ਪੜਚੋਲ ਕਰੋ

Entertainment News LIVE: ਐਲਵਿਸ਼ ਯਾਦਵ ਨਾਲ ਵੈਸ਼ਨੋ ਦੇਵੀ 'ਚ ਕੁੱਟਮਾਰ, ਪੁਲਿਸ ਨੇ ਸਤਿੰਦਰ ਸਰਤਾਜ ਦਾ ਕੀਤਾ ਅਪਮਾਨ ਸਣੇ ਮਨੋਰੰਜਨ ਦੀਆਂ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ।

LIVE

Key Events
Entertainment News LIVE: ਐਲਵਿਸ਼ ਯਾਦਵ ਨਾਲ ਵੈਸ਼ਨੋ ਦੇਵੀ 'ਚ ਕੁੱਟਮਾਰ, ਪੁਲਿਸ ਨੇ ਸਤਿੰਦਰ ਸਰਤਾਜ ਦਾ ਕੀਤਾ ਅਪਮਾਨ ਸਣੇ ਮਨੋਰੰਜਨ ਦੀਆਂ ਅਹਿਮ ਖਬਰਾਂ

Background

Entertainment News LIVE Update: ਬਿੱਗ ਬੌਸ OTT 2 ਦੇ ਜੇਤੂ ਐਲਵਿਸ਼ ਯਾਦਵ ਹਾਲ ਹੀ ਵਿੱਚ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜੰਮੂ ਪਹੁੰਚੇ ਸਨ। ਇਸ ਦੌਰਾਨ ਅਜਿਹੀਆਂ ਖਬਰਾਂ ਆਈਆਂ ਸਨ ਕਿ ਉਨ੍ਹਾਂ ਉੱਪਰ ਅਤੇ ਉਸ ਦੇ ਕਰੀਬੀ ਦੋਸਤ ਰਾਘਵ ਸ਼ਰਮਾ 'ਤੇ ਭੀੜ ਨੇ ਕਥਿਤ ਤੌਰ 'ਤੇ ਹਮਲਾ ਕੀਤਾ ਸੀ। ਇਸ ਘਟਨਾ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਸੀ ਕਿ ਜੰਮੂ 'ਚ ਏਲਵਿਸ਼ 'ਤੇ ਭੀੜ ਨੇ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਨੂੰ ਆਪਣੀ ਜਾਨ ਬਚਾਉਣ ਲਈ ਭੱਜਣਾ ਪਿਆ। ਹਾਲਾਂਕਿ ਹੁਣ ਐਲਵਿਸ਼ ਨੇ ਇਨ੍ਹਾਂ ਖਬਰਾਂ 'ਤੇ ਆਪਣੀ ਚੁੱਪੀ ਤੋੜਦੇ ਹੋਏ ਸੱਚਾਈ ਦੱਸ ਦਿੱਤੀ ਹੈ।

ਐਲਵੀਸ਼ ਯਾਦਵ ਨੇ ਆਪਣੇ ਅਧਿਕਾਰਤ ਐਕਸ ਅਕਾਊਂਟ 'ਤੇ ਇਕ ਮੀਡੀਆ ਰਿਪੋਰਟ ਸ਼ੇਅਰ ਕੀਤੀ ਹੈ, ਜਿਸ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ 'ਤੇ ਹਮਲਾ ਹੋਇਆ ਹੈ। ਇਸ ਰਿਪੋਰਟ ਦੇ ਨਾਲ ਹੀ ਐਲਵਿਸ਼ ਨੇ ਲਿਖਿਆ- 'ਜਦ ਤੱਕ ਅਜਿਹੀਆਂ ਖਬਰਾਂ ਵਾਲੇ ਲੋਕ ਜ਼ਿੰਦਾ ਹਨ, ਫਰਜ਼ੀ ਬਿਆਨ ਜਾਰੀ ਰਹਿਣਗੇ। ਮੇਰੇ ਵਿਰੁੱਧ ਹੱਥ ਚੁੱਕਣ ਵਾਲੇ ਪੈਦਾ ਜਿਸ ਦਿਨ ਪੈਂਦਾ ਹੋਣਗੇ, ਕਲਿਯੁਗ ਦਾ ਅੰਤ ਆ ਜਾਵੇਗਾ।

ਕੀ ਸੀ ਮਾਮਲਾ?
 
ਦੱਸ ਦੇਈਏ ਕਿ ਹਾਲ ਹੀ ਵਿੱਚ ਇੱਕ ਵੀਡੀਓ ਸਾਹਮਣੇ ਆਇਆ ਸੀ ਜਿਸ ਵਿੱਚ ਐਲਵਿਸ਼ ਯਾਦਵ ਅਤੇ ਉਨ੍ਹਾਂ ਦੇ ਦੋਸਤ ਰਾਘਵ ਮੰਦਰ ਤੋਂ ਬਾਹਰ ਨਿਕਲਦੇ ਹੀ ਭੀੜ ਵਿੱਚ ਘਿਰਦੇ ਨਜ਼ਰ ਆ ਰਹੇ ਸਨ। ਇਸ ਤੋਂ ਬਾਅਦ ਕੁਝ ਲੋਕ ਰਾਘਵ ਨੂੰ ਕਾਲਰ ਨਾਲ ਖਿੱਚਦੇ ਵੀ ਨਜ਼ਰ ਆ ਰਹੇ ਹਨ। ਟਾਈਮਜ਼ ਨਾਓ ਦੀ ਰਿਪੋਰਟ ਦੇ ਅਨੁਸਾਰ, ਇੱਕ ਵਿਅਕਤੀ ਨੇ ਯੂਟਿਊਬਰ ਅਤੇ ਉਸਦੇ ਦੋਸਤ ਨੂੰ ਉਸਦੇ ਨਾਲ ਤਸਵੀਰਾਂ ਲੈਣ ਲਈ ਕਿਹਾ ਸੀ ਪਰ ਉਨ੍ਹਾਂ ਨੇ ਇਨਕਾਰ ਕਰ ਦਿੱਤਾ। ਅਜਿਹੇ 'ਚ ਵਿਅਕਤੀ ਨੇ ਗੁੱਸੇ 'ਚ ਰਾਘਵ ਦਾ ਕਾਲਰ ਫੜ ਲਿਆ। ਜਦੋਂ ਕਿ ਐਲਵਿਸ਼ ਉਥੋਂ ਭੱਜ ਗਿਆ ਸੀ।

ਸੱਪ ਦੇ ਜ਼ਹਿਰ ਦੀ ਸਪਲਾਈ ਦੇ ਮਾਮਲੇ ਵਿੱਚ ਐਲਵਿਸ਼ ਦਾ ਨਾਮ ਆਇਆ 

ਇਸ ਤੋਂ ਪਹਿਲਾਂ ਐਲਵਿਸ਼ ਯਾਦਵ ਨੋਇਡਾ ਵਿੱਚ ਸੱਪ ਦੇ ਜ਼ਹਿਰ ਦੇ ਮਾਮਲੇ ਨੂੰ ਲੈ ਕੇ ਸੁਰਖੀਆਂ ਵਿੱਚ ਆਏ ਸਨ। ਉਸ 'ਤੇ ਪਾਰਟੀਆਂ 'ਚ ਸੱਪ ਦਾ ਜ਼ਹਿਰ ਸਪਲਾਈ ਕਰਨ ਦਾ ਦੋਸ਼ ਸੀ। ਅਜਿਹੀ ਸਥਿਤੀ ਵਿੱਚ, ਯੂਟਿਊਬਰ ਦੇ ਖਿਲਾਫ ਜੰਗਲੀ ਜੀਵ (ਸੁਰੱਖਿਆ) ਐਕਟ, 1972 ਦੀ ਧਾਰਾ 9, 39, 48ਏ, 49, 50 ਅਤੇ 51 ਦੇ ਨਾਲ-ਨਾਲ ਆਈਪੀਸੀ ਦੀ ਧਾਰਾ 120-ਬੀ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ।

13:08 PM (IST)  •  24 Dec 2023

Entertainment News LIVE Update: Rishabh Pant: ਰਿਸ਼ਭ ਪੰਤ ਨਾਲ ਵਿਆਹ ਕਰਵਾਉਣਾ ਚਾਹੁੰਦੀ ਉਰਸ਼ੀ ਰੌਤੇਲਾ! ਇਸ਼ਾਰਿਆਂ-ਇਸ਼ਾਰਿਆਂ 'ਚ ਕਹੀ ਇਹ ਗੱਲ

Urvashi Rautela Want Marry With Rishabh Pant: ਬਾਲੀਵੁੱਡ ਦੀ ਖੂਬਸੂਰਤ ਅਭਿਨੇਤਰੀ ਉਰਵਸ਼ੀ ਰੌਤੇਲਾ ਲੰਬੇ ਸਮੇਂ ਤੋਂ ਆਪਣੀ ਲਵ ਲਾਈਫ ਨੂੰ ਲੈ ਕੇ ਸੁਰਖੀਆਂ ਬਟੋਰ ਰਹੀ ਹੈ। ਜੇਕਰ ਦੇਖਿਆ ਜਾਵੇ ਉਹ ਆਪਣੀਆਂ ਫਿਲਮਾਂ ਤੋਂ ਜ਼ਿਆਦਾ ਲਵ ਲਾਈਫ ਨੂੰ ਲੈ ਖਬਰਾਂ ਵਿੱਚ ਬਣੀ ਰਹਿੰਦੀ ਹੈ। ਇਸ ਗੱਲ ਤੋਂ ਹਰ ਕੋਈ ਜਾਣੂ ਹੈ ਕਿ ਉਰਵਸ਼ੀ ਦਾ ਜ਼ਿਆਦਾਤਰ ਨਾਂਅ ਟੀਮ ਇੰਡੀਆ ਦੇ ਕ੍ਰਿਕਟਰ ਰਿਸ਼ਭ ਪੰਤ ਨਾਲ ਜੋੜਿਆ ਜਾਂਦਾ ਹੈ। ਇਸ ਵਿਚਾਲੇ ਇੱਕ ਇੰਟਰਵਿਊ ਦੌਰਾਨ ਅਦਾਕਾਰਾ ਨੇ ਕੁਝ ਅਜਿਹਾ ਕਹਿ ਦਿੱਤਾ ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।

Read More: Rishabh Pant: ਰਿਸ਼ਭ ਪੰਤ ਨਾਲ ਵਿਆਹ ਕਰਵਾਉਣਾ ਚਾਹੁੰਦੀ ਉਰਸ਼ੀ ਰੌਤੇਲਾ! ਇਸ਼ਾਰਿਆਂ-ਇਸ਼ਾਰਿਆਂ 'ਚ ਕਹੀ ਇਹ ਗੱਲ

11:31 AM (IST)  •  24 Dec 2023

Entertainment News LIVE: Satwinder Bugga: ਸਤਵਿੰਦਰ ਬੁੱਗਾ ਨੇ ਖੋਇਆ ਆਪਾ, ਲਾਈਵ 'ਚ ਡੰਡਿਆਂ ਦੇ ਨਾਲ ਕੁੱਟਿਆ ਭਰਾ, ਗਾਇਕ ਉੱਪਰ ਭਰਜਾਈ ਦਾ ਕਤਲ ਕਰਨ ਦੇ ਲੱਗੇ ਦੋਸ਼

Satwinder Bugga Clash With Brother: ਮਸ਼ਹੂਰ ਪੰਜਾਬੀ ਗਾਇਕ ਸਤਵਿੰਦਰ ਬੁੱਗਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹੈ। ਉਨ੍ਹਾਂ ਆਪਣੀ ਗਾਇਕੀ ਦੇ ਸਫਰ ਵਿੱਚ ਕਈ ਸੁਪਰਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦਿੱਤੇ। ਉਨ੍ਹਾਂ ਆਪਣੀ ਗਾਇਕੀ ਨਾਲ ਪ੍ਰਸ਼ੰਸਕਾਂ ਵਿਚਾਲੇ ਖੂਬ ਵਾਹੋ-ਵਾਹੀ ਖੱਟੀ। ਇਨ੍ਹੀਂ ਦਿਨੀਂ ਗਾਇਕ ਆਪਣੀ ਨਿੱਜੀ ਜ਼ਿੰਦਗੀ ਦੇ ਚੱਲਦੇ ਖੂਬ ਸੁਰਖੀਆਂ ਬਟੋਰ ਰਿਹਾ ਹੈ। ਦਰਅਸਲ, ਲੰਮੇ ਸਮੇਂ ਤੋਂ ਗਾਇਕ ਦਾ ਆਪਣੇ ਭਰਾ ਦੇ ਨਾਲ ਸੰਪਤੀ ਨੂੰ ਲੈ ਕਲੈਸ਼ ਚੱਲ ਰਿਹਾ ਹੈ। ਜੋ ਕਿ ਸਮੇਂ ਦੇ ਨਾਲ ਵੱਧਦਾ ਜਾ ਰਿਹਾ ਹੈ, ਇਸ ਵਿਚਾਲੇ ਦੋਵਾਂ ਭਰਾਵਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿੱਚ ਦੋਵੇਂ ਹੱਥੋਪਾਈ ਹੁੰਦੇ ਹੋਏ ਵਿਖਾਈ ਦੇ ਰਹੇ ਹਨ। 

Read More: Satwinder Bugga: ਸਤਵਿੰਦਰ ਬੁੱਗਾ ਨੇ ਖੋਇਆ ਆਪਾ, ਲਾਈਵ 'ਚ ਡੰਡਿਆਂ ਦੇ ਨਾਲ ਕੁੱਟਿਆ ਭਰਾ, ਗਾਇਕ ਉੱਪਰ ਭਰਜਾਈ ਦਾ ਕਤਲ ਕਰਨ ਦੇ ਲੱਗੇ ਦੋਸ਼

10:08 AM (IST)  •  24 Dec 2023

Entertainment News LIVE Update: Umang Police Show: ਉਮੰਗ ਪੁਲਿਸ ਸ਼ੋਅ 'ਚ ਫਿਲਮੀ ਸਿਤਾਰਿਆਂ ਨੇ ਲਗਾਇਆ ਮਨੋਰੰਜਨ ਦਾ ਤੜਕਾ, ਵੈਨ 'ਤੇ ਚੜ੍ਹ ਗਏ ਅਕਸ਼ੈ ਕੁਮਾਰ...

Umang Police Show: ਕੱਲ੍ਹ ਯਾਨੀ 24 ਦਸੰਬਰ ਨੂੰ ਜੀਓ ਵਰਲਡ ਕਨਵੈਨਸ਼ਨ ਸੈਂਟਰ ਵਿੱਚ ਮੁੰਬਈ ਪੁਲਿਸ ਦਾ ਸਭ ਤੋਂ ਵੱਡਾ ਇਵੈਂਟ, ਉਮੰਗ ਪੁਲਿਸ ਸ਼ੋਅ ਆਯੋਜਿਤ ਕੀਤਾ ਗਿਆ ਸੀ। ਇਸ ਦੌਰਾਨ ਬਾਲੀਵੁੱਡ ਦੀਆਂ ਵੱਡੀਆਂ ਹਸਤੀਆਂ ਨੇ ਸ਼ੋਅ 'ਚ ਸ਼ਿਰਕਤ ਕੀਤੀ। ਸ਼ਾਹਰੁਖ ਖਾਨ, ਸਲਮਾਨ ਖਾਨ, ਦੀਪਿਕਾ ਪਾਦੁਕੋਣ, ਆਲੀਆ ਭੱਟ, ਰਣਵੀਰ ਸਿੰਘ, ਕਿਆਰਾ ਅਡਵਾਨੀ, ਸਿਧਾਰਥ ਮਲਹੋਤਰਾ, ਫਿਲਮ ਨਿਰਮਾਤਾਵਾਂ ਅਤੇ ਗਾਇਕਾਂ ਸਮੇਤ ਬੀ-ਟਾਊਨ ਦੀਆਂ ਮਸ਼ਹੂਰ ਹਸਤੀਆਂ ਨੇ ਆਪਣੀ ਮੌਜੂਦਗੀ ਨਾਲ ਇਕੱਠ ਨੂੰ ਖੁਸ਼ ਕੀਤਾ। ਇਸ ਤੋਂ ਇਲਾਵਾ ਇਵੈਂਟ 'ਚ ਅਕਸ਼ੇ ਕੁਮਾਰ ਅਤੇ ਟਾਈਗਰ ਸ਼ਰਾਫ ਵੱਖਰੇ ਅੰਦਾਜ਼ 'ਚ ਇਕੱਠੇ ਨਜ਼ਰ ਆਏ।

Read More: Umang Police Show: ਉਮੰਗ ਪੁਲਿਸ ਸ਼ੋਅ 'ਚ ਫਿਲਮੀ ਸਿਤਾਰਿਆਂ ਨੇ ਲਗਾਇਆ ਮਨੋਰੰਜਨ ਦਾ ਤੜਕਾ, ਵੈਨ 'ਤੇ ਚੜ੍ਹ ਗਏ ਅਕਸ਼ੈ ਕੁਮਾਰ...

09:16 AM (IST)  •  24 Dec 2023

Entertainment News LIVE: Kulwinder Billa: ਕੁਲਵਿੰਦਰ ਬਿੱਲਾ ਭਗਤੀ 'ਚ ਡੁੱਬਿਆ ਆਇਆ ਨਜ਼ਰ, ਵਾਇਰਲ ਹੋ ਰਹੀਆਂ ਸ਼ਰਧਾ ਭਰੀਆਂ ਤਸਵੀਰਾਂ

Kulwinder Billa At Gurdwara Fatehgarh Sahib: ਗੁਰੁ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦੇ ਦਿਨਾਂ ਵਿਚਾਲੇ ਕਈ ਪੰਜਾਬੀ ਗਾਇਕ ਆਪਣੇ ਨਵੇਂ ਭਗਤੀ ਭਰੇ ਗੀਤਾਂ ਦੇ ਨਾਲ-ਨਾਲ ਗੂਰੁ ਘਰ ਪਹੁੰਚ ਹਾਜ਼ਰੀ ਲਗਵਾ ਰਹੇ ਹਨ।

Read More: Kulwinder Billa: ਕੁਲਵਿੰਦਰ ਬਿੱਲਾ ਭਗਤੀ 'ਚ ਡੁੱਬਿਆ ਆਇਆ ਨਜ਼ਰ, ਵਾਇਰਲ ਹੋ ਰਹੀਆਂ ਸ਼ਰਧਾ ਭਰੀਆਂ ਤਸਵੀਰਾਂ

08:14 AM (IST)  •  24 Dec 2023

Entertainment News LIVE Update: Elvish Yadav: ਕੀ ਐਲਵਿਸ਼ ਯਾਦਵ ਨਾਲ ਵੈਸ਼ਨੋ ਦੇਵੀ 'ਚ ਹੋਈ ਕੁੱਟਮਾਰ ? ਵਾਇਰਲ ਖਬਰਾਂ ਤੇ ਬਿੱਗ ਬੌਸ ਜੇਤੂ ਨੇ ਬਿਆਨ ਕੀਤੀ ਸੱਚਾਈ

Elvish Yadav On Mobbed In Vaishno Devi: ਬਿੱਗ ਬੌਸ OTT 2 ਦੇ ਜੇਤੂ ਐਲਵਿਸ਼ ਯਾਦਵ ਹਾਲ ਹੀ ਵਿੱਚ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜੰਮੂ ਪਹੁੰਚੇ ਸਨ। ਇਸ ਦੌਰਾਨ ਅਜਿਹੀਆਂ ਖਬਰਾਂ ਆਈਆਂ ਸਨ ਕਿ ਉਨ੍ਹਾਂ ਉੱਪਰ ਅਤੇ ਉਸ ਦੇ ਕਰੀਬੀ ਦੋਸਤ ਰਾਘਵ ਸ਼ਰਮਾ 'ਤੇ ਭੀੜ ਨੇ ਕਥਿਤ ਤੌਰ 'ਤੇ ਹਮਲਾ ਕੀਤਾ ਸੀ। ਇਸ ਘਟਨਾ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਸੀ ਕਿ ਜੰਮੂ 'ਚ ਏਲਵਿਸ਼ 'ਤੇ ਭੀੜ ਨੇ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਨੂੰ ਆਪਣੀ ਜਾਨ ਬਚਾਉਣ ਲਈ ਭੱਜਣਾ ਪਿਆ। ਹਾਲਾਂਕਿ ਹੁਣ ਐਲਵਿਸ਼ ਨੇ ਇਨ੍ਹਾਂ ਖਬਰਾਂ 'ਤੇ ਆਪਣੀ ਚੁੱਪੀ ਤੋੜਦੇ ਹੋਏ ਸੱਚਾਈ ਦੱਸ ਦਿੱਤੀ ਹੈ।

Read More: Elvish Yadav: ਕੀ ਐਲਵਿਸ਼ ਯਾਦਵ ਨਾਲ ਵੈਸ਼ਨੋ ਦੇਵੀ 'ਚ ਹੋਈ ਕੁੱਟਮਾਰ ? ਵਾਇਰਲ ਖਬਰਾਂ ਤੇ ਬਿੱਗ ਬੌਸ ਜੇਤੂ ਨੇ ਬਿਆਨ ਕੀਤੀ ਸੱਚਾਈ

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
Embed widget