ਪੜਚੋਲ ਕਰੋ

Entertainment News LIVE: ਦਿੱਗਜ ਅਦਾਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ, ਸ਼ੈਰੀ ਮਾਨ ਦੀ ਅੰਗਰੇਜ਼ੀ ਨੇ ਹਸਾ-ਹਸਾ ਪਾਈਆਂ ਫੈਨਜ਼ ਦੇ ਢਿੱਡੀ ਪੀੜਾਂ ਸਣੇ ਮਨੋਰੰਜਨ ਜਗਤ ਦੀਆਂ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ।

LIVE

Key Events
Entertainment News LIVE: ਦਿੱਗਜ ਅਦਾਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ, ਸ਼ੈਰੀ ਮਾਨ ਦੀ ਅੰਗਰੇਜ਼ੀ ਨੇ ਹਸਾ-ਹਸਾ ਪਾਈਆਂ ਫੈਨਜ਼ ਦੇ ਢਿੱਡੀ ਪੀੜਾਂ ਸਣੇ ਮਨੋਰੰਜਨ ਜਗਤ ਦੀਆਂ ਅਹਿਮ ਖਬਰਾਂ

Background

Entertainment News Live Today : 26 ਦਸੰਬਰ ਤੋਂ ਸ਼ੁਰੂ ਹੋਏ ਭਾਰਤ ਬਨਾਮ ਦੱਖਣੀ ਅਫਰੀਕਾ ਦੇ ਮੈਚ ਵਿੱਚ ਸਟਾਰ ਬੱਲੇਬਾਜ਼ ਕੇਐਲ ਰਾਹੁਲ ਨੇ ਸ਼ਾਨਦਾਰ ਪਾਰੀ ਖੇਡੀ ਅਤੇ ਸੈਂਕੜਾ ਲਗਾਇਆ। ਜਿਸ 'ਤੇ ਹੁਣ ਉਨ੍ਹਾਂ ਦੇ ਸਹੁਰੇ ਅਤੇ ਦਿੱਗਜ ਅਭਿਨੇਤਾ ਸੁਨੀਲ ਸ਼ੈੱਟੀ ਨੇ ਕ੍ਰਿਕਟਰ ਦੀ ਕਾਫੀ ਤਾਰੀਫ ਕੀਤੀ ਹੈ। ਨਾਲ ਹੀ ਉਨ੍ਹਾਂ ਦੀ ਪਤਨੀ ਆਥੀਆ ਸ਼ੈੱਟੀ ਨੇ ਸੋਸ਼ਲ ਮੀਡੀਆ 'ਤੇ ਰਾਹੁਲ ਲਈ ਇਕ ਪਿਆਰੀ ਪੋਸਟ ਸ਼ੇਅਰ ਕੀਤੀ ਹੈ। ਜਾਣੋ ਉਨ੍ਹਾਂ ਨੇ ਕੀ ਲਿਖਿਆ...

ਅਥੀਆ ਸ਼ੈੱਟੀ ਨੇ ਰਾਹੁਲ 'ਤੇ ਬਰਸਾਇਆ ਪਿਆਰ

ਰਾਹੁਲ ਨੇ ਆਪਣਾ ਸੈਂਕੜਾ ਪੂਰਾ ਕਰਨ ਤੋਂ ਬਾਅਦ, ਆਥੀਆ ਸ਼ੈੱਟੀ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਦੀ ਸੋਟਰੀ 'ਤੇ ਇਕ ਪੋਸਟ ਸ਼ੇਅਰ ਕੀਤੀ। ਇਸ 'ਚ ਉਸ ਨੇ ਰਾਹੁਲ ਦੀ ਸਟੇਡੀਅਮ ਦੀ ਫੋਟੋ ਸ਼ੇਅਰ ਕੀਤੀ ਹੈ ਅਤੇ ਇਸ ਦੇ ਨਾਲ ਲਿਖਿਆ, 'ਸਟ੍ਰੈਂਥ ਤੋਂ ਸਟ੍ਰੈਂਥ ਤੱਕ..' ਅਭਿਨੇਤਰੀ ਦੀ ਇਹ ਪੋਸਟ ਹੁਣ ਵਾਇਰਲ ਹੋ ਰਹੀ ਹੈ।

ਸੁਨੀਲ ਸ਼ੈੱਟੀ ਨੇ ਵੀ ਆਪਣੇ ਜਵਾਈ ਦੀ ਤਾਰੀਫ ਕੀਤੀ

ਇਸ ਤੋਂ ਇਲਾਵਾ ਅਭਿਨੇਤਾ ਸੁਨੀਲ ਸ਼ੈੱਟੀ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ 'ਤੇ ਆਪਣੇ ਜਵਾਈ ਰਾਹੁਲ ਦੇ ਮੈਚ ਦੀ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਦੇ ਨਾਲ ਸੁਨੀਲ ਨੇ ਹਾਰਟ ਇਮੋਜੀ ਦੇ ਨਾਲ ਕਈ ਦਿਲ ਨੂੰ ਛੂਹ ਲੈਣ ਵਾਲੇ ਇਮੋਜ਼ੀ ਵੀ ਸ਼ੇਅਰ ਕੀਤੇ ਹਨ।

 ਸੁਨੀਲ ਨੇ ਪਹਿਲਾਂ ਵੀ ਰਾਹੁਲ ਲਈ ਇਹ ਗੱਲ ਕਹੀ ਸੀ

ਇਸ ਤੋਂ ਪਹਿਲਾਂ ਵੀ ਸੁਨੀਲ ਕਈ ਵਾਰ ਰਾਹੁਲ ਦੀ ਤਾਰੀਫ ਕਰ ਚੁੱਕੇ ਹਨ। ਇਕ ਵਾਰ ਇੰਡੀਆ ਟੂਡੇ ਨਾਲ ਗੱਲ ਕਰਦੇ ਹੋਏ ਉਨ੍ਹਾਂ ਨੇ ਕਿਹਾ ਸੀ, 'ਜਦੋਂ ਮੈਂ ਰਾਹੁਲ ਨੂੰ ਖੇਡਦੇ ਦੇਖਿਆ ਤਾਂ ਮੈਨੂੰ ਲੱਗਾ ਕਿ ਇਹ ਬੱਚਾ ਚੰਗਾ ਹੈ, ਅਤੇ ਇਹ ਮੇਰੇ ਆਪਣੇ ਮੈਂਗਲੋਰ ਦਾ ਹੈ। ਮੈਂ ਅਜਿਹਾ ਵਿਅਕਤੀ ਹਾਂ ਜਿਸ ਨੂੰ ਹਰ ਉਸ ਚੀਜ਼ 'ਤੇ ਬਹੁਤ ਮਾਣ ਹੈ ਜੋ ਛੋਟੇ ਸ਼ਹਿਰ ਦੇ ਬੱਚਿਆਂ ਨੇ ਹਾਸਲ ਕੀਤਾ ਹੈ। ਪਹਿਲਾਂ ਮੈਂ ਉਸਦਾ ਫੈਨ ਸੀ ਤੇ ਅੱਜ ਮੈਂ ਉਸਦਾ ਪਿਤਾ ਵੀ ਹਾਂ..'

ਤੁਹਾਨੂੰ ਦੱਸ ਦੇਈਏ ਕਿ ਆਥੀਆ ਸ਼ੈੱਟੀ ਅਤੇ ਕੇਐਲ ਰਾਹੁਲ ਨੇ ਇਸ ਸਾਲ ਜਨਵਰੀ ਵਿੱਚ ਵਿਆਹ ਕੀਤਾ ਸੀ। ਦੋਵਾਂ ਦਾ ਵਿਆਹ ਖੰਡਾਲਾ ਵਿੱਚ ਬਹੁਤ ਹੀ ਧੂਮ-ਧਾਮ ਨਾਲ ਹੋਇਆ। ਜਿਸ ਦੀਆਂ ਤਸਵੀਰਾਂ ਅਕਸਰ ਸੋਸ਼ਲ ਮੀਡੀਆ 'ਤੇ ਵੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।

13:10 PM (IST)  •  28 Dec 2023

Entertainment News LIVE: Punjabi Actress: ਪੰਜਾਬੀ ਸਿਨੇਮਾ 'ਚ ਇਨ੍ਹਾਂ ਅਭਿਨੇਤਰੀਆਂ ਦਾ ਚੱਲਦਾ ਸਿੱਕਾ, ਇੱਕ ਨੇ ਸਾਊਥ ਇੰਡਸਟਰੀ ਛੱਡ ਪੰਜਾਬੀਆਂ 'ਚ ਬਣਾਈ ਪਛਾਣ

Popular Punjabi Actress: ਪੰਜਾਬੀ ਸਿਨੇਮਾ ਜਗਤ ਦੀਆਂ ਕੁਝ ਅਜਿਹੀਆਂ ਖੂਬਸੂਰਤ ਹਸੀਨਾਵਾਂ ਹਨ, ਜੋ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਰਾਜ ਕਰਦੀਆਂ ਹਨ। ਆਓ ਜਾਣਦੇ ਹਾਂ ਉਨ੍ਹਾਂ ਬਾਰੇ ਦਿਲਚਸਪ ਗੱਲਾਂ।

Read More: Punjabi Actress: ਪੰਜਾਬੀ ਸਿਨੇਮਾ 'ਚ ਇਨ੍ਹਾਂ ਅਭਿਨੇਤਰੀਆਂ ਦਾ ਚੱਲਦਾ ਸਿੱਕਾ, ਇੱਕ ਨੇ ਸਾਊਥ ਇੰਡਸਟਰੀ ਛੱਡ ਪੰਜਾਬੀਆਂ 'ਚ ਬਣਾਈ ਪਛਾਣ

12:28 PM (IST)  •  28 Dec 2023

Entertainment News LIVE Update: Diljit Dosanjh: ਦਿਲਜੀਤ ਦੋਸਾਂਝ ਦੀ ਸ਼ਾਨਦਾਰ ਅਦਾਕਾਰੀ ਅਤੇ ਕਾਮੇਡੀ ਦਾ ਲਓ ਆਨੰਦ, ਇੱਥੇ ਜਾਣੋ 10 ਹਿੱਟ ਫਿਲਮਾਂ ਦੀ ਡਿਟੇਲ

Top 10 Movies Of Diljit Dosanjh: ਪੰਜਾਬੀ ਸਟਾਰ ਦਿਲਜੀਤ ਦੋਸਾਂਝ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਅੱਜ ਪੰਜਾਬੀ, ਹਿੰਦੀ ਅਤੇ ਹਾਲੀਵੁੱਡ ਤੱਕ ਆਪਣੇ ਦਮ ਤੇ ਵੱਖਰੀ ਪਛਾਣ ਬਣਾਉਣ ਵਾਲੇ ਕਲਾਕਾਰ ਦੀਆਂ ਫਿਲਮਾਂ ਬਾਰੇ ਦੱਸਣ ਜਾ ਰਹੇ ਹਾਂ...

Read More: Diljit Dosanjh: ਦਿਲਜੀਤ ਦੋਸਾਂਝ ਦੀ ਸ਼ਾਨਦਾਰ ਅਦਾਕਾਰੀ ਅਤੇ ਕਾਮੇਡੀ ਦਾ ਲਓ ਆਨੰਦ, ਇੱਥੇ ਜਾਣੋ 10 ਹਿੱਟ ਫਿਲਮਾਂ ਦੀ ਡਿਟੇਲ

11:23 AM (IST)  •  28 Dec 2023

Entertainment News LIVE: Surjit Bindrakhia: ਸੁਰਜੀਤ ਬਿੰਦਰੱਖੀਆ ਦੇ ਗੀਤ 'ਤੇ ਵਿੱਕੀ ਕੌਸ਼ਲ ਨੇ ਪਾਇਆ ਭੰਗੜਾ, ਅੰਗਦ ਬੇਦੀ ਅਤੇ ਭਰਾ ਸੰਨੀ ਨਾਲ ਇੰਝ ਮਨਾਇਆ ਕ੍ਰਿਸਮਸ

Christmas Celebration: ਬਾਲੀਵੁੱਡ ਸਿਤਾਰਿਆਂ ਨੇ ਕ੍ਰਿਸਮਸ ਦਾ ਜਸ਼ਨ ਬਹੁਤ ਧੂਮਧਾਮ ਨਾਲ ਮਨਾਇਆ। ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਵੀ ਦੋਸਤਾਂ ਨਾਲ ਕ੍ਰਿਸਮਸ ਮਨਾਉਂਦੇ ਨਜ਼ਰ ਆਏ। ਕੈਟਰੀਨਾ ਅਤੇ ਵਿੱਕੀ ਨੇ ਪ੍ਰਸ਼ੰਸਕਾਂ ਨੂੰ ਆਪਣੇ ਕ੍ਰਿਸਮਸ ਦੇ ਜਸ਼ਨ ਦੀ ਝਲਕ ਦਿਖਾਈ ਹੈ। ਜਿਸ ਤੋਂ ਬਾਅਦ ਪ੍ਰਸ਼ੰਸਕ ਇਸ ਕਿਊਟ ਜੋੜੀ ਨੂੰ ਦੇਖ ਕੇ ਉਤਸ਼ਾਹਿਤ ਹੋ ਗਏ ਹਨ। ਵਿੱਕੀ ਕਿਸੇ ਵੀ ਜਸ਼ਨ ਵਿੱਚ ਆਪਣਾ ਪੰਜਾਬੀ ਸੁਆਦ ਜੋੜਨ ਤੋਂ ਪਿੱਛੇ ਨਹੀਂ ਹਟਦਾ। ਕ੍ਰਿਸਮਸ 'ਤੇ ਵੀ ਉਸ ਨੇ ਅਜਿਹਾ ਹੀ ਕੁਝ ਕੀਤਾ। ਵਿੱਕੀ ਨੇ ਕ੍ਰਿਸਮਸ ਸੈਲੀਬ੍ਰੇਸ਼ਨ ਦਾ ਇੱਕ ਵੀਡੀਓ ਸ਼ੇਅਰ ਕੀਤਾ ਹੈ ਜਿਸ ਵਿੱਚ ਉਹ ਭੰਗੜਾ ਪਾਉਂਦੇ ਨਜ਼ਰ ਆ ਰਹੇ ਹਨ।

Read More: Surjit Bindrakhia: ਸੁਰਜੀਤ ਬਿੰਦਰੱਖੀਆ ਦੇ ਗੀਤ 'ਤੇ ਵਿੱਕੀ ਕੌਸ਼ਲ ਨੇ ਪਾਇਆ ਭੰਗੜਾ, ਅੰਗਦ ਬੇਦੀ ਅਤੇ ਭਰਾ ਸੰਨੀ ਨਾਲ ਇੰਝ ਮਨਾਇਆ ਕ੍ਰਿਸਮਸ

10:44 AM (IST)  •  28 Dec 2023

Entertainment News LIVE Update: Ranbir Kapoor: ਰਣਬੀਰ ਕਪੂਰ ਖਿਲਾਫ ਥਾਣੇ 'ਚ ਸ਼ਿਕਾਇਤ ਦਰਜ, ਨਵੇਂ ਸਾਲ ਦੀ ਸ਼ੁਰੂਆਤ ਤੋਂ ਪਹਿਲਾਂ ਵਿਵਾਦਾਂ 'ਚ ਫਸਿਆ ਅਦਾਕਾਰ

Complaint against Ranbir Kapoor: ਬਾਲੀਵੁੱਡ ਅਭਿਨੇਤਾ ਰਣਬੀਰ ਕਪੂਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ 'ਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਕ੍ਰਿਸਮਿਸ ਮਨਾ ਰਹੇ ਅਦਾਕਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਸ਼ਿਕਾਇਤ ਦਰਜ ਕਰਵਾਈ ਗਈ ਸੀ। ਹਾਲਾਂਕਿ ਇਸ ਮਾਮਲੇ ਵਿੱਚ ਅਜੇ ਤੱਕ ਐਫਆਈਆਰ ਦਰਜ ਨਹੀਂ ਕੀਤੀ ਗਈ ਹੈ।

Read More: Ranbir Kapoor: ਰਣਬੀਰ ਕਪੂਰ ਖਿਲਾਫ ਥਾਣੇ 'ਚ ਸ਼ਿਕਾਇਤ ਦਰਜ, ਨਵੇਂ ਸਾਲ ਦੀ ਸ਼ੁਰੂਆਤ ਤੋਂ ਪਹਿਲਾਂ ਵਿਵਾਦਾਂ 'ਚ ਫਸਿਆ ਅਦਾਕਾਰ

10:17 AM (IST)  •  28 Dec 2023

Entertainment News LIVE: Shehnaaz-Guru video: ਸ਼ਹਿਨਾਜ਼ ਅਤੇ ਗੁਰੂ ਦੇ ਕਪਲ ਡਾਂਸ ਨੇ ਜਿੱਤਿਆ ਦਿਲ, ਫੈਨਜ਼ ਬੋਲੇ- 'ਖੂਬਸੂਰਤ ਜੋੜੀ'

Shehnaaz gill guru randhawa dance on Chill Mode: ਸ਼ਹਿਨਾਜ਼ ਗਿੱਲ ਅਤੇ ਗੁਰੂ ਰੰਧਾਵਾ ਆਪਣੀ ਦੋਸਤੀ ਦੇ ਚੱਲਦੇ ਅਕਸਰ ਸੁਰਖੀਆਂ ਵਿੱਚ ਰਹਿੰਦੇ ਹਨ। ਖਾਸ ਗੱਲ ਇਹ ਹੈ ਕਿ ਇਨ੍ਹਾਂ ਨੂੰ ਗੀਤਾਂ ਤੋਂ ਇਲਾਵਾ ਵੀ ਇਕੱਠੇ ਮਸਤੀ ਕਰਦੇ ਹੋਏ ਵੇਖਿਆ ਜਾਂਦਾ ਹੈ। ਮਿਊਜ਼ਿਕ ਵੀਡੀਓ 'ਮੂਨ ਰਾਈਜ਼' ਤੋਂ ਬਾਅਦ ਗੁਰੂ ਅਤੇ ਸ਼ਹਿਨਾਜ਼ ਆਪਣੀ ਨਵੀਂ ਐਲਬਮ G Thing ਦੇ ਚੱਲਦੇ ਹਰ ਪਾਸੇ ਛਾਏ ਹੋਏ ਹਨ। ਇਸ ਵਿਚਾਲੇ ਇਸ ਜੋੜੇ ਦਾ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। 

Read More: Shehnaaz-Guru video: ਸ਼ਹਿਨਾਜ਼ ਅਤੇ ਗੁਰੂ ਦੇ ਕਪਲ ਡਾਂਸ ਨੇ ਜਿੱਤਿਆ ਦਿਲ, ਫੈਨਜ਼ ਬੋਲੇ- 'ਖੂਬਸੂਰਤ ਜੋੜੀ'

Load More
New Update
Advertisement
Advertisement
Advertisement

ਟਾਪ ਹੈਡਲਾਈਨ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
Advertisement
ABP Premium

ਵੀਡੀਓਜ਼

ਸੁਖਬੀਰ ਬਾਦਲ ਦੇ ਅਸਤੀਫੇ 'ਤੇ ਕੀ ਬੋਲ ਗਏ ਬਿਕਰਮ ਮਜੀਠੀਆ ?Barnala ਪਹੁੰਚ ਕੇ Kewal Dhillon ਲਈ ਪ੍ਰੀਤੀ ਸਪਰੂ ਨੇ ਚੋਣ ਪ੍ਰਚਾਰ ਕੀਤਾਅਦਾਕਾਰਾ Preeti Sapru ਨੇ Barnala ਪਹੁੰਚ ਕੇ Kewal Dhillon ਲਈ ਪਿੰਡ-ਪਿੰਡ ਜਾ ਕੇ ਚੋਣ ਪ੍ਰਚਾਰ ਕੀਤਾN K Sharma ਨੇ Sri Akal Takhat Sahib ਦੇ ਜੱਥੇਦਾਰ ਬਾਰੇ ਦਿੱਤਾ ਵਿਵਾਦਿਤ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Embed widget