ਪੜਚੋਲ ਕਰੋ

Entertainment News LIVE: ਵਿਰਾਟ ਨੂੰ ਹਾਰ ਤੋਂ ਬਾਅਦ ਅਨੁਸ਼ਕਾ ਨੇ ਸੰਭਾਲਿਆ, ਹਨੀ ਸਿੰਘ ਨੇ ਫੈਨ ਨੂੰ ਕੱਢਿਆ ਗਾਲ੍ਹਾਂ ਸਣੇ ਮਨੋਰੰਜਨ ਦੀਆਂ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment News LIVE: ਵਿਰਾਟ ਨੂੰ ਹਾਰ ਤੋਂ ਬਾਅਦ ਅਨੁਸ਼ਕਾ ਨੇ ਸੰਭਾਲਿਆ, ਹਨੀ ਸਿੰਘ ਨੇ ਫੈਨ ਨੂੰ ਕੱਢਿਆ ਗਾਲ੍ਹਾਂ ਸਣੇ ਮਨੋਰੰਜਨ ਦੀਆਂ ਅਹਿਮ ਖਬਰਾਂ

Background

Entertainment News Live Today:  ਦੇਸ਼ ਵਿੱਚ ਇਸ ਸਮੇਂ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਟੀਮ ਇੰਡੀਆ ਵਿਸ਼ਵ ਕੱਪ 2023 ਦੇ ਫਾਈਨਲ ਵਿੱਚ ਹਾਰ ਗਈ ਹੈ, ਜਿਸ ਤੋਂ ਬਾਅਦ ਸਾਰੇ ਖਿਡਾਰੀ ਅਤੇ ਸਾਰੇ ਪ੍ਰਸ਼ੰਸਕ ਦੁੱਖੀ ਹਨ। ਇਸ ਮੈਚ ਨੂੰ ਹਾਰਨ ਤੋਂ ਬਾਅਦ ਵਿਰਾਟ ਕੋਹਲੀ ਤੋਂ ਲੈ ਕੇ ਰੋਹਿਤ ਸ਼ਰਮਾ ਅਤੇ ਸਿਰਾਜ ਤੱਕ ਭਾਵੁਕ ਨਜ਼ਰ ਆਏ। ਇਸ ਦੌਰਾਨ ਇੱਕ ਤਸਵੀਰ ਸਾਹਮਣੇ ਆਈ ਹੈ, ਜਿਸ 'ਚ ਵਿਰਾਟ ਦੀ ਪਤਨੀ ਅਨੁਸ਼ਕਾ ਸ਼ਰਮਾ ਆਪਣੇ ਪਤੀ ਨੂੰ ਸੰਭਾਲਦੇ ਹੋਏ ਨਜ਼ਰ ਆ ਰਹੀ ਹੈ।

ਅਨੁਸ਼ਕਾ ਨੇ ਵਿਰਾਟ ਨੂੰ ਗਲੇ ਲਗਾਇਆ

ਵਾਇਰਲ ਫੋਟੋ ਵਿੱਚ ਅਨੁਸ਼ਕਾ ਸ਼ਰਮਾ ਪਤੀ ਵਿਰਾਟ ਕੋਹਲੀ ਨੂੰ ਗਲੇ ਲਗਾਉਂਦੀ ਨਜ਼ਰ ਆ ਰਹੀ ਹੈ। ਫੋਟੋ 'ਚ ਅਨੁਸ਼ਕਾ ਦੇ ਚਿਹਰੇ 'ਤੇ ਉਦਾਸੀ ਸਾਫ ਦਿਖਾਈ ਦੇ ਰਹੀ ਹੈ, ਜਿਸ ਨੂੰ ਦੇਖ ਕੇ ਪ੍ਰਸ਼ੰਸਕਾਂ ਦਾ ਵੀ ਦਿਲ ਟੁੱਟ ਗਿਆ ਹੈ। ਫੋਟੋ 'ਤੇ ਯੂਜ਼ਰਸ ਕਾਫੀ ਕਮੈਂਟ ਕਰ ਰਹੇ ਹਨ।

ਇਕ ਯੂਜ਼ਰ ਨੇ ਲਿਖਿਆ- ਇਨ੍ਹਾਂ ਦੋਹਾਂ ਨੇ ਸਾਬਤ ਕਰ ਦਿੱਤਾ ਹੈ ਕਿ 'ਅਸੀਂ ਇਕੱਠੇ ਹਾਂ'। ਇਕ ਹੋਰ ਯੂਜ਼ਰ ਨੇ ਲਿਖਿਆ- 'ਅਨੁਸ਼ਕਾ ਨੇ ਜਿਸ ਤਰ੍ਹਾਂ ਵਿਰਾਟ ਨੂੰ ਸਪੋਰਟ ਕੀਤਾ ਹੈ ਉਹ ਸੱਚਮੁੱਚ ਦਿਲ ਜਿੱਤਣ ਵਾਲਾ ਹੈ।' ਇਕ ਹੋਰ ਯੂਜ਼ਰ ਨੇ ਲਿਖਿਆ- 'ਹਰ ਕਿਸੇ ਨੂੰ ਅਨੁਸ਼ਕਾ ਵਰਗੇ ਜੀਵਨ ਸਾਥੀ ਦੀ ਲੋੜ ਹੁੰਦੀ ਹੈ ਜੋ ਹਮੇਸ਼ਾ ਤੁਹਾਡੀ ਖੁਸ਼ੀ-ਗਮੀ 'ਚ ਤੁਹਾਡੇ ਨਾਲ ਰਹੇ, ਵਿਰਾਟ ਕੋਹਲੀ ਬਹੁਤ ਖੁਸ਼ਕਿਸਮਤ ਹਨ।'

ਵਿਰਾਟ ਨੇ ਸੈਮੀਫਾਈਨਲ 'ਚ ਆਪਣਾ 50ਵਾਂ ਸੈਂਕੜਾ ਪੂਰਾ ਕੀਤਾ

ਦੱਸ ਦੇਈਏ ਕਿ ਫਾਈਨਲ ਵਿੱਚ ਭਾਰਤ ਦਾ ਮੈਚ ਆਸਟਰੇਲੀਆ ਨਾਲ ਸੀ, ਜਿਸ ਵਿੱਚ ਆਸਟਰੇਲੀਆ ਨੇ ਭਾਰਤ ਤੋਂ ਵੱਧ ਦੌੜਾਂ ਬਣਾ ਕੇ ਕੱਪ ਜਿੱਤਿਆ ਸੀ। ਹਾਲਾਂਕਿ ਟੀਮ ਇੰਡੀਆ ਨੇ ਇਸ ਮੈਚ 'ਚ ਕਾਫੀ ਵਧੀਆ ਪ੍ਰਦਰਸ਼ਨ ਕੀਤਾ ਹੈ, ਜਿਸ ਦੀ ਹਰ ਪਾਸੇ ਤਾਰੀਫ ਹੋ ਰਹੀ ਹੈ। ਇਸ ਤੋਂ ਪਹਿਲਾਂ ਸੈਮੀਫਾਈਨਲ 'ਚ ਵਿਰਾਟ ਕੋਹਲੀ ਨੇ ਆਪਣਾ 50ਵਾਂ ਸੈਂਕੜਾ ਪੂਰਾ ਕੀਤਾ ਸੀ, ਜਿਸ ਨੂੰ ਦੇਖ ਕੇ ਅਨੁਸ਼ਕਾ ਸ਼ਰਮਾ ਖੁਸ਼ ਹੋ ਗਈ ਸੀ। ਉਥੇ ਹੀ ਮੁਹੰਮਦ ਸ਼ਮੀ ਨੇ 7 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ ਸੀ।

ਇਸ ਵਾਰ ਅਨੁਸ਼ਕਾ ਸ਼ਰਮਾ ਤੋਂ ਇਲਾਵਾ ਸ਼ਾਹਰੁਖ ਖਾਨ ਵੀ ਆਪਣੇ ਪਰਿਵਾਰ ਨਾਲ ਵਿਸ਼ਵ ਕੱਪ 2023 ਦਾ ਮੈਚ ਦੇਖਣ ਪਹੁੰਚੇ ਸਨ। ਇਸ ਦੇ ਨਾਲ ਹੀ ਦੀਪਿਕਾ ਪਾਦੁਕੋਣ, ਰਣਵੀਰ ਸਿੰਘ, ਆਯੁਸ਼ਮਾਨ ਖੁਰਾਨਾ, ਆਸ਼ਾ ਭੌਂਸਲੇ ਵਰਗੇ ਕਈ ਸਿਤਾਰਿਆਂ ਨੇ ਵੀ ਇਸ ਮੈਚ 'ਚ ਭਾਰਤ ਨੂੰ ਚੀਅਰ ਕੀਤਾ।

17:19 PM (IST)  •  20 Nov 2023

Entertainment News LIVE Update: Honey Singh: ਹਨੀ ਸਿੰਘ ਨੇ ਲਾਈਵ ਸ਼ੋਅ ਦੌਰਾਨ ਪ੍ਰਸ਼ੰਸਕ ਨੂੰ ਕਿਉਂ ਕੱਢੀਆਂ ਗਾਲ੍ਹਾਂ, ਰੈਪਰ ਨੇ ਖੁਲਾਸਾ ਕਰ ਦੱਸੀ ਵਜ੍ਹਾ

Honey Singh Angry On Boy: ਬਾਲੀਵੁੱਡ ਦੇ ਮਸ਼ਹੂਰ ਗਾਇਕ ਅਤੇ ਰੈਪਰ ਹਨੀ ਸਿੰਘ ਆਪਣੀ ਪ੍ਰੋਫੈਸ਼ਨਲ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਦੱਸ ਦੇਈਏ ਕਿ ਤਲਾਕ ਦੀਆਂ ਖਬਰਾਂ ਤੋਂ ਬਾਅਦ ਹਨੀ ਸਿੰਘ ਇੱਕ ਵਾਰ ਫਿਰ ਤੋਂ ਸੁਰਖੀਆਂ ਬਟੋਰ ਰਿਹਾ ਹੈ। ਦਰਅਸਲ, ਹਨੀ ਸਿੰਘ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਕਲਾਕਾਰ ਇੱਕ ਪ੍ਰਸ਼ੰਸਕ ਉੱਪਰ ਬੁਰੀ ਤਰ੍ਹਾਂ ਨਾਲ ਭੜਕਦਾ ਹੋਇਆ ਵਿਖਾਈ ਦੇ ਰਿਹਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਰੈਪਰ ਹਨੀ ਨੇ ਗੁੱਸੇ ਵਿੱਚ ਆ ਉਸ ਪ੍ਰਸ਼ੰਸਕ ਨੂੰ ਗਾਲ੍ਹਾਂ ਤੱਕ ਕੱਢ ਦਿੱਤੀਆਂ। 

Read More: Honey Singh: ਹਨੀ ਸਿੰਘ ਨੇ ਲਾਈਵ ਸ਼ੋਅ ਦੌਰਾਨ ਪ੍ਰਸ਼ੰਸਕ ਨੂੰ ਕਿਉਂ ਕੱਢੀਆਂ ਗਾਲ੍ਹਾਂ, ਰੈਪਰ ਨੇ ਖੁਲਾਸਾ ਕਰ ਦੱਸੀ ਵਜ੍ਹਾ

16:25 PM (IST)  •  20 Nov 2023

Entertainment News LIVE Update: Uorfi Javed New Look: ਉਰਫੀ ਜਾਵੇਦ ਨੇ 'ਮੱਖੀਆਂ' ਤੋਂ ਤਿਆਰ ਕੀਤੀ ਡਰੈੱਸ, ਅਦਾਕਾਰਾ ਦੇ ਆਲੇ-ਦੁਆਲੇ ਭਿਣ-ਭਿਣ ਕਰਦੀਆਂ ਆਈਆਂ ਨਜ਼ਰ

Uorfi Javed New Look: ਅਦਾਕਾਰਾ ਉਰਫੀ ਜਾਵੇਦ ਆਪਣੇ ਫੈਸ਼ਨ ਸੈਂਸ ਨਾਲ ਲਾਈਮਲਾਈਟ ਵਿੱਚ ਆਉਣ ਦਾ ਕੋਈ ਵੀ ਮੌਕਾ ਨਹੀਂ ਛੱਡਦੀ। ਉਸ ਦਾ ਓਵਰ ਟਾਪ ਲੁੱਕ ਪ੍ਰਮੁੱਖ ਰਹਿੰਦਾ ਹੈ। ਉਰਫੀ ਆਪਣੇ ਪਹਿਰਾਵੇ ਅਤੇ ਮੇਕਅਪ ਨਾਲ ਬਹੁਤ ਐਕਸਪੈਰੀਮੈਂਟ ਕਰਦੀ ਹੈ। ਹੁਣ ਉਰਫੀ ਨੇ ਮੱਖੀਆਂ ਨਾਲ ਇੱਕ ਆਊਟਫਿਟ ਤਿਆਰ ਕੀਤਾ ਹੈ।

Read More: Uorfi Javed New Look: ਉਰਫੀ ਜਾਵੇਦ ਨੇ 'ਮੱਖੀਆਂ' ਤੋਂ ਤਿਆਰ ਕੀਤੀ ਡਰੈੱਸ, ਅਦਾਕਾਰਾ ਦੇ ਆਲੇ-ਦੁਆਲੇ ਭਿਣ-ਭਿਣ ਕਰਦੀਆਂ ਆਈਆਂ ਨਜ਼ਰ

15:57 PM (IST)  •  20 Nov 2023

Entertainment News LIVE: Animal Trailer: ਰਣਬੀਰ ਕਪੂਰ-ਰਸ਼ਮਿਕਾ ਮੰਡਾਨਾ ਦੀ ਫਿਲਮ ਐਨੀਮਲ ਦੇ ਟ੍ਰੇਲਰ ਦੀ ਰਿਲੀਜ਼ ਡੇਟ ਦਾ ਐਲਾਨ, ਜਾਣੋ ਕਿਸ ਦਿਨ ਕਰੇਗਾ ਧਮਾਕਾ

Animal Trailer Release Date Announce: ਸੰਦੀਪ ਰੈੱਡੀ ਵਾਂਗਾ ਦੁਆਰਾ ਨਿਰਦੇਸ਼ਿਤ ਰਣਬੀਰ ਕਪੂਰ ਸਟਾਰਰ ਫਿਲਮ 'ਐਨੀਮਲ' ਇਸ ਸਾਲ ਦੀਆਂ ਸਭ ਤੋਂ ਵੱਧ ਉਡੀਕੀਆਂ ਜਾਣ ਵਾਲੀਆਂ ਫਿਲਮਾਂ ਵਿੱਚੋਂ ਇੱਕ ਹੈ। ਫਿਲਮ ਦੀ ਰਿਲੀਜ਼ ਡੇਟ ਬਹੁਤ ਨੇੜੇ ਹੈ ਅਤੇ ਪ੍ਰਸ਼ੰਸਕ 'ਐਨੀਮਲ' ਦੇ ਟ੍ਰੇਲਰ ਰਿਲੀਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਪ੍ਰਸ਼ੰਸਕਾਂ ਨੂੰ ਖੁਸ਼ਖਬਰੀ ਦਿੰਦੇ ਹੋਏ 'ਐਨੀਮਲ' ਦੇ ਨਿਰਮਾਤਾਵਾਂ ਨੇ ਆਖਿਰਕਾਰ ਇਸ ਦੇ ਟ੍ਰੇਲਰ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ। ਆਓ ਜਾਣਦੇ ਹਾਂ ਕਿਸ ਦਿਨ ਰਣਬੀਰ ਕਪੂਰ ਦੀ ਜ਼ਬਰਦਸਤ ਫਿਲਮ 'ਐਨੀਮਲ' ਰਿਲੀਜ਼ ਹੋਵੇਗੀ।

Read More: Animal Trailer: ਰਣਬੀਰ ਕਪੂਰ-ਰਸ਼ਮਿਕਾ ਮੰਡਾਨਾ ਦੀ ਫਿਲਮ ਐਨੀਮਲ ਦੇ ਟ੍ਰੇਲਰ ਦੀ ਰਿਲੀਜ਼ ਡੇਟ ਦਾ ਐਲਾਨ, ਜਾਣੋ ਕਿਸ ਦਿਨ ਕਰੇਗਾ ਧਮਾਕਾ

15:02 PM (IST)  •  20 Nov 2023

Entertainment News LIVE Update: Harbhajan Singh: ਹਰਭਜਨ ਸਿੰਘ ਨੇ ਅਨੁਸ਼ਕਾ ਤੇ ਆਥੀਆ 'ਤੇ ਕੱਸਿਆ ਤੰਜ, ਬੋਲੇ- ਇਨ੍ਹਾਂ ਨੂੰ ਕ੍ਰਿਕਟ ਦੀ ਕੀ ਸਮਝ ਹੋਏਗੀ...

World Cup 2023: ਵਿਸ਼ਵ ਕੱਪ 2023 ਨੂੰ ਲੈ ਕੇ ਆਮ ਲੋਕ ਹੀ ਨਹੀਂ ਬਲਕਿ ਬਾਲੀਵੁੱਡ ਸੈਲੇਬਸ ਵੀ ਦੀਵਾਨੇ ਹਨ। ਇਸ ਦਾ ਫਾਈਨਲ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਗਿਆ। ਜਿੱਥੇ ਸ਼ਾਹਰੁਖ ਖਾਨ, ਅਨੁਸ਼ਕਾ ਸ਼ਰਮਾ ਅਤੇ ਆਥੀਆ ਸ਼ੈੱਟੀ ਵਰਗੇ ਸਿਤਾਰੇ ਟੀਮ ਇੰਡੀਆ ਨੂੰ ਸਪੋਰਟ ਕਰਨ ਪਹੁੰਚੇ। ਇਸ ਦੌਰਾਨ ਸਾਬਕਾ ਭਾਰਤੀ ਕ੍ਰਿਕਟਰ ਅਤੇ ਸਪਿਨਰ ਹਰਭਜਨ ਸਿੰਘ ਨੇ ਅਨੁਸ਼ਕਾ ਅਤੇ ਆਥੀਆ ਨੂੰ ਲੈ ਕੇ ਬਿਆਨ ਦਿੱਤਾ। ਜਿਸ ਕਾਰਨ ਹੁਣ ਸੋਸ਼ਲ ਮੀਡੀਆ 'ਤੇ ਖਲਬਲੀ ਮਚ ਗਈ ਹੈ।

Read More: Harbhajan Singh: ਹਰਭਜਨ ਸਿੰਘ ਨੇ ਅਨੁਸ਼ਕਾ ਤੇ ਆਥੀਆ 'ਤੇ ਕੱਸਿਆ ਤੰਜ, ਬੋਲੇ- ਇਨ੍ਹਾਂ ਨੂੰ ਕ੍ਰਿਕਟ ਦੀ ਕੀ ਸਮਝ ਹੋਏਗੀ...

13:19 PM (IST)  •  20 Nov 2023

Entertainment News LIVE: World Cup 2023: ਵਿਸ਼ਵ ਕੱਪ 2023 'ਚ ਹਾਰ ਤੋਂ ਬਾਅਦ ਟੀਮ ਇੰਡੀਆ ਦੀਆਂ ਅੱਖਾਂ ਨਮ, ਸ਼ਾਹਰੁਖ ਖਾਨ ਨੇ ਕ੍ਰਿਕਟਰਾਂ ਲਈ ਕਹੀ ਇਹ ਗੱਲ

Ind Vs Aus World Cup 2023: ਆਸਟਰੇਲੀਆ ਨੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਭਾਰਤ ਨੂੰ ਹਰਾ ਕੇ 2023 ਵਨਡੇ ਵਿਸ਼ਵ ਕੱਪ ਟਰਾਫੀ ਜਿੱਤ ਲਈ। ਹਾਲਾਂਕਿ ਟੀਮ ਇੰਡੀਆ ਨੇ ਵੀ ਪੂਰੇ ਵਿਸ਼ਵ ਕੱਪ ਦੌਰਾਨ ਆਪਣਾ ਸਰਵੋਤਮ ਪ੍ਰਦਰਸ਼ਨ ਦਿੱਤਾ, ਪਰ ਉਹ ਵਿਸ਼ਵ ਕੱਪ ਟਰਾਫੀ ਜਿੱਤਣ 'ਚ ਨਾਕਾਮ ਰਹੀ। ਭਾਰਤੀ ਕ੍ਰਿਕਟ ਟੀਮ ਦੀ ਹਾਰ ਤੋਂ ਪੂਰਾ ਦੇਸ਼ ਬਹੁਤ ਦੁਖੀ ਹੈ। ਅਜਿਹੇ 'ਚ ਟੀਮ ਇੰਡੀਆ ਦਾ ਮਨੋਬਲ ਵਧਾਉਣ ਲਈ ਕਈ ਮਸ਼ਹੂਰ ਹਸਤੀਆਂ ਇਕਜੁੱਟਤਾ 'ਚ ਅੱਗੇ ਆਏ ਹਨ। ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖਾਨ ਨੇ ਵੀ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਭਾਰਤੀ ਕ੍ਰਿਕਟ ਟੀਮ ਦਾ ਹੌਸਲਾ ਵਧਾਇਆ ਹੈ।

Read More: World Cup 2023: ਵਿਸ਼ਵ ਕੱਪ 2023 'ਚ ਹਾਰ ਤੋਂ ਬਾਅਦ ਟੀਮ ਇੰਡੀਆ ਦੀਆਂ ਅੱਖਾਂ ਨਮ, ਸ਼ਾਹਰੁਖ ਖਾਨ ਨੇ ਕ੍ਰਿਕਟਰਾਂ ਲਈ ਕਹੀ ਇਹ ਗੱਲ

Load More
New Update
Advertisement
Advertisement
Advertisement

ਟਾਪ ਹੈਡਲਾਈਨ

CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Advertisement
ABP Premium

ਵੀਡੀਓਜ਼

Bhagwant Mann | Sukhpal Khaira | ਪੰਜਾਬ ਯੁਨੀਵਰਸਿਟੀ 'ਤੇ ਹੋਏਗਾ ਕੇਂਦਰ ਸਰਕਾਰ ਦਾ ਕਬਜ਼ਾJagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
Embed widget