ਪੜਚੋਲ ਕਰੋ

Entertainment News LIVE: ਆਲੀਆ ਨਹੀਂ ਇਸ ਸ਼ਖਸ਼ ਦੇ ਵੱਧ ਕਰੀਬ ਰਣਬੀਰ, ਕੁੱਲ੍ਹੜ ਪੀਜ਼ਾ ਕਪਲ ਦੇ ਮਾਲਕ ਨੇ ਬਿਆਨ ਕੀਤਾ ਦਰਦ ਸਣੇ ਮਨੋਰੰਜਨ ਜਗਤ ਦੀਆਂ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ।

LIVE

Key Events
Entertainment News LIVE: ਆਲੀਆ ਨਹੀਂ ਇਸ ਸ਼ਖਸ਼ ਦੇ ਵੱਧ ਕਰੀਬ ਰਣਬੀਰ, ਕੁੱਲ੍ਹੜ ਪੀਜ਼ਾ ਕਪਲ ਦੇ ਮਾਲਕ ਨੇ ਬਿਆਨ ਕੀਤਾ ਦਰਦ ਸਣੇ ਮਨੋਰੰਜਨ ਜਗਤ ਦੀਆਂ ਅਹਿਮ ਖਬਰਾਂ

Background

Entertainment News Live: ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਐਨੀਮਲ' ਨੂੰ ਲੈ ਕੇ ਕਾਫੀ ਸੁਰਖੀਆਂ ਬਟੋਰ ਰਹੇ ਹਨ। ਇਹ ਫਿਲਮ 1 ਦਸੰਬਰ ਨੂੰ ਰਿਲੀਜ਼ ਹੋਣ ਵਾਲੀ ਹੈ। ਅਜਿਹੇ 'ਚ ਰਣਬੀਰ ਫਿਲਮ ਦਾ ਪ੍ਰਮੋਸ਼ਨ ਜ਼ੋਰਾਂ-ਸ਼ੋਰਾਂ ਨਾਲ ਕਰ ਰਹੇ ਹਨ। ਫਿਲਮ ਤੋਂ ਇਲਾਵਾ ਰਣਬੀਰ ਆਪਣੇ ਨਵੇਂ ਟੈਟੂ ਨੂੰ ਲੈ ਕੇ ਵੀ ਸੋਸ਼ਲ ਮੀਡੀਆ 'ਤੇ ਕਾਫੀ ਮਸ਼ਹੂਰ ਹਨ। ਜਿਸ ਦੀ ਇਕ ਝਲਕ ਹਾਲ ਹੀ 'ਚ ਫਿਲਮ 'ਐਨੀਮਲ' ਦੇ ਪ੍ਰਮੋਸ਼ਨ ਈਵੈਂਟ 'ਚ ਦੇਖਣ ਨੂੰ ਮਿਲੀ।

ਰਣਬੀਰ ਕਪੂਰ ਨੇ ਬਣਵਾਇਆ ਰਾਹਾ ਦੇ ਨਾਂ ਦਾ ਟੈਟੂ 

ਦਰਅਸਲ, ਹਾਲ ਹੀ 'ਚ ਰਣਬੀਰ ਕਪੂਰ ਆਪਣੀ ਫਿਲਮ ਦੀ ਹੀਰੋਇਨ ਰਸ਼ਮਿਕਾ ਮੰਡਾਨਾ ਨਾਲ Unstoppable ਵਿਦ NBK ਚੈਟ ਸ਼ੋਅ  'ਚ ਪਹੁੰਚੇ ਸਨ। ਜਿਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਵੀਡੀਓ 'ਚ ਅਭਿਨੇਤਾ ਆਪਣੀ ਗਰਦਨ 'ਤੇ ਨਵਾਂ ਟੈਟੂ ਫਲੌਂਟ ਕਰਦੇ ਨਜ਼ਰ ਆ ਰਹੇ ਹਨ। ਰਣਬੀਰ ਕਪੂਰ ਨੇ ਕਾਲਰ ਬੋਨ 'ਤੇ ਇਹ ਟੈਟੂ ਬਣਵਾਇਆ ਹੈ। ਦਰਅਸਲ, ਅਦਾਕਾਰ ਨੇ ਟੈਟੂ ਵਿੱਚ ਆਪਣੀ ਬੇਟੀ ਰਾਹਾ ਦਾ ਨਾਮ ਲਿਖਿਆ ਹੋਇਆ ਹੈ। ਇਸ ਲਈ ਇਹ ਟੈਟੂ ਉਸ ਲਈ ਬਹੁਤ ਖਾਸ ਹੈ।

View this post on Instagram
 
A post shared by Bobby Deol (@iambobbydeol)

ਨਵੰਬਰ ਵਿੱਚ ਇੱਕ ਸਾਲ ਦੀ ਹੋ ਜਾਵੇਗੀ ਰਾਹਾ ਕਪੂਰ 

ਆਲੀਆ ਅਤੇ ਰਣਬੀਰ ਪਿਛਲੇ ਸਾਲ ਯਾਨੀ ਨਵੰਬਰ 2022 'ਚ ਰਾਹਾ ਦਾ ਮਾਤਾ-ਪਿਤਾ ਬਣਿਆ ਸੀ। ਹੁਣ ਰਾਹਾ ਇੱਕ ਸਾਲ ਦੀ ਹੋ ਗਈ ਹੈ। ਦੋਹਾਂ ਨੇ ਰਾਹਾ ਦਾ ਪਹਿਲਾ ਜਨਮਦਿਨ ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਮਨਾਇਆ ਸੀ।

ਬੌਬੀ ਦਿਓਲ ਦੇ ਕਿਰਦਾਰ ਨੇ ਮਚਾਈ ਤਬਾਹੀ

ਫਿਲਮ 'ਐਨੀਮਲ' ਦੀ ਗੱਲ ਕਰੀਏ ਤਾਂ ਇਸ 'ਚ ਰਣਬੀਰ ਕਪੂਰ ਗ੍ਰੇ ਸ਼ੇਡ ਦਾ ਕਿਰਦਾਰ ਨਿਭਾਅ ਰਹੇ ਹਨ। ਇਸ ਨੂੰ ਲੈ ਕੇ ਪ੍ਰਸ਼ੰਸਕਾਂ 'ਚ ਕਾਫੀ ਚਰਚਾ ਹੈ। ਹਾਲ ਹੀ 'ਚ ਫਿਲਮ ਦਾ ਟ੍ਰੇਲਰ ਰਿਲੀਜ਼ ਹੋਇਆ ਹੈ। ਜੋ ਕਿ ਇਸ ਸਮੇਂ ਸੋਸ਼ਲ ਮੀਡੀਆ 'ਤੇ ਖਲਬਲੀ ਮਚਾ ਰਿਹਾ ਹੈ। ਟ੍ਰੇਲਰ 'ਚ ਬੌਬੀ ਦਿਓਲ ਭਾਵੇਂ ਕੁਝ ਸਕਿੰਟਾਂ ਲਈ ਨਜ਼ਰ ਆਏ ਹੋਣ ਪਰ ਉਨ੍ਹਾਂ ਦੀ ਮੌਜੂਦਗੀ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ।
 
13:48 PM (IST)  •  25 Nov 2023

Entertainment News Live Update: Paris Hilton: ਇੱਕ ਵਾਰ ਫਿਰ ਮਾਂ ਬਣੀ ਪੈਰਿਸ ਹਿਲਟਨ, ਪਸੰਦੀਦਾ ਸ਼ਹਿਰ ਦੇ ਨਾਂ 'ਤੇ ਰੱਖਿਆ ਬੱਚੀ ਦਾ ਨਾਂਅ

Paris Hilton Delivered A Girl: ਅਦਾਕਾਰਾ ਅਤੇ ਮਾਡਲ ਪੈਰਿਸ ਹਿਲਟਨ ਦੂਜੀ ਵਾਰ ਮਾਂ ਬਣ ਗਈ ਹੈ। ਉਸ ਨੇ ਆਪਣੇ ਪਤੀ ਕਾਰਟਰ ਰੇਮ ਨਾਲ ਸਰੋਗੇਸੀ ਰਾਹੀਂ ਬੇਟੀ ਨੂੰ ਜਨਮ ਦਿੱਤਾ ਹੈ। ਪੈਰਿਸ ਨੇ ਖੁਦ ਇਸ ਗੱਲ ਦੀ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ ਅਤੇ ਆਪਣੀ ਬੇਟੀ ਦਾ ਨਾਂ ਵੀ ਦੱਸਿਆ ਹੈ। ਦੱਸ ਦੇਈਏ ਕਿ ਪੈਰਿਸ ਹਿਲਟਨ ਪਹਿਲਾਂ ਤੋਂ ਹੀ ਇਕ ਬੇਟੇ ਦੇ ਮਾਪੇ ਹਨ, ਜਿਸ ਦਾ ਨਾਂ ਫੀਨਿਕਸ ਹੈ।

Read More: Paris Hilton: ਇੱਕ ਵਾਰ ਫਿਰ ਮਾਂ ਬਣੀ ਪੈਰਿਸ ਹਿਲਟਨ, ਪਸੰਦੀਦਾ ਸ਼ਹਿਰ ਦੇ ਨਾਂ 'ਤੇ ਰੱਖਿਆ ਬੱਚੀ ਦਾ ਨਾਂਅ

13:23 PM (IST)  •  25 Nov 2023

Entertainment News Live: Orry Enter BB17: ਜਾਣੋ ਕੌਣ ਹੈ Orry ਉਰਫ਼ Orhan Awatramani, ਸ਼ਾਹਰੁਖ ਤੋਂ ਲੈ ਕਈ ਮਸ਼ਹੂਰ ਹਸਤੀਆਂ ਨਾਲ ਆਉਂਦਾ ਹੈ ਨਜ਼ਰ

Orry in Bigg Boss 17: ਵਿਵਾਦਿਤ ਟੀਵੀ ਰਿਐਲਿਟੀ ਸ਼ੋਅ 'ਬਿੱਗ ਬੌਸ' ਦੇ 17ਵੇਂ ਸੀਜ਼ਨ 'ਚ ਕਾਫੀ ਡਰਾਮੇ ਅਤੇ ਟਵਿਸਟ ਦੇਖਣ ਨੂੰ ਮਿਲ ਰਹੇ ਹਨ। ਸ਼ੋਅ ਹਰ ਨਵੇਂ ਐਪੀਸੋਡ ਨਾਲ ਧਮਾਕਾ ਕਰ ਰਿਹਾ ਹੈ। 

Read More: Orry Enter BB17: ਜਾਣੋ ਕੌਣ ਹੈ Orry ਉਰਫ਼ Orhan Awatramani, ਸ਼ਾਹਰੁਖ ਤੋਂ ਲੈ ਕਈ ਮਸ਼ਹੂਰ ਹਸਤੀਆਂ ਨਾਲ ਆਉਂਦਾ ਹੈ ਨਜ਼ਰ

12:07 PM (IST)  •  25 Nov 2023

Entertainment News Live Update: Amitabh Bachchan: ਅਮਿਤਾਭ ਬੱਚਨ ਨੇ ਸ਼ਵੇਤਾ ਬੱਚਨ ਨੂੰ ਤੋਹਫੇ 'ਚ ਦਿੱਤਾ Pratiksha ਬੰਗਲਾ, ਵੇਖੋ ਖੂਬਸੂਰਤ ਝਲਕ

Amitabh Bachchan Gifted Pratiksha To Shweta Bachchan: ਮੈਗਾਸਟਾਰ ਅਮਿਤਾਭ ਬੱਚਨ ਨੇ ਹਮੇਸ਼ਾ ਆਪਣੀ ਦਮਦਾਰ ਅਦਾਕਾਰੀ ਨਾਲ ਆਪਣੀ ਕਾਬਲੀਅਤ ਨੂੰ ਸਾਬਤ ਕੀਤਾ ਹੈ। ਆਪਣੇ ਕਰੀਅਰ 'ਚ ਹੁਣ ਤੱਕ ਬਾਲੀਵੁੱਡ ਦੇ ਸ਼ਹਿਨਸ਼ਾਹ ਨੇ ਕਈ ਬਲਾਕਬਸਟਰ ਫਿਲਮਾਂ ਦਿੱਤੀਆਂ ਹਨ ਅਤੇ ਦਰਸ਼ਕਾਂ ਦੇ ਦਿਲਾਂ 'ਚ ਜਗ੍ਹਾ ਬਣਾਈ ਹੈ ਅਤੇ ਇਹ ਸਿਲਸਿਲਾ ਅੱਜ ਤੱਕ ਜਾਰੀ ਹੈ। ਅਮਿਤਾਭ ਬੱਚਨ ਨਾ ਸਿਰਫ ਇਕ ਸ਼ਾਨਦਾਰ ਅਭਿਨੇਤਾ ਹਨ, ਸਗੋਂ ਉਹ ਇਕ ਚੰਗੇ ਪਰਿਵਾਰਕ ਵਿਅਕਤੀ ਵੀ ਹਨ। ਬਿੱਗ ਬੀ ਆਪਣੇ ਬੱਚਿਆਂ ਅਭਿਸ਼ੇਕ ਬੱਚਨ ਅਤੇ ਸ਼ਵੇਤਾ ਬੱਚਨ ਨੂੰ ਬਹੁਤ ਪਿਆਰ ਕਰਦੇ ਹਨ। ਅਮਿਤਾਭ ਨੇ ਹੁਣ ਆਪਣੀ ਲਾਡਲੀ ਬੇਟੀ ਸ਼ਵੇਤਾ ਬੱਚਨ ਨੂੰ ਬਹੁਤ ਹੀ ਕੀਮਤੀ ਤੋਹਫਾ ਦਿੱਤਾ ਹੈ।

Read More: Amitabh Bachchan: ਅਮਿਤਾਭ ਬੱਚਨ ਨੇ ਸ਼ਵੇਤਾ ਬੱਚਨ ਨੂੰ ਤੋਹਫੇ 'ਚ ਦਿੱਤਾ Pratiksha ਬੰਗਲਾ, ਵੇਖੋ ਖੂਬਸੂਰਤ ਝਲਕ

11:42 AM (IST)  •  25 Nov 2023

Entertainment News Live: Neeru Bajwa: ਨੀਰੂ ਬਾਜਵਾ-ਦਿਲਜੀਤ ਦੋਸਾਂਝ ਨੇ 'ਜੱਟ ਐਂਡ ਜੁਲੀਅਟ 3' ਦਾ ਪਹਿਲਾ ਸ਼ੈਡਿਊਲ ਕੀਤਾ ਪੂਰਾ, ਅਦਾਕਾਰਾ ਨੇ ਦਿਖਾਈ ਖੂਬਸੂਰਤ ਝਲਕ

Jatt and Juliet 3 Wrap up: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਨੀਰੂ ਨੇ ਹਾਲ ਹੀ 'ਚ ਫਿਲਮ 'ਸ਼ਾਇਰ' ਦੀ ਸ਼ੂਟਿੰਗ ਤੋਂ ਬਾਅਦ ਦਿਲਜੀਤ ਦੋਸਾਂਝ ਨਾਲ ਫਿਲਮ 'ਜੱਟ ਐਂਡ ਜੁਲੀਅਟ 3' ਦੀ ਸ਼ੂਟਿੰਗ ਦਾ ਪਹਿਲਾ ਸ਼ੈਡਿਊਲ ਪੂਰਾ ਕਰ ਲਿਆ ਹੈ। ਇਸ ਫਿਲਮ ਵਿੱਚ ਜੈਸਮੀਨ ਬਾਜਵਾ ਵੀ ਸਕ੍ਰੀਨ ਸ਼ੇਅਰ ਕਰਦੇ ਹੋਏ ਵਿਖਾਈ ਦਏਗੀ। ਫਿਲਮ ਦੇ ਪਹਿਲੇ ਸ਼ੈਡਿਊਲ ਦੀ ਸ਼ੂਟਿੰਗ ਪੂਰੀ ਹੋਣ ਤੋਂ ਬਾਅਦ ਨੀਰੂ ਨੇ ਸੈੱਟ ਤੋਂ ਖਾਸ ਝਲਕ ਸਾਂਝੀ ਕੀਤੀ ਹੈ। ਜਿਸ ਨਾਲ ਅਦਾਕਾਰਾ ਵੱਲੋਂ ਇੱਕ ਖਾਸ ਪੋਸਟ ਵੀ ਸਾਂਝੀ ਕੀਤੀ ਗਈ ਹੈ। 

Read More: Neeru Bajwa: ਨੀਰੂ ਬਾਜਵਾ-ਦਿਲਜੀਤ ਦੋਸਾਂਝ ਨੇ 'ਜੱਟ ਐਂਡ ਜੁਲੀਅਟ 3' ਦਾ ਪਹਿਲਾ ਸ਼ੈਡਿਊਲ ਕੀਤਾ ਪੂਰਾ, ਅਦਾਕਾਰਾ ਨੇ ਦਿਖਾਈ ਖੂਬਸੂਰਤ ਝਲਕ

Load More
New Update
Advertisement
Advertisement
Advertisement

ਟਾਪ ਹੈਡਲਾਈਨ

One Nation One Election: 191 ਦਿਨ, 7 ਦੇਸ਼ਾਂ ਦੀ ਸਟੱਡੀ, ਜਾਣੋ ਕਿਵੇਂ ਤਿਆਰ ਹੋਇਆ 'One Nation One Election' ਦਾ ਖਰੜਾ, ਕਾਂਗਰਸ ਨੂੰ ਕਿਉਂ ਇਤਰਾਜ਼?
One Nation One Election: 191 ਦਿਨ, 7 ਦੇਸ਼ਾਂ ਦੀ ਸਟੱਡੀ, ਜਾਣੋ ਕਿਵੇਂ ਤਿਆਰ ਹੋਇਆ 'One Nation One Election' ਦਾ ਖਰੜਾ, ਕਾਂਗਰਸ ਨੂੰ ਕਿਉਂ ਇਤਰਾਜ਼?
ਸਿਰਫ ₹449 'ਚ ਮਿਲ ਰਿਹਾ 3300GB ਡਾਟਾ ਅਤੇ ਅਨਲਿਮਿਟਿਡ ਫ੍ਰੀ ਕਾਲਿੰਗ, ਇਸ ਕੰਪਨੀ ਦੇ ਆਫਰ ਨੇ ਮਚਾਈ ਤਬਾਹੀ
ਸਿਰਫ ₹449 'ਚ ਮਿਲ ਰਿਹਾ 3300GB ਡਾਟਾ ਅਤੇ ਅਨਲਿਮਿਟਿਡ ਫ੍ਰੀ ਕਾਲਿੰਗ, ਇਸ ਕੰਪਨੀ ਦੇ ਆਫਰ ਨੇ ਮਚਾਈ ਤਬਾਹੀ
Sonakshi Sinha: ਸੋਨਾਕਸ਼ੀ ਸਿਨਹਾ ਨੂੰ ਮੁਕੇਸ਼ ਖੰਨਾ 'ਤੇ ਕਿਉਂ ਆਇਆ ਗੁੱਸਾ ? ਅਦਾਕਾਰਾ ਨੇ ਚੇਤਾਵਨੀ ਦਿੰਦੇ ਹੋਏ ਸੁਣਾਈਆਂ ਕਰਾਰੀਆਂ ਗੱਲਾਂ...
ਸੋਨਾਕਸ਼ੀ ਸਿਨਹਾ ਨੂੰ ਮੁਕੇਸ਼ ਖੰਨਾ 'ਤੇ ਕਿਉਂ ਆਇਆ ਗੁੱਸਾ ? ਅਦਾਕਾਰਾ ਨੇ ਚੇਤਾਵਨੀ ਦਿੰਦੇ ਹੋਏ ਸੁਣਾਈਆਂ ਕਰਾਰੀਆਂ ਗੱਲਾਂ...
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Advertisement
ABP Premium

ਵੀਡੀਓਜ਼

Farmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp SanjhaFARMERS PROTEST | DALLEWAL | ਸੰਸਦ 'ਚ ਗੱਜੀ Harsimrat Badal; ਪਹਿਲਾ 700 ਸ਼ਹੀਦ ਹੋਇਆ ਹੁਣ ਡੱਲੇਵਾਲ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
One Nation One Election: 191 ਦਿਨ, 7 ਦੇਸ਼ਾਂ ਦੀ ਸਟੱਡੀ, ਜਾਣੋ ਕਿਵੇਂ ਤਿਆਰ ਹੋਇਆ 'One Nation One Election' ਦਾ ਖਰੜਾ, ਕਾਂਗਰਸ ਨੂੰ ਕਿਉਂ ਇਤਰਾਜ਼?
One Nation One Election: 191 ਦਿਨ, 7 ਦੇਸ਼ਾਂ ਦੀ ਸਟੱਡੀ, ਜਾਣੋ ਕਿਵੇਂ ਤਿਆਰ ਹੋਇਆ 'One Nation One Election' ਦਾ ਖਰੜਾ, ਕਾਂਗਰਸ ਨੂੰ ਕਿਉਂ ਇਤਰਾਜ਼?
ਸਿਰਫ ₹449 'ਚ ਮਿਲ ਰਿਹਾ 3300GB ਡਾਟਾ ਅਤੇ ਅਨਲਿਮਿਟਿਡ ਫ੍ਰੀ ਕਾਲਿੰਗ, ਇਸ ਕੰਪਨੀ ਦੇ ਆਫਰ ਨੇ ਮਚਾਈ ਤਬਾਹੀ
ਸਿਰਫ ₹449 'ਚ ਮਿਲ ਰਿਹਾ 3300GB ਡਾਟਾ ਅਤੇ ਅਨਲਿਮਿਟਿਡ ਫ੍ਰੀ ਕਾਲਿੰਗ, ਇਸ ਕੰਪਨੀ ਦੇ ਆਫਰ ਨੇ ਮਚਾਈ ਤਬਾਹੀ
Sonakshi Sinha: ਸੋਨਾਕਸ਼ੀ ਸਿਨਹਾ ਨੂੰ ਮੁਕੇਸ਼ ਖੰਨਾ 'ਤੇ ਕਿਉਂ ਆਇਆ ਗੁੱਸਾ ? ਅਦਾਕਾਰਾ ਨੇ ਚੇਤਾਵਨੀ ਦਿੰਦੇ ਹੋਏ ਸੁਣਾਈਆਂ ਕਰਾਰੀਆਂ ਗੱਲਾਂ...
ਸੋਨਾਕਸ਼ੀ ਸਿਨਹਾ ਨੂੰ ਮੁਕੇਸ਼ ਖੰਨਾ 'ਤੇ ਕਿਉਂ ਆਇਆ ਗੁੱਸਾ ? ਅਦਾਕਾਰਾ ਨੇ ਚੇਤਾਵਨੀ ਦਿੰਦੇ ਹੋਏ ਸੁਣਾਈਆਂ ਕਰਾਰੀਆਂ ਗੱਲਾਂ...
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
ਘਰ 'ਚ ਵੜ ਕੇ AAP ਵਰਕਰ 'ਤੇ ਕੀਤੀ ਫਾਇਰਿੰਗ, ਲੱਤ 'ਚ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਘਰ 'ਚ ਵੜ ਕੇ AAP ਵਰਕਰ 'ਤੇ ਕੀਤੀ ਫਾਇਰਿੰਗ, ਲੱਤ 'ਚ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
Embed widget