ਪੜਚੋਲ ਕਰੋ

Entertainment News LIVE: ਮਨਕੀਰਤ ਔਲਖ ਦਾ ਹਰਿਆਣਵੀ ਗਾਇਕਾ ਨਾਲ ਵੀਡੀਓ ਵਾਇਰਲ, 'ਖਤਰੋਂ ਕੇ ਖਿਲਾੜੀ 13' ਨੂੰ ਮਿਿਲਿਆ ਵਿਨਰ, ਪੜ੍ਹੋ ਮਨੋਰੰਜਨ ਦੀਆਂ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ..

LIVE

Key Events
Entertainment News LIVE: ਮਨਕੀਰਤ ਔਲਖ ਦਾ ਹਰਿਆਣਵੀ ਗਾਇਕਾ ਨਾਲ ਵੀਡੀਓ ਵਾਇਰਲ, 'ਖਤਰੋਂ ਕੇ ਖਿਲਾੜੀ 13' ਨੂੰ ਮਿਿਲਿਆ ਵਿਨਰ, ਪੜ੍ਹੋ ਮਨੋਰੰਜਨ ਦੀਆਂ ਖਬਰਾਂ

Background

Entertainment News Today Latest Updates15 October: ਅੱਜ ਅਸੀਂ ਤੁਹਾਡੇ ਲਈ ਲੈਕੇ ਆਏ ਹਾਂ ਮਨੋਰੰਜਨ ਜਗਤ ਨਾਲ ਜੁੜੀ ਹਰ ਅਪਡੇਟ। ਤੁਸੀਂ ਸਿਰਫ ਇੱਕ ਕਲਿੱਕ ਦੇ ਨਾਲ ਹੀ ਮਨੋਰੰਜਨ ਜਗਤ ਜਿਵੇਂ ਬਾਲੀਵੁੱਡ, ਪਾਲੀਵੁੱਡ, ਹਾਲੀਵੁੱਡ ਤੇ ਸਾਊਥ ਸਿਨੇਮਾ ਬਾਰੇ ਹਰ ਅਹਿਮ ਖਬਰ ਜਾਣ ਸਕਦੇ ਹੋ। ਬੱਸ ਇੱਕ ਕਲਿੱਕ ਦੇ ਨਾਲ ਜੁੜੋ ਏਬੀਪੀ ਸਾਂਝਾ ਦੇ ਲਾਈਵ ਨਾਲ। ਜਾਣੋ ਮਨੋਰੰਜਨ ਜਗਤ ਦੀ ਹਰ ਛੋਟੀ ਵੱਡੀ ਅਪਡੇਟ:

ਹਰਿਆਣਵੀ ਗਾਇਕਾ ਨਾਲ ਕੀ ਖਿਚੜੀ ਪਕਾ ਰਿਹਾ ਮਨਕੀਰਤ ਔਲਖ? ਦੋਵੇਂ ਰੋਮਾਂਸ ਕਰਦੇ ਆਏ ਨਜ਼ਰ, ਵੀਡੀਓ ਚਰਚਾ 'ਚ

Mankirt Aulakh Pranjal Dahiya: ਮਨਕੀਰਤ ਔਲਖ ਪੰਜਾਬੀ ਇੰਡਸਟਰੀ ਦੇ ਟੌਪ ਸਿੰਗਰਾਂ ਵਿੱਚੋਂ ਇੱਕ ਹੈ। ਇਸ ਦੇ ਨਾਲ ਨਾਲ ਉਹ ਅਕਸਰ ਹੀ ਕਿਸੇ ਨਾ ਕਿਸੇ ਕਾਰਨ ਕਰਕੇ ਸੁਰਖੀਆਂ 'ਚ ਰਹਿੰਦਾ ਹੈ। ਹਾਲ ਹੀ 'ਚ ਔਲਖ ਦਾ ਗਾਣਾ 'ਇਨਾਮ' ਰਿਲੀਜ਼ ਹੋਇਆ ਸੀ, ਜਿਸ ਦੀ ਵਜ੍ਹਾ ਕਰਕੇ ਉਹ ਕਾਫੀ ਲਾਈਮਲਾਈਟ ;ਚ ਰਿਹਾ ਸੀ। ਖੈਰ, ਇਹ ਖਬਰ ਮਨਕੀਰਤ ਦੇ ਗਾਣੇ ਬਾਰੇ ਨਹੀਂ, ਬਲਕਿ ਉਸ ਵੀਡੀਓ ਬਾਰੇ ਹੈ, ਜਿਸ ਦੀ ਵਜ੍ਹਾ ਕਰਕੇ ਗਾਇਕ ਚਰਚਾ 'ਚ ਘਿਰ ਗਿਆ ਹੈ।

ਮਨਕੀਰਤ ਔਲਖ ਨੇ ਹਾਲ ਹੀ 'ਚ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਮਸ਼ਹੂਰ ਹਰਿਆਣਵੀ ਗਾਇਕਾ ਪ੍ਰਾਂਜਲ ਦਹੀਆ ਦੇ ਨਾਲ ਨਜ਼ਰ ਆ ਰਿਹਾ ਹੈ। ਇਸ ਵੀਡੀਓ ਨੇ ਦੋਵਾਂ ਦੇ ਅਫੇਅਰ ਦੀਆਂ ਅਫਵਾਹਾਂ ਨੂੰ ਜਨਮ ਦੇ ਦਿੱਤਾ ਹੈ। ਦਰਅਸਲ, ਵੀਡੀਓ 'ਚ ਪ੍ਰਾਂਜਲ ਔਲਖ ਦੇ ਘਰ ਨਜ਼ਰ ਆ ਰਹੀ ਹੈ। ਇਸ ਦਰਮਿਆਨ ਉਹ ਮਨਕੀਰਤ ਦੇ ਬੇਟੇ ਇਮਤਿਆਜ਼ ਔਲਖ ਦੇ ਨਾਲ ਖੇਡਦੀ ਨਜ਼ਰ ਆ ਰਹੀ ਹੈ। ਪ੍ਰਾਂਜਲ ਦੀ ਗੋਦੀ 'ਚ ਇਮਤਿਆਜ਼ ਵੀ ਬੜਾ ਕੰਫਰਟੇਬਲ ਨਜ਼ਰ ਆ ਰਿਹਾ ਹੈ। ਇਸ ਤੋਂ ਬਾਅਦ ਮਨਕੀਤ ਤੇ ਪ੍ਰਾਂਜਲ ਦੋਵੇਂ ਗਾਣੇ 'ਤੇ ਲਿਪ ਸਿੰਕਿੰਗ ਕਰਦੇ ਦੇਖੇ ਜਾ ਸਕਦੇ ਹਨ। ਇਸ ਦਰਮਿਆਨ ਮਨਕੀਰਤ ਨੇ ਪ੍ਰਾਂਜਲ ਦੇ ਮੋਢੇ 'ਤੇ ਹੱਥ ਰੱਖਿਆ ਹੋਇਆ ਹੈ। ਮਨਕੀਰਤ ਔਲਖ ਨੇ ਵੀਡੀਓ ਸ਼ੇਅਰ ਕਰਦਿਆਂ ਕੈਪਸ਼ਨ 'ਚ ਲਾਲ ਰੰਗ ਦੇ ਦਿਲ ਦੀ ਇਮੋਜੀ ਸ਼ੇਅਰ ਕੀਤੀ ਹੈ, ਜਿਸ ਨੇ ਇਨ੍ਹਾਂ ਅਫਵਾਹਾਂ ਨੂੰ ਹੋਰ ਜ਼ੋਰ ਦੇ ਦਿੱਤਾ ਹੈ। ਦੇਖੋ ਇਹ ਵੀਡੀਓ:

[blurb]

View this post on Instagram
 
A post shared by Mankirt Aulakh (ਔਲਖ) (@mankirtaulakh)

[/blurb]

ਦੱਸ ਦਈਏ ਕਿ ਵੀਡੀਓ 'ਚ ਦੋਵਾਂ ਵਿਚਾਲੇ ਜ਼ਬਰਦਸਤ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਫੈਨਜ਼ ਵੀ ਦੋਵਾਂ ਦੀ ਜੋੜੀ 'ਤੇ ਖੂਬ ਪਿਆਰ ਦੀ ਬਰਸਾਤ ਕਰ ਰਹੇ ਹਨ। ਹੁਣ ਦੋਵਾਂ ਵਿਚਾਲੇ ਡੂੰਘੀ ਦੋਸਤੀ ਹੈ ਜਾਂ ਫਿਰ ਦੋਵੇਂ ਗਾਇਕ ਆਉਣ ਵਾਲੇ ਕਿਸੇ ਪ੍ਰੋਜੈਕਟ 'ਚ ਇਕੱਠੇ ਕੰਮ ਕਰਨ ਜਾ ਰਹੇ ਹਨ। ਇਸ ਦਾ ਪਤਾ ਤਾਂ ਆਉਣ ਵਾਲੇ ਸਮੇਂ 'ਚ ਹੀ ਲੱਗੇਗਾ। 

20:58 PM (IST)  •  15 Oct 2023

Entertainment News Live: Sunny Deol:ਸੰਨੀ ਦਿਓਲ ਨੇ ਸੋਸਾਇਟੀ 'ਚ ਫਿਟ ਹੋਣ ਲਈ ਪੀਤੀ ਸ਼ਰਾਬ, ਬੋਲੇ- ਸਵਾਦ 'ਚ ਇੰਨੀ ਕੌੜੀ, ਉੱਪਰੋਂ ਸਮੈਲ ਵੀ ਇੰਨੀ ਮਾੜੀ...

Sunny Deol: ਬਾਲੀਵੁੱਡ ਅਦਾਕਾਰ ਸੰਨੀ ਦਿਓਲ ਇਨ੍ਹੀਂ ਦਿਨੀਂ ਹਰ ਪਾਸੇ ਛਾਏ ਹੋਏ ਹਨ। ਅਦਾਕਾਰ ਦੀ ਫਿਲਮ 'ਗਦਰ 2' ਨੇ ਬਾਕਸ ਆਫਿਸ 'ਤੇ 500 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਛੋਟੇ ਬੇਟੇ ਰਾਜਵੀਰ ਦਿਓਲ ਦੀ ਡੈਬਿਊ ਫਿਲਮ ਡੋਨੋ ਵੀ ਹਾਲ ਹੀ 'ਚ ਰਿਲੀਜ਼ ਹੋਈ ਹੈ। ਇਸ ਦੌਰਾਨ ਸੰਨੀ ਦਿਓਲ ਆਪਣੇ ਬੇਟੇ ਨਾਲ ਇੱਕ ਟਾਕ ਸ਼ੋਅ ਦਾ ਹਿੱਸਾ ਬਣੇ ਹਨ, ਜਿੱਥੇ ਉਨ੍ਹਾਂ ਨੇ ਪਹਿਲੀ ਵਾਰ ਆਪਣੀ ਜ਼ਿੰਦਗੀ ਵਿੱਚ ਅਲਕੋਹਲ ਦਾ ਟੈਸਟ ਕਰਨ ਦੀ ਕਹਾਣੀ ਸਾਂਝੀ ਕੀਤੀ ਹੈ। 

Read More: Sunny Deol:ਸੰਨੀ ਦਿਓਲ ਨੇ ਸੋਸਾਇਟੀ 'ਚ ਫਿਟ ਹੋਣ ਲਈ ਪੀਤੀ ਸ਼ਰਾਬ, ਬੋਲੇ- ਸਵਾਦ 'ਚ ਇੰਨੀ ਕੌੜੀ, ਉੱਪਰੋਂ ਸਮੈਲ ਵੀ ਇੰਨੀ ਮਾੜੀ...

18:51 PM (IST)  •  15 Oct 2023

Entertainment News Live Today: Sidhu Moose Wala: ਸਿੱਧੂ ਮੂਸੇਵਾਲਾ ਦਾ ਵੀਡੀਓ ਵਾਇਰਲ, ਗੱਡੀ 'ਚ ਮਾਤਾ-ਪਿਤਾ ਨਾਲ ਸੁਨਿਹਰੀ ਪਲਾਂ ਨੂੰ ਵੇਖ ਫੈਨਜ਼ ਹੋਏ ਭਾਵੁਕ

Sidhu Moose Wala New Instagram Post: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਗਾਣਿਆ ਨੇ ਕਲਾਕਾਰ ਨੂੰ ਪ੍ਰਸ਼ੰਸਕਾਂ ਵਿਚਾਲੇ ਜ਼ਿੰਦਾ ਰੱਖਿਆ ਹੋਇਆ ਹੈ। ਮੂਸੇਵਾਲਾ ਦੀ ਕੋਈ-ਨਾ-ਕੋਈ ਵੀਡੀਓ ਸੋਸ਼ਲ ਮੀਡੀਆ ਉੱਪਰ ਅੱਗ ਦੀ ਤਰ੍ਹਾਂ ਵਾਇਰਲ ਹੁੰਦੀ ਰਹਿੰਦੀ ਹੈ। ਹਾਲ ਹੀ ਵਿੱਚ ਮੂਸੇਵਾਲਾ ਦੇ ਇੰਸਟਾਗ੍ਰਾਮ ਅਕਾਊਂਟ ਤੋਂ ਇੱਕ ਵੀਡੀਓ ਸ਼ੇਅਰ ਕੀਤੀ ਗਈ ਹੈ, ਜਿਸ ਵਿੱਚ ਮਰਹੂਮ ਗਾਇਕ ਆਪਣੀ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਦਾ ਗੱਡੀ ਵਿੱਚ ਵਿਖਾਈ ਦੇ ਰਿਹਾ ਹੈ। ਇਸ ਖੂਬਸੂਰਤ ਯਾਦ ਨੂੰ ਮੂਸੇਵਾਲਾ ਵੱਲੋਂ ਖੁਦ ਕੈਮਰੇ ਵਿੱਚ ਕੈਦ ਕੀਤਾ ਗਿਆ ਹੈ। 

Read More: Sidhu Moose Wala: ਸਿੱਧੂ ਮੂਸੇਵਾਲਾ ਦਾ ਵੀਡੀਓ ਵਾਇਰਲ, ਗੱਡੀ 'ਚ ਮਾਤਾ-ਪਿਤਾ ਨਾਲ ਸੁਨਿਹਰੀ ਪਲਾਂ ਨੂੰ ਵੇਖ ਫੈਨਜ਼ ਹੋਏ ਭਾਵੁਕ

18:09 PM (IST)  •  15 Oct 2023

Entertainment News Live : Watch: ਸਟੇਡੀਅਮ 'ਚ ਗੀਤ ਗਾਉਂਦੇ ਹੋਏ ਅਰਿਜੀਤ ਬੋਲੇ- 'I love you Virat', ਗਾਇਕ ਨੇ ਕ੍ਰਿਕਟਰ ਲਈ ਜ਼ਾਹਿਰ ਕੀਤਾ ਪਿਆਰ

Arijit Singh Virat Kohli India vs Pakistan: ਭਾਰਤ ਨੇ ਪਾਕਿਸਤਾਨ ਨੂੰ ਅਹਿਮਦਾਬਾਦ ਵਿੱਚ ਬੁਰੀ ਤਰ੍ਹਾਂ ਹਰਾਇਆ। ਇਸ ਮੈਚ ਤੋਂ ਪਹਿਲਾਂ ਪ੍ਰੀ-ਸ਼ੋਅ ਕਰਵਾਇਆ ਗਿਆ। ਇਸ ਵਿੱਚ ਦਿੱਗਜ ਕਲਾਕਾਰਾਂ ਨੇ ਪੇਸ਼ਕਾਰੀ ਕੀਤੀ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਅਰਿਜੀਤ ਸਿੰਘ, ਸ਼ੰਕਰ ਮਹਾਦੇਵਨ, ਸੁਖਵਿੰਦਰ ਸਿੰਘ ਅਤੇ ਸੁਨਿਧੀ ਚੌਹਾਨ ਨੂੰ ਸੱਦਾ ਦਿੱਤਾ ਸੀ। ਅਰਿਜੀਤ ਨੇ ਪ੍ਰਦਰਸ਼ਨ ਦੌਰਾਨ ਵਿਰਾਟ ਕੋਹਲੀ ਲਈ ਆਪਣੇ ਪਿਆਰ ਦਾ ਇਜ਼ਹਾਰ ਕੀਤਾ। ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਸ਼ੇਅਰ ਕੀਤਾ ਗਿਆ ਹੈ। ਇਸ 'ਤੇ ਪ੍ਰਸ਼ੰਸਕਾਂ ਵੱਲੋਂ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇਖਣ ਨੂੰ ਮਿਲ ਰਹੀਆਂ ਹਨ।

Read More: Watch: ਸਟੇਡੀਅਮ 'ਚ ਗੀਤ ਗਾਉਂਦੇ ਹੋਏ ਅਰਿਜੀਤ ਬੋਲੇ- 'I love you Virat', ਗਾਇਕ ਨੇ ਕ੍ਰਿਕਟਰ ਲਈ ਜ਼ਾਹਿਰ ਕੀਤਾ ਪਿਆਰ  

17:11 PM (IST)  •  15 Oct 2023

Entertainment News Live Today: Jacqueline Fernandez: ਜੈਕਲੀਨ ਫਰਨਾਂਡੀਜ਼ ਲਈ 9 ਦਿਨਾਂ ਦਾ ਵਰਤ ਰੱਖੇਗਾ ਮਹਾਠੱਗ ਸੁਕੇਸ਼, ਬੋਲਿਆ- ਪਾਗਲਾਂ ਵਾਂਗ ਪਿਆਰ ਕਰਦਾ...

Sukesh Chandra Letter To Jacqueline Fernandez: ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦਾ ਨਾਂ ਗੈਂਗਸਟਰ ਸੁਕੇਸ਼ ਚੰਦਰਸ਼ੇਖਰ ਨਾਲ ਜੁੜ ਗਿਆ ਹੈ। ਹਾਲਾਂਕਿ ਅਦਾਕਾਰਾ ਨੇ ਸੁਕੇਸ਼ ਨਾਲ ਕਿਸੇ ਵੀ ਤਰ੍ਹਾਂ ਦੇ ਰਿਸ਼ਤੇ ਤੋਂ ਇਨਕਾਰ ਕੀਤਾ ਹੈ। ਇਹ ਹੋਰ ਗੱਲ ਹੈ ਕਿ ਜੈਕਲੀਨ ਅਤੇ ਸੁਕੇਸ਼ ਦੀਆਂ ਇਕੱਠੀਆਂ ਕਈ ਤਸਵੀਰਾਂ ਵਾਇਰਲ ਹੋ ਚੁੱਕੀਆਂ ਹਨ ਅਤੇ ਕਦੇ-ਕਦਾਈਂ ਸੁਕੇਸ਼ ਜੇਲ੍ਹ ਤੋਂ ਉਨ੍ਹਾਂ ਨੂੰ ਪ੍ਰੇਮ ਪੱਤਰ ਭੇਜਦਾ ਰਹਿੰਦਾ ਹੈ। ਇਨ੍ਹਾਂ ਚਿੱਠੀਆਂ 'ਚ ਸੁਕੇਸ਼ ਜੈਕਲੀਨ ਲਈ ਆਪਣੇ ਪਿਆਰ ਦਾ ਇਜ਼ਹਾਰ ਕਰਦੇ ਨਜ਼ਰ ਆ ਰਹੇ ਹਨ।

Read More: Jacqueline Fernandez: ਜੈਕਲੀਨ ਫਰਨਾਂਡੀਜ਼ ਲਈ 9 ਦਿਨਾਂ ਦਾ ਵਰਤ ਰੱਖੇਗਾ ਮਹਾਠੱਗ ਸੁਕੇਸ਼, ਬੋਲਿਆ- ਪਾਗਲਾਂ ਵਾਂਗ ਪਿਆਰ ਕਰਦਾ...

16:41 PM (IST)  •  15 Oct 2023

Ranjit Bawa: ਪੰਜਾਬੀ ਸਿੰਗਰ ਰਣਜੀਤ ਬਾਵਾ ਨੇ ਆਪਣੀ ਐਲਬਮ 'ਮਿੱਟੀ ਦਾ ਬਾਵਾ 2' ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ, ਕਰੋ ਚੈੱਕ

Ranjit Bawa Announces His New Album: ਪੰਜਾਬੀ ਸਿੰਗਰ ਰਣਜੀਤ ਬਾਵਾ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਹੈ। ਉਸ ਨੂੰ ਆਪਣੀ ਸਾਫ ਸੁਥਰੀ ਤੇ ਅਰਥ ਭਰਪੂਰ ਗਾਇਕੀ ਦੇ ਲਈ ਜਾਣਿਆ ਜਾਂਦਾ ਹੈ। ਰਣਜੀਤ ਬਾਵਾ ਇੰਨੀਂ ਦਿਨੀਂ ਲਗਾਤਾਰ ਸੁਰਖੀਆਂ 'ਚ ਬਣਿਆ ਹੋਇਆ ਹੈ। ਦਰਅਸਲ, ਬਾਵਾ ਦਾ ਹਾਲ ਹੀ 'ਚ ਗਾਣਾ 'ਗਾਨੀ' ਰਿਲੀਜ਼ ਹੋਇਆ ਸੀ, ਜਿਸ ਵਿੱਚ ਉਹ ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਦੇ ਨਾਲ ਰੋਮਾਂਸ ਕਰਦਾ ਨਜ਼ਰ ਆਇਆ ਸੀ। ਇਸ ਗਾਣੇ ਨੂੰ ਖੂਬ ਪਸੰਦ ਕੀਤਾ ਗਿਆ ਸੀ। 

Read More: Ranjit Bawa: ਪੰਜਾਬੀ ਸਿੰਗਰ ਰਣਜੀਤ ਬਾਵਾ ਨੇ ਆਪਣੀ ਐਲਬਮ 'ਮਿੱਟੀ ਦਾ ਬਾਵਾ 2' ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ, ਕਰੋ ਚੈੱਕ

Load More
New Update
Advertisement
Advertisement
Advertisement

ਟਾਪ ਹੈਡਲਾਈਨ

Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ ਫੈਸਲਾ ?
Advertisement
ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ ਫੈਸਲਾ ?
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ
ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ
ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ
Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Embed widget