ਪੜਚੋਲ ਕਰੋ

Entertainment News LIVE: ਸਲਮਾਨ ਖਾਨ ਨੇ ਅਰਿਜੀਤ ਸਿੰਘ ਨਾਲ ਗਾਣੇ ਦਾ ਕੀਤਾ ਐਲਾਨ, ਸਾਊਥ ਸਟਾਰ ਨੇ ਸ਼ਾਹਰੁਖ ਖਾਨ ਨੂੰ ਦਿੱਤੀ ਟੱਕਰ, ਪੜ੍ਹੋ ਮਨੋਰੰਜਨ ਦੀਆਂ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ..

LIVE

Key Events
Entertainment News LIVE: ਸਲਮਾਨ ਖਾਨ ਨੇ ਅਰਿਜੀਤ ਸਿੰਘ ਨਾਲ ਗਾਣੇ ਦਾ ਕੀਤਾ ਐਲਾਨ, ਸਾਊਥ ਸਟਾਰ ਨੇ ਸ਼ਾਹਰੁਖ ਖਾਨ ਨੂੰ ਦਿੱਤੀ ਟੱਕਰ, ਪੜ੍ਹੋ ਮਨੋਰੰਜਨ ਦੀਆਂ ਖਬਰਾਂ

Background

Entertainment News Today Latest Updates 20 October: ਅੱਜ ਅਸੀਂ ਤੁਹਾਡੇ ਲਈ ਲੈਕੇ ਆਏ ਹਾਂ ਮਨੋਰੰਜਨ ਜਗਤ ਨਾਲ ਜੁੜੀ ਹਰ ਅਪਡੇਟ। ਤੁਸੀਂ ਸਿਰਫ ਇੱਕ ਕਲਿੱਕ ਦੇ ਨਾਲ ਹੀ ਮਨੋਰੰਜਨ ਜਗਤ ਜਿਵੇਂ ਬਾਲੀਵੁੱਡ, ਪਾਲੀਵੁੱਡ, ਹਾਲੀਵੁੱਡ ਤੇ ਸਾਊਥ ਸਿਨੇਮਾ ਬਾਰੇ ਹਰ ਅਹਿਮ ਖਬਰ ਜਾਣ ਸਕਦੇ ਹੋ। ਬੱਸ ਇੱਕ ਕਲਿੱਕ ਦੇ ਨਾਲ ਜੁੜੋ ਏਬੀਪੀ ਸਾਂਝਾ ਦੇ ਲਾਈਵ ਨਾਲ। ਜਾਣੋ ਮਨੋਰੰਜਨ ਜਗਤ ਦੀ ਹਰ ਛੋਟੀ ਵੱਡੀ ਅਪਡੇਟ: 

ਸਲਮਾਨ ਖਾਨ ਨੇ ਅਰਿਜੀਤ ਸਿੰਘ ਨਾਲ ਖਤਮ ਕੀਤਾ 9 ਸਾਲ ਪੁਰਾਣਾ ਝਗੜਾ, ਅਰਿਜੀਤ ਨਾਲ ਕੀਤਾ ਗਾਣੇ ਦਾ ਐਲਾਨ

Salman Khan Announces Song With Arijit Singh: ਸਲਮਾਨ ਖਾਨ ਨੇ ਅਰਿਜੀਤ ਸਿੰਘ ਦੇ ਨਾਲ ਝਗੜੇ ਨੂੰ ਆਖਰਕਾਰ ਅਧਿਕਾਰਤ ਤੌਰ 'ਤੇ ਖਤਮ ਕਰ ਦਿੱਤਾ ਹੈ। ਦੱਸ ਦਈਏ ਕਿ ਅੱਜ ਤੋਂ 9 ਸਾਲ ਪਹਿਲਾਂ ਸਲਮਾਨ ਤੇ ਅਰਿਜੀਤ ਸਿੰਘ ਦਾ ਵਿਵਾਦ ਸ਼ੁਰੂ ਹੋਇਆ ਸੀ। ਇੱਕ ਐਵਾਰਡ ਫੰਕਸ਼ਨ ਦੌਰਾਨ ਅਰਿਜੀਤ ਸਿੰਘ ਨੇ ਸਲਮਾਨ ਖਾਨ ਨਾਲ ਬਹਿਸ ਕੀਤੀ, ਜਿਸ ਤੋਂ ਬਾਅਦ ਐਕਟਰ ਨੂੰ ਇਨ੍ਹਾਂ ਬੁਰਾ ਲੱਗਿਆ ਕਿ ਉਨ੍ਹਾਂ ਨੇ ਅਰਿਜੀਤ ਨੂੰ ਆਪਣੀਆਂ ਫਿਲਮਾਂ 'ਚੋਂ ਬਾਹਰ ਕੱਢ ਦਿੱਤਾ। ਇਸ ਤੋਂ ਬਾਅਦ ਅਰਿਜੀਤ ਦਾ ਬਾਲੀਵੁੱਡ ਇੰਡਸਟਰੀ ਨੇ ਵੀ ਤਕਰੀਬਨ ਬਾਇਕਾਟ ਕਰ ਦਿੱਤਾ ਸੀ। ਪਰ ਹੁਣ ਸਲਮਾਨ ਖਾਨ ਨੇ ਖੁਦ 9 ਸਾਲਾਂ ਬਾਅਦ ਅਰਿਜੀਤ ਸਿੰਘ ਨਾਲ ਆਪਣੇ ਪਹਿਲੇ ਗਾਣੇ ਦਾ ਐਲਾਨ ਕੀਤਾ ਹੈ।      

ਸਲਮਾਨ ਨੇ ਅਰਿਜੀਤ ਨਾਲ ਗੀਤ ਦਾ ਕੀਤਾ ਐਲਾਨ
ਸਲਮਾਨ ਨੇ ਵੀਰਵਾਰ ਨੂੰ ਇੰਸਟਾਗ੍ਰਾਮ 'ਤੇ 'ਟਾਈਗਰ 3' ਦੇ ਪਹਿਲੇ ਗੀਤ 'ਲੇਕੇ ਪ੍ਰਭੂ ਕਾ ਨਾਮ' ਦਾ ਪੋਸਟਰ ਸ਼ੇਅਰ ਕੀਤਾ। ਪੋਸਟਰ 'ਚ ਸਲਮਾਨ ਕੈਟਰੀਨਾ ਇਕੱਠੇ ਨਜ਼ਰ ਆ ਰਹੇ ਹਨ। ਪੋਸਟਰ ਦੇਖ ਇੰਝ ਲੱਗ ਰਿਹਾ ਹੈ ਕਿ ਇਹ ਇੱਕ ਡਾਂਸ ਨੰਬਰ ਹੋਣ ਵਾਲਾ ਹੈ। 

ਇਸ ਵਿੱਚ ਕੈਟਰੀਨਾ ਨੂੰ ਲਾਲ ਕ੍ਰੌਪ ਟਾਪ ਅਤੇ ਚਿੱਟੇ ਡੈਨੀਮ ਸ਼ਾਰਟਸ, ਵਿੱਚ ਦਿਖਾਇਆ ਗਿਆ ਹੈ। ਸਲਮਾਨ ਨੇ ਕਾਲੇ ਰੰਗ ਦੀ ਕਮੀਜ਼ ਅਤੇ ਸਨਗਲਾਸ ਪਹਿਨੇ ਹੋਏ ਹਨ। ਦੋਵਾਂ ਸਿਤਾਰਿਆਂ ਦੇ ਪਿੱਛੇ ਕੁਝ ਬੈਕਗਰਾਊਂਡ ਡਾਂਸਰ ਦੇਖੇ ਜਾ ਸਕਦੇ ਹਨ। ਸਲਮਾਨ ਨੇ ਕੈਪਸ਼ਨ 'ਚ ਲਿਖਿਆ, ''ਪਹਿਲੇ ਗਾਣੇ ਦੀ ਪਹਲੀ ਝਲਕ (ਪਹਿਲੇ ਗੀਤ ਦੀ ਪਹਿਲੀ ਝਲਕ) #LekePrabhuKaNaam! ਓ ਹਾਂ, ਇਹ ਹੈ ਅਰਿਜੀਤ ਸਿੰਘ ਦਾ ਮੇਰੇ ਲਈ ਪਹਿਲਾ ਗਾਣਾ। ਗੀਤ 23 ਅਕਤੂਬਰ ਨੂੰ ਰਿਲੀਜ਼ ਹੋਵੇਗਾ।

ਜਿਵੇਂ ਕਿ ਸਲਮਾਨ ਦੁਆਰਾ ਘੋਸ਼ਣਾ ਕੀਤੀ ਗਈ ਹੈ, ਟਾਈਗਰ 3 ਦਾ ਪਹਿਲਾ ਟਰੈਕ ਟ੍ਰੇਲਰ ਤੋਂ ਇੱਕ ਹਫ਼ਤੇ ਬਾਅਦ, ਸੋਮਵਾਰ, 23 ਅਕਤੂਬਰ ਨੂੰ ਰਿਲੀਜ਼ ਕੀਤਾ ਜਾਵੇਗਾ। ਇਹ ਗਾਣਾ ਪ੍ਰੀਤਮ ਦੁਆਰਾ ਤਿਆਰ ਕੀਤਾ ਗਿਆ ਹੈ, ਅਮਿਤਾਭ ਭੱਟਾਚਾਰੀਆ ਦੁਆਰਾ ਲਿਖਿਆ ਗਿਆ ਹੈ, ਅਤੇ ਵੈਭਵੀ ਮਰਚੈਂਟ ਦੁਆਰਾ ਕੋਰੀਓਗ੍ਰਾਫ਼ ਕੀਤਾ ਗਿਆ ਹੈ।

[blurb]

View this post on Instagram
 
A post shared by Salman Khan (@beingsalmankhan)

[/blurb]

ਸਲਮਾਨ ਅਤੇ ਅਰਿਜੀਤ ਦਾ ਫਾਲੋਆਉਟ
ਸਲਮਾਨ-ਅਰਿਜੀਤ ਦੀ ਕੋਲੈਬੋਰੇਸ਼ਨ ਦੇ ਐਲਾਨ ਤੋਂ ਬਾਅਦ ਪ੍ਰਸ਼ੰਸਕ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਉਹ ਸਲਮਾਨ ਦੀ ਪੋਸਟ ਦੇ ਕਮੈਂਟ 'ਚ ਬਾਕਸ ਖੂਬ ਕਮੈਂਟਸ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕੀਤਾ, “ਆਖ਼ਰਕਾਰ! (ਫਾਇਰ ਇਮੋਜੀ) ਉਹ ਸਹਿਯੋਗ ਜਿਸ ਦੀ ਅਸੀਂ ਉਡੀਕ ਕਰ ਰਹੇ ਸੀ (ਤਾੜੀਆਂ ਵਾਲੀ ਇਮੋਜੀ)।” “ਸਲਮਾਨ ਖਾਨ x ਅਰਿਜੀਤ ਸਿੰਘ”, ਇਕ ਹੋਰ ਨੇ ਲਿਖਿਆ।

ਕਿਵੇਂ ਸ਼ੁਰੂ ਹੋਇਆ ਸੀ ਸਲਮਾਨ-ਅਰਿਜੀਤ ਦਾ ਝਗੜਾ
ਦੱਸ ਦਈਏ ਕਿ ਸਲਮਾਨ-ਅਰਿਜੀਤ ਦਾ ਝਗੜਾ 2014 'ਚ ਇੱਕ ਐਵਾਰਡ 'ਚ ਸ਼ੁਰੂ ਹੋਇਆ ਸੀ, ਜਦੋਂ ਅਰਿਜੀਤ ਨੇ ਭਾਈਜਾਨ ਨਾਲ ਬਹਿਸ ਕੀਤੀ ਸੀ। ਇਸ ਤੋਂ ਬਾਅਦ ਸਲਮਾਨ ਖਾਨ ਨੇ ਅਰਿਜੀਤ ਨੂੰ ਆਪਣੇ ਸਾਰੇ ਪ੍ਰੋਜੈਕਟਾਂ 'ਚੋਂ ਬਾਹਰ ਕਰ ਦਿੱਤਾ ਸੀ।

15:13 PM (IST)  •  20 Oct 2023

Entertainment News Live: ਅਜੇ ਦੇਵਗਨ ਦਾ ਬੇਟਾ ਪੌਪਕੋਰਨ ਖਾਂਦਾ ਦਿਖਿਆ, ਲੋਕਾਂ ਨੇ ਰੱਜ ਕੇ ਕੀਤਾ ਟਰੋਲ, ਬੋਲੇ- 'ਵਿਮਲ ਪਾਨ ਮਸਾਲਾ ਦਾ ਲੜਕਾ'

Kajol Yug Viral Video: ਬਾਲੀਵੁੱਡ ਅਦਾਕਾਰਾ ਕਾਜੋਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਦੋ ਪੱਤੀ' ਨੂੰ ਲੈ ਕੇ ਸੁਰਖੀਆਂ 'ਚ ਹੈ। ਬੀਤੀ ਰਾਤ ਅਭਿਨੇਤਰੀ ਟਾਈਗਰ ਸ਼ਰਾਫ ਅਤੇ ਕ੍ਰਿਤੀ ਸੈਨਨ ਸਟਾਰਰ ਫਿਲਮ 'ਗਣਪਤ' ਦੀ ਸਕ੍ਰੀਨਿੰਗ 'ਤੇ ਸ਼ਾਮਲ ਹੋਈ। ਇਸ ਦੌਰਾਨ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਬੇਟੇ ਯੁਗ ਦੇਵਗਨ ਵੀ ਨਜ਼ਰ ਆਈ। ਇਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ, ਜੋ ਵਾਇਰਲ ਹੋ ਰਿਹਾ ਹੈ।  

Ajay Devgan: ਅਜੇ ਦੇਵਗਨ ਦਾ ਬੇਟਾ ਪੌਪਕੋਰਨ ਖਾਂਦਾ ਦਿਖਿਆ, ਲੋਕਾਂ ਨੇ ਰੱਜ ਕੇ ਕੀਤਾ ਟਰੋਲ, ਬੋਲੇ- 'ਵਿਮਲ ਪਾਨ ਮਸਾਲਾ ਦਾ ਲੜਕਾ'

14:48 PM (IST)  •  20 Oct 2023

Entertainment News Live Today: ਗੁਰਦਾਸ ਮਾਨ ਨੇ ਪਤਨੀ ਨਾਲ ਦੇਖੀ ਫਿਲਮ 'ਮੌਜਾਂ ਹੀ ਮੌਜਾਂ', ਗਿੱਪੀ ਗਰੇਵਾਲ ਬਿਨੂੰ ਢਿੱਲੋਂ ਦੀ ਕੀਤੀ ਰੱਜ ਕੇ ਤਾਰੀਫ

Gurdas Mann Praises Gippy Grewal: ਗਿੱਪੀ ਗਰੇਵਾਲ, ਬਿਨੂੰ ਢਿੱਲੋਂ, ਕਰਮਜੀਤ ਅਨਮੋਲ, ਤਨੁ ਗਰੇਵਾਲ ਸਟਾਰਰ ਫਿਲਮ 'ਮੌਜਾਂ ਹੀ ਮੌਜਾਂ' ਅੱਜ ਯਾਨਿ 20 ਅਕਤੂਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋ ਗਈ ਹੈ। ਫਿਲਮ ਦੀ ਚਾਰੇ ਪਾਸੇ ਖੂਬ ਚਰਚਾ ਹੋ ਰਹੀ ਹੈ। ਹਰ ਕੋਈ ਇਸ ਫਿਲਮ ਨੂੰ ਦੇਖ ਕੇ ਗਿੱਪੀ ਗਰੇਵਾਲ, ਬਿਨੂੰ ਢਿੱਲੋਂ, ਕਰਮਜੀਤ ਅਨਮੋਲ ਸਣੇ ਫਿਲਮ ਦੀ ਪੂਰੀ ਟੀਮ ਦੀਆਂ ਖੂਬ ਤਾਰੀਫਾਂ ਕਰ ਰਿਹਾ ਹੈ।  

Gurdas Maan: ਗੁਰਦਾਸ ਮਾਨ ਨੇ ਪਤਨੀ ਨਾਲ ਦੇਖੀ ਫਿਲਮ 'ਮੌਜਾਂ ਹੀ ਮੌਜਾਂ', ਗਿੱਪੀ ਗਰੇਵਾਲ ਬਿਨੂੰ ਢਿੱਲੋਂ ਦੀ ਕੀਤੀ ਰੱਜ ਕੇ ਤਾਰੀਫ

14:17 PM (IST)  •  20 Oct 2023

Entertainment News Live: ਬਿੱਗ ਬੌਸ ਦੇ ਘਰ 'ਚ ਅੰਕਿਤਾ ਲੋਖੰਡੇ ਦੀ ਹੋਈ ਭਿਆਨਕ ਲੜਾਈ, ਆਖਰ ਖਾਨਜ਼ਾਦੀ ਨੇ ਅਜਿਹਾ ਕੀ ਕਹਿ ਦਿੱਤਾ? ਦੇਖੋ ਵੀਡੀਓ

Bigg Boss 17 Promo: ਟੀਵੀ ਦਾ ਸਭ ਤੋਂ ਵਿਵਾਦਿਤ ਸ਼ੋਅ ਬਿੱਗ ਬੌਸ 17 ਧਮਾਕੇ ਨਾਲ ਸ਼ੁਰੂ ਹੋ ਗਿਆ ਹੈ। ਸ਼ੋਅ ਸ਼ੁਰੂ ਹੋਏ ਸਿਰਫ 5 ਦਿਨ ਹੀ ਹੋਏ ਹਨ। ਪਰ ਅੱਜਕੱਲ੍ਹ ਘਰ ਵਿੱਚ ਲੜਾਈ ਝਗੜੇ ਦੇਖਣ ਨੂੰ ਮਿਲ ਰਹੇ ਹਨ। ਜਿੱਥੇ ਇੱਕ ਪਾਸੇ ਬਿੱਗ ਬੌਸ ਦੇ ਘਰ ਵਿੱਚ ਰਿਸ਼ਤੇ ਬਣ ਰਹੇ ਹਨ, ਉੱਥੇ ਹੀ ਦੂਜੇ ਪਾਸੇ ਕਈ ਰਿਸ਼ਤਿਆਂ ਵਿੱਚ ਖਟਾਸ ਵੀ ਆ ਰਹੀ ਹੈ। ਪੰਜਵੇਂ ਦਿਨ ਹੀ ਟੀਵੀ ਦੀ ਮਸ਼ਹੂਰ ਨੂੰਹ ਅੰਕਿਤਾ ਲੋਖੰਡੇ ਗੁੱਸੇ 'ਚ ਹੈ। ਜਿਸ ਦੀ ਇੱਕ ਝਲਕ ਸ਼ੋਅ ਦੇ ਤਾਜ਼ਾ ਪ੍ਰੋਮੋ ਵਿੱਚ ਦੇਖੀ ਜਾ ਸਕਦੀ ਹੈ।  

Ankita Lokhande: ਬਿੱਗ ਬੌਸ ਦੇ ਘਰ 'ਚ ਅੰਕਿਤਾ ਲੋਖੰਡੇ ਦੀ ਹੋਈ ਭਿਆਨਕ ਲੜਾਈ, ਆਖਰ ਖਾਨਜ਼ਾਦੀ ਨੇ ਅਜਿਹਾ ਕੀ ਕਹਿ ਦਿੱਤਾ? ਦੇਖੋ ਵੀਡੀਓ

13:09 PM (IST)  •  20 Oct 2023

Entertainment News Live Today: ਧਰਮਿੰਦਰ ਦੀ ਹੇਮਾ ਮਾਲਿਨੀ ਤੇ ਆਯੁਸ਼ਮਾਨ ਖੁਰਾਣਾ ਨਾਲ ਤਸਵੀਰ ਵਾਇਰਲ, ਬੋਲੇ- 'ਦੋ ਡਰੀਮ ਗਰਲਜ਼ ਵਿਚਾਲੇ ਧਰਮ ਪਾਜੀ'

Ayushmann Khurana Post On Dharmendra: ਬਾਲੀਵੁੱਡ ਦੀ ਡਰੀਮ ਗਰਲ ਹੇਮਾ ਮਾਲਿਨੀ ਨੇ 16 ਅਕਤੂਬਰ ਨੂੰ ਆਂਪਣਾ 75ਵਾਂ ਜਨਮਦਿਨ ਮਨਾਇਆ। ਉਨ੍ਹਾਂ ਦੇ ਜਨਮਦਿਨ 'ਤੇ ਬਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ। ਹੇਮਾ ਦੇ 75ਵੇਂ ਜਨਮਦਿਨ ਦੇ ਮੌਕੇ 'ਤੇ ਸ਼ਾਨਦਾਰ ਪਾਰਟੀ ਰੱਖੀ ਗਈ ਸੀ।  

Dhamendra: ਧਰਮਿੰਦਰ ਦੀ ਹੇਮਾ ਮਾਲਿਨੀ ਤੇ ਆਯੁਸ਼ਮਾਨ ਖੁਰਾਣਾ ਨਾਲ ਤਸਵੀਰ ਵਾਇਰਲ, ਬੋਲੇ- 'ਦੋ ਡਰੀਮ ਗਰਲਜ਼ ਵਿਚਾਲੇ ਧਰਮ ਪਾਜੀ'

12:30 PM (IST)  •  20 Oct 2023

Entertainment News Live: ਸੰਨੀ ਦਿਓਲ ਨੇ ਜਨਮਦਿਨ 'ਤੇ ਕੱਟਿਆ 525 ਕਰੋੜ ਦਾ ਕੇਕ, ਬੌਬੀ ਦਿਓਲ ਨੇ ਪੋਸਟ 'ਤੇ ਕੀਤਾ ਕਮੈਂਟ, ਦੇਖੋ ਵੀਡੀਓ

Sunny Deol celebrates birthday: ਬਾਲੀਵੁੱਡ ਸਟਾਰ ਸੰਨੀ ਦਿਓਲ ਨੇ ਬੀਤੇ ਦਿਨ ਯਾਨਿ 19 ਅਕਤੂਬਰ ਨੂੰ ਆਪਣਾ 66ਵਾਂ ਜਨਮਦਿਨ ਮਨਾਇਆ। ਇਸ ਖਾਸ ਮੌਕੇ 'ਤੇ ਫਿਲਮ ਸਟਾਰ ਨੇ ਆਪਣੇ ਪੁੱਤਰਾਂ ਰਾਜਵੀਰ ਅਤੇ ਕਰਨ ਦਿਓਲ ਦੇ ਨਾਲ ਮੀਡੀਆ ਅਤੇ ਪ੍ਰਸ਼ੰਸਕਾਂ ਨਾਲ ਆਪਣਾ ਜਨਮਦਿਨ ਮਨਾਇਆ। ਸੁਪਰਸਟਾਰ ਸੰਨੀ ਦਿਓਲ ਨੇ ਇਸ ਦੌਰਾਨ 525 ਨੰਬਰ ਦਾ ਵਿਸ਼ਾਲ ਕੇਕ ਕੱਟਿਆ। ਅਦਾਕਾਰ ਨੇ ਗਦਰ 2 ਦਾ ਜਸ਼ਨ ਮਨਾਉਂਦੇ ਹੋਏ ਇੱਕ ਵਿਸ਼ੇਸ਼ ਚਾਕਲੇਟ ਕੇਕ ਵੀ ਕੱਟਿਆ। ਜਿਸ 'ਤੇ ਉਨ੍ਹਾਂ ਦੀ ਫਿਲਮ ਦਾ ਪੋਸਟਰ ਬਣਾਇਆ ਗਿਆ ਸੀ। ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਆਉਂਦੇ ਹੀ ਵਾਇਰਲ ਹੋ ਗਈਆਂ। ਜਿਸ ਦੀ ਝਲਕ ਤੁਸੀਂ ਇੱਥੇ ਦੇਖ ਸਕਦੇ ਹੋ। ਇੱਥੇ ਤਸਵੀਰਾਂ ਵੇਖੋ: 

Sunny Deol: ਸੰਨੀ ਦਿਓਲ ਨੇ ਜਨਮਦਿਨ 'ਤੇ ਕੱਟਿਆ 525 ਕਰੋੜ ਦਾ ਕੇਕ, ਬੌਬੀ ਦਿਓਲ ਨੇ ਪੋਸਟ 'ਤੇ ਕੀਤਾ ਕਮੈਂਟ, ਦੇਖੋ ਵੀਡੀਓ

Load More
New Update
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?
Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ
Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ
ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼
ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼
Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ
Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ
Embed widget