ਪੜਚੋਲ ਕਰੋ

Entertainment News Live: ਆਮਿਰ ਖਾਨ ਦੀ ਧੀ ਈਰਾ ਦੀਆਂ ਬੋਲਡ ਤਸਵੀਰਾਂ ਵਾਇਰਲ, ਮਨੀ ਲੌਂਗੀਆ ਦੇ ਸਮਰਥਨ 'ਚ ਬੋਲੀ ਸਿੱਧੂ ਦੀ ਮਾਂ ਸਣੇ ਅਹਿਮ ਖਬਰਾਂ

Entertainment News Live: ਆਮਿਰ ਖਾਨ ਦੀ ਬੇਟੀ ਈਰਾ ਖਾਨ ਨੇ 3 ਜਨਵਰੀ ਨੂੰ ਫਿਟਨੈੱਸ ਟ੍ਰੇਨਰ ਨੂਪੁਰ ਸ਼ਿਖਰੇ ਨਾਲ ਕੋਰਟ ਮੈਰਿਜ ਕੀਤੀ ਸੀ। ਇਸ ਤੋਂ ਬਾਅਦ ਜੋੜੇ ਨੇ ਉਦੈਪੁਰ ਵਿੱਚ ਇੱਕ ਗ੍ਰੈਂਡ ਡੈਸਟੀਨੇਸ਼ਨ ਵੈਡਿੰਗ ਕੀਤਾ ਅਤੇ ਮੁੰਬਈ ਵਿੱਚ

LIVE

Key Events
Entertainment News Live: ਆਮਿਰ ਖਾਨ ਦੀ ਧੀ ਈਰਾ ਦੀਆਂ ਬੋਲਡ ਤਸਵੀਰਾਂ ਵਾਇਰਲ, ਮਨੀ ਲੌਂਗੀਆ ਦੇ ਸਮਰਥਨ 'ਚ ਬੋਲੀ ਸਿੱਧੂ ਦੀ ਮਾਂ ਸਣੇ ਅਹਿਮ ਖਬਰਾਂ

Background

Entertainment News Live: ਆਮਿਰ ਖਾਨ ਦੀ ਬੇਟੀ ਈਰਾ ਖਾਨ ਨੇ 3 ਜਨਵਰੀ ਨੂੰ ਫਿਟਨੈੱਸ ਟ੍ਰੇਨਰ ਨੂਪੁਰ ਸ਼ਿਖਰੇ ਨਾਲ ਕੋਰਟ ਮੈਰਿਜ ਕੀਤੀ ਸੀ। ਇਸ ਤੋਂ ਬਾਅਦ ਜੋੜੇ ਨੇ ਉਦੈਪੁਰ ਵਿੱਚ ਇੱਕ ਗ੍ਰੈਂਡ ਡੈਸਟੀਨੇਸ਼ਨ ਵੈਡਿੰਗ ਕੀਤਾ ਅਤੇ ਮੁੰਬਈ ਵਿੱਚ ਇੱਕ ਗ੍ਰੈਂਡ ਰਿਸੈਪਸ਼ਨ ਵੀ ਦਿੱਤਾ। ਈਰਾ ਅਤੇ ਨੂਪੁਰ ਦੇ ਵਿਆਹ ਦੀ ਕਾਫੀ ਚਰਚਾ ਹੋਈ ਸੀ ਅਤੇ ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਵੀ ਵਾਇਰਲ ਹੋਈਆਂ ਸਨ। ਹੁਣ ਇਹ ਜੋੜਾ ਹਨੀਮੂਨ ਲਈ ਰਵਾਨਾ ਹੋ ਗਿਆ ਹੈ।

ਈਰਾ ਖਾਨ ਅਤੇ ਨੂਪੁਰ ਸ਼ਿਖਰੇ ਵਿਆਹ ਤੋਂ ਬਾਅਦ ਹਨੀਮੂਨ 'ਤੇ ਇੰਡੋਨੇਸ਼ੀਆ ਦੇ ਬਾਲੀ ਗਏ ਹਨ। ਹਾਲ ਹੀ 'ਚ ਈਰਾ ਨੇ ਆਪਣੇ ਪਤੀ ਨਾਲ ਰੋਮਾਂਟਿਕ ਪੂਲ ਤਸਵੀਰਾਂ ਪੋਸਟ ਕੀਤੀਆਂ ਹਨ। ਈਰਾ ਖਾਨ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਲਾਲ ਬਿਕਨੀ ਪਹਿਨ ਕੇ ਆਪਣੇ ਮੋਢਿਆਂ 'ਤੇ ਤੌਲੀਆ ਲਪੇਟ ਕੇ ਇਕ ਸੈਲਫੀ ਪੋਸਟ ਕੀਤੀ ਅਤੇ ਲਿਖਿਆ - 'ਰੈੱਡ ਰੈੱਡ।'

ਈਰਾ  ਆਪਣੇ ਪਤੀ ਨਾਲ ਕੋਜ਼ੀ ਹੋਈ

ਈਰਾ ਖਾਨ ਨੇ ਇੱਕ ਹੋਰ ਫੋਟੋ ਪੋਸਟ ਕੀਤੀ ਹੈ ਜਿਸ ਵਿੱਚ ਉਹ ਆਪਣੇ ਪਤੀ ਨੂਪੁਰ ਸ਼ਿਖਰੇ ਨਾਲ ਕੋਜ਼ੀ ਹੁੰਦੇ ਦਿਖਾਈ ਦੇ ਰਹੀ ਹੈ। ਜਿੱਥੇ ਈਰਾ ਕੈਮਰੇ ਵੱਲ ਦੇਖ ਕੇ ਮੁਸਕਰਾਉਂਦੀ ਨਜ਼ਰ ਆ ਰਹੀ ਹੈ, ਉੱਥੇ ਹੀ ਨੂਪੁਰ ਵੀ ਆਪਣੀ ਪਤਨੀ ਨੂੰ ਬਾਹਾਂ 'ਚ ਲੈ ਕੇ ਕਾਫੀ ਮਜ਼ਾਕੀਆ ਪੋਜ਼ ਦਿੰਦੇ ਨਜ਼ਰ ਆ ਰਹੇ ਹਨ।

ਸੌਤੇਲੀ ਮਾਂ ਦੀ ਫਿਲਮ ਦਾ ਪ੍ਰਮੋਸ਼ਨ ਕਰਦੀ ਨਜ਼ਰ ਆਈ 

ਤੁਹਾਨੂੰ ਦੱਸ ਦੇਈਏ ਕਿ ਆਪਣੀ ਹਨੀਮੂਨ ਡਾਇਰੀਆਂ ਤੋਂ ਇਲਾਵਾ, ਈਰਾ ਆਪਣੇ ਇੰਸਟਾਗ੍ਰਾਮ ਸਟੋਰੀਜ਼ 'ਤੇ ਆਪਣੀ ਸੌਤੇਲੀ ਮਾਂ ਕਿਰਨ ਰਾਓ ਦੀ ਆਉਣ ਵਾਲੀ ਫਿਲਮ ਦੀ ਤਾਰੀਫ ਕਰਦੀ ਨਜ਼ਰ ਆਈ ਸੀ। ਸੌਤੇਲੀ ਨੇ ਕਿਰਨ ਰਾਓ ਦੁਆਰਾ ਨਿਰਦੇਸ਼ਿਤ ਫਿਲਮ ਲਾਪਤਾ ਲੇਡੀਜ਼ ਦਾ ਟ੍ਰੇਲਰ ਸ਼ੇਅਰ ਕੀਤਾ ਸੀ।

ਦੁਲਹੇ ਰਾਜਾ ਦਾ ਲੁੱਕ ਹੋਇਆ ਸੀ ਵਾਇਰਲ 

ਈਰਾ ਖਾਨ ਨੇ ਪਿਛਲੇ ਸਾਲ ਸਤੰਬਰ 'ਚ ਆਪਣੇ ਬੁਆਏਫ੍ਰੈਂਡ ਨੂਪੁਰ ਸ਼ਿਖਾਰੇ ਨਾਲ ਮੰਗਣੀ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਇਕ ਨਿੱਜੀ ਸਮਾਰੋਹ 'ਚ ਕੋਰਟ ਮੈਰਿਜ ਕੀਤੀ। ਕੋਰਟ ਮੈਰਿਜ ਦੌਰਾਨ ਨੂਪੁਰ ਦੇ ਲੁੱਕ ਨੇ ਕਾਫੀ ਸੁਰਖੀਆਂ ਬਟੋਰੀਆਂ ਸਨ। ਉਹ ਜਿਮ ਸੂਟ ਪਾ ਕੇ 8 ਕਿਲੋਮੀਟਰ ਦੌੜ ਕੇ ਆਪਣੀ ਲਾੜੀ ਨੂੰ ਲੈਣ ਵਿਆਹ ਵਾਲੀ ਥਾਂ ਪਹੁੰਚਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
21:01 PM (IST)  •  26 Jan 2024

Entertainment News Live: ਠੰਢ ਦਾ ਬਹਾਨਾ ਮਾਰ ਕੰਬਲਾਂ 'ਚ ਦਿਨ ਗੁਜ਼ਾਰਨ ਵਾਲਿਆਂ ਨੂੰ ਗਾਇਕ ਜੈਜ਼ੀ ਬੀ ਨੇ ਕਹੀ ਇਹ ਗੱਲ, ਦੇਖੋ ਇਹ ਵੀਡੀਓ

Jazzy B Gym Workout Video: ਪੰਜਾਬੀ ਸਿੰਗਰ ਤੇ ਐਕਟਰ ਜੈਜ਼ੀ ਬੀ ਅਕਸਰ ਹੀ ਸੁਰਖੀਆਂ 'ਚ ਰਹਿੰਦੇ ਹਨ। ਉਨ੍ਹਾਂ ਨੂੰ ਪੰਜਾਬੀ ਇੰਡਸਟਰੀ 'ਚ 31 ਸਾਲ ਹੋ ਚੁੱਕੇ ਹਨ। ਉਨ੍ਹਾਂ ਨੇ ਮਹਿਜ਼ 17 ਸਾਲ ਦੀ ਉਮਰ 'ਚ ਆਪਣਾ ਗਾਇਕੀ ਕਰੀਅਰ ਸ਼ੁਰੂ ਕੀਤਾ ਸੀ। ਉਹ ਆਪਣੀ ਪਹਿਲੀ ਹੀ ਐਲਬਮ ਤੋਂ ਸਟਾਰ ਬਣ ਗਏ ਸੀ। ਜੈਜ਼ੀ ਬੀ ਦੀ ਉਮਰ 48 ਸਾਲ ਹੈ, ਪਰ ਉਹ ਜਿੰਨਾ ਪੰਜਾਬੀ ਇੰਡਸਟਰੀ 'ਚ ਐਕਟਿਵ ਹਨ, ਉਨ੍ਹਾਂ ਹੀ ਉਹ ਆਪਣੀ ਫਿਟਨੈੱਸ ਦਾ ਵੀ ਖਿਆਲ ਰੱਖਦੇ ਹਨ।  

Jazzy B: ਠੰਢ ਦਾ ਬਹਾਨਾ ਮਾਰ ਕੰਬਲਾਂ 'ਚ ਦਿਨ ਗੁਜ਼ਾਰਨ ਵਾਲਿਆਂ ਨੂੰ ਗਾਇਕ ਜੈਜ਼ੀ ਬੀ ਨੇ ਕਹੀ ਇਹ ਗੱਲ, ਦੇਖੋ ਇਹ ਵੀਡੀਓ

20:21 PM (IST)  •  26 Jan 2024

Entertainment News Live Today: ਪੰਜਾਬੀ ਗਾਇਕ ਕਾਕੇ ਦੇ ਹਮਸ਼ਕਲ ਦਾ ਵੀਡੀਓ ਹੋ ਰਿਹਾ ਵਾਇਰਲ, ਆਵਾਜ਼ ਵੀ ਹੂ-ਬ-ਹੂ ਕਾਕੇ ਨਾਲ ਕਰਦੀ ਮੈਚ, ਦੇਖੋ

Punjabi Singer Kaka Duplicate Video: ਪੰਜਾਬੀ ਸਿੰਗਰ ਕਾਕਾ ਅਕਸਰ ਹੀ ਸੁਰਖੀਆਂ 'ਚ ਬਣਿਆ ਰਹਿੰਦਾ ਹੈ। ਉਹ ਆਪਣੇ ਗੀਤਾਂ ਨਾਲੋਂ ਜ਼ਿਆਦਾ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਚਰਚਾ 'ਚ ਰਹਿੰਦਾ ਹੈ। ਇਸ ਦੇ ਨਾਲ ਨਾਲ ਕਾਕੇ ਦੀ ਜ਼ਬਰਦਸਤ ਫੈਨ ਫਾਲੋਇੰਗ ਹੈ। ਉਸ ਨੂੰ ਸੋਸ਼ਲ ਮੀਡੀਆ 'ਤੇ ਮਿਲੀਅਨ ਦੀ ਗਿਣਤੀ 'ਚ ਲੋਕ ਫਾਲੋ ਕਰਦੇ ਹਨ।  

Kaka: ਪੰਜਾਬੀ ਗਾਇਕ ਕਾਕੇ ਦੇ ਹਮਸ਼ਕਲ ਦਾ ਵੀਡੀਓ ਹੋ ਰਿਹਾ ਵਾਇਰਲ, ਆਵਾਜ਼ ਵੀ ਹੂ-ਬ-ਹੂ ਕਾਕੇ ਨਾਲ ਕਰਦੀ ਮੈਚ, ਦੇਖੋ

19:44 PM (IST)  •  26 Jan 2024

Entertainment News Live: ਗਣਤੰਤਰ ਦਿਵਸ 'ਤੇ ਰੀਨਾ ਰਾਏ ਨੂੰ ਆਈ ਦੀਪ ਸਿੱਧੂ ਦੀ ਯਾਦ, ਪੁਰਾਣੀ ਤਸਵੀਰ ਸ਼ੇਅਰ ਕਰ ਬੋਲੀ- 'ਉਹ ਵੀ ਕਿਆ ਦਿਨ ਸੀ...'

Reena Rai Recalls Deceased Boyfriend Deeep Sidhu On Republic Day: ਪੰਜਾਬੀ ਅਦਾਕਾਰ ਤੇ ਸਮਾਜਸੇਵੀ ਦੀਪ ਸਿੱਧੂ ਦੀ ਮੌਤ ਨੂੰ 2 ਸਾਲ ਹੋ ਚੁੱਕੇ ਹਨ, ਪਰ ਉਸ ਦੇ ਚਾਹੁਣ ਵਾਲੇ ਉਸ ਨੂੰ ਅੱਜ ਵੀ ਨਮ ਅੱਖਾਂ ਦੇ ਨਾਲ ਯਾਦ ਕਰਦੇ ਹਨ। ਅੱਜ ਗਣਤੰਤਰ ਦਿਵਸ ਹੈ ਤੇ ਅੱਜ ਦੇ ਦਿਨ ਹੀ ਦੀਪ ਸਿੱਧੂ ਨੇ ਕਿਸਾਨ ਅੰਦੋਲਨ ਦੇ ਦੌਰਾਨ ਕੁੱਝ ਅਜਿਹਾ ਕੀਤਾ ਸੀ ਕਿ ਉਹ ਸੁਰਖੀਆਂ 'ਚ ਆ ਗਿਆ ਸੀ।  

Reena Rai: ਗਣਤੰਤਰ ਦਿਵਸ 'ਤੇ ਰੀਨਾ ਰਾਏ ਨੂੰ ਆਈ ਦੀਪ ਸਿੱਧੂ ਦੀ ਯਾਦ, ਪੁਰਾਣੀ ਤਸਵੀਰ ਸ਼ੇਅਰ ਕਰ ਬੋਲੀ- 'ਉਹ ਵੀ ਕਿਆ ਦਿਨ ਸੀ...'

18:34 PM (IST)  •  26 Jan 2024

Entertainment News Live Today: ਡਰਨ ਲਈ ਹੋ ਜਾਓ ਤਿਆਰ, ਇਸ ਸਾਲ ਵੱਡੇ ਪਰਦੇ 'ਤੇ ਰਿਲੀਜ਼ ਹੋਣ ਜਾ ਰਹੀਆਂ ਇਹ ਰੂਹ ਕੰਬਾਊ ਹੌਰਰ ਫਿਲਮਾਂ

Horror FIlms Releasing In 2024: ਜੇ ਤੁਸੀਂ ਐਕਸ਼ਨ ਤੇ ਰੋਮਾਂਟਿਕ ਫਿਲਮਾਂ ਦੇਖ ਕੇ ਬੋਰ ਹੋ ਗਏ ਹੋ, ਤਾਂ ਇਹ ਖਬਰ ਤੁਹਾਡੇ ਲਈ ਹੈ। ਕਿਉਂਕਿ ਇਸ ਵਾਰ ਵੱਡੇ ਪਰਦੇ 'ਤੇ ਇਕੱਠੀਆਂ ਕਈ ਹੌਰਰ ਫਿਲਮਾਂ ਤੁਹਾਨੂੰ ਡਰਾਉਣ ਆ ਰਹੀਆਂ ਹਨ। ਤਾਂ ਆਓ ਦੇਖੋ ਇਹ ਲਿਸਟ:  

Horror Movies: ਡਰਨ ਲਈ ਹੋ ਜਾਓ ਤਿਆਰ, ਇਸ ਸਾਲ ਵੱਡੇ ਪਰਦੇ 'ਤੇ ਰਿਲੀਜ਼ ਹੋਣ ਜਾ ਰਹੀਆਂ ਇਹ ਰੂਹ ਕੰਬਾਊ ਹੌਰਰ ਫਿਲਮਾਂ

17:59 PM (IST)  •  26 Jan 2024

Entertainment News Live: ਐਮੀ ਵਿਰਕ ਤੋਂ ਨਿਮਰਤ ਖਹਿਰਾ ਤੱਕ, ਪੰਜਾਬੀ ਕਲਾਕਾਰਾਂ ਨੇ ਨਿਰਮਲ ਰਿਸ਼ੀ ਨੂੰ ਪਦਮ ਸ਼੍ਰੀ ਮਿਲਣ 'ਤੇ ਦਿੱਤੀ ਵਧਾਈ, ਦੇਖੋ ਪੋਸਟਾਂ

Ammy Virk Nimrat Khaira And Gippy Grewal Congratulate Nimrat Khaira For Bagging Padama Shree: ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ ਨਿਰਮਲ ਰਿਸ਼ੀ ਨੇ ਇਤਿਹਾਸ ਰਚ ਦਿੱਤਾ ਹੈ। ਉਨ੍ਹਾਂ ਨੂੰ ਅੱਜ ਦੇ ਦਿਨ ਭਾਰਤ ਸਰਕਾਰ ਵੱਲੋਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ ਕੀਤਾ ਗਿਆ ਹੈ। ਇਹ ਐਵਾਰਡ ਉਨ੍ਹਾਂ ਨੂੰ ਪੰਜਾਬੀ ਸਿਨੇਮਾ 'ਚ ਦਿੱਤੇ ਵਡਮੁੱਲੇ ਯੋਗਦਾਨ ਲਈ ਦਿੱਤਾ ਗਿਆ ਹੈ। ਇਸ ਮੌਕੇ 'ਤੇ ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ਨੇ ਨਿਰਮਲ ਰਿਸ਼ੀ ਨੂੰ ਵਧਾਈਆਂ ਦਿੱਤੀਆਂ ਹਨ। ਉਹ ਦਿੱਗਜ ਅਦਾਕਾਰਾ ਨਾਲ ਤਸਵੀਰਾਂ ਸ਼ੇਅਰ ਕਰ ਉਨ੍ਹਾਂ ਨੂੰ ਮੁਬਾਰਕਬਾਦ ਦੇ ਰਹੇ ਹਨ। ਦੇਖੋ ਉਨ੍ਹਾਂ ਦੀਆਂ ਪੋਸਟਾਂ:  

Nirmal Rishi: ਐਮੀ ਵਿਰਕ ਤੋਂ ਨਿਮਰਤ ਖਹਿਰਾ ਤੱਕ, ਪੰਜਾਬੀ ਕਲਾਕਾਰਾਂ ਨੇ ਨਿਰਮਲ ਰਿਸ਼ੀ ਨੂੰ ਪਦਮ ਸ਼੍ਰੀ ਮਿਲਣ 'ਤੇ ਦਿੱਤੀ ਵਧਾਈ, ਦੇਖੋ ਪੋਸਟਾਂ

Load More
New Update
Advertisement
Advertisement
Advertisement

ਟਾਪ ਹੈਡਲਾਈਨ

ਆਸਟ੍ਰੇਲੀਆ 'ਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ 'ਤੇ ਐਕਸ਼ਨ, ਵੀਜ਼ਾ ਰੱਦ, ਛੇਤੀ ਹੀ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਜਾਣੋ ਕੌਣ ਸੀ ਦੋਖੀ ?
ਆਸਟ੍ਰੇਲੀਆ 'ਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ 'ਤੇ ਐਕਸ਼ਨ, ਵੀਜ਼ਾ ਰੱਦ, ਛੇਤੀ ਹੀ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਜਾਣੋ ਕੌਣ ਸੀ ਦੋਖੀ ?
Delhi AAP Candidate List 2025: ਦਿੱਲੀ ਚੋਣਾਂ ਲਈ ਆਪ ਦੀ ਦੂਜੀ ਸੂਚੀ ਜਾਰੀ, ਮਨੀਸ਼ ਸਿਸੋਦੀਆ ਦੀ ਸੀਟ ਤੋਂ ਅਵਧ ਓਝਾ ਨੂੰ ਬਣਾਇਆ ਉਮੀਦਵਾਰ, ਦੇਖੋ ਪੂਰੀ ਲਿਸਟ
Delhi AAP Candidate List 2025: ਦਿੱਲੀ ਚੋਣਾਂ ਲਈ ਆਪ ਦੀ ਦੂਜੀ ਸੂਚੀ ਜਾਰੀ, ਮਨੀਸ਼ ਸਿਸੋਦੀਆ ਦੀ ਸੀਟ ਤੋਂ ਅਵਧ ਓਝਾ ਨੂੰ ਬਣਾਇਆ ਉਮੀਦਵਾਰ, ਦੇਖੋ ਪੂਰੀ ਲਿਸਟ
Punjab News: ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ SGPC ਨੇ ਸੱਦੀ ਅਹਿਮ ਮੀਟਿੰਗ,  ਚੌੜਾ ਨੂੰ ਪੰਥ ਚੋਂ ਛੇਕਣ ਬਾਰੇ ਹੋ ਸਕਦੀ ਚਰਚਾ ?
Punjab News: ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ SGPC ਨੇ ਸੱਦੀ ਅਹਿਮ ਮੀਟਿੰਗ, ਚੌੜਾ ਨੂੰ ਪੰਥ ਚੋਂ ਛੇਕਣ ਬਾਰੇ ਹੋ ਸਕਦੀ ਚਰਚਾ ?
Aishwarya-Abhishek: ਐਸ਼ਵਰਿਆ ਰਾਏ-ਅਭਿਸ਼ੇਕ ਬੱਚਨ ਲੰਬੇ ਸਮੇਂ ਬਾਅਦ ਇਕੱਠੇ ਆਏ ਨਜ਼ਰ, ਤਲਾਕ ਦੀਆਂ ਖਬਰਾਂ 'ਤੇ ਲੋਕਾਂ ਨੂੰ ਕਰਾਰਾ ਜਵਾਬ
ਐਸ਼ਵਰਿਆ ਰਾਏ-ਅਭਿਸ਼ੇਕ ਬੱਚਨ ਲੰਬੇ ਸਮੇਂ ਬਾਅਦ ਇਕੱਠੇ ਆਏ ਨਜ਼ਰ, ਤਲਾਕ ਦੀਆਂ ਖਬਰਾਂ 'ਤੇ ਲੋਕਾਂ ਨੂੰ ਕਰਾਰਾ ਜਵਾਬ
Advertisement
ABP Premium

ਵੀਡੀਓਜ਼

ਜਗਜੀਤ ਡੱਲੇਵਾਲ ਨਾਲ ਕਰਨਗੇ ਸਾਰੇ ਕਿਸਾਨ ਭੁੱਖ ਹੜਤਾਲਪ੍ਰਧਾਨ ਧਾਮੀ ਨੇ ਰੱਖ ਦਿੱਤੀ ਵੱਡੀ ਮੰਗ, ਪੰਥ ਚੋਂ ਛੇਕਿਆ ਜਾਵੇ ਨਰਾਇਣ ਸਿੰਘ ਚੌੜਾਸੁਖਦੇਵ ਸਿੰਘ ਢੀਂਡਸਾ ਨੇ ਸਿਆਸਤ ਛੱਡਣ ਬਾਰੇ ਕੀਤਾ ਵੱਡਾ ਐਲਾਨਅਕਾਲ ਤਖ਼ਤ ਸਾਹਿਬ ਪਹੁੰਚੇ ਦਲ ਖਾਲਸਾ ਦੇ ਵਫ਼ਦ ਨੇ ਨਰਾਇਣ ਸਿੰਘ ਚੌੜਾ ਬਾਰੇ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਸਟ੍ਰੇਲੀਆ 'ਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ 'ਤੇ ਐਕਸ਼ਨ, ਵੀਜ਼ਾ ਰੱਦ, ਛੇਤੀ ਹੀ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਜਾਣੋ ਕੌਣ ਸੀ ਦੋਖੀ ?
ਆਸਟ੍ਰੇਲੀਆ 'ਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ 'ਤੇ ਐਕਸ਼ਨ, ਵੀਜ਼ਾ ਰੱਦ, ਛੇਤੀ ਹੀ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਜਾਣੋ ਕੌਣ ਸੀ ਦੋਖੀ ?
Delhi AAP Candidate List 2025: ਦਿੱਲੀ ਚੋਣਾਂ ਲਈ ਆਪ ਦੀ ਦੂਜੀ ਸੂਚੀ ਜਾਰੀ, ਮਨੀਸ਼ ਸਿਸੋਦੀਆ ਦੀ ਸੀਟ ਤੋਂ ਅਵਧ ਓਝਾ ਨੂੰ ਬਣਾਇਆ ਉਮੀਦਵਾਰ, ਦੇਖੋ ਪੂਰੀ ਲਿਸਟ
Delhi AAP Candidate List 2025: ਦਿੱਲੀ ਚੋਣਾਂ ਲਈ ਆਪ ਦੀ ਦੂਜੀ ਸੂਚੀ ਜਾਰੀ, ਮਨੀਸ਼ ਸਿਸੋਦੀਆ ਦੀ ਸੀਟ ਤੋਂ ਅਵਧ ਓਝਾ ਨੂੰ ਬਣਾਇਆ ਉਮੀਦਵਾਰ, ਦੇਖੋ ਪੂਰੀ ਲਿਸਟ
Punjab News: ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ SGPC ਨੇ ਸੱਦੀ ਅਹਿਮ ਮੀਟਿੰਗ,  ਚੌੜਾ ਨੂੰ ਪੰਥ ਚੋਂ ਛੇਕਣ ਬਾਰੇ ਹੋ ਸਕਦੀ ਚਰਚਾ ?
Punjab News: ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ SGPC ਨੇ ਸੱਦੀ ਅਹਿਮ ਮੀਟਿੰਗ, ਚੌੜਾ ਨੂੰ ਪੰਥ ਚੋਂ ਛੇਕਣ ਬਾਰੇ ਹੋ ਸਕਦੀ ਚਰਚਾ ?
Aishwarya-Abhishek: ਐਸ਼ਵਰਿਆ ਰਾਏ-ਅਭਿਸ਼ੇਕ ਬੱਚਨ ਲੰਬੇ ਸਮੇਂ ਬਾਅਦ ਇਕੱਠੇ ਆਏ ਨਜ਼ਰ, ਤਲਾਕ ਦੀਆਂ ਖਬਰਾਂ 'ਤੇ ਲੋਕਾਂ ਨੂੰ ਕਰਾਰਾ ਜਵਾਬ
ਐਸ਼ਵਰਿਆ ਰਾਏ-ਅਭਿਸ਼ੇਕ ਬੱਚਨ ਲੰਬੇ ਸਮੇਂ ਬਾਅਦ ਇਕੱਠੇ ਆਏ ਨਜ਼ਰ, ਤਲਾਕ ਦੀਆਂ ਖਬਰਾਂ 'ਤੇ ਲੋਕਾਂ ਨੂੰ ਕਰਾਰਾ ਜਵਾਬ
Punjab School Holiday: ਪੰਜਾਬ ਦੇ ਸਕੂਲਾਂ 'ਚ ਕਦੋਂ ਹੋਣਗੀਆਂ ਸਰਦੀ ਦੀਆਂ ਛੁੱਟੀਆਂ? ਸਿੱਖਿਆ ਵਿਭਾਗ ਵੱਲੋਂ ਇਸ ਦਿਨ ਹੋਏਗਾ ਐਲਾਨ!
ਪੰਜਾਬ ਦੇ ਸਕੂਲਾਂ 'ਚ ਕਦੋਂ ਹੋਣਗੀਆਂ ਸਰਦੀ ਦੀਆਂ ਛੁੱਟੀਆਂ? ਸਿੱਖਿਆ ਵਿਭਾਗ ਵੱਲੋਂ ਇਸ ਦਿਨ ਹੋਏਗਾ ਐਲਾਨ!
ਹਾਲੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ, SC ਨੇ ਖਾਰਿਜ ਕੀਤੀ ਇਸ ਨੂੰ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ
ਹਾਲੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ, SC ਨੇ ਖਾਰਿਜ ਕੀਤੀ ਇਸ ਨੂੰ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ
ਸੀਰੀਆ 'ਚ ਤਖਤਾਪਲਟ ਦੌਰਾਨ ਸਾਰੇ ਭਾਰਤੀ ਸੁਰੱਖਿਅਤ, ਦੂਤਾਵਾਸ ਦੇ ਸੰਪਰਕ 'ਚ ਨਾਗਰਿਕ
ਸੀਰੀਆ 'ਚ ਤਖਤਾਪਲਟ ਦੌਰਾਨ ਸਾਰੇ ਭਾਰਤੀ ਸੁਰੱਖਿਅਤ, ਦੂਤਾਵਾਸ ਦੇ ਸੰਪਰਕ 'ਚ ਨਾਗਰਿਕ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ, ਵਿਦਿਆਰਥੀਆਂ ਲਈ ਅਧਿਆਪਕ ਕਰਨਗੇ ਇਹ ਕੰਮ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ, ਵਿਦਿਆਰਥੀਆਂ ਲਈ ਅਧਿਆਪਕ ਕਰਨਗੇ ਇਹ ਕੰਮ...
Embed widget