ਪੜਚੋਲ ਕਰੋ

Entertainment News LIVE: ਸੋਨੇ ਨਾਲ ਲੱਦੀ ਨਜ਼ਰ ਆਈ ਰਣਦੀਪ ਹੁੱਡਾ ਦੀ ਪਤਨੀ, ਮੱਝ- ਝੋਟਾ ਕਹਿਣ ਵਾਲਿਆਂ ਤੇ ਭੜਕੀ ਸਿਮਰਨ ਧਾਂਦਲੀ ਸਣੇ ਪੜ੍ਹੋ ਮਨੋਰੰਜਨ ਦੀਆਂ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ....

LIVE

Key Events
Entertainment News LIVE: ਸੋਨੇ ਨਾਲ ਲੱਦੀ ਨਜ਼ਰ ਆਈ ਰਣਦੀਪ ਹੁੱਡਾ ਦੀ ਪਤਨੀ, ਮੱਝ- ਝੋਟਾ ਕਹਿਣ ਵਾਲਿਆਂ ਤੇ ਭੜਕੀ ਸਿਮਰਨ ਧਾਂਦਲੀ ਸਣੇ ਪੜ੍ਹੋ ਮਨੋਰੰਜਨ ਦੀਆਂ ਅਹਿਮ ਖਬਰਾਂ

Background

Entertainment News Live Today: ਪੰਜਾਬੀ ਸੰਗੀਤ ਜਗਤ ਦੀ ਮਸ਼ਹੂਰ ਗਾਇਕਾ ਸਿਮਰਨ ਕੌਰ ਧਾਂਦਲੀ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਸਿਮਰਨ ਅਜੋਕੇ ਸਮੇਂ ਵਿੱਚ ਪੁਰਾਣੇ ਅਤੇ ਹੋਰ ਮੁੱਦਿਆਂ ਨਾਲ ਜੁੜੇ ਗੀਤਾਂ ਨੂੰ ਗਾ ਸੁਰਖੀਆਂ ਵਿੱਚ ਰਹਿੰਦੀ ਹੈ। ਸਿਮਰਨ ਕੌਰ 'ਰਿਐਲਿਟੀ ਚੈਕ', 'ਪੁਠੀ ਮੱਤ' ਅਤੇ 'ਨੋਟਾਂ ਵਾਲੀ ਧੌਂਸ' ਵਿੱਚ ਦਮਦਾਰ ਬੋਲਾਂ ਅਤੇ ਗਾਇਕੀ ਨਾਲ ਇਹ ਪ੍ਰਸਿੱਧੀ ਵੱਲ ਵਧੀ, ਇਸ ਤੋਂ ਬਾਅਦ ਉਸਨੇ ਪੰਜਾਬੀਆਂ ਵਿੱਚ ਖੂਬ ਨਾਂਅ ਕਮਾਇਆ। ਹਾਲ ਹੀ ਵਿੱਚ ਗਾਇਕਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਹੈ। ਜਿਸ ਵਿੱਚ ਗਾਇਕਾ ਬਾੱਡੀ ਸ਼ੈਮਿੰਗ ਕਰਨ ਵਾਲਿਆਂ ਨੂੰ ਲਤਾੜ ਲਗਾਉਂਦੇ ਹੋਏ ਵਿਖਾਈ ਦੇ ਰਹੀ ਹੈ। ਇਸ ਵੀਡੀਓ ਕੀ ਸਿਮਰਨ ਧਾਂਦਲੀ ਨੇ ਕੀ ਕਿਹਾ ਤੁਸੀ ਵੀ ਸੁਣੋ...

ਗਾਇਕਾ ਨੇ ਵੀਡੀਓ ਸ਼ੇਅਰ ਕਰ ਕਿਹਾ ਜਿਹੜੀ ਕਤੀੜ ਹੁੰਦੀ ਹੈ, ਇਨ੍ਹਾਂ ਨਾਲ ਨਾ ਖੈਬੜੋ...

ਮੇਰੀਆਂ ਵੀਡੀਓਜ਼ ਥੱਲੇ ਜਿਹੜੇ ਲੋਕ ਇਹ ਕਮੈਂਟ ਕਰਦੇ ਆ ਮੱਝ, ਭੈਂਸ, ਗੈਂਡਾ ਝੋਟਾ ਅਤੇ ਹਾਥੀ ਜੋ ਵੀ ਹੈ ਇੱਦਾਂ ਦੀਆਂ ਚੀਜ਼ਾ ਜਿਹੜੇ ਲੋਕ ਬੋਲਦੇ ਨੇ... ਕੁਝ ਲੋਕ ਨੇ ਜੋ ਮੇਰੇ ਪਿੱਛੇ ਉਨ੍ਹਾਂ ਲੋਕਾਂ ਨਾਲ ਖੈਬੜਨ ਲੱਗ ਜਾਂਦੇ ਆ... ਪਲੀਜ਼ ਨਾ ਖੈਬੜੋ ਜੋ ਬੋਲਦੇ ਉਨ੍ਹਾਂ ਨੂੰ ਬੋਲਣ ਦਿਓ... ਆਪਾਂ ਨੂੰ ਇੱਕ ਰੱਤੀ ਦਾ ਵੀ ਫਰਕ ਨਹੀਂ ਪੈਂਦਾ ਤੇ ਨਾ ਹੀ ਉਨ੍ਹਾਂ ਦੇ ਕਹਿਣ ਨਾਲ ਇੱਕ ਇੰਚ ਵੀ ਕੁਝ ਘੱਟਣ ਲੱਗਿਆ। ਗੁੱਸਾ ਕਰਨ ਦੀ ਕੋਈ ਲੋੜ ਨਹੀਂ, ਮੱਝ, ਭੈਂਸ, ਝੋਟਾ ਇਨ੍ਹਾਂ ਸਾਰਿਆਂ ਵਿੱਚ ਬਹੁਤ ਜ਼ੋਰ ਹੈ। ਵਾਹਾ ਜ਼ੋਰ ਹੈ ਕੋਈ ਮਾੜੀ ਚੀਜ਼ ਨਹੀਂ। ਗੁੱਸਾ ਨਾ ਕਰਿਆ ਕਰੋ ਤੇ ਆਪਾਂ ਤਾਂ ਉਹੀ ਕਰਨਾ ਜੋ ਕਰ ਰਹੇ ਹਾਂ। ਇਨ੍ਹਾਂ ਨੂੰ ਭੌਕਣ ਦਿਓ ਕਮੈਂਟ ਕਰਨ ਦਿਓ...ਇਸਦਾ ਫਾਇਦਾ ਆਪਾ ਨੂੰ ਹੀ ਆ.. ਤੁਸੀ ਬੱਸ ਗਾਣਿਆ ਦਾ ਆਨੰਦ ਮਾਣੋ,ਸਵਾਦ ਲਵੋ... ਪਲੀਜ਼ ਮੇਰੇ ਕਰਕੇ ਨਾ ਲੜੋ ਕਮੈਂਟਾ ਵਿੱਚ...ਖਾਸ ਕਰ ਉਹ ਲੋਕ ਜੋ ਕਿਸੇ ਕੁੜੀ ਦੇ ਸਰੀਰ ਤੋਂ ਉੱਪਰ ਕੁਝ ਸੋਚ ਹੀ ਨਹੀਂ ਸਕਦੇ। ਇਹ ਮੋਟੀ ਆ ਇਹ ਪਤਲੀ ਆ ਇਹ ਸੋਹਣੀ ਆ ਇਹ ਕਾਲੀ ਆ...ਇਹੋ ਜਿਹੇ ਛੋਟੀ ਸੋਚ ਵਾਲਿਆਂ ਨਾਲ ਤੁਸੀ ਖੈਬੜੋ ਨਾਂ... ਵੇਖੋ ਗਾਇਕਾ ਦਾ ਇਹ ਵੀਡੀਓ ਜੋ oopstvpunjabi ਉੱਪਰ ਸ਼ੇਅਰ ਕੀਤਾ ਗਿਆ ਹੈ।

View this post on Instagram
 
A post shared by Oops Tv (@oopstvpunjabi)

ਦੱਸ ਦੇਈਏ ਕਿ ਸਿਮਰਨ ਕੌਰ ਧਾਂਦਲੀ ਨੂੰ ਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਸਟਾਰਰ ਫਿਲਮ ਜੋੜੀ ਵਿੱਚ ਤਿੰਨ ਗੀਤ ਗਾਉਣ ਦਾ ਮੌਕਾ ਮਿਲਿਆ ਸੀ। ਜਿਸ ਤੋਂ ਬਾਅਦ ਗਾਇਕਾ ਨੇ ਖੂਬ ਵਾਹੋ-ਵਾਹੀ ਲੁੱਟੀ। ਫਿਲਹਾਲ ਉਹ ਆਪਣੇ ਲੋਕ ਗੀਤਾਂ ਨਾਲ ਪੰਜਾਬੀ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੀ ਹੈ।

13:44 PM (IST)  •  30 Nov 2023

Entertainment News LIVE Update: Bobby Deol: ਇਸ ਅਦਾਕਾਰਾ ਨੂੰ ਪਾਗਲਪਨ ਦੀ ਹੱਦ ਤੱਕ ਚਾਹੁੰਦੇ ਸੀ ਬੌਬੀ ਦਿਓਲ, ਪੁੱਤਰ ਦੇ ਪਿਆਰ ਲਈ ਧਰਮਿੰਦਰ ਕਿਉਂ ਬਣਿਆ ਖਲਨਾਇਕ; ਜਾਣੋ

Bobby Deol First Love: ਬਾਲੀਵੁੱਡ ਅਦਾਕਾਰ ਬੌਬੀ ਦਿਓਲ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਫਿਲਮੀ ਪਰਿਵਾਰ ਨਾਲ ਸਬੰਧਤ ਹੋਣ ਦੇ ਬਾਵਜੂਦ, ਬੌਬੀ ਨੇ ਆਪਣੇ ਦਮ 'ਤੇ ਅਦਾਕਾਰੀ ਦੀ ਦੁਨੀਆ ਵਿੱਚ ਵੱਖਰਾ ਮੁਕਾਮ ਹਾਸਿਲ ਕੀਤਾ ਹੈ। ਫਿਲਮੀ ਦੁਨੀਆਂ 'ਚ ਡੈਬਿਊ ਕਰਨ ਲਈ ਭਾਵੇਂ ਉਨ੍ਹਾਂ ਨੇ ਆਪਣੇ ਪਿਤਾ ਧਰਮਿੰਦਰ ਦੀ ਮਦਦ ਲਈ, ਪਰ ਉਹ ਆਪਣੀ ਮਿਹਨਤ ਸਦਕਾ ਹੀ ਸਫਲ ਅਦਾਕਾਰਾਂ ਦੀ ਸੂਚੀ 'ਚ ਸ਼ਾਮਿਲ ਹੋ ਸਕੇ। ਪਰ ਅੱਜ ਅਸੀ ਤੁਹਾਨੂੰ ਬੌਬੀ ਦਿਓਲ ਦੀ ਨਿੱਜੀ ਜ਼ਿੰਦਗੀ ਬਾਰੇ ਇੱਕ ਅਜਿਹੀ ਗੱਲ ਦੱਸਣ ਜਾ ਰਹੇ ਹਾਂ, ਜਿਸ ਨੂੰ ਜਾਣਨ ਤੋਂ ਬਾਅਦ ਤੁਸੀ ਹੈਰਾਨ ਰਹਿ ਜਾਓਗੇ। 

Read More: Bobby Deol: ਇਸ ਅਦਾਕਾਰਾ ਨੂੰ ਪਾਗਲਪਨ ਦੀ ਹੱਦ ਤੱਕ ਚਾਹੁੰਦੇ ਸੀ ਬੌਬੀ ਦਿਓਲ, ਪੁੱਤਰ ਦੇ ਪਿਆਰ ਲਈ ਧਰਮਿੰਦਰ ਕਿਉਂ ਬਣਿਆ ਖਲਨਾਇਕ; ਜਾਣੋ

12:43 PM (IST)  •  30 Nov 2023

Entertainment News LIVE: Sam Bahadur: ਸੈਮ ਬਹਾਦੁਰ ਦੀ ਸਕ੍ਰੀਨਿੰਗ 'ਤੇ ਪੁੱਜੀ ਸਦਾਬਹਾਰ ਅਦਾਕਾਰਾ ਰੇਖਾ, ਕਾਂਜੀਵਰਮ ਸਾੜੀ 'ਚ ਇੰਝ ਲੁੱਟੀ ਮਹਿਫ਼ਲ

Sam Bahadur: ਵਿੱਕੀ ਕੌਸ਼ਲ ਦੀ ਫਿਲਮ ਸੈਮ ਬਹਾਦੁਰ ਦੀ ਸਕ੍ਰੀਨਿੰਗ ਮੁੰਬਈ 'ਚ ਰੱਖੀ ਗਈ। ਇਸ ਮੌਕੇ 'ਤੇ ਮਸ਼ਹੂਰ ਅਦਾਕਾਰਾ ਰੇਖਾ ਵੀ ਰਵਾਇਤੀ ਲੁੱਕ 'ਚ ਪਹੁੰਚੀ। ਅਦਾਕਾਰਾ ਦੀਆਂ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ।

Read More: Sam Bahadur: ਸੈਮ ਬਹਾਦੁਰ ਦੀ ਸਕ੍ਰੀਨਿੰਗ 'ਤੇ ਪੁੱਜੀ ਸਦਾਬਹਾਰ ਅਦਾਕਾਰਾ ਰੇਖਾ, ਕਾਂਜੀਵਰਮ ਸਾੜੀ 'ਚ ਇੰਝ ਲੁੱਟੀ ਮਹਿਫ਼ਲ

12:06 PM (IST)  •  30 Nov 2023

Entertainment News LIVE Update: Sukhan Verma: ਸੁਖਨ ਵਰਮਾ ਦਾ ਤਰਨ ਨਾਲ ਰੋਮਾਂਟਿਕ ਅੰਦਾਜ਼ ਵਾਇਰਲ, ਫੈਨਜ਼ ਤਸਵੀਰਾਂ ਤੇ ਹਾਰੇ ਦਿਲ

Sukhan Verma Wedding Card Out: ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਇਨ੍ਹੀਂ ਦਿਨੀਂ ਆਪਣੇ ਭਰਾ ਸੁਖਨ ਵਰਮਾ ਦੇ ਵਿਆਹ ਦੇ ਫੰਕਸ਼ਨ ਵਿੱਚ ਰੁੱਝੇ ਹੋਏ ਹਨ।

Read More: Sukhan Verma: ਸੁਖਨ ਵਰਮਾ ਦਾ ਤਰਨ ਨਾਲ ਰੋਮਾਂਟਿਕ ਅੰਦਾਜ਼ ਵਾਇਰਲ, ਫੈਨਜ਼ ਤਸਵੀਰਾਂ ਤੇ ਹਾਰੇ ਦਿਲ

11:19 AM (IST)  •  30 Nov 2023

Entertainment News LIVE: Kapil Sharma Slams IndiGo: ਇੰਡੀਗੋ ਏਅਰਲਾਈਨਜ਼ 'ਤੇ ਬੁਰੀ ਤਰ੍ਹਾਂ ਭੜਕੇ ਕਪਿਲ ਸ਼ਰਮਾ, ਅੱਗ ਬਬੂਲਾ ਹੋ ਬੋਲੇ- 'ਤੁਹਾਨੂੰ ਸ਼ਰਮ ਆਉਣੀ ਚਾਹੀਦੀ...'

Kapil Sharma Slams IndiGo: ਕਾਮੇਡੀਅਨ ਕਪਿਲ ਸ਼ਰਮਾ ਦੀ ਬੁੱਧਵਾਰ ਰਾਤ ਦੀ ਫਲਾਈਟ ਲੇਟ ਹੋ ਗਈ, ਜਿਸ ਤੋਂ ਬਾਅਦ ਉਹ ਇੰਡੀਗੋ ਏਅਰਲਾਈਨਜ਼ 'ਤੇ ਗੁੱਸੇ 'ਚ ਨਜ਼ਰ ਆਏ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦੱਸਿਆ ਕਿ ਉਹ ਲਗਭਗ ਇਕ ਘੰਟੇ ਤੋਂ ਹੋਰ ਯਾਤਰੀਆਂ ਨਾਲ ਟਰਾਂਜ਼ਿਟ ਬੱਸ ਵਿਚ ਫਸਿਆ ਰਿਹਾ ਅਤੇ ਉਸ ਨੂੰ ਫਲਾਈਟ ਸਬੰਧੀ ਕੋਈ ਅਪਡੇਟ ਨਹੀਂ ਦਿੱਤੀ ਗਈ। ਕਪਿਲ ਨੇ ਕਿਹਾ ਕਿ ਉਨ੍ਹਾਂ ਨੂੰ ਸਿਰਫ ਇਹ ਦੱਸਿਆ ਗਿਆ ਸੀ ਕਿ ਪਾਇਲਟ ਟ੍ਰੈਫਿਕ 'ਚ ਫਸਿਆ ਹੋਇਆ ਹੈ।

Read More: Kapil Sharma Slams IndiGo: ਇੰਡੀਗੋ ਏਅਰਲਾਈਨਜ਼ 'ਤੇ ਬੁਰੀ ਤਰ੍ਹਾਂ ਭੜਕੇ ਕਪਿਲ ਸ਼ਰਮਾ, ਅੱਗ ਬਬੂਲਾ ਹੋ ਬੋਲੇ- 'ਤੁਹਾਨੂੰ ਸ਼ਰਮ ਆਉਣੀ ਚਾਹੀਦੀ...'

10:38 AM (IST)  •  30 Nov 2023

Entertainment News LIVE Update: Sam Bahadur First Review: ਵਿੱਕੀ ਕੌਸ਼ਲ ਸਟਾਰਰ 'ਸੈਮ ਬਹਾਦਰ' ਦਾ ਪਹਿਲਾ ਰਿਵਿਊ OUT, ਟਿਕਟ ਬੁੱਕ ਕਰਵਾਉਣ ਤੋਂ ਪਹਿਲਾਂ ਜਾਣੋ ਫਿਲਮ ਬਾਰੇ ਖਾਸ

Sam Bahadur First Review Out: ਵਿੱਕੀ ਕੌਸ਼ਲ ਇੱਕ ਵਾਰ ਫਿਰ 'ਸੈਮ ਬਹਾਦਰ' ਨਾਲ ਵੱਡੇ ਪਰਦੇ 'ਤੇ ਹਲਚਲ ਮਚਾਉਣ ਆ ਰਹੇ ਹਨ। ਇਹ ਫਿਲਮ ਮੇਘਨਾ ਗੁਲਜ਼ਾਰ ਦੇ ਨਿਰਦੇਸ਼ਨ ਹੇਠ ਬਣੀ ਹੈ ਅਤੇ ਇਹ ਦੇਸ਼ ਦੇ ਪਹਿਲੇ ਫੀਲਡ ਮਾਰਸ਼ਲ ਸੈਮ ਮਾਨੇਕਸ਼ਾ ਦੀ ਬਾਇਓਪਿਕ ਹੈ। ਸੈਮ ਬਹਾਦਰ ਵਿੱਚ ਵਿੱਕੀ ਕੌਸ਼ਲ ਨੇ ਮੁੱਖ ਭੂਮਿਕਾ ਨਿਭਾਈ ਹੈ। ਫਿਲਮ ਦੀ ਸਕਰੀਨਿੰਗ ਬੁੱਧਵਾਰ ਰਾਤ ਨੂੰ ਰੱਖੀ ਗਈ, ਜਿਸ 'ਚ ਵਿੱਕੀ ਕੌਸ਼ਲ ਦੇ ਭਰਾ ਸੰਨੀ ਕੌਸ਼ਲ ਨੇ ਵੀ ਸ਼ਿਰਕਤ ਕੀਤੀ। ਹੁਣ ਸੰਨੀ ਕੌਸ਼ਲ ਨੇ ਆਪਣੇ ਬਿਗ ਬ੍ਰਦਰ ਫਿਲਮ ਦਾ ਰਿਵਿਊ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ। ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਵਿੱਕੀ ਕੌਸ਼ਲ ਸਟਾਰਰ ਫਿਲਮ ਦੀ ਐਕਟਿੰਗ ਦੀ ਤਾਰੀਫ ਕੀਤੀ ਹੈ।

Read More: Sam Bahadur First Review: ਵਿੱਕੀ ਕੌਸ਼ਲ ਸਟਾਰਰ 'ਸੈਮ ਬਹਾਦਰ' ਦਾ ਪਹਿਲਾ ਰਿਵਿਊ OUT, ਟਿਕਟ ਬੁੱਕ ਕਰਵਾਉਣ ਤੋਂ ਪਹਿਲਾਂ ਜਾਣੋ ਫਿਲਮ ਬਾਰੇ ਖਾਸ

Load More
New Update
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ
ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ
ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Embed widget