Entertainment News LIVE: ਸ਼੍ਰੀਦੇਵੀ ਦੇ ਮੌਤ ਦੀ ਅਸਲ ਵਜ੍ਹਾ ਆਈ ਸਾਹਮਣੇ, ਧਰਮਿੰਦਰ ਨੇ ਕੀਤੀ ਛੋਟੇ ਬੇਟੇ ਬੌਬੀ ਦਿਓਲ ਦੀ ਤਾਰੀਫ, ਪੜ੍ਹੋ ਮਨੋਰੰਜਨ ਦੀ ਖਬਰਾਂ
Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ..
LIVE
Background
Entertainment News Today Latest Updates 3 October: ਅੱਜ ਅਸੀਂ ਤੁਹਾਡੇ ਲਈ ਲੈਕੇ ਆਏ ਹਾਂ ਮਨੋਰੰਜਨ ਜਗਤ ਨਾਲ ਜੁੜੀ ਹਰ ਅਪਡੇਟ। ਤੁਸੀਂ ਸਿਰਫ ਇੱਕ ਕਲਿੱਕ ਦੇ ਨਾਲ ਹੀ ਮਨੋਰੰਜਨ ਜਗਤ ਜਿਵੇਂ ਬਾਲੀਵੁੱਡ, ਪਾਲੀਵੁੱਡ, ਹਾਲੀਵੁੱਡ ਤੇ ਸਾਊਥ ਸਿਨੇਮਾ ਬਾਰੇ ਹਰ ਅਹਿਮ ਖਬਰ ਜਾਣ ਸਕਦੇ ਹੋ। ਬੱਸ ਇੱਕ ਕਲਿੱਕ ਦੇ ਨਾਲ ਜੁੜੋ ਏਬੀਪੀ ਸਾਂਝਾ ਦੇ ਲਾਈਵ ਨਾਲ। ਜਾਣੋ ਮਨੋਰੰਜਨ ਜਗਤ ਦੀ ਹਰ ਛੋਟੀ ਵੱਡੀ ਅਪਡੇਟ:
ਧਰਮਿੰਦਰ ਨੇ ਦੇਖਿਆ 'ਐਨੀਮਲ' ਦਾ ਟਰੇਲਰ, ਬੌਬੀ ਦਿਓਲ ਦੀ ਕੀਤੀ ਰੱਜ ਕੇ ਤਾਰੀਫ, ਬੋਲੇ- 'ਮੇਰਾ ਮਾਸੂਮ ਬੇਟਾ ਹੁਣ...'
Dharmendra Reacted On Bobby Deol Shirtless Body: ਸੰਦੀਪ ਵਾਂਗਾ ਰੈੱਡੀ ਦੀ ਆਉਣ ਵਾਲੀ ਫਿਲਮ 'ਐਨੀਮਲ' ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਪ੍ਰਸ਼ੰਸਕਾਂ ਵੱਲੋਂ ਟੀਜ਼ਰ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਹੁਣ ਦਰਸ਼ਕ ਫਿਲਮ ਦੇ ਰਿਲੀਜ਼ ਹੋਣ ਦਾ ਇੰਤਜ਼ਾਰ ਕਰ ਰਹੇ ਹਨ। 'ਐਨੀਮਲ' ਦੇ ਟੀਜ਼ਰ ਦੇ ਅੰਤ 'ਚ ਬੌਬੀ ਦਿਓਲ ਦੀ ਸ਼ਰਟਲੈੱਸ ਝਲਕ ਦੇਖਣ ਨੂੰ ਮਿਲੀ। ਅਜਿਹੇ 'ਚ ਅਦਾਕਾਰ ਦੀ ਦਮਦਾਰ ਬੌਡੀ ਦਾ ਹਰ ਕੋਈ ਕਾਇਲ ਹੋ ਗਿਆ। ਹੁਣ ਬੌਬੀ ਦਿਓਲ ਦੇ ਪਿਤਾ ਅਤੇ ਦਿੱਗਜ ਅਭਿਨੇਤਾ ਧਰਮਿੰਦਰ ਨੇ ਵੀ ਇਸ 'ਤੇ ਪ੍ਰਤੀਕਿਰਿਆ ਦਿੱਤੀ ਹੈ।
ਧਰਮਿੰਦਰ ਨੇ ਆਪਣੇ ਆਫੀਸ਼ੀਅਲ ਐਕਸ ਅਕਾਊਂਟ 'ਤੇ 'ਐਨੀਮਲ' ਟੀਜ਼ਰ ਦੀ ਕਲਿੱਪ ਸ਼ੇਅਰ ਕੀਤੀ ਹੈ। ਇਸ 'ਚ 'ਐਨੀਮਲ' ਤੋਂ ਉਨ੍ਹਾਂ ਦੇ ਬੇਟੇ ਬੌਬੀ ਦਿਓਲ ਦਾ ਲੁੱਕ ਨਜ਼ਰ ਆ ਰਿਹਾ ਹੈ, ਜਿਸ 'ਚ ਉਹ ਹਰੇ ਰੰਗ ਦਾ ਨੈਕਲੈਸ ਪਹਿਨੇ ਸ਼ਰਟਲੈੱਸ ਅਵਤਾਰ 'ਚ ਆਪਣੇ ਕਮਰੇ ਦਾ ਦਰਵਾਜ਼ਾ ਖੋਲ੍ਹਦਾ ਨਜ਼ਰ ਆ ਰਿਹਾ ਹੈ। ਉਸ ਦੇ ਹੱਥ ਵਿੱਚ ਚਾਕੂ ਹੈ ਅਤੇ ਖ਼ਤਰਨਾਕ ਨਜ਼ਰ ਨਾਲ ਉਹ ਕਮਰੇ ਵਿੱਚ ਕਿਸੇ ਦੇ ਦਾਖ਼ਲ ਹੋਣ ਵੱਲ ਇਸ਼ਾਰਾ ਕਰਦਾ ਹੈ।
ਧਰਮਿੰਦਰ ਨੇ ਬੌਬੀ ਦਿਓਲ ਨੂੰ ਕਿਹਾ 'ਮਾਸੂਮ'
ਧਰਮਿੰਦਰ ਨੇ ਇਸ ਕਲਿੱਪ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, 'ਐਨੀਮਲ 'ਚ ਮੇਰਾ ਮਾਸੂਮ ਬੇਟਾ।' ਇਸ ਦੇ ਨਾਲ ਨਾਲ ਵੀਡੀਓ 'ਚ ਇਹ ਵੀ ਲਿਿਖਿਆ ਸੀ ਕਿ 'ਸੁਣੋ ਤੁਸੀਂ ਸਭ ਥੀਏਟਰ 'ਚ 1 ਦਸੰਬਰ ਨੂੰ ਜ਼ਰੂਰ ਆਉਣਾ ਹੈ, ਨਹੀਂ ਤਾਂ...'। ਧਰਮਿੰਦਰ ਦੀ ਇਸ ਵੀਡੀਓ 'ਤੇ ਫੈਨਜ਼ ਕਾਫੀ ਕਮੈਂਟ ਕਰ ਰਹੇ ਹਨ। ਇੱਕ ਸ਼ਖਸ ਨੇ ਕਮੈਂਟ ਕੀਤਾ, 'ਇਨ੍ਹਾਂ ਵੀ ਮਾਸੂਮ ਨਹੀਂ ਹੈ ਪਾਜੀ।' ਉੱਧਰ, ਇੱਕ ਹੋਰ ਯੂਜ਼ਰ ਨੇ ਕਮੈਂਟ ਕੀਤਾ, 'ਜੇ ਉਹ ਨਿਰਦੋਸ਼ ਹੈ ਤਾਂ ਮੈਂ ਫਰਿਸ਼ਤਾ ਹਾਂ।'
[blurb]
My innocent son in Animal…….. pic.twitter.com/aCNCuI6hTc
— Dharmendra Deol (@aapkadharam) October 2, 2023
[/blurb]
ਬੌਬੀ ਦੀ ਦਮਦਾਰ ਬੌਡੀ ਨੇ ਖਿੱਚਿਆ ਧਿਆਨ
ਤੁਹਾਨੂੰ ਦੱਸ ਦਈਏ ਕਿ ਬੌਬੀ ਦਿਓਲ ਨੇ ਫਿਲਮ 'ਐਨੀਮਲ' ਲਈ ਸ਼ਾਨਦਾਰ ਬੌਡੀ ਬਣਾਈ ਹੈ। ਇਸ ਤੋਂ ਪਹਿਲਾਂ ਬੌਬੀ ਦਿਓਲ ਨੇ ਖੁਦ ਦੀ ਇਕ ਸ਼ਰਟਲੈੱਸ ਤਸਵੀਰ ਸ਼ੇਅਰ ਕਰਦੇ ਹੋਏ ਕਿਹਾ ਸੀ ਕਿ 'ਐਨੀਮਲ' ਦੀ ਸ਼ੂਟਿੰਗ ਸ਼ੈਡਿਊਲ ਉਨ੍ਹਾਂ ਨੂੰ ਫਿੱਟ ਰਹਿਣ 'ਚ ਮਦਦ ਕਰ ਰਿਹਾ ਹੈ।
1 ਦਸੰਬਰ ਨੂੰ ਰਿਲੀਜ਼ ਹੋਵੇਗੀ 'ਐਨੀਮਲ'
ਰਣਬੀਰ ਕਪੂਰ ਸਟਾਰਰ ਫਿਲਮ 'ਐਨੀਮਲ' 1 ਦਸੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਫਿਲਮ 'ਚ ਰਸ਼ਮਿਕਾ ਮੰਡਾਨਾ, ਬੌਬੀ ਦਿਓਲ ਅਤੇ ਅਨਿਲ ਕਪੂਰ ਵੀ ਨਜ਼ਰ ਆਉਣਗੇ। ਜ਼ਿਕਰਯੋਗ ਹੈ ਕਿ ਬੌਬੀ ਆਖਰੀ ਵਾਰ ਵੈੱਬ ਸੀਰੀਜ਼ 'ਆਸ਼ਰਮ 3' 'ਚ ਨਜ਼ਰ ਆਏ ਸਨ, ਜਿਸ 'ਚ ਉਨ੍ਹਾਂ ਨੇ ਕਾਸ਼ੀਪੁਰ ਦੇ ਬਾਬਾ ਨਿਰਾਲਾ ਦਾ ਕਿਰਦਾਰ ਨਿਭਾਇਆ ਸੀ।
Entertainment News Live Today: Babbu Maan: ਬੱਬੂ ਮਾਨ ਦੇ ਲਾਈਵ ਸ਼ੋਅ 'ਚ ਸਿੱਧੂ ਮੂਸੇਵਾਲਾ ਦੇ ਨਾਂਅ ਤੇ ਲੱਗੇ ਨਾਅਰੇ, ਫੈਨਜ਼ ਦੇ ਸ਼ੋਰ ਨੇ ਇੰਝ ਦੱਬੀ ਗਾਇਕ ਦੀ ਆਵਾਜ਼
Babbu Maan Canada Live Show: ਪੰਜਾਬੀ ਗਾਇਕ ਬੱਬੂ ਮਾਨ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਦਾ ਨਾਂਅ ਸਿਰਫ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਵਿੱਚ ਵੀ ਤਹਿਲਕਾ ਮਚਾ ਦਿੰਦਾ ਹੈ। ਬੱਬੂ ਮਾਨ ਪਿਛਲੇ 30 ਸਾਲਾਂ ਤੋਂ ਇੰਡਸਟਰੀ 'ਤੇ ਰਾਜ ਕਰ ਰਹੇ ਹਨ। ਆਪਣੇ ਗਾਇਕੀ ਦੇ ਕਰੀਅਰ ਦੌਰਾਨ ਮਾਨ ਨੇ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। 30 ਸਾਲ ਬਾਅਦ ਬੱਬੂ ਮਾਨ ਹੁਣ ਵੀ ਇੰਡਸਟਰੀ 'ਚ ਐਕਟਿਵ ਹੈ। ਉਹ ਆਪਣੇ ਗਾਣਿਆਂ ਨਾਲ ਫੈਨਜ਼ ਦਾ ਮਨੋਰੰਜਨ ਕਰਦੇ ਰਹਿੰਦੇ ਹਨ। ਦੱਸ ਦੇਈਏ ਕਿ ਇਨ੍ਹੀਂ ਦਿਨੀਂ ਬੱਬੂ ਮਾਨ ਆਪਣੇ ਕੈਨੇਡਾ ਲਾਈਵ ਸ਼ੋਅ ਦੇ ਚੱਲਦੇ ਸੁਰਖੀਆਂ ਬਟੋਰ ਰਹੇ ਹਨ। ਪਰ ਇਸ ਵਿਚਾਲੇ ਕੁਝ ਅਜਿਹਾ ਹੋਇਆ ਜਿਸ ਨੂੰ ਵੇਖ ਹਰ ਕੋਈ ਹੈਰਾਨ ਰਹਿ ਗਿਆ।
Read More: Babbu Maan: ਬੱਬੂ ਮਾਨ ਦੇ ਲਾਈਵ ਸ਼ੋਅ 'ਚ ਸਿੱਧੂ ਮੂਸੇਵਾਲਾ ਦੇ ਨਾਂਅ ਤੇ ਲੱਗੇ ਨਾਅਰੇ, ਫੈਨਜ਼ ਦੇ ਸ਼ੋਰ ਨੇ ਇੰਝ ਦੱਬੀ ਗਾਇਕ ਦੀ ਆਵਾਜ਼
Entertainment News Live: Kulwinder Billa: ਕੁਲਵਿੰਦਰ ਬਿੱਲਾ ਦੇ ਪਹਿਰਾਵੇ ਤੋਂ ਪ੍ਰਭਾਵਿਤ ਹੋਏ ਜਸਬੀਰ ਜੱਸੀ, ਬੋਲੇ- ਇਸ 'ਚੋਂ ਦਿਸਦਾ ਪੰਜਾਬ
Jasbir Jassi on Kulwinder Billa: ਪੰਜਾਬੀ ਗਾਇਕ ਜਸਬੀਰ ਜੱਸੀ ਸੰਗੀਤ ਜਗਤ ਦੇ ਟੌਪ ਸਿਤਾਰਿਆਂ ਵਿੱਚ ਗਿਣੇ ਜਾਂਦੇ ਹਨ। ਉਨ੍ਹਾਂ ਆਪਣੀ ਗਾਇਕੀ ਨਾਲ ਪ੍ਰਸ਼ੰਸਕਾਂ ਦਾ ਖੂਬ ਮਨੋਰੰਜਨ ਕੀਤਾ ਹੈ ਅਤੇ ਕਰਦੇ ਆ ਰਹੇ ਹਨ। ਖਾਸ ਗੱਲ਼ ਤਾਂ ਇਹ ਹੈ ਕਿ ਜਸਬੀਰ ਜੱਸੀ ਨੂੰ ਬਾਲੀਵੁੱਡ ਅਤੇ ਕ੍ਰਿਕਟ ਸਿਤਾਰਿਆਂ ਦੀ ਮਹਿਫਲ ਵਿੱਚ ਵੀ ਵੇਖਿਆ ਜਾਂਦਾ ਹੈ। ਉਨ੍ਹਾਂ ਆਪਣੇ ਪੰਜਾਬੀ ਅੰਦਾਜ਼ ਅਤੇ ਗਾਣਿਆਂ ਨਾਲ ਪ੍ਰਸ਼ੰਸਕਾਂ ਨੂੰ ਖੂਬ ਪ੍ਰਭਾਵਿਤ ਕੀਤਾ ਹੈ। ਪਰ ਇਸ ਵਿਚਾਲੇ ਜਸਬੀਰ ਜੱਸੀ ਵੀ ਕਿਸੇ ਤੋਂ ਪ੍ਰਭਾਵਿਤ ਹੋਏ ਹਨ।
Read More: Kulwinder Billa: ਕੁਲਵਿੰਦਰ ਬਿੱਲਾ ਦੇ ਪਹਿਰਾਵੇ ਤੋਂ ਪ੍ਰਭਾਵਿਤ ਹੋਏ ਜਸਬੀਰ ਜੱਸੀ, ਬੋਲੇ- ਇਸ 'ਚੋਂ ਦਿਸਦਾ ਪੰਜਾਬ
Entertainment News Live Today: Gippy Grewal: ਗਿੱਪੀ ਗਰੇਵਾਲ ਦੀ ਪਰਿਵਾਰ ਨਾਲ ਪਿਆਰੀ ਵੀਡੀਓ ਨੇ ਜਿੱਤਿਆ ਦਿਲ, ਸ਼ਿੰਦੇ 'ਤੇ ਪਿਆਰ ਲੁਟਾਉਂਦੇ ਨਜ਼ਰ ਆਏ ਗਿੱਪੀ-ਰਵਨੀਤ
Gippy Grewal With Family: ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਅਕਸਰ ਹੀ ਸੁਰਖੀਆਂ 'ਚ ਬਣੇ ਰਹਿੰਦੇ ਹਨ। ਉਨ੍ਹਾਂ ਦੀ ਫਿਲਮ 'ਕੈਰੀ ਆਨ ਜੱਟਾ 3' ਨੇ ਹਾਲ ਹੀ 'ਚ ਇਤਿਹਾਸ ਰਚਿਆ ਹੈ। ਇਹ ਪੰਜਾਬੀ ਸਿਨੇਮਾ ਦੀ 100 ਕਰੋੜ ਕਮਾਈ ਵਾਲੀ ਪਹਿਲੀ ਫਿਲਮ ਹੈ। ਇਸ ਦੇ ਨਾਲ ਨਾਲ ਹਾਲ ਹੀ 'ਚ ਗਿੱਪੀ ਨੇ ਆਪਣੀ ਆਉਣ ਵਾਲੀ ਫਿਲਮ 'ਮੌਜਾਂ ਹੀ ਮੌਜਾਂ' ਦਾ ਟਰੇਲਰ ਸਲਮਾਨ ਖਾਨ ਤੋਂ ਲੌਂਚ ਕਰਵਾਇਆ ਸੀ। ਇਸ ਦੀ ਵੀ ਕਾਫੀ ਚਰਚਾ ਹੋਈ ਸੀ।
Read More:- Gippy Grewal: ਗਿੱਪੀ ਗਰੇਵਾਲ ਦੀ ਪਰਿਵਾਰ ਨਾਲ ਪਿਆਰੀ ਵੀਡੀਓ ਨੇ ਜਿੱਤਿਆ ਦਿਲ, ਸ਼ਿੰਦੇ 'ਤੇ ਪਿਆਰ ਲੁਟਾਉਂਦੇ ਨਜ਼ਰ ਆਏ ਗਿੱਪੀ-ਰਵਨੀਤ
Entertainment News Live: October OTT Release: ਅਕਤੂਬਰ ਮਹੀਨੇ ਫੈਨਜ਼ ਨੂੰ ਮਨੋਰੰਜਨ ਦਾ ਮਿਲੇਗਾ ਡੋਜ਼, OTT ਤੇ ਹਿੱਟ ਫਿਲਮਾਂ-ਵੈੱਬ ਸੀਰੀਜ਼ ਦਾ ਲੱਗੇਗਾ ਤੜਕਾ
Ott October Release: OTT ਪਲੇਟਫਾਰਮ 'ਤੇ ਹਰ ਰੋਜ਼ ਵੱਖ-ਵੱਖ ਤਰ੍ਹਾਂ ਦਾ ਕੰਨਟੈਂਟੇ ਦੇਖਣ ਨੂੰ ਮਿਲਦਾ ਹੈ। ਅਜਿਹੇ ਵਿੱਚ ਅਕਤੂਬਰ ਦਾ ਮਹੀਨਾ OTT ਪ੍ਰੇਮੀਆਂ ਲਈ ਬਹੁਤ ਖਾਸ ਹੋਣ ਵਾਲਾ ਹੈ। ਇਸ ਮਹੀਨੇ OTT ਪਲੇਟਫਾਰਮ
Read More: October OTT Release: ਅਕਤੂਬਰ ਮਹੀਨੇ ਫੈਨਜ਼ ਨੂੰ ਮਨੋਰੰਜਨ ਦਾ ਮਿਲੇਗਾ ਡੋਜ਼, OTT ਤੇ ਹਿੱਟ ਫਿਲਮਾਂ-ਵੈੱਬ ਸੀਰੀਜ਼ ਦਾ ਲੱਗੇਗਾ ਤੜਕਾ
Entertainment News Live Today: Babbu Maan: ਬੱਬੂ ਮਾਨ ਦੇ ਲਾਈਵ ਸ਼ੋਅ 'ਚ ਸਿੱਧੂ ਮੂਸੇਵਾਲਾ ਦੇ ਨਾਂਅ ਤੇ ਲੱਗੇ ਨਾਅਰੇ, ਫੈਨਜ਼ ਦੇ ਸ਼ੋਰ ਨੇ ਇੰਝ ਦੱਬੀ ਗਾਇਕ ਦੀ ਆਵਾਜ਼
Babbu Maan Canada Live Show: ਪੰਜਾਬੀ ਗਾਇਕ ਬੱਬੂ ਮਾਨ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਦਾ ਨਾਂਅ ਸਿਰਫ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਵਿੱਚ ਵੀ ਤਹਿਲਕਾ ਮਚਾ ਦਿੰਦਾ ਹੈ। ਬੱਬੂ ਮਾਨ ਪਿਛਲੇ 30 ਸਾਲਾਂ ਤੋਂ ਇੰਡਸਟਰੀ 'ਤੇ ਰਾਜ ਕਰ ਰਹੇ ਹਨ। ਆਪਣੇ ਗਾਇਕੀ ਦੇ ਕਰੀਅਰ ਦੌਰਾਨ ਮਾਨ ਨੇ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। 30 ਸਾਲ ਬਾਅਦ ਬੱਬੂ ਮਾਨ ਹੁਣ ਵੀ ਇੰਡਸਟਰੀ 'ਚ ਐਕਟਿਵ ਹੈ। ਉਹ ਆਪਣੇ ਗਾਣਿਆਂ ਨਾਲ ਫੈਨਜ਼ ਦਾ ਮਨੋਰੰਜਨ ਕਰਦੇ ਰਹਿੰਦੇ ਹਨ। ਦੱਸ ਦੇਈਏ ਕਿ ਇਨ੍ਹੀਂ ਦਿਨੀਂ ਬੱਬੂ ਮਾਨ ਆਪਣੇ ਕੈਨੇਡਾ ਲਾਈਵ ਸ਼ੋਅ ਦੇ ਚੱਲਦੇ ਸੁਰਖੀਆਂ ਬਟੋਰ ਰਹੇ ਹਨ। ਪਰ ਇਸ ਵਿਚਾਲੇ ਕੁਝ ਅਜਿਹਾ ਹੋਇਆ ਜਿਸ ਨੂੰ ਵੇਖ ਹਰ ਕੋਈ ਹੈਰਾਨ ਰਹਿ ਗਿਆ।
Read More: Babbu Maan: ਬੱਬੂ ਮਾਨ ਦੇ ਲਾਈਵ ਸ਼ੋਅ 'ਚ ਸਿੱਧੂ ਮੂਸੇਵਾਲਾ ਦੇ ਨਾਂਅ ਤੇ ਲੱਗੇ ਨਾਅਰੇ, ਫੈਨਜ਼ ਦੇ ਸ਼ੋਰ ਨੇ ਇੰਝ ਦੱਬੀ ਗਾਇਕ ਦੀ ਆਵਾਜ਼