ਪੜਚੋਲ ਕਰੋ

Entertainment News LIVE: 'ਡੰਕੀ' ਨੇ ਪਹਿਲੇ ਦਿਨ ਕੀਤੀ ਜ਼ਬਰਦਸਤ ਕਮਾਈ, ਤਖਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ ਗਾਇਕ ਹਰਭਜਨ ਮਾਨ, ਪੜ੍ਹੋ ਮਨੋਰੰਜਨ ਦੀ ਹਰ ਅਪਡੇਟ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ।

LIVE

Key Events
Entertainment News LIVE: 'ਡੰਕੀ' ਨੇ ਪਹਿਲੇ ਦਿਨ ਕੀਤੀ ਜ਼ਬਰਦਸਤ ਕਮਾਈ, ਤਖਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ ਗਾਇਕ ਹਰਭਜਨ ਮਾਨ, ਪੜ੍ਹੋ ਮਨੋਰੰਜਨ ਦੀ ਹਰ ਅਪਡੇਟ

Background

Entertainment News Today Latest Updates 21 December: ਅੱਜ ਅਸੀਂ ਤੁਹਾਡੇ ਲਈ ਲੈਕੇ ਆਏ ਹਾਂ ਮਨੋਰੰਜਨ ਜਗਤ ਨਾਲ ਜੁੜੀ ਹਰ ਅਪਡੇਟ। ਤੁਸੀਂ ਸਿਰਫ ਇੱਕ ਕਲਿੱਕ ਦੇ ਨਾਲ ਹੀ ਮਨੋਰੰਜਨ ਜਗਤ ਜਿਵੇਂ ਬਾਲੀਵੁੱਡ, ਪਾਲੀਵੁੱਡ, ਹਾਲੀਵੁੱਡ ਤੇ ਸਾਊਥ ਸਿਨੇਮਾ ਬਾਰੇ ਹਰ ਅਹਿਮ ਖਬਰ ਜਾਣ ਸਕਦੇ ਹੋ। ਬੱਸ ਇੱਕ ਕਲਿੱਕ ਦੇ ਨਾਲ ਜੁੜੋ ਏਬੀਪੀ ਸਾਂਝਾ ਦੇ ਲਾਈਵ ਨਾਲ। ਜਾਣੋ ਮਨੋਰੰਜਨ ਜਗਤ ਦੀ ਹਰ ਛੋਟੀ ਵੱਡੀ ਅਪਡੇਟ:

ਸ਼ਾਹਰੁਖ ਖਾਨ ਦੀ 'ਡੰਕੀ' ਨੇ ਪਹਿਲੇ ਦਿਨ ਕਰ ਲਈ ਜ਼ਬਰਦਸਤ ਕਮਾਈ, ਜਾਣੋ ਫਿਲਮ ਦਾ ਪਹਿਲੇ ਦਿਨ ਦਾ ਕਲੈਕਸ਼ਨ

Dunki Box Office Collection Day 1: ਸ਼ਾਹਰੁਖ ਖਾਨ ਦੀ ਸਾਲ ਦੀ ਤੀਜੀ ਫਿਲਮ 'ਡੰਕੀ' ਵੀਰਵਾਰ ਨੂੰ ਧੂਮਧਾਮ ਨਾਲ ਸਿਨੇਮਾਘਰਾਂ ਵਿੱਚ ਪਹੁੰਚੀ। ਭਾਰਤ ਵਿੱਚ ਰਾਜਕੁਮਾਰ ਹਿਰਾਨੀ ਦੀ ਫਿਲਮ ਦਾ ਪਹਿਲਾ ਸ਼ੋਅ ਮੁੰਬਈ ਦੇ ਆਈਕੋਨਿਕ ਸਿੰਗਲ-ਸਕ੍ਰੀਨ ਥੀਏਟਰ ਗੈਏਟੀ ਗਲੈਕਸੀ ਵਿੱਚ ਸਵੇਰੇ 5:55 ਵਜੇ ਸੀ, ਅਤੇ ਜਿਵੇਂ ਹੀ ਸਿਨੇਮਾ ਹਾਲ ਦੀਆਂ ਕਲਿੱਪਾਂ ਇੰਟਰਨੈਟ ਤੇ ਵਾਇਰਲ ਹੋਈਆਂ, ਇਹ ਇੱਕ ਜਸ਼ਨ ਤੋਂ ਘੱਟ ਨਹੀਂ ਸੀ। ਹਾਲਾਂਕਿ ਫਿਲਮ ਨੂੰ ਦਿਨ ਭਰ ਇੰਨੇ ਦਰਸ਼ਕ ਨਹੀਂ ਮਿਲੇ। ਆਓ ਜਾਣਦੇ ਹਾਂ ''ਡੰਕੀ' ਨੇ ਰਿਲੀਜ਼ ਦੇ ਪਹਿਲੇ ਦਿਨ ਕਿੰਨੇ ਕਰੋੜ ਦੀ ਕਮਾਈ ਕੀਤੀ ਹੈ।    

ਜਾਣੋ ਫਿਲਮ ਦਾ ਪਹਿਲੇ ਦਿਨ ਦਾ ਕਲੈਕਸ਼ਨ
ਸ਼ਾਹਰੁਖ ਖਾਨ ਸਟਾਰਰ ਫਿਲਮ ''ਡੰਕੀ' ਸਿਨੇਮਾਘਰਾਂ 'ਚ ਰਿਲੀਜ਼ ਹੋ ਚੁੱਕੀ ਹੈ। ਰਿਲੀਜ਼ ਹੋਣ ਤੋਂ ਪਹਿਲਾਂ ਹੀ ਇਸ ਫਿਲਮ ਨੂੰ ਲੈ ਕੇ ਦਰਸ਼ਕਾਂ 'ਚ ਕਾਫੀ ਕ੍ਰੇਜ਼ ਸੀ ਅਤੇ ਜਿਵੇਂ ਹੀ ਇਹ ਫਿਲਮ ਸਿਨੇਮਾਘਰਾਂ 'ਚ ਪਹੁੰਚੀ ਤਾਂ ਪਹਿਲੇ ਦਿਨ ਵੱਡੀ ਗਿਣਤੀ 'ਚ ਦਰਸ਼ਕ ਵੀ ਇਸ ਨੂੰ ਦੇਖਣ ਲਈ ਪਹੁੰਚੇ। ਹਾਲਾਂਕਿ, ਵੀਰਵਾਰ ਦਾ ਦਿਨ ਹੋਣ ਕਰਕੇ, ਫਿਲਮ ਨੂੰ ਸਿਨੇਮਾਘਰਾਂ ਵਿੱਚ ਬਹੁਤ ਜ਼ਿਆਦਾ ਦਰਸ਼ਕ ਨਹੀਂ ਮਿਲ ਸਕੇ। ਹੁਣ 'ਡੰਕੀ' ਦੀ ਰਿਲੀਜ਼ ਦੇ ਪਹਿਲੇ ਦਿਨ ਦੀ ਕਮਾਈ ਦੇ ਸ਼ੁਰੂਆਤੀ ਅੰਕੜੇ ਵੀ ਆ ਗਏ ਹਨ।

ਸਕਨਿਲਕ ਦੀ ਸ਼ੁਰੂਆਤੀ ਰੁਝਾਨ ਰਿਪੋਰਟ ਦੇ ਅਨੁਸਾਰ, 'ਡੰਕੀ' ਨੇ ਆਪਣੀ ਰਿਲੀਜ਼ ਦੇ ਪਹਿਲੇ ਦਿਨ 30 ਕਰੋੜ ਰੁਪਏ ਦੀ ਕਮਾਈ ਕੀਤੀ ਹੈ।

 

ਹਾਲਾਂਕਿ ਇਹ ਸ਼ੁਰੂਆਤੀ ਕਮਾਈ ਦੇ ਅੰਕੜੇ ਹਨ, ਪਰ ਅਧਿਕਾਰਤ ਅੰਕੜੇ ਜਾਰੀ ਹੋਣ ਤੋਂ ਬਾਅਦ ਇਨ੍ਹਾਂ ਵਿੱਚ ਮਾਮੂਲੀ ਬਦਲਾਅ ਹੋ ਸਕਦੇ ਹਨ।

'ਡੰਕੀ' ਦੀ ਪਹਿਲੇ ਦਿਨ ਦੀ ਕਮਾਈ 'ਪਠਾਨ', 'ਜਵਾਨ' ਅਤੇ 'ਐਨੀਮਲ' ਨਾਲੋਂ ਘੱਟ
'ਡੰਕੀ' ਨੇ ਪਹਿਲੇ ਦਿਨ 30 ਕਰੋੜ ਦੀ ਕਮਾਈ ਕੀਤੀ ਹੈ। ਫਿਲਮ ਦੀ ਇਹ ਪਹਿਲੇ ਦਿਨ ਦੀ ਕਮਾਈ ਦਾ ਅੰਕੜਾ ਸ਼ਾਹਰੁਖ ਖਾਨ ਦੀਆਂ ਪਿਛਲੀਆਂ ਫਿਲਮਾਂ 'ਪਠਾਨ' ਅਤੇ 'ਜਵਾਨ' ਤੋਂ ਘੱਟ ਹੈ। ਹਾਲ ਹੀ 'ਚ ਰਿਲੀਜ਼ ਹੋਈ ਫਿਲਮ 'ਐਨੀਮਲ' ਦਾ ਓਪਨਿੰਗ ਡੇ ਕਲੈਕਸ਼ਨ ਵੀ 'ਡੰਕੀ' ਤੋਂ ਜ਼ਿਆਦਾ ਸੀ। ਜੇਕਰ ਇਨ੍ਹਾਂ ਫਿਲਮਾਂ ਦੀ ਪਹਿਲੇ ਦਿਨ ਦੀ ਕਮਾਈ ਦੀ ਗੱਲ ਕਰੀਏ ਤਾਂ...

'ਜਵਾਨ' ਨੇ ਰਿਲੀਜ਼ ਦੇ ਪਹਿਲੇ ਦਿਨ 75 ਕਰੋੜ ਦੀ ਓਪਨਿੰਗ ਕੀਤੀ ਸੀ।

'ਪਠਾਨ' ਨੇ ਆਪਣੀ ਰਿਲੀਜ਼ ਦੇ ਪਹਿਲੇ ਦਿਨ 57 ਕਰੋੜ ਰੁਪਏ ਇਕੱਠੇ ਕੀਤੇ।

'ਐਨੀਮਲ' ਦਾ ਪਹਿਲੇ ਦਿਨ ਦਾ ਕੁਲੈਕਸ਼ਨ 63.8 ਕਰੋੜ ਰੁਪਏ ਰਿਹਾ।

'ਟਾਈਗਰ 3' ਨੇ 43 ਕਰੋੜ ਦੀ ਕਮਾਈ ਕੀਤੀ।

'ਡੰਕੀ' ਦਾ ਓਪਨਿੰਗ ਡੇ ਕਲੈਕਸ਼ਨ 30 ਕਰੋੜ ਹੈ।

ਸਲਾਰ ਅਤੇ ਡਿੰਕੀ ਵਿਚਕਾਰ ਹੋਵੇਗਾ ਸਖ਼ਤ ਮੁਕਾਬਲਾ
ਪ੍ਰਭਾਸ ਦੀ ਸੈਲਰ ਵੀ ਅੱਜ ਸਿਨੇਮਾਘਰਾਂ 'ਚ ਰਿਲੀਜ਼ ਹੋ ਗਈ ਹੈ। ਸਲਾਰ ਨੇ ਡੰਕੀ ਦੇ ਓਪਨਿੰਗ ਡੇ ਕਲੈਕਸ਼ਨ (30 ਕਰੋੜ) ਨਾਲੋਂ ਐਡਵਾਂਸ ਬੁਕਿੰਗ (45.34 ਕਰੋੜ) ਵਿੱਚ ਜ਼ਿਆਦਾ ਕਮਾਈ ਕੀਤੀ ਹੈ। ਅਜਿਹੇ 'ਚ ਪ੍ਰਭਾਸ ਦੀ ਫਿਲਮ ਦੇ ਪਹਿਲੇ ਦਿਨ ਬੰਪਰ ਕਲੈਕਸ਼ਨ ਕਰਨ ਦੀ ਉਮੀਦ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਇਨ੍ਹਾਂ ਦੋਨਾਂ ਵਿੱਚੋਂ ਕਿਹੜੀ ਫਿਲਮ ਬਾਕਸ ਆਫਿਸ ਦਾ ਬਾਦਸ਼ਾਹ ਬਣਦੀ ਹੈ। 

16:06 PM (IST)  •  22 Dec 2023

Entertainment News Live: ਮੋਟੀਵੇਸ਼ਨਲ ਸਪੀਕਰ ਵਿਵੇਕ ਬਿੰਦਰਾ ਨੇ ਕੀਤਾ 500 ਕਰੋੜ ਦਾ ਘੋਟਾਲਾ, ਸੰਦੀਪ ਮਹੇਸ਼ਵਰੀ ਨੇ ਇੰਝ ਖੋਲ੍ਹੀ ਪੋਲ, ਦੇਖੋ ਵੀਡੀਓ

Sandeep Maheshwari Exposes Vivek Bindra: ਸੰਦੀਪ ਮਹੇਸ਼ਵਰੀ ਜਾਣੇ ਮਾਣੇ ਮੋਟੀਵੇਸ਼ਨਲ ਸਪੀਕਰ ਤੇ ਯੂਟਿਊਬਰ ਹਨ। ਉਨ੍ਹਾਂ ਦੀ ਪੂਰੇ ਦੇਸ਼ ਭਰ 'ਚ ਜ਼ਬਰਦਸਤ ਫੈਨ ਫਾਲੋਇੰਗ ਹੈ। ਸੰਦੀਪ ਮਹੇਸ਼ਵਰੀ ਇੰਨੀਂ ਦਿਨੀਂ ਕਾਫੀ ਸੁਰਖੀਆਂ ;ਚ ਹਨ। ਦਰਅਸਲ, ਉਨ੍ਹਾਂ ਦਾ ਦਿੱਗਜ ਯੂਟਿਊਬਰ ਤੇ ਮੋਟੀਵੇਸ਼ਨਲ ਸਪੀਕਰ ਡਾ ਵਿਵੇਕ ਬਿੰਦਰਾ ਦੇ ਨਾਲ ਵਿਵਾਦ ਭਖਦਾ ਜਾ ਰਿਹਾ ਹੈ। ਇਹ ਵਿਵਾਦ ਉਦੋਂ ਸ਼ੁਰੂ ਹੋਇਆ, ਜਦੋਂ ਆਪਣੇ ਸੈਸ਼ਨ ਦੌਰਾਨ ਮਹੇਸ਼ਵਰੀ ਨੇ ਬਿੰਦਰਾ ਦੇ 500 ਕਰੋੜ ਘੋਟਾਲੇ ਦੀ ਪੋਲ ਖੋਲ ਦਿੱਤੀ। ਆਓ ਤੁਹਾਨੂੰ ਦੱਸਦੇ ਹਾਂ ਕਿ ਹੈ ਇਹ ਸਾਰਾ ਵਿਵਾਦ:    

Sndeep Maheshwari: ਮੋਟੀਵੇਸ਼ਨਲ ਸਪੀਕਰ ਵਿਵੇਕ ਬਿੰਦਰਾ ਨੇ ਕੀਤਾ 500 ਕਰੋੜ ਦਾ ਘੋਟਾਲਾ, ਸੰਦੀਪ ਮਹੇਸ਼ਵਰੀ ਨੇ ਇੰਝ ਖੋਲ੍ਹੀ ਪੋਲ, ਦੇਖੋ ਵੀਡੀਓ

15:28 PM (IST)  •  22 Dec 2023

Entertainment News Live Today: ਸ਼ਾਹਰੁਖ ਖਾਨ ਦੀ 'ਡੰਕੀ' ਦਾ ਪੰਜਾਬ 'ਚ ਜ਼ਬਰਦਸਤ ਕਰੇਜ਼, ਦੇਖੋ ਕਿਵੇਂ ਫੈਨਜ਼ ਨੇ ਵਜਾਏ ਢੋਲ, ਬੋਲੀਆਂ ਪਾ ਕੀਤੀ ਫਿਲਮ ਦੀ ਤਾਰੀਫ

Dunki Craze In Punjab: ਸ਼ਾਹਰੁਖ ਖਾਨ ਦੀ ਫਿਲਮ 'ਡੰਕੀ' 21 ਦਸੰਬਰ ਨੂੰ ਰਿਲੀਜ਼ ਹੋ ਚੁੱਕੀ ਹੈ। ਰਿਲੀਜ਼ ਦੇ ਪਹਿਲੇ ਹੀ ਦਿਨ ਫਿਲਮ ਨੇ ਕਾਫੀ ਵਧੀਆ ਕਮਾਈ ਵੀ ਕਰ ਲਈ ਹੈ। ਇਸ ਫਿਲਮ ਨੂੰ ਪੂਰੇ ਦੇਸ਼ ਦੁਨੀਆ ਖਾਸ ਕਰਕੇ ਪੰਜਾਬ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਕਿਉਂਕਿ ਫਿਲਮ ਦਾ ਸਿੱਧਾ ਕਨੈਕਸ਼ਨ ਪੰਜਾਬ ਨਾਲ ਹੈ। ਇਸ ਫਿਲਮ ਦੀ ਕਹਾਣੀ ਉਨ੍ਹਾਂ ਪੰਜਾਬੀ ਨੌਜਵਾਨਾਂ ਦੇ ਆਲੇ ਦੁਆਲੇ ਘੁੰਮਦੀ ਹੈ, ਜੋ ਆਪਣ ਹਾਲਾਤ ਤੋਂ ਮਜਬੂਰ ਹੋ ਕੇ ਵਿਦੇਸ਼ਾਂ 'ਚ ਜਾਂਦੇ ਹਨ। ਇਹ ਫਿਲਮ ਤੁਹਾਨੂੰ ਖੂਬ ਹਸਾਉਂਦੀ ਵੀ ਹੈ ਤੇ ਰੁਆਉਂਦੀ ਵੀ ਹੈ।  

Shah Rukh Khan: ਸ਼ਾਹਰੁਖ ਖਾਨ ਦੀ 'ਡੰਕੀ' ਦਾ ਪੰਜਾਬ 'ਚ ਜ਼ਬਰਦਸਤ ਕਰੇਜ਼, ਦੇਖੋ ਕਿਵੇਂ ਫੈਨਜ਼ ਨੇ ਵਜਾਏ ਢੋਲ, ਬੋਲੀਆਂ ਪਾ ਕੀਤੀ ਫਿਲਮ ਦੀ ਤਾਰੀਫ

14:52 PM (IST)  •  22 Dec 2023

Entertainment News Live: ਅਨਮੋਲ ਕਵਾਤਰਾ ਦੇ ਸ਼ੋਅ 'ਚ ਪਹੁੰਚੀ ਹਰਿਆਣਵੀ ਗਾਇਕਾ ਸਪਨਾ ਚੌਧਰੀ, ਕਵਾਤਰਾ ਦੇ NGO ਦੀ ਕੀਤੀ ਮਦਦ, ਦੇਖੋ ਵੀਡੀਓ

Sapna Chaudhary At Anmol Kwatra Show: ਅਨਮੋਲ ਕਵਾਤਰਾ ਉਹ ਨਾਮ ਹੈ, ਜੋ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਉਸ ਨੇ ਸਮਾਜ ਸੇਵਾ ਕਰਨ ਲਈ ਆਪਣਾ ਗਾਇਕੀ ਦਾ ਕਰੀਅਰ ਛੱਡਿਆ ਅਤੇ ਅੱਜ ਪੂਰੇ ਤਨ, ਮਨ ਤੇ ਧਨ ਦੇ ਨਾਲ ਪੰਜਾਬ ਦੀ ਸੇਵਾ ਕਰ ਰਿਹਾ ਹੈ। ਇਸ ਦੇ ਨਾਲ ਨਾਲ ਅਨਮੋਲ ਕਵਾਤਰਾ ਦਾ ਸ਼ੋਅ ਵੀ ਬੜਾ ਮਸ਼ਹੂਰ ਹੈ। ਉਸ ਦੇ ਸ਼ੋਅ 'ਚ ਪੰਜਾਬੀ ਇੰਡਸਟਰੀ ਦੇ ਕਈ ਦਿੱਗਜ ਸਿਤਾਰੇ ਹਾਜ਼ਰੀ ਲਵਾ ਚੁੱਕੇ ਹਨ। 

Anmol Kwatra: ਅਨਮੋਲ ਕਵਾਤਰਾ ਦੇ ਸ਼ੋਅ 'ਚ ਪਹੁੰਚੀ ਹਰਿਆਣਵੀ ਗਾਇਕਾ ਸਪਨਾ ਚੌਧਰੀ, ਕਵਾਤਰਾ ਦੇ NGO ਦੀ ਕੀਤੀ ਮਦਦ, ਦੇਖੋ ਵੀਡੀਓ

13:39 PM (IST)  •  22 Dec 2023

Entertainment News Live Today: ਸਲਮਾਨ ਖਾਨ ਨੂੰ ਦੇਖਦੇ ਹੀ ਫੀਮੇਲ ਫੈਨ ਨੇ ਕੀਤੀ ਇਹ ਹਰਕਤ, ਬਾਲੀਵੁੱਡ ਦੇ ਭਾਈਜਾਨ ਵੀ ਰਹਿ ਗਏ ਹੈਰਾਨ, ਦੇਖੋ ਵੀਡੀਓ

Salman Khan Viral Video: ਬਾਲੀਵੁੱਡ ਦੇ ਮਸ਼ਹੂਰ ਨਿਰਮਾਤਾ ਆਨੰਦ ਪੰਡਿਤ ਨੇ ਕੱਲ੍ਹ ਆਪਣਾ 60ਵਾਂ ਜਨਮਦਿਨ ਮਨਾਇਆ। ਆਪਣੇ ਖਾਸ ਦਿਨ 'ਤੇ ਉਨ੍ਹਾਂ ਨੇ ਸ਼ਾਨਦਾਰ ਪਾਰਟੀ ਦਾ ਆਯੋਜਨ ਕੀਤਾ ਸੀ। ਇਸ ਪਾਰਟੀ 'ਚ ਬਾਲੀਵੁੱਡ ਦੇ ਸਾਰੇ ਹਸਤੀਆਂ ਨੇ ਸ਼ਿਰਕਤ ਕੀਤੀ। ਆਨੰਦ ਪੰਡਿਤ ਦੇ ਜਨਮਦਿਨ ਦੀ ਪਾਰਟੀ 'ਚ ਸਲਮਾਨ ਖਾਨ ਵੀ ਸ਼ਾਮਲ ਹੋਏ ਸਨ। ਇਸ ਸਮੇਂ ਦੀਆਂ ਕਈ ਵੀਡੀਓਜ਼ ਅਤੇ ਫੋਟੋਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। 

Salman Khan: ਸਲਮਾਨ ਖਾਨ ਨੂੰ ਦੇਖਦੇ ਹੀ ਫੀਮੇਲ ਫੈਨ ਨੇ ਕੀਤੀ ਇਹ ਹਰਕਤ, ਬਾਲੀਵੁੱਡ ਦੇ ਭਾਈਜਾਨ ਵੀ ਰਹਿ ਗਏ ਹੈਰਾਨ, ਦੇਖੋ ਵੀਡੀਓ

12:50 PM (IST)  •  22 Dec 2023

Entertainment News Live: 'ਡੰਕੀ' ਤੋਂ ਬਾਅਦ ਸ਼ਾਹਰੁਖ ਖਾਨ ਇਸ ਫਿਲਮ 'ਚ ਆਉਣਗੇ ਨਜ਼ਰ, ਕਿੰਗ ਖਾਨ ਨੇ ਖੁਦ ਕੀਤਾ ਖੁਲਾਸਾ

Shah Rukh Khan Announces New Movie: ਸ਼ਾਹਰੁਖ ਖਾਨ ਸਟਾਰਰ 'ਡੰਕੀ' 21 ਦਸੰਬਰ 2023 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ। ਫਿਲਮ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਹੈ। ਰਾਜਕੁਮਾਰ ਹਿਰਾਨੀ ਦੁਆਰਾ ਨਿਰਦੇਸ਼ਤ ਇਸ ਫਿਲਮ ਤੋਂ ਦਰਸ਼ਕਾਂ ਦੀਆਂ ਉਮੀਦਾਂ ਬਹੁਤ ਜ਼ਿਆਦਾ ਸਨ ਅਤੇ ਨਿਰਮਾਤਾ ਉਨ੍ਹਾਂ ਸਭ ਨੂੰ ਪੂਰਾ ਕਰਨ ਵਿੱਚ ਸਫਲ ਰਹੇ ਹਨ। ਹਾਲਾਂਕਿ, ਡੰਕੀ ਤੋਂ ਬਾਅਦ ਹੁਣ ਸ਼ਾਹਰੁਖ ਦੇ ਪ੍ਰਸ਼ੰਸਕ ਹੈਰਾਨ ਹਨ ਕਿ ਬਾਲੀਵੁੱਡ ਦੇ ਬਾਦਸ਼ਾਹ ਨੇ ਕੋਈ ਪ੍ਰੋਜੈਕਟ ਸਾਈਨ ਕਿਉਂ ਨਹੀਂ ਕੀਤਾ।

Shah Rukh Khan: 'ਡੰਕੀ' ਤੋਂ ਬਾਅਦ ਸ਼ਾਹਰੁਖ ਖਾਨ ਇਸ ਫਿਲਮ 'ਚ ਆਉਣਗੇ ਨਜ਼ਰ, ਕਿੰਗ ਖਾਨ ਨੇ ਖੁਦ ਕੀਤਾ ਖੁਲਾਸਾ

Load More
New Update
Advertisement
Advertisement
Advertisement

ਟਾਪ ਹੈਡਲਾਈਨ

Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Advertisement
ABP Premium

ਵੀਡੀਓਜ਼

Farmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp SanjhaFARMERS PROTEST | DALLEWAL | ਸੰਸਦ 'ਚ ਗੱਜੀ Harsimrat Badal; ਪਹਿਲਾ 700 ਸ਼ਹੀਦ ਹੋਇਆ ਹੁਣ ਡੱਲੇਵਾਲ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
Embed widget