ਪੜਚੋਲ ਕਰੋ

Entertainment News LIVE: ਮਨਕੀਰਤ ਔਲਖ ਦਾ ਪ੍ਰਾਂਜਲ ਦਹੀਆ ਨਾਲ ਗਾਣਾ ਰਿਲੀਜ਼, ਕਰਨ ਔਜਲਾ ਦਾ ਡਿਵਾਈਨ ਨਾਲ ਗਾਣਾ, ਪੜ੍ਹੋ ਮਨੋਰੰਜਨ ਦੀਆਂ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ।

LIVE

Key Events
Entertainment News LIVE: ਮਨਕੀਰਤ ਔਲਖ ਦਾ ਪ੍ਰਾਂਜਲ ਦਹੀਆ ਨਾਲ ਗਾਣਾ ਰਿਲੀਜ਼, ਕਰਨ ਔਜਲਾ ਦਾ ਡਿਵਾਈਨ ਨਾਲ ਗਾਣਾ, ਪੜ੍ਹੋ ਮਨੋਰੰਜਨ ਦੀਆਂ ਖਬਰਾਂ

Background

Entertainment News Today Latest Updates 7 November: ਅੱਜ ਅਸੀਂ ਤੁਹਾਡੇ ਲਈ ਲੈਕੇ ਆਏ ਹਾਂ ਮਨੋਰੰਜਨ ਜਗਤ ਨਾਲ ਜੁੜੀ ਹਰ ਅਪਡੇਟ। ਤੁਸੀਂ ਸਿਰਫ ਇੱਕ ਕਲਿੱਕ ਦੇ ਨਾਲ ਹੀ ਮਨੋਰੰਜਨ ਜਗਤ ਜਿਵੇਂ ਬਾਲੀਵੁੱਡ, ਪਾਲੀਵੁੱਡ, ਹਾਲੀਵੁੱਡ ਤੇ ਸਾਊਥ ਸਿਨੇਮਾ ਬਾਰੇ ਹਰ ਅਹਿਮ ਖਬਰ ਜਾਣ ਸਕਦੇ ਹੋ। ਬੱਸ ਇੱਕ ਕਲਿੱਕ ਦੇ ਨਾਲ ਜੁੜੋ ਏਬੀਪੀ ਸਾਂਝਾ ਦੇ ਲਾਈਵ ਨਾਲ। ਜਾਣੋ ਮਨੋਰੰਜਨ ਜਗਤ ਦੀ ਹਰ ਛੋਟੀ ਵੱਡੀ ਅਪਡੇਟ:

ਸ਼ਾਹਰੁਖ ਖਾਨ ਦੀ 'ਜਵਾਨ' ਦੇ ਗਾਣੇ 'ਚੱਲਿਆ' 'ਤੇ ਵਿਰਾਟ ਕੋਹਲੀ ਨੇ ਰੱਜ ਕੇ ਕੀਤਾ ਡਾਂਸ, ਡਾਇਰੈਕਟਰ ਬੋਲੇ- 'OMG'

Atlee Kumar Reacted On Virat Kohli Dance: ਸ਼ਾਹਰੁਖ ਖਾਨ ਦੀ 'ਜਵਾਨ' ਦੇ ਗਾਣੇ 'ਚੱਲਿਆ' ਦਾ ਕਰੇਜ਼ ਫੈਨਜ਼ ਦੇ ਸਿਰ 'ਤੇ ਸਵਾਰ ਸੀ, ਪਰ ਹੁਣ ਸ਼ਾਹਰੁਖ ਦਾ ਕਰੇਜ਼ ਕ੍ਰਿਕੇਟ ਦੇ ਕਿੰਗ ਵਿਰਾਟ ਕੋਹਲੀ ਦੇ ਸਿਰ ਚੜ੍ਹ ਕੇ ਬੋਲ ਰਿਹਾ ਹੈ। ਦਰਅਸਲ, ਵਿਰਾਟ ਕੋਹਲੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਕ੍ਰਿਕਟ ਮੈਦਾਨ ਵਿੱਚ ਸ਼ਾਹਰੁਖ ਖਾਨ ਦੇ ਗੀਤ 'ਚੱਲਿਆ' 'ਤੇ ਡਾਂਸ ਕਰਦੇ ਨਜ਼ਰ ਆ ਰਹੇ ਹਨ।

ਆਈਸੀਸੀ ਵਰਲਡ ਕੱਪ ਨੇ ਵਿਰਾਟ ਕੋਹਲੀ ਦੀ ਇਹ ਵੀਡੀਓ ਆਪਣੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਵੀਡੀਓ ਪੋਸਟ ਕਰਦੇ ਹੋਏ ਕੈਪਸ਼ਨ 'ਚ ਲਿਖਿਆ ਹੈ- ਸ਼ਾਹਰੁਖ ਖਾਨ ਨੂੰ ਆਪਣਾ ਕੰਪੀਟੀਸ਼ਨ ਮਿਲ ਗਿਆ ਹੈ। ਇਕ ਪਾਸੇ ਜਿੱਥੇ ਪ੍ਰਸ਼ੰਸਕ ਇਸ ਵੀਡੀਓ 'ਤੇ ਕ੍ਰਿਕਟਰ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ, ਉਥੇ ਹੀ ਦੂਜੇ ਪਾਸੇ 'ਜਵਾਨ' ਦੇ ਨਿਰਦੇਸ਼ਕ ਐਟਲੀ ਕੁਮਾਰ ਨੇ ਖੁਦ ਵਿਰਾਟ ਦੇ ਵੀਡੀਓ 'ਤੇ ਪ੍ਰਤੀਕਿਰਿਆ ਦਿੱਤੀ ਹੈ। ਐਟਲੀ ਨੇ ਵੀਡੀਓ ਨੂੰ ਮੁੜ ਸ਼ੇਅਰ ਕੀਤਾ ਅਤੇ ਲਿਖਿਆ- 'OMG।' ਇਸ ਦੇ ਨਾਲ ਹੀ ਨਿਰਦੇਸ਼ਕ ਨੇ ਕਈ ਰੈੱਡ ਹਾਰਟ ਇਮੋਜੀ ਵੀ ਬਣਾਏ ਹਨ।

ਪ੍ਰਸ਼ੰਸਕਾਂ ਨੇ ਪ੍ਰਤੀਕਿਰਿਆ ਦਿੱਤੀ
'ਚੱਲਿਆ' ਗੀਤ 'ਤੇ ਵਿਰਾਟ ਕੋਹਲੀ ਦੇ ਡਾਂਸ ਨੂੰ ਦੇਖ ਕੇ ਪ੍ਰਸ਼ੰਸਕ ਵੀ ਕਾਫੀ ਖੁਸ਼ ਹੋ ਗਏ ਹਨ ਅਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਕ ਪ੍ਰਸ਼ੰਸਕ ਨੇ ਲਿਖਿਆ- 'ਤਾਲ 'ਤੇ ਥਿਰਕਦੇ ਹੋਏ।' ਇਕ ਹੋਰ ਪ੍ਰਸ਼ੰਸਕ ਨੇ ਲਿਖਿਆ- 'ਕਿੰਗ ਕੋਹਲੀ x ਕਿੰਗ ਖਾਨ।' ਇੱਕ ਹੋਰ ਵਿਅਕਤੀ ਨੇ ਟਿੱਪਣੀ ਕੀਤੀ- 'ਰਾਜਿਆਂ ਦਾ ਰਾਜਾ।' ਇਸ ਤੋਂ ਇਲਾਵਾ ਇੱਕ ਪ੍ਰਸ਼ੰਸਕ ਨੇ ਲਿਖਿਆ- 'ਕੋਈ ਉਸ ਨੂੰ ਨਫ਼ਰਤ ਕਿਵੇਂ ਕਰ ਸਕਦਾ ਹੈ... ਉਹ ਭਾਰਤ ਲਈ ਸ਼ੁੱਧ ਵਰਦਾਨ ਹੈ।'

View this post on Instagram
 
A post shared by ICC (@icc)

'ਜਵਾਨ' ਨੇ ਬਾਕਸ ਆਫਿਸ 'ਤੇ ਕੀਤੀ ਜ਼ਬਰਦਸਤ ਕਮਾਈ
ਤੁਹਾਨੂੰ ਦੱਸ ਦਈਏ ਕਿ 'ਜਵਾਨ' 7 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ। ਫਿਲਮ ਨੇ ਰਿਲੀਜ਼ ਹੁੰਦੇ ਹੀ ਬਾਕਸ ਆਫਿਸ 'ਤੇ ਹਲਚਲ ਮਚਾ ਦਿੱਤੀ ਅਤੇ ਕਈ ਰਿਕਾਰਡ ਆਪਣੇ ਨਾਂ ਕੀਤੇ। ਫਿਲਮ ਨੇ ਜਿੱਥੇ ਘਰੇਲੂ ਬਾਕਸ ਆਫਿਸ 'ਤੇ 640.25 ਕਰੋੜ ਰੁਪਏ ਦੀ ਕਮਾਈ ਕੀਤੀ, ਉੱਥੇ ਹੀ ਇਸ ਨੇ ਦੁਨੀਆ ਭਰ 'ਚ 1140 ਕਰੋੜ ਰੁਪਏ ਦਾ ਕਾਰੋਬਾਰ ਕੀਤਾ। 

14:16 PM (IST)  •  07 Nov 2023

Entertainment News Live Today: ਸਲਮਾਨ ਖਾਨ ਦੀ ਵਜ੍ਹਾ ਕਰਕੇ ਮਾਧੁਰੀ ਦੀਕਸ਼ਿਤ ਨੇ ਠੁਕਰਾਈ ਸੀ ਇਹ ਫਿਲਮ, ਸਾਲਾਂ ਬਾਅਦ ਅਦਾਕਾਰਾ ਨੇ ਕੀਤਾ ਖੁਲਾਸਾ

Madhuri Dixit Rejected Hum Saath Saath Hain: ਡਾਇਰੈਕਟ ਸੂਰਜ ਬੜਜਾਤਿਆ ਦੀ 'ਹਮ ਸਾਥ ਸਾਥ ਹੈ' ਸੁਪਰਹਿੱਟ ਫਿਲਮ ਹੈ। ਇਸ ਫਿਲਮ 'ਚ ਸਾਂਝੇ ਪਰਿਵਾਰ ਦੀ ਕਹਾਣੀ ਦਿਖਾਈ ਗਈ ਸੀ, ਜਿਸ ਕਾਰਨ ਇਸ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਫਿਲਮ 'ਚ ਸਲਮਾਨ ਖਾਨ, ਸੈਫ ਅਲੀ ਖਾਨ, ਮੋਹਸਿਨ ਬਹਿਲ, ਤੱਬੂ, ਸੋਨਾਲੀ ਬੇਂਦਰੇ, ਕਰਿਸ਼ਮਾ ਕਪੂਰ ਅਤੇ ਨੀਲਮ ਕੋਠਾਰੀ ਅਹਿਮ ਭੂਮਿਕਾਵਾਂ ਨਿਭਾਉਂਦੇ ਨਜ਼ਰ ਆਏ। ਪਰ ਕੀ ਤੁਸੀਂ ਜਾਣਦੇ ਹੋ ਕਿ ਮਾਧੁਰੀ ਦੀਕਸ਼ਿਤ ਨੂੰ ਇਹ ਫਿਲਮ ਆਫਰ ਹੋਈ ਸੀ। ਇਸ ਵਿੱਚ ਸਲਮਾਨ-ਮਾਧੁਰੀ ਦੀ ਜੋੜੀ 'ਹਮ ਆਪਕੇ ਹੈ ਕੌਨ' ਤੋਂ ਬਾਅਦ ਇੱਕ ਵਾਰ ਫਿਰ ਨਜ਼ਰ ਆਉਣ ਵਾਲੀ ਸੀ। ਪਰ ਮਾਧੁਰੀ ਨੇ ਇਸ ਵਿੱਚ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਸੀ।   

Salman Khan: ਸਲਮਾਨ ਖਾਨ ਦੀ ਵਜ੍ਹਾ ਕਰਕੇ ਮਾਧੁਰੀ ਦੀਕਸ਼ਿਤ ਨੇ ਠੁਕਰਾਈ ਸੀ ਇਹ ਫਿਲਮ, ਸਾਲਾਂ ਬਾਅਦ ਅਦਾਕਾਰਾ ਨੇ ਕੀਤਾ ਖੁਲਾਸਾ

13:36 PM (IST)  •  07 Nov 2023

Entertainment News Live: ਕਰਨ ਔਜਲਾ ਰੈਪਰ ਡਿਵਾਈਨ ਨਾਲ ਕਰੇਗਾ ਧਮਾਕਾ, ਜਾਣੋ ਕਿਸ ਦਿਨ ਰਿਲੀਜ਼ ਹੋਵੇਗਾ ਗਾਇਕ ਦਾ ਨਵਾਂ ਗਾਣਾ

Karan Aujla Announces His New Song With Rapper Divine: ਕਰਨ ਔਜਲਾ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਹੈ। ਕਰਨ ਔਜਲਾ ਅੱਜ ਜਿਸ ਮੁਕਾਮ 'ਤੇ ਹੈ, ਉੱਥੇ ਪਹੁੰਚਣਾ ਹਰ ਕਿਸੇ ਦੇ ਵੱਸ ਦੀ ਗੱਲ ਨਹੀਂ ਹੈ। ਕਰਨ ਔਜਲਾ ਹਾਲ ਹੀ 'ਚ ਆਪਣੀ ਐਲਬਮ 'ਮੇਕਿੰਗ ਮੈਮੋਰੀਜ਼' ਕਰਕੇ ਕਾਫੀ ਜ਼ਿਆਦਾ ਸੁਰਖੀਆਂ 'ਚ ਰਿਹਾ ਸੀ। ਇਸ ਐਲਬਮ ਨੂੰ ਦੁਨੀਆ ਭਰ 'ਚ ਬੇਸ਼ੁਮਾਰ ਪਿਆਰ ਮਿਿਲਿਆ। ਇਸ ਤੋਂ ਬਾਅਦ ਹੁਣ ਕਰਨ ਔਜਲਾ ਨੇ ਆਪਣੇ ਨਵੇਂ ਪ੍ਰੋਜੈਕਟ ਦਾ ਐਲਾਨ ਕਰ ਦਿੱਤਾ ਹੈ।   

Karan Aujla: ਕਰਨ ਔਜਲਾ ਰੈਪਰ ਡਿਵਾਈਨ ਨਾਲ ਕਰੇਗਾ ਧਮਾਕਾ, ਜਾਣੋ ਕਿਸ ਦਿਨ ਰਿਲੀਜ਼ ਹੋਵੇਗਾ ਗਾਇਕ ਦਾ ਨਵਾਂ ਗਾਣਾ

12:07 PM (IST)  •  07 Nov 2023

Entertainment News Live Today: ਅਭਿਨੇਤਰੀ ਸਾਰਾ ਅਲੀ ਖਾਨ ਨੇ 2 ਹਫਤਿਆਂ 'ਚ ਘਟਾਇਆ ਸੀ ਵਧਿਆ ਹੋਇਆ ਪੇਟ, ਤੁਸੀਂ ਵੀ ਜਾਣ ਲਓ ਇਹ ਟਿਪਸ

Sara Ali Khan Lost Belly Fat: ਸਾਰਾ ਅਲੀ ਖਾਨ ਨੇ ਮਨੀਸ਼ ਮਲਹੋਤਰਾ ਦੀ ਦੀਵਾਲੀ ਪਾਰਟੀ ਵਿੱਚ ਲਾਈਮਲਾਈਟ ਹਾਸਲ ਕੀਤੀ। ਸਾਰਾ ਗੁਲਾਬੀ ਰੰਗ ਦੇ ਪਹਿਰਾਵੇ ਵਿੱਚ ਸ਼ਾਨਦਾਰ ਲੱਗ ਰਹੀ ਸੀ। ਹੁਣ ਪਾਰਟੀ ਦੇ ਇੱਕ ਦਿਨ ਬਾਅਦ ਅਦਾਕਾਰਾ ਨੇ ਖੁਲਾਸਾ ਕੀਤਾ ਹੈ ਕਿ ਉਸਨੇ ਸਿਰਫ ਦੋ ਹਫਤਿਆਂ ਵਿੱਚ ਆਪਣੇ ਢਿੱਡ ਦੀ ਚਰਬੀ ਨੂੰ ਘਟਾ ਲਿਆ ਹੈ।ਉਸਨੇ ਇੱਕ ਫੋਟੋ ਸ਼ੇਅਰ ਕਰਕੇ ਆਪਣਾ ਬਦਲਾਅ ਦਿਖਾਇਆ ਹੈ।  

Sara Ali Khan: ਅਭਿਨੇਤਰੀ ਸਾਰਾ ਅਲੀ ਖਾਨ ਨੇ 2 ਹਫਤਿਆਂ 'ਚ ਘਟਾਇਆ ਸੀ ਵਧਿਆ ਹੋਇਆ ਪੇਟ, ਤੁਸੀਂ ਵੀ ਜਾਣ ਲਓ ਇਹ ਟਿਪਸ

11:09 AM (IST)  •  07 Nov 2023

Entertainment News Live: ਸ਼ਾਹਰੁਖ ਖਾਨ ਦੀ 'ਜਵਾਨ' ਨੇ ਰਿਲੀਜ਼ ਦੇ ਦੋ ਮਹੀਨਿਆਂ ਬਾਅਦ ਫਿਰ ਰਚਿਆ ਇਤਿਹਾਸ, ਹੁਣ ਇਹ ਰਿਕਾਰਡ ਕੀਤਾ ਆਪਣੇ ਨਾਮ

Shah Rukh Khan Jawan New Record: ਸ਼ਾਹਰੁਖ ਖਾਨ ਦੀ 'ਜਵਾਨ' ਨੇ ਬਾਕਸ ਆਫਿਸ 'ਤੇ ਖੂਬ ਧਮਾਲਾਂ ਪਾਈਆਂ ਹਨ। ਇਹ ਫਿਲਮ ਸਭ ਤੋਂ ਵੱਧ ਕਮਾਈ ਕਰਕੇ ਹੁਣ ਤੱਕ ਦੀ ਸਭ ਤੋਂ ਵੱਡੀ ਹਿੰਦੀ ਫਿਲਮਾਂ ਵਿੱਚੋਂ ਇੱਕ ਬਣ ਗਈ ਹੈ। ਇਸ ਦੇ ਰਿਲੀਜ਼ ਹੋਣ ਤੋਂ ਦੋ ਮਹੀਨੇ ਬਾਅਦ, ਐਟਲੀ ਵੱਲੋਂ ਨਿਰਦੇਸ਼ਿਤ ਫਿਲਮ ਅਜੇ ਵੀ ਬਾਕਸ ਆਫਿਸ 'ਤੇ ਰਾਜ ਕਰ ਰਹੀ ਹੈ ਅਤੇ ਰਿਕਾਰਡ ਤੋੜ ਰਹੀ ਹੈ। ਹੁਣ ਇਸ ਫਿਲਮ ਨੇ ਇੱਕ ਹੋਰ ਇਤਿਹਾਸ ਰਚ ਦਿੱਤਾ ਹੈ। 

Jawan: ਸ਼ਾਹਰੁਖ ਖਾਨ ਦੀ 'ਜਵਾਨ' ਨੇ ਰਿਲੀਜ਼ ਦੇ ਦੋ ਮਹੀਨਿਆਂ ਬਾਅਦ ਫਿਰ ਰਚਿਆ ਇਤਿਹਾਸ, ਹੁਣ ਇਹ ਰਿਕਾਰਡ ਕੀਤਾ ਆਪਣੇ ਨਾਮ

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Embed widget