ਪੜਚੋਲ ਕਰੋ

Entertainment News LIVE: ਕ੍ਰਿਸ਼ਨਾ ਅਭਿਸ਼ੇਕ-ਗੋਵਿੰਦਾ ਦੀ ਲੜਾਈ ਖਤਮ, Hania Aamir ਦਾ ਕਰਨ ਔਜਲਾ ਦੇ ਗੀਤ 'ਤੇ ਡਾਂਸ ਸਣੇ ਪੜ੍ਹੋ ਮਨੋਰੰਜਨ ਜਗਤ ਦੀਆਂ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ।

LIVE

Key Events
Entertainment News LIVE: ਕ੍ਰਿਸ਼ਨਾ ਅਭਿਸ਼ੇਕ-ਗੋਵਿੰਦਾ ਦੀ ਲੜਾਈ ਖਤਮ, Hania Aamir ਦਾ ਕਰਨ ਔਜਲਾ ਦੇ ਗੀਤ 'ਤੇ ਡਾਂਸ ਸਣੇ ਪੜ੍ਹੋ ਮਨੋਰੰਜਨ ਜਗਤ ਦੀਆਂ ਅਹਿਮ ਖਬਰਾਂ

Background

Krushna Abhishek Video: ਕਾਮੇਡੀਅਨ-ਅਦਾਕਾਰ ਕ੍ਰਿਸ਼ਨਾ ਅਭਿਸ਼ੇਕ ਇੱਕ ਵਾਰ ਫਿਰ ਆਪਣੇ ਮਾਮਾ ਗੋਵਿੰਦਾ ਨਾਲ ਕੋਲਡ-ਵਾਰ ਨੂੰ ਲੈ ਕੇ ਸੁਰਖੀਆਂ 'ਚ ਆ ਗਏ ਹਨ। ਜੀ ਹਾਂ, ਇੱਕ ਵਾਰ ਫਿਰ ਉਹ ਇਸ ਮੁੱਦੇ ਨੂੰ ਲੈ ਕੇ ਸੁਰਖੀਆਂ ਵਿੱਚ ਆ ਗਏ ਹਨ। ਚਾਚੇ-ਭਤੀਜੇ ਦੀ ਆਪਸੀ ਤਕਰਾਰ ਬਾਰੇ ਤਾਂ ਹਰ ਕੋਈ ਜਾਣਦਾ ਹੈ। ਹੁਣ ਦੋਵਾਂ ਦੇ ਰਿਸ਼ਤੇ ਸੁਧਰਦੇ ਨਜ਼ਰ ਆ ਰਹੇ ਹਨ। ਇਸ ਗੱਲ ਦਾ ਸੰਕੇਤ ਖੁਦ ਕ੍ਰਿਸ਼ਨਾ ਅਭਿਸ਼ੇਕ ਨੇ ਸੋਸ਼ਲ ਮੀਡੀਆ 'ਤੇ ਦਿੱਤਾ ਹੈ।

ਕ੍ਰਿਸ਼ਨਾ ਅਭਿਸ਼ੇਕ ਨੇ ਆਪਣੇ ਮਾਮੇ ਨਾਲ ਵੀਡੀਓ ਸ਼ੇਅਰ ਕੀਤਾ 

ਦਰਅਸਲ ਕ੍ਰਿਸ਼ਨਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜੋ ਹੁਣ ਚਰਚਾ ਦਾ ਵਿਸ਼ਾ ਬਣ ਗਈ ਹੈ। ਇਹ ਇੱਕ ਥ੍ਰੋਬੈਕ ਵੀਡੀਓ ਹੈ, ਜਿਸ ਵਿੱਚ ਚਾਚਾ-ਭਤੀਜਾ ਗੋਵਿੰਦਾ ਦੇ ਹਿੱਟ ਗੀਤ 'ਛੋਟੇ ਮੀਆਂ-ਬੜੇ ਮੀਆਂ' 'ਤੇ ਸ਼ਾਨਦਾਰ ਡਾਂਸ ਕਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ 'ਤੇ ਕਮੈਂਟਸ ਦਾ ਹੜ੍ਹ ਆ ਗਿਆ ਹੈ।

ਗੋਵਿੰਦਾ ਨੂੰ ਆਪਣਾ ਪ੍ਰੇਰਨਾ ਸਰੋਤ ਦੱਸਿਆ

ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਕ੍ਰਿਸ਼ਨਾ ਨੇ ਕੈਪਸ਼ਨ 'ਚ ਲਿਖਿਆ ਹੈ ਕਿ 'ਇਸ ਤੋਂ ਵਧੀਆ ਵੀਡੀਓ ਨਹੀਂ ਹੋ ਸਕਦਾ, ਫਾਇਰ ਮਾਮਾ ਹਮੇਸ਼ਾ ਸਟੇਜ 'ਤੇ ਪ੍ਰੇਰਨਾ ਸਰੋਤ ਰਹੇ ਹਨ। ਅਸਲੀ ਬੜੇ ਮੀਆ ਛੋਟੇ ਮੀਆ...'

View this post on Instagram
 
A post shared by Krushna Abhishek (@krushna30)

ਇਹ ਲੜਾਈ 7 ਸਾਲ ਪੁਰਾਣੀ 

ਦੱਸ ਦੇਈਏ ਕਿ ਚਾਚੇ-ਭਤੀਜੇ ਦੀ ਇਹ ਲੜਾਈ 7 ਸਾਲ ਪੁਰਾਣੀ ਹੈ। ਹਾਲਾਂਕਿ, ਕ੍ਰਿਸ਼ਨਾ ਨੇ ਵਿਚਾਰਾਂ ਦੇ ਇਸ ਮਤਭੇਦ ਨੂੰ ਸੁਲਝਾਉਣ ਦੀ ਕਈ ਵਾਰ ਕੋਸ਼ਿਸ਼ ਕੀਤੀ ਹੈ ਅਤੇ ਮੁਆਫੀ ਵੀ ਮੰਗੀ ਹੈ। ਕ੍ਰਿਸ਼ਨਾ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬਿਆਨਾਂ ਨੂੰ ਅਕਸਰ ਤੋੜ-ਮਰੋੜ ਕੇ ਪੇਸ਼ ਕੀਤਾ ਜਾਂਦਾ ਹੈ। ਪਰ ਸ਼ਾਇਦ ਗੋਵਿੰਦਾ ਆਪਣੇ ਆਪ ਨੂੰ ਉਨ੍ਹਾਂ ਤੋਂ ਦੂਰ ਰੱਖਣਾ ਬਿਹਤਰ ਸਮਝ ਰਿਹਾ ਹੈ। ਉਹ ਆਪਣੇ ਭਾਣਜੇ ਨੂੰ ਕਿਸੇ ਵੀ ਹਾਲਤ ਵਿੱਚ ਮੁਆਫ਼ ਕਰਨ ਦੇ ਮੂਡ ਵਿੱਚ ਨਹੀਂ ਹੈ। ਦੱਸ ਦੇਈਏ ਕਿ ਜਦੋਂ ਗੋਵਿੰਦਾ ਅਤੇ ਉਨ੍ਹਾਂ ਦੀ ਪਤਨੀ ਕਪਿਲ ਸ਼ਰਮਾ ਦੇ ਸ਼ੋਅ 'ਚ ਮਹਿਮਾਨ ਦੇ ਤੌਰ 'ਤੇ ਆਏ ਸਨ ਤਾਂ ਉਸ ਐਪੀਸੋਡ ਤੋਂ ਕ੍ਰਿਸ਼ਨਾ ਅਭਿਸ਼ੇਕ ਗਾਇਬ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

14:03 PM (IST)  •  29 Oct 2023

Entertainment News Live Today: Matthew Perry Death: ਮੈਥਿਊ ਪੇਰੀ ਦੇ ਦੇਹਾਂਤ ਨਾਲ ਹਾਲੀਵੁੱਡ ਤੇ ਬਾਲੀਵੁੱਡ 'ਚ ਸੋਗ, ਸਭ ਦੀਆਂ ਅੱਖਾਂ ਨਮ ਕਰ ਗਿਆ Chandler Bing

Celebs Paid Tribute To Matthew Perry: ਟੀਵੀ ਸਿਟਕਾਮ 'ਫ੍ਰੈਂਡਜ਼' ਫੇਮ ਅਦਾਕਾਰ ਮੈਥਿਊ ਪੇਰੀ ਦਾ 54 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਅਦਾਕਾਰ ਦੇ ਘਰ ਦੇ ਹਾੱਟ ਟੱਬ ਵਿੱਚ ਉਸਦੀ ਲਾਸ਼ ਮਿਲੀ ਹੈ, ਜਿਸ ਤੋਂ ਲੱਗਦਾ ਹੈ ਕਿ ਉਸਦੀ ਮੌਤ ਡੁੱਬਣ ਨਾਲ ਹੋਈ ਹੈ। ਦੱਸ ਦੇਈਏ ਕਿ ਮੈਥਿਊ ਨੂੰ ਟੀਵੀ ਸਿਟਕਾਮ 'ਫ੍ਰੈਂਡਜ਼' ਵਿੱਚ ਚੈਂਡਲਰ ਬਿੰਗ ਦੀ ਭੂਮਿਕਾ ਲਈ ਜਾਣਿਆ ਜਾਂਦਾ ਹੈ।

Read More: Matthew Perry Death: ਮੈਥਿਊ ਪੇਰੀ ਦੇ ਦੇਹਾਂਤ ਨਾਲ ਹਾਲੀਵੁੱਡ ਤੇ ਬਾਲੀਵੁੱਡ 'ਚ ਸੋਗ, ਸਭ ਦੀਆਂ ਅੱਖਾਂ ਨਮ ਕਰ ਗਿਆ Chandler Bing

12:40 PM (IST)  •  29 Oct 2023

Entertainment News Live: Sonam Bajwa: ਸੋਨਮ ਬਾਜਵਾ ਦੀਆਂ ਅਦਾਵਾਂ ਨੇ ਫਿਰ ਵਧਾਇਆ ਸੋਸ਼ਲ ਮੀਡੀਆ ਦਾ ਤਾਪਮਾਨ, ਤਸਵੀਰਾਂ ਤੇ ਫੈਨਜ਼ ਹਾਰੇ ਦਿਲ

Sonam Bajwa New Insta Post: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਆਏ ਦਿਨ ਸੋਸ਼ਲ ਮੀਡੀਆ ਉੱਪਰ ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਸਾਦਗੀ ਦੇ ਨਾਲ-ਨਾਲ ਉਹ ਹੌਟ ਅਦਾਵਾਂ ਨਾਲ ਫੈਨਜ਼ ਨੂੰ ਦੀਵਾਨਾ ਬਣਾਉਂਦੀ ਹੈ।

Read More: Sonam Bajwa: ਸੋਨਮ ਬਾਜਵਾ ਦੀਆਂ ਅਦਾਵਾਂ ਨੇ ਫਿਰ ਵਧਾਇਆ ਸੋਸ਼ਲ ਮੀਡੀਆ ਦਾ ਤਾਪਮਾਨ, ਤਸਵੀਰਾਂ ਤੇ ਫੈਨਜ਼ ਹਾਰੇ ਦਿਲ

11:50 AM (IST)  •  29 Oct 2023

Entertainment News Live Today: Matthew Perry Death: ਮੈਥਿਊ ਪੇਰੀ ਦੀ ਆਖਰੀ ਪੋਸਟ ਉੱਡਾ ਦੇਵੇਗੀ ਹੋਸ਼, ਮੌਤ ਨਾਲ ਜੁੜਿਆ ਖੌਫਨਾਕ ਸੱਚ ਆਇਆ ਸਾਹਮਣੇ

Matthew Perry Death: ਅਮਰੀਕੀ-ਕੈਨੇਡੀਅਨ ਅਦਾਕਾਰ ਮੈਥਿਊ ਪੇਰੀ ਦਾ 54 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਅਦਾਕਾਰ ਲਾਸ ਏਂਜਲਸ ਦੇ ਆਪਣੇ ਘਰ ਵਿੱਚ ਮ੍ਰਿਤਕ ਪਾਇਆ ਗਿਆ ਹੈ। TMZ ਨੇ ਸਰੋਤ ਦੇ ਹਵਾਲੇ ਨਾਲ ਕਿਹਾ ਕਿ ਮੈਥਿਊ ਦੀ ਮੌਤ ਹੌਟ ਟੱਬ ਵਿੱਚ ਡੁੱਬਣ ਕਾਰਨ ਹੋਈ। ਉਹ ਟੀਵੀ ਸਿਟਕਾਮ 'ਫ੍ਰੈਂਡਜ਼-ਲਾਈਕ ਅਸ' ਲਈ ਸਭ ਤੋਂ ਵੱਧ ਜਾਣਿਆ ਜਾਂਦਾ ਹੈ, ਜਿਸ ਵਿੱਚ ਉਸਨੇ ਚੈਂਡਲਰ ਬਿੰਗ ਦਾ ਕਿਰਦਾਰ ਨਿਭਾਇਆ ਸੀ। ਦੱਸ ਦੇਈਏ ਕਿ ਇਸ ਵਿਚਾਲੇ ਮੈਥਿਊ ਪੇਰੀ ਦਾ ਲਾਸਟ ਇੰਸਾਗ੍ਰਾਮ ਪੋਸਟ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਨੂੰ ਵੇਖ ਪ੍ਰਸ਼ੰਸਕ ਹੈਰਾਨ ਹੋ ਰਹੇ ਹਨ। 

Read More: Matthew Perry Death: ਮੈਥਿਊ ਪੇਰੀ ਦੀ ਆਖਰੀ ਪੋਸਟ ਉੱਡਾ ਦੇਵੇਗੀ ਹੋਸ਼, ਮੌਤ ਨਾਲ ਜੁੜਿਆ ਖੌਫਨਾਕ ਸੱਚ ਆਇਆ ਸਾਹਮਣੇ

10:36 AM (IST)  •  29 Oct 2023

Entertainment News Live: Karan Aujla: ਕਰਨ ਔਜਲਾ ਦੇ ਗੀਤ SOFTLY 'ਤੇ Hania Aamir ਦੀਆਂ ਅਦਾਵਾਂ ਨੇ ਦੀਵਾਨੇ ਕੀਤੇ ਫੈਨਜ਼

Hania Aamir dances on Karan Aujla song SOFTLY: ਪੰਜਾਬੀ ਗਾਇਕ ਕਰਨ ਔਜਲਾ ਆਪਣੇ ਗੀਤਾਂ ਨਾਲ ਪੰਜਾਬੀ ਸਿਤਾਰਿਆਂ ਵਿੱਚ ਹੀ ਨਹੀਂ ਸਗੋਂ ਬਾਲੀਵੁੱਡ ਵਿੱਚ ਵੀ ਵਾਹੋ-ਵਾਹੀ ਖੱਟ ਰਹੇ ਹਨ। 

Read More: Karan Aujla: ਕਰਨ ਔਜਲਾ ਦੇ ਗੀਤ SOFTLY 'ਤੇ Hania Aamir ਦੀਆਂ ਅਦਾਵਾਂ ਨੇ ਦੀਵਾਨੇ ਕੀਤੇ ਫੈਨਜ਼

09:09 AM (IST)  •  29 Oct 2023

Entertainment News Live Today: Matthew Perry Death: 'Friends' ਸਟਾਰ Mathew Perry ਦਾ ਦੇਹਾਂਤ! ਅਦਾਕਾਰ ਦੀ ਇਸ ਹਾਲਤ ਚ ਮਿਲੀ ਲਾਸ਼

Matthew Perry Death: ਅਮਰੀਕੀ-ਕੈਨੇਡੀਅਨ ਅਦਾਕਾਰ ਮੈਥਿਊ ਪੇਰੀ ਦਾ 54 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਅਦਾਕਾਰ ਲਾਸ ਏਂਜਲਸ ਦੇ ਆਪਣੇ ਘਰ ਵਿੱਚ ਮ੍ਰਿਤਕ ਪਾਇਆ ਗਿਆ ਹੈ। TMZ ਨੇ ਸਰੋਤ ਦੇ ਹਵਾਲੇ ਨਾਲ ਕਿਹਾ ਕਿ ਮੈਥਿਊ ਦੀ ਮੌਤ ਹਾਟ ਟੱਬ ਵਿੱਚ ਡੁੱਬਣ ਕਾਰਨ ਹੋਈ। ਉਹ ਟੀਵੀ ਸਿਟਕਾਮ 'ਫ੍ਰੈਂਡਜ਼-ਲਾਈਕ ਅਸ' ਲਈ ਸਭ ਤੋਂ ਵੱਧ ਜਾਣਿਆ ਜਾਂਦਾ ਹੈ, ਜਿਸ ਵਿੱਚ ਉਸਨੇ ਚੈਂਡਲਰ ਬਿੰਗ ਦਾ ਕਿਰਦਾਰ ਨਿਭਾਇਆ ਸੀ।

Read More: Matthew Perry Death: 'Friends' ਸਟਾਰ Mathew Perry ਦਾ ਦੇਹਾਂਤ! ਅਦਾਕਾਰ ਦੀ ਇਸ ਹਾਲਤ ਚ ਮਿਲੀ ਲਾਸ਼

Load More
New Update
Advertisement
Advertisement
Advertisement

ਟਾਪ ਹੈਡਲਾਈਨ

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Embed widget