ਪੜਚੋਲ ਕਰੋ

Entertainment News LIVE: ਜਤਿੰਦਰ ਸ਼ਾਹ ਨੇ ਜਸਬੀਰ ਜੱਸੀ ਨੂੰ ਲਗਾਈ ਲਤਾੜ, ਇਜ਼ਰਾਈਲ-ਫਲਸਤੀਨ ਜੰਗ ਦੇ ਦਰਦਨਾਕ ਮੰਜ਼ਰ ਤੇ ਬੋਲੀ ਜ਼ੀਨਤ ਅਮਾਨ ਸਣੇ ਪੜ੍ਹੋ ਮਨੋਰੰਜਨ ਜਗਤ ਦੀਆਂ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ..

LIVE

Key Events
Entertainment News LIVE: ਜਤਿੰਦਰ ਸ਼ਾਹ ਨੇ ਜਸਬੀਰ ਜੱਸੀ ਨੂੰ ਲਗਾਈ ਲਤਾੜ, ਇਜ਼ਰਾਈਲ-ਫਲਸਤੀਨ ਜੰਗ ਦੇ ਦਰਦਨਾਕ ਮੰਜ਼ਰ ਤੇ ਬੋਲੀ ਜ਼ੀਨਤ ਅਮਾਨ ਸਣੇ ਪੜ੍ਹੋ ਮਨੋਰੰਜਨ ਜਗਤ ਦੀਆਂ ਅਹਿਮ ਖਬਰਾਂ

Background

Entertainment News Today Latest Updates 21 October: ਬਾਲੀਵੁੱਡ ਅਦਾਕਾਰਾ ਜ਼ੀਨਤ ਅਮਾਨ ਨੇ ਹਾਲ ਹੀ 'ਚ ਹਮਾਸ ਦੇ ਹਮਲਿਆਂ ਦਰਮਿਆਨ ਇਜ਼ਰਾਈਲ ਅਤੇ ਫਲਸਤੀਨ ਵਿਚਾਲੇ ਚੱਲ ਰਹੀ ਜੰਗ 'ਤੇ ਪ੍ਰਤੀਕਿਰਿਆ ਦਿੱਤੀ ਹੈ। ਅਦਾਕਾਰਾ ਜ਼ਿਆਦਾਤਰ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ 70 ਦੇ ਦਹਾਕੇ ਦੇ ਫਿਲਮ ਸੈੱਟਾਂ ਅਤੇ ਹਿੰਦੀ ਸਿਨੇਮਾ ਨਾਲ ਜੁੜੀਆਂ ਆਪਣੀਆਂ ਪੁਰਾਣੀਆਂ ਯਾਦਾਂ ਬਾਰੇ ਪੋਸਟ ਕਰਦੀ ਹੈ।

ਇਜ਼ਰਾਈਲ ਅਤੇ ਫਲਸਤੀਨ ਜੰਗ 'ਤੇ ਪ੍ਰਤੀਕਿਰਿਆ ਦਿੱਤੀ

ਧਰਮਿੰਦਰ, ਅਮਿਤਾਭ ਬੱਚਨ, ਦੇਵ ਆਨੰਦ ਅਤੇ ਰਾਜ ਕਪੂਰ ਦੀ ਤਾਰੀਫ ਕਰਨ ਤੋਂ ਲੈ ਕੇ ਫਿਲਮ ਨਿਰਮਾਤਾਵਾਂ ਬਾਰੇ ਖੁੱਲ੍ਹ ਕੇ ਗੱਲ ਕਰਨ ਤੱਕ, ਜ਼ੀਨਤ ਸੋਸ਼ਲ ਮੀਡੀਆ 'ਤੇ ਇਮਾਨਦਾਰ ਬਿਆਨ ਦੇਣ ਤੋਂ ਕਦੇ ਵੀ ਪਿੱਛੇ ਨਹੀਂ ਹਟਦੀ। ਬਾਲੀਵੁੱਡ ਅਭਿਨੇਤਰੀਆਂ ਦੇ ਸਾਹਮਣੇ ਅੱਜ ਵੀ ਜ਼ੀਨਤ ਆਪਣੇ ਸਮੇਂ ਤੋਂ ਅੱਗੇ ਮੰਨੀ ਜਾਂਦੀ ਹੈ। ਉਸਨੇ ਹਾਲ ਹੀ ਵਿੱਚ ਇੱਕ ਪੋਸਟ ਸ਼ੇਅਰ ਕੀਤੀ ਸੀ ਜਿੱਥੇ ਉਸਨੇ ਇਜ਼ਰਾਈਲ ਅਤੇ ਫਿਲਸਤੀਨ ਦੇ ਵਿਚਕਾਰ ਜੰਗ 'ਤੇ ਪ੍ਰਤੀਕਿਰਿਆ ਦਿੱਤੀ।

View this post on Instagram
 
A post shared by Zeenat Aman (@thezeenataman)

ਜ਼ੀਨਤ ਨੇ ਆਪਣੇ ਇੰਸਟਾਗ੍ਰਾਮ ਪੋਸਟ 'ਤੇ ਕੈਪਸ਼ਨ ਕੀਤਾ, 'ਇੱਕ ਜਨਤਕ ਵਿਅਕਤੀ ਹੋਣ ਦੇ ਨਾਤੇ, ਮੈਂ ਹਮੇਸ਼ਾ ਰਾਜਨੀਤੀ ਅਤੇ ਧਰਮ ਬਾਰੇ ਗੱਲ ਕਰਨ ਤੋਂ ਪਰਹੇਜ਼ ਕੀਤਾ ਹੈ। ਮੈਂ ਇਸ ਗੱਲ ਨਾਲ ਸਹਿਮਤ ਹਾਂ ਕਿ ਅਜਿਹੀਆਂ ਗੱਲਾਂ 'ਤੇ ਰਾਏ ਦੇਣ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ। ਇਸ ਦੇ ਨਾਲ ਹੀ ਮੈਂ ਇਨ੍ਹਾਂ ਮਾਮਲਿਆਂ 'ਤੇ ਰਾਏ ਦੇਣ ਤੋਂ ਵੀ ਡਰਦੀ ਹਾਂ ਕਿਉਂਕਿ ਮੇਰੀ ਇਸ 'ਤੇ ਜ਼ਿਆਦਾ ਕਮਾਂਡ ਨਹੀਂ ਹੈ।

ਅਦਾਕਾਰਾ ਨੇ ਅੱਗੇ ਕਿਹਾ, ਪਿਛਲੇ ਕੁਝ ਦਿਨਾਂ ਵਿੱਚ ਫਲਸਤੀਨ ਅਤੇ ਇਜ਼ਰਾਈਲ ਤੋਂ ਸਾਹਮਣੇ ਆਈਆਂ ਦਰਦਨਾਕ ਤਸਵੀਰਾਂ ਨੇ ਮੈਨੂੰ ਇਹ ਨੋਟ ਲਿਖਣ ਲਈ ਮਜ਼ਬੂਰ ਕਰ ਦਿੱਤਾ ਹੈ। ਅਜਿਹੇ ਸਮੇਂ ਵਿੱਚ ਮੈਂ ਚੁੱਪ ਨਹੀਂ ਰਹਿ ਸਕਦੀ।ਮੈਂ ਅੰਤਰਰਾਸ਼ਟਰੀ ਭਾਈਚਾਰੇ ਦੇ ਸਮਰਥਨ ਵਿੱਚ ਹਾਂ ਜੋ ਇਸ ਮੌਕੇ 'ਤੇ ਜੰਗ ਨੂੰ ਰੋਕਣ ਦੇ ਹੱਕ ਵਿੱਚ ਜਾਪਦਾ ਹੈ ਅਤੇ ਪੀੜਤ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਦਾ ਇਰਾਦਾ ਰੱਖਦਾ ਹੈ। ਇਸ ਜੰਗ ਵਿੱਚ ਜਿਸ ਤਰ੍ਹਾਂ ਮਾਸੂਮ ਬੱਚੇ ਮਾਰੇ ਜਾ ਰਹੇ ਹਨ, ਉਹ ਅਤਿ ਨਿੰਦਣਯੋਗ ਹੈ।

13:54 PM (IST)  •  21 Oct 2023

Entertainment News Live Today: Jyoti Nooran: ਜੋਤੀ ਨੂਰਾਂ ਨੇ ਉਸਮਾਨ ਨਾਲ ਸ਼ੇਅਰ ਕੀਤੀ ਰੋਮਾਂਟਿਕ ਪੋਸਟ, ਕੈਪਸ਼ਨ 'ਚ ਲਿਖਿਆ- 'My Love'

Jyoti Nooran Shared Pic With Usman Noor: ਪੰਜਾਬੀ ਸੂਫ਼ੀ ਗਾਇਕਾ ਜੋਤੀ ਨੂਰਾਂ ਆਪਣੀ ਗਾਇਕੀ ਦੇ ਚੱਲਦੇ ਦੁਨੀਆ ਭਰ ਵਿੱਚ ਜਾਣੀ ਜਾਂਦੀ ਹੈ। ਉਸਦੀ ਗਾਇਕੀ ਦਾ ਜਾਦੂ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਦਰਸ਼ਕਾਂ ਦੇ ਸਿਰ ਚੜ੍ਹ ਬੋਲਦਾ ਹੈ। ਖਾਸ ਗੱਲ ਇਹ ਹੈ ਕਿ ਜੋਤੀ ਨੂਰਾਂ ਪਾਲੀਵੁੱਡ ਹੀ ਨਹੀਂ ਸਗੋਂ ਬਾਲੀਵੁੱਡ ਸੰਗੀਤ ਜਗਤ ਵਿੱਚ ਵੀ ਐਕਟਿਵ ਹੈ। ਉਸਦੀ ਗਾਇਕੀ ਨੂੰ ਬਾਲੀਵੁੱਡ ਸਿਤਾਰਿਆਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾਂਦਾ ਹੈ। ਆਪਣੀ ਗਾਇਕੀ ਤੋਂ ਇਲਾਵਾ ਜੋਤੀ ਨੂਰਾਂ ਨਿੱਜੀ ਜ਼ਿੰਦਗੀ ਦੇ ਚੱਲਦੇ ਵੀ ਕਾਫੀ ਸੁਰਖੀਆਂ ਬਟੋਰਦੀ ਹੈ। 

Read More: Jyoti Nooran: ਜੋਤੀ ਨੂਰਾਂ ਨੇ ਉਸਮਾਨ ਨਾਲ ਸ਼ੇਅਰ ਕੀਤੀ ਰੋਮਾਂਟਿਕ ਪੋਸਟ, ਕੈਪਸ਼ਨ 'ਚ ਲਿਖਿਆ- 'My Love'

13:18 PM (IST)  •  21 Oct 2023

Entertainment News Live: Koffee With Karan: ਆਲੀਆ ਭੱਟ ਨਹੀਂ ਇਸ ਅਭਿਨੇਤਰੀ ਨਾਲ ਵਿਆਹ ਕਰਨਾ ਚਾਹੁੰਦੇ ਸੀ ਰਣਬੀਰ ਕਪੂਰ, ਅਦਾਕਾਰ ਨੇ ਦੱਸੀ ਦਿਲ ਦੀ ਗੱਲ

Koffee With Karan Season 8: ਬਾਲੀਵੁੱਡ ਦੇ ਮਸ਼ਹੂਰ ਫਿਲਮਕਾਰ ਕਰਨ ਜੌਹਰ ਇਨ੍ਹੀਂ ਦਿਨੀਂ ਆਪਣੇ ਸ਼ੋਅ 'ਕੌਫੀ ਵਿਦ ਕਰਨ' ਦੇ ਨਵੇਂ ਸੀਜ਼ਨ ਨੂੰ ਲੈ ਕੇ ਸੁਰਖੀਆਂ 'ਚ ਹਨ। ਕਰਨ ਦੇ ਸ਼ੋਅ ਦਾ ਸੀਜ਼ਨ 8 ਜਲਦੀ ਹੀ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੌਰਾਨ ਸ਼ੋਅ ਨਾਲ ਜੁੜੇ ਕਈ ਪ੍ਰੋਮੋ ਵੀ ਸਾਹਮਣੇ ਆ ਰਹੇ ਹਨ। ਇਸ ਨੂੰ ਦੇਖ ਕੇ ਲੱਗਦਾ ਹੈ ਕਿ ਇਸ ਵਾਰ ਸ਼ੋਅ 'ਚ ਹੋਰ ਵੀ ਮਸਾਲਾ ਦੇਖਣ ਨੂੰ ਮਿਲੇਗਾ। ਇਸ ਦੌਰਾਨ ਰਣਬੀਰ ਕਪੂਰ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਜਿਸ 'ਚ ਉਹ ਆਪਣੇ ਵਿਆਹ ਨੂੰ ਲੈ ਕੇ ਆਪਣੀ ਇੱਛਾ ਜ਼ਾਹਰ ਕਰਦੇ ਨਜ਼ਰ ਆ ਰਹੇ ਹਨ।

Read More: Koffee With Karan: ਆਲੀਆ ਭੱਟ ਨਹੀਂ ਇਸ ਅਭਿਨੇਤਰੀ ਨਾਲ ਵਿਆਹ ਕਰਨਾ ਚਾਹੁੰਦੇ ਸੀ ਰਣਬੀਰ ਕਪੂਰ, ਅਦਾਕਾਰ ਨੇ ਦੱਸੀ ਦਿਲ ਦੀ ਗੱਲ

12:32 PM (IST)  •  21 Oct 2023

Entertainment News Live Today: Diljit Dosanjh: ਦਿਲਜੀਤ ਦੋਸਾਂਝ ਨੇ Road 'ਤੇ ਜਾਂਦੇ ਫੈਨਜ਼ ਨਾਲ ਕੀਤੀ ਮੁਲਾਕਾਤ, ਦਿਲ ਛੂਹ ਲਵੇਗਾ ਪੰਜਾਬੀ ਗਾਇਕ ਦਾ ਅੰਦਾਜ਼

Diljit Dosanjh Meet Fans: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਦੀ ਗਾਇਕੀ ਨੇ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਇੱਥੋ ਤੱਕ ਕਿ ਗੋਰਿਆਂ ਨੂੰ ਵੀ ਆਪਣੇ ਗਾਣਿਆਂ ਤੇ ਥਿਰਕਣ ਲਈ ਮਜ਼ਬੂਰ ਕਰ ਦਿੱਤਾ ਹੈ। ਦੱਸ ਦੇਈਏ ਕਿ ਦੋਸਾਂਝਾਵਾਲਾ ਇਨ੍ਹੀਂ ਦਿਨੀਂ ਆਪਣੇ ਲਾਈਵ ਸ਼ੋਅ ਦੇ ਚੱਲਦੇ ਹਰ ਪਾਸੇ ਛਾਏ ਹੋਏ ਹਨ। ਕਲਾਕਾਰ ਵਿਦੇਸ਼ੀ ਗੋਰਿਆਂ ਸਾਹਮਣੇ ਪੰਜਾਬੀਆਂ ਦੀ ਬੱਲੇ-ਬੱਲੇ ਕਰਵਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਵਿਚਾਲੇ ਦਿਲਜੀਤ ਦਾ ਇੱਕ ਖਾਸ ਵੀਡੀਓ ਸਾਹਮਣੇ ਆਇਆ ਹੈ। ਜਿਸ ਨੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।

Read More: Diljit Dosanjh: ਦਿਲਜੀਤ ਦੋਸਾਂਝ ਨੇ Road 'ਤੇ ਜਾਂਦੇ ਫੈਨਜ਼ ਨਾਲ ਕੀਤੀ ਮੁਲਾਕਾਤ, ਦਿਲ ਛੂਹ ਲਵੇਗਾ ਪੰਜਾਬੀ ਗਾਇਕ ਦਾ ਅੰਦਾਜ਼

11:30 AM (IST)  •  21 Oct 2023

Entertainment News Live: Sonam Bajwa: ਸੋਨਮ ਬਾਜਵਾ ਦੀ Jean ਦੀ ਖੁੱਲ੍ਹੀ ਜ਼ਿੱਪ ਵੇਖ ਯੂਜ਼ਰਸ ਨੇ ਫਿਰ ਕੀਤੇ ਅਜਿਹੇ ਕਮੈਂਟ, ਬੋਲੇ- 'Stop it'

 Sonam Bajwa Unzipped Jeans Pics: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਆਪਣੀਆਂ ਫਿਲਮਾਂ ਦੇ ਨਾਲ-ਨਾਲ ਹੌਟ ਅੰਦਾਜ਼ ਦੇ ਚੱਲਦੇ ਵੀ ਸੁਰਖੀਆਂ ਵਿੱਚ ਛਾਈ ਰਹਿੰਦੀ ਹੈ।

Read More: Sonam Bajwa: ਸੋਨਮ ਬਾਜਵਾ ਦੀ Jean ਦੀ ਖੁੱਲ੍ਹੀ ਜ਼ਿੱਪ ਵੇਖ ਯੂਜ਼ਰਸ ਨੇ ਫਿਰ ਕੀਤੇ ਅਜਿਹੇ ਕਮੈਂਟ, ਬੋਲੇ- 'Stop it'

10:21 AM (IST)  •  21 Oct 2023

Entertainment News Live Today: Israel- Palestine War: ਇਜ਼ਰਾਈਲ-ਫਲਸਤੀਨ ਵਿਚਾਲੇ ਜੰਗ ਦੀਆਂ ਦਰਦਨਾਕ ਤਸਵੀਰਾਂ ਵੇਖ ਜ਼ੀਨਤ ਅਮਾਨ ਦੀਆਂ ਅੱਖਾਂ ਨਮ, ਅਦਾਕਾਰਾ ਬੋਲੀ...

Israel and Palestine war: ਬਾਲੀਵੁੱਡ ਅਦਾਕਾਰਾ ਜ਼ੀਨਤ ਅਮਾਨ ਨੇ ਹਾਲ ਹੀ 'ਚ ਹਮਾਸ ਦੇ ਹਮਲਿਆਂ ਦਰਮਿਆਨ ਇਜ਼ਰਾਈਲ ਅਤੇ ਫਲਸਤੀਨ ਵਿਚਾਲੇ ਚੱਲ ਰਹੀ ਜੰਗ 'ਤੇ ਪ੍ਰਤੀਕਿਰਿਆ ਦਿੱਤੀ ਹੈ।

Read More: Israel- Palestine War: ਇਜ਼ਰਾਈਲ-ਫਲਸਤੀਨ ਵਿਚਾਲੇ ਜੰਗ ਦੀਆਂ ਦਰਦਨਾਕ ਤਸਵੀਰਾਂ ਵੇਖ ਜ਼ੀਨਤ ਅਮਾਨ ਦੀਆਂ ਅੱਖਾਂ ਨਮ, ਅਦਾਕਾਰਾ ਬੋਲੀ...

Load More
New Update
Advertisement
Advertisement
Advertisement

ਟਾਪ ਹੈਡਲਾਈਨ

Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Advertisement
ABP Premium

ਵੀਡੀਓਜ਼

SUKHBIR SINGH BADAL ATTACKED : ਕੈਮਰੇ 'ਚ ਕੈਦ ਹੋਈਆਂ ਹਮਲੇ ਦੀਆਂ ਤਸਵੀਰਾਂ; ਇਥੇ ਦੇਖੋ ਵੀਡੀਓ | ABP SANJHAAttacked on Sukhbir Badal | Sukhbir Badal ਦੀ ਸੁਰੱਖਿਆ 'ਚ ਤੈਨਾਤ ਅਫਸਰ ਨੇ ਦੱਸੀ ਸਾਰੀ ਘਟਨਾਕੈਨੇਡਾ 'ਚ ਵਸਦੇ ਪੰਜਾਬੀਆਂ ਦਾ ਹਾਲ , ਕਮਾਈ ਜਾਂ ਬੁਰਾ ਸਮਾਂ : ਰਾਣਾ ਰਣਬੀਰਦਿਲਜੀਤ ਦੋਸਾਂਝ ਹੈ ਜਾਦੂਗਰ , ਵੇਖੋ ਕਿਵੇਂ ਕਰਦਾ ਹੈ Fans ਤੇ ਜਾਦੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Donkey Milk Benefits: ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
Embed widget