ਪੜਚੋਲ ਕਰੋ

Entertainment News LIVE: ਅੱਲੂ ਅਰਜੁਨ ਨੂੰ ਲੱਗੀਆਂ ਡੂੰਘੀਆਂ ਸੱਟਾਂ, ਪਰਮੀਸ਼ ਦੇ ਭਰਾ ਸੁਖਨ ਦੇ ਵਿਆਹ ਦੀਆਂ Pics Viral ਸਣੇ ਮਨੋਰੰਜਨ ਜਗਤ ਦੀਆਂ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ।

LIVE

Key Events
Entertainment News LIVE: ਅੱਲੂ ਅਰਜੁਨ ਨੂੰ ਲੱਗੀਆਂ ਡੂੰਘੀਆਂ ਸੱਟਾਂ, ਪਰਮੀਸ਼ ਦੇ ਭਰਾ ਸੁਖਨ ਦੇ ਵਿਆਹ ਦੀਆਂ Pics Viral ਸਣੇ ਮਨੋਰੰਜਨ ਜਗਤ ਦੀਆਂ ਅਹਿਮ ਖਬਰਾਂ

Background

Entertainment News Live: ਸਾਊਥ ਦੇ ਸਟਾਈਲਿਸ਼ ਸਟਾਰ ਅੱਲੂ ਅਰਜੁਨ ਇਨ੍ਹੀਂ ਦਿਨੀਂ ਆਪਣੀ ਫਿਲਮ 'ਪੁਸ਼ਪਾ 2-ਦ ਰੂਲ' ਦੀ ਸ਼ੂਟਿੰਗ 'ਚ ਰੁੱਝੇ ਹੋਏ ਹਨ। ਇਸ ਵਿਚਾਲੇ ਅਦਾਕਾਰ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨੂੰ ਸੁਣ ਕੇ ਉਨ੍ਹਾਂ ਦੇ ਪ੍ਰਸ਼ੰਸਕ ਨਿਰਾਸ਼ ਹੋ ਸਕਦੇ ਹਨ।

'ਪੁਸ਼ਪਾ 2' ਦੇ ਸੈੱਟ 'ਤੇ ਅੱਲੂ ਅਰਜੁਨ ਦੀ ਸਿਹਤ ਵਿਗੜੀ

ਦੱਸਿਆ ਜਾ ਰਿਹਾ ਹੈ ਕਿ ਫਿਲਮ ਦੀ ਸ਼ੂਟਿੰਗ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ। ਅਸਲ 'ਚ ਫਿਲਮ ਦੇ ਇੱਕ ਅਹਿਮ ਸੀਨ ਦੀ ਸ਼ੂਟਿੰਗ ਦੌਰਾਨ ਅੱਲੂ ਅਰਜੁਨ ਜ਼ਖਮੀ ਹੋ ਗਏ ਸਨ। ਇਸ ਕਾਰਨ ਮੇਕਰਸ ਨੇ ਸ਼ੂਟਿੰਗ ਨੂੰ ਕੁਝ ਦਿਨਾਂ ਲਈ ਟਾਲਣ ਦਾ ਫੈਸਲਾ ਕੀਤਾ ਹੈ। ਅੱਲੂ ਅਰਜੁਨ ਦੀ ਟੀਮ ਨੇ ਹਿੰਦੁਸਤਾਨ ਟਾਈਮਜ਼ ਨੂੰ ਇਹ ਜਾਣਕਾਰੀ ਦਿੱਤੀ ਹੈ।

ਇਸ ਦਿਨ ਤੋਂ ਸ਼ੂਟਿੰਗ ਸ਼ੁਰੂ ਹੋ ਜਾਵੇਗੀ

ਖਬਰਾਂ ਮੁਤਾਬਕ ਫਾਈਟ ਸੀਨ ਦੀ ਸ਼ੂਟਿੰਗ ਦੌਰਾਨ ਅੱਲੂ ਅਰਜੁਨ ਦੀ ਪਿੱਠ 'ਤੇ ਗੰਭੀਰ ਸੱਟ ਲੱਗ ਗਈ ਸੀ। ਇਸ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਫਿਲਹਾਲ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਹੁਣ ਫਿਲਮ ਦੀ ਸ਼ੂਟਿੰਗ ਦਸੰਬਰ ਦੇ ਦੂਜੇ ਹਫਤੇ ਤੋਂ ਸ਼ੁਰੂ ਹੋਵੇਗੀ।

ਫਿਲਮ ਇਸ ਦਿਨ ਰਿਲੀਜ਼ ਹੋਵੇਗੀ

ਫਿਲਮ ਪੁਸ਼ਪਾ 2-ਦ ਰੂਲ ਅਗਲੇ ਸਾਲ 15 ਅਗਸਤ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਫਿਲਮ ਨੂੰ ਲੈ ਕੇ ਦਰਸ਼ਕਾਂ 'ਚ ਕਾਫੀ ਕ੍ਰੇਜ਼ ਸੀ। ਪ੍ਰਸ਼ੰਸਕ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਦੱਸ ਦੇਈਏ ਕਿ ਪੁਸ਼ਪਾ ਦੀ ਇਸ ਫਿਲਮ ਦਾ ਪਹਿਲਾ ਭਾਗ ਬਾਕਸ ਆਫਿਸ 'ਤੇ ਬਲਾਕਬਸਟਰ ਸਾਬਤ ਹੋਇਆ ਸੀ। ਇਹ ਫਿਲਮ ਬਾਕਸ ਆਫਿਸ 'ਤੇ ਕਾਫੀ ਹਿੱਟ ਰਹੀ ਸੀ। ਅਜਿਹੇ 'ਚ ਅੱਲੂ ਅਰਜੁਨ ਦੀ ਇਸ ਫਿਲਮ ਤੋਂ ਕਾਫੀ ਉਮੀਦਾਂ ਹਨ।

'ਪੁਸ਼ਪਾ: ਦ ਰੂਲ' 'ਚ ਅੱਲੂ ਅਰਜੁਨ ਤੋਂ ਇਲਾਵਾ ਫਹਾਦ ਫਾਸਿਲ, ਰਸ਼ਮਿਕਾ ਮੰਡਾਨਾ, ਸੁਨੀਲ, ਪ੍ਰਕਾਸ਼ ਰਾਜ, ਜਗਪਤੀ ਬਾਬੂ, ਅਨੁਸੂਯਾ ਭਾਰਦਵਾਜ ਅਹਿਮ ਭੂਮਿਕਾਵਾਂ 'ਚ ਨਜ਼ਰ ਆਉਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

13:52 PM (IST)  •  03 Dec 2023

Entertainment News Live: Uorfi javed: ਉਰਫੀ ਜਾਵੇਦ ਦਾ ਇੰਸਟਾਗ੍ਰਾਮ ਅਕਾਊਂਟ ਸਸਪੈਂਡ, ਫੈਸ਼ਨ ਕਵੀਨ ਬੋਲੀ- 'ਕਈ ਲੋਕਾਂ ਦੀ ਇੱਛਾ ਹੋਈ ਪੂਰੀ'

Uorfi javed Account Suspended: ਸੋਸ਼ਲ ਮੀਡੀਆ ਸੇਨਸੈਸ਼ਨ ਉਰਫੀ ਜਾਵੇਦ ਹਮੇਸ਼ਾ ਆਪਣੇ ਅਨੋਖੇ ਡਰੈਸਿੰਗ ਸੈਂਸ ਲਈ ਸੁਰਖੀਆਂ 'ਚ ਰਹਿੰਦੀ ਹੈ। ਉਰਫੀ ਕਦੇ ਵੀ ਖ਼ਬਰਾਂ ਵਿੱਚ ਆਉਣ ਦਾ ਕੋਈ ਮੌਕਾ ਨਹੀਂ ਛੱਡਦੀ। ਉਹ ਆਪਣੇ ਇੰਸਟਾਗ੍ਰਾਮ 'ਤੇ ਕਾਫੀ ਬੋਲਡ ਤਸਵੀਰਾਂ ਅਤੇ ਵੀਡੀਓਜ਼ ਪੋਸਟ ਕਰਦੀ ਰਹਿੰਦੀ ਹੈ। ਪਰ ਹਾਲ ਹੀ 'ਚ ਉਰਫੀ ਖਿਲਾਫ ਸਖਤ ਕਾਰਵਾਈ ਕੀਤੀ ਗਈ ਹੈ, ਜਿਸ ਦੀ ਜਾਣਕਾਰੀ ਅਭਿਨੇਤਰੀ ਨੇ ਆਪਣੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ।

Read More: Uorfi javed: ਉਰਫੀ ਜਾਵੇਦ ਦਾ ਇੰਸਟਾਗ੍ਰਾਮ ਅਕਾਊਂਟ ਸਸਪੈਂਡ, ਫੈਸ਼ਨ ਕਵੀਨ ਬੋਲੀ- 'ਕਈ ਲੋਕਾਂ ਦੀ ਇੱਛਾ ਹੋਈ ਪੂਰੀ'

12:57 PM (IST)  •  03 Dec 2023

Entertainment News Live Update: Junior Mehmood: ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਹੇ ਜੂਨੀਅਰ ਮਹਿਮੂਦ! ਇਸ ਭਿਆਨਕ ਬੀਮਾਰੀ ਨੇ ਬਣਾਇਆ ਸ਼ਿਕਾਰ

Junior Mehmood Battling From Cancer: ਬ੍ਰਹਮਚਾਰੀ ਫੇਮ ਐਕਟਰ ਜੂਨੀਅਰ ਮਹਿਮੂਦ ਇਨ੍ਹੀਂ ਦਿਨੀਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਉਹ ਕੈਂਸਰ ਦੀ ਚੌਥੀ ਸਟੇਜ ਵਿੱਚ ਹਨ। ਜੂਨੀਅਰ ਮਹਿਮੂਦ ਪਿਛਲੇ ਦੋ ਮਹੀਨਿਆਂ ਤੋਂ ਬਿਮਾਰ ਸਨ। ਇਸ ਦੌਰਾਨ ਅਚਾਨਕ ਉਨ੍ਹਾਂ ਦਾ ਭਾਰ ਘਟਣਾ ਸ਼ੁਰੂ ਹੋ ਗਿਆ, ਜਿਸ ਤੋਂ ਬਾਅਦ ਉਨ੍ਹਾਂ ਦਾ ਟੈਸਟ ਕਰਵਾਇਆ ਗਿਆ ਅਤੇ ਨਵੰਬਰ 'ਚ ਹੀ ਉਨ੍ਹਾਂ ਦੀ ਬੀਮਾਰੀ ਦਾ ਪਤਾ ਲੱਗਾ। ਇਹ ਜਾਣਕਾਰੀ ਉਨ੍ਹਾਂ ਦੇ ਕਰੀਬੀ ਦੋਸਤ ਸਲਾਮ ਕਾਜ਼ੀ ਨੇ ਦਿੱਤੀ ਹੈ।

Read More: Junior Mehmood: ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਹੇ ਜੂਨੀਅਰ ਮਹਿਮੂਦ! ਇਸ ਭਿਆਨਕ ਬੀਮਾਰੀ ਨੇ ਬਣਾਇਆ ਸ਼ਿਕਾਰ

12:00 PM (IST)  •  03 Dec 2023

Entertainment News Live: Ranbir Kapoor: ਰਣਬੀਰ ਕਪੂਰ ਦੀ ਐਨੀਮਲ ਨੇ ਹਿਲਾਇਆ ਪੂਰਾ ਸਿਸਟਮ, ਮੰਗ ਵਧਣ ਕਾਰਨ ਅੱਧੀ ਰਾਤ 2 'ਤੇ ਸਵੇਰੇ 5 ਵਜੇ ਖੋਲ੍ਹਣੇ ਪਏ ਸ਼ੋਅ

Animal Midnight Early Morning Shows: ਰਣਬੀਰ ਕਪੂਰ ਦੀ ਫਿਲਮ ਐਨੀਮਲ ਦਾ ਖੁਮਾਰ ਪ੍ਰਸ਼ੰਸਕਾਂ ਦੇ ਸਿਰ ਚੜ੍ਹ ਬੋਲ ਰਿਹਾ ਹੈ। ਸੰਦੀਪ ਰੈੱਡੀ ਵਾਂਗਾ ਦੀ ਇਸ ਧਮਾਕੇਦਾਰ ਫਿਲਮ ਨੂੰ ਦਰਸ਼ਕਾਂ ਵੱਲੋਂ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ। ਸਿਨੇਮਾਘਰਾਂ ਦੇ ਸਾਰੇ ਸ਼ੋਅ ਹਾਊਸਫੁੱਲ ਚੱਲ ਰਹੇ ਹਨ।

Read More: Ranbir Kapoor: ਰਣਬੀਰ ਕਪੂਰ ਦੀ ਐਨੀਮਲ ਨੇ ਹਿਲਾਇਆ ਪੂਰਾ ਸਿਸਟਮ, ਮੰਗ ਵਧਣ ਕਾਰਨ ਅੱਧੀ ਰਾਤ 2 'ਤੇ ਸਵੇਰੇ 5 ਵਜੇ ਖੋਲ੍ਹਣੇ ਪਏ ਸ਼ੋਅ

11:13 AM (IST)  •  03 Dec 2023

Entertainment News Live Update: Mudassar Khan Wedding: ਕੋਰੀਓਗ੍ਰਾਫਰ ਮੁਦੱਸਰ ਖਾਨ ਨੇ ਗੁੱਪ ਚੁੱਪ ਕਰਵਾਇਆ ਵਿਆਹ, ਪਤਨੀ ਨੂੰ Kiss ਕਰ ਬੋਲੇ...

Mudassar Khan Wedding: ਮੁਦੱਸਰ ਖਾਨ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਕੋਰੀਓਗ੍ਰਾਫਰ ਗੁੱਪ ਚੁੱਪ ਤਰੀਕੇ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਚੁੱਕਿਆ ਹੈ।

Read More: Mudassar Khan Wedding: ਕੋਰੀਓਗ੍ਰਾਫਰ ਮੁਦੱਸਰ ਖਾਨ ਨੇ ਗੁੱਪ ਚੁੱਪ ਕਰਵਾਇਆ ਵਿਆਹ, ਪਤਨੀ ਨੂੰ Kiss ਕਰ ਬੋਲੇ...

10:26 AM (IST)  •  03 Dec 2023

Entertainment News Live: Kangana Ranaut: ਕੀ ਚੰਡੀਗੜ੍ਹ ਤੋਂ ਲੋਕ ਸਭਾ ਚੋਣਾਂ ਲੜੇਗੀ ਕੰਗਨਾ ਰਣੌਤ ? ਭਾਜਪਾ ਸਮਰਥਕ ਨੇ ਪੋਸਟ ਸ਼ੇਅਰ ਕਰ ਕੀਤਾ ਖੁਲਾਸਾ

Kangana Ranaut on Chandigarh Lok Sabha Election: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅਕਸਰ ਸੁਰਖੀਆਂ 'ਚ ਰਹਿੰਦੀ ਹੈ। ਇਸਦੀ ਵਜ੍ਹਾ ਨਾ ਸਿਰਫ ਕੰਗਨਾ ਦੀਆਂ ਫਿਲਮਾਂ ਸਗੋਂ ਵਿਵਾਦਿਤ ਬਿਆਨ  ਵੀ ਹੁੰਦੇ ਹਨ। ਇਸ ਵਾਰ ਕੰਗਨਾ ਰਣੌਤ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਕੰਗਨਾ ਵੱਲੋਂ ਚੰਡੀਗੜ੍ਹ ਤੋਂ ਚੋਣਾਂ ਲੜਨ ਨੂੰ ਲੈ ਖੂਬ ਚਰਚਾ ਹੋ ਰਹੀ ਹੈ। ਭਾਜਪਾ ਉਨ੍ਹਾਂ ਨੂੰ ਚੰਡੀਗੜ੍ਹ ਤੋਂ ਲੋਕ ਸਭਾ ਚੋਣ ਲੜਾ ਸਕਦੀ ਹੈ। ਜਿਸ 'ਤੇ ਕੰਗਨਾ ਰਣੌਤ ਨੇ ਖੁਦ ਪ੍ਰਤੀਕਿਰਿਆ ਦਿੱਤੀ ਹੈ। ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਇਕ ਪੋਸਟ ਪਾ ਕੇ ਇਨ੍ਹਾਂ ਅਫਵਾਹਾਂ 'ਤੇ ਰੋਕ ਲਗਾ ਦਿੱਤੀ। ਕੰਗਨਾ ਨੇ ਇੰਸਟਾਗ੍ਰਾਮ 'ਤੇ ਚੋਣ ਲੜਨ ਦੀਆਂ ਖਬਰਾਂ ਦਾ ਖੰਡਨ ਕੀਤਾ ਹੈ ਅਤੇ ਇਸ ਨੂੰ ਸਿਰਫ ਅਫਵਾਹ ਦੱਸਿਆ ਹੈ।

Read More: Kangana Ranaut: ਕੀ ਚੰਡੀਗੜ੍ਹ ਤੋਂ ਲੋਕ ਸਭਾ ਚੋਣਾਂ ਲੜੇਗੀ ਕੰਗਨਾ ਰਣੌਤ ? ਭਾਜਪਾ ਸਮਰਥਕ ਨੇ ਪੋਸਟ ਸ਼ੇਅਰ ਕਰ ਕੀਤਾ ਖੁਲਾਸਾ

Load More
New Update
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Embed widget