ ਤੰਜ, ਬੋਲੀ, '20 ਸਾਲ ਦੀਆਂ ਅਭਿਨੇਤਰੀਆਂ ਨਾਲ ਰੋਮਾਂਸ ਕਰਦੇ ਇਨ੍ਹਾਂ ਨੂੰ ਸ਼ਰਮ ਨਹੀਂ ਆਉਂਦੀ'

12:19 PM (IST)  •  14 Oct 2023

Entertainment News Live Today: ਯੂਟਿਊਬਰ ਨੇ ਸੋਨਮ ਕਪੂਰ ਨੂੰ ਕਿਹਾ 'ਬੇਵਕੂਫ', ਪਤੀ ਆਨੰਦ ਆਹੂਜਾ ਨੇ ਭੇਜਿਆ ਕਾਨੂੰਨੀ ਨੋਟਿਸ, ਸੋਸ਼ਲ ਮੀਡੀਆ 'ਤੇ ਟਰੋਲ ਹੋਇਆ ਜੋੜਾ

Sonam Kapoor Husband Anand Ahuja Legal Notice To Youtuber: ਸੋਨਮ ਕਪੂਰ ਅਤੇ ਉਸਦੇ ਪਤੀ ਆਨੰਦ ਆਹੂਜਾ ਨੇ ਇੱਕ ਵੀਡੀਓ ਵਿੱਚ ਅਭਿਨੇਤਰੀ ਨੂੰ ਰੋਸਟ ਕਰਨ ਲਈ ਇੱਕ ਯੂਟਿਊਬਰ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਜੋੜੇ ਦਾ ਦੋਸ਼ ਹੈ ਕਿ ਯੂਟਿਊਬਰ ਨੇ ਸੋਨਮ ਕਪੂਰ ਅਤੇ ਉਸਦੇ ਬ੍ਰਾਂਡਾਂ ਦੀ ਸਾਖ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ, ਜਿਸ ਨੂੰ ਕਾਇਮ ਰੱਖਣ ਲਈ ਅਭਿਨੇਤਰੀ ਅਤੇ ਉਸਦੇ ਪਤੀ ਨੇ ਸਖਤ ਮਿਹਨਤ ਕੀਤੀ ਹੈ। 

Sonam Kapoor: ਯੂਟਿਊਬਰ ਨੇ ਸੋਨਮ ਕਪੂਰ ਨੂੰ ਕਿਹਾ 'ਬੇਵਕੂਫ', ਪਤੀ ਆਨੰਦ ਆਹੂਜਾ ਨੇ ਭੇਜਿਆ ਕਾਨੂੰਨੀ ਨੋਟਿਸ, ਸੋਸ਼ਲ ਮੀਡੀਆ 'ਤੇ ਟਰੋਲ ਹੋਇਆ ਜੋੜਾ

10:53 AM (IST)  •  14 Oct 2023

Entertainment News Live: 'ਜਵਾਨ' ਅਭਿਨੇਤਰੀ ਨਾਲ ਥਾਈਲੈਂਡ 'ਚ ਵੱਡਾ ਹਾਦਸਾ, ਸ਼ੂਟਰਾਂ ਦੇ ਨਿਸ਼ਾਨੇ ਤੋਂ ਵਾਲ-ਵਾਲ ਬਚੀ, ਫਿਰ ਜਾਨ ਬਚਾ ਕੇ ਇੰਝ ਭੱਜੀ

Aaliyah Qureshi Witnessed Shooting Incident: ਸ਼ਾਹਰੁਖ ਖਾਨ ਦੀ ਹਾਲ ਹੀ 'ਚ ਰਿਲੀਜ਼ ਹੋਈ ਫਿਲਮ 'ਜਵਾਨ' 'ਚ ਅਭਿਨੇਤਰੀਆਂ ਦੀ ਲੰਬੀ ਲਾਈਨ ਦੇਖੀ ਗਈ। ਇਸ 'ਚ ਇਕ ਨਾਂ ਆਲੀਆ ਕੁਰੈਸ਼ੀ ਦਾ ਹੈ, ਜਿਸ ਨੇ ਹਾਲ ਹੀ 'ਚ ਆਪਣੇ ਨਾਲ ਹੋਏ ਭਿਆਨਕ ਹਾਦਸੇ ਨੂੰ ਯਾਦ ਕਰਦੇ ਹੋਏ ਇਕ ਪੋਸਟ ਲਿਖੀ ਹੈ। ਅਭਿਨੇਤਰੀ ਨੇ ਦੱਸਿਆ ਹੈ ਕਿ ਕਿਵੇਂ ਉਸਨੇ ਥਾਈਲੈਂਡ ਵਿੱਚ ਇੱਕ 14 ਸਾਲ ਦੇ ਬੱਚੇ ਨੂੰ ਗੋਲੀਬਾਰੀ ਕਰਦੇ ਹੋਏ ਦੇਖਿਆ ਅਤੇ ਉਸਦੀ ਅੱਖਾਂ ਦੇ ਸਾਹਮਣੇ ਉਸ ਗੋਲੀਬਾਰੀ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ।  

Aaliyah Qureishi: 'ਜਵਾਨ' ਅਭਿਨੇਤਰੀ ਨਾਲ ਥਾਈਲੈਂਡ 'ਚ ਵੱਡਾ ਹਾਦਸਾ, ਸ਼ੂਟਰਾਂ ਦੇ ਨਿਸ਼ਾਨੇ ਤੋਂ ਵਾਲ-ਵਾਲ ਬਚੀ, ਫਿਰ ਜਾਨ ਬਚਾ ਕੇ ਇੰਝ ਭੱਜੀ

10:05 AM (IST)  •  14 Oct 2023

Entertainment News Live Today: ਰਾਖੀ ਸਾਵੰਤ ਦਾ ਨਵਾਂ ਡਰਾਮਾ, ਬੋਰੀ ਨਾਲ ਢਕਿਆ ਆਪਣਾ ਚਿਹਰਾ, ਲੋਕਾਂ ਨੇ ਕਿਹਾ- 'ਉਰਫੀ ਜਾਵੇਦ ਦੀ ਭੈਣ'

Rakhi Sawant Viral Video: ਰਾਖੀ ਸਾਵੰਤ ਦਾ ਨਾਂ ਡਰਾਮਾ ਕੁਈਨ ਐਵੇਂ ਹੀ ਨਹੀਂ ਹੈ। ਸ਼ਾਇਦ ਹੀ ਕੋਈ ਦਿਨ ਲੰਘਦਾ ਹੋਵੇ ਜਦੋਂ ਰਾਖੀ ਸਾਵੰਤ ਡਰਾਮਾ ਨਾ ਕਰਦੀ ਹੋਵੇ। ਉਸ ਦੀਆਂ ਵੀਡੀਓਜ਼ ਹਰ ਰੋਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਪ੍ਰਸ਼ੰਸਕ ਵੀ ਉਸਦਾ ਡਰਾਮਾ ਦੇਖਣਾ ਪਸੰਦ ਕਰਦੇ ਹਨ। ਬਾਲੀਵੁੱਡ ਦੀ ਡਰਾਮਾ ਕੁਈਨ ਵਜੋਂ ਮਸ਼ਹੂਰ ਰਾਖੀ ਸਾਵੰਤ ਨੇ ਇੱਕ ਵਾਰ ਫਿਰ ਨਵਾਂ ਕਾਰਨਾਮਾ ਕੀਤਾ ਹੈ, ਜਿਸ ਕਾਰਨ ਉਹ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ।  

Rakhi Sawant: ਰਾਖੀ ਸਾਵੰਤ ਦਾ ਨਵਾਂ ਡਰਾਮਾ, ਬੋਰੀ ਨਾਲ ਢਕਿਆ ਆਪਣਾ ਚਿਹਰਾ, ਲੋਕਾਂ ਨੇ ਕਿਹਾ- 'ਉਰਫੀ ਜਾਵੇਦ ਦੀ ਭੈਣ'

09:12 AM (IST)  •  14 Oct 2023

Entertainment News Live: 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਨੇ ਭੜਕਾਈਆਂ ਸਿੱਖਾਂ ਦੀਆਂ ਭਾਵਨਾਵਾਂ, ਸਿੱਖ ਦੇ ਗਲ 'ਚ ਟਾਇਰ ਪਾਉਣ ਦੇ ਸੀਨ 'ਤੇ ਵਿਵਾਦ

Tarak Mehta Ka Ooltah Chashma Controversy: 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਪੂਰੇ ਦੇਸ਼ ਦਾ ਹਰਮਨਪਿਆਰਾ ਟੀਵੀ ਸ਼ੋਅ ਹੈ। ਇਹ ਸੀਰੀਅਲ ਪਿਛਲੇ ਇੱਕ ਦਹਾਕੇ ਤੋਂ ਵੀ ਜ਼ਿਆਦਾ ਸਮੇਂ ਤੋਂ ਲੋਕਾਂ ਦਾ ਮਨੋਰੰਜਨ ਕਰਦਾ ਆ ਰਿਹਾ ਹੈ। ਇਸ ਸੀਰੀਅਲ ਦਾ ਹਰ ਕਿਰਦਾਰ ਘਰ-ਘਰ 'ਚ ਮਸ਼ਹੂਰ ਹੈ। ਪਰ ਹੁਣ 'ਤਾਰਕ ਮਹਿਤ.....' ਨੂੰ ਲੈਕੇ ਵਿਵਾਦ ਖੜਾ ਹੁੰਦਾ ਨਜ਼ਰ ਆ ਰਿਹਾ ਹੈ। ਦਰਅਸਲ, ਸੀਰੀਅਲ ਦੇ ਇੱਕ ਐਪੀਸੋਡ 'ਚ ਸੀਨ ਦਿਖਾਇਆ ਗਿਆ ਹੈ, ਜਿਸ ਵਿੱਚ ਇੱਕ ਸਿੱਖ ਨੌਜਵਾਨ ਦੇ ਗਲ 'ਚ ਟਾਇਰ ਪਾਇਆ ਜਾ ਰਿਹਾ ਹੈ। ਇਸ ਸੀਨ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਤਾਂ ਭੜਕਾਈਆਂ ਹੀ, ਤੇ ਨਾਲ ਹੀ 1984 ਦੇ ਸਿੱਖ ਕਤਲੇਆਮ ਦੇ ਜ਼ਖਮਾਂ ਨੂੰ ਵੀ ਹਰਾ ਕਰ ਦਿੱਤਾ ਹੈ।  

TMKOC: 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਨੇ ਭੜਕਾਈਆਂ ਸਿੱਖਾਂ ਦੀਆਂ ਭਾਵਨਾਵਾਂ, ਸਿੱਖ ਦੇ ਗਲ 'ਚ ਟਾਇਰ ਪਾਉਣ ਦੇ ਸੀਨ 'ਤੇ ਵਿਵਾਦ

Load More
New Update
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ
ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ
ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Embed widget