ਪੜਚੋਲ ਕਰੋ

Entertainment News LIVE: ਧਰਮਿੰਦਰ ਦੀ ਧੀ ਈਸ਼ਾ ਦਾ ਟੁੱਟਿਆ ਵਿਆਹੁਤਾ ਰਿਸ਼ਤਾ, ਇੰਟਰਨੈੱਟ ਤੇ ਵਧਿਆ ਸੋਨਮ ਬਾਜਵਾ ਦਾ ਜਲਵਾ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ।

LIVE

Key Events
Entertainment News LIVE: ਧਰਮਿੰਦਰ ਦੀ ਧੀ ਈਸ਼ਾ ਦਾ ਟੁੱਟਿਆ ਵਿਆਹੁਤਾ ਰਿਸ਼ਤਾ, ਇੰਟਰਨੈੱਟ ਤੇ ਵਧਿਆ ਸੋਨਮ ਬਾਜਵਾ ਦਾ ਜਲਵਾ ਸਣੇ ਅਹਿਮ ਖਬਰਾਂ

Background

Entertainment News Live Today :  ਕਰਨ ਸਿੰਘ ਗਰੋਵਰ ਹਾਲ ਹੀ ਵਿੱਚ ਆਪਣੀ ਏਰੀਅਲ ਐਕਸ਼ਨ ਫਿਲਮ ਫਾਈਟਰ ਵਿੱਚ ਨਜ਼ਰ ਆਏ ਹਨ। ਉਸਨੇ ਰਿਤਿਕ ਰੋਸ਼ਨ ਸਟਾਰਰ ਫਿਲਮ ਵਿੱਚ IF ਅਫਸਰ ਦੀ ਭੂਮਿਕਾ ਨਿਭਾਈ ਹੈ। ਅਦਾਕਾਰ ਲੰਬੇ ਸਮੇਂ ਬਾਅਦ ਪਰਦੇ 'ਤੇ ਨਜ਼ਰ ਆਏ ਹਨ। ਲੰਬੇ ਸਮੇਂ ਤੋਂ ਕਰਨ ਆਪਣੇ ਪਰਿਵਾਰ ਖਾਸ ਕਰਕੇ ਆਪਣੀ ਬੇਟੀ ਨਾਲ ਸਮਾਂ ਬਿਤਾ ਰਹੇ ਸਨ।

ਕਰਨ ਸਿੰਘ ਗਰੋਵਰ ਅਤੇ ਬਿਪਾਸ਼ਾ ਬਾਸੂ ਦੀ ਇੱਕ ਬੇਟੀ ਦੇਵੀ ਹੈ ਜੋ ਇੱਕ ਸਾਲ ਦੀ ਹੈ। ਬਿਪਾਸ਼ਾ ਅਤੇ ਕਰਨ ਅਕਸਰ ਆਪਣੀ ਬੇਟੀ ਨਾਲ ਤਸਵੀਰਾਂ ਪੋਸਟ ਕਰਦੇ ਹਨ, ਜਿਸ 'ਚ ਉਹ ਉਸ ਨਾਲ ਖੇਡਦੇ ਅਤੇ ਸਮਾਂ ਬਿਤਾਉਂਦੇ ਨਜ਼ਰ ਆ ਰਹੇ ਹਨ। ਹਾਲਾਂਕਿ, ਜੋੜੇ ਨੇ ਅਜੇ ਤੱਕ ਆਪਣੀ ਬੇਟੀ ਦਾ ਚਿਹਰਾ ਜਨਤਕ ਤੌਰ 'ਤੇ ਪ੍ਰਗਟ ਨਹੀਂ ਕੀਤਾ ਹੈ। ਪ੍ਰਸ਼ੰਸਕ ਲੰਬੇ ਸਮੇਂ ਤੋਂ ਦੇਵੀ ਨੂੰ ਦੇਖਣ ਲਈ ਬੇਤਾਬ ਹਨ। ਹੁਣ ਕਰਨ ਨੇ ਆਖਰਕਾਰ ਦੱਸ ਦਿੱਤਾ ਹੈ ਕਿ ਪ੍ਰਸ਼ੰਸਕ ਦੇਵੀ ਦਾ ਚਿਹਰਾ ਕਦੋਂ ਦੇਖ ਸਕਣਗੇ।

ਕਿਉਂ ਨਹੀਂ ਦਿਖਾ ਰਹੇ ਧੀ ਦਾ ਚਿਹਰਾ ?

ਇੰਡੀਆ ਟੂਡੇ ਨੂੰ ਦਿੱਤੇ ਇੰਟਰਵਿਊ 'ਚ ਕਰਨ ਸਿੰਘ ਗਰੋਵਰ ਨੇ ਕਿਹਾ- 'ਬਿਪਾਸ਼ਾ ਨੇ ਕਿਹਾ ਹੈ ਕਿ ਸਾਨੂੰ ਆਪਣਾ ਚਿਹਰਾ ਦਿਖਾਉਣ ਦੀ ਇਜਾਜ਼ਤ ਨਹੀਂ ਹੈ। ਇਸ ਲਈ ਜਦੋਂ ਤੱਕ ਸਾਡੇ ਕੋਲ ਇਹ ਇਜਾਜ਼ਤ ਨਹੀਂ ਹੁੰਦੀ, ਅਸੀਂ ਅਜਿਹਾ ਨਹੀਂ ਕਰਾਂਗੇ। ਕਰਨ ਨੇ ਅੱਗੇ ਕਿਹਾ- 'ਹਰ ਕੋਈ ਬਹੁਤ ਪਿਆਰਾ ਹੈ, ਸਾਰੇ ਪਾਪਰਾਜ਼ੀ ਅਤੇ ਉੱਥੇ ਮੌਜੂਦ ਸਾਰੇ ਲੋਕ, ਮੈਨੂੰ ਲੱਗਦਾ ਹੈ ਕਿ ਅਸੀਂ ਉਨ੍ਹਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ ਅਤੇ ਉਹ ਸਾਨੂੰ ਚੰਗੀ ਤਰ੍ਹਾਂ ਜਾਣਦੇ ਹਨ, ਇਸ ਲਈ ਉਹ ਸਮਝਦੇ ਹਨ ਕਿ ਅਸੀਂ ਬੱਚੇ ਦਾ ਚਿਹਰਾ ਨਹੀਂ ਦਿਖਾਉਣਾ ਚਾਹੁੰਦੇ।

View this post on Instagram
 
A post shared by Bipasha Basu (@bipashabasu)

ਆਪਣੀ ਬੇਟੀ ਬਾਰੇ ਇਹ ਗੱਲ ਕਹੀ

ਕਰਨ ਸਿੰਘ ਗਰੋਵਰ ਨੇ ਅੱਗੇ ਕਿਹਾ ਕਿ ਅਜਿਹਾ ਨਹੀਂ ਹੈ ਕਿ ਉਨ੍ਹਾਂ ਨੂੰ ਆਪਣੀ ਧੀ ਦਾ ਮੂੰਹ ਛੁਪਾਉਣਾ ਪਵੇਗਾ। ਦੇਵੀ ਬਾਰੇ ਗੱਲ ਕਰਦਿਆਂ ਅਦਾਕਾਰਾ ਨੇ ਕਿਹਾ ਕਿ ਉਹ ਹਮੇਸ਼ਾ ਸਾਰਿਆਂ ਨੂੰ 'ਹਾਇ' ਕਹਿਣਾ ਚਾਹੁੰਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

13:57 PM (IST)  •  07 Feb 2024

Entertainment News LIVE Today: Karan Aujla: ਕਰਨ ਔਜਲਾ ਨੇ ਵਧਾਇਆ ਪੰਜਾਬੀਆਂ ਦਾ ਮਾਣ, ਜੂਨੋ ਅਵਾਰਡਸ ਲਈ ਗੀਤ 'Softly' ਹੋਇਆ Nominate

Karan Aujla in Juno Awards 2024: ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਦੇ ਦਿਲਾਂ ਉੱਪਰ ਰਾਜ਼ ਕਰਦੇ ਆ ਰਹੇ ਹਨ। ਉਨ੍ਹਾਂ ਨੇ ਆਪਣੇ ਗੀਤਾਂ ਦੇ ਨਾਲ-ਨਾਲ ਵੱਖਰੇ ਅੰਦਾਜ਼ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਇਆ ਹੈ। ਇਸ ਵਿਚਾਲੇ ਕਲਾਕਾਰ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਹਾਲ ਹੀ ਵਿੱਚ ਕਰਨ ਔਜਲਾ ਦੇ ਗੀਤ 'Softly' ਨੂੰ ਜੂਨੋ ਅਵਾਰਡਸ (Juno Awards 2024) ਲਈ ਨਾਮੀਨੇਟ ਕੀਤਾ ਗਿਆ ਹੈ। ਜੂਨੋ ਅਵਾਰਡਸ (Juno Awards 2024) ਲਈ ਨਾਮੀਨੇਟ ਹੋਣ ਤੋਂ ਬਾਅਦ ਕਰਨ ਦੇ ਨਾਂਅ ਨਾਲ ਇੱਕ ਹੋਰ ਵੱਡੀ ਉਪਲੱਬਧੀ ਜੁੜ ਚੁੱਕੀ ਹੈ। 

Read MOre: Karan Aujla: ਕਰਨ ਔਜਲਾ ਨੇ ਵਧਾਇਆ ਪੰਜਾਬੀਆਂ ਦਾ ਮਾਣ, ਜੂਨੋ ਅਵਾਰਡਸ ਲਈ ਗੀਤ 'Softly' ਹੋਇਆ Nominate  

12:14 PM (IST)  •  07 Feb 2024

Entertainment News LIVE Today: Esha-Bharat: ਈਸ਼ਾ ਦਿਓਲ ਦੇ ਵਿਆਹੁਤਾ ਰਿਸ਼ਤੇ 'ਚ ਇਸ ਲੜਕੀ ਕਾਰਨ ਆਈ ਦਰਾਰ ? ਧਰਮਿੰਦਰ ਦੇ ਜਵਾਈ ਦਾ ਚੱਲ ਰਿਹਾ ਅਫੇਅਰ

Esha Deol-Bharat Takhtani: ਧਰਮਿੰਦਰ ਅਤੇ ਹੇਮਾ ਮਾਲਿਨੀ ਦੀ ਬੇਟੀ ਈਸ਼ਾ ਦਿਓਲ ਵੱਲੋਂ ਭਰਤ ਤਖਤਾਨੀ ਨਾਲ 12 ਸਾਲ ਪੁਰਾਣਾ ਵਿਆਹ ਤੋੜਨ ਦੀਆਂ ਖਬਰਾਂ ਸੁਰਖੀਆਂ 'ਚ ਹਨ। ਆਓ ਜਾਣਦੇ ਹਾਂ ਕਿਸ ਲੜਕੀ ਕਾਰਨ ਜੋੜੇ ਦਾ ਰਿਸ਼ਤਾ ਟੁੱਟਿਆ।

Read More: Esha-Bharat: ਈਸ਼ਾ ਦਿਓਲ ਦੇ ਵਿਆਹੁਤਾ ਰਿਸ਼ਤੇ 'ਚ ਇਸ ਲੜਕੀ ਕਾਰਨ ਆਈ ਦਰਾਰ ? ਧਰਮਿੰਦਰ ਦੇ ਜਵਾਈ ਦਾ ਚੱਲ ਰਿਹਾ ਅਫੇਅਰ

11:15 AM (IST)  •  07 Feb 2024

Entertainment News LIVE: Sonam Bajwa: ਇੰਟਰਨੈੱਟ 'ਤੇ ਵਧਿਆ ਸੋਨਮ ਬਾਜਵਾ ਦਾ ਜਲਵਾ, ਪੰਜਾਬੀ ਅਦਾਕਾਰਾ ਨੇ ਦਿਖਾਇਆ Hot ਅਵਤਾਰ

Sonam Bajwa Pics: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਸੋਸ਼ਲ ਮੀਡੀਆ ਉੱਪਰ ਲਗਾਤਾਰ ਐਕਟਿਵ ਦਿਖਾਈ ਦੇ ਰਹੀ ਹੈ। ਉਹ ਆਪਣੀਆਂ ਫਿਲਮਾਂ ਦੇ ਨਾਲ-ਨਾਲ ਹੌਟ ਅਵਤਾਰ ਨੂੰ ਲੈ ਸੁਰਖੀਆਂ ਵਿੱਚ ਹੈ।

Read More: Sonam Bajwa: ਇੰਟਰਨੈੱਟ 'ਤੇ ਵਧਿਆ ਸੋਨਮ ਬਾਜਵਾ ਦਾ ਜਲਵਾ, ਪੰਜਾਬੀ ਅਦਾਕਾਰਾ ਨੇ ਦਿਖਾਇਆ Hot ਅਵਤਾਰ

10:01 AM (IST)  •  07 Feb 2024

Entertainment News LIVE Today: Bipasha Basu: ਬਿਪਾਸ਼ਾ ਬਾਸੂ ਧੀ ਦੇਵੀ ਦਾ ਚਿਹਰਾ ਕਿਉਂ ਨਹੀਂ ਕਰ ਰਹੀ ਰਿਵੀਲ ? ਕਰਨ ਸਿੰਘ ਗਰੋਵਰ ਨੇ ਕੀਤਾ ਖੁਲਾਸਾ

Karan Singh Grover On Revealing Daughter Face: ਕਰਨ ਸਿੰਘ ਗਰੋਵਰ ਹਾਲ ਹੀ ਵਿੱਚ ਆਪਣੀ ਏਰੀਅਲ ਐਕਸ਼ਨ ਫਿਲਮ ਫਾਈਟਰ ਵਿੱਚ ਨਜ਼ਰ ਆਏ ਹਨ। ਉਸਨੇ ਰਿਤਿਕ ਰੋਸ਼ਨ ਸਟਾਰਰ ਫਿਲਮ ਵਿੱਚ IF ਅਫਸਰ ਦੀ ਭੂਮਿਕਾ ਨਿਭਾਈ ਹੈ। ਅਦਾਕਾਰ ਲੰਬੇ ਸਮੇਂ ਬਾਅਦ ਪਰਦੇ 'ਤੇ ਨਜ਼ਰ ਆਏ ਹਨ। ਲੰਬੇ ਸਮੇਂ ਤੋਂ ਕਰਨ ਆਪਣੇ ਪਰਿਵਾਰ ਖਾਸ ਕਰਕੇ ਆਪਣੀ ਬੇਟੀ ਨਾਲ ਸਮਾਂ ਬਿਤਾ ਰਹੇ ਸਨ।

Read More: Bipasha Basu: ਬਿਪਾਸ਼ਾ ਬਾਸੂ ਧੀ ਦੇਵੀ ਦਾ ਚਿਹਰਾ ਕਿਉਂ ਨਹੀਂ ਕਰ ਰਹੀ ਰਿਵੀਲ ? ਕਰਨ ਸਿੰਘ ਗਰੋਵਰ ਨੇ ਕੀਤਾ ਖੁਲਾਸਾ

09:00 AM (IST)  •  07 Feb 2024

Entertainment News LIVE: Sonam Bajwa: ਸੋਨਮ ਬਾਜਵਾ ਦੀ ਹੌਟਨੈਸ ਨੇ ਵਧਾਇਆ ਸੋਸ਼ਲ ਮੀਡੀਆ ਦਾ ਪਾਰਾ, Pics ਵੇਖ ਫੈਨਜ਼ ਬੋਲੇ- 'ਨਿਰੀ ਅੱਗ'

Sonam Bajwa Pics: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਆਪਣੀ ਅਦਾਕਾਰੀ ਦੇ ਨਾਲ-ਨਾਲ ਹੌਟਨੈਸ ਦਾ ਜਲਵਾ ਸੋਸ਼ਲ ਮੀਡੀਆ ਉੱਪਰ ਬਿਖੇਰਦੀ ਰਹਿੰਦੀ ਹੈ।

Read More: Sonam Bajwa: ਸੋਨਮ ਬਾਜਵਾ ਦੀ ਹੌਟਨੈਸ ਨੇ ਵਧਾਇਆ ਸੋਸ਼ਲ ਮੀਡੀਆ ਦਾ ਪਾਰਾ, Pics ਵੇਖ ਫੈਨਜ਼ ਬੋਲੇ- 'ਨਿਰੀ ਅੱਗ'

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget